ਮੈਰੀਕਾਮ, ਪੰਘਲ ਤੇ ਥਾਪਾ ਫਾਈਨਲ ਚ

ਮੈਰੀਕਾਮ, ਪੰਘਲ ਤੇ ਥਾਪਾ ਫਾਈਨਲ ਚ

6 ਵਾਰ ਦੀ ਵਿਸ਼ਵ ਚੈਂਪੀਅਨ ਐੱਮ. ਸੀ. ਮੈਰੀਕਾਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ 51 ਕਿ. ਗ੍ਰਾ. ਵਰਗ ਵਿਚ ਏਸ਼ੀਆਈ ਚੈਂਪੀਅਨਸ਼ਿਪ ਦੀ ਕਾਂਸੀ ਜੇਤੂ ਨਿਖਤ ਜ਼ਰੀਨ ਨੂੰ ਵੀਰਵਾਰ ਨੂੰ 4-1 ਨਾਲ ਹਰਾ ਕੇ ਗੁਹਾਟੀ ਵਿਚ ਚੱਲ ਰਹੇ ਇੰਡੀਆ ਓਪਨ ਮੁੱਕੇਬਾਜ਼ੀ ਟੂਰਨਾਮੈਂਟ ਦੇ ਦੂਜੇ ਸੈਸ਼ਨ ਦੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਪੁਰਸ਼ਾਂ ਵਿਚ ਅਮਿਤ ਪੰਘਲ ਤੇ ਸ਼ਿਵਾ ਥਾਪਾ ਨੇ ਵੀ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਜਦਕਿ ਗੌਰਵ ਸੋਲੰਕੀ ਤੇ ਗੌਰਵ ਬਿਧੂੜੀ ਨੂੰ ਸੈਮੀਫਾਈਨਲ ਵਿਚ ਹਾਰ ਦਾ…

VIA PUNJAB
ਅੱਗੇ ਪੜ੍ਹੋ

ਮੰਗਲ ਤੇ ਜਾਣਾ ਚਾਹੁੰਦੇ ਹੋ ਤਾਂ ਨਾਸਾ ਨੂੰ ਭੇਜੋ ਆਪਣਾ ਨਾਮ

ਮੰਗਲ ਤੇ ਜਾਣਾ ਚਾਹੁੰਦੇ ਹੋ ਤਾਂ ਨਾਸਾ ਨੂੰ ਭੇਜੋ ਆਪਣਾ ਨਾਮ

ਜੇਕਰ ਤੁਹਾਡੇ ਦਿੱਲ ‘ਚ ਮੰਗਲ ਗ੍ਰਹਿ ‘ਤੇ ਜਾਣ ਦੀ ਚਾਹ ਹੈ ਤਾਂ ਨਾਸਾ ਇਸ ਨੂੰ ਪੂਰਾ ਕਰ ਸਕਦਾ ਹੈ ਕਿਉਂਕਿ ਅਮਰੀਕੀ ਸਪੇਸ ਏਜੰਸੀ ਨੇ ਲਾਲ ਗ੍ਰਹਿ ‘ਤੇ ਜਾਣ ਵਾਲੇ ‘ਮਾਰਸ 2020 ਰੋਵਰ’ ਲਈ ਇਛੁੱਕ ਲੋਕਾਂ ਨੂੰ ਆਪਣੇ ਨਾਂ ਭੇਜਣ ਲਈ ਕਿਹਾ ਹੈ। ਨਾਸਾ ਨੇ ਇਕ ਬਿਆਨ ‘ਚ ਕਿਹਾ ਕਿ ਚਿਪ ‘ਤੇ ਲਿਖੇ ਇਨ੍ਹਾਂ ਨਾਂਵਾਂ ਨੂੰ ਰੋਵਰ ‘ਤੇ ਭੇਜਿਆ ਜਾਵੇਗਾ। ਇਸ ਰੋਵਰ ਰਾਹੀਂ ਪਹਿਲੀ ਵਾਰ ਮਨੁੱਖ ਦੇ ਕਿਸੇ ਹੋਰ ਗ੍ਰਹਿ ‘ਤੇ ਕਦਮ ਰੱਖਣ ਦੀ ਸੰਭਾਵਨਾ ਹੋਰ…

VIA PUNJAB
ਅੱਗੇ ਪੜ੍ਹੋ

ਅਮਰਿੰਦਰ ਸਿੰਘ ਪੰਜਾਬ ਦੇ ਅਸਲ ਕਪਤਾਨ ਸਾਬਤ ਹੋਏ: ਸੁਖਜਿੰਦਰ ਸਿੰਘ ਰੰਧਾਵਾ

ਅਮਰਿੰਦਰ ਸਿੰਘ ਪੰਜਾਬ ਦੇ ਅਸਲ ਕਪਤਾਨ ਸਾਬਤ ਹੋਏ: ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਵਿੱਚ ਮੋਦੀ ਨੂੰ ਪਛਾੜਨ ਚ ਪੂਰੀ ਸਫਲਤਾ ਹਾਸਲ ਕੀਤੀਚੰਡੀਗੜ੍ਹ – ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਵੱਡੀ ਸਫਲਤਾ ਉਤੇ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੰਨ੍ਹਿਆ। ਉਨ੍ਹਾਂ ਕਿਹਾ ਕਿ 13 ਵਿੱਚੋਂ 8 ਸੀਟਾਂ ਦੀ ਸ਼ਾਨਦਾਰ ਜਿੱਤ ਨਾਲ ਅਮਰਿੰਦਰ ਸਿੰਘ ਪੰਜਾਬ ਦੇ ਅਸਲ ਕਪਤਾਨ ਸਾਬਤ ਹੋਏ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਛਾੜਨ ਵਿੱਚ ਸਫਲਤਾ ਹਾਸਲ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਰਾਜੀਵ ਕੁਮਾਰ ਦੀ ਪਟੀਸ਼ਨ ਤੇ ਕੱਲ ਕਰੇਗੀ ਸੁਣਵਾਈ

ਸੁਪਰੀਮ ਕੋਰਟ ਰਾਜੀਵ ਕੁਮਾਰ ਦੀ ਪਟੀਸ਼ਨ ਤੇ ਕੱਲ ਕਰੇਗੀ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ ਕੋਲਕਾਤਾ ਦੇ ਸਾਬਕਾ ਪੁਲੀਸ ਕਮਿਸ਼ਨਰ ਰਾਜੀਵ ਕੁਮਾਰ ਦੀ ਕਈ ਕਰੋੜ ਰੁਪਏ ਦੇ ਸਾਰਦਾ ਚਿਟਫੰਡ ਘਪਲਾ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਸੁਰੱਖਿਆ ਪ੍ਰਦਾਨ ਕਰਨ ਦੀ ਮੰਗ ਵਾਲੀ ਨਵੀਂ ਪਟੀਸ਼ਨ ਤੇ ਸੁਣਵਾਈ ਲਈ ਅੱਜ ਸਹਿਮਤ ਹੋ ਗਿਆ| ਰਾਜੀਵ ਨੂੰ ਗ੍ਰਿਫਤਾਰੀ ਤੋਂ ਸੁਰੱਖਿਆ ਲਈ 7 ਦਿਨਾਂ ਦੀ ਮਿਆਦ ਪ੍ਰਦਾਨ ਕੀਤੀ ਗਈ ਸੀ ਅਤੇ ਇਹ ਸਮੇਂ ਸੀਮਾ 24 ਮਈ ਨੂੰ ਖਤਮ ਹੋ ਰਹੀ ਹੈ| ਇਹ ਨਵੀਂ ਪਟੀਸ਼ਨ ਵਕੀਲਾਂ ਦੀ ਪੱਛਮੀ ਬੰਗਾਲ ਵਿੱਚ ਚੱਲ ਰਹੀ ਰਾਜ…

VIA PUNJAB
ਅੱਗੇ ਪੜ੍ਹੋ

ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੋਦੀ ਨੂੰ ਦਿੱਤੀ ਵਧਾਈ

ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੋਦੀ ਨੂੰ ਦਿੱਤੀ ਵਧਾਈ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਰਿੰਦਰ ਮੋਦੀ ਨੂੰ ਵਧਾਈ ਸੰਦੇਸ਼ ਭੇਜਿਆ| ਇਮਰਾਨ ਨੇ ਚੋਣਾਂ ਵਿਚ ਅੱਗੇ ਚੱਲ ਰਹੀ ਭਾਜਪਾ ਪਾਰਟੀ ਨੂੰ ਵਧਾਈ ਦਿੱਤੀ| ਇਸ ਦੇ ਨਾਲ ਹੀ ਸਾਊਥ ਏਸ਼ੀਆ ਵਿਚ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਇਕੱਠੇ ਕੰਮ ਕਰਨ ਦੀ ਆਸ ਜ਼ਾਹਰ ਕੀਤੀ|ਇਮਰਾਨ ਤੋਂ ਇਲਾਵਾ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਦੇ ਮੰਤਰੀਆਂ ਨੇ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ| ਫਿਲਹਾਲ ਭਾਜਪਾ ਬਹੁਮਤ ਲਈ ਜ਼ਰੂਰੀ ਸੀਟਾਂ ਤੋਂ ਕਾਫੀ ਅੱਗੇ ਜਿੱਤਦੀ ਨਜ਼ਰ ਆ ਰਹੀ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼-ਭਾਜਪਾ ਅਤੇ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ

ਰਾਹੁਲ ਗਾਂਧੀ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼-ਭਾਜਪਾ ਅਤੇ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ

ਨਵੀਂ ਦਿੱਲੀ- ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਮਗਰੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਸੂਤਰਾਂ ਮੁਤਾਬਕ ਰਾਹੁਲ ਨੇ ਇਹ ਪੇਸ਼ਕਸ਼ ਸੋਨੀਆ ਗਾਂਧੀ ਸਾਹਮਣੇ ਕੀਤੀ ਹੈ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਲੀਡਰਸ਼ਿਪ ‘ਤੇ ਤਸੱਲੀ ਪ੍ਰਗਟਾਈ, ਪਰ ਸੂਤਰਾਂ ਮੁਤਾਬਕ ਰਾਹੁਲ ਨੇ ਪਾਰਟੀ ਨੂੰ ਖ਼ੁਦ ਇਹ ਪੇਸ਼ਕਸ਼ ਕੀਤੀ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕਰ ਆਪਣੀ ਹਾਰ ਕਬੂਲੀ ਅਤੇ…

VIA PUNJAB
ਅੱਗੇ ਪੜ੍ਹੋ

ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਹੂੰਝਾ ਫੇਰ ਜਿੱਤ

ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਹੂੰਝਾ ਫੇਰ ਜਿੱਤ

ਪੰਜਾਬ ‘ਚ ਕਾਂਗਰਸ ਰਹੀ ਭਾਰੂ-8 ਸੀਟਾਂ ‘ਤੇ ਜੇਤੂ ਸੁਖਬੀਰ ਅਤੇ ਹਰਸਿਮਰਤ ਨੇ ਬਾਜ਼ੀ ਮਾਰੀ-ਭਾਜਪਾ ਨੂੰ ਮਿਲੀਆਂ 2 ਸੀਟਾਂ ਭਗਵੰਤ ਮਾਨ ਫਿਰ ਜਿੱਤੇ ਨਵੀਂ ਦਿੱਲੀ – ਦੇਸ਼ ਦੀ ਜਨਤਾ ਵੱਲੋਂ ਇੱਕ ਵਾਰ ਫ਼ਿਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਹੱਕ ਵਿੱਚ ਫ਼ਤਵਾ ਦਿੱਤਾ ਗਿਆ ਹੈ। ਇਸ ਵਾਰ ਭਾਜਪਾ ਵੱਲੋਂ ਸਾਲ 2014 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਵਧੇਰੇ ਸੀਟਾਂ ਪ੍ਰਾਪਤ ਕੀਤੀਆਂ ਹਨ। ਸੂਤਰਾਂ ਅਨੁਸਾਰ ਭਾਜਪਾ 26 ਮਈ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ। ਦੇਖਿਆ…

VIA PUNJAB
ਅੱਗੇ ਪੜ੍ਹੋ

ਸੁਖਬੀਰ ਅਤੇ ਬੀਬਾ ਬਾਦਲ ਦੀ ਜਿੱਤ ‘ਤੇ ਦਿੱਤੀ ਵਧਾਈ : ਜੈਲਦਾਰ, ਕਲਿਆਣ

ਸੁਖਬੀਰ ਅਤੇ ਬੀਬਾ ਬਾਦਲ ਦੀ ਜਿੱਤ ‘ਤੇ ਦਿੱਤੀ ਵਧਾਈ : ਜੈਲਦਾਰ, ਕਲਿਆਣ

ਬਠਿੰਡਾ – ਲੋਕ ਸਭਾ ਹਲਕਾ ਬਠਿੰਡਾ ਜੋ ਕਿ ਪੰਜਾਬ ਵਿੱਚ ਸਭ ਤੋ ਹੋਟ ਸੀਟ ਅਤੇ ਬਾਦਲ ਦਾ ਗੜ੍ਹ ਮੰਨਿਆ ਜਾਦਾ ਬਠਿੰਡਾ ਅਤੇ ਅਤੇ ਫਿਰੋਜ਼ਪੁਰ ਜਿੱਥੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਲੜ ਰਹੇ ਸਨ,ਇੰਨਾ ਦੋਨਾ ਸੀਟਾ ਤੇ ਪੰਜਾਬ ਅਤੇ ਵਿਦੇਸ਼ਾ ਦੇ ਲੋਕਾ ਦੀ ਅੱਖ ਸੀ ਅਤੇ ਇੰਨਾ ਦੋਨਾ ਉਮੀਦਵਾਰ ਨੂੰ ਹਰਾਉਣ ਲਈ ਸਾਰੀਆ ਪਾਰਟੀਆ ਦਾ ਜੋਰ ਲੱਗਿਆ ਹੋਇਆ ਸੀ।ਇਹਨਾ ਦੋਨਾ ਸੀਟਾ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੇ…

VIA PUNJAB
ਅੱਗੇ ਪੜ੍ਹੋ

ਤੀਜੇ ਬਦਲ ਦੀ ਭਾਲ ‘ਚ ਲੋਕ ਸਭਾ ਹਲਕਾ ਸੰਗਰੂਰ ਦੇ ਲੋਕ

ਤੀਜੇ ਬਦਲ ਦੀ ਭਾਲ ‘ਚ ਲੋਕ ਸਭਾ ਹਲਕਾ ਸੰਗਰੂਰ ਦੇ ਲੋਕ

ਉਤਰ ਕਾਟੋ ਮੈਂ ਚੜ੍ਹਾਂ’ ਦੀ ਰਾਜਨੀਤੀ ਨੂੰ ਤਿਲਾਂਜਲੀ-ਵੋਟਰ ਸ਼ੇਰਪੁਰ – 17ਵੀਂ ਲੋਕ ਸਭਾ ਚੋਣਾਂ ਦੇ ਵਿੱਚ ਸੰਗਰੂਰ ਤੋਂ 25 ਸੰਭਾਵੀ ਉਮੀਦਵਾਰ ਮੈਦਾਨ ਵਿੱਚ ਸਨ ,ਜਿਨ੍ਹਾਂ ਵਿੱਚੋਂ ਇਸ ਸੀਟ ਨੂੰ ਜਿੱਤਣ ਦੇ ਦਾਅਵੇਦਾਰਾਂ ਵਿੱਚੋਂ ਪੀ. ਡੀ.ਏ. ਦੇ ਜੱਸੀ ਜਸਰਾਜ , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ, ਰਵਾਇਤੀ ਅਕਾਲੀ ਆਗੂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ , ਕੈਪਟਨ ਅਮਰਿੰਦਰ ਸਿੰਘ ਦੀ ਸੱਜੀ ਬਾਂਹ ਮੰਨੇ ਜਾਂਦੇ ਕੇਵਲ ਸਿੰਘ ਢਿੱਲੋਂ ਅਤੇ ਆਮ ਆਦਮੀ ਪਾਰਟੀ ਦੇ ਮੌਜੂਦਾ ਸੂਬਾ…

VIA PUNJAB
ਅੱਗੇ ਪੜ੍ਹੋ

ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਰਣੀਕੇ ਨੂੰ ਹਰਾ ਕੇ ਕੀਤੀ ਸ਼ਾਨਦਾਰ ਜਿੱਤ ਦਰਜ

ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਰਣੀਕੇ ਨੂੰ ਹਰਾ ਕੇ ਕੀਤੀ ਸ਼ਾਨਦਾਰ ਜਿੱਤ ਦਰਜ

ਫੂਲ ਟਾਊਨ – ਲੋਕ ਸਭਾ ਚੋਣਾਂ ਵਿੱਚ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਨੇ ਅਕਾਲੀ-ਭਾਜਪਾ ਦੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਨੂੰ 83,262 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਜਾਣਕਰੀ ਦਿੰਦਿਆਂ ਗੋਰਾ ਸਿੰਘ ਜਵੰਧਾ ਅਤੇ ਤੀਰਥ ਸਿੰਘ ਸਿੱਧੂ ਭਾਈਰੂਪਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਅਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਯੋਗ ਅਗਵਾਈ ਹੇਠ ਅਤੇ ਵਰਕਰਾਂ ਦੀ ਸਖਤ…

VIA PUNJAB
ਅੱਗੇ ਪੜ੍ਹੋ
1 774 775 776 777 778 1,271