ਸੌਦਾ ਸਾਧ ਦੇ ਚੇਲੇ ਵੱਲੋਂ ਦਸਮ ਪਾਤਸ਼ਾਹ ਵਿਰੁੱਧ ਮਨਘੜਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਸੌਦਾ ਸਾਧ ਦੇ ਚੇਲੇ ਵੱਲੋਂ ਦਸਮ ਪਾਤਸ਼ਾਹ ਵਿਰੁੱਧ ਮਨਘੜਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਿਸੇ ਦੁਨਿਆਵੀ ਵਿਅਕਤੀ ਦੀ ਤੁਲਨਾ ਬੀਮਾਰ ਮਾਨਸਿਕਤਾ ਦਾ ਪ੍ਰਗਟਾਵਾ- ਡਾ. ਰੂਪ ਸਿੰਘਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਸੌਦਾ ਸਾਧ ਦੇ ਇਕ ਚੇਲੇ ਵੱਲੋਂ ਰਾਮ ਰਹੀਮ ਦੀ ਤੁਲਨਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਨੂੰ ਬੇਹੱਦ ਘਟੀਆ ਸੋਚ ਦਾ ਪ੍ਰਗਟਾਵਾ ਕਰਾਰ ਦਿੰਦਿਆਂ ਆਖਿਆ ਕਿ ਅਜਿਹੀਆਂ ਬੇਤੁਕੀਆਂ ਅਤੇ ਮਨਘੜਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦਾ ਨਤੀਜਾ ਜਾਰੀ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦਾ ਨਤੀਜਾ ਜਾਰੀ

ਅੰਮ੍ਰਿਤਸਰ – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ ਸਬੰਧੀ ਜਾਣਕਾਰੀ ਦੇਣ ਲਈ ਸਕੂਲਾਂ/ਕਾਲਜਾਂ ਵਿਚ ਲਈ ਜਾਂਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਜਾਰੀ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਤੀਜਾ ਜਾਰੀ ਕਰਨ ਮਗਰੋਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵੱਡੀ ਗਿਣਤੀ ਵਿਚ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜਿਸ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਜੀਫਾ ਰਾਸ਼ੀ ਦਿੱਤੀ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ’ਚ ਨਕਸਲੀ ਹਮਲੇ ਦੌਰਾਨ 16 ਜਵਾਨ ਸ਼ਹੀਦ-ਕਈ ਜ਼ਖ਼ਮੀ

ਮਹਾਰਾਸ਼ਟਰ ’ਚ ਨਕਸਲੀ ਹਮਲੇ ਦੌਰਾਨ 16 ਜਵਾਨ ਸ਼ਹੀਦ-ਕਈ ਜ਼ਖ਼ਮੀ

ਗਸ਼ਤ ਕਰ ਰਹੇ ਜਵਾਨਾਂ ਦੀ ਜੀਪ ’ਤੇ ਕੀਤਾ ਆਈ.ਈ.ਡੀ. ਧਮਾਕਾ ਗੜ੍ਹਚਿਰੌਲੀ – ਮਹਾਰਾਸ਼ਟਰ ’ਚ ਨਕਸਲੀਆਂ ਵਲੋਂ ਪੁਲਿਸ ਵਾਹਨ ਉਤੇ ਆਈ.ਈ.ਡੀ. ਧਮਾਕਾ ਕੀਤਾ ਗਿਆ। ਖ਼ਬਰਾਂ ਅਨੁਸਾਰ ਛਤੀਸਗੜ੍ਹ ਤੇ ਕਾਂਕੇਰ ਜ਼ਿਲ੍ਹੇ ਵਿਚ ਪਖਾਂਜੂਰ ਦੀ ਹਦ ਨਾਲ ਲਗਦੇ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਵਿਚ ਨਕਸਲੀਆਂ ਨੇ ਇਸ ਵਡੀ ਵਾਰਦਾਤ ਨੂੰ ਅੰਜਾਮ ਦਿਤਾ ਹੈ। ਬੁਧਵਾਰ ਦੁਪਹਿਰੇ ਨਕਸਲੀਆਂ ਨੇ ਮਹਾਰਾਸ਼ਟਰ ਪੁਲਿਸ ਦੇ ਸੀ-60 ਕਮਾਂਡੋ ਦੇ ਵਾਹਨ ਨੂੰ ਆਈ.ਡੀ. ਧਮਾਕਾ ਕਰ ਕੇ ਉਡਾ ਦਿਤਾ। ਇਸ ਵਿਚ 16 ਜਵਾਨ ਸ਼ਹੀਦ ਹੋ ਗਏ, ਜਦੋਂ…

VIA PUNJAB
ਅੱਗੇ ਪੜ੍ਹੋ

ਸਾਜਿਸ਼ਕਰਤਾਵਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਮੋਦ

ਸਾਜਿਸ਼ਕਰਤਾਵਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਮੋਦ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੀ ਟਵੀਟਰ ਹੈਂਡਲ ਤੋਂ ਟਵੀਟ ਕਰ ਕੇ ਨਕਸਲੀਆਂ ਦੇ ਇਸ ਕਾਇਰਤਾ ਪੂਰਨ ਹਰਕਤ ਉਤੇ ਸ਼ੋਕ ਜਤਾਇਆ ਹੈ। ਉਨ੍ਹਾਂ ਨੇ ਲਿਖਿਆ ਹੈ, ਸਾਰੇ ਬਹਾਦਰ ਜਵਾਨਾਂ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਦਾ ਬਲੀਦਾਨ ਕਦੇ ਨਹੀਂ ਭੁਲਾਇਆ ਜਾਵੇਗਾ। ਮੇਰੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਹੈ। ਹਿੰਸਾ ਦੇ ਪਿਛੇ ਸਾਜਿਸ਼ਕਰਤਾਵਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

VIA PUNJAB
ਅੱਗੇ ਪੜ੍ਹੋ

ਤੂਫ਼ਾਨ ‘ਫਾਨੀ’ ਕਾਰਨ ਓਡੀਸ਼ਾ ਦੇ 11 ਜ਼ਿਲ੍ਹਿਆਂ ’ਚੋਂ ਹਟਾਇਆ ਚੋਣ ਜ਼ਾਬਤਾ

ਤੂਫ਼ਾਨ ‘ਫਾਨੀ’ ਕਾਰਨ ਓਡੀਸ਼ਾ ਦੇ 11 ਜ਼ਿਲ੍ਹਿਆਂ ’ਚੋਂ ਹਟਾਇਆ ਚੋਣ ਜ਼ਾਬਤਾ

ਭੁਵਨੇਸ਼ਵਰ – ਤੂਫ਼ਾਨ ‘ਫਾਨੀ’ ਦੇ ਮਦੇਨਜ਼ਰ ਓਡੀਸ਼ਾ ਦੇ 11 ਜ਼ਿਲ੍ਹਿਆਂ ’ਚ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਹਟਾਉਣ ਨੂੰ ਮਨਜ਼ੂਰੀ ਦੇ ਦਿਤੀ ਹੈ ਤਾਂ ਜੋ ਰਾਹਤ ਅਤੇ ਬਚਾਅ ਕੰਮ ਤੇਜ਼ੀ ਨਾਲ ਕੀਤਾ ਜਾ ਸਕਣ। ਇਸ ਤੋਂ ਇਲਾਵਾ ਤੂਫ਼ਾਨ ਸਬੰਧੀ ਪੂਰੇ ਦੇਸ਼ ਨੂੰ ਪਹਿਲਾਂ ਹੀ ਚੌਕੰਨਾ ਕਰ ਦਿਤਾ ਗਿਆ ਹੈ। ਮੌਸਮ ਵਿਗਿਆਨ ਵਿਭਾਗ ਵਲੋਂ ‘ਯੈਲੋ ਵਾਰਨਿੰਗ’ ਜਾਰੀ ਕਰ ਦਿਤੀ ਗਈ ਹੈ। ਜਿਸ ਦਾ ਮਤਲਬ ਹੈ ਕਿ ਖ਼ਤਰੇ ਪ੍ਰਤੀ ਸਚੇਤ ਰਹੋ। ਇਕ ਚੋਣ ਅਧਿਕਾਰੀ ਨੇ ਅਜ ਇਸ ਸਬੰਧੀ…

VIA PUNJAB
ਅੱਗੇ ਪੜ੍ਹੋ

ਮੋਪੇਡ ਤੇ ਟਰਾਲੀ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ-ਮਾਂ ਗੰਭੀਰ ਜ਼ਖ਼ਮੀ

ਮੋਪੇਡ ਤੇ ਟਰਾਲੀ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ-ਮਾਂ ਗੰਭੀਰ ਜ਼ਖ਼ਮੀ

ਕਾਹਨੂੰਵਾਨ – ਬਲਾਕ ਕਾਹਨੂੰਵਾਨ ਵਿਚ ਪੈਂਦੇ ਪਿੰਡ ਚਕ ਸ਼ਰੀਫ਼ ਦੇ ਇਕ ਫੌਜੀ ਜਵਾਨ ਦਾ ਪਰਿਵਾਰ ਹਾਦਸਾ ਗ੍ਰਸਤ ਹੋ ਗਿਆ।ਜਿਸ ਵਿਚ ਫੌਜੀ ਜਵਾਨ ਦੇ ਦੋ ਪੁਤਰਾਂ ਦੀ ਮੌਤ ਹੋ ਗਈ ਤੇ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੈ। ਇਕਤਰ ਕੀਤੀ ਜਾਣਕਾਰੀ ਅਨੁਸਾਰ ਅਤੇ ਪਿੰਡ ਵਾਸੀਆਂ ਵਲੋਂ ਦਿਤੀ ਸੂਚਨਾ ਅਨੁਸਾਰ ਪਰਮਜੀਤ ਕੌਰ ਪਤਨੀ ਮੰਗਲ ਸਿੰਘ ਆਪਣੇ ਵਡੇ ਪੁਤਰ ਬਲਵਿੰਦਰ ਸਿੰਘ ਅਤੇ ਛੋਟੇ ਪੁਤਰ ਗੁਰਨੂਰ ਸਮੇਤ ਪਿੰਡ ਤੋਂ ਮੁਕੇਰੀਆਂ ਦਵਾਈ ਲਈ ਰਵਾਨਾਂ ਹੋਏ ਸੀ। ਜਦੋਂ ਉਹ ਦਰਿਆ…

VIA PUNJAB
ਅੱਗੇ ਪੜ੍ਹੋ

ਲੜ੍ਹਕੀਆਂ ਕਿਸੇ ਵੀ ਖੇਤਰ ’ਚ ਲੜਕਿਆਂ ਤੋਂ ਘੱਟ ਨਹੀਂ : ਕੈਬਨਿਟ ਮੰਤਰੀ ਚੰਨੀ

ਲੜ੍ਹਕੀਆਂ ਕਿਸੇ ਵੀ ਖੇਤਰ ’ਚ ਲੜਕਿਆਂ ਤੋਂ ਘੱਟ ਨਹੀਂ : ਕੈਬਨਿਟ ਮੰਤਰੀ ਚੰਨੀ

ਮੋਰਿੰਡਾ – ਲੜ੍ਹਕੀਆਂ ਕਿਸੇ ਵੀ ਖ਼ੇਤਰ ’ਚ ਲੜ੍ਹਕਿਆਂ ਤੋਂ ਘੱਟ ਨਹੀਂ ਇਸ ਲੜ੍ਹੀ ਲੜ੍ਹਕੀਆਂ ਨੂੰ ਵੀ ਲੜ੍ਹਕਿਆਂ ਤੋਂ ਘੱਟ ਨਹੀਂ ਸਮਝਣਾ ਚਾਹੀਦਾ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਨੂਰ ਮਲਟੀਸਪੈਸ਼ਲਿਟੀ ਹਸਪਾਤਲ ਮੋਰਿੰਡਾ ਵਿੱਖੇ ਯੂਥ ਵੈਲਫੇਅਰ ਸ਼ੋਸਲ ਔਰਗਨਾਈਜੈਸ਼ਨ (ਰਜਿ) ਪੰਜਾਬ ਵੱਲੋਂ ਨੂਰ ਮਲਟੀਸਪੈਸ਼ਲਿਟੀ ਹਸਪਤਾਲ ਮੋਰਿੰਡਾ ਦੇ ਸਹਿਯੋਗ ਨਾਲ ਹਸਪਤਾਲ ਦੇ ਐਮ.ਡੀ. ਗੁਰਸੇਵਕ ਸਿੰਘ ਪੁਰਖਾਲੀ ਦੀ ਬੇਟੀ ਜਸਨੂਰ ਦੇ ਜਨਮ ਦਿਨ ਮੋਕੇ ਲਗਾਏ ਵਿਸਾਲ ਖੂਨਦਾਨ ਅਤੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਦਾ ਉਦਘਾਟਨ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਹਮਲੇ ਦਾ ਮਾਸਟਰ ਮਾਈਂਡ ਮਸੂਦ ਅਜ਼ਹਰ ਕੌਮਾਂਤਰੀ ਅੱਤਵਾਦੀ ਐਲਾਨਿਆ

ਪੁਲਵਾਮਾ ਹਮਲੇ ਦਾ ਮਾਸਟਰ ਮਾਈਂਡ ਮਸੂਦ ਅਜ਼ਹਰ ਕੌਮਾਂਤਰੀ ਅੱਤਵਾਦੀ ਐਲਾਨਿਆ

ਨਵੀਂ ਦਿਲੀ – ਜੈਸ਼-ਏ-ਮੁਹੰਮਦ ਦੇ ਚੀਫ਼ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਵਲੋਂ ਆਲਮੀ ਅਤਵਾਦੀ ਐਲਾਨ ਦਿਤਾ ਗਿਆ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਸਈਅਦ ਅਕਬਰੂਦੀਨ ਵਲੋਂ ਇਸ ਗਲ ਦੀ ਜਾਣਕਾਰੀ ਦਿਤੀ।ਗਈ। ਮਸੂਦ ਨੂੰ ਕੌਮਾਂਤਰੀ ਅਤਵਾਦੀ ਐਲਾਨਣ ’ਤੇ ਸਾਰੇ ਲੋਕਾਂ ਨੇ ਇਕਜੁਟ ਹੋ ਕੇ ਫੈਸਲਾ ਲਿਆ। ਚੀਨ ਨੇ ਵੀ ਮੰਗਲਵਾਰ ਨੂੰ ਇਸ ਗਲ ਦੇ ਸੰਕੇਤ ਦਿਤੇ ਸੀ ਕਿ ਇਸ ਵਾਰ ਉਹ ਇਸ ਮਸਲੇ ’ਤੇ ਕੋਈ ਅੜਿਕਾ ਨਹੀਂ ਪਾਏਗਾ। ਦਸ ਦੇਈਏ ਭਾਰਤ ਵਿਚ ਹੋਏ ਕਈ ਵਡੇ…

VIA PUNJAB
ਅੱਗੇ ਪੜ੍ਹੋ

ਖਡੂਰ ਸਾਹਿਬ: ਬੀਬੀ ਜਗੀਰ ਕੌਰ ਨੇ ਚੋਣ ਪ੍ਰਚਾਰ ’ਚ ਸਭ ਨੂੰ ਪਛਾੜਿਆ

ਖਡੂਰ ਸਾਹਿਬ: ਬੀਬੀ ਜਗੀਰ ਕੌਰ ਨੇ ਚੋਣ ਪ੍ਰਚਾਰ ’ਚ ਸਭ ਨੂੰ ਪਛਾੜਿਆ

ਹਲਕੇ ’ਚ ਪ੍ਰਚਾਰ ਦਾ ਪਹਿਲਾ ਗੇੜ ਮੁਕੰਮਲ ਅਕਾਲੀ-ਭਾਜਪਾ ਨੇਤਾਵਾਂ ਵੱਲੋਂ ਮਿਲ ਰਿਹੈ ਭਰਵਾਂ ਸਹਿਯੋਗ ਕਪੂਰਥਲਾ – ਲੋਕ ਸਭਾ ਹਲਕੇ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਚੋਣ ਪ੍ਰਚਾਰ ਦੇ ਮਾਮਲੇ ਵਿੱਚ ਆਪਣੇ ਸਾਰੇ ਵਿਰੋਧੀ ਉਮੀਦਵਾਰਾਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਨੇ ਹਲਕੇ ਦੇ ਸਾਰੇ ਪਿੰਡਾਂ ਅਤੇ ਕਸਬਿਆਂ ’ਚ ਸੰਪਰਕ ਦਾ ਇੱਕ ਗੇੜ ਮੁਕੰਮਲ ਕਰ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ…

VIA PUNJAB
ਅੱਗੇ ਪੜ੍ਹੋ

ਅਜ਼ਹਰ ਮਾਮਲੇ ਦਾ ਯੋਗ ਹੱਲ ਕੱਢਿਆ ਜਾਵੇਗਾ: ਚੀਨ

ਅਜ਼ਹਰ ਮਾਮਲੇ ਦਾ ਯੋਗ ਹੱਲ ਕੱਢਿਆ ਜਾਵੇਗਾ: ਚੀਨ

ਪੇਈਚਿੰਗ – ਚੀਨ ਨੇ ਕਿਹਾ ਕਿ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਵਲੋਂ ਆਲਮੀ ਦਹਿਸ਼ਤਗਰਦ ਐਲਾਨੇ ਜਾਣ ਦੇ ਗੰਭੀਰ ਮਸਲੇ ਦਾ ਯੋਗ ਹੱਲ ਕੱਢਿਆ ਜਾਵੇਗਾ ਪਰ ਉਸ ਨੇ ਇਸ ਕੰਮ ਲਈ ਕੋਈ ਸਮਾਂ ਸੀਮਾ ਨਹੀਂ ਦੱਸੀ। ਚੀਨ ਦਾ ਇਹ ਰੁਖ਼ ਕੁਝ ਦਿਨ ਪਹਿਲਾਂ ਇੱਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਮੁਲਾਕਾਤ ਤੋਂ ਬਾਅਦ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਚੀਨ ਨੇ ਪਾਕਿਸਤਾਨ ਦੇ ਦਹਿਸ਼ਤੀ ਸੰਗਠਨ ਜੈਸ਼-ਏ-ਮੁਹੰਮਦ…

VIA PUNJAB
ਅੱਗੇ ਪੜ੍ਹੋ
1 805 806 807 808 809 1,271