ਇੰਡੀਆ ਓਪਨ ’ਚ ਉਤਰੇਗੀ ਮੇਰੀਕੌਮ

ਇੰਡੀਆ ਓਪਨ ’ਚ ਉਤਰੇਗੀ ਮੇਰੀਕੌਮ

ਲੰਡਨ ਓਲੰਪਿਕ ਦੀ ਕਾਂਸੀ ਦਾ ਤਗ਼ਮਾ ਜੇਤੂ ਐਮਸੀ ਮੇਰੀਕੌਮ 20 ਤੋਂ 24 ਮਈ ਦੌਰਾਨ ਗੁਹਾਟੀ ਵਿੱਚ ਹੋਣ ਵਾਲੇ ਦੂਜੇ ਇੰਡੀਆ ਓਪਨ ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਆਪਣੀ ਘਰੇਲੂ ਧਰਤੀ ’ਤੇ 51 ਕਿਲੋਗ੍ਰਾਮ ਭਾਰ ਵਰਗ ਵਿੱਚ ਹਿੱਸਾ ਲਵੇਗੀ। ਓਲੰਪਿਕ ਕੁਆਲੀਫੀਕੇਸ਼ਨ ਛੇਤੀ ਹੀ ਸ਼ੁਰੂ ਹੋਣ ਵਾਲੇ ਹਨ ਅਤੇ ਅਜਿਹੇ ਵਿੱਚ ਇੰਡੀਆ ਓਪਨ ਵਿੱਚ ਭਾਰਤ ਦੇ 35 ਪੁਰਸ਼ ਅਤੇ 37 ਮਹਿਲਾ ਮੁੱਕੇਬਾਜ਼ ਹਿੱਸਾ ਲੈਣਗੇ। ਇਸ 70 ਹਜ਼ਾਰ ਡਾਲਰ ਇਨਾਮੀ ਟੂਰਨਾਮੈਂਟ ਵਿੱਚ 16 ਦੇਸ਼ਾਂ ਦੇ ਲਗਪਗ 200 ਮੁੱਕੇਬਾਜ਼ ਹਿੱਸਾ ਲੈਣਗੇ। ਮੇਰੀਕੌਮ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਦੇ ਨਾਜ਼ੁਕ ਹਾਲਾਤ ਕਾਰਨ ਖਤਮ ਨਹੀਂ ਕਰ ਸਕੇ ਧਾਰਾ 370: ਗਡਕਰੀ

ਕਸ਼ਮੀਰ ਦੇ ਨਾਜ਼ੁਕ ਹਾਲਾਤ ਕਾਰਨ ਖਤਮ ਨਹੀਂ ਕਰ ਸਕੇ ਧਾਰਾ 370: ਗਡਕਰੀ

ਨਵੀਂ ਦਿੱਲੀ – ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਬਣੇ ਸੰਵੇਦਨਸ਼ੀਲ ਹਾਲਾਤ ਕਾਰਨ ਮੋਦੀ ਸਰਕਾਰ ਨੇ ਧਾਰਾ 370 ਖਤਮ ਨਹੀਂ ਕੀਤੀ ਜਿਸ ਸਦਕਾ ਰਾਜ ਨੂੰ ਵਿਸ਼ੇਸ਼ ਰੁਤਬਾ ਹਾਸਲ ਹੈ। ਉਂਜ, ਉਨ੍ਹਾਂ ਕਿਹਾ ਕਿ ਪਾਰਟੀ ਸੰਵਿਧਾਨ ਦੀ ਇਸ ਵਿਸ਼ੇਸ਼ ਵਿਵਸਥਾ ਨੂੰ ਖਤਮ ਕਰਨ ਲਈ ਵਚਨਬੱਧ ਹੈ। ਸ੍ਰੀ ਗਡਕਰੀ ਨੇ ਕਿਹਾ ਕਿ ਕਸ਼ਮੀਰ ਨੂੰ ਰੋਜ਼ਗਾਰ ਲਈ ਵਧੇਰੇ ਸਨਅਤਾਂ ਤੇ ਨਿਵੇਸ਼ ਦੀ ਲੋੜ ਹੈ ਪਰ ਧਾਰਾ 370 ਇਸ ਦੇ ਰਾਹ ਦਾ ਰੋੜਾ ਸਾਬਿਤ ਹੋ…

VIA PUNJAB
ਅੱਗੇ ਪੜ੍ਹੋ

ਲੁਇਸਵਿਲੇ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਾਇਲਟ ਗ੍ਰਿਫਤਾਰ

ਲੁਇਸਵਿਲੇ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਾਇਲਟ ਗ੍ਰਿਫਤਾਰ

ਵਾਸ਼ਿੰਗਟਨ – ਅਮਰੀਕਾ ਦੇ ਲੁਇਸਵਲੇ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਇਕ ਪਾਇਲਟ ਨੂੰ 3 ਵਿਅਕਤੀਆਂ ਦੀ ਹੱਤਿਆ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕਰ ਲਿਆ ਗਿਆ| ਜਿਸ ਸਮੇਂ ਪਾਇਲਟ ਦੀ ਗ੍ਰਿਫਤਾਰੀ ਹੋਈ ਉਸ ਸਮੇਂ ਯਾਤਰੀ ਜਹਾਜ਼ ਵਿਚ ਸਵਾਰ ਹੋਣ ਦੀ ਉਡੀਕ ਵਿਚ ਸਨ| ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਲੱਗਾ ਸ਼ਾਇਦ ਪਾਇਲਟ ਨੇ ਡਿਊਟੀ ਦੌਰਾਨ ਸ਼ਰਾਬ ਪੀਤੀ ਹੈ ਇਸ ਲਈ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਪਰ ਸੱਚ ਜਾਣ ਕੇ ਉਹ ਵੀ ਹੈਰਾਨ ਰਹਿ ਗਏ| ਅਧਿਕਾਰੀਆਂ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਸ਼੍ਰੀਲੰਕਾ ਵਿੱਚ ਫਿਰਕੂ ਹਿੰਸਾ ਤੋਂ ਬਾਅਦ ਸੋਸ਼ਲ ਮੀਡੀਆ ਤੇ ਪਾਬੰਦੀ

ਸ਼੍ਰੀਲੰਕਾ ਵਿੱਚ ਫਿਰਕੂ ਹਿੰਸਾ ਤੋਂ ਬਾਅਦ ਸੋਸ਼ਲ ਮੀਡੀਆ ਤੇ ਪਾਬੰਦੀ

ਕੋਲੰਬੋ – ਸ਼੍ਰੀਲੰਕਾ ਨੇ ਅੱਜ ਸੋਸ਼ਲ ਮੀਡੀਆ ਨੈਟਵਰਕ ਅਤੇ ਮੈਸੇਜਿੰਗ ਐਪ ਜਿਸ ਵਿਚ ਵਟਸਐਪ ਵੀ ਸ਼ਾਮਲ ਹੈ ਤੇ ਅਸਥਾਈ ਰੂਪ ਨਾਲ ਪਾਬੰਦੀ ਲਗਾ ਦਿੱਤੀ ਹੈ| ਈਸਟਰ ਬੰਬ ਧਮਾਕਿਆਂ ਦੇ ਬਾਅਦ ਇੱਥੇ ਮਸਜਿਦਾਂ ਅਤੇ ਮੁਸਲਮਾਨਾਂ ਵੱਲੋਂ ਚਲਾਈਆਂ ਜਾ ਰਹੀਆਂ ਦੁਕਾਨਾਂ ਆਦਿ ਤੇ ਹਮਲੇ ਹੋਏ| ਦੇਸ਼ ਵਿਚ ਹੋਰ ਫਿਰਕੂ ਹਿੰਸਾ ਨਾ ਫੈਲੇ ਇਸ ਗੱਲ ਦਾ ਧਿਆਨ ਰੱਖਦਿਆਂ ਸੋਸ਼ਲ ਮੀਡੀਆ ਤੇ ਪਾਬੰਦੀ ਲਗਾਈ ਗਈ ਹੈ| ਫੇਸਬੁੱਕ ਤੇ ਸ਼ੁਰੂ ਹੋਏ ਝਗੜੇ ਕਾਰਨ ਇਕ ਵਿਅਕਤੀ ਨਾਲ ਕੁੱਟਮਾਰ ਕੀਤੀ ਗਈ, ਦਰਜਨਾਂ…

VIA PUNJAB
ਅੱਗੇ ਪੜ੍ਹੋ

ਚੱਕਰਵਰਤੀ ਤੂਫਾਨ ਫੈਨੀ ਕਾਰਨ ਓਡੀਸ਼ਾ ਵਿੱਚ ਮਰਨ ਵਾਲਿਆਂ ਦੀ ਗਿਣਤੀ 64 ਤੱਕ ਪਹੁੰਚੀ

ਚੱਕਰਵਰਤੀ ਤੂਫਾਨ ਫੈਨੀ ਕਾਰਨ ਓਡੀਸ਼ਾ ਵਿੱਚ ਮਰਨ ਵਾਲਿਆਂ ਦੀ ਗਿਣਤੀ 64 ਤੱਕ ਪਹੁੰਚੀ

ਭੁਵੇਨਸ਼ਵਰ –  ਓਡੀਸ਼ਾ ਵਿੱਚ ਪਿਛਲੇ ਦਿਨੀਂ ਆਏ ਚੱਕਰਵਰਤੀ ਤੂਫਾਨ ਫੈਨੀ ਕਾਰਨ ਮ੍ਰਿਤਕਾਂ ਦੀ ਗਿਣਤੀ ਵੱਧ ਕੇ 64 ਹੋ ਗਈ ਹੈ| ਸੂਬਾ ਸਰਕਾਰ ਨੇ 21 ਹੋਰ ਵਿਅਕਤੀਆਂ ਦੇ ਮਰਨ ਦੀ ਪੁਸ਼ਟੀ ਕੀਤੀ| ਅਧਿਕਾਰੀ ਨੇ ਦੱਸਿਆ ਕਿ 3 ਮਈ ਨੂੰ 240 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਆਏ ਚੱਕਰਵਰਤੀ ਤੂਫਾਨ ਵਿੱਚ ਘੱਟ ਤੋਂ ਘੱਟ 241 ਵਿਅਕਤੀ ਜ਼ਖਮੀ ਹੋ ਗਏ| ਸ਼ਨੀਵਾਰ ਨੂੰ ਮ੍ਰਿਤਕਾਂ ਦੀ ਗਿਣਤੀ 43 ਸੀ, ਜੋ ਹੁਣ ਵੱਧ ਕੇ 64 ਹੋ ਗਈ ਹੈ| ਸੂਬੇ ਆਫਤ ਮੁਹਿੰਮ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਰਮਜ਼ਾਨ ਵਿੱਚ ਵੋਟਿੰਗ ਦਾ ਸਮਾਂ ਬਦਲਣ ਦੀ ਪਟੀਸ਼ਨ ਖਾਰਜ

ਸੁਪਰੀਮ ਕੋਰਟ ਵਲੋਂ ਰਮਜ਼ਾਨ ਵਿੱਚ ਵੋਟਿੰਗ ਦਾ ਸਮਾਂ ਬਦਲਣ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ – ਰਮਜ਼ਾਨ ਦੌਰਾਨ ਵੋਟਿੰਗ ਜਲਦੀ ਸ਼ੁਰੂ ਕਰਨ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ| ਚੋਣ ਕਮਿਸ਼ਨ ਨੇ ਸਮੇਂ ਵਿੱਚ ਤਬਦੀਲੀ ਦੀ ਮੰਗ ਨੂੰ ਠੁਕਰਾ ਦਿੱਤਾ ਸੀ, ਜਿਸ ਤੋਂ ਬਾਅਦ ਇਸ ਫੈਸਲੇ ਵਿਰੁੱਧ ਦਾਇਰ ਪਟੀਸ਼ਨ ਖਾਰਜ ਹੋ ਗਈ| ਕੋਰਟ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਵਿਸ਼ੇਸ਼ ਅਧਿਕਾਰ ਹੈ ਅਤੇ ਕਮਿਸ਼ਨ ਨੇ ਜੋ ਫੈਸਲਾ ਦਿੱਤਾ ਹੈ, ਉਹੀ ਸਹੀ ਹੈ| ਦੱਸਣਯੋਗ ਹੈ ਕਿ ਰਮਜ਼ਾਨ ਵਿੱਚ ਚੋਣਾਂ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਚੋਣ ਕਮਿਸ਼ਨ ਨੂੰ ਨਿਰਪੱਖ ਤਰੀਕੇ ਨਾਲ ਕੰਮ ਕਰਨ ਦੀ ਲੋੜ : ਬੀਰ ਦਵਿੰਦਰ ਸਿੰਘ

ਚੋਣ ਕਮਿਸ਼ਨ ਨੂੰ ਨਿਰਪੱਖ ਤਰੀਕੇ ਨਾਲ ਕੰਮ ਕਰਨ ਦੀ ਲੋੜ : ਬੀਰ ਦਵਿੰਦਰ ਸਿੰਘ

ਐਸ ਏ ਐਸ ਨਗਰ – ਹਲਕਾ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਸ੍ਰ. ਬੀਰਦਵਿੰਦਰ ਸਿੰਘ ਨੇ ਅੱਜ ਚੋਣ ਕਮਿਸ਼ਨ ਤੇ ਪੱਖਪਾਤੀ ਤਰੀਕੇ ਨਾਲ ਕੰਮ ਕਰਨ ਦਾ ਇਲਜਾਮ ਲਗਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀ ਜਿੰਮੇਵਾਰੀ ਨਿਭਾ ਰਹੇ ਸਥਾਨਕ ਅਫਸਰ ਕਾਂਗਰਸ ਪ੍ਰਤੀ ਬਹੁਤ ਲਚੀਲਾ ਰੁੱਖ ਅਖਤਿਆਰ ਕਰਦੇ ਹਨ ਜਦੋਂਕਿ ਉਹਨਾਂ ਖਿਲਾਫ ਬੋਲੋੜੀ ਸਖਤੀ ਵਰਤੀ ਜਾਂਦੀ ਹੈ| ਉਹਨਾਂ ਕਿਹਾ ਕਿ ਹਾਲਾਤ ਇਹ ਹਨ ਕਿ ਚੋਣ ਕਮਿਸ਼ਨ ਵਲੋਂ ਤੈਨਾਤ ਅਧਿਕਾਰੀ ਬੇਲੋੜੀਆਂ ਸ਼ਰਤਾਂ ਲਗਾ…

VIA PUNJAB
ਅੱਗੇ ਪੜ੍ਹੋ

ਤਿਵਾੜੀ ਨੇ ਆਪਣੀ ਹੀ ਸਰਕਾਰ ਦੀ ਨਾਕਾਮੀ ਕਬੂਲੀ : ਚੰਦੂਮਾਜਰਾ

ਤਿਵਾੜੀ ਨੇ ਆਪਣੀ ਹੀ ਸਰਕਾਰ ਦੀ ਨਾਕਾਮੀ ਕਬੂਲੀ : ਚੰਦੂਮਾਜਰਾ

ਐਸ ਏ ਐਸ ਨਗਰ – ਮੈਂਬਰ ਪਾਰਲੀਮੈਂਟ ਅਤੇ ਹਲਕਾ ਆਨੰਦਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮਨੀਸ਼ ਤਿਵਾੜੀ ਵਲੋਂ ਹਲਕੇ ਦੇ ਵਿਕਾਸ ਬਾਰੇ ਕੀਤੀ ਜਾ ਰਹੀ ਬਿਆਨਬਾਜੀ ਨੂੰ ਪੰਜਾਬ ਸਰਕਾਰ ਅਤੇ ਹਲਕੇ ਨਾਲ ਸਬੰਧਤ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੀ ਦੋ ਸਾਲ ਦੀ ਕਾਰਗੁਜ਼ਾਰੀ ਦੀ ਨਾਕਮੀ ਦਾ ਕਬੂਲਨਾਮਾ ਕਰਾਰ ਦਿੱਤਾ ਹੈ| ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਹਲਕੇ ਅੰਦਰ ਸਮੱਸਿਆਵਾਂ…

VIA PUNJAB
ਅੱਗੇ ਪੜ੍ਹੋ

ਚੰਦੂਮਾਜਰਾ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ : ਮਨੀਸ਼ ਤਿਵਾੜੀਂ

ਚੰਦੂਮਾਜਰਾ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ : ਮਨੀਸ਼ ਤਿਵਾੜੀਂ

ਐਸ ਏ ਐਸ ਨਗਰ – ਕਾਂਗਰਸ ਪਾਰਟੀ ਵਲੋਂ ਹਲਕਾ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਉਮੀਦਵਾਰ ਸ੍ਰੀ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਉਹਨਾਂ ਦੇ ਖਿਲਾਫ ਬਾਹਰੀ ਉਮੀਦਵਾਰ ਹੋਣ ਸੰਬੰਧੀ ਵਿਰੋਧੀਆਂ ਵਲੋਂ ਲਗਾਇਆ ਜਾ ਰਿਹਾ ਇਲਜਾਮ ਪੂਰੀ ਤਰ੍ਹਾਂ ਬੇਬੁਨਿਆਦ ਹੈ| ਸਥਾਨਕ ਸੈਕਟਰ 82 ਵਿੱਚ ਸਥਿਤ ਟਾਈਨੋਰ ਆਰਥੋਡੈਂਟਿਕ ਕੰਪਨੀ ਵਿਖੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਸਕਾਈ ਹਾਕ ਟਾਈਮਜ਼ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਕਿ ਉਹ ਚੰਡੀਗੜ੍ਹ ਦੇ ਜੰਮਪਲ ਹਨ ਅਤੇ ਚੰਡੀਗੜ੍ਹ…

VIA PUNJAB
ਅੱਗੇ ਪੜ੍ਹੋ

ਮਲੇਰਕੋਟਲਾ ਦੀ ਘਟਨਾ ਬੇਅਦਬੀ ਨਹੀਂ, ਜਾਂਚ ‘ਚ ਸ਼ਾਰਟ ਸਰਕਟ ਸਾਹਮਣੇ ਆਇਆ

ਮਲੇਰਕੋਟਲਾ ਦੀ ਘਟਨਾ ਬੇਅਦਬੀ ਨਹੀਂ, ਜਾਂਚ ‘ਚ ਸ਼ਾਰਟ ਸਰਕਟ ਸਾਹਮਣੇ ਆਇਆ

ਮੁੱਖ ਮੰਤਰੀ ਨੇ ਅਕਾਲੀਆਂ ਦੀ ਸਰਕਾਰ ਦੇ ਮੁਕਾਬਲੇ ਕੇਸ ਨੂੰ ਤਰੁੰਤ ਹੱਲ ਕਰਨ ਲਈ ਪੁਲੀਸ ਦੀ ਪਿੱਠ ਥਾਪੜੀ ਮਲੇਰਕੋਟਲਾ – ਪੰਜਾਬ ਪੁਲੀਸ ਨੇ ਬੀਤੇ ਦਿਨ ਮਲੇਰਕੋਟਲਾ ਦੇ ਪਿੰਡ ਹਥੋਆ ਦੇ ਗੁਰਦਵਾਰਾ ਸਾਹਿਬ ‘ਚ ਵਾਪਰੀ ਘਟਨਾ ਨੂੰ ਅੱਜ ਪੂਰੀ ਮੁਸਤੈਦੀ ਅਤੇ ਫੁਰਤੀ ਨਾਲ ਹੱਲ ਕਰਦਿਆਂ ਖੁਲਾਸਾ ਕੀਤਾ ਕਿ ਗੁਰਦਵਾਰਾ ਸਾਹਿਬ ਵਿੱਚ ਅਚਾਨਕ ਅੱਗ ਲੱਗ ਗਈ ਸੀ ਜਿਸ ਉਪਰੰਤ ਆਪਣੀ ਨੌਕਰੀ ਅਤੇ ਕੁਤਾਹੀ ਲਈ ਜ਼ਿੰਮੇਵਾਰ ਠਹਿਰਾਏ ਜਾਣ ਦੇ ਡਰੋਂ ਗ੍ਰੰਥੀ ਸਿੰਘ ਨੇ ਝੂਠੀ ਕਹਾਣੀ ਘੜ ਦਿੱਤੀ।ਇਹ ਮਾਮਲਾ…

VIA PUNJAB
ਅੱਗੇ ਪੜ੍ਹੋ
1 789 790 791 792 793 1,271