ਸ਼ਹਿਰ ਵਿੱਚ ਬੇਕਾਬੂ ਹੁੰਦੀ ਜਾ ਰਹੀ ਹੈ ਪੀ ਜੀ ਕੇਂਦਰਾਂ ਦੀ ਸਮੱਸਿਆ

ਸ਼ਹਿਰ ਵਿੱਚ ਬੇਕਾਬੂ ਹੁੰਦੀ ਜਾ ਰਹੀ ਹੈ ਪੀ ਜੀ ਕੇਂਦਰਾਂ ਦੀ ਸਮੱਸਿਆ

ਐਸ. ਏ.ਐਸ ਨਗਰ – ਸ਼ਹਿਰ ਵਿੱਚ ਅਣਅਧਿਕਾਰਤ ਤੌਰ ਤੇ ਚਲਦੇ ਪੀ ਜੀ ਕੇਂਦਰਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਕਾਰਨ ਵਸਨੀਕਾਂ ਦੀਆਂ ਮੁਸ਼ਕਿਲਾਂ ਵੀ ਵੱਧ ਰਹੀਆਂ ਹਨ| ਇਹ ਸਮੱਸਿਆ ਉਹਨਾਂ ਘਰਾਂ ਦੇ ਆਸਪਾਸ ਬਹੁਤ ਜਿਆਦਾ ਹੈ ਜਿੱਥੇ ਕੁੱਝ ਵਿਅਕਤੀਆਂ ਵਲੋਂ ਕੋਠੀਆਂ ਕਿਰਾਏ ਤੇ ਲੈ ਕੇ ਉੱਥੇ ਪੀ ਜੀ ਕੇਂਦਰ ਚਲਾਏ ਜਾਂਦੇ ਹਨ ਅਤੇ ਇਹਨਾਂ ਵਿੱਚ ਲੋੜ ਤੋਂ ਵੱਧ ਨੌਜਵਾਨਾਂ ਨੂੰ ਰੱਖਿਆ ਜਾਂਦਾ ਹੈ| ਦੂਜੇ ਪਾਸੇ ਜਿਹਨਾਂ ਘਰਾਂ ਵਿੱਚ ਵਸਨੀਕਾਂ ਵਲੋਂ ਆਪਣੇ…

VIA PUNJAB
ਅੱਗੇ ਪੜ੍ਹੋ

ਅਕਾਲੀ ਦਲ ਨੇ ਫਿਰੋਜਪੁਰ ਤੋਂ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਬਾਦਲ ਨੂੰ ਉਮੀਦਵਾਰ ਐਲਾਨਿਆ

ਅਕਾਲੀ ਦਲ ਨੇ ਫਿਰੋਜਪੁਰ ਤੋਂ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਬਾਦਲ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਰਹਿੰਦੇ ਦੋ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ| ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਠਿੰਡਾ ਸੀਟ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਚੋਣ ਲੜਣਗੇ| ਇਸ ਸੰਬੰਧੀ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ. ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤਾ ਗਿਆ| ਇਸ ਤੋਂ ਪਹਿਲਾਂ ਅਕਾਲੀ ਦਲ ਸੂਬੇ ਵਿੱਚ ਅੱਠ ਸੀਟਾਂ ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰ. ਸੁਖਬੀਰ…

VIA PUNJAB
ਅੱਗੇ ਪੜ੍ਹੋ

ਸੰਨੀ ਦਿਓਲ ਭਾਜਪਾ ਵਿੱਚ ਸ਼ਾਮਿਲ, ਗੁਰਦਾਸਪੁਰ ਤੋਂ ਲੜ ਸਕਦੇ ਹਨ ਚੋਣ

ਸੰਨੀ ਦਿਓਲ ਭਾਜਪਾ ਵਿੱਚ ਸ਼ਾਮਿਲ, ਗੁਰਦਾਸਪੁਰ ਤੋਂ ਲੜ ਸਕਦੇ ਹਨ ਚੋਣ

ਨਵੀਂ ਦਿੱਲੀ – ਅਭਿਨੇਤਾ ਸੰਨੀ ਦਿਓਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਹੱਥ ਫੜ ਲਿਆ ਹੈ| ਉਨ੍ਹਾਂ ਨੇ ਦਿੱਲੀ ਸਥਿਤ ਹੈਡ ਕੁਆਰਟਰ ਵਿੱਚ ਕੇਂਦਰੀ ਮੰਤਰੀ ਪੀਯੂਸ਼ ਗੋਇਲ ਅਤੇ ਨਿਰਮਲਾ ਸੀਤਾਰਮਨ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ ਉਹ ਗੁਰਦਾਸਪੁਰ ਸੀਟ ਤੋਂ ਭਾਜਪਾ ਟਿਕਟ ਤੇ ਚੋਣ ਲੜ ਸਕਦੇ ਹਨ| ਸੰਨੀ ਦਿਓਲ ਨੇ ਤਿੰਨ ਦਿਨ ਪਹਿਲਾਂ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ| ਉਸ ਸਮੇਂ ਤੋਂ ਇਹ ਕਿਆਸ ਲਗਾਏ ਜਾ ਸਨ ਕਿ ਸੰਨੀ ਦਿਓਲ…

VIA PUNJAB
ਅੱਗੇ ਪੜ੍ਹੋ

ਦਿੱਲੀ ਤੋਂ ਚੋਣ ਲਣਨਗੇ ਹੰਸ ਰਾਜ ਹੰਸ

ਦਿੱਲੀ ਤੋਂ ਚੋਣ ਲਣਨਗੇ ਹੰਸ ਰਾਜ ਹੰਸ

ਨਵੀਂ ਦਿੱਲੀ –  ਭਾਜਪਾ ਨੇ ਦਿੱਲੀ ਦੀ ਨਾਰਥ ਵੈਸਟ ਸੀਟ ਤੋਂ ਮਸ਼ਹੂਰ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਉਮੀਦਵਾਰ ਐਲਾਨ ਦਿੱਤਾ ਹੈ| ਜਿਕਰਯੋਗ ਹੈ ਕਿ ਸ੍ਰੀ ਹੰਸ ਰਾਜ ਹੰਸ ਨੇ ਕਈ ਸਾਲਾਂ ਦੇ ਸੰਘਰਸ਼ ਤੋਂ ਬਾਅਦ ਗਾਇਕੀ ਰਾਹੀਂ ਦੁਨੀਆ ਵਿੱਚ ਖੂਬ ਆਪਣਾ ਨਾਂ ਰੌਸ਼ਨ ਕੀਤਾ ਹੈ| ਸੂਫੀ ਗਾਇਕੀ ਦੇ ਖੇਤਰ ਵਿੱਚ ਅਨੋਖੀ ਛਾਪ ਛੱਡਣ ਵਾਲੇ ਹੰਸ ਰਾਜ ਹੰਸ ਨੇ ਆਪਣਾ ਰਾਜਨੀਤਿਕ ਸਫਰ ਸਾਲ 2009 ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਸ਼ੁਰੂ ਕੀਤਾ ਸੀ| ਹੰਸ ਰਾਜ ਹੰਸ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਚੀਫ ਜਸਟਿਸ ਵਿਰੁੱਧ ਸੈਕਸ ਸ਼ੋਸ਼ਣ ਮਾਮਲੇ ਵਿੱਚ ਵਕੀਲ ਬੈਂਸ ਨੂੰ ਨੋਟਿਸ ਜਾਰੀ

ਸੁਪਰੀਮ ਕੋਰਟ ਵਲੋਂ ਚੀਫ ਜਸਟਿਸ ਵਿਰੁੱਧ ਸੈਕਸ ਸ਼ੋਸ਼ਣ ਮਾਮਲੇ ਵਿੱਚ ਵਕੀਲ ਬੈਂਸ ਨੂੰ ਨੋਟਿਸ ਜਾਰੀ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਚੀਫ ਜਸਟਿਸ ਰੰਜਨ ਗੋਗੋਈ ਵਿਰੁੱਧ ਸੈਕਸ ਸ਼ੋਸ਼ਣ ਦੋਸ਼ ਦੇ ਮਾਮਲੇ ਵਿੱਚ ਖੁਦ ਨੋਟਿਸ ਲੈਂਦੇ ਹੋਏ ਵਕੀਲ ਉਤਸਵ ਬੈਂਸ ਨੂੰ ਨੋਟਿਸ ਜਾਰੀ ਕੀਤਾ| ਜੱਜ ਅਰੁਣ ਮਿਸ਼ਰਾ, ਰੋਹਿੰਟਨ ਨਰੀਮਨ ਅਤੇ ਦੀਪਕ ਗੁਪਤਾ ਦੀ ਨਵ ਗਠਿਤ ਬੈਂਚ ਨੇ ਵਕੀਲ ਬੈਂਸ ਨੂੰ ਨੋਟਿਸ ਜਾਰੀ ਕੀਤਾ| ਐਡਵੋਕੇਟ ਬੈਂਸ ਨੇ ਸੁਪਰੀਮ ਕੋਰਟ ਵਿੱਚ ਇਕ ਹਲਫਨਾਮਾ ਦਾਇਰ ਕਰ ਕੇ ਦਾਅਵਾ ਕੀਤਾ ਸੀ ਕਿ ਚੀਫ ਜਸਟਿਸ ਨੂੰ ਝੂਠੇ ਮਾਮਲੇ ਵਿੱਚ ਫਸਾ ਕੇ ਉਨ੍ਹਾਂ ਨੂੰ ਅਸਤੀਫਾ ਦੇਣ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਚੀਨ ਹਵਾਲੇ ਕੀਤੇ ਮਸੂਦ ਅਜ਼ਹਰ ਦੇ ਅੱਤਵਾਦੀ ਗਤੀਵਿਧਿਆਂ ਦੇ ਸਬੂਤ

ਭਾਰਤ ਨੇ ਚੀਨ ਹਵਾਲੇ ਕੀਤੇ ਮਸੂਦ ਅਜ਼ਹਰ ਦੇ ਅੱਤਵਾਦੀ ਗਤੀਵਿਧਿਆਂ ਦੇ ਸਬੂਤ

ਨਵੀਂ ਦਿੱਲੀ –  ਭਾਰਤ ਦੇ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਬੀਜਿੰਗ ਵਿੱਚ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੂੰ ਜੈਸ਼-ਏ-ਮੁਹੰਮਦ ਦੇ ਮੁੱਖ ਸਰਗਨਾ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦਾ ਮੁੱਦਾ ਚੁੱਕਿਆ| ਪਾਕਿਸਤਾਨੀ ਅੱਤਵਾਦੀ ਅਜ਼ਹਰ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੀਆਂ ਭਾਰਤ ਦੀਆਂ ਕੋਸ਼ਿਸ਼ਾਂ ਵਿੱਚ ਰੁਕਾਵਟ ਪੈਦਾ ਕਰਨ ਨੂੰ ਲੈ ਕੇ ਗੋਖਲੇ ਨੇ ਚੀਨ ਦੀਆਂ ਨੀਤੀਆਂ ਦੀ ਨਿੰਦਾ ਵੀ ਕੀਤੀ| ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਇਕ ਦੂਜੇ ਦੇ ਪ੍ਰਤੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਪ੍ਰਭਾਵਸ਼ਾਲੀ ਤਰੀਕੇ ਨਾਲ ਇਰਾਨ ਤੇ ਹੋਰ ਦਬਾਅ ਬਣਾਵੇਗਾ

ਅਮਰੀਕਾ ਪ੍ਰਭਾਵਸ਼ਾਲੀ ਤਰੀਕੇ ਨਾਲ ਇਰਾਨ ਤੇ ਹੋਰ ਦਬਾਅ ਬਣਾਵੇਗਾ

ਵਾਸ਼ਿੰਗਟਨ – ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਕਿਹਾ ਕਿ ਅਮਰੀਕਾ ਈਰਾਨੀ ਸਰਕਾਰ ਤੇ ਦਬਾਅ ਬਣਾਉਣ ਦੇ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਤੇਜ਼ਕਰੇਗਾ ਅਤੇ ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਈਰਾਨ ਦੇ ਨੇਤਾ ‘ਵਿਨਾਸ਼ਕਾਰੀ ਵਿਵਹਾਰ’ ਬਦਲ ਨਹੀਂ ਲੈਂਦੇ, ਆਪਣੇ ਲੋਕਾਂ ਦੇ ਅਧਿਕਾਰਾਂ ਦਾ ਸਨਮਾਨ ਨਾ ਕਰਨ ਲੱਗਦੇ ਅਤੇ ਗੱਲਬਾਤ ਲਈ ਮੇਜ਼ ਨਹੀਂ ਬੈਠ ਜਾਂਦੇ| ਪੋਂਪੀਓ ਦੀ ਇਹ ਟਿੱਪਣੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਸ ਐਲਾਨ ਤੋਂ ਬਾਅਦ ਆਈ ਹੈ ਜਦੋਂ ਉਨ੍ਹਾਂ ਦਾ ਪ੍ਰਸ਼ਾਸਨ…

VIA PUNJAB
ਅੱਗੇ ਪੜ੍ਹੋ

ਵਿਸ਼ੇਸ਼ ਕੇਂਦਰੀ ਔਬਜ਼ਰਵਰ ਰਾਘਵ ਚੰਦਰਾ ਨੇ ਸੂਬੇ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਵਿਸ਼ੇਸ਼ ਕੇਂਦਰੀ ਔਬਜ਼ਰਵਰ ਰਾਘਵ ਚੰਦਰਾ ਨੇ ਸੂਬੇ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ – ਸੂਬੇ ਵਿੱਚ ਅਗਲੇ ਮਹੀਨੇ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਅੱਜ ਕੇਂਦਰ ਦੇ ਵਿਸ਼ੇਸ਼ ਔਬਜ਼ਰਵਰ ਸ੍ਰੀ ਰਾਘਵ ਚੰਦਰਾ ਵੱਲੋਂ ਜਾਇਜ਼ਾ ਲਿਆ ਗਿਆ ਤੇ ਪੂਰੀ ਤਸੱਲੀ ਪ੍ਰਗਟਾਂਦਿਆਂ ਉਨਾਂ ਸੂਬੇ ਵਿੱਚ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਦਾ ਭਰੋਸਾ ਵੀ ਜਤਾਇਆ । ਅੱਜ ਇੱਥੇ ਦਫ਼ਤਰ , ਮੁੱਖ ਚੋਣ ਅਫਸਰ, ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ (ਸਮੀਖਿਆ ਮੀਟਿੰਗ) ਦੀ ਅਗਵਾਈ ਕਰਦਿਆਂ ਸ੍ਰੀ ਰਾਘਵ ਨੇ ਚੋਣਾਂ ਸਬੰਧੀ ਤਿਆਰੀਆਂ ਤੇ ਲੋੜੀਂਦੀਆਂ ਈ.ਵੀ.ਐਮ (ਇਲੈਕਟ੍ਰਾਨਿਕ…

VIA PUNJAB
ਅੱਗੇ ਪੜ੍ਹੋ

ਨਾਮਜਦਗੀਆਂ ਦੇ ਦੂਜੇ ਦਿਨ 15 ਨਾਮਜਦਗੀਆਂ ਦਾਖਲ

ਨਾਮਜਦਗੀਆਂ ਦੇ ਦੂਜੇ ਦਿਨ 15 ਨਾਮਜਦਗੀਆਂ ਦਾਖਲ

ਚੰਡੀਗੜ – ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਅੱਜ ਪੰਜਾਬ ਰਾਜ ਦੇ ਵੱਖ- ਵੱਖ ਲੋਕ ਸਭਾ ਹਲਕਿਆਂ ਲਈ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ – 02 ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸ੍ਰੀ ਗੁਰਜੀਤ ਸਿੰਘ ਔਜਲਾ ਅਤੇ ਸ੍ਰੀ ਸੁਖਜਿੰਦਰ ਸਿੰਘ ਔਜਲਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਕਾਂਗਰਸ ਪਾਰਟੀ ਦੇ…

VIA PUNJAB
ਅੱਗੇ ਪੜ੍ਹੋ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ’ਚ ਸੁਸ਼ੋਭਿਤ…

VIA PUNJAB
ਅੱਗੇ ਪੜ੍ਹੋ
1 819 820 821 822 823 1,271