ਡਿਵੀਲੀਅਰਜ਼ ਦੇ ਅਰਧ ਸੈਂਕੜੇ ਨਾਲ ਆਰਸੀਬੀ ਨੇ ਜਿੱਤ ਦੀ ਹੈਟ੍ਰਿਕ ਬਣਾਈ

ਡਿਵੀਲੀਅਰਜ਼ ਦੇ ਅਰਧ ਸੈਂਕੜੇ ਨਾਲ ਆਰਸੀਬੀ ਨੇ ਜਿੱਤ ਦੀ ਹੈਟ੍ਰਿਕ ਬਣਾਈ

ਏਬੀ ਡਿਵਿਲੀਅਰਜ਼ ਦੇ ਤੂਫ਼ਾਨੀ ਅਰਧ ਸੈਂਕੜੇ , ਮਾਰਕਸ ਸਟੋਇਨਸ ਦੇ ਨਾਲ ਉਸਦੀ ਸੈਂਕੜੇ ਦੀ ਸਾਂਝੇਦਾਰੀ ਦੀ ਬਦੌਲਤ ਅਤੇ 19ਵੇਂ ਓਵਰ ਵਿੱਚ ਨਵਦੀਪ ਸੈਣੀ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਨਾਲ ਰੌਇਲ ਚੈਲੰਜਰਜ਼ ਬੰਗਲੌਰ ਨੇ ਕਿੰਗਜ਼ ਇਲੈਵਨ ਪੰਜਾਬ ਨੂੰ 17 ਦੌੜਾਂ ਨਾਲ ਹਰਾ ਕੇ ਆੲਪੀਐੱਲ ਵਿੱਚ ਜਿੱਤ ਦੀ ਹੈਟ੍ਰਿਕ ਪੂਰੀ ਕਰ ਲਈ। ਆਰਸੀਬੀ ਨੇ ਚਾਰ ਵਿਕਟਾਂ ’ਤੇ 202 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਕਿੰਗਜ਼ ਇਲੈਵਨ ਪੰਜਾਬ ਦੀ ਟੀਮ ਸੱਤ ਵਿਕਟਾਂ ’ਤੇ 185 ਦੌੜਾਂ ਹੀ ਬਣਾ ਸਕੀ। ਡਿਵਿਲੀਅਰਜ਼…

VIA PUNJAB
ਅੱਗੇ ਪੜ੍ਹੋ

ਸਿੰਧੂ ਤੇ ਸਾਇਨਾ ਏਸ਼ੀਆ ਬੈਡਮਿੰਟਨ ਚੈਂਪੀਅਨਸ਼ਿਪ ਦੇ ਦੂਜੇ ਗੇੜ ’ਚ

ਸਿੰਧੂ ਤੇ ਸਾਇਨਾ ਏਸ਼ੀਆ ਬੈਡਮਿੰਟਨ ਚੈਂਪੀਅਨਸ਼ਿਪ ਦੇ ਦੂਜੇ ਗੇੜ ’ਚ

ਸੀਨੀਅਰ ਭਾਰਤੀ ਸ਼ਟਲਰ ਪੀਵੀ ਸਿੰਧੂ ਅਤੇ ਸਾਇਨਾ ਨੇਹਵਾਲ ਨੇ ਅੱਜ ਇੱਥੇ ਜਿੱਤ ਦਰਜ ਕਰਦਿਆਂ ਏਸ਼ੀਆ ਬੈਡਮਿੰਟਨ ਚੈਂਪੀਅਨਸ਼ਿਪ ਦੇ ਦੂਜੇ ਗੇੜ ਵਿੱਚ ਥਾਂ ਬਣਾ ਲਈ, ਪਰ ਕਿਦਾਂਬੀ ਸ੍ਰੀਕਾਂਤ ਨੂੰ ਉਲਟਫੇਰ ਦਾ ਸਾਹਮਣਾ ਕਰਨਾ ਪਿਆ।ਓਲੰਪਿਕ ਅਤੇ ਵਿਸ਼ਵ ਚੈਂਪੀਅਨਸ਼ਿਪ ਦੀ ਚਾਂਦੀ ਦਾ ਤਗ਼ਮਾ ਜੇਤੂ ਸਿੰਧੂ ਨੇ ਜਾਪਾਨ ਦੀ ਤਾਕਾਹਾਸ਼ੀ ਸਯਾਕਾ ਨੂੰ ਸਿੱਧੇ ਗੇਮ ਵਿੱਚ ਹਰਾਇਆ। ਸਿੰਧੂ ਨੇ ਸ਼ੁਰੂ ਤੋਂ ਹੀ ਦਬਦਬਾ ਬਣਾਇਆ ਹੋਇਆ ਸੀ ਅਤੇ ਉਸ ਨੇ ਸਿਰਫ਼ 28 ਮਿੰਟ ਵਿੱਚ 21-14, 21-7 ਨਾਲ ਜਿੱਤ ਹਾਸਲ ਕੀਤੀ। ਚੌਥਾ…

VIA PUNJAB
ਅੱਗੇ ਪੜ੍ਹੋ

ਜਿਲ੍ਹਾ ਅਤੇ ਸ਼ੈਸ਼ਨ ਜੱਜ ਵਲੋਂ ਚਿਲਡਰਨ ਹੋਮਜ ਦਾ ਅਚਨਚੇਤ ਨਿਰੀਖਣ

ਜਿਲ੍ਹਾ ਅਤੇ ਸ਼ੈਸ਼ਨ ਜੱਜ ਵਲੋਂ ਚਿਲਡਰਨ ਹੋਮਜ ਦਾ ਅਚਨਚੇਤ ਨਿਰੀਖਣ

ਐਸ ਏ ਐਸ ਨਗਰ – ਸ੍ਰੀ ਵਿਵੇਕ ਪੁਰੀ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਵਲੋਂ ਜਿਲ੍ਹੇ ਵਿੱਚ ਸਥਿਤ ਚਿਲਡਰਨ ਹੋਮਜ ਜਯੋਤੀ ਸਰੂਪ ਕੰਨਿਆ ਆਸਰਾ ਟਰਸਟ ਖਰੜ, ਯੂਨੀਵਰਸਲ ਡਿਸਏਬਲਡ ਕੇਅਰ ਟੇਕਰ ਸੋਸਾਇਟੀ ਪਡਿਆਲਾ, ਫਰਿਸ਼ਤਾ ਇੰਡੀਆ ਚਿਲਡਰਨਜ ਵਿਲੇਜ਼ ਮੁਬਾਰਕਪੁਰ (ਡੇਰਾਬਸੀ), ਮਹਾਂਰਿਸ਼ੀ ਦਯਾਨੰਦ ਬਾਲ ਆਸ਼ਰਮ ਮੁੰਡੀ ਖਰੜ, ਗੁਰੂ ਆਸਰਾ ਟਰਸਟ ਮੁਹਾਲੀ, ਅਪਨੇ ਫਾਂਊਂਡੇਸ਼ਨ ਮੁਹਾਲੀ, ਮਾਤਾ ਗੁਜਰੀ ਸੁੱਖ ਨਿਵਾਸ ਖਾਨਪੁਰ (ਖਰੜ) ਅਤੇ ਚਿਲਡਰਨ ਹੋਮ ਦੁਸਾਰਨਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਪ੍ਰਬੰਧਾਂ ਦਾ…

VIA PUNJAB
ਅੱਗੇ ਪੜ੍ਹੋ

ਔਰਬਿਟ ਬੱਸ ਚਾਲਕ ਅਤੇ ਕਾਰ ਚਾਲਕ ਵਿਚਾਲੇ ਹੱਥੋਪਾਈ, ਦੋਵਾਂ ਦੇ ਮਾਮੂਲੀ ਸੱਟਾਂ ਵਜੀਆਂ

ਔਰਬਿਟ ਬੱਸ ਚਾਲਕ ਅਤੇ ਕਾਰ ਚਾਲਕ ਵਿਚਾਲੇ ਹੱਥੋਪਾਈ, ਦੋਵਾਂ ਦੇ ਮਾਮੂਲੀ ਸੱਟਾਂ ਵਜੀਆਂ

ਐਸ ਏ ਐਸ ਨਗਰ – ਸਥਾਨਕ ਫੇਜ਼ 3-5 ਦੇ ਲਾਈਟ ਪੁਆਂਇੰਟ ਤੇ ਸਵਾਰੀਆਂ ਉਤਾਰ ਰਹੀ ਔਰਬਿਟ ਬੱਸ ਦੇ ਚਾਲਕ ਅਤੇ ਇਕ ਕਾਰ ਚਾਲਕ ਵਿਚਾਲੇ ਬਹਿਸ ਤੋਂ ਬਾਅਦ ਹੋਈ ਹੱਥੋਪਾਈ ਵਿਚ ਦੋਵੇਂ ਮਾਮੂਲੀ ਜਖਮੀ ਹੋ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਔਰਬਿਟ ਕੰਪਨੀ ਦੀ ਬੱਸ ਫਾਜਿਲਕਾ ਤੋਂ ਚੰਡੀਗੜ ਰੂਟ ਉਪਰ ਜਾ ਰਹੀ ਸੀ, ਅੱਜ ਦੁਪਹਿਰ ਕਰੀਬ ਤਿੰਨ ਵਜੇ ਇਹ ਬੱਸ ਫੇਜ਼ 3 -5 ਦੀਆਂ ਲਾਈਟਾਂ ਤੇ ਆਈ ਤਾਂ ਸਵਾਰੀਆਂ ਉਤਾਰਨ ਲਈ ਲਾਈਟਾਂ ਕਰਾਸ ਕਰਕੇ ਰੁਕੀ, ਇਸ ਬੱਸ ਵਿਚ…

VIA PUNJAB
ਅੱਗੇ ਪੜ੍ਹੋ

ਸ਼ਹਿਰ ਵਿੱਚ ਮੱਛਰ ਮਾਰ ਦਵਾਈ ਦਾ ਛਿੜਕਾਓ ਕਰਵਾਏ ਨਿਗਮ : ਕੁਲਜੀਤ ਬੇਦੀ

ਸ਼ਹਿਰ ਵਿੱਚ ਮੱਛਰ ਮਾਰ ਦਵਾਈ ਦਾ ਛਿੜਕਾਓ ਕਰਵਾਏ ਨਿਗਮ : ਕੁਲਜੀਤ ਬੇਦੀ

ਐਸ ਏ ਐਸ ਨਗਰ – ਨਗਰ ਨਿਗਮ ਦੇ ਕੌਂਸਲਰ ਸ੍ਰ. ਕੁਲਜੀਤ ਸਿੰਘ ਬੇਦੀ ਨੇ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਮੱਛਰ ਮਾਰ ਦਵਾਈ ਦਾ ਛਿੜਕਾਓ ਕੀਤਾ ਜਾਵੇ| ਉਹਨਾਂ ਕਿਹਾ ਕਿ ਮੌਸਮ ਬਦਲਣ ਨਾਲ ਸ਼ਹਿਰ ਵਿਚ ਮੱਛਰਾਂ ਦੀ ਭਰਮਾਰ ਹੋ ਗਈ ਹੈ ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਬਣ ਗਿਆ ਹੈ ਅਤੇ ਸ਼ਹਿਰ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਜਰੂਰੀ ਹੈ ਕਿ ਮੱਛਰ ਮਾਰ ਦਵਾਈ ਦਾ ਤੁਰੰਤ…

VIA PUNJAB
ਅੱਗੇ ਪੜ੍ਹੋ

ਡਾ. ਪਰਮਜੀਤ ਸਿੰਘ ਰਾਣੂੰ ਵਲੋਂ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਚੋਣ ਲੜਨ ਦਾ ਐਲਾਨ

ਡਾ. ਪਰਮਜੀਤ ਸਿੰਘ ਰਾਣੂੰ ਵਲੋਂ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਚੋਣ ਲੜਨ ਦਾ ਐਲਾਨ

ਐਸ ਏ ਐਸ ਨਗਰ –  ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਡਾ. ਪਰਮਜੀਤ ਸਿੰਘ ਰਾਣੂੰ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਜਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ| ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਡਾ. ਰਾਣੂੰ ਨੇ ਕਿਹਾ ਕਿ ਸਹਿਜਧਾਰੀ ਸਿੱਖਾਂ ਦੀ ਪੰਜਾਬ ਵਿਚ ਵੱਡੀ ਗਿਣਤੀ ਹੈ ਅਤੇ ਉਹ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਵਿੱਚ ਵੋਟ ਦਾ ਅਧਿਕਾਰ ਲੈਣ ਦੀ ਲੜਾਈ ਲੜਦੇ ਆ ਰਹੇ ਹਨ| ਉਹਨਾਂ ਕਿਹਾ ਕਿ ਉਹਨਾਂ ਨੇ 20…

VIA PUNJAB
ਅੱਗੇ ਪੜ੍ਹੋ

ਆਗੂਆਂ ਨੇ ਆਪਣੇ ਸੁਆਰਥ ਲਈ ਸਿਆਸੀ ਪਾਰਟੀਆਂ ‘ਚ ਅਨੁਸੂਚਿਤ ਜਾਤੀਆਂ ਨੂੰ ਲਾਚਾਰ ਤੇ ਬੇਬਸ ਬਣਾਇਆ —- ਕੈਂਥ

ਆਗੂਆਂ ਨੇ ਆਪਣੇ ਸੁਆਰਥ ਲਈ ਸਿਆਸੀ ਪਾਰਟੀਆਂ ‘ਚ ਅਨੁਸੂਚਿਤ ਜਾਤੀਆਂ ਨੂੰ  ਲਾਚਾਰ ਤੇ ਬੇਬਸ ਬਣਾਇਆ —- ਕੈਂਥ

ਅਨੁਸੂਚਿਤ ਜਾਤੀ ਦਾ ਨਾਮ ਵਰਤ ਕੇ ਦੋਆਬੇ ਦੇ ਆਗੂਆਂ ਨੇ ਸਿਆਸੀ ਬਲੈਕਮੇਲ ਦੀ ਨੀਤੀ ਬਣਾਈ,ਅਜਿਹੇ ਮੌਕਾਪ੍ਰਸਤ ਲੋਕਾਂ ਦਾ ਚਹੇਰਾ ਨੰਗਾ ਕੀਤਾ ਜਾਵੇਗਾ  —– ਕੈਂਥਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਅਨੁਸੂਚਿਤ ਜਾਤੀਆਂ ਦੇ ਰਾਜਨੀਤਕ ਪਾਰਟੀਆਂ ਆਗੂਆਂ ਦੀ ਲੋਕ ਸਭਾ ਚੋਣਾਂ ਵਿੱਚ ਟਿਕਟਾਂ ਹਾਸਿਲ ਕਰਨ ਲਈ ਆਪਣੇ ਆਪ ਨੂੰ ਕਮਜ਼ੋਰ ਵਰਗਾ ਦਾ ਨੁਮਾਇੰਦੇ ਹੋਣ ਦੇ ਖੋਖਲੇ ਦਾਅਵੇ ਕਰਨ ਵਾਲਿਆਂ ਲੀਡਰਾਂ ਦੀ ਨਿਖੇਧੀ ਕਰਦਿਆਂ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਜਿਹੇ ਲੀਡਰਾਂ ਨੇ ਕਦੇ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਜ਼ਾਰੀ ਬਾਗ ਝਾਰਖੰਡ ਵਿਖੇ ਗੁਰਮਤਿ ਸਮਾਗਮ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਜ਼ਾਰੀ ਬਾਗ ਝਾਰਖੰਡ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ (ਝਾਰਖੰਡ) ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ ਵੱਖ ਸੂਬਿਆਂ ਅੰਦਰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤ ਨੇ ਭਰੀ ਹਾਜ਼ਰੀਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਜਿਥੇ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਸੀ, ਉਥੇ ਹੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,…

VIA PUNJAB
ਅੱਗੇ ਪੜ੍ਹੋ

ਨਾਮਜਦਗੀਆਂ ਦੇ ਤੀਜੇ ਦਿਨ 32 ਨਾਮਜਦਗੀਆਂ ਦਾਖਲ

ਨਾਮਜਦਗੀਆਂ ਦੇ ਤੀਜੇ ਦਿਨ 32 ਨਾਮਜਦਗੀਆਂ ਦਾਖਲ

ਚੰਡੀਗੜ – ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਤੀਜੇ  ਦਿਨ ਅੱਜ ਪੰਜਾਬ ਰਾਜ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 32 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ, ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ  ਆਜ਼ਾਦ ਉਮੀਦਵਾਰ ਸ਼ਾਮ ਲਾਲ ਗੰਡੀਵਿੰਡ, ਆਜ਼ਾਦ ਉਮੀਦਵਾਰ ਸੰਜੀਵ ਕੁਮਾਰ ਅਤੇ ਆਜ਼ਾਦ ਉਮੀਦਵਾਰ ਮਹਿੰਦਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ…

VIA PUNJAB
ਅੱਗੇ ਪੜ੍ਹੋ
1 817 818 819 820 821 1,271