ਰਾਜ ਵਿਚ ਲਾਕਡਾਊਨ ਨਾਲ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜੋ ਕਿ 4 ਮਈ ਦੇ 15786 ਮਾਮਲਿਆਂ ਦੀ ਤੁਲਣਾ ਵਿਚ 12 ਮਈ ਨੂੰ 11637 ਕੇਸ ਸਾਹਮਣੇ ਆਏ – ਸਿਹਤ ਮੰਤਰੀ

ਰਾਜ ਵਿਚ ਲਾਕਡਾਊਨ ਨਾਲ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜੋ ਕਿ 4 ਮਈ ਦੇ 15786 ਮਾਮਲਿਆਂ ਦੀ ਤੁਲਣਾ ਵਿਚ 12 ਮਈ ਨੂੰ 11637 ਕੇਸ ਸਾਹਮਣੇ ਆਏ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਵਿਚ ਲਾਕਡਾਊਨ ਨਾਲ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜੋ ਕਿ 4 ਮਈ ਦੇ 15786 ਮਾਮਲਿਆਂ ਦੀ ਤੁਲਣਾ ਵਿਚ 12 ਮਈ ਨੂੰ 11637 ਕੇਸ ਸਾਹਮਣੇ ਆਏ ਹਨ।ਸ੍ਰੀ ਵਿਜ ਨੇ ਅੱਜ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ਵਰਧਨ ਦੀ ਅਗਵਾਈ ਹੇਠ ਵੀਡੀਓ ਕਾਨਫ੍ਰੈਸਿੰਗ ਵੱਲੋਂ ਆਯੋਜਿਤ ਕੋਵਿਡ ਸਮੀਖਿਆ ਮੀਟਿੰਗ ਵਿਚ ਬੋਲਦੇ ਹੋਏ ਕਿਹਾ ਕਿ ਲਾਕਡਾਊਨ ਨਾਲ ਕੋਰੋਨਾ ਦੇ ਮਾਮਲਿਆਂ ਨੂੰ…

VIA PUNJAB
ਅੱਗੇ ਪੜ੍ਹੋ

ਨਰਸਾਂ ਮਨੁੱਖੀ ਸੇਵਾ ਦਾ ਪ੍ਰਤੀਕ ਹਨ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਨਰਸਾਂ ਮਨੁੱਖੀ ਸੇਵਾ ਦਾ ਪ੍ਰਤੀਕ ਹਨ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਮੈਡੀਕਲ ਭਾਈਚਾਰੇ ਦੀ ਸ਼ੁੱਕਰਗੁਜ਼ਾਰ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੇ ਮੁੱਢ ਤੋਂ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।ਸ. ਸਿੱਧੂ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਸਿਹਤ ਸੇਵਾਵਾਂ ਵਿਚ ਨਰਸਾਂ ਦੀ ਮਹੱਤਤਾ ਨੂੰ ਉਜਾਗਰ ਕਰਨਾ ਮਹੱਤਵਪੂਰਨ ਹੋ ਜਾਂਦਾ ਹੈ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੂੰ ਸ਼ਰਧਾਂਜਲੀ ਵੱਜੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਦਫ਼ਤਰ ਬੰਦ ਰਹੇ

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੂੰ ਸ਼ਰਧਾਂਜਲੀ ਵੱਜੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਦਫ਼ਤਰ ਬੰਦ ਰਹੇ

ਸਪੀਕਰ ਰਾਣਾ ਕੇ.ਪੀ ਸਿੰਘ ਵੱਲੋਂ ਜ਼ੀਰਾ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਇੰਦਰਜੀਤ ਸਿੰਘ ਜ਼ੀਰਾ ਦੇ ਬੇਵਕਤੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਸ. ਜ਼ੀਰਾ ਨੇ ਪੰਜਾਬ ਦੇ ਕਿਸਾਨਾਂ ਤੇ ਸੂਬੇ ਦੀ ਕਿਰਸਾਨੀ ਲਈ ਹਮੇਸ਼ਾਂ ਅੱਗੇ…

VIA PUNJAB
ਅੱਗੇ ਪੜ੍ਹੋ

ਸ਼ਿਵ ਸੈਨਾ ਵੱਲੋਂ ਕੋਵਿਡ ਨਾਲ ਨਜਿੱਠਣ ਲਈ ਠਾਕਰੇ ਦੀ ਸ਼ਲਾਘਾ

ਸ਼ਿਵ ਸੈਨਾ ਵੱਲੋਂ ਕੋਵਿਡ ਨਾਲ ਨਜਿੱਠਣ ਲਈ ਠਾਕਰੇ ਦੀ ਸ਼ਲਾਘਾ

ਮੁੰਬਈ – ਸ਼ਿਵ ਸੈਨਾ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਸੂਬੇ ਦੇ 12 ਕਰੋੜ ਲੋਕਾਂ ਦਾ ‘ਫੈਮਿਲੀ ਡਾਕਟਰ’ ਕਰਾਰ ਦਿੱਤਾ। ਪਾਰਟੀ ਨੇ ਕਿਹਾ ਕਿ ਠਾਕਰੇ ਦੇ ‘ਫ਼ਿਕਰ ਕਰਨ ਵਾਲੇ ਰਵੱਈਏ’ ਨੇ ਮਹਾਮਾਰੀ ਨੂੰ ‘ਖ਼ਤਰੇ ਦਾ ਪੱਧਰ’ ਪਾਰ ਕਰਨ ਤੋਂ ਰੋਕ ਲਿਆ। ਪਾਰਟੀ ਨੇ ਅਖ਼ਬਾਰ ‘ਸਾਮਨਾ’ ਵਿਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੂਜੀ ਲਹਿਰ ਨਾਲ ਨਜਿੱਠਣ ਲਈ ਮਹਾਰਾਸ਼ਟਰ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਹਾਲ ਹੀ ਵਿਚ ਡਾਕਟਰਾਂ ਨਾਲ…

VIA PUNJAB
ਅੱਗੇ ਪੜ੍ਹੋ

ਕੈਨੇਡਾ : ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਰਹੀ ਅਰਪਨ ਲਿਖਾਰੀ ਸਭਾ ਦੀ ਮੀਟਿੰਗ

ਕੈਨੇਡਾ : ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਰਹੀ ਅਰਪਨ ਲਿਖਾਰੀ ਸਭਾ ਦੀ ਮੀਟਿੰਗ

ਸਰੀ – ਅਰਪਨ ਲਿਖਾਰੀ ਸਭਾ ਕੈਲਗਰੀ ਦੀ ਮਾਸਿਕ ਜ਼ੂਮ ਮੀਟਿੰਗ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਾਰ ਸੌ ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਰਹੀ। ਮੀਟਿੰਗ ਦਾ ਆਗਾਜ਼ ਕਰਦਿਆਂ ਸਤਨਾਮ ਸਿੰਘ ਢਾਹ ਨੇ ਸਾਰੇ ਸਾਹਿਤ ਪ੍ਰੇਮੀਆਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਪਿਛਲੇ ਦਿਨੀਂ ਵਿੱਛੜ ਗਈਆਂ ਨਾਮਵਰ ਸ਼ਖ਼ਸੀਅਤਾਂ ਪ੍ਰੇਮ ਗੋਰਖੀ, ਲਲਿਤ ਬਹਿਲ,ਮਹਿੰਦਰ ਸਿੰਘ ਮੰਨੂਪੁਰੀ, ਪ੍ਰਿ. ਸੁਲਖਣ ਮੀਤ,ਜਸਵੰਤ ਸਿੰਘ ਅਜੀਤ,ਗਿੱਲ ਸੁਰਜੀਤ,ਅਜੀਤ ਸਿੰਘ ਰਾਹੀ,ਪ੍ਰਿੰ. ਕਰਤਾਰ ਸਿੰਘ ਕਾਲੜਾ ਅਤੇ ਸਭਾ ਦੇ ਮੈਂਬਰ ਤੇ ਸਮਾਜ ਸੇਵਕ ਜਰਨੈਲ ਸਿੰਘ ਤੱਗੜ ਦੇ ਦਾਮਾਦ…

VIA PUNJAB
ਅੱਗੇ ਪੜ੍ਹੋ

ਕੈਨੇਡਾ: ਬੀ.ਸੀ. ਵਿਚ ਕੋਵਿਡ-19 ਦੇ 515 ਨਵੇਂ ਕੇਸ ਆਏ ਅਤੇ ਦੋ ਮੌਤਾਂ

ਕੈਨੇਡਾ: ਬੀ.ਸੀ. ਵਿਚ ਕੋਵਿਡ-19 ਦੇ 515 ਨਵੇਂ ਕੇਸ ਆਏ ਅਤੇ ਦੋ ਮੌਤਾਂ

ਸਰੀ – ਬੀ.ਸੀ. ਦੇ ਸੂਬਾਈ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਨੇ ਬ੍ਰਿਟਿਸ਼ ਕੋਲੰਬੀਆ ਵਿੱਚ ਕੋਵਿਡ-19 ਸਬੰਧੀ ਤਾਜ਼ਾ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਅੱਜ ਕੋਵਿਡ-19 ਦੇ 515 ਨਵੇਂ ਕੇਸ ਰਿਪੋਰਟ ਹੋਏ ਹਨ ਅਤੇ ਇਸ ਨਾਲ ਬੀ.ਸੀ. ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 136,623 ਹੋ ਗਈ ਹੈ। 6,020 ਐਕਟਿਵ ਕੇਸ ਹਨ ਅਤੇ 128,149 ਵਿਅਕਤੀ, ਜਿਨ੍ਹਾਂ ਦਾ ਟੈਸਟ ਪੌਜ਼ਿਟਿਵ ਆਇਆ ਸੀ, ਹੁਣ ਠੀਕ ਹੋ ਗਏ ਹਨ। ਐਕਟਿਵ ਕੇਸਾਂ ਵਿੱਚੋਂ 426 ਪੀੜਤ ਹਸਪਤਾਲਾਂ ਵਿਚ ਦਾਖਲ ਹਨ, ਜਿਨ੍ਹਾਂ ਵਿੱਚੋਂ…

VIA PUNJAB
ਅੱਗੇ ਪੜ੍ਹੋ

ਗੁਜਰਾਤ ਦੇ ਕੋਵਿਡ ਦੇਖਭਾਲ ਕੇਂਦਰ ਵਿੱਚ ਅੱਗ ਲੱਗਣ ਕਾਰਨ ਦੂਜੇ ਹਸਪਤਾਲਾਂ ਵਿੱਚ ਸ਼ਿਫਟ ਕੀਤੇ ਮਰੀਜ਼

ਗੁਜਰਾਤ ਦੇ ਕੋਵਿਡ ਦੇਖਭਾਲ ਕੇਂਦਰ ਵਿੱਚ ਅੱਗ ਲੱਗਣ ਕਾਰਨ ਦੂਜੇ ਹਸਪਤਾਲਾਂ ਵਿੱਚ ਸ਼ਿਫਟ ਕੀਤੇ ਮਰੀਜ਼

ਅਹਿਮਦਾਬਾਦ – ਦੇਸ਼ ਵਿੱਚ ਜਿੱਥੇ ਇਕ ਪਾਸੇ ਕੋਰੋਨਾ ਆਫ਼ਤ ਨਾਲ ਜੂਝ ਰਿਹਾ ਹੈ, ਉੱਥੇ ਹੀ ਪਿਛਲੇ ਕੁਝ ਸਮੇਂ ਤੋਂ ਹਸਪਤਾਲਾਂ ਵਿਚ ਆਏ ਦਿਨ ਅੱਗ ਲੱਗਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਘਟਨਾ ਗੁਜਰਾਤ ਦੀ ਹੈ, ਇੱਥੋਂ ਦੇ ਭਾਵਨਗਰ ਵਿਚ ਕੋਵਿਡ ਦੇਖਭਾਲ ਕੇਂਦਰ ਵਿੱਚ ਤਬਦੀਲ ਕੀਤੇ ਗਏ ਇਕ ਹੋਟਲ ਵਿਚ ਅੱਜ ਤੜਕੇ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਚੰਗੀ ਗੱਲ ਇਹ ਰਹੀ ਕਿ ਘਟਨਾ ਵਿੱਚ ਕੋਈ ਝੁਲਸਿਆ ਨਹੀਂ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ…

VIA PUNJAB
ਅੱਗੇ ਪੜ੍ਹੋ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 25-25 ਪੈਸੇ ਦਾ ਵਾਧਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 25-25 ਪੈਸੇ ਦਾ ਵਾਧਾ

ਨਵੀਂ ਦਿੱਲੀ – ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 25.25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਕਾਰਨ ਦਿੱਲੀ ਵਿਚ ਪੈਟਰੋਲ 92.05 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 82.61 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਿਆ। ਮੱਧ ਪ੍ਰਦੇਸ਼, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿਚ ਪਹਿਲਾਂ ਤੋਂ ਹੀ ਇਸਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਹਨ।ਅੰਤਰ-ਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਸਸਤਾ ਹੋਣ…

VIA PUNJAB
ਅੱਗੇ ਪੜ੍ਹੋ

ਭਾਰਤ ਬਾਇਓਟੈਕ ਵੱਲੋਂ ਦਿੱਲੀ ਵਿੱਚ ਕੋਵੈਕਸੀਨ ਦੀਆਂ ਵਾਧੂ ਖੁਰਾਕਾਂ ਦੇਣ ਤੋਂ ਇਨਕਾਰ : ਮਨੀਸ਼ ਸਿਸੋਦੀਆਂ

ਭਾਰਤ ਬਾਇਓਟੈਕ ਵੱਲੋਂ ਦਿੱਲੀ ਵਿੱਚ ਕੋਵੈਕਸੀਨ ਦੀਆਂ ਵਾਧੂ ਖੁਰਾਕਾਂ ਦੇਣ ਤੋਂ ਇਨਕਾਰ : ਮਨੀਸ਼ ਸਿਸੋਦੀਆਂ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੈਕਸੀਨ ਦੀ ਕਿੱਲਤ ਵੱਧਦੀ ਜਾ ਰਹੀ ਹੈ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਬਾਇਓਟੈਕ ਨੇ ਦਿੱਲੀ ਵਿਚ ਕੋਵੈਕਸੀਨ ਦੀ ਸਪਲਾਈ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਤ ਅਜਿਹੇ ਬਣ ਗਏ ਹਨ ਕਿ ਨਤੀਜਨ ਹੁਣ 17 ਸਕੂਲਾਂ ਵਿੱਚ ਬਣਾਏ ਗਏ ਕਰੀਬ 100 ਟੀਕਾਕਰਨ ਕੇਂਦਰਾਂ ਨੂੰ ਬੰਦ ਕਰਨਾ ਪਿਆ, ਜਿੱਥੇ ਕੋਵੈਕਸੀਨ ਦਾ ਟੀਕਾ ਲਾਇਆ ਜਾ ਰਿਹਾ ਸੀ।ੳਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਖੇਡ ਯੂਨੀਵਰਸਿਟੀ ਦੇ ਪਹਿਲੇ ਪੜਾਅ ਦੀ ਉਸਾਰੀ ਲਈ 60 ਕਰੋੜ ਰੁਪਏ ਜਾਰੀ ਕਰਨ ਅਤੇ ਬਜਟ ਦੀ ਅਲਾਟਮੈਂਟ ਵਧਾਉਣ ਲਈ ਦਿੱਤੇ ਨਿਰਦੇਸ਼

ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਖੇਡ ਯੂਨੀਵਰਸਿਟੀ ਦੇ ਪਹਿਲੇ ਪੜਾਅ ਦੀ ਉਸਾਰੀ ਲਈ 60 ਕਰੋੜ ਰੁਪਏ ਜਾਰੀ ਕਰਨ ਅਤੇ ਬਜਟ ਦੀ ਅਲਾਟਮੈਂਟ ਵਧਾਉਣ ਲਈ ਦਿੱਤੇ ਨਿਰਦੇਸ਼

ਲੋਕ ਨਿਰਮਾਣ ਤੇ ਖੇਡ ਵਿਭਾਗ ਨੂੰ ਪ੍ਰਾਜੈਕਟ ਦੇ ਪਹਿਲਾ ਮੁਕੰਮਲ ਕਰਨ ਲਈ ਹੋਰ ਤਾਲਮੇਲ ਬਿਠਾਉਣ ਲਈ ਵੀ ਆਖਿਆਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਕੈਂਪਸ ਦੀ ਪਹਿਲੇ ਪੜਾਅ ਦੀ ਉਸਾਰੀ ਲਈ ਮਨਜ਼ੂਰ ਕੀਤੀ 60 ਕਰੋੜ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ।ਉਨ੍ਹਾਂ ਵਿੱਤ ਵਿਭਾਗ ਨੂੰ ਇਸ ਵੱਕਾਰੀ ਸੰਸਥਾ ਲਈ ਇਸ ਸਾਲ ਦੇ ਬਜਟ ਵਿੱਚ ਐਲਾਨੀ ਰਾਸ਼ੀ ਵਧਾਉਣ…

VIA PUNJAB
ਅੱਗੇ ਪੜ੍ਹੋ
1 74 75 76 77 78 1,271