ਗੱਠਜੋੜ ਕੋਲ ਪ੍ਰਧਾਨ ਮੰਤਰੀ ਅਹੁਦੇ ਲਈ ਕੋਈ ਆਗੂ ਨਹੀਂ: ਸ਼ਾਹ

ਗੱਠਜੋੜ ਕੋਲ ਪ੍ਰਧਾਨ ਮੰਤਰੀ ਅਹੁਦੇ ਲਈ ਕੋਈ ਆਗੂ ਨਹੀਂ: ਸ਼ਾਹ

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਬਲਰਾਮਪੁਰ ’ਚ ਰੈਲੀਆਂ ਕਰਦਿਆਂ ਵਿਰੋਧੀ ਧਿਰਾਂ ਨੂੰ ਸਵਾਲ ਕੀਤਾ ਕਿ ਜੇਕਰ ਗੱਠਜੋੜ ਸੱਤਾ ਵਿੱਚ ਆ ਜਾਂਦਾ ਹੈ ਤਾਂ ਦੇਸ਼ ਦਾ ਪ੍ਰਧਾਨ ਮੰਤਰੀ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਸੋਮਵਾਰ ਨੂੰ ਮਾਇਆਵਤੀ ਪ੍ਰਧਾਨ ਮੰਤਰੀ ਹੋਵੇਗੀ, ਮੰਗਲਵਾਰ ਨੂੰ ਸ਼ਰਦ ਪਵਾਰ ਤੇ ਬੁੱਧਵਾਰ ਨੂੰ ਕੋਈ ਹੋਰ।ਉਨ੍ਹਾਂ ਕਿਹਾ, ‘ਭਾਜਪਾ ਨੇ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਵਜੋਂ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ। ਜੇ ਭਾਜਪਾ…

VIA PUNJAB
ਅੱਗੇ ਪੜ੍ਹੋ

ਰਾਹੁਲ ਦੀ ਨਾਗਰਿਕਤਾ ਸਬੰਧੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਰੱਦ

ਰਾਹੁਲ ਦੀ ਨਾਗਰਿਕਤਾ ਸਬੰਧੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਰੱਦ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਦੋਹਰੀ ਨਾਗਰਿਕਤਾ ਦੇ ਮਾਮਲੇ ਵਿੱਚ ਫ਼ੈਸਲਾ ਹੋਣ ਤੱਕ ਸ੍ਰੀ ਗਾਂਧੀ ’ਤੇ ਲੋਕ ਸਭਾ ਚੋਣਾਂ ਲੜਨ ’ਤੇ ਪਾਬੰਦੀ ਲਾਉਣ ਲਈ ਕੇਂਦਰ ਤੇ ਚੋਣ ਕਮਿਸ਼ਨ ਨੂੰ ਹਦਾਇਤ ਦੇਣ ਸਬੰਧੀ ਪਾਈ ਗਈ ਪਟੀਸ਼ਨ ਰੱਦ ਕਰ ਦਿੱਤੀ ਹੈ।ਚੀਫ ਜਸਟਿਸ ਰੰਜਨ ਗੋਗਈ, ਜਸਟਿਸ ਦੀਪਕ ਗੁਪਤਾ ਤੇ ਜਸਟਿਸ ਸੰਜੀਵ ਖੰਨਾ ’ਤੇ ਆਧਾਰਤ ਬੈਂਚ ਨੇ ਪਟੀਸ਼ਨਕਰਤਾ ਦੀਆਂ ਦਲੀਲਾਂ ਖਾਰਜ ਕਰ ਦਿੱਤੀਆਂ ਕਿ ਇਸ ਫਾਰਮ ਵਿੱਚ ਸ੍ਰੀ ਗਾਂਧੀ ਦੇ ਬਰਤਾਨਵੀ…

VIA PUNJAB
ਅੱਗੇ ਪੜ੍ਹੋ

255 ਗ੍ਰਾਮ ਹੀਰੋਇਨ 3 ਲੱਖ 20 ਹਜ਼ਾਰ ਡਰੱਗ ਮਨੀ ਅਤੇ ਇੱਕ ਕਾਰ ਸਮੇਤ 2 ਕਾਬੂ

255 ਗ੍ਰਾਮ ਹੀਰੋਇਨ 3 ਲੱਖ 20 ਹਜ਼ਾਰ ਡਰੱਗ ਮਨੀ ਅਤੇ ਇੱਕ ਕਾਰ ਸਮੇਤ 2 ਕਾਬੂ

ਜੰਡਿਆਲਾ ਗੁਰੂ – ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਏ ਐਸ ਆਈ ਅਜੇ ਪਾਲ ਸਿੰਘ ਪੁਲਿਸ ਚੌਕੀ ਇੰਚਾਰਜ ਥਾਣਾ ਮਹਿਤਾ ਨੇ ਦੋ ਆਰੋਪੀਆਂ ਨੂੰ 255 ਗ੍ਰਾਮ ਹੀਰੋਇਨ ਤਿੰਨ ਲਖ ਵੀਹ ਹਜ਼ਾਰ ਰੁਪਏ ਦੀ ਡਰਗ ਮਨੀ ਹਰ ਇਕ ਆਈ ਟਵੰਟੀ ਕਾਰ ਸਮੇਤ ਕਾਬੂ ਕੀਤਾ। ਇਹਨਾਂ ਤਸਕਰਾਂ ਨੂੰ ਕਾਬੂ ਕਰਨ ਲਈ ਯੋਜਨਾ ਨੌਜਵਾਨ ਡੀ ਐਸ ਪੀ ਗੁਰਿੰਦਰਬੀਰ ਸਿੰਘ ਜੰਡਿਆਲਾ ਗੁਰੂ ਨੇ ਬਣਾਈ ਇਨ੍ਹਾਂ ਦੋਸ਼ੀਆਂ ਦੀ ਪਹਿਚਾਣ ਹਰਨਾਮ ਸਿੰਘ ਪੁਤਰ ਮਸਾ ਸਿੰਘ ਵਾਸੀ ਪਿੰਡ ਬਾਠ ਜ਼ਿਲਾ ਤਰਨਤਾਰਨ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ-ਹਿਮਾਚਲ ’ਚ ਯੈਲੋ ਵਾਰਨਿੰਗ ਜਾਰੀ

ਪੰਜਾਬ ’ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ-ਹਿਮਾਚਲ ’ਚ ਯੈਲੋ ਵਾਰਨਿੰਗ ਜਾਰੀ

ਨਵੀਂ ਦਿਲੀ – ਅਤ ਦੀ ਗਰਮੀ ਤੋਂ ਰਾਹਤ ਦੀ ਖ਼ਬਰ ਹੈ ਕਿ ਪੰਜਾਬ ਵਿਚ ਆਉਂਦੇ ਹਫ਼ਤੇ ਮੀਂਹ ਪੈ ਸਕਦਾ ਹੈ। ਮੌਸਮ ਭਵਿਖਬਾਣੀ ਏਜੰਸੀ ਸਕਾਈਮੈਟ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਤੇ ਕੌਮੀ ਰਾਜਧਾਨੀ ਦਿਲੀ ਸਮੇਤ ਉਤਰ ਭਾਰਤ ਵਿਚ ਬਾਰਸ਼ ਹੋ ਸਕਦੀ ਹੈ, ਜਿਸ ਕਾਰਨ ਤਾਪਮਾਨ ਤੋਂ ਰਾਹਤ ਦੀ ਆਸ ਹੈ। ਉਥੇ ਹੀ ਵਾਢੀ ਦੇਰ ਨਾਲ ਹੋਣ ਕਾਰਨ ਮੰਡੀਆਂ ਵਿਚ ਕਣਕ ਦੇ ਢੇਰ ਲਗੇ ਹੋਏ ਹਨ, ਜਿਸ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਸਕਦਾ ਹੈ। ਭਵਿਖਬਾਣੀ ਮੁਤਾਬਕ…

VIA PUNJAB
ਅੱਗੇ ਪੜ੍ਹੋ

ਵੋਟਰਾਂ ਨੂੰ ਜਾਰੀ ਹੋਵੇਗੀ ਵੋਟਰ ਸਲਿੱਪ : ਚੋਣ ਅਧਿਕਾਰੀ ਹਰਿਆਣਾ

ਵੋਟਰਾਂ ਨੂੰ ਜਾਰੀ ਹੋਵੇਗੀ ਵੋਟਰ ਸਲਿੱਪ : ਚੋਣ ਅਧਿਕਾਰੀ ਹਰਿਆਣਾ

ਚੰਡੀਗੜ – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਰੰਜਨ ਨੇ ਕਿਹਾ ਕਿ 12 ਮਈ ਨੂੰ ਹੋ ਰਹੇ ਲੋਕਸਭਾ ਚੋਣ ਲਈ ਰਾਜ ਦੇ ਸਾਰੇ ਵੋਟਰਾਂ ਨੂੰ ਚੋਣ ਕਮਿਸ਼ਨ ਵਲੋਂ ਅਧਿਕਾਰਿਕ ਵੋਟਰ ਸਲਿਪ ਮਹੁਈਆ ਕਰਵਾਈ ਜਾਵੇਗੀ। ਸ੍ਰੀ ਰੰਜਨ ਨੇ ਕਿਹਾ ਕਿ ਇਸ ਸਲਿਪ ਦੀ ਸਹਾਇਤਾ ਨਾਲ ਉਨਾਂ ਨੂੰ ਸਹੀ ਪੋਲਿੰਗ ਸਟੇਸ਼ਨ ‘ਤੇ ਪਹੁੰਚਣ ਵਿਚ ਸਹਾਹਿਤਾ ਮਿਲੇਗੀ ਅਤੇ ਵੋਟਰ ਸੂਚੀ ਵਿਚ ਵੋਟਰ ਦਾ ਨਾਂਅ ਯਕੀਨੀ ਤੌਰ ’ਤੇ ਹੋਣ ਦੀ ਜਾਣਕਾਰੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਕਿਸੇ ਰਾਜਨੀਤਿਕ ਪਾਰਟੀ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ ਜਸਟਿਸ ਗਵਈ ਤੇ ਜਸਟਿਸ ਸੂਰਿਆ ਕਾਂਤ ਦੇ ਨਾਂਅ ਦੀ ਸਿਫ਼ਾਰਸ਼

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ ਜਸਟਿਸ ਗਵਈ ਤੇ ਜਸਟਿਸ ਸੂਰਿਆ ਕਾਂਤ ਦੇ ਨਾਂਅ ਦੀ ਸਿਫ਼ਾਰਸ਼

ਨਵੀਂ ਦਿਲੀ – ਸੁਪਰੀਮ ਕੋਰਟ ਦੇ ਕੌਲੇਜੀਅਮ ਨੇ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਸੂਰਿਆ ਕਾਂਤ ਨੂੰ ਤਰਕੀ ਦੇ ਕੇ ਸੁਪਰੀਮ ਕੋਰਟ ਦਾ ਜਜ ਬਣਾਉਣ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਕੀਤੀ ਹੈ। ਜਸਟਿਸ ਗਵਈ ਫ਼ਿਲਹਾਲ ਮੁੰਬਈ ਹਾਈ ਕੋਰਟ ਵਿਚ ਜਜ ਹਨ, ਜਦੋਂ ਕਿ ਜਸਟਿਸ ਸੂਰਿਆ ਕਾਂਤ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਹਨ। ਸੁਪਰੀਮ ਕੋਰਟ ਦੀ ਵੈਬਸਾਈਟ ਉਤੇ ਅਪਡੇਟ ਕੀਤੀ ਗਈ ਸਿਫ਼ਾਰਸ਼ ਅਨੁਸਾਰ ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨ ਵਾਲੇ ਪੰਜ–ਮੈਂਬਰ ਕੌਲੇਜੀਅਮ ਨੇ ਮੀਟਿੰਗ ਵਿੱਚ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਇਮਤਿਹਾਨਾਂ ’ਚ ਵਧੀਆ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ

ਕੈਪਟਨ ਵੱਲੋਂ ਇਮਤਿਹਾਨਾਂ ’ਚ ਵਧੀਆ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਇਮਤਿਹਾਨ ਵਿੱਚ ਅੱਜ ਤੱਕ ਦੀ ਸਭ ਤੋਂ ਵਧੀਆ ਕਾਰਗੁਜ਼ਾਰੀ ਵਿਖਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਇਹ ਨਤੀਜਾ ਕੱਲ ਐਲਾਨਿਆ ਗਿਆ ਸੀ। ਪਹਿਲੀ ਵਾਰੀ ਸਰਕਾਰੀ ਸਕੂਲਾਂ ਦੀ ਪਾਸ ਫੀਸਦੀ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਰਹੀ ਹੈ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤ 88.21 ਫੀਸਦੀ ਅਤੇ ਪ੍ਰਾਈਵੇਟ ਸਕੂਲਾਂ ਦੀ 85 ਫੀਸਦੀ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ…

VIA PUNJAB
ਅੱਗੇ ਪੜ੍ਹੋ

ਹੁਸ਼ਿਆਰਪੁਰ ਵਿਖੇ ਦਰਦਨਾਕ ਸੜਕ ਹਾਦਸੇ ’ਚ ਮੌਕੇ ’ਤੇ 10 ਲੋਕਾਂ ਦੀ ਮੌਤ-12 ਹੋਰ ਜ਼ਖ਼ਮੀ

ਹੁਸ਼ਿਆਰਪੁਰ ਵਿਖੇ ਦਰਦਨਾਕ ਸੜਕ ਹਾਦਸੇ ’ਚ ਮੌਕੇ ’ਤੇ 10 ਲੋਕਾਂ ਦੀ ਮੌਤ-12 ਹੋਰ ਜ਼ਖ਼ਮੀ

ਧਾਰਮਿਕ ਅਸਥਾਨ ਤੋਂ ਦਰਸ਼ਨ ਕਰਕੇ ਪਰਤ ਰਹੀ ਪਿੱਕਅੱਪ ਦਰਖ਼ਤ ਨਾਲ ਟਕਰਾਈ ਹੁਸ਼ਿਆਰਪੁਰ – ਹੁਸ਼ਿਆਰਪੁਰ ਦੇ ਧੋਬੀਘਾਟ ਚੌਕ ’ਤੇ ਭਿਆਨਕ ਸੜਕ ਹਾਦਸੇ ਵਿਚ 10 ਲੋਕਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦੋਂ ਕਿ 12 ਹੋਰ ਫਟੜ ਹੋ ਗਏ। ਹਾਦਸਾ ਪਿਕਅਪ ਦੇ ਦਰਖ਼ਤ ਨਾਲ ਟਕਰਾਉਣ ਤੋਂ ਹੋਇਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪਿਕਅਪ ਦੇ ਪਰਖਚੇ ਉਡ ਗਏ ਤੇ 10 ਲੋਕਾਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ 12 ਹੋਰ ਗੰਭੀਰ ਰੂਪ ਤੋਂ ਜ਼ਖ਼ਮੀ ਹੋ ਗਏ। ਮਰਨ ਵਾਲਿਆਂ…

VIA PUNJAB
ਅੱਗੇ ਪੜ੍ਹੋ

ਦਿੱਲੀ ਤੇ ਹੈਦਰਾਬਾਦ ਵਿਚਾਲੇ ਅਹਿਮ ਮੈਚ ਅੱਜ

ਦਿੱਲੀ ਤੇ ਹੈਦਰਾਬਾਦ ਵਿਚਾਲੇ ਅਹਿਮ ਮੈਚ ਅੱਜ

ਦਿੱਲੀ ਕੈਪੀਟਲਜ਼ ਦੀ ਟੀਮ ਇੰਡੀਅਨ ਪ੍ਰੀਮੀਅਰ ਲੀਗ ਦੇ 12ਵੇਂ ਸੈਸ਼ਨ ਦੀਆਂ ਸਭ ਤੋਂ ਮਜ਼ਬੂਤ ਟੀਮਾਂ ਵਿੱਚੋਂ ਹੈ, ਜਿਸ ਨੇ ਟੂਰਨਾਮੈਂਟ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ। ਫਾਈਨਲ ਵਿੱਚ ਥਾਂ ਬਣਾਉਣ ਲਈ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੀ ਦਿੱਲੀ ਹੁਣ ਆਪਣਾ ਐਲਿਮੀਨੇਟਰ ਮੈਚ ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਬੁੱਧਵਾਰ ਨੂੰ ਖੇਡੇਗੀ। ਸ਼੍ਰੇਅਸ ਅਈਅਰ ਦੀ ਕਪਤਾਨੀ ਵਾਲੀ ਦਿੱਲੀ ਟੀਮ ਦੇ 14 ਮੈਚਾਂ ਵਿੱਚ ਨੌਂ ਜਿੱਤਾਂ ਅਤੇ ਪੰਜ ਹਾਰਾਂ ਮਗਰੋਂ 18 ਅੰਕ ਹਨ। ਟੀਮ ਦੀ ਬਦਕਿਸਮਤੀ ਹੀ ਕਹੋ ਕਿ ਉਸ ਨੂੰ ‘ਕਰੋ…

VIA PUNJAB
ਅੱਗੇ ਪੜ੍ਹੋ

‘ਵਿਸ਼ਵ ਦੀ ਤੀਜੀ ਵੱਡੀ ਆਰਥਿਕ ਸ਼ਕਤੀ ਬਣੇਗਾ ਭਾਰਤ’

‘ਵਿਸ਼ਵ ਦੀ ਤੀਜੀ ਵੱਡੀ ਆਰਥਿਕ ਸ਼ਕਤੀ ਬਣੇਗਾ ਭਾਰਤ’

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਦਾਅਵਾ ਕੀਤਾ ਹੈ ਕਿ ਭਾਰਤ ਅਗਲੇ ਪੰਜ ਸਾਲ ਵਿੱਚ ਦੁਨੀਆਂ ਦੀ ਤੀਜੀ ਵੱਡੀ ਆਰਥਿਕ ਸ਼ਕਤੀ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਕਾਸ ਕਾਰਜ ਕਰਵਾ ਕੇ ਦੇਸ਼ ਦੇ ਲੋਕਾਂ ਵਿੱਚ ਭਰੋਸਾ ਪੈਦਾ ਕਰਨ ਦੇ ਯੋਗ ਹੋਈ ਹੈ।ਗੋਡਾ ਲੋਕ ਸਭਾ ਹਲਕੇ ਦੇ ਪਥਾਰਗਾਮਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਦੇਸ਼ ਵਿੱਚ 1.3 ਕਰੋੜ ਲੋਕਾਂ ਨੂੰ ਪੱਕੇ ਘਰ ਬਣਾ ਕੇ ਦਿੱਤੇ ਹਨ। ਅਗਲੇ ਪੰਜ ਤੋਂ ਸੱਤ…

VIA PUNJAB
ਅੱਗੇ ਪੜ੍ਹੋ
1 794 795 796 797 798 1,271