ਭਾਰਤੀ ਚੋਣ ਕਮਿਸ਼ਨ ਵੱਲੋਂ ਸੀਵਰ ਲਾਈਨਾਂ ਦੀ ਸਫਾਈ ਅਤੇ ਡੀ-ਸਿਲਟਿੰਗ ਲਈ ਟੈਂਡਰ ਜ਼ਾਰੀ ਕਰਨ ਨੂੰ ਹਰੀ ਝੰਡੀ

ਭਾਰਤੀ ਚੋਣ ਕਮਿਸ਼ਨ ਵੱਲੋਂ ਸੀਵਰ ਲਾਈਨਾਂ ਦੀ ਸਫਾਈ ਅਤੇ ਡੀ-ਸਿਲਟਿੰਗ ਲਈ ਟੈਂਡਰ ਜ਼ਾਰੀ ਕਰਨ ਨੂੰ ਹਰੀ ਝੰਡੀ

ਚੰਡੀਗੜ –  ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜ਼ਾਰੀ ਕਰਕੇ ਸੀਵਰ ਲਾਈਨਾਂ ਦੀ ਸਫਾਈ ਅਤੇ ਡੀ-ਸਿਲਟਿੰਗ ਲਈ ਟੈਂਡਰ ਜ਼ਾਰੀ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕੀਤੇ ਜਾਣ ਵਾਲੇ ਕਈ ਕਾਰਜਾਂ ਲਈ ਪ੍ਰਵਾਨਗੀ, ਪਹਿਲਾਂ ਤੋਂ ਚਲ ਰਹੇ ਕਾਰਜਾਂ ਨੂੰ ਜ਼ਾਰੀ ਰੱਖਣ ਦੀ ਪ੍ਰਵਾਨਗੀ ਅਤੇ ਸੀਵਰ ਲਾਈਨ ਦੀ ਸਫਾਈ ਅਤੇ ਡੀ-ਸਿਲਟਿੰਗ ਦੇ ਕਾਰਜ ਲਈ ਪ੍ਰਵਾਨਗੀ ਮੰਗੀ ਗਈ ਸੀ।ਉਨਾਂ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਨਾਮਜਦਗੀਆਂ ਦੇ ਪਹਿਲੇ ਦਿਨ ਨੌ ਨਾਮਜਦਗੀਆਂ ਦਾਖਲ

ਨਾਮਜਦਗੀਆਂ ਦੇ ਪਹਿਲੇ ਦਿਨ ਨੌ ਨਾਮਜਦਗੀਆਂ ਦਾਖਲ

ਚੰਡੀਗੜ – ਲੋਕ ਸਭਾ ਚੋਣਾਂ 2019 ਲਈ ਅੱਜ ਪੰਜਾਬ ਰਾਜ ਵਿੱਚ ਨੋਟੀਫੀਕੇਸ਼ਨ ਹੋਣ ਦੇ ਨਾਲ ਹੀ ਨਾਮਜਦਗੀਆਂ ਦਾ ਕੰਮ ਵੀ ਸ਼ੁਰੂ ਹੋ ਗਿਆ, ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਪੰਜਾਬ ਰਾਜ ਦੇ ਵੱਖ- ਵੱਖ ਲੋਕ ਸਭਾ ਹਲਕਿਆਂ ਲਈ ਨੌ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 09-ਫਰੀਦਕੋਟ (ਐਸ.ਸੀ) ਲਈ ਸ੍ਰੀ ਬਾਦਲ ਸਿੰਘ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ…

VIA PUNJAB
ਅੱਗੇ ਪੜ੍ਹੋ

ਪੰਜਾਬ ਫੂਡ ਕਮਿਸ਼ਨ ਨੇ ਆਂਦਰਾ ਮਿੱਡ ਡੇ ਮੀਲ ਮਾਡਲ ਦਾ ਲਿਆ ਜਾਇਜ਼ਾ

ਪੰਜਾਬ ਫੂਡ ਕਮਿਸ਼ਨ ਨੇ ਆਂਦਰਾ ਮਿੱਡ ਡੇ ਮੀਲ ਮਾਡਲ ਦਾ ਲਿਆ ਜਾਇਜ਼ਾ

ਅਕਸ਼ੇ ਪਾਤਰਾ ਅਤੇ ਇਸਕੋਨ ਗਰੁੱਪ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗਚੰਡੀਗੜ – ਮਿੱਡ ਡੇ ਮੀਲ ਤਹਿਤ ਤਾਜ਼ਾ ਪਕਾਇਆ  ਗਰਮਾ-ਗਰਮ ਭੋਜਨ ਆਂਦਰਾ ਪ੍ਰਦੇਸ਼ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਵਰਤਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫੂਡ ਕਮਿਸ਼ਨ , ਪੰਜਾਬ ਦੇ ਚੇਅਰਮੈਨ ਸ੍ਰੀ ਡੀ.ਪੀ ਰੈਡੀ ਨੇ ਦਿੱਤੀ। ਉਨਾਂ ਦੱਸਿਆ ਕਿ ਹਾਲ ਹੀ ਵਿੱਚ ਚੇਅਰਮੈਨ ਤੇ ਮੈਂਬਰਾਂ ਵੱਲੋਂ ਆਂਦਰਾ ਪ੍ਰਦੇਸ਼ ਦੇ ਦੌਰੇ ਦੌਰਾਨ ਸੂਬਾ ਸਰਕਾਰ ਵੱਲੋਂ ਅਕਸ਼ੇ ਪਾਤਰਾ ਦੀ ਸੈਂਟਰਲੀ ਮੈਕਨਾਈਜ਼ਡ ਕਿਚਨ ਦਾ ਦੌਰਾ ਆਯੋਜਿਤ ਕੀਤਾ ਗਿਆ ਤਾਂ ਜੋ ਇਹ…

VIA PUNJAB
ਅੱਗੇ ਪੜ੍ਹੋ

ਕੈਪਟਨ ਅਤੇ ਕੇ.ਪੀ. ਦੀ ਮੌਜੂਦਗੀ ’ਚ ਚੌਧਰੀ ਨੇ ਭਰਿਆ ਨਾਮਜ਼ਦਗੀ ਪੱਤਰ

ਕੈਪਟਨ ਅਤੇ ਕੇ.ਪੀ. ਦੀ ਮੌਜੂਦਗੀ ’ਚ ਚੌਧਰੀ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ – ਚੌਧਰੀ ਸੰਤੋਖ ਸਿੰਘ ਨੂੰ ਲੋਕ ਸਭਾ ਦੀ ਟਿਕਟ ਮਿਲਣ ਤੋਂ ਬਾਅਦ ਨਰਾਜ਼ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਸਰਦਾਰ ਮਹਿੰਦਰ ਸਿੰਘ ਕੇਪੀ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਸੀਐਮ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪੁਜੇ ਅਤੇ ਉਨ੍ਹਾਂ ਨੂੰ ਮਨਾਉਣ ਤੋਂ ਬਾਅਦ ਸਰਦਾਰ ਸੰਤੋਖ ਸਿੰਘ ਚੌਧਰੀ ਦੇ ਨਾਮਜ਼ਦਗੀ ਪਤਰ ਦਾਖਲ ਕਰਵਾਉਣ ਲਈ ਇਲੈਕਸ਼ਨ ਕਮਿਸ਼ਨ ਦੇ ਦਫ਼ਤਰ ਜਲੰਧਰ ਵਿਖੇ ਪਹੁੰਚੇ।ਇਸ ਮੌਕੇ ਚੌਧਰੀ ਸੰਤੋਖ ਸਿੰਘ ਨੇ ਸਰਦਾਰ ਮਹਿੰਦਰ ਸਿੰਘ ਕੇਪੀ ਦੇ ਕੋਲੋਂ ਪੈਨ ਲੈ ਕੇ ਆਪਣਾ ਨਾਮਜ਼ਦਗੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਦੀ ਖਰੀਦ ਲਈ ਮਾਪਦੰਡਾਂ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਦੀ ਖਰੀਦ ਲਈ ਮਾਪਦੰਡਾਂ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਬੇਮੌਸਮੀ ਮੀਂਹ ਕਾਰਨ ਫਸਲ ਦੇ ਮਿਆਰ ’ਚ ਹੋਏ ਨੁਕਸਾਨ ਦੇ ਮੁਲਾਂਕਣ ਲਈ ਮਾਹਿਰ ਕਮੇਟੀ ਨੂੰ ਵੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਮੀਂਹ ਕਾਰਨ ਫਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿੱਚ ਢਿੱਲ ਦਿੱਤੇ ਜਾਣ ਲਈ ਪੰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਮੀਂਹ ਦੇ ਕਾਰਨ ਕਣਕ ਦੀ ਗੁਣਵੱਤਾ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ…

VIA PUNJAB
ਅੱਗੇ ਪੜ੍ਹੋ

ਸ੍ਰੀਲੰਕਾ ’ਚ ਅੱਜ ਤੋਂ ਐਮਰਜੈਂਸੀ ਲਾਗੂ

ਸ੍ਰੀਲੰਕਾ ’ਚ ਅੱਜ ਤੋਂ ਐਮਰਜੈਂਸੀ ਲਾਗੂ

ਹਮਲੇ ਪਿੱਛੇ ਨੈਸ਼ਨਲ ਤੌਹੀਦ ਜਮਾਤ ਦਾ ਹੱਥ ਝ ਮੌਤਾਂ ਦੀ ਗਿਣਤੀ 290 ਤੱਕ ਪੁੱਜੀ ਕੋਲੰਬੋ – ਸ੍ਰੀਲੰਕਾ ਸਰਕਾਰ ਨੇ ਐਤਵਾਰ ਨੂੰ ਈਸਟਰ ਦੇ ਦਿਨ ਦੇਸ਼ ਵਿਚ ਹੋਏ ਲੜੀਵਾਰ ਧਮਾਕਿਆਂ ਦੇ ਮਦੇਨਜ਼ਰ ਅਜ ਰਾਤ 12 ਵਜੇ ਤੋਂ ਦੇਸ਼ ਵਿਚ ਐਮਰਜੈਂਸੀ ਲਗਾ ਦਿਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਕਰਫਿਊ ਲਗਾਉਣ ਦਾ ਐਲਾਨ ਕੀਤਾ। ਇਸ ਦੌਰਾਨ ਅਜ ਫ਼ਿਰ ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ’ਚ ਇਕ ਹੋਰ ਧਮਾਕਾ ਹੋਇਆ। ਦਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇਕ ਬੰਬ ਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਇਕੱਤਰਤਾ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਮਾਝਾ ਖੇਤਰ ਵਿਚ ਪੈਂਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਜਿਥੇ ਪ੍ਰਬੰਧਕੀ ਨਿਰਦੇਸ਼ ਦਿੱਤੇ, ਉਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਧ ਤੋਂ ਵੱਧ ਸੰਗਤਾਂ ਨੂੰ ਜਾਗਰੂਕ ਕਰਨ ਦੀ ਪ੍ਰੇਰਣਾ ਕੀਤੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬਘਰ ’ਚ ਪੰਥ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ

ਕੇਂਦਰੀ ਸਿੱਖ ਅਜਾਇਬਘਰ ’ਚ ਪੰਥ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ

ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਤੇ ਗਿਆਨੀ ਜੋਗਾ ਸਿੰਘ ਜੋਗੀ ਦਾ ਸਿੱਖੀ ਪ੍ਰਚਾਰ ’ਚ ਅਹਿਮ ਯੋਗਦਾਨ- ਭਾਈ ਲੌਂਗੋਵਾਲਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਸਿੱਖ ਕੌਮ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਅਤੇ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਜੋਗਾ ਸਿੰਘ ਜੋਗੀ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ ਹੈ। ਤਸਵੀਰਾਂ ਤੋਂ ਪਰਦਾ ਹਟਾਉਣ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ ਨਵੀਂ ਸਰ੍ਹਾਂ ਦਾ ਰੱਖਿਆ ਨੀਂਹ ਪੱਥਰ

ਭਾਈ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ ਨਵੀਂ ਸਰ੍ਹਾਂ ਦਾ ਰੱਖਿਆ ਨੀਂਹ ਪੱਥਰ

ਮਾਤਾ ਤ੍ਰਿਪਤਾ ਜੀ ਨਿਵਾਸ ਬਣਨ ਨਾਲ ਸੰਗਤੀ ਰਿਹਾਇਸ਼ ਦਾ ਹੋਵੇਗਾ ਵਿਸਥਾਰ- ਭਾਈ ਲੌਂਗੋਵਾਲਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਰਿਹਾਇਸ਼ ਦੀ ਸਹੂਲਤ ਦਾ ਵਿਸਥਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਪਾਪੜਾਂ ਵਾਲੇ ਬਜ਼ਾਰ ਨਾਲ ਲਗਦੇ ਅਕਾਲੀ ਬਾਗ ਵਾਲੀ ਮਾਰਕੀਟ ਦੇ ਸਥਾਨ ’ਤੇ ਵਿਸ਼ਾਲ ਸੰਗਤ ਨਿਵਾਸ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਦੇ ਫੈਸਲੇ ਫੌਜ ਵਿਰੋਧੀ : ਲੈਫ. ਕਰਨਲ ਸੋਹੀ

ਮੋਦੀ ਸਰਕਾਰ ਦੇ ਫੈਸਲੇ ਫੌਜ ਵਿਰੋਧੀ : ਲੈਫ. ਕਰਨਲ ਸੋਹੀ

ਲੋਕਸਭਾ ਚੋਣਾਂ ਦੌਰਾਨ ਸਾਬਕਾ ਫੌਜੀ ਦੇਣਗੇ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨਐਸ ਏ ਐਸ ਨਗਰ –  ਸਾਬਕਾ ਫੌਜੀ ਭਾਜਪਾ ਸਰਕਾਰ ਦੀ ਕਾਰਗੁਜਾਰੀ ਤੋਂ ਬੁਰੀ ਤਰ੍ਹਾਂ ਨਿਰਾਸ਼ ਹਨ ਅਤੇ ਇਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਭਾਰਤੀ ਫੌਜ ਲਈ ਗਲਤ ਨੀਤੀਆਂ ਤਿਆਰ ਕੀਤੀਆਂ ਹਨ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈਲ ਦੇ ਪ੍ਰਧਾਨ ਲੈਫ. ਕਰਨਲ ਐਸ ਐਸ ਸੋਹੀ ਨੇ ਇੱਥੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ| ਉਹਨਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਰੱਖਿਆ ਬਜਟ ਲਗਾਤਾਰ ਘਟਾਇਆ ਜਾ ਰਿਹਾ…

VIA PUNJAB
ਅੱਗੇ ਪੜ੍ਹੋ
1 821 822 823 824 825 1,271