ਅਯੁੱਧਿਆ ਮਾਮਲੇ ਚ ਫੈਸਲਾ ਅੱਜ

ਅਯੁੱਧਿਆ ਮਾਮਲੇ ਚ ਫੈਸਲਾ ਅੱਜ

ਨਵੀਂ ਦਿੱਲੀ— ਸੁਪਰੀਮ ਕੋਰਟ ਰਾਜਨੀਤਕ ਰੂਪ ਨਾਲ ਸੰਵੇਦਨਸ਼ੀਲ ਅਯੁੱਧਿਆ ‘ਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਦਾ ਕੀ ਵਿਚੋਲਗੀ ਦੇ ਜ਼ਰੀਏ ਹੱਲ ਨਿਕਲ ਸਕਦਾ ਹੈ, ਇਸ ਸਵਾਲ ‘ਤੇ ਬੁੱਧਵਾਰ ਨੂੰ ਮਹੱਤਵਪੂਰਨ ਸੁਣਵਾਈ ਕਰੇਗਾ। ਚੋਟੀ ਦੀ ਅਦਾਲਤ ਨੇ ਪਿਛਲੀ 26 ਫਰਵਰੀ ਨੂੰ ਕਿਹਾ ਕਿ ਉਹ 6 ਮਾਰਚ ਨੂੰ ਆਦੇਸ਼ ਦੇਵੇਗਾ ਕਿ ਮਾਮਲੇ ਨੂੰ ਅਦਾਲਤ ਵੱਲੋਂ ਨਿਯੁਕਤ ਵਿਚੋਲੇ ਕੋਲ ਭੇਜਿਆ ਜਾਵੇ ਜਾਂ ਨਹੀਂ।

VIA PUNJAB
ਅੱਗੇ ਪੜ੍ਹੋ

ਕਾਂਗਰਸ ਨਹੀਂ ਕਰੇਗੀ ‘ਆਪ’ ਨਾਲ ਗੱਠਜੋੜ

ਕਾਂਗਰਸ ਨਹੀਂ ਕਰੇਗੀ ‘ਆਪ’ ਨਾਲ ਗੱਠਜੋੜ

ਨਵੀਂ ਦਿੱਲੀ – ਕਾਂਗਰਸ ਦਿੱਲੀ ਵਿਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਨਹੀਂ ਕਰੇਗੀ ਅਤੇ ਲੋਕ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ। ਇਹ ਗੱਲ ਕਾਂਗਰਸ ਦੀ ਪ੍ਰਦੇਸ਼ ਇਕਾਈ ਦੀ ਪ੍ਰਧਾਨ ਸ਼ੀਲਾ ਦੀਕਸ਼ਿਤ ਨੇ ਅੱਜ ਆਖੀ। ਉਨ੍ਹਾਂ ਦਿੱਲੀ ਦੇ ਕਾਂਗਰਸ ਆਗੂਆਂ ਸਹਿਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ‘‘ ਅਸੀਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਅਸੀਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਨਹੀਂ ਕਰਾਂਗੇ ਅਤੇ ਇਕੱਲੇ ਚੋਣਾਂ ਲੜ ਕੇ ਮਜ਼ਬੂਤ ਹੋ ਕੇ…

VIA PUNJAB
ਅੱਗੇ ਪੜ੍ਹੋ

ਮੋਦੀ: ਅਤਿਵਾਦ ਖ਼ਿਲਾਫ਼ ਕਦਮ ਨਾ ਚੁੱਕਣ ’ਤੇ ਨਤੀਜੇ ਭੁਗਤੇਗਾ ਪਾਕਿ

ਮੋਦੀ: ਅਤਿਵਾਦ ਖ਼ਿਲਾਫ਼ ਕਦਮ ਨਾ ਚੁੱਕਣ ’ਤੇ ਨਤੀਜੇ ਭੁਗਤੇਗਾ ਪਾਕਿ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ’ਤੇ ‘ਸਟ੍ਰਾਈਕ’ ਕਰਨਾ ਚਾਹੁੰਦੀ ਹੈ, ਪਰ ਉਹ ਅਤਿਵਾਦ ਉੱਤੇ ‘ਸਟ੍ਰਾਈਕ’ ਕਰ ਕੇ ਇਸ ਨੂੰ ਜੜ੍ਹੋਂ ਉਖਾੜਨਾ ਚਾਹੁੰਦੇ ਹਨ। ਉਹ ਇੱਥੇ ਅਸੰਗਠਿਤ ਖੇਤਰ ਲਈ ਇਕ ਪੈਨਸ਼ਨ ਸਕੀਮ ਦੇ ਲਾਂਚ ਮੌਕੇ ਬੋਲ ਰਹੇ ਸਨ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਗਰੀਬੀ ਤੇ ਬੇਈਮਾਨੀ ਖ਼ਤਮ ਕਰਨ ਲਈ ਯਤਨਸ਼ੀਲ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਕਾਮਿਆਂ ਤੇ ਕਿਸਾਨਾਂ ਦੇ ਹਿੱਤ ਸੁਰੱਖਿਅਤ ਕਰਨ ਦੇ…

VIA PUNJAB
ਅੱਗੇ ਪੜ੍ਹੋ

ਅਧਿਆਪਕ ਮਿਆਰੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਵੀ ਭਰਨ: ਸੋਨੀ

ਅਧਿਆਪਕ ਮਿਆਰੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਵੀ ਭਰਨ: ਸੋਨੀ

ਸਿੱਖਿਆ ਮੰਤਰੀ ਨੇ ਮਾਨਵ ਮੰਗਲ ਸਕੂਲ ਦੀ ਪੰਜਵੀਂ ਬਰਾਂਚ ਦਾ ਕੀਤਾ ਉਦਘਾਟਨ; ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਹੈ ਕਿ ਸਕੂਲੀ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਦੀ ਲੋੜ ਹੈ ਤਾਂ ਜੋ ਉਹ ਜਿੱਥੇ ਆਪਣੇ ਵਿਰਸੇ ਨਾਲ ਜੁੜ ਸਕਣ, ਉਥੇ ਸੁਤੰਤਰਤਾ ਸੰਗਰਾਮੀਆਂ ਨੂੰ ਆਪਣੇ ਚੇਤਿਆਂ ਵਿੱਚ ਵਸਾ ਸਕਣ। ਉਨਾਂ ਕਿਹਾ ਕਿ ਮਿਆਰੀ ਸਿੱਖਿਆ ਦੇ ਨਾਲ-ਨਾਲ ਦੇਸ਼ ਭਗਤੀ, ਮਿਆਰੀ ਸਿੱਖਿਆ ਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਨਾਲ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਨੂੜ ਉਦਯੋਗਿਕ ਹੱਬ ਮਾਸਟਰ ਪਲਾਨ ਨੂੰ ਸਿਧਾਂਤਕ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਨੂੜ ਉਦਯੋਗਿਕ ਹੱਬ ਮਾਸਟਰ ਪਲਾਨ ਨੂੰ ਸਿਧਾਂਤਕ ਪ੍ਰਵਾਨਗੀ

ਮਾਸਟਰ ਪਲਾਨ ਲਈ ਸੰਗਠਿਤ ਜ਼ੋਨਿੰਗ ਨਿਯਮ ਅਤੇ ਵਿਕਾਸ ਬੰਧੇਜ ਸੋਧਣ ਨੂੰ ਵੀ ਹਰੀ ਝੰਡੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਨੂੜ ਨੂੰ ਉਦਯੋਗਿਕ ਧੁਰੇ ਵਜੋਂ ਵਿਕਸਤ ਕਰਨ ਲਈ ਮਾਸਟਰ ਪਲਾਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਪ੍ਰਾਜੈਕਟ ਸਮੇਂ ਸੀਮਾ ਵਿੱਚ ਮੁਕੰਮਲ ਕਰਵਾਉਣ ਲਈ ਕੌਂਟਰੀ ਐਡ ਟਾਊਨ ਪਲੈਨਿੰਗ ਵਿਭਾਗ ਨੂੰ ਤੁਰੰਤ ਜ਼ਰੂਰੀ ਸੋਧਾਂ ਕਰਨ ਲਈ ਨਿਰਦੇਸ਼ ਦਿੱਤੇ ਹਨ। ਅੱਜ ਏਥੇ ਪੰਜਾਬ ਰੀਜਨਲ ਐਂਡ ਟਾਊਨ ਪਲੈਨਿੰਗ ਅਤੇ ਡਿਵੈਲਪਮੈਂਟ ਬੋਰਡ ਦੀ 37ਵੀਂ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਵੱਲੋਂ ਬਾਲ ਵਿਕਾਸ ਪ੍ਰਾਜੈਕਟ ਅਫਸਰਾਂ ਨਾਲ ਸਮੀਖਿਆ ਮੀਟਿੰਗ

ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਵੱਲੋਂ ਬਾਲ ਵਿਕਾਸ ਪ੍ਰਾਜੈਕਟ ਅਫਸਰਾਂ ਨਾਲ ਸਮੀਖਿਆ ਮੀਟਿੰਗ

ਚੰਡੀਗੜ – “ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖੋ-ਵੱਖ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ, ਪੰਜਾਬ, ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਇਸ ਸਬੰਧੀ ਸਮੇਂ-ਸਮੇਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਹਰ ਹਾਲਤ ਵਿਚ ਪਾਲਣਾ ਕੀਤੀ ਜਾਵੇਗੀ।” ਇਹ ਵਿਚਾਰ ਅੱਜ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਚੇਅਰਪਰਸਨ, ਪੰਜਾਬ ਰਾਜ ਸਮਾਜ ਭਲਾਈ ਬੋਰਡ ਵੱਲੋਂ ਬੋਰਡ ਅਧੀਨ ਰਾਜ ਦੇ ਸਰਹੱਦੀ ਜ਼ਿਲਿਆਂ ਅੰਮ੍ਰਿਤਸਰ (ਹਰਸ਼ਾਛੀਨਾ), ਗੁਰਦਾਸਪੁਰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੰਗਮੰਚ ਦੀ ਉੱਘੀ ਹਸਤੀ ਨੀਲਮ ਮਾਨਸਿੰਘ ਦੇ ਪਤੀ ਦੇ ਦੇਹਾਂਤ ‘ਤੇ ਦੁੱਖ ਦਾ ਪਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੰਗਮੰਚ ਦੀ ਉੱਘੀ ਹਸਤੀ ਨੀਲਮ ਮਾਨਸਿੰਘ ਦੇ ਪਤੀ ਦੇ ਦੇਹਾਂਤ ‘ਤੇ ਦੁੱਖ ਦਾ ਪਰਗਟਾਵਾ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਵੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੰਗਮੰਚ ਦੀ ਉੱਘੀ ਨਿਰਦੇਸ਼ਕਾ ਨੀਲਮ ਮਾਨਸਿੰਘ ਚੌਧਰੀ ਦੇ ਪਤੀ ਪੁਸ਼ਵਿੰਦਰ ਚੌਧਰੀ ਦੇ ਦੇਹਾਂਤ ‘ਤੇ ਦੁੱਖ ਦਾ ਪਰਗਟਾਵਾ ਕੀਤਾ ਹੈ।ਸਰੀ ਪੁਸ਼ਵਿੰਦਰ 73 ਵਰਿਆਂ ਦੇ ਸਨ ਜਿਨਾਂ ਬੀਤੀ ਸ਼ਾਮ ਆਪਣੀ ਰਿਹਾਇਸ਼ ‘ਤੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਅੰਗਦ ਅਤੇ ਕਬੀਰ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਪੁਸ਼ਵਿੰਦਰ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਦੁਆਰਾ ਮੈਨੇਜਮੈਂਟ ਅਪਵਾਦ ਅਤੇ ਤਣਾਅ ਤੇ ਸੈਮੀਨਾਰ ਦਾ ਆਯੋਜਨ

ਆਰੀਅਨਜ਼ ਗਰੁੱਪ ਦੁਆਰਾ ਮੈਨੇਜਮੈਂਟ ਅਪਵਾਦ ਅਤੇ ਤਣਾਅ ਤੇ ਸੈਮੀਨਾਰ ਦਾ ਆਯੋਜਨ

ਮੋਹਾਲੀ – ਆਰੀਅਨਜ਼ ਬਿਜ਼ਨਸ ਸਕੂਲ, ਰਾਜਪੁਰਾ, ਨੇੜੇ ਚੰਡੀਗੜ ਨੇ ਕਾਲੱਜ ਵਿੱਚ ਸੰਗਠਨ ਵਿੱਚ ਹੁੰਦੇ “ਮੈਨੇਜਮੇਂਟ ਅਪਵਾਦ, ਤਣਾਅ ਅਤੇ ਨੈਗੇਟਿਵ ਵਿਕਲਪਾਂ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਡਾ. ਦਿਕਸ਼ਾ ਕੱਕੜ, ਅਸਿਸਟੈਂਟ ਪਰੋਫੈਸਰ, ਐਸਡੀ ਕਾਲਜ, ਚੰਡੀਗੜਅਤੇ ਮਿਸ ਸੁਖਮਨ ਬਾਥ, ਅੰਤਰ-ਵਿਅਕਤੀਗਤ ਹੂਨਰ ਅਤੇ ਸੰਘਰਸ਼ ਪਰਬੰਧਕ ਇਸ ਮੌਕੇ ਤੇ ਸਪੀਕਰ ਸਨ। ਐਮ ਬੀ ਏ, ਬੀਬੀਏ, ਬੀਸੀਏ, ਪੀਜੀਡੀਐਮ ਦੇ ਵਿਦਿਆਰਥੀ ਸੈਮੀਨਾਰ ਵਿੱਚ ਮੌਜੂਦ ਸਨ।ਸੈਮੀਨਾਰ ਵਿੱਚ ਸੰਘਰਸ਼, ਤਣਾਅ ਅਤੇ ਇਸ ਦੇ ਨਤੀਜੇ, ਮਨੁੱਖੀ ਵਸੀਲਿਆਂ ਅਤੇ ਕਰਮਚਾਰੀਆਂ ਦੀ ਭੂਮਿਕਾ, ਅਪਵਾਦ ਪਰਬੰਧਨ ਸਿਖਲਾਈ,…

VIA PUNJAB
ਅੱਗੇ ਪੜ੍ਹੋ

ਅਸ਼ਵਿਨ ਤੇ ਜਡੇਜਾ ਨੂੰ ਟੀਮ ਚੋਂ ਬਾਹਰ ਕਰਨ ਚ ਸਾਡਾ ਕੋਈ ਹੱਥ ਨਹੀਂ ਕੁਲਦੀਪ

ਅਸ਼ਵਿਨ ਤੇ ਜਡੇਜਾ ਨੂੰ ਟੀਮ ਚੋਂ ਬਾਹਰ ਕਰਨ ਚ ਸਾਡਾ ਕੋਈ ਹੱਥ ਨਹੀਂ ਕੁਲਦੀਪ

ਭਾਰਤ ਦੇ ਨੌਜਵਾਨ ਚਾਈਨਾਮੈਂ ਗੇਂਦਬਾਜ਼ ਕੁਲਦੀਪ ਯਾਦਵ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਖਿਡਾਰੀ ਨੂੰ ਟੀਮ ‘ਚੋਂ ਬਾਹਰ ਨਹੀਂ ਕੀਤਾ ਪਰ ਉਨ੍ਹਾਂ ਨੇ ਮੌਕਿਆਂ ਦਾ ਪੂਰਾ ਫਾਇਦਾ ਚੁੱਕਿਆ ਜੋ ਉਨ੍ਹਾਂ ਨੂੰ ਮਿਲੇ। ਕੁਲਦੀਪ ਤੋਂ ਪੱਛਿਆ ਗਿਆ ਸੀ ਕਿ ਕੀ ਉਸ ਦੇ ਅਤੇ ਯੁਜਵੇਂਦਰ ਚਾਹਲ ਦੇ ਪ੍ਰਦਰਸ਼ਨ ਕਾਰਨ ਵਨ ਡੇ ਟੀਮ ਵਿਚੋਂ ਤਜ਼ਰਬੇਕਾਰ ਸਪਿਨਰ ਰਵੀਚੰਦਰਨ ਅਸ਼ਵਿਨ ਦੀ ਜਗ੍ਹਾ ਖਤਮ ਹੋ ਗਈ। ਚਾਹਲ ਅਤੇ ਕੁਲਦੀਪ ਦੀ ਕਲਾਈ ਦੇ ਸਪਿਨਰਾਂ ਦੀ ਜੋੜੀ ਭਾਰਤ ਦੀ ਵਨ ਡੇ ਕੌਮਾਂਤਰੀ ਟੀਮ…

VIA PUNJAB
ਅੱਗੇ ਪੜ੍ਹੋ

ਭਾਰਤ ਪੂਰੀ ਤਾਕਤ ਨਾਲ ਆਪਣੀ ਪ੍ਰਭੁੱਤਾ ਦੀ ਰਾਖੀ ਕਰੇਗਾ: ਕੋਵਿੰਦ

ਭਾਰਤ ਪੂਰੀ ਤਾਕਤ ਨਾਲ ਆਪਣੀ ਪ੍ਰਭੁੱਤਾ ਦੀ ਰਾਖੀ ਕਰੇਗਾ: ਕੋਵਿੰਦ

ਕੋਇੰਬਟੂਰ – ਪੁਲਵਾਮਾ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤੀ ਹਵਾਈ ਸੈਨਾ ਵਲੋਂ ਪਾਕਿਸਤਾਨ ’ਤੇ ਕੀਤੇ ਗਏ ਹਵਾਈ ਹਮਲੇ ਬਾਰੇ ਗੱਲ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਭਾਰਤ ਵਲੋਂ ਆਪਣੀ ਸਾਰੀ ਤਾਕਤ ਝੋਕ ਦਿੱਤੀ ਜਾਵੇਗੀ।ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਦੇ ਵਧ ਰਹੇ ਰੁਤਬੇ ਅਨੁਸਾਰ ਮੁਲਕ ਦੇ ਫੌਜੀ ਬਲਾਂ ਦੀ ਤਾਕਤ ਅਤੇ ਸਮਰੱਥਾ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ, ‘‘ਭਾਰਤ ਅਮਨ-ਸ਼ਾਂਤੀ ਲਈ ਵਚਨਬੱਧ ਹੈ ਪਰ ਜੇਕਰ ਲੋੜ ਪੈਂਦੀ ਹੈ,…

VIA PUNJAB
ਅੱਗੇ ਪੜ੍ਹੋ
1 829 830 831 832 833 1,271