ਟਰੰਪ ਨੇ ਹੁਆਵੇਈ ਤੇ ਕੱਸਿਆ ਸ਼ਿਕੰਜਾ

ਟਰੰਪ ਨੇ ਹੁਆਵੇਈ ਤੇ ਕੱਸਿਆ ਸ਼ਿਕੰਜਾ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਦੇ ਨਾਲ ਵਪਾਰ ਸਮਝੌਤੇ ਦੇ ਪਟੜੀ ਤੇ ਆਉਣ ਦੀਆਂ ਸੰਭਾਵਨਾਵਾਂ ਨੂੰ ਇਕ ਵਾਰ ਫਿਰ ਸ਼ੱਕ ਦੇ ਘੇਰੇ ਵਿਚ ਲਿਆਉਂਦੇ ਹੋਏ ਚੀਨ ਦੀ ਦੂਰਸੰਚਾਰ ਕੰਪਨੀ ਹੁਆਵੇਈ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ| ਹੁਆਵੇਈ ਦੇ ਖਿਲਾਫ ਟਰੰਪ ਨੇ ਅਜਿਹੇ ਸਮੇਂ ਵਿੱਚ ਕਦਮ ਚੁੱਕਿਆ ਹੈ, ਜਦੋਂ ਚੀਨ ਦੇ ਨਾਲ ਉਸ ਦੀ ਗੱਲਬਾਤ ਉਤਾਰ-ਚੜ੍ਹਾਅ ਦੇ ਦੌਰ ਵਿੱਚੋਂ ਲੰਘ ਰਹੀ ਹੈ| ਇਸ ਤੋਂ ਪਹਿਲਾਂ ਜਦੋਂ ਚੀਨ ਦੇ ਨੁਮਾਇੰਦੇ ਗੱਲਬਾਤ ਲਈ ਵਾਸ਼ਿੰਗਟਨ…

VIA PUNJAB
ਅੱਗੇ ਪੜ੍ਹੋ

ਹਿਮਾਚਲ ਵਿੱਚ ਚੋਣ ਰੈਲੀ ਲਈ ਜਾ ਰਹੀ ਬੱਸ ਉਲਟਣ ਕਾਰਨ 7 ਭਾਜਪਾ ਵਰਕਰ ਜ਼ਖਮੀ

ਹਿਮਾਚਲ ਵਿੱਚ ਚੋਣ ਰੈਲੀ ਲਈ ਜਾ ਰਹੀ ਬੱਸ ਉਲਟਣ ਕਾਰਨ 7 ਭਾਜਪਾ ਵਰਕਰ ਜ਼ਖਮੀ

ਕੁੱਲੂ – ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ਵਿੱਚ ਇੱਕ ਪ੍ਰਾਈਵੇਟ ਬੱਸ ਪਲਟਣ ਕਾਰਨ 7 ਭਾਜਪਾ ਵਰਕਰ ਜ਼ਖਮੀ ਹੋ ਗਏ ਹਨ| ਗਨੀਮਤ ਰਹੀ ਹੈ ਕਿ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ| ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਕੁੱਲੂ ਵਿੱਚ ਕੇਂਦਰੀ ਮੰਤਰੀ ਰਾਜਨਾਥ ਸਿੰਘ ਚੋਣ ਰੈਲੀ ਕਰਨ ਆ ਰਹੇ ਹਨ| ਬੱਸ ਵਿੱਚ ਸਵਾਰ ਲਗਭਗ 45 ਭਾਜਪਾ ਵਰਕਰ ਰੈਲੀ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ| ਜਦੋਂ ਇਹ ਬੱਸ ਕੁੱਲੂ ਜ਼ਿਲੇ ਦੇ ਬੰਜਾਰ ਇਲਾਕੇ ਦੇ ਨਾਗਨੀ ਪਿੰਡ ਵਿੱਚ ਪਹੁੰਚੀ ਤਾਂ ਪਲਟ…

VIA PUNJAB
ਅੱਗੇ ਪੜ੍ਹੋ

ਨਿਰਪੱਖ ਤੇ ਭੈਅ ਮੁਕਤ ਚੋਣ ਅਮਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ: ਡਾ. ਐਸ ਕਰੁਣਾ ਰਾਜੂ

ਨਿਰਪੱਖ ਤੇ ਭੈਅ ਮੁਕਤ ਚੋਣ ਅਮਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ: ਡਾ. ਐਸ ਕਰੁਣਾ ਰਾਜੂ

278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 2.7 ਕਰੋੜ ਵੋਟਰ ਚੰਡੀਗੜ – ਪੰਜਾਬ ਰਾਜ ਦੀਆਂ 13 ਲੋਕ ਸਭਾ ਸੀਟਾਂ ਲਈ 19 ਮਈ ਨੂੰ ਪੈਣ ਵਾਲੀਆਂ ਵੋਟਾਂ ਨੂੰ ਨਿਰਪੱਖ, ਭੈਅ ਮੁਕਤ ਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਵਧੀਕ ਮੁੱਖ ਚੋਣ ਅਫਸਰ ਸ਼੍ਰੀਮਤੀ ਕਵਿਤਾ ਸਿੰਘ ਅਤੇ ਸ੍ਰੀ ਸਿਬਨ ਸੀ. ਵੀ ਹਾਜ਼ਰ ਸਨ। ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸ਼ਾਂਤਮਈ ਤੇ ਅਮਨ-ਆਮਾਨ ਤਰੀਕੇ ਨਾਲ…

VIA PUNJAB
ਅੱਗੇ ਪੜ੍ਹੋ

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 283 ਕਰੋੜ ਦੀ ਨਕਦੀ ਅਤੇ ਵਸਤਾਂ ਜ਼ਬਤ

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 283 ਕਰੋੜ ਦੀ ਨਕਦੀ ਅਤੇ ਵਸਤਾਂ ਜ਼ਬਤ

ਚੰਡੀਗੜ – ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ ਮਈ 2019 ਤੱਕ ਕੁਲ 283 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ ।ਇਸ ਦੌਰਾਨ 32.7 ਦੀ ਕਰੋੜ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 1351369 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 10…

VIA PUNJAB
ਅੱਗੇ ਪੜ੍ਹੋ

ਪੰਜਾਬ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਟੀਚੇ ਨੂੰ ਹਾਸਲ ਕਰਨ ਲਈ ਤਿਆਰ

ਪੰਜਾਬ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਟੀਚੇ ਨੂੰ ਹਾਸਲ ਕਰਨ ਲਈ ਤਿਆਰ

ਹੁਣ ਤੱਕ 127.81 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਚੰਡੀਗੜ੍ਹ – ਪੰਜਾਬ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕਰਨ ਦੇ ਆਪਣੇ ਟੀਚੇ ਦੀ ਪ੍ਰਾਪਤੀ ਲਈ ਸਫ਼ਲਤਾਪੂਰਵਕ ਅੱਗੇ ਵਧ ਰਿਹਾ ਹੈ ਅਤੇ ਸੂਬੇ ਵਿੱਚ ਵੀਰਵਾਰ ਤੱਕ 127.81 ਲੱਖ ਮੀਟ੍ਰਿਕ ਟਨ ਦੀ ਖਰੀਦ ਪਹਿਲਾਂ ਹੀ ਕਰ ਲਈ ਗਈ ਹੈ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਬੁਲਾਰੇ ਅਨੁਸਾਰ 16 ਮਈ, 2019 ਤੱਕ ਸੂਬਾ ਭਰ ਦੀਆਂ ਮੰਡੀਆਂ ਵਿੱਚ 127.85 ਲੱਖ…

VIA PUNJAB
ਅੱਗੇ ਪੜ੍ਹੋ

ਪੱਛਮੀ ਬੰਗਾਲ ’ਚ ਚੋਣ ਪ੍ਰਚਾਰ ਦਾ ਸਮਾਂ ਘਟਾਉਣ ’ਤੇ ਵਿਰੋਧੀ ਧਿਰਾਂ ਵੱਲੋਂ ਚੋਣ ਕਮਿਸ਼ਨ ਦੀ ਤਿਖੀ ਆਲੋਚਨਾ

ਪੱਛਮੀ ਬੰਗਾਲ ’ਚ ਚੋਣ ਪ੍ਰਚਾਰ ਦਾ ਸਮਾਂ ਘਟਾਉਣ ’ਤੇ ਵਿਰੋਧੀ ਧਿਰਾਂ ਵੱਲੋਂ ਚੋਣ ਕਮਿਸ਼ਨ ਦੀ ਤਿਖੀ ਆਲੋਚਨਾ

ਭਾਜਪਾ ਦਾ ਭਰਾ ਹੈ ਚੋਣ ਕਮਿਸ਼ਨ : ਮਮਤਾ ਬੈਨਰਜੀ ਨਵੀਂ ਦਿਲੀ – ਹਿੰਸਾ ਤੋਂ ਬਾਅਦ ਪਛਮੀ ਬੰਗਾਲ ਵਿਚ ਚੋਣ ਪ੍ਰਚਾਰ ਦਾ ਸਮਾਂ ਘਟਾਉਣ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਦੀ ਵਿਰੋਧੀ ਪਾਰਟੀਆਂ ਨੇ ਤਿਖੀ ਆਲੋਚਨਾ ਕੀਤੀ ਹੈ। ਬਹੁਜਨ ਸਮਾਜ ਪਾਰਟੀ ਦੇ ਮੁਖੀ ਕੁਮਾਰੀ ਮਾਇਆਵਤੀ ਨੇ ਜਿਥੇ ਚੋਣ ਕਮਿਸ਼ਨ ਉਤੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਾਇਆ ਹੈ, ਉਥੇ ਕਾਂਗਰਸ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਆਪਣੀ ਆਜ਼ਾਦੀ ਗੁਆ ਚੁਕਾ ਹੈ। ਕੁਮਾਰੀ ਮਾਇਆਵਤੀ ਨੇ ਕਿਹਾ ਕਿ ਚੋਣ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ’ਚ ਫ਼ੌਜੀ ਕਾਰਵਾਈ ਦੌਰਾਨ 3 ਅੱਤਵਾਦੀ ਢੇਰ-1 ਜਵਾਨ ਸ਼ਹੀਦ

ਪੁਲਵਾਮਾ ’ਚ ਫ਼ੌਜੀ ਕਾਰਵਾਈ ਦੌਰਾਨ 3 ਅੱਤਵਾਦੀ ਢੇਰ-1 ਜਵਾਨ ਸ਼ਹੀਦ

ਪੁਲਵਾਮਾ – ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਅਤਵਾਦੀਆਂ ਅਤੇ ਸੁਰਖਿਆ ਬਲਾਂ ’ਚ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਵਿਚ ਤਿੰਨ ਅਤਵਾਦੀ ਮਾਰੇ ਗਏ ਹਨ, ਮਾਰੇ ਗਏ ਅਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧ ਰਖਦੇ ਸਨ। ਪੁਲਿਸ ਨੇ ਪੁਸ਼ਟੀ ਕੀਤੀ ਕਿ ਜੈਸ਼-ਏ-ਮੁਹੰਮਦ ਦੇ ਤਿੰਨ ਅਤਵਾਦੀ ਮੁਕਾਬਲੇ ’ਚ ਮਾਰੇ ਗਏ ਹਨ।  ਜਿਨ੍ਹਾਂ ਦੀ ਪਹਿਚਾਣ ਨਸੀਰ ਪੰਡਿਥ ਵਾਸੀ ਪੁਲਵਾਮਾ ਅਤੇ ਉਮਰ ਮੀਰ ਵਾਸੀ ਸ਼ੋਪੀਆਂ ਦੇ ਰੂਪ ’ਚ ਹੋਈ ਹੈ। ਆਪਰੇਸ਼ਨ ਵਿਚ ਇਕ ਆਮ ਨਾਗਰਿਕ ਅਤੇ ਇਕ ਜਵਾਨ ਵੀ ਸ਼ਹੀਦ ਹੋਇਆ ਹੈ। ਸ਼ਹੀਦ ਜਵਾਨ…

VIA PUNJAB
ਅੱਗੇ ਪੜ੍ਹੋ

ਨਿਰਪੱਖ ਤੇ ਭੈਅ ਮੁਕਤ ਚੋਣ ਅਮਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਵੱਲੋਂ ਸਮੁਚੀਆਂ ਤਿਆਰੀਆਂ ਮੁਕੰਮਲ

ਨਿਰਪੱਖ ਤੇ ਭੈਅ ਮੁਕਤ ਚੋਣ ਅਮਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਵੱਲੋਂ ਸਮੁਚੀਆਂ ਤਿਆਰੀਆਂ ਮੁਕੰਮਲ

ਚੰਡੀਗੜ – ਪੰਜਾਬ ਰਾਜ ਦੀਆਂ 13 ਲੋਕ ਸਭਾ ਸੀਟਾਂ ਲਈ 19 ਮਈ ਨੂੰ ਪੈਣ ਵਾਲੀਆਂ ਵੋਟਾਂ ਨੂੰ ਨਿਰਪਖ, ਭੈਅ ਮੁਕਤ ਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਵਧੀਕ ਮੁਖ ਚੋਣ ਅਫਸਰ ਸ਼੍ਰੀਮਤੀ ਕਵਿਤਾ ਸਿੰਘ ਅਤੇ ਸ੍ਰੀ ਸਿਬਨ ਸੀ. ਵੀ ਹਾਜ਼ਰ ਸਨ। ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ ਸ਼ਾਂਤਮਈ ਤੇ ਅਮਨ-ਆਮਾਨ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਅਤੇ ਜ਼ਿਲਿਆਂ ਵਿਚ ਤਾਇਨਾਤ ਸਟਾਫ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਲਾਂਘਾ ਖੁਲਵਾਉਣ ਅਤੇ ’84 ਦੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਵਾਲਾ ਮੋਦੀ ਸਿੱਖਾਂ ਦੀ ਵੋਟ ਦਾ ਹੱਕਦਾਰ : ਸੁਖਬੀਰ ਸਿੰਘ ਬਾਦਲ

ਕਰਤਾਰਪੁਰ ਸਾਹਿਬ ਲਾਂਘਾ ਖੁਲਵਾਉਣ ਅਤੇ ’84 ਦੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਵਾਲਾ ਮੋਦੀ ਸਿੱਖਾਂ ਦੀ ਵੋਟ ਦਾ ਹੱਕਦਾਰ : ਸੁਖਬੀਰ ਸਿੰਘ ਬਾਦਲ

ਕਿਹਾ-ਢਾਈ ਸਾਲ ਲੋਕਾਂ ਨੂੰ ਮੂੰਹ ਨਾ ਦਿਖਾਉਣ ਵਾਲਾ ਕੈਪਟਨ ਹੁਣ ਕਿਸ ਮੂੰਹ ਨਾਲ ਮੰਗ ਰਿਹੈ ਵੋਟ ਤਲਵੰਡੀ ਸਾਬੋ –  ਸਿੱਖਾਂ ਦੀਆਂ ਲੰਬੇ ਸਮੇਂ ਤੋਂ ਉਠਾਈਆਂ ਜਾ ਰਹੀਆਂ ਮੰਗਾਂ ਵਿੱਚੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਅਤੇ ਨਵੰਬਰ 1984 ਦੇ ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੁਵਾਉਣ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ  ਹੀ ਸਿੱਖਾਂ ਦੀ ਵੋਟ ਦੇ ਹੱਕਦਾਰ ਹਨ।ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ…

VIA PUNJAB
ਅੱਗੇ ਪੜ੍ਹੋ

ਭਾਰਤੀ ਟੀਮ ਚ ਹਾਰਦਿਕ ਜਿਹਾ ਹੁਨਰ ਕੋਈ ਹੋਰ ਨਹੀਂ ਸਹਿਵਾਗ

ਭਾਰਤੀ ਟੀਮ ਚ ਹਾਰਦਿਕ ਜਿਹਾ ਹੁਨਰ ਕੋਈ ਹੋਰ ਨਹੀਂ ਸਹਿਵਾਗ

ਭਾਰਤ ਦੇ ਪੂਰਵ ਸਲਾਮੀ ਬੱਲੇਬਾਜ਼ ਵਰਿੰਦਰ ਸਹਿਵਾਗ ਦਾ ਕਹਿਣਾ ਹੈ ਕਿ ਟੀਮ ਦੇ ਕੋਲ ਹਰਫਨਮੌਲਾ ਹਾਰਦਿਕ ਪੰਡਯਾ ਵਰਗਾ ਕਿਸਮਤ ਵਾਲਾ ਕੋਈ ਖਿਡਾਰੀ ਨਹੀਂ ਹੈ। ਸਹਿਵਾਗ ਦੇ ਅਨੁਸਾਰ ਹਾਰਦਿਕ ਉਨ੍ਹਾਂ ਖਿਡਾਰੀਆਂ ‘ਚੋਂ ਹੈ ਜਿਨ੍ਹਾਂ ਦਾ ਕੋਈ ਆਪਸ਼ਨ ਨਹੀਂ ਹੋ ਸਕਦਾ। ਹਾਰਦਿਕ ਨੇ ਮੁੰਬਈ ਇੰਡੀਅਨਸ ਦੀ ਆਈ. ਪੀ. ਐੱਲ ‘ਚ ਚੌਥੀ ਖਿਤਾਬੀ ਜਿੱਤ ‘ਚ ਅਹਿਮ ਭੂਮਿਕਾ ਨਿਭਾਈ। ਇਸ ਤੋਂ ਪਹਿਲਾਂ ਉਹ ਟੀ. ਵੀ. ਚੈਟ ਸ਼ੋਅ ‘ਚ ਮਹਿਲਾ ਵਿਰੋਧੀ ਬਿਅਨਬਾਜ਼ੀ ਦੀ ਵਜ੍ਹਾ ਨਾਲ ਵਿਵਾਦਾਂ ਦੇ ਘੇਰੇ ‘ਚ ਸਨ।…

VIA PUNJAB
ਅੱਗੇ ਪੜ੍ਹੋ
1 785 786 787 788 789 1,271