- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਤਰਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਜਗਨਨਾਥ ਪੁਰੀ ਦਾ ਵਿਕਾਸ ਹੋਵੇਗਾ –ਸ੍ਰੀ ਮਹਾਪਤਰਾ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁਹੰਚੇ ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਾਤਰਾ ਆਈ.ਏ.ਐਸ. ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ ਬਾਉਲੀ ਮੱਠ ਸਾਹਿਬ ਦੇ ਵਿਕਾਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਗਨਨਾਥ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਆਏ ਸਨ ਅਤੇ ਉਨ੍ਹਾਂ ਦੀ ਯਾਦ ਵਿਚ ਉਥੇ ਸਥਾਪਿਤ…
ਅੱਗੇ ਪੜ੍ਹੋ











