ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ -ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਵੱਲੋਂ ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਣ ਭੇਟ ਹੋਣ ’ਤੇ ਅਫਸੋਸ ਪ੍ਰਗਟ

ਬੀਬੀ ਜਗੀਰ ਕੌਰ ਵੱਲੋਂ ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਣ ਭੇਟ ਹੋਣ ’ਤੇ ਅਫਸੋਸ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਬਿਜਲੀ ਦੇ ਸਰਕਟ ਸ਼ਾਰਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਣ ਭੇਟ ਹੋਣ ਨੂੰ ਦੁਖਦਾਈ ਦੱਸਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦਾ ਵਾਪਰਨਾ ਅਫ਼ਸੋਸਨਾਕ ਹੈ। ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਬਿਜਲੀ ਉਪਕਰਨਾਂ ਦਾ ਮੁਆਇਨਾਂ ਸਮੇਂ-ਸਮੇਂ ਕਰਵਾਉਂਦੀਆਂ ਰਹਿਣ ਤਾਂ ਜੋ ਗੁਰਦੁਆਰਾ ਸਾਹਿਬਾਨ ਅੰਦਰ ਸ਼ਾਰਟ ਸਰਕਟ ਕਾਰਨ ਅੱਗ ਲਗਣ ਤੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਪਿਛਲੇ 3 ਦਿਨਾਂ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 630 ਗ੍ਰਿਫਤਾਰ ਅਤੇ 6500 ਦੇ ਕੱਟੇ ਚਲਾਨ

ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਪਿਛਲੇ 3 ਦਿਨਾਂ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 630 ਗ੍ਰਿਫਤਾਰ ਅਤੇ 6500 ਦੇ ਕੱਟੇ ਚਲਾਨ

ਪੰਜਾਬ ਪੁਲਿਸ ਵਲੋਂ 2 ਤੋਂ 4 ਮਈ ਤੱਕ ਉਲੰਘਣਾ ਕਰਨ ਵਾਲਿਆਂ ਵਿਰੁੱਧ 560 ਮਾਮਲੇ ਦਰਜ, ਜਿਹਨਾਂ ਵਿੱਚ ਪ੍ਰਮੁੱਖ ਹੋਟਲਾਂ, ਮੈਰਿਜ ਪੈਲਸਾਂ, ਦੁਕਾਨਾਂ ਅਤੇ ਰੈਸਟੋਰੈਂਟਾਂ ਆਦਿ ਦੇ ਮਾਲਕ ਸ਼ਾਮਲ ਚੰਡੀਗੜ੍ਹ – ਕੋਵਿਡ -19 ਮਾਮਲਿਆਂ ਵਿੱਚ ਭਾਰੀ ਵਾਧਾ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਸਖ਼ਤ ਰੋਕਾਂ ਲਗਾਉਣ ਸਬੰਧੀ ਦਿੱਤੇ ਨਵੇਂ ਦਿਸ਼ਾ ਨਿਰਦੇਸਾਂ ਨੂੰ ਸਖ਼ਤੀ ਨਾਲ ਲਾਗੂ ਕਰਾਉਣ ਵਿੱਚ ਪੰਜਾਬ ਪੁਲਿਸ ਕੋਈ ਕਸਰ ਨਹੀਂ ਛੱਡ ਰਹੀ ਤਾਂ ਜੋ ਲੋਕਾਂ ਨੂੰ ਇਸ ਮਾਰੂ ਵਾਇਰਸ ਤੋਂ ਬਚਾਇਆ ਜਾ ਸਕੇ।ਡੀ.ਜੀ.ਪੀ. ਦਿਨਕਰ ਗੁਪਤਾ…

VIA PUNJAB
ਅੱਗੇ ਪੜ੍ਹੋ

ਕੋਵਡ ਸੰਕਟ ਦੇ ਵਿਚਕਾਰ ਆਕਸੀਜਨ ਦੇ ਉਤਪਾਦਨ ਨੂੰ ਉਤਸ਼ਾਹਤ ਕਰਨ ਲਈ, ਮੰਤਰੀ ਮੰਡਲ ਵੱਲੋਂ ਆਕਸੀਜਨ ਉਤਪਾਦਨ ਇਕਾਈਆਂ ਲਈ ਤਰਜੀਹੀ ਖੇਤਰ ਦੇ ਦਰਜੇ ਨੂੰ ਪ੍ਰਵਾਨਗੀ

ਕੋਵਡ ਸੰਕਟ ਦੇ ਵਿਚਕਾਰ ਆਕਸੀਜਨ ਦੇ ਉਤਪਾਦਨ ਨੂੰ ਉਤਸ਼ਾਹਤ ਕਰਨ ਲਈ, ਮੰਤਰੀ ਮੰਡਲ ਵੱਲੋਂ ਆਕਸੀਜਨ ਉਤਪਾਦਨ ਇਕਾਈਆਂ ਲਈ ਤਰਜੀਹੀ ਖੇਤਰ ਦੇ ਦਰਜੇ ਨੂੰ ਪ੍ਰਵਾਨਗੀ

ਵਿਦੇਸ਼ੀ ਮਦਦ ਨੂੰ ਰਾਹਦਾਰੀ ਦੇਣ ਲਈ ਕਸਟਮ ਵਿਭਾਗ ਨਾਲ ਤਾਲਮੇਲ ਹਿੱਤ ਨੋਡਲ ਅਧਿਕਾਰੀ ਦੀ ਨਿਯੁਕਤੀਚੰਡੀਗੜ – ਸੂਬੇ ਵਿੱਚ ਵੱਧਦੇ ਕੋਵਿਡ ਮਾਮਲਿਆਂ ਦੇ ਮੱਦੇਨਜ਼ਰ ਪੈਦਾ ਹੋਏ ਖਤਰੇ ਨੂੰ ਵੇਖਦੇ ਹੋਏ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਾਰੀਆਂ ਆਕਸੀਜਨ ਉਤਪਾਦਕ ਇਕਾਈਆਂ ਨੂੰ ਤਰਜੀਹੀ ਖੇਤਰ ਦਾ ਦਰਜਾ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਅਤੇ ਇਸ ਦੇ ਨਾਲ ਹੀ ਵਿਦੇਸ਼ੀ ਮਦਦ ਨੂੰ ਰਾਹਦਾਰੀ ਦੇਣ ਲਈ ਕਸਟਮ ਵਿਭਾਗ ਨਾਲ ਤਾਲਮੇਲ ਬਣਾਉਣ ਹਿੱਤ ਇਕ ਨੋਡਲ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ ਦਰਸਾਉਂਦੀ ਕਾਫ਼ੀ ਟੇਬਲ ਕਿਤਾਬ ਰਿਲੀਜ਼

ਰਾਣਾ ਸੋਢੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ ਦਰਸਾਉਂਦੀ ਕਾਫ਼ੀ ਟੇਬਲ ਕਿਤਾਬ ਰਿਲੀਜ਼

ਚੰਡੀਗੜ੍ਹ – ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ ਨੂੰ ਦਰਸਾਉਂਦੀ ਕਾਫ਼ੀ ਟੇਬਲ ਕਿਤਾਬ ਜਾਰੀ ਕੀਤੀ।ਇਸ ਮੌਕੇ ਰਾਣਾ ਸੋਢੀ ਨੇ ਕਿਹਾ ਕਿ ਇਹ ਕਿਤਾਬ ਅਜਿਹੇ ਸਮੇਂ ਹੋਰ ਵੀ ਅਹਿਮੀਅਤ ਰੱਖਦੀ ਹੈ, ਜਦੋਂ ਅਸੀਂ ਨੌਵੇਂ ਗੁਰੂ ਸਾਹਿਬ ਦਾ 400ਵਾਂ ਪ੍ਰਕਾਸ਼ ਪੁਰਬ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ “ਸ੍ਰੀ ਗੁਰੂ ਤੇਗ਼…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ

ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ

ਚੰਡੀਗੜ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪ੍ਰਵਾਨਗੀ ਦੇਣ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਨੇ 10 ਬਲਾਕ ਪ੍ਰਾਇਮਰੀ ਐਜ਼ੂਕੇਸ਼ਨ ਅਫਸਰਾਂ (ਬੀ.ਪੀ.ਈ.ਓਜ਼) ਦੇ ਤਬਾਦਲੇ ਕਰ ਦਿੱਤੇ ਹਨ।ਸ੍ਰੀ ਲਖਵਿੰਦਰ ਸਿੰਘ ਨੂੰ ਬਲਾਕ ਸੰਗਤ, ਸ੍ਰੀ ਸੁਨੀਲ ਕੁਮਾਰ ਨੂੰ ਫਾਜ਼ਿਲਕਾ-1, ਸ੍ਰੀ ਪ੍ਰੇਮ ਕੁਮਾਰ ਨੂੰ ਸਮਾਣਾ-1, ਨੀਨਾ ਰਾਣੀ ਨੂੰ ਮਾਜਰੀ, ਵੀਰਜੀਤ ਕੌਰ ਨੂੰ ਨੌਸ਼ਹਿਰਾ ਪੰਨੂਆਂ, ਸ੍ਰੀ ਗੁਰਦੇਵ ਸਿੰਘ ਨੂੰ ਅੰਮਿ੍ਰਤਸਰ-1, ਸ੍ਰੀ ਸੁਸ਼ਲੀ ਕੁਮਾਰ ਨੂੰ ਬਾਘਾ ਪੁਰਾਣਾ, ਸ੍ਰੀ ਜਸਕਰਨ ਸਿੰਘ ਨੂੰ ਫਰੀਦਕੋਟ-2, ਸ੍ਰੀ ਤੀਰਥ ਰਾਮ ਨੂੰ…

VIA PUNJAB
ਅੱਗੇ ਪੜ੍ਹੋ

ਬਾਇਡਨ ਨੇ ਲਾਦੇਨ ਖ਼ਿਲਾਫ਼ ਵਿੱਢੀ ਮੁਹਿੰਮ ਯਾਦ ਕੀਤੀ

ਬਾਇਡਨ ਨੇ ਲਾਦੇਨ ਖ਼ਿਲਾਫ਼ ਵਿੱਢੀ ਮੁਹਿੰਮ ਯਾਦ ਕੀਤੀ

ਵਾਸ਼ਿੰਗਟਨ – ਓਸਾਮਾ ਬਿਨ ਲਾਦੇਨ ਨੂੰ ਪਾਕਿਸਤਾਨ ਵਿਚ ਹਲਾਕ ਕਰਨ ਦੀ ਦਸਵੀਂ ਵਰ੍ਹੇਗੰਢ ਮੌਕੇ ਅੱਜ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਮਰੀਕਾ ਮੁੜ ਕਦੇ ਵੀ ਆਪਣੇ ’ਤੇ ਹਮਲਾ ਨਹੀਂ ਹੋਣ ਦੇਵੇਗਾ ਤੇ ਇਸ ਅਹਿਦ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।ਜ਼ਿਕਰਯੋਗ ਹੈ ਕਿ ਅਲ ਕਾਇਦਾ ਆਗੂ 11 ਸਤੰਬਰ, 2001 ਤੋਂ ਬਾਅਦ ਕਰੀਬ 10 ਸਾਲ ਬਚਦਾ ਰਿਹਾ ਤੇ ਪਹਿਲੀ ਮਈ, 2011 ਨੂੰ ਪਾਕਿਸਤਾਨ ਦੇ ਸ਼ਹਿਰ ਐਬਟਾਬਾਦ ਵਿਚ ਅਮਰੀਕੀ ਬਲਾਂ ਨੇ ਇਕ ਖ਼ੁਫੀਆ ਅਪਰੇਸ਼ਨ ਵਿਚ ਉਸ ਨੂੰ ਮਾਰ ਮੁਕਾਇਆ…

VIA PUNJAB
ਅੱਗੇ ਪੜ੍ਹੋ

ਮਮਤਾ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਮਮਤਾ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਕੋਲਕਾਤਾ – ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਜਗਦੀਪ ਧਨਖੜ ਨੇ ਕੋਵਿਡ-19 ਕਾਰਨ ਰਾਜ ਭਵਨ ਵਿੱਚ ਹੋਏ ਸਧਾਰਨ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਬੈਨਰਜੀ ਨੇ ਬੰਗਲਾ ਭਾਸ਼ਾ ਵਿਚ ਸਹੁੰ ਚੁੱਕੀ। ਇਸ ਮੌਕੇ ਪਾਰਥ ਚੈਟਰਜੀ ਤੇ ਸੁਬ੍ਰਤ ਮੁਖਰਜੀ ਵਰਗੇ ਟੀਐੱਮਸੀ ਨੇਤਾਵਾਂ ਤੋਂ ਇਲਾਵਾ ਪਾਰਟੀ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਂਤ ਕਿਸ਼ੌਰ ਤੇ ਬੈਨਰਜੀ ਦਾ ਭਤੀਜਾ ਅਭਿਸ਼ੇਕ ਬੈਨਰਜੀ…

VIA PUNJAB
ਅੱਗੇ ਪੜ੍ਹੋ

ਕਰੋਨਾ ਦੀ ਰੋਕਥਾਮ ਲਈ ਲੌਕਡਾਊਨ ਇੱਕੋ-ਇੱਕ ਰਾਹ: ਰਾਹੁਲ

ਕਰੋਨਾ ਦੀ ਰੋਕਥਾਮ ਲਈ ਲੌਕਡਾਊਨ ਇੱਕੋ-ਇੱਕ ਰਾਹ: ਰਾਹੁਲ

ਨਵੀਂ ਦਿੱਲੀ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਰੋਨਾਵਾਇਰਸ ਦਾ ਪਸਾਰਾ ਰੋਕਣ ਦਾ ਹੁਣ ਇੱਕੋ-ਇੱਕ ਰਾਹ ਵੱੱਖ ਵੱਖ ਵਰਗਾਂ ਲਈ ਘੱਟੋ-ਘੱਟ ਆਮਦਨ ਗਾਰੰਟੀ ਯੋਜਨਾ ਦੇ ਨਾਲ ਮੁਕੰਮਲ ਲੌਕਡਾਊਨ ਹੈ। ਕਾਂਗਰਸ ਆਗੂ ਨੇ ਕਿਹਾ ਕਿ ਲੌਕਡਾਊਨ ਹੀ ਇਸ ਸਮੇਂ ਇੱਕੋ-ਇੱਕ ਰਾਹ ਬਚਿਆ ਹੈ ਕਿਉਂਕਿ ਭਾਰਤ ਸਰਕਾਰ ਕੋਲ ਮੁਕੰਮਲ ਰਣਨੀਤੀ ਦੀ ਘਾਟ ਹੈ। ਉਨ੍ਹਾਂ ਟਵੀਟ ਕੀਤਾ ਕਿ ਭਾਰਤ ਸਰਕਾਰ ਹਾਲਾਤ ਨੂੰ ਸਮਝ ਨਹੀਂ ਰਹੀ ਹੈ। ਕਰੋਨਾਵਾਇਰਸ ਦਾ ਪਸਾਰਾ ਰੋਕਣ ਦਾ ਇੱਕੋ ਇੱਕ ਰਾਹ ਮੁਕੰਮਲ ਲੌਕਡਾਊਨ…

VIA PUNJAB
ਅੱਗੇ ਪੜ੍ਹੋ

ਮੋਦੀ ਤੇ ਜੌਹਨਸਨ ਵੱਲੋਂ ਸਿਖਰ ਸੰਮੇਲਨ ਰਾਹੀਂ ਗੱਲਬਾਤ; ਰਣਨੀਤਕ ਲਈ ਰੋਡਮੈਪ-2030 ਨੂੰ ਮਨਜ਼ੂਰੀ ਦਿੱਤੀ

ਮੋਦੀ ਤੇ ਜੌਹਨਸਨ ਵੱਲੋਂ ਸਿਖਰ ਸੰਮੇਲਨ ਰਾਹੀਂ ਗੱਲਬਾਤ; ਰਣਨੀਤਕ ਲਈ ਰੋਡਮੈਪ-2030 ਨੂੰ ਮਨਜ਼ੂਰੀ ਦਿੱਤੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ ਬੋਰਿਸ ਜੌਹਨਸਨ ਵਿਚਾਲੇ ਅੱਜ ਹੋਏ ਸਿਖਰ ਸੰਮੇਲਨ ’ਚ ਦੋਵਾਂ ਮੁਲਕਾਂ ਦੇ ਸਬੰਧਾਂ ਨੂੰ ਵੱਡੀ ਰਣਨੀਤਕ ਭਾਈਵਾਲੀ ਵੱਲ ਲਿਜਾਣ ਲਈ ‘ਰੋਡਮੈਪ-2030’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਇਹ ਰੋਡਮੈਪ ਲੋਕਾਂ ਵਿਚਾਲੇ ਸੰਪਰਕ, ਵਪਾਰ ਤੇ ਅਰਥਚਾਰੇ, ਰੱਖਿਆ ਤੇ ਸੁਰੱਖਿਆ, ਜਲਵਾਯੂ ਤੇ ਸਿਹਤ ਵਰਗੇ ਅਹਿਮ ਖੇਤਰਾਂ ’ਚ ਅਗਲੇ 10 ਸਾਲਾਂ ਤੱਕ ਮਜ਼ਬੂਤ ਵਟਾਂਦਰੇ…

VIA PUNJAB
ਅੱਗੇ ਪੜ੍ਹੋ
1 80 81 82 83 84 1,271