ਪੰਜਾਬ ਕੈਬਨਿਟ ਵੱਲੋਂ 152.56 ਕਰੋੜ ਰੁਪਏ ਦੇ ਹਸਪਤਾਲ ਦੇ ਸਮਾਨ ਤੇ ਖਪਤਯੋਗ ਵਸਤਾਂ ਖਰੀਦਣ ਨੂੰ ਕਾਰਜ ਬਾਅਦ ਪ੍ਰਵਾਨਗੀ

ਪੰਜਾਬ ਕੈਬਨਿਟ ਵੱਲੋਂ 152.56 ਕਰੋੜ ਰੁਪਏ ਦੇ ਹਸਪਤਾਲ ਦੇ ਸਮਾਨ ਤੇ ਖਪਤਯੋਗ ਵਸਤਾਂ ਖਰੀਦਣ ਨੂੰ ਕਾਰਜ ਬਾਅਦ ਪ੍ਰਵਾਨਗੀ

ਕੋਵਿਡ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਿੱਚ 250 ਮੈਡੀਕਲ ਅਫਸਰਾਂ ਦੀ ਐਮਰਜੈਂਸੀ ਭਰਤੀ ਨੂੰ ਵੀ ਦਿੱਤੀ ਹਰੀ ਝੰਡੀਚੰਡੀਗੜ੍ਹ – ਸੂਬੇ ਵਿੱਚ ਵਧਦੇ ਕੋਵਿਡ ਸੰਕਟ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਲਈ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੁਲਿਸ ਵਿਭਾਗ ਵੱਲੋਂ 152.56 ਕਰੋੜ ਰੁਪਏ ਦੇ ਹਸਪਤਾਲ ਦੇ ਸਮਾਨ ਤੇ ਖਪਤਯੋਗ ਵਸਤਾਂ ਦੀ ਖਰੀਦ ਨੂੰ ਕਾਰਜ ਬਾਅਦ ਮਨਜ਼ੂਰੀ ਦਿੱਤੀ।ਸਿਹਤ ਵਿਭਾਗ ਵਿੱਚ ਮੌਜੂਦਾ ਸਮੇਂ ਖਾਲੀ ਰੈਗੂਲਰ ਅਸਾਮੀਆਂ ਵਿਰੁੱਧ 250 ਐਮ.ਬੀ.ਬੀ.ਐਸ. ਮੈਡੀਕਲ…

VIA PUNJAB
ਅੱਗੇ ਪੜ੍ਹੋ

ਸ਼ਾਰਦੁਲ ’ਚ ਹਰਫਨਮੌਲਾ ਬਣਨ ਦੀ ਕਾਬਲੀਅਤ: ਅਰੁਣ

ਸ਼ਾਰਦੁਲ ’ਚ ਹਰਫਨਮੌਲਾ ਬਣਨ ਦੀ ਕਾਬਲੀਅਤ: ਅਰੁਣ

ਨਵੀਂ ਦਿੱਲੀ – ਭਾਰਤ ਦੇ ਗੇਂਦਬਾਜ਼ੀ ਕੋਚ ਭਰਤ ਅਰੁਣ ਅਨੁਸਾਰ ਸ਼ਾਰਦੁਲ ਠਾਕੁਰ ਵਿੱਚ ਹਰਫਨਮੌਲਾ ਬਣਨ ਦੀ ਕਾਬਲੀਅਤ ਹੈ ਅਤੇ ਹਾਰਦਿਕ ਪਾਂਡਿਆ ਦੀ ਗੈਰ-ਮੌਜੂਦਗੀ ਵਿੱਚ ਟੀਮ ਨੂੰ ਇਸ ਦੀ ਜ਼ਰੂਰਤ ਵੀ ਹੈ। ਅਰੁਣ ਨੇ ਕਿਹਾ, ‘‘ਹਰਫਨਮੌਲਾ ਖਿਡਾਰੀਆਂ ਨੂੰ ਲੱਭਣਾ ਚੋਣ ਕਮੇਟੀ ਦਾ ਕੰਮ ਹੈ ਅਤੇ ਫਿਰ ਅਸੀਂ ਇਨ੍ਹਾਂ ’ਚ ਨਿਖਾਰ ਲਿਆ ਸਕਦੇ ਹਾਂ। ਸ਼ਾਰਦੁਲ ਨੇ ਸਾਬਤ ਕੀਤਾ ਹੈ ਕਿ ਉਹ ਹਰਫਨਮੌਲਾ ਬਣ ਸਕਦਾ ਹੈ। ਆਸਟਰੇਲੀਆ ’ਚ ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।’’ ਪਾਂਡਿਆ ਨੇ ਪਿਛਲਾ ਟੈਸਟ 2018…

VIA PUNJAB
ਅੱਗੇ ਪੜ੍ਹੋ

ਓਲੰਪਿਕ ’ਚ ਤਗਮਾ ਜਿੱਤਣ ਦਾ ਸੁਨਹਿਰੀ ਮੌਕਾ: ਮਨਪ੍ਰੀਤ

ਓਲੰਪਿਕ ’ਚ ਤਗਮਾ ਜਿੱਤਣ ਦਾ ਸੁਨਹਿਰੀ ਮੌਕਾ: ਮਨਪ੍ਰੀਤ

ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦਾ ਮੰਨਣਾ ਹੈ ਕਿ ਭਾਰਤੀ ਟੀਮ ਕੋਲ ਇਸ ਵਾਰ ਓਲੰਪਿਕ ਵਿੱਚ ਤਗਮਾ ਜਿੱਤਣ ਦਾ ਸੁਨਹਿਰੀ ਮੌਕਾ ਹੈ। ਇਸ ਬਾਰੇ ਮਨਪ੍ਰੀਤ ਨੇ ਕਿਹਾ, ‘‘ਸਾਡਾ ਮੰਨਣਾ ਹੈ ਕਿ ਓਲੰਪਿਕ ਵਿੱਚ ਤਗਮਾ ਜਿੱਤਣ ਦਾ ਸਾਡੇ ਕੋਲ ਚੰਗਾ ਮੌਕਾ ਹੈ। ਇਹ ਵਿਸ਼ਵਾਸ ਸਾਰਿਆਂ ਨੂੰ ਪ੍ਰੇਰਿਤ ਕਰ ਰਿਹਾ ਹੈ।’’ ਉਸ ਨੇ ਕਿਹਾ, ‘‘ਸਾਡੀ ਸਿਖਲਾਈ ਦੀ ਯੋਜਨਾ ਇਸ ਤਰ੍ਹਾਂ ਬਣਾਈ ਗਈ ਹੈ ਕਿ ਅਸੀਂ ਸਹੀ ਸਮੇਂ ’ਤੇ ਚੰਗਾ ਪ੍ਰਦਰਸ਼ਨ ਕਰੀਏ। ਇਸ ਤੋਂ ਇਲਾਵਾ ਟੋਕੀਓ…

VIA PUNJAB
ਅੱਗੇ ਪੜ੍ਹੋ

ਸੂਬਿਆਂ ਲਈ ਟੀਕਿਆਂ ਦੀ ਖਰੀਦ ਯਕੀਨੀ ਬਣਾਏ ਕੇਂਦਰ ਸਰਕਾਰ : ਕੇਜਰੀਵਾਲ

ਸੂਬਿਆਂ ਲਈ ਟੀਕਿਆਂ ਦੀ ਖਰੀਦ ਯਕੀਨੀ ਬਣਾਏ ਕੇਂਦਰ ਸਰਕਾਰ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਵਿਡ ਦੇ ਟੀਕਿਆਂ ਲਈ ਸੂਬਿਆਂ ਦੇ, ਕੌਮਾਂਤਰੀ ਬਾਜ਼ਾਰ ਵਿਚ ਇਕ-ਦੂਜੇ ਨਾਲ ਲੜਨ ਅਤੇ ਮੁਕਾਬਲਾ ਕਰਨ ਨਾਲ ਭਾਰਤ ਦਾ ਅਕਸ ਖਰਾਬ ਹੁੰਦਾ ਹੈ। ਉਨ੍ਹਾਂ ਨੇ ਦਿੱਲੀ ਅਤੇ ਕਈ ਹੋਰ ਸੂਬਿਆਂ ਵਿਚ ਟੀਕਿਆਂ ਦੀਆਂ ਖ਼ੁਰਾਕਾਂ ਦੀ ਘਾਟ ਨੂੰ ਲੈ ਕੇ ਕਿਹਾ ਕਿ ਕੇਂਦਰ ਨੂੰ ਸੂਬਿਆਂ ਵਲੋਂ ਟੀਕਿਆਂ ਦੀ ਖਰੀਦ ਕਰਨੀ ਚਾਹੀਦੀ ਹੈ।ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਭਾਰਤੀ ਸੂਬਿਆਂ ਨੂੰ ਕੌਮਾਂਤਰੀ ਬਾਜ਼ਾਰ ਵਿਚ ਇਕ-ਦੂਜੇ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਨੇ 1 ਜੂਨ ਤੱਕ ਵਧਾਈ ਤਾਲਾਬੰਦੀ ਦੀ ਮਿਆਦ

ਮਹਾਰਾਸ਼ਟਰ ਨੇ 1 ਜੂਨ ਤੱਕ ਵਧਾਈ ਤਾਲਾਬੰਦੀ ਦੀ ਮਿਆਦ

ਮੁੰਬਈ – ਕੋਰੋਨਾ ਮਹਾਮਾਰੀ ਦੇ ਖ਼ਤਰੇ ਨੂੰ ਦੇਖਦੇ ਹੋਏ ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿੱਚ 1 ਜੂਨ 2021 ਤਕ ਤਾਲਾਬੰਦੀ ਦੀ ਮਿਆਦ ਨੂੰ ਵਧਾ ਦਿੱਤਾ ਹੈ। ਸਰਕਾਰ ਵਲੋਂ ਇਸ ਬਾਬਤ ਹੁਕਮ ਵੀ ਜਾਰੀ ਕੀਤਾ ਗਿਆ ਹੈ ਜਿਸ ਵਿਚ ਤਮਾਮ ਦਿਸ਼ਾ-ਨਿਰਦੇਸ਼ਾਂ ਦਾ ਜ਼ਿਕਰ ਕੀਤਾ ਗਿਆ ਹੈ। ਪੁਰਾਣੇ ਨਿਯਮਾਂ ਦੇ ਨਾਲ ਕੁਝ ਨਵੇਂ ਨਿਯਮ ਵੀ ਜੋੜੇ ਗਏ ਹਨ ਤਾਂ ਜੋ ਕੋਰੋਨਾ ਦੀ ਚੈਨ ਨੂੰ ਤੋੜਿਆ ਜਾ ਸਕੇ।ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਲੋਕਾਂ ਨੂੰ ਆਰ.ਟੀ.-…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ 10 ਮਿਨੀ ਬੱਸ੍ਰਐਂਬੂਲੇਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ 10 ਮਿਨੀ ਬੱਸ੍ਰਐਂਬੂਲੇਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਚੰਡੀਗੜ੍ਹ ਤੋਂ 10 ਮਿਨੀ ਬੱਸ੍ਰਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਮਿਨੀ ਮਿਨੀ ਬੱਸ੍ਰਐਂਬੂਲੈਂਸ ਪੰਚਕੂਲਾ ਤੇ ਅੰਬਾਲਾ ਵਿਚ ਕੋਵਿਡ-19 ਦੇ ਗੰਭੀਰ ਮਰੀਜਾਂ ਨੂੰ ਹਸਪਤਾਲਾਂ ਤਕ ਪਹੁੰਚਾਉਣ ਦਾ ਕੰਮ ਕਰਣਗੀਆਂ। ਪੂਰੇ ਸੂਬੇ ਦੇ ਲਈ ਅਜਿਹੀ ਕੁੱਲ 110 ਮਿਨੀ ਬੱਸ ਐਂਬੂਲੈਂਸਾਂ ਨੂੰ ਤਿਆਰ ਕੀਤਾ ਗਿਆ ਹੈ।ਇਸ ਮੌਕੇ ਤੇ ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ, ਟ੍ਰਾਂਸਪੋਰਟ ਵਿਭਾਗ ਦੇ ਪ੍ਰਧਾਨ ਸਕੱਤਰ ਅਤੇ ਏਡੀਜੀਪੀ ਸ਼ਤਰੂਜੀਤ ਕਪੂਰ, ਮੁੱਖ…

VIA PUNJAB
ਅੱਗੇ ਪੜ੍ਹੋ

13 ਮਈ ਨੂੰ ਸੂਬੇ ਦੀ ਸਾਰੀ ਮੰਡੀਆਂ ਵਿਚ ਹੋਵੇਗੀ ਕਣਕ ਦੀ ਸਰਕਾਰੀ ਖਰੀਦ – ਡਿਪਟੀ ਸੀਐਮ

13 ਮਈ ਨੂੰ ਸੂਬੇ ਦੀ ਸਾਰੀ ਮੰਡੀਆਂ ਵਿਚ ਹੋਵੇਗੀ ਕਣਕ ਦੀ ਸਰਕਾਰੀ ਖਰੀਦ – ਡਿਪਟੀ ਸੀਐਮ

ਸਾਰੇ ਕਿਸਾਨ 13 ਮਈ ਨੂੰ ਵੇਚ ਸਕਦੇ ਹਨ ਕਣਕ ਦੀ ਫਸਲ – ਦੁਸ਼ਯੰਤ ਚੌਟਾਲਾ ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਕੋਰੋਨਾ ਮਹਾਮਾਰੀ ਦੇ ਕਾਰਣ ਲੱਗੇ ਲਾਕਡਾਉਨ ਦੌਰਾਨ ਜੋ ਕਿਸਾਨ ਮੰਡੀਆਂ ਵਿਚ ਆਪਦੀ ਕਣਕ ਦੀ ਫਸਲ ਨਹੀਂ ਵੇਚ ਪਾਏ ਸਨ, ਉਨ੍ਹਾਂ ਦੇ ਲਈ ਸੂਬਾ ਸਰਕਾਰ ਨੇ ਇਕ ਦਿਨ ਦੇ ਲਈ ਕੱਲ 13 ਮਈ, 2021 ਨੂੰ ਪੂਰੇ ਸੂਬੇ ਦੀ ਸਾਰੀ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਕਰਨ ਦਾ ਆਦੇਸ਼ ਜਾਰੀ…

VIA PUNJAB
ਅੱਗੇ ਪੜ੍ਹੋ

ਪ੍ਰੋਬੇਸ਼ਨਰੀ ਆਈ.ਏ.ਐਸ. ਅਧਿਕਾਰੀਆਂ ਵੱਲੋਂ ਮੁੱਖ ਸਕੱਤਰ ਨਾਲ ਮੁਲਾਕਾਤ, ਕਈ ਪ੍ਰਬੰਧਕੀ ਨੁਕਤੇ ਸਿੱਖੇ

ਪ੍ਰੋਬੇਸ਼ਨਰੀ ਆਈ.ਏ.ਐਸ. ਅਧਿਕਾਰੀਆਂ ਵੱਲੋਂ ਮੁੱਖ ਸਕੱਤਰ ਨਾਲ ਮੁਲਾਕਾਤ, ਕਈ ਪ੍ਰਬੰਧਕੀ ਨੁਕਤੇ ਸਿੱਖੇ

ਚੰਡੀਗੜ੍ਹ – ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨਾਲ ਅੱਜ ਇੱਥੇ ਪੰਜਾਬ ਕਾਡਰ ਦੇ 2020 ਬੈਚ ਦੇ ਭਾਰਤੀ ਪ੍ਰਬੰਧਕੀ ਸੇਵਾਵਾਂ (ਆਈ.ਏ.ਐੱਸ.) ਦੇ ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁਲਾਕਾਤ ਕੀਤੀ।ਪ੍ਰੋਬੇਸ਼ਨਰੀ ਅਫ਼ਸਰਾਂ, ਜਿਨ੍ਹਾਂ ਵਿਚ ਹਰਿਆਣਾ ਤੋਂ ਓਜਸਵੀ ਅਲੰਕਾਰ, ਪੰਜਾਬ ਤੋਂ ਹਰਜਿੰਦਰ ਸਿੰਘ ਤੇ ਚੰਦਰਜਯੋਤੀ ਸਿੰਘ ਅਤੇ ਰਾਜਸਥਾਨ ਤੋਂ ਨਿਕਾਸ ਕੁਮਾਰ ਸ਼ਾਮਲ ਸਨ, ਨੂੰ ਸੂਬਾ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਅਤੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਗਈ।ਮੁੱਖ ਸਕੱਤਰ ਨੇ ਨੌਜਵਾਨ ਅਧਿਕਾਰੀਆਂ ਨੂੰ ਸਿਵਲ ਸੇਵਕ ਬਣਨ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਂਦਿਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਆਪਕ ਰਾਜ ਨਿਰਯਾਤ ਯੋਜਨਾ ਕੀਤੀ ਪੇਸ਼

ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਆਪਕ ਰਾਜ ਨਿਰਯਾਤ ਯੋਜਨਾ ਕੀਤੀ ਪੇਸ਼

ਮੁੱਖ ਸਕੱਤਰ ਵੱਲੋਂ ਸਰਹੱਦੀ ਸੂਬਿਆਂ ਵਿੱਚ ਆਸਾਨੀ ਨਾਲ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਹਿੱਤ ਇਕ ਹੋਰ ਪਹਿਲਕਦਮੀ ਨੂੰ ਪ੍ਰਵਾਨਗੀਚੰਡੀਗੜ੍ਹ – ਪੰਜਾਬ ਵਿੱਚ ਸਥਾਨਕ ਉਤਪਾਦਾਂ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਰਾਜ ਨਿਰਯਾਤ ਯੋਜਨਾ ਉਲੀਕੀ ਗਈ ਹੈ।ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੇਸ਼ ਭਰ ਵਿੱਚ ਕਿਸੇ ਵੀ ਸੂਬੇ ਵੱਲੋਂ ਸ਼ੁਰੂ ਕੀਤੀ ਆਪਣੀ ਕਿਸਮ ਦੀ ਵਿਲੱਖਣ ਪਹਿਲਕਦਮੀ ਨੂੰ ਹਰੀ ਝੰਡੀ ਦਿੱਤੀ ਜੋ ਕਿ ਹਰੇਕ ਜ਼ਿਲ੍ਹੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੌਮਾਂਤਰੀ ਨਰਸਿੰਗ ਦਿਵਸ ਦੇ ਮੌਕੇ ‘ਤੇ ਨਰਸਿੰਗ ਪੇਸ਼ੇ ਨਾਲ ਜੁੜੇ ਸਾਰੇ ਪੈਰਾ ਮੈਡੀਕਲ ਸਟਾਫ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੌਮਾਂਤਰੀ ਨਰਸਿੰਗ ਦਿਵਸ ਦੇ ਮੌਕੇ ‘ਤੇ ਨਰਸਿੰਗ ਪੇਸ਼ੇ ਨਾਲ ਜੁੜੇ ਸਾਰੇ ਪੈਰਾ ਮੈਡੀਕਲ ਸਟਾਫ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੌਮਾਂਤਰੀ ਨਰਸਿੰਗ ਦਿਵਸ ਦੇ ਮੌਕੇ ‘ਤੇ ਨਰਸਿੰਗ ਪੇਸ਼ੇ ਨਾਲ ਜੁੜੇ ਸਾਰੇ ਪੈਰਾ ਮੈਡੀਕਲ ਸਟਾਫ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਕੌਮਾਂਤਰੀ ਨਰਸਿੰਗ ਦਿਵਸ ਦੇ ਮੌਕੇ ‘ਤੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਕੌਮਾਂਤਰੀ ਨਰਸਿੰਗ ਦਿਵਸ ਦਾ ਥੀਮ ਏ ਵਿਜਨ ਫਾਰ ਫਿਯੂਚਰ ਹੈਲਥ ਕੇਅਰ ਦਿੱਤਾ ਗਿਆ ਹੈ, ਜੋ ਸ਼ਾਇਦ ਕੋਵਿਡ-19 ਨੂੰ ਦੇਖਦੇ ਹੋਏ ਦਿੱਤਾ ਗਿਆ ਹੋਵੇ।ਮੁੱਖ ਮੰਤਰੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ
1 73 74 75 76 77 1,271