ਮੋਦੀ ਸਰਕਾਰ ਨੇ ਪਿਛਲੇ 5 ਸਾਲਾਂ ਦੌਰਾਨ ਅੱਤਵਾਦ ਦੇ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ: ਸ਼ਾਹ

ਮੋਦੀ ਸਰਕਾਰ ਨੇ ਪਿਛਲੇ 5 ਸਾਲਾਂ ਦੌਰਾਨ ਅੱਤਵਾਦ ਦੇ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ: ਸ਼ਾਹ

ਕੋਲਕਾਤਾ – ਭਾਜਪਾ ਪ੍ਰਧਾਨ ਅਮਿਤ ਸ਼ਾਹ ਅੱਜ ਮਮਤਾ ਬੈਨਰਜੀ ਦੇ ਗੜ੍ਹ ਪੱਛਮੀ ਬੰਗਾਲ ਦੇ ਦੌਰੇ ਤੇ ਹਨ| ਇਸ ਦੌਰਾਨ ਅਮਿਤ ਸ਼ਾਹ ਨੇ ਇਕ ਪ੍ਰੈਸ ਕਾਨਫਰੰਸ ਕੀਤੀ| ਅਮਿਤ ਸ਼ਾਹ ਨੇ ਕਿਹਾ ਕਿ 2019 ਦੀਆਂ ਆਮ ਚੋਣਾਂ ਦੇ ਪਹਿਲੇ 2 ਪੜਾਵਾਂ ਤੇ ਵੋਟਿੰਗ ਪੂਰੀ ਹੋ ਗਈ ਹੈ| ਤੀਜੇ ਗੇੜ ਦੀ ਵੋਟਿੰਗ ਮੰਗਲਵਾਰ ਨੂੰ ਹੋਵੇਗੀ| ਦੇਸ਼ ਦੀ ਜਨਤਾ ਪੂਰੇ ਉਤਸ਼ਾਹ ਨਾਲ ਮੋਦੀ ਨੂੰ ਫਿਰ ਤੋਂ ਪ੍ਰਧਾਨ ਮੰਤਰੀ ਬਣਾਉਣ ਲਈ ਉਤਸੁਕ ਹੈ| ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 2…

VIA PUNJAB
ਅੱਗੇ ਪੜ੍ਹੋ

ਝਾਰਖੰਡ ਦੇ ਜਮਸ਼ੇਦਪੁਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ

ਝਾਰਖੰਡ ਦੇ ਜਮਸ਼ੇਦਪੁਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ

ਮਨੁੱਖਤਾ ਦੀ ਹਰ ਖੇਤਰ ’ਚ ਅਗਵਾਈ ਕਰਦੀ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ- ਗਿਆਨੀ ਹਰਪ੍ਰੀਤ ਸਿੰਘਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿਚ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਟਾਟਾ ਨਗਰ ਜਮਸ਼ੇਦਪੁਰ (ਝਾਰਖੰਡ) ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਵੱਲੋਂ 3 ਅਪ੍ਰੈਲ ਤੋਂ ਟਾਟਾ…

VIA PUNJAB
ਅੱਗੇ ਪੜ੍ਹੋ

ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਹਰਾਇਆ

ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਹਰਾਇਆ

ਹੈਦਰਾਬਾਦ – ਕੋਲਕਾਤਾ ਵਲੋਂ ਮਿਲੇ 160 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਹੈਦਰਾਬਾਦ ਟੀਮ ਨੇ ਆਪਣੇ ਘਰੇਲੂ ਮੈਦਾਨ ‘ਚ ਮਹਿਮਾਨ ਟੀਮ ਨੂੰ 9 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਆਈ. ਪੀ. ਐੱਲ. ਟੀਮ ਹੈਦਰਾਬਾਦ ਨੇ ਕੋਲਕਾਤਾ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਕੋਲਕਾਤਾ ਵਲੋਂ ਕ੍ਰਿਸ ਲਿਨ ਤੇ ਨਰਾਇਣ ਨੇ ਪਾਰੀ ਦੀ ਤੇਜ਼ ਸ਼ੁਰੂਆਤ ਕੀਤੀ। ਕੋਲਕਾਤਾ ਵਲੋਂ ਸਭ ਤੋਂ ਜ਼ਿਆਦਾ ਦੌੜਾਂ…

VIA PUNJAB
ਅੱਗੇ ਪੜ੍ਹੋ

ਧੋਨੀ ਨੇ ਮਾਰਿਆ ਆਈ. ਪੀ. ਐੱਲ ਟੀ-20 ਲੀਗ ਦੇ ਇਸ ਸੀਜਨ ਦਾ ਸਭ ਤੋਂ ਲੰਬਾ ਛੱਕਾ

ਧੋਨੀ ਨੇ ਮਾਰਿਆ ਆਈ. ਪੀ. ਐੱਲ ਟੀ-20 ਲੀਗ ਦੇ ਇਸ ਸੀਜਨ ਦਾ ਸਭ ਤੋਂ ਲੰਬਾ ਛੱਕਾ

ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ ‘ਚ ਰਾਇਲ ਚੈਲੇਂਜਰਜ਼ ਬੇਂਗਲੁਰੂ ਤੇ ਚੇਨਈ ਸੁਪਰਕਿੰਗਜ਼ ਦੇ ਵਿਚਕਾਰ ਖੇਡੇ ਗਏ ਰੋਮਾਂਚਕ ਮੁਕਾਬਲੇ ‘ਚ ਬੇਂਗਲੁਰੂ ਨੇ ਚੇਨਈ ਨੂੰ ਇਕ ਦੋੜ ਨਾਲ ਹਰਾ ਕੇ ਜਿੱਤ ਹਾਸਲ ਕੀਤੀ। ਮੈਚ ‘ਚ ਚੇਨਈ ਦੇ ਕਪਤਾਨ ਧੋਨੀ ਨੇ ਆਈ. ਪੀ. ਐੱਲ ਟੀ-20 ਲੀਗ ਦੇ ਇਸ ਸੀਜਨ ਦਾ ਸਭ ਤੋਂ ਲੰਬਾ ਛੱਕਾ ਵੀ ਜੜ ਦਿੱਤਾ ਹੈ ਦਰਅਸਲ ਹੋਇਆ ਕੁਝ ਇੰਝ ਕਿ ਬੈਂਗਲੁਰੂ ਵੱਲੋਂ ਪਾਰੀ ਦਾ ਆਖਰੀ ਓਵਰ ਸੁੱਟਣ ਆਏ ਉਮੇਸ਼ ਯਾਦਵ ਦੀ ਦੂਜੀ ਗੇਂਦ ‘ਤੇ ਧੋਨੀ…

VIA PUNJAB
ਅੱਗੇ ਪੜ੍ਹੋ

ਅਸ਼ਵਨੀ ਨੂੰ 12 ਲੱਖ ਰੁਪਏ ਦਾ ਜੁਰਮਾਨਾ

ਅਸ਼ਵਨੀ ਨੂੰ 12 ਲੱਖ ਰੁਪਏ ਦਾ ਜੁਰਮਾਨਾ

ਨਵੀਂ ਦਿੱਲੀ –  ਕਿੰਗਜ਼ ਇਲੈਵਨ ਪੰਜਾਬ ਦੇ ਕਪਤਾਨ ਆਰ ਅਸ਼ਵਿਨ ਨੂੰ ਦਿੱਲੀ ਕੈਪੀਟਲਜ਼ ਖ਼ਿਲਾਫ਼ ਸ਼ਨਿੱਚਰਵਾਰ ਨੂੰ ਹੋਏ ਮੈਚ ਦੌਰਾਨ ਧੀਮੀ ਓਵਰ ਗਤੀ ਕਾਰਨ 12 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ। ਆਈਪੀਐਲ ਨੇ ਇੱਕ ਬਿਆਨ ਵਿੱਚ ਕਿਹਾ, ‘‘ਇਹ ਆਈਪੀਐਲ ਦੇ ਜ਼ਾਬਤੇ ਤਹਿਤ ਉਸ ਦੀ ਟੀਮ ਦਾ ਪਹਿਲਾ ਅਪਰਾਧ ਸੀ, ਇਸ ਲਈ ਅਸ਼ਵਿਨ ਨੂੰ 12 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ।’’ ਇਸ ਤੋਂ ਪਹਿਲਾਂ ਮੌਜੂਦਾ ਸੈਸ਼ਨ ਵਿੱਚ ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ, ਰੌਇਲ ਚੈਲੰਜਰਜ਼ ਬੰਗਲੌਰ…

VIA PUNJAB
ਅੱਗੇ ਪੜ੍ਹੋ

ਈਰਾਨ ਦੀ ਯਾਤਰਾ ਤੇ ਜਾਣਗੇ ਇਮਰਾਨ ਖਾਨ

ਈਰਾਨ ਦੀ ਯਾਤਰਾ ਤੇ ਜਾਣਗੇ ਇਮਰਾਨ ਖਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦੇ ਸੱਦੇ ‘ਤੇ 21 ਅਪ੍ਰੈਲ ਤੋਂ ਦੋ ਦਿਨਾਂ ਦੀ ਸਰਕਾਰੀ ਯਾਤਰਾ ‘ਤੇ ਤਹਿਰਾਨ ਜਾਣਗੇ। ਖਾਨ ਪਹਿਲੀ ਵਾਰ ਸਰਕਾਰੀ ਯਾਤਰਾ ਤਹਿਤ ਈਰਾਨ ਜਾ ਰਹੇ ਹਨ। ਖਾਨ ਦਾ ਈਰਾਨ ਦੌਰਾ ਉੱਤਰੀ ਪੂਰਬੀ ਸ਼ਹਿਰ ਮਸ਼ਾਦ ਤੋਂ ਹੋਵੇਗਾ।ਇਸ ਦੇ ਬਾਅਦ ਉਹ ਰੂਹਾਨੀ ਨਾਲ ਦੋ-ਪੱਖੀ ਵਾਰਤਾ ਲਈ ਤਹਿਰਾਨ ਪੁੱਜਣਗੇ। ਖਾਨ ਈਰਾਨ ਅਤੇ ਪਾਕਿਸਤਾਨ ਦੇ ਵਪਾਰੀਆਂ ਨਾਲ ਵੀ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਪਾਕਿਸਤਾਨ ‘ਚ ਨਿਵੇਸ਼ ਕਰਨ ਦਾ…

VIA PUNJAB
ਅੱਗੇ ਪੜ੍ਹੋ

ਨਵੇਂ ਰਾਜਾ ਨਾਲ ਮੁਲਾਕਾਤ ਲਈ ਟਰੰਪ ਨੂੰ ਸੱਦਾ ਦੇਣਗੇ ਸ਼ਿੰਜੋ ਆਬੇ

ਨਵੇਂ ਰਾਜਾ ਨਾਲ ਮੁਲਾਕਾਤ ਲਈ ਟਰੰਪ ਨੂੰ ਸੱਦਾ ਦੇਣਗੇ ਸ਼ਿੰਜੋ ਆਬੇ

ਵਾਸ਼ਿੰਗਟਨ – ਏਸ਼ੀਆ ‘ਚ ਕਰੀਬੀ ਦੋਸਤ ਨਾ ਹੋਣ ਕਾਰਨ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਲੁਭਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਇਸ ਲਈ ਉਹ ਦੇਸ਼ ਦੇ ਨਵੇਂ ਰਾਜਾ ਦੇ ਰਾਜਤਿਲਕ ਦਾ ਮੌਕਾ ਵੀ ਹੱਥੋਂ ਗੁਆਉਣਾ ਨਹੀਂ ਚਾਹੁੰਦੇ। ਆਬੇ ਵਲੋਂ ਟਰੰਪ ਨਾਲ ਮੁਲਾਕਾਤ ਕਰਨ ਲਈ ਵਾਸ਼ਿੰਗਟਨ ਜਾਣ ਅਤੇ ਉਥੇ ਫਸਟ ਲੇਡੀ ਦਾ ਜਨਮ ਦਿਨ ਮਨਾਉਣ ਦਾ ਪ੍ਰੋਗਰਾਮ ਹੈ। ਉਸ ਤੋਂ ਬਾਅਦ ਉਹ ਟਰੰਪ ਲਈ ਨਵੇਂ ਰਾਜਾ ਨਾਲ ਮੁਲਾਕਾਤ…

VIA PUNJAB
ਅੱਗੇ ਪੜ੍ਹੋ

ਪੀ.ਆਰ.ਐਸ.ਆਈ. ਨੇ 34ਵਾਂ ਕੌਮੀ ਜਨ ਸੰਪਰਕ ਦਿਵਸ ਮਨਾਇਆ

ਪੀ.ਆਰ.ਐਸ.ਆਈ. ਨੇ 34ਵਾਂ ਕੌਮੀ ਜਨ ਸੰਪਰਕ ਦਿਵਸ ਮਨਾਇਆ

ਮਾਹਿਰਾਂ ਨੇ ਸੰਤੁਲਿਤ ਅਤੇ ਹਾਂ ਪੱਖੀ ਮੀਡੀਆ ਕਵਰੇਜ ਨੂੰ ਦੱਸਿਆ ਸਮੇਂ ਦੀ ਜਰੂਰਤ ਚੰਡੀਗੜ – ਪਬਲਿਕਰਿਲੇਸ਼ਨਜ ਸੁਸਾਇਟੀ ਆਫਇੰਡੀਆਂ (ਪੀ.ਆਰ.ਐਸ.ਆਈ.)ਦੇ ਚੰਡੀਗੜ ਚੈਪਟਰ ਵੱਲੋਂ ਅੱਜ34ਵੇਂ ਕੌਮੀ ਜਨ ਸੰਪਰਕ ਦਿਵਸ ਦੇ ਮੌਕੇ ‘ਆਮਚੋਣਾਂ ਵਿਚ ਜਨ ਸੰਪਰਕ ਦੀ ਭਮਿਕਾ’ਵਿਸ਼ੇ ਤੇ ਇੱਥੇ ਪ੍ਰੈਸ ਕਲੱਬ ਵਿਖੇ ਪੀ.ਆਰ.ਐਸ.ਆਈ.ਚੰਡੀਗੜ ਚੈਪਟਰ ਦੇ ਚੇਅਰਮੈਨ ਸ: ਹਰਜੀਤ ਸਿੰਘ ਗ੍ਰੇਵਾਲ ਦੇ ਦਿਸ਼ਾ ਨਿਰਦੇਸਾਂ ਹੇਠ ਇਕ ਦਿਨਾਂ ਸੈਮੀਨਾਰ ਕਰਵਾਇਆ ਗਿਆ।ਪੀ.ਆਰ.ਐਸ.ਆਈ.ਚੰਡੀਗੜ ਚੈਪਟਰ ਦੇ ਜਨਰਲ ਸਕੱਤਰ ਡਾ: ਜਿੰਮੀਕਾਂਸਲ ਨੇ ਆਪਣੇ ਉਦਘਾਟਨੀ ਸੰਬੋਧਨ ਵਿਚ ਜਨ ਸੰਪਰਕ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ…

VIA PUNJAB
ਅੱਗੇ ਪੜ੍ਹੋ

ਸ੍ਰੀਲੰਕਾ ’ਚ ਲੜੀਵਾਰ 8 ਬੰਬ ਧਮਾਕੇ 207 ਦੀ ਮੌਤ, 500 ਜ਼ਖਮੀ

ਸ੍ਰੀਲੰਕਾ ’ਚ ਲੜੀਵਾਰ 8 ਬੰਬ ਧਮਾਕੇ 207 ਦੀ ਮੌਤ, 500 ਜ਼ਖਮੀ

ਸਥਿਤੀ ਸੰਭਾਲਣ ਲਈ ਕਰਫਿਊ ਲੱਗਾ-7 ਸ਼ੱਕੀ ਗ੍ਰਿਫਤਾਰ ਕੋਲੰਬੋ – ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਅਲਗ ਅਲਗ ਹਿਸਿਆਂ ਵਿਚ ਐਤਵਾਰ ਨੂੰ ਹੋਏ ਬੰਬ ਧਮਾਕਿਆਂ ਨਾਲ ਪੂਰਾ ਦੇਸ਼ ਦਹਿਲ ਗਿਆ ਹੈ। ਸਵੇਰੇ ਹੋਏ ਛੇ ਬੰਬ ਧਮਾਕਿਆਂ ਦੇ ਬਾਅਦ ਦੋ ਹੋਰ ਧਮਾਕੇ ਹੋਏ ਹਨ।ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਤਿੰਨ ਧਮਾਕੇ ਗਿਰਜਾਘਰਾਂ (ਚਰਚ) ਅਤੇ ਚਾਰ ਮਸ਼ਹੂਰ ਹੋਟਲਾਂ ਵਿਚ ਹੋਏ, ਜਿਸ ਵਿਚ ਮਰਨ ਵਾਲੇ ਲੋਕਾਂ ਦੀ ਗਿਣਤੀ 207 ਤਕ ਪਹੁੰਚ ਗਈ ਅਤੇ 500 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ…

VIA PUNJAB
ਅੱਗੇ ਪੜ੍ਹੋ
1 822 823 824 825 826 1,271