ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਸਿੰਘ ਸਾਹਿਬਾਨ ਤੇ ਭਾਈ ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਆਰੰਭੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਬੀਤੀ ਰਾਤ ਇੰਦੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਇੰਦੌਰ ਵਿਖੇ ਕਰਵਾਏ ਇਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕਾਲੇਜ ਆਫ ਲਾਅ, ਰਾਜਪੁਰਾ, ਨੇੜੇ ਚੰਡੀਗੜ ਵਿੱਚ ਐਲਸੇਟ ਪ੍ਰੀਖਿਆ ਦਾ ਆਯੋਜਨ ਹੋਇਆ

ਆਰੀਅਨਜ਼ ਕਾਲੇਜ ਆਫ ਲਾਅ, ਰਾਜਪੁਰਾ, ਨੇੜੇ ਚੰਡੀਗੜ ਵਿੱਚ ਐਲਸੇਟ ਪ੍ਰੀਖਿਆ ਦਾ ਆਯੋਜਨ ਹੋਇਆ

ਅਮਰੀਕਨ ਅਤੇ ਕੈਨੇਡੀਅਨ ਲਾਅ ਸਕੂਲਾਂ ਵਿੱਚ ਦਾਖਿਲਾ ਦੇ ਲਈ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ ਮੋਹਾਲੀ – ਆਰੀਅਨਜ਼ ਕਾਲੇਜ ਆਫ ਲਾਅ, ਰਾਜਪੁਰਾ, ਨੇੜੇ ਚੰਡੀਗੜ ਵਿੱਚ ਅੱਜ ਵਿਸ਼ਵ ਦੇ ਪ੍ਰਸਿੱਧ ਲਾਅ ਸਕੂਲਾਂ ਵਿੱਚ ਦਾਖਲਿਆਂ ਦੇ ਲਈ ਦਾਖਿਲਾ ਪ੍ਰੀਖਿਆ ਲਾਅ ਸਕੂਲ ਐਡਮਿਸ਼ਨ ਟੈਸਟ (ਐਲਸੇਟ) ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਚੰਡੀਗੜ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ 500 ਤੋਂ ਜਿਆਦਾ ਵਿਦਿਆਰਥੀਆਂ ਨੇ ਇਸ ਲਾਅ ਦਾਖਿਲਾ ਪ੍ਰੀਖਿਆ ਵਿੱਚ ਆਪਣੀ ਕਿਸਮਤ ਅਜਮਾਈ। ਇਹ ਪ੍ਰੀਖਿਆ ਹਰ ਸਾਲ ਪੀਅਰਸਨ ਵੀਯੂਈ ਲਾਅ ਸਕੂਲ ਐਡਮੀਸ਼ਨ ਕਾਊਂਸਿਲ…

VIA PUNJAB
ਅੱਗੇ ਪੜ੍ਹੋ

ਸਮੂਹ ਸਥਾਨਕ ਸ਼ਹਿਰੀ ਇਕਾਈਆਂ ‘ਚ ਸਫਲਤਾਪੂਰਵਕ ਚੱਲ ਰਿਹਾ ਹੈ ਆਨਲਾਈਨ ਨਕਸ਼ੇ ਪਾਸ ਕਰਵਾਉਣ ਦਾ ਸਿਸਟਮ : ਨਵਜੋਤ ਸਿੰਘ ਸਿੱਧੂ

ਸਮੂਹ ਸਥਾਨਕ ਸ਼ਹਿਰੀ ਇਕਾਈਆਂ ‘ਚ ਸਫਲਤਾਪੂਰਵਕ ਚੱਲ ਰਿਹਾ ਹੈ ਆਨਲਾਈਨ ਨਕਸ਼ੇ ਪਾਸ ਕਰਵਾਉਣ ਦਾ ਸਿਸਟਮ : ਨਵਜੋਤ ਸਿੰਘ ਸਿੱਧੂ

ਹੁਣ ਤੱਕ ਈ-ਨਕਸ਼ਾ ਪੋਰਟਲ ਉਪਰ 4000 ਬਿਲਡਿੰਗਾਂ ਦੇ ਪਲਾਨ ਹੋਏ ਪਾਸ ਚੰਡੀਗੜ੍ਹ – ”ਪੰਜਾਬ ਦੀਆਂ ਸਮੂਹ ਸਥਾਨਕ ਸਰਕਾਰਾਂ ਵਿੱਚ ਇਸ ਵੇਲੇ ਆਨਲਾਈਨ ਨਕਸ਼ੇ ਪਾਸ ਕਰਵਾਉਣ ਦਾ ਕੰਮ ਪੂਰੀ ਸਫਲਤਾਪੂਰਵਕ ਚੱਲ ਰਿਹਾ ਹੈ। ਈ-ਨਕਸ਼ਾ ਪੋਰਟਸ ਉਪਰ ਹੁਣ ਤੱਕ 4000 ਦੇ ਕਰੀਬ ਬਿਲਡਿੰਗਾਂ ਦੇ ਨਕਸ਼ੇ ਪਾਸ ਹੋ ਚੁੱਕੇ ਹਨ ਜਦੋਂ ਕਿ 8800 ਤੋਂ ਵੱਧ ਫਾਈਲਾਂ ਸਫਲ ਪੂਰਵਕ ਦਾਖਲ ਹੋ ਚੁੱਕੀਆਂ ਹਨ।” ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ…

VIA PUNJAB
ਅੱਗੇ ਪੜ੍ਹੋ

ਹੁਣ ਅਮਰੀਕਾ ਦੇ ਵੀਜ਼ਾ ਲਈ ਦੇਣੀ ਹੋਵੇਗੀ 5 ਸਾਲ ਦੇ ਸੋਸ਼ਲ ਮੀਡੀਆ ਅਕਾਊਂਟ ਦੀ ਜਾਣਕਾਰੀ

ਹੁਣ ਅਮਰੀਕਾ ਦੇ ਵੀਜ਼ਾ ਲਈ ਦੇਣੀ ਹੋਵੇਗੀ 5 ਸਾਲ ਦੇ ਸੋਸ਼ਲ ਮੀਡੀਆ ਅਕਾਊਂਟ ਦੀ ਜਾਣਕਾਰੀ

ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਹੁਣ ਵੀਜ਼ਾ ਦੇ ਨਿਯਮਾਂ ‘ਚ ਵੱਡਾ ਬਦਲਾਅ ਕਰ ਦਿੱਤਾ ਹੈ। ਨਵੇਂ ਨਿਯਮਾਂ ਅਨੁਸਾਰ, ਹੁਣ ਅਮਰੀਕਾ ਦਾ ਵੀਜ਼ਾ ਚਾਹੁਣ ਵਾਲੇ ਲੋਕਾਂ ਨੂੰ ਆਪਣੀ ਸੋਸ਼ਲ ਮੀਡੀਆ ਅਕਾਊਂਟ ਦੀ ਪੰਜ ਸਾਲਾਂ ਦੀ ਜਾਣਕਾਰੀ ਦੇਣੀ ਹੋਵੇਗੀ। ਇਸ ਦੇ ਨਾਲ ਹੀ ਵੀਜ਼ਾ ਅਪਲਾਈ ਕਰਨ ਵਾਲੇ ਵਿਅਕਤੀ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦਾ ਨਾਮ, ਈ-ਮੇਲ ਐਡਰੈੱਸ ਅਤੇ ਫ਼ੋਨ ਨੰਬਰ ਵੀ ਦੇਣਾ ਹੋਵੇਗਾ। ਇਹ ਹੁਕਮ ਅਧਿਕਾਰਤ ਤੌਰ ‘ਤੇ ਜਾਰੀ ਹੋ ਚੁੱਕਾ ਹੈ। ਜਾਣਕਾਰੀ ਅਨੁਸਾਰ, ਇਹ ਪ੍ਰਸਤਾਵ ਪਿਛਲੇ…

VIA PUNJAB
ਅੱਗੇ ਪੜ੍ਹੋ

ਬਿਹਾਰ ਕੈਬਨਿਟ ਦੇ ਵਿਸਥਾਰ ਦੌਰਾਨ ਭਾਜਪਾ ਨੂੰ ਕੋਈ ਨੁਮਾਇੰਦਗੀ ਨਹੀਂ

ਬਿਹਾਰ ਕੈਬਨਿਟ ਦੇ ਵਿਸਥਾਰ ਦੌਰਾਨ ਭਾਜਪਾ ਨੂੰ ਕੋਈ ਨੁਮਾਇੰਦਗੀ ਨਹੀਂ

ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ‘ਚ 8 ਮੰਤਰੀਆਂ ਵੱਲੋਂ ਹਲਫ਼ ਪਟਨਾ – ਬਿਹਾਰ ਵਿੱਚ ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਗਿਆ। ਖ਼ਾਸ ਗੱਲ ਇਹ ਰਹੀ ਕਿ ਇਸ ਵਿਸਤਾਰ ਵਿੱਚ ਰਾਸ਼ਟਰੀ ਜਮਹੂਰੀ ਗਠਜੋੜ ਦੀਆਂ ਸਹਿਯੋਗੀ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਲੋਕ ਜਨਸ਼ਕਤੀ ਪਾਰਟੀ ਨੂੰ ਜਗ੍ਹਾ ਨਹੀਂ ਮਿਲੀ। ਲੋਕ ਸਭਾ ਚੋਣਾਂ ਤੋਂ ਬਾਅਦ ਸੰਸਦ ਪਹੁੰਚੇ ਮੰਤਰੀ ਰਾਜੀਵ ਰੰਜਨ ਸਿੰਘ ਉਰਫ਼ ਲਲਨ ਸਿੰਘ, ਦਿਨੇਸ਼ ਚੰਦਰ ਯਾਦਵ ਅਤੇ ਪਸ਼ੂਪਤੀ ਕੁਮਾਰ ਪਾਰਸ ਨੇ…

VIA PUNJAB
ਅੱਗੇ ਪੜ੍ਹੋ

ਝਾਰਖੰਡ ‘ਚ ਮੁਕਾਬਲੇ ਦੌਰਾਨ ਚਾਰ ਨਕਸਲੀ ਢੇਰ-ਇਕ ਜਵਾਨ ਸ਼ਹੀਦ-ਚਾਰ ਜ਼ਖ਼ਮੀ

ਝਾਰਖੰਡ ‘ਚ ਮੁਕਾਬਲੇ ਦੌਰਾਨ ਚਾਰ ਨਕਸਲੀ ਢੇਰ-ਇਕ ਜਵਾਨ ਸ਼ਹੀਦ-ਚਾਰ ਜ਼ਖ਼ਮੀ

ਦੁਮਕਾ – ਝਾਰਖੰਡ ਦੇ ਦੁਮਕਾ ‘ਚ ਮਸਲੀਆ ਥਾਣਾ ਖੇਤਰ ਦੇ ਕਟਹਲੀਆ ਪਿੰਡ ਵਿੱਚ ਐਤਵਾਰ ਸਵੇਰੇ ਕਰੀਬ ਚਾਰ ਵਜੇ ਪੁਲਿਸ ਅਤੇ ਨਕਸਲੀਆਂ ਦਰਮਿਆਨ ਮੁਕਾਬਲੇ ‘ਚ ਨੀਮ ਫ਼ੌਜੀ ਬਲ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਮੁਕਾਬਲੇ ਵਿੱਚ ਪੁਲਿਸ ਦੇ ਚਾਰ ਜਵਾਨਾਂ ਨੂੰ ਗੋਲੀ ਲੱਗੀ ਹੈ। ਜ਼ਖ਼ਮੀ ਜਵਾਨਾਂ ਦਾ ਇਲਾਜ ਸਦਰ ਹਸਪਤਾਲ ‘ਚ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਰਾਂਚੀ ਰੈਫਰ ਕਰ ਦਿੱਤਾ ਗਿਆ। ਦੁਮਕਾ ਦੇ ਐੱਸ.ਪੀ. ਵਾਈ.ਐੱਸ. ਰਮੇਸ਼ ਨੇ ਦੱਸਿਆ ਕਿ ਮੁਕਾਬਲੇ ‘ਚ ਚਾਰ ਤੋਂ ਪੰਜ ਨਕਸਲੀ ਵੀ…

VIA PUNJAB
ਅੱਗੇ ਪੜ੍ਹੋ

ਨਸ਼ਿਆਂ ਦੇ ਖ਼ਾਤਮੇ ਲਈ ਪ੍ਰਧਾਨ ਮੰਤਰੀ ਮੋਦੀ ਖੁਦ ਦਖ਼ਲ ਦੇ ਕੇ ਕੌਮੀ ਡਰੱਗ ਨੀਤੀ ਐਲਾਨਣ : ਕੈਪਟਨ

ਨਸ਼ਿਆਂ ਦੇ ਖ਼ਾਤਮੇ ਲਈ ਪ੍ਰਧਾਨ ਮੰਤਰੀ ਮੋਦੀ ਖੁਦ ਦਖ਼ਲ ਦੇ ਕੇ ਕੌਮੀ ਡਰੱਗ ਨੀਤੀ ਐਲਾਨਣ : ਕੈਪਟਨ

ਚੰਡੀਗੜ੍ਹ – ਨਸ਼ਿਆਂ ਦੀ ਲਾਹਨਤ ਦੀ ਰੋਕਥਾਮ ਲਈ ਕੌਮੀ ਡਰੱਗ ਪਾਲਿਸੀ ਲਈ ਆਪਣੀ ਮੰਗ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਉਹ ਗ੍ਰਹਿ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਿਆਂ ਨੂੰ ਇਸ ਮਹੱਤਵਪੂਰਨ ਮਸਲੇ ਨੂੰ ਹੋਰ ਵੱਧ ਗੰਭੀਰਤਾ ਨਾਲ ਸੁਲਝਾਉਣ ਦੀ ਸਲਾਹ ਦੇਣ। ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਮੁਲਕ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਾਤਮੇ ਲਈ ਤਿੰਨ…

VIA PUNJAB
ਅੱਗੇ ਪੜ੍ਹੋ

ਭਾਰਤੀ ਹਾਈ ਕਮਿਸ਼ਨ ਦੀ ਇਫ਼ਤਾਰ ਪਾਰਟੀ ‘ਚ ਪਾਕਿ ਅਧਿਕਾਰੀਆਂ ਵੱਲੋਂ ਬਦਸਲੂਕੀ

ਭਾਰਤੀ ਹਾਈ ਕਮਿਸ਼ਨ ਦੀ ਇਫ਼ਤਾਰ ਪਾਰਟੀ ‘ਚ ਪਾਕਿ ਅਧਿਕਾਰੀਆਂ ਵੱਲੋਂ ਬਦਸਲੂਕੀ

ਇਸਲਾਮਾਬਾਦ – ਪਾਕਿਸਤਾਨ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਇਫ਼ਤਾਰ ਪਾਰਟੀ ‘ਚ ਆਏ ਮਹਿਮਾਨਾਂ ਨਾਲ ਪਾਕਿ ਅਧਿਕਾਰੀਆਂ ਵੱਲੋਂ ਬੁਰਾ ਵਿਹਾਰ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਫ਼ਤਾਰ ਪਾਰਟੀ ਸ਼ੁਰੂ ਹੋਣ ਤੋਂ ਪਹਿਲਾਂ ਜਦੋਂ ਮਹਿਮਾਨ ਆਉਣ ਲੱਗੇ ਤਾਂ ਉਨ੍ਹਾਂ ਨਾਲ ਬੁਰਾ ਵਿਹਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਡਰਾਇਆ ਧਮਕਾਇਆ ਗਿਆ। ਇੱਕ ਰਿਪੋਰਟ ਮੁਤਾਬਿਕ, ਕਈ ਮਹਿਮਾਨਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਕੁੱਝ ਲੋਕਾਂ ਨੂੰ ਅੰਦਰ ਪ੍ਰਵੇਸ਼ ਤੱਕ ਨਹੀਂ ਕਰਨ ਦਿੱਤਾ ਗਿਆ, ਜਦੋਂ ਕਿ ਕਈ ਲੋਕਾਂ ਦੀ ਕਈ ਵਾਰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਸਾਈਕਲ ਦਿਵਸ ਮੌਕੇ ਸ਼ੁਭਕਾਮਨਾਵਾਂ

ਮੁੱਖ ਮੰਤਰੀ ਹਰਿਆਣਾ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਸਾਈਕਲ ਦਿਵਸ ਮੌਕੇ ਸ਼ੁਭਕਾਮਨਾਵਾਂ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿਸ਼ਵ ਸਾਈਕਲ ਦਿਵਸ ਦੇ ਮੌਕੇ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾ ਦਿੱਤੀ ਹੈ ਅਤੇ ਉਨਾਂ ਤੋਂ ਸਾਈਕਲ ਨੂੰ ਆਪਣੀ ਰੁਟੀਨ ਵਿਚ ਸ਼ਾਮਿਲ ਕਰਨ ਦੀ ਅਪੀਲ ਕੀਤਾ ਹੈ, ਕਿਉਂਕਿ ਇਹ ਆਵਾਜਾਈ ਦਾ ਸੱਭ ਤੋਂ ਆਸਾਨ ਅਤੇ ਚੌਗਿਰਦੇ ਦੇ ਅਨੁਕੂਲ ਸਾਧਨ ਹੈ, ਜਿਸ ਵਿਚ ਯਕੀਨੀ ਤੌਰ ‘ਤੇ ਕਈ ਸਿਹਤ ਫਾਇਦੇ ਹਨ। ਵਿਸ਼ਵ ਸਾਈਕਲ ਦਿਵਸ ਦੀ ਪੂਰਵ ਸੰਧਿਆ ‘ਤੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ: ਸ੍ਰੀਲੰਕਾ ਦੀ ਨਮੋਸ਼ੀਜਨਕ ਹਾਰ

ਵਿਸ਼ਵ ਕੱਪ: ਸ੍ਰੀਲੰਕਾ ਦੀ ਨਮੋਸ਼ੀਜਨਕ ਹਾਰ

ਕਾਰਡਿਫ – ਮੈਟ ਹੈਨਰੀ ਅਤੇ ਲੌਕੀ ਫਰਗੂਸਨ ਦੀ ਖ਼ਤਰਨਾਕ ਗੇਂਦਬਾਜ਼ੀ ਅਤੇ ਸਲਾਮੀ ਜੋੜੀ ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਨਿਊਜ਼ੀਲੈਂਡ ਨੇ ਆਈਸੀਸੀ ਵਿਸ਼ਵ ਕੱਪ 2019 ਦੇ ਆਪਣੇ ਪਹਿਲੇ ਮੈਚ ਵਿੱਚ ਅੱਜ ਸਾਬਕਾ ਚੈਂਪੀਅਨ ਸ੍ਰੀਲੰਕਾ ਨੂੰ ਦਸ ਵਿਕਟਾਂ ਨਾਲ ਨਮੋਸ਼ੀਜਨਕ ਹਾਰ ਦਿੱਤੀ। ‘ਮੈਨ ਆਫ ਦਿ ਮੈਚ’ ਬਣੇ ਹੈਨਰੀ (29 ਦੌੜਾਂ ਦੇ ਕੇ ਤਿੰਨ) ਨੇ ਸੀਨੀਅਰ ਕ੍ਰਮ ਅਤੇ ਫਰਗੂਸਨ (22 ਦੌੜਾਂ ਦੇ ਕੇ ਤਿੰਨ) ਨੇ ਮੱਧ ਕ੍ਰਮ ਦੇ ਬੱਲੇਬਾਜ਼ਾਂ ਨੂੰ ਨਿਸ਼ਾਨਾ ਬਣਾਇਆ। ਇਸ ਤਰ੍ਹਾਂ ਟਾਸ ਹਾਰ ਕੇ ਪਹਿਲਾਂ…

VIA PUNJAB
ਅੱਗੇ ਪੜ੍ਹੋ
1 758 759 760 761 762 1,271