ਸੁਪਰੀਮ ਕੋਰਟ ਵਲੋਂ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਮੇਤ 10 ਸੂਬਿਆਂ ਨੂੰ ਨੋਟਿਸ ਜਾਰੀ

ਸੁਪਰੀਮ ਕੋਰਟ ਵਲੋਂ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਮੇਤ 10 ਸੂਬਿਆਂ ਨੂੰ ਨੋਟਿਸ ਜਾਰੀ

ਨਵੀਂ ਦਿੱਲੀ – ਪੁਲਵਾਮਾ ਹਮਲੇ ਤੋਂ ਬਾਅਦ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੂੰ ਡਰਾਉਣ ਧਮਕਾਉਣ ਅਤੇ ਉਹਨਾਂ ਉਪਰ ਹਮਲੇ ਕਰਨ ਕਾਰਨ ਜਿਥੇ ਕਸ਼ਮੀਰੀ ਵਿਦਿਆਰਥੀ ਵੱਡੀ ਗਿਣਤੀ ਵਿੱਚ ਵਾਪਸ ਕਸ਼ਮੀਰ ਜਾ ਰਹੇ ਹਨ, ਉਥੇ ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਮੇਤ 10 ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ| ਸੁਪਰੀਮ ਕੋਰਟ ਨੇ ਕਥਿਤ ਹਮਲਿਆਂ ਨੂੰ ਰੋਕਣ ਲਈ ਸਹਿਮਤੀ ਦੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਡੇਰਾ ਬਾਬਾ ਅਮਰੀਕ ਸਿੰਘ ਜੀ ਘਨੌਰ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਡੇਰਾ ਬਾਬਾ ਅਮਰੀਕ ਸਿੰਘ ਜੀ ਘਨੌਰ ਤੋਂ ਅਗਲੇ ਪੜਾਅ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਨੀਲਪੁਰ, ਰਾਜਪੁਰਾ ਲਈ ਰਵਾਨਾ ਹੋਈ। ਇਸ ਮੌਕੇ ਭਾਈ ਬਲਦੇਵ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗ੍ਰੰਥੀ ਭਾਈ ਜਸਵੰਤ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਸਰਪ੍ਰਸਤ ਵੱਲੋਂ ਗ੍ਰਿਫਤਾਰ ਕਰਨ ਦੀ ਚੁਣੌਤੀ ਦੇਣ ਦਾ ਸਖਤ ਸ਼ਬਦਾਂ ਵਿੱਚ ਦਿੱਤਾ ਜਵਾਬ

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਸਰਪ੍ਰਸਤ ਵੱਲੋਂ ਗ੍ਰਿਫਤਾਰ ਕਰਨ ਦੀ ਚੁਣੌਤੀ ਦੇਣ ਦਾ ਸਖਤ ਸ਼ਬਦਾਂ ਵਿੱਚ ਦਿੱਤਾ ਜਵਾਬ

ਚੰਡੀਗੜ – ਬੇਅਦਬੀ ਮਾਮਲਿਆਂ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਤਾਜ਼ਾ ਬਿਆਨ ਨੂੰ ਲੋਕਾਂ ਸਾਹਮਣੇ ਜ਼ਾਹਰਾ ਤੌਰ ‘ਤੇ ਘਬਰਾਹਟ ਦੀ ਨਿਸ਼ਾਨੀ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਨੂੰ ਲਗਾਤਾਰ ਅਜਿਹੇ ਢਕਵੰਜ ਰਚਣ ਵਿਰੁੱਧ ਚਿਤਾਵਨੀ ਦਿੱਤੀ ਹੈ। ਉਨਾਂ ਕਿਹਾ ਕਿ ਅਜਿਹੀ ਨੋਟੰਕੀ ਅਕਾਲੀਆਂ ਦੀ ਸਿਆਸੀ ਤੌਰ ‘ਤੇ ਖੁੱਸੀ ਹੋਈ ਜ਼ਮੀਨ ਮੁੜ ਹਾਸਲ ਕਰਨ ਵਿੱਚ ਉਸ ਲਈ ਮਦਦਗਾਰ ਸਾਬਤ ਨਹੀਂ ਹੋਵੇਗੀ। ਬਾਦਲ ਵੱਲੋਂ ਉਸ ਨੂੰ ਜੇਲ ਵਿੱਚ ਭੇਜਣ ਦੀ ਨਾਟਕੀ ਚੁਣੌਤੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸੀਏ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ…

VIA PUNJAB
ਅੱਗੇ ਪੜ੍ਹੋ

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਦੋ ਰੋਜ਼ਾ ਗੁਰਮਤਿ ਸਮਾਗਮ

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਦੋ ਰੋਜ਼ਾ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸਾਲਾਨਾ ਯਾਦ ਵਿਚ ‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਦੋ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵਿਦਿਆਰਥੀਆਂ ਅਤੇ ਆਈ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਮਿਸ਼ਨੀ ਕਾਲਜ ਵੱਲੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਵਿਦਿਆਰਥੀਆਂ ਨੇ ਦੇਸ਼ ਵਿਦੇਸ਼ ਵਿਚ ਆਪਣਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੇ ਸਲਾਹਕਾਰ ਨੇ ਦੀਪਕ ਸਿੰਗਲਾ ਦੀ ਪੁਸਤਕ ‘ਐਸਟ੍ਰੋਲੋਜਿਕਲ ਫਲਾਅਸ ਐਂਡ ਦੇਅਰ ਰੈਮੀਡੀਜ਼’ ਕੀਤੀ ਰਿਲੀਜ਼

ਮੁੱਖ ਮੰਤਰੀ ਦੇ ਸਲਾਹਕਾਰ ਨੇ ਦੀਪਕ ਸਿੰਗਲਾ ਦੀ ਪੁਸਤਕ ‘ਐਸਟ੍ਰੋਲੋਜਿਕਲ ਫਲਾਅਸ ਐਂਡ ਦੇਅਰ ਰੈਮੀਡੀਜ਼’ ਕੀਤੀ ਰਿਲੀਜ਼

ਜੋਤਿਸ਼ ਦੇ ਰਹੱਸਾਂ ਦਾ ਪਰਦਾਫਾਸ਼ ਕਰਨ ਦੇ ਯਤਨਾਂ ਦੀ ਕੀਤੀ ਪ੍ਰਸੰਸਾ ਚੰਡੀਗੜ – ਮੁੱਖ ਮੰਤਰੀ, ਪੰਜਾਬ ਦੇ ਸਲਾਹਕਾਰ ਸ. ਭਾਰਤ ਇੰਦਰ ਚਾਹਲ ਨੇ ਜੇ.ਡਬਲਿਊ ਮੈਰਿਟ, ਚੰਡੀਗੜ ਵਿਖੇ ਕਰਵਾਏ ਇਕ ਸਮਾਰੋਹ ਵਿਚ ਡਾ. ਦੀਪਕ ਸਿੰਗਲਾ ਵੱਲੋਂ ਜੋਤਿਸ਼ ਬਾਰੇ ਲਿਖੀ ਪੁਸਤਕ ‘ਐਸਟ੍ਰੋਲੋਜਿਕਲ ਫਲਾਅਸ ਐਂਡ ਦੇਅਰ ਰੈਮੀਡੀਜ਼’ ਨੂੰ ਰਿਲੀਜ਼ ਕੀਤਾ।ਜੋਤਿਸ਼ ਦੇ ਰਹੱਸਾਂ ਨੂੰ ਸੁਲਝਾਉਣ ਲਈ ਲੇਖਕ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਸ. ਚਾਹਲ ਨੇ ਲੋਕਾਂ ਦੇ ਜੀਵਨ ਵਿੱਚ ਗ੍ਰਹਿ ਚਾਲ ਦੇ ਪ੍ਰਭਾਵ ਨੂੰ ਅੰਧ-ਵਿਸ਼ਵਾਸ ਦੀ ਬਜਾਇ ਜੋਤਿਸ਼…

VIA PUNJAB
ਅੱਗੇ ਪੜ੍ਹੋ

ਕੈਨੇਡਾ ਨਿਵਾਸੀ ਸ. ਖੁਸ਼ਵੰਤ ਸਿੰਘ ਬਾਜਵਾ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਨਮਾਨਿਤ

ਕੈਨੇਡਾ ਨਿਵਾਸੀ ਸ. ਖੁਸ਼ਵੰਤ ਸਿੰਘ ਬਾਜਵਾ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ – ਕੈਨੇਡਾ ਨਿਵਾਸੀ ਸ. ਖੁਸ਼ਵੰਤ ਸਿੰਘ ਬਾਜਵਾ ਨੂੰ ਦਸਤਾਰ ਪਹਿਨ ਕੇ ਮੋਟਰਸਾਈਕਲ ਚਲਾਉਣ ਦੀ ਆਗਿਆ ਪ੍ਰਾਪਤ ਕਰਨ ’ਤੇ ਸ੍ਰੀ ਅੰਮ੍ਰਿਤਸਰ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ। ਖੁਸ਼ਵੰਤ ਸਿੰਘ ਨੇ ਕੈਨੇਡਾ ਵਿਚ ਸਿੱਖ ਮੋਟਰਸਾਈਕਲ ਰਾਈਡਰ ਕਲੱਬ ਬਣਾਇਆ ਹੋਇਆ ਹੈ, ਜਿਸ ਵਿਚ 125 ਦੇ ਕਰੀਬ ਦਸਤਾਰਧਾਰੀ ਨੌਜੁਆਨ ਹਨ। ਇਹ ਸੰਨ 1976 ਈ: ਤੋਂ ਕੈਨੇਡਾ ਸਰਕਾਰ ਨਾਲ ਦਸਤਾਰ ਬੰਨ ਕੇ ਮੋਟਰਸਾਈਕਲ ਚਲਾਉਣ ਲਈ ਕਾਨੂੰਨੀ ਲੜਾਈ ਲੜ ਰਹੇ ਸਨ।…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਸੂਬੇ ਦੇ ਸਾਰੇ 13000 ਪਿੰਡਾਂ ਦੀ ਮਿੱਟੀ ਨਾਲ ਬਣਾਏਗੀ ਜਲਿਆਂ ਵਾਲਾ ਬਾਗ ਦੁਖਾਂਤ ਦੀ ਯਾਦਗਾਰ

ਪੰਜਾਬ ਸਰਕਾਰ ਸੂਬੇ ਦੇ ਸਾਰੇ 13000 ਪਿੰਡਾਂ ਦੀ ਮਿੱਟੀ ਨਾਲ ਬਣਾਏਗੀ ਜਲਿਆਂ ਵਾਲਾ ਬਾਗ ਦੁਖਾਂਤ ਦੀ ਯਾਦਗਾਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਯਾਦਗਾਰੀ ਪ੍ਰੋਗਰਾਮਾਂ ਨੂੰ ਸਮੇਂ ਸਿਰ ਅਤੇ ਬਿਨਾ ਅੜਚਨ ਯਕੀਨੀ ਬਣਾਉਣ ਲਈ ਨਿਰਦੇਸ਼ਾਂ ਜਾਰੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਲਿਆਂਵਾਲਾ ਬਾਗ ਦੀ ਦੁਖਦਾਈ ਘਟਨਾ ਦੇ ਸ਼ਤਾਬਦੀ ਸਮਾਰੋਹ ਮੌਕੇ ਜਲਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਵੱਡੇ ਯੋਗਦਾਨ ਚਿਰ ਸਦੀਵੀ ਕਰਨ ਲਈ ਸੂਬੇ ਦੇ ਸਾਰੇ 13000 ਪਿੰਡਾਂ ਦੀ ਮਿੱਟੀ ਨਾਲ ਅੰਮਿ੍ਰਤਸਰ ਵਿਖੇ ਇਕ ਯਾਦਗਾਰ ਬਣਾਉਣ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੀ ਤਿਆਰੀ ਦਾ ਹਰ ਪੰਦਰਵਾੜੇ ਨਿੱਜੀ ਤੌਰ ’ਤੇ ਜਾਇਜ਼ਾ ਲਿਆ ਕਰਨਗੇ

ਪੰਜਾਬ ਦੇ ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੀ ਤਿਆਰੀ ਦਾ ਹਰ ਪੰਦਰਵਾੜੇ ਨਿੱਜੀ ਤੌਰ ’ਤੇ ਜਾਇਜ਼ਾ ਲਿਆ ਕਰਨਗੇ

ਮੁੱਖ ਸਮਾਗਮ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ, ਪਹਿਲੇ ਗੁਰੂ ਜੀ ਨਾਲ ਸਬੰਧਤ ਸਾਰੇ 41 ਪਿੰਡਾਂ ਨੂੰ ਵਿਸ਼ੇਸ਼ ਫੰਡ ਦਿੱਤੇ ਜਾਣਗੇ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਿਤ ਤਿਆਰੀਆਂ ਦੀ ਪ੍ਰਗਤੀ ਦਾ ਖੁਦ ਨਿੱਜੀ ਤੌਰ ’ਤੇ ਹਰ ਪੰਦਰਾ ਦਿਨਾਂ ਬਾਅਦ ਜਾਇਜ਼ਾ ਲਿਆ ਕਰਨਗੇ। ਇਸ ਮਹਾਨ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਾਰਜਕਾਰੀ ਕਮੇਟੀ ਦੀ…

VIA PUNJAB
ਅੱਗੇ ਪੜ੍ਹੋ

ਦੋ ਰੋਜ਼ਾ ਇੰਟਰਨੈਸ਼ਨਲ ਕਾਨਫਰੰਸ ਔਨ ਗੁਰੂ ਨਾਨਕ ਦੇਵ : ਫਿਲਾਸਫੀ ਅਤੇ ਲੈਗੇਸੀ ਵਿਚ ਕੀਤੀ ਸ਼ਮੂਲੀਅਤ

ਦੋ ਰੋਜ਼ਾ ਇੰਟਰਨੈਸ਼ਨਲ ਕਾਨਫਰੰਸ ਔਨ ਗੁਰੂ ਨਾਨਕ ਦੇਵ : ਫਿਲਾਸਫੀ ਅਤੇ ਲੈਗੇਸੀ ਵਿਚ ਕੀਤੀ ਸ਼ਮੂਲੀਅਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਮੁੱਖ ਉਦੇਸ਼-ਭਾਈ ਲੌਂਗੋਵਾਲ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਦੇ ਮਾਸਟਰ ਤਾਰਾ ਸਿੰਘ ਆਡੀਟੋਰੀਅਮ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਸਹਿਯੋਗ ਨਾਲ ਦੋ ਰੋਜ਼ਾ ਇੰਟਰਨੈਸ਼ਨਲ ਕਾਰਫਰੰਸ ਔਨ ਗੁਰੂ ਨਾਨਕ ਦੇਵ : ਫਿਲਾਸਫੀ ਅਤੇ ਲੈਗੇਸੀ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ…

VIA PUNJAB
ਅੱਗੇ ਪੜ੍ਹੋ
1 848 849 850 851 852 1,271