ਦੂਜੇ ਟੀ-20 ਲਈ ਅਜੇ ਜਡੇਜਾ ਨੇ ਚੁਣੀ ਪਲੇਇੰਗ ਇਲੈਵਨ

ਦੂਜੇ ਟੀ-20 ਲਈ ਅਜੇ ਜਡੇਜਾ ਨੇ ਚੁਣੀ ਪਲੇਇੰਗ ਇਲੈਵਨ

ਨਵੀਂ ਦਿੱਲੀ – ਭਾਰਤ ਅਤੇ ਆਸਟਰੇਲੀਆ ਵਿਚਾਲੇ ਜਾਰੀ ਟੀ-20 ਸੀਰੀਜ਼ ਦਾ ਦੂਜਾ ਅਤੇ ਅੰਤਿਮ ਮੈਚ 27 ਫਰਵਰੀ ਨੂੰ ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਪਹਿਲੇ ਟੀ-20 ਮੈਚ ‘ਚ ਮੇਜ਼ਬਾਨ ਭਾਰਤ ਨੂੰ ਆਸਟਰੇਲੀਆ ਦੇ ਹੱਥੋਂ 3 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਜਿੱਤ ਦੇ ਨਾਲ ਹੀ ਆਸਟਰੇਲੀਆ ਨੇ 1-0 ਨਾਲ ਅਜੇਤੂ ਬੜ੍ਹਤ ਬਣਾ ਲਈ ਹੈ ਜਿਸ ਦਾ ਮਤਲਬ ਇਹ ਹੈ ਕਿ ਟੀ-20 ਦਾ ਜੋ ਵੀ ਨਤੀਜਾ ਹੋਵੇ ਹੁਣ…

VIA PUNJAB
ਅੱਗੇ ਪੜ੍ਹੋ

ਉੱਤਰੀ ਕੋਰੀਆ ਬਣ ਸਕਦੈ ਵੱਡੀ ਆਰਥਿਕ ਸ਼ਕਤੀ: ਟਰੰਪ

ਉੱਤਰੀ ਕੋਰੀਆ ਬਣ ਸਕਦੈ ਵੱਡੀ ਆਰਥਿਕ ਸ਼ਕਤੀ: ਟਰੰਪ

ਵਾਸ਼ਿੰਗਟਨ – ਜੇ ਉੱਤਰੀ ਕੋਰੀਆ ਆਪਣੇ ਪਰਮਾਣੂ ਹਥਿਆਰਾਂ ਨੂੰ ਛੱਡ ਦੇਵੇ ਤਾਂ ਉਹ ‘ਵੱਡੀ ਆਰਥਿਕ ਸ਼ਕਤੀ’ ਬਣ ਸਕਦਾ ਹੈ। ਇਹ ਗੱਲ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਉੱਤਰੀ ਕੋਰਿਆਈ ਆਗੂ ਕਿਮ ਜੌਂਗ ਉਨ ਨਾਲ ਹੋਣ ਵਾਲੀ ਦੂਜੀ ਮੀਟਿੰਗ ਲਈ ਵੀਅਤਨਾਮ ਰਵਾਨਾ ਹੋਣ ਤੋਂ ਪਹਿਲਾਂ ਕਹੀ। ਟਰੰਪ ਦੀ ਇਹ ਟਿੱਪਣੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਵੱਲੋਂ ਇਹ ਕਹੇ ਜਾਣ ਕਿ ਪਿਓਂਗਯਾਂਗ ਪਰਮਾਣੂ ਖਤਰਾ ਹੈ, ਦੇ ਕੁਝ ਘੰਟਿਆਂ ਬਾਅਦ ਆਈ ਹੈ। ਜ਼ਿਕਰਯੋਗ ਹੈ ਕਿ ਟਰੰਪ ਉੱਤਰੀ ਕੋਰਿਆਈ ਨੇਤਾ ਕਿਮ…

VIA PUNJAB
ਅੱਗੇ ਪੜ੍ਹੋ

ਅਦਾਲਤ ਵੱਲੋਂ ਈ. ਡੀ ਨੂੰ ਜਬਤ ਦਸਤਾਵੇਜ਼ਾਂ ਦੀ ਕਾਪੀ ਵਾਡਰਾ ਨੂੰ ਮੁਹੱਈਆ ਕਰਵਾਉਣ ਦਾ ਹੁਕਮ

ਅਦਾਲਤ ਵੱਲੋਂ ਈ. ਡੀ ਨੂੰ ਜਬਤ ਦਸਤਾਵੇਜ਼ਾਂ ਦੀ ਕਾਪੀ ਵਾਡਰਾ ਨੂੰ ਮੁਹੱਈਆ ਕਰਵਾਉਣ ਦਾ ਹੁਕਮ

ਨਵੀਂ ਦਿੱਲੀ – ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਆਦੇਸ਼ ਦਿੱਤਾ ਹੈ ਕਿ ਉਹ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਰਾਬਰਟ ਵਾਡਰਾ ਨੂੰ ਉਨ੍ਹਾਂ ਦੇ ਦਫਤਰ ਵਿੱਚੋਂ ਪਿਛਲੇ ਸਾਲ ਜਬਤ ਕੀਤੇ ਗਏ ਦਸਤਾਵੇਜ਼ਾਂ ਦੀ ਕਾਪੀ (ਸਾਫਟ ਅਤੇ ਹਾਰਡ) ਮੁਹੱਈਆ ਕਰਵਾਏ| ਜ਼ਿਕਰਯੋਗ ਹੈ ਕਿ ਈ. ਡੀ. ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿੱਚ ਵਾਡਰਾ ਦੇ ਦਫਤਰ ਵਿੱਚੋਂ ਪਿਛਲੇ ਸਾਲ ਇਹ ਦਸਤਾਵੇਜ਼ ਜਬਤ ਕੀਤੇ ਗਏ ਸੀ| ਸੀਨੀਅਰ ਜੱਜ ਅਰਵਿੰਦ ਕੁਮਾਰ ਨੇ ਈ. ਡੀ. ਨੂੰ…

VIA PUNJAB
ਅੱਗੇ ਪੜ੍ਹੋ

ਪਰਮਾਣੂ ਹਥਿਆਰਾਂ ਦੀ ਵਰਤੋਂ ਪਹਿਲਾਂ ਨਾ ਕਰਨ ਦੀ ਕੀਤੀ ਤੇ ਭਾਰਤ ਕਾਇਮ: ਮਨਮੋਹਨ ਸਿੰਘ

ਪਰਮਾਣੂ ਹਥਿਆਰਾਂ ਦੀ ਵਰਤੋਂ ਪਹਿਲਾਂ ਨਾ ਕਰਨ ਦੀ ਕੀਤੀ ਤੇ ਭਾਰਤ ਕਾਇਮ: ਮਨਮੋਹਨ ਸਿੰਘ

ਨਵੀਂ ਦਿੱਲੀ – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਭਾਰਤ ਪਰਮਾਣੂ ਹਮਲੇ ਲਈ ਪਹਿਲਾਂ ਕਰਨ ਦੇ ਆਪਣੇ ਵਾਅਦੇ ਤੇ ਕਾਇਮ ਹੈ| ਉਨ੍ਹਾਂ ਕਿਹਾ ਕਿ ਭਾਰਤ ਪਰਮਾਣੂ ਹਥਿਆਰਾਂ ਨਾਲ ਲੈਸ ਦੇਸ਼ ਹੈ| ਦੇਸ਼ ਨੇ ਪਰਮਾਣੂ ਹਥਿਆਰਾਂ ਦੀ ਪਹਿਲਾਂ ਵਰਤੋਂ ਨਾ ਕਰਨ ਦੀ ਨੀਤੀ ਬਾਰੇ ਆਪਣੀ ਵਚਨਬੱਧਤਾ ਦੁਹਰਾਈ ਹੈ| ਡਾ. ਮਨਮੋਹਨ ਸਿੰਘ ਨੇ ਇਹ ਗੱਲਾਂ ਕਿਤਾਬ ਜਾਰੀ ਕਰਨ ਲਈ ਰੱਖੇ ਪ੍ਰੋਗਰਾਮ ਦੌਰਾਨ ਕਹੀਆਂ| ਉਨ੍ਹਾਂ ਕਿਹਾ ਕਿ ਕੁਝ ਪੁਰਾਣੇ ਹਥਿਆਰਾਂ ਦੀ ਵਰਤੋਂ ਨੂੰ…

VIA PUNJAB
ਅੱਗੇ ਪੜ੍ਹੋ

ਬੱਚਿਆਂ ਦਾ ਯੌਨ ਸ਼ੋਸ਼ਣ ਮਨੁੱਖੀ ਬਲੀ ਦੇਣ ਦੇ ਬਰਾਬਰ : ਪੋਪ ਫ੍ਰਾਂਸਿਸ

ਬੱਚਿਆਂ ਦਾ ਯੌਨ ਸ਼ੋਸ਼ਣ ਮਨੁੱਖੀ ਬਲੀ ਦੇਣ ਦੇ ਬਰਾਬਰ : ਪੋਪ ਫ੍ਰਾਂਸਿਸ

ਵੈਟੀਕਨ ਸਿਟੀ – ਵੈਟੀਕਨ ਸਿਟੀ ਵਿਚ ਪੋਪ ਫ੍ਰਾਂਸਿਸ ਨੇ ਬੱਚਿਆਂ ਦੇ ਯੌਨ ਸ਼ੋਸ਼ਣ ਤੇ ਕਾਫੀ ਸਖਤ ਬਿਆਨ ਦਿੱਤਾ| ਉਨ੍ਹਾਂ ਨੇ ਇਸ ਨੂੰ ਮਨੁੱਖੀ ਬਲੀ ਕਰਾਰ ਦਿੱਤਾ| ਪੋਪ ਬੱਚਿਆਂ ਦੇ ਯੌਨ ਸ਼ੋਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਆਯੋਜਿਤ 4 ਦਿਨੀਂ ਮਹੱਤਵਪੂਰਣ ਸੰਮੇਲਨ ਦੇ ਆਖਰੀ ਦਿਨ ਵਿਚ ਸੀਨੀਅਰ ਬਿਸ਼ਪਾਂ ਨੂੰ ਸੰਬੋਧਿਤ ਕਰ ਰਹੇ ਸਨ| ਬੀਤੇ ਕੁਝ ਸਾਲਾਂ ਵਿਚ ਚਰਚ ਵਿਚ ਬੱਚਿਆਂ ਨਾਲ ਯੌਨ ਸ਼ੋਸ਼ਣ ਅਤੇ ਨਨਜ਼ ਤੇ ਔਰਤਾਂ ਨਾਲ ਯੌਨ ਸ਼ੋਸ਼ਣ ਦੀਆਂ ਘਟਨਾਵਾਂ ਤੇ ਪੂਰੇ ਵਿਸ਼ਵ ਵਿਚ…

VIA PUNJAB
ਅੱਗੇ ਪੜ੍ਹੋ

ਚੀਨ ਵਿੱਚ ਲੱਗੇ 4.9 ਦੀ ਤੀਬਰਤਾ ਦੇ ਭੂਚਾਲ ਦੇ ਝਟਕੇ

ਚੀਨ ਵਿੱਚ ਲੱਗੇ 4.9 ਦੀ ਤੀਬਰਤਾ ਦੇ ਭੂਚਾਲ ਦੇ ਝਟਕੇ

ਬੀਜਿੰਗ – ਦੱਖਣੀ-ਪੱਛਮੀ ਚੀਨ ਦੇ ਸਿਚੁਆਨ ਸੂਬੇ ਦੀ ਰੋਂਗਸ਼ੀਅਨ ਕਾਊਂਟੀ ਵਿੱਚ ਅੱਜ 4.9 ਦੀ ਤੀਬਰਤਾ ਦਾ ਭੂਚਾਲ ਆਇਆ| ਚੀਨ ਭੂਚਾਲ ਨੈਟਵਰਕ ਕੇਂਦਰ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ ਅੱਜ ਸਵੇਰੇ 1:15 ਵਜੇ ਆਇਆ| ਕੇਂਦਰ ਨੇ ਦੱਸਿਆ ਕਿ ਭੂਚਾਲ ਦਾ ਨਿਰੀਖਣ 29.48 ਡਿਗਰੀ ਉੱਤਰੀ ਅਕਸ਼ਾਂਸ ਅਤੇ 104.49 ਡਿਗਰੀ ਪੂਰਬੀ ਦੇਸ਼ਾਂਤਰ ਤੇ 5 ਕਿਲੋਮੀਟਰ ਦੀ ਡੂੰਘਾਈ ਤੇ ਕੀਤਾ ਗਿਆ ਸੀ

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿੱਚ ਮੁਕੰਮਲ ਪ੍ਰਕ੍ਰਿਆ ਤੋਂ ਬਿਨਾਂ ਕਿਸੇ ਵਿਰੁੱਧ ਵੀ ਮਨਮਾਨੀ ਕਾਰਵਾਈ ਨੂੰ ਰੱਦ ਕੀਤਾ

ਮੁੱਖ ਮੰਤਰੀ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿੱਚ ਮੁਕੰਮਲ ਪ੍ਰਕ੍ਰਿਆ ਤੋਂ ਬਿਨਾਂ ਕਿਸੇ ਵਿਰੁੱਧ ਵੀ ਮਨਮਾਨੀ ਕਾਰਵਾਈ ਨੂੰ ਰੱਦ ਕੀਤਾ

ਚੰਡੀਗੜ – ਪੰਜਾਬ ਵਿਧਾਨ ਸਭਾ ਅੰਦਰ ਵਿਰੋਧੀ ਧਿਰਾਂ ਵੱਲੋਂ ਕੀਤੇ ਹੰਗਾਮੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿਚ ਕਿਸੇ ਵੀ ਵਿਰੁੱਧ ਮੁਕੰਮਲ ਪ੍ਰਕ੍ਰਿਆ ਅਪਣਾਏ ਜਾਣ ਤੋਂ ਬਿਨਾਂ ਮਨਮਾਨੇ ਢੰਗ ਨਾਲ ਕਾਰਵਾਈ ਕੀਤੇ ਜਾਣ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਕਾਨੂੰਨ ਇਸ ਮਾਮਲੇ ਵਿੱਚ ਆਪਣਾ ਕੰਮ ਕਰੇਗਾ। ਅੱਜ ਸਿਫਰ ਕਾਲ ਦੌਰਾਨ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਇਹ ਮਾਮਲਾ ਚੁੱਕੇ ਜਾਣ ਪਿੱਛੋਂ ਬੋਲਦਿਆਂ ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ…

VIA PUNJAB
ਅੱਗੇ ਪੜ੍ਹੋ

ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ

ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ

ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਦਿੱਤਾ ਭਰੋਸਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿੱਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਨਾਲ ਸਮਾਜ ਦੇ ਸਾਰੇ ਤਬਕਿਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਮਿਲਿਆ ਇੰਡੀਆ ਟੂਡੇ ਟੂਰਿਜ਼ਮ ਐਵਾਰਡ-2019

ਪੰਜਾਬ ਨੂੰ ਮਿਲਿਆ ਇੰਡੀਆ ਟੂਡੇ ਟੂਰਿਜ਼ਮ ਐਵਾਰਡ-2019

ਅਧਿਆਤਮਿਕ ਕੈਟਾਗਿਰੀ ਵਿੱਚ ਸ੍ਰੀ ਹਰਿਮੰਦਰ ਸਾਹਿਬ ਨੂੰ ਐਲਾਨਿਆ ਉੱਤਮ ਸਥਾਨ ਨਵੀਂ ਦਿੱਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾ ਨੂੰ ਹੋਰ ਉਤਸ਼ਾਹ ਮਿਲਿਆ ਜਦੋਂ ਪੰਜਾਬ ਸੂਬੇ ਨੂੰ ਇੰਡੀਆ ਟੂਡੇ ਟੂਰਿਜ਼ਮ ਐਵਾਰਡ-2019 ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਬੇ ਨੂੰ ਇਹ ਐਵਾਰਡ ਇੰਡੀਆ ਟੂਡੇ ਵੱਲੋਂ ਰਾਸ਼ਟਰੀ ਪੱਧਰ ਉੱਪਰ ਕਰਵਾਏ ਗਏ ਵੋਟਿੰਗ ਸਰਵੇ ਵਿੱਚ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਅਧਿਆਤਮਿਕ ਖੇਤਰ ਵਿੱਚ ਉੱਤਮ…

VIA PUNJAB
ਅੱਗੇ ਪੜ੍ਹੋ

ਬਾਦਲ ਨੂੰ ਆਮ ਆਦਮੀ ਦਾ ਮਤਲਵ ਵੀ ਨਹੀਂ ਪਤਾ, ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹ ਨੂੰ ਦੱਸਿਆ

ਬਾਦਲ ਨੂੰ ਆਮ ਆਦਮੀ ਦਾ ਮਤਲਵ ਵੀ ਨਹੀਂ ਪਤਾ, ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹ ਨੂੰ ਦੱਸਿਆ

ਪਿਛਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇੱਕ ਵੀ ਭਲਾਈ ਸਕੀਮ ਬਾਰੇ ਦੱਸਣ ਲਈ ਭਾਜਪਾ ਮੁੱਖੀ ਨੂੰ ਚੁਣੌਤੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਵਾਸਤੇ ਬਾਦਲ ਸਰਕਾਰ ਵੱਲੋਂ ਕੀਤੇ ਕਾਰਜਾਂ ਲਈ ਨੰਗਾ ਚਿੱਟਾ ਝੂਠ ਬੋਲਣ ਲਈ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਸਭ ਤੋਂ ਵੱਡਾ ਅਕਾਲੀ ਆਗੂ ਤਾਂ ਆਮ ਆਦਮੀ ਦਾ ਮਤਲਵ ਵੀ ਨਹੀਂ ਜਾਣਦਾ। ਕੈਪਟਨ ਸਰਕਾਰ ਵਿਰੁੱਧ ਝੂਠੇ ਦੋਸ਼ਾਂ ਨਾਲ ਲੋਕਾਂ…

VIA PUNJAB
ਅੱਗੇ ਪੜ੍ਹੋ
1 844 845 846 847 848 1,271