ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਐਸ.ਏ.ਐਸ. ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੇਵਾ ਦੇ ਪੁੰਜ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਏ ਗਏ| ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਮਨਿੰਦਰ ਸਿੰਘ ਬਿੰਦਰੱਖ ਵਾਲਿਆਂ ਦੇ ਪੰਥਕ ਢਾਡੀ ਜੱਥੇ ਨੇ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦਾ ਜੀਵਨ ਬ੍ਰਿਤਾਂਤ (12…

VIA PUNJAB
ਅੱਗੇ ਪੜ੍ਹੋ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਚ ‘ਸਵੱਛਤਾ ਪ੍ਰਦਰਸ਼ਨੀ’ਤੇ ਆਧਾਰਿਤ ਕਰਵਾਇਆ ਗਿਆ ਅੰਤਰ –ਪੱਧਰੀ ਮੁਕਾਬਲਾ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਚ ‘ਸਵੱਛਤਾ ਪ੍ਰਦਰਸ਼ਨੀ’ਤੇ ਆਧਾਰਿਤ ਕਰਵਾਇਆ ਗਿਆ ਅੰਤਰ –ਪੱਧਰੀ ਮੁਕਾਬਲਾ

ਐਸ ਏ ਐਸ ਨਗਰ – ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼ -7 ਮੁਹਾਲੀ ਵਿਖੇ ਅੱਜ ‘ਸਵੱਛਤਾ ਅਭਿਆਨ’ਦੇ ਸੰਬੰਧ ਵਿਚ ਅੰਤਰ ਸਕੂਲ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਛੇਵੀਂ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤਕ ਦੇ ਵਿਦਿਆਰਥੀਆਂ ਵਲੋਂ ਸਕੂਲ ਵਿਚ ਪ੍ਰਦਰਸ਼ਨੀ ਲਗਾਈ ਗਈ| ਇਸ ਪ੍ਰਦਰਸ਼ਨੀ ਦੌਰਾਨ ਬੱਚਿਆਂ ਨੇ ਪੋਸਟਰ, ਮਾਡਲ ਬਣਾ ਕੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ,ਬਿਮਾਰੀਆਂ ਤੋਂ ਬਚਣ ਲਈ, ਆਪਣੇ ਘਰ ਤੋਂ ਲੈ ਕੇ ਬਾਹਰ ਸੜਕ, ਮੁਹੱਲੇ, ਸ਼ਹਿਰ ਆਦਿ ਸਾਰੀਆਂ ਜਗ੍ਹਾ ਨੂੰ ਸਾਫ- ਸੁਥਰਾ ਰੱਖਣ…

VIA PUNJAB
ਅੱਗੇ ਪੜ੍ਹੋ

ਬ੍ਰਾਜ਼ੀਲ ਬਾਰ ਵਿੱਚ ਗੋਲੀਬਾਰੀ, 11 ਵਿਅਕਤੀਆਂ ਦੀ ਮੌਤ

ਬ੍ਰਾਜ਼ੀਲ ਬਾਰ ਵਿੱਚ ਗੋਲੀਬਾਰੀ, 11 ਵਿਅਕਤੀਆਂ ਦੀ ਮੌਤ

ਬ੍ਰਾਸੀਲੀਆ – ਉੱਤਰੀ ਬ੍ਰਾਜ਼ੀਲ ਦੇ ਇਕ ਬਾਰ ਵਿੱਚ ਅੱਜ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ| ਇਸ ਹਮਲੇ ਵਿਚ ਘੱਟੋ-ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ| ਉੱਤਰੀ ਪਾਰਾ ਰਾਜ ਦੇ ਜਨ ਸੁਰੱਖਿਆ ਵਿਭਾਗ ਨੇ ਦੱਸਿਆ ਕਿ ਗੋਲੀਬਾਰੀ ਬੇਲੇਮ ਸ਼ਹਿਰ ਵਿਚ ਹੋਈ| ਗੋਲੀਬਾਰੀ ਦੇ ਪਿੱਛੇ ਦਾ ਉਦੇਸ਼ ਦੇ ਬਾਰੇ ਵਿੱਚ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ| ਹਮਲਾਵਰ ਗੋਲੀਬਾਰੀ ਕਰਨ ਤੋਂ ਬਾਅਦ ਭੱਜ ਗਏ ਪਰ ਇਕ ਸਮਾਚਾਰ ਏਜੰਸੀ ਨੇ ਪੁਲੀਸ ਦੇ ਹਵਾਲੇ ਨਾਲ ਦੱਸਿਆ ਕਿ ਇਕ ਹਮਲਾਵਰ ਜ਼ਖਮੀ ਹੋ ਗਿਆ…

VIA PUNJAB
ਅੱਗੇ ਪੜ੍ਹੋ

ਚੋਣ ਕਮਿਸ਼ਨ ਵੱਲੋਂ ਅੰਮਿ੍ਰਤਸਰ ਦੇ ਰਾਜਾਸਾਂਸੀ ਦੇ ਪੋਲਿੰਗ ਬੂਥ ਨੰ. 123 ’ਤੇ ਮੁੜ ਤੋਂ ਵੋਟਾਂ ਪਵਾਉਣ ਦੇ ਹੁਕਮ

ਚੋਣ ਕਮਿਸ਼ਨ ਵੱਲੋਂ ਅੰਮਿ੍ਰਤਸਰ ਦੇ ਰਾਜਾਸਾਂਸੀ ਦੇ ਪੋਲਿੰਗ ਬੂਥ ਨੰ. 123 ’ਤੇ ਮੁੜ ਤੋਂ ਵੋਟਾਂ ਪਵਾਉਣ ਦੇ ਹੁਕਮ

22 ਮਈ ਨੂੰ ਪੈਣਗੀਆਂ ਇਸ ਬੂਥ ਤੇ ਵੋਟਾਂ ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਮਿਤੀ 19 ਮਈ ਨੂੰ ਪੰਜਾਬ ਦੇ ਲੋਕ ਸਭਾ ਲਈ ਪਈਆਂ ਵੋਟਾਂ ਸਬੰਧੀ ਪ੍ਰਾਪਤ ਰਿਪੋਰਟਾਂ ਨੂੰ ਵਾਚਣ ਉਪਰੰਤ ਲੋਕ ਸਭਾ ਹਲਕਾ ਅੰਮਿ੍ਰਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪੋਲਿੰਗ ਸ਼ਟੇਸਨ ਨੰ. 123 ’ਤੇ ਦੁਬਾਰਾ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਗਏ ਹਨ । ਇਹ ਵੋਟਾਂ 22 ਮਈ 2019 ਦਿਨ ਬੁੱਧਵਾਰ ਨੂੰ ਸਵੇਰੇ 7 ਵੱਜੇ ਤੋਂ ਸ਼ਾਮ 6 ਵੱਜੇ ਤੱਕ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਗਵਾਰੀ ਘਾਟ ਜਬਲਪੁਰ (ਮੱਧ ਪ੍ਰਦੇਸ਼) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਏ ਇਸ ਗੁਰਮਤਿ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੂੰ ਚੋਣਾਂ ਚ ਜਿੱਤ ਤੇ ਦਿੱਤੀ ਵਧਾਈ

ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੂੰ ਚੋਣਾਂ ਚ ਜਿੱਤ ਤੇ ਦਿੱਤੀ ਵਧਾਈ

ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰੀਸਨ ਨੂੰ ਚੋਣਾਂ ‘ਚ ਜਿੱਤ ਦੀ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਐਤਵਾਰ ਨੂੰ ਟਵੀਟ ਕਰਕੇ ਕਿਹਾ ਕਿ ਚੋਣਾਂ ‘ਚ ਜਿੱਤ ‘ਤੇ ਸਕਾਟ ਮੋਰੀਸਨ ਤੁਹਾਨੂੰ ਬਹੁਤ ਵਧਾਈ। ਅਸੀਂ ਤੁਹਾਡੀ ਸ਼ਾਨਦਾਰ ਅਗਵਾਈ ‘ਚ ਆਸਟ੍ਰੇਲੀਆ ਦੇ ਲੋਕਾਂ ਦੀ ਸਫਲਤਾ ਦੀ ਕਾਮਨਾ ਕਰਦੇ ਹਾਂ। ਰਣਨੀਤਿਕ ਸਾਂਝੇਦਾਰ ਦੇ ਰੂਪ ‘ਚ ਆਪਣੇ ਸਬੰਧਾਂ ਨੂੰ ਹੋਰ ਜ਼ਿਆਦਾ ਮਜ਼ਬੂਤੀ ਪ੍ਰਦਾਨ ਕਰਨ ਲਈ ਅਸੀਂ ਮਿਲ ਕੇ ਕੰਮ ਕਰਨ ਦੀ ਦਿਸ਼ਾ ‘ਚ ਅੱਗੇ ਵਧੇ।ਦੋਵਾਂ…

VIA PUNJAB
ਅੱਗੇ ਪੜ੍ਹੋ

ਇੰਦਰਾ ਗਾਂਧੀ ਵਾਂਗ ਮੇਰੀ ਵੀ ਹੱਤਿਆ ਹੋ ਸਕਦੀ ਹੈ ਕੇਜਰੀਵਾਲ

ਇੰਦਰਾ ਗਾਂਧੀ ਵਾਂਗ ਮੇਰੀ ਵੀ ਹੱਤਿਆ ਹੋ ਸਕਦੀ ਹੈ ਕੇਜਰੀਵਾਲ

ਨਵੀਂ ਦਿੱਲੀ –  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਉਨ੍ਹਾਂ ਦੀ ਜਾਨ ਦੇ ਪਿੱਛੇ ਪਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਾਂਗ ਉਨ੍ਹਾਂ ਦੀ ਵੀ ਹੱਤਿਆ ਹੋ ਸਕਦੀ ਹੈ। ਦਰਅਸਲ ਕੇਰਜੀਵਾਲ ਨੇ ਇਕ ਟਵੀਟ ਕਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਮੈਨੂੰ ਕਿਉਂ ਮਰਵਾਉਣਾ ਚਾਹੁੰਦੀ  ਹੈ। ਮੇਰਾ ਕਸੂਰ ਕੀ ਹੈ। ਮੈਂ ਦੇਸ਼ ਦੇ ਲੋਕਾਂ ਲਈ ਸਕੂਲ ਤੇ ਹਸਪਤਾਲ ਹੀ ਤਾਂ ਬਣਵਾ ਰਿਹਾ ਹਾਂ। ਪਹਿਲੀ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਨੇ ਪਾਕਿਸਤਾਨ ਦਾ 4-0 ਨਾਲ ਕੀਤਾ ਸਫਾਇਆ

ਇੰਗਲੈਂਡ ਨੇ ਪਾਕਿਸਤਾਨ ਦਾ 4-0 ਨਾਲ ਕੀਤਾ ਸਫਾਇਆ

ਇੰਗਲੈਂਡ ਤੇ ਪਾਕਿਸਤਾਨ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਆਖਰੀ ਵਨ ਡੇ ਮੈਚ ਲੀਡਸ ‘ਚ ਖੇਡਿਆ ਗਿਆ। ਜਿਸ ‘ਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਪਾਕਿਸਤਾਨ ਨੂੰ 352 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਟੀਮ 297 ਦੌੜਾਂ ‘ਤੇ ਢੇਰ ਹੋ ਗਈ ਤੇ ਇੰਗਲੈਂਡ ਨੇ ਇਹ ਮੈਚ 54 ਦੌੜਾਂ ਨਾਲ ਜਿੱਤ ਲਿਆ। ਇਸ ਦੇ…

VIA PUNJAB
ਅੱਗੇ ਪੜ੍ਹੋ

ਭਾਰਤ ਦੀ ਵਿਸ਼ਵ ਕੱਪ ਟੀਮ ਚ ਵਧਿਆ ਗੇਂਦਬਾਜ਼ ਦ੍ਰਾਵਿੜ

ਭਾਰਤ ਦੀ ਵਿਸ਼ਵ ਕੱਪ ਟੀਮ ਚ ਵਧਿਆ ਗੇਂਦਬਾਜ਼ ਦ੍ਰਾਵਿੜ

ਨਵੀਂ ਦਿੱਲੀ – ਭਾਰਤੀ ਟੀਮ ਦੇ ਸਾਬਕਾ ਕਪਤਾਨ ਅਤੇ ਭਾਰਤ-ਏ ਅਤੇ ਅੰਡਰ-19 ਦੇ ਕੋਚ ਰਾਹੁਲ ਦ੍ਰਾਵਿੜ ਦਾ ਮੰਨਣਾ ਹੈ ਕਿ ਇੰਗਲੈਂਡ ਦੀਆਂ ਸਪਾਟ ਪਿੱਚਾਂ ‘ਤੇ ਗੇਂਦਬਾਜ਼ਾਂ ਦੀ ਭੂਮਿਕਾ ਬੇਹੱਦ ਅਹਿਮ ਹੋਵੇਗੀ ਤੇ ਮੌਜੂਦਾ ਭਾਰਤੀ ਗੇਂਦਬਾਜ਼ੀ ਇਕਾਈ ਵਿਚ ਅਜਿਹੇ ਗੇਂਦਬਾਜ਼ ਹਨ, ਜਿਹੜੇ ਮੱਧ ਕ੍ਰਮ ਵਿਚ ਵਿਕਟਾਂ ਲੈ ਸਕਦੇ ਹਨ।ਇੰਗਲੈਂਡ ਦੀਆਂ ਪਿੱਚਾਂ ਨੂੰ ਧਿਆਨ ਵਿਚ ਰੱਖਦੇ ਹੋਏ ਦ੍ਰਾਵਿੜ ਨੇ ਕਿਹਾ, ”ਮੈਂ ਪਿਛਲੇ ਸਾਲ ਭਾਰਤ-ਏ ਟੀਮ ਨਾਲ ਇੰਗਲੈਂਡ ਦਾ ਦੌਰਾ ਕੀਤਾ ਸੀ ਤੇ ਮੇਰੇ ਤਜਰਬੇ ਦੇ ਅਨੁਸਾਰ ਇਸ…

VIA PUNJAB
ਅੱਗੇ ਪੜ੍ਹੋ

ਸਭ ਤੋਂ ਬਿਹਤਰੀਨ ਗੇਂਦਬਾਜ਼ੀ ਅਟੈਕ ਨਾਲ ਵਿਸ਼ਵ ਕੱਪ ਚ ਉਤਰੇਗਾ ਭਾਰਤ

ਸਭ ਤੋਂ ਬਿਹਤਰੀਨ ਗੇਂਦਬਾਜ਼ੀ ਅਟੈਕ ਨਾਲ ਵਿਸ਼ਵ ਕੱਪ ਚ ਉਤਰੇਗਾ ਭਾਰਤ

ਪੂਰਵ ਭਾਰਤੀ ਸਲਾਮੀ ਬੱਲੇਬਾਜ਼ ਲਾਲਚੰਦ ਰਾਜਪੂਤ ਦਾ ਮੰਨਣਾ ਹੈ ਕਿ ਵਿਰਾਟ ਕੋਹਲੀ ਦੀ ਅਗੁਵਾਈ ਵਾਲੀ ਟੀਮ ਦੇ ਕੋਲ ਵਿਸ਼ਵ ਕੱਪ ‘ਚ ਭਾਗ ਲੈ ਰਹੀ ਦੱਸ ਟੀਮਾਂ ‘ਚੋਂ ਸਭ ਤੋਂ ਬਿਹਤਰੀਨ ਗੇਂਦਬਾਜ਼ੀ ਹਮਲਾ ਹੈ ਜਿਸ ਦੇ ਨਾਲ ਉਹ ਖਿਤਾਬ ਦੀ ਮਜ਼ਬੂਤ ਦਾਅਵੇਦਾਰ ਬਣ ਜਾਂਦੀ ਹੈ। ਰਾਜਪੂਤ ਨੇ ਐਤਵਾਰ ਨੂੰ ਇੱਥੇ ਕਿਹਾ, ”ਮੇਰਾ ਮੰਨਣਾ ਹੈ ਕਿ ਭਾਰਤ ਦੇ ਕੋਲ ਸਭ ਤੋਂ ਬਿਤਹਰੀਨ ਗੇਂਦਬਾਜ਼ੀ ਹਮਲਾ ਹੈ ਤੇ ਸਾਡੀ ਟੀਮ ਬੇਹੱਦ ਸੰਤੁਲਿਤ ਹੈ। ਸਾਡੇ ਕੋਲ ਬਹੁਤ ਚੰਗੇ ਆਲਰਾਊਂਡਰ ਹਨ…

VIA PUNJAB
ਅੱਗੇ ਪੜ੍ਹੋ
1 780 781 782 783 784 1,271