ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਹਮਾਇਤ ਪ੍ਰਾਪਤ ਪੀੜਤ ਪਰਿਵਾਰਾਂ ਦਾ ਧਰਨਾ ਡਾਇਰੈਕਟਰ ਜਰਨਲ ਪੁਲਿਸ ਦੇ ਭਰੋਸੇ ਉਪਰੰਤ ਸਮਾਪਤ —- ਕੈਂਥ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਹਮਾਇਤ ਪ੍ਰਾਪਤ ਪੀੜਤ ਪਰਿਵਾਰਾਂ ਦਾ ਧਰਨਾ ਡਾਇਰੈਕਟਰ ਜਰਨਲ ਪੁਲਿਸ ਦੇ ਭਰੋਸੇ ਉਪਰੰਤ ਸਮਾਪਤ —- ਕੈਂਥ

“ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਦੇ ਖਿਲਾਫ਼ ਧਾਰਾ 326 ਦਾ ਦਰਜ ਕੇਸ ਰੱਦ” ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਹਮਾਇਤ ਨਾਲ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰਾਂ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 62ਵੇੰ ਦਿਨ, ਡਾਇਰੈਕਟਰ ਜਰਨਲ ਪੁਲਿਸ ਪੰਜਾਬ, ਸ੍ਰੀ ਦਿਨਕਰ ਗੁਪਤਾ ਨੂੰ ਮਿਲ ਕੇ ਝੂਠੀਆਂ ਦਰਜ ਕੀਤੀਆਂ ਐਫਆਈਆਰਾ ਬਾਰੇ ਜਾਣੂ ਕਰਵਾਇਆ , ਉਹਨਾਂ ਵਿਚੋਂ ਧਾਰਾ 326 ਨੂੰ ਰੱਦ ਕਰ ਦਿੱਤਾ ਹੈ ਅਤੇ ਬਾਕੀ ਦੀਆਂ ਐਫਆਈਆਰ ਨੂੰ ਮੈਰਿਟ ਦੇ ਆਧਾਰ ਉੱਤੇ ਜਾਂਚ ਪੜਤਾਲ ਉਪਰੰਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਨੇ ਜਸਪ੍ਰੀਤ ਸਿੰਘ ਹੌਬੀ ਨੂੰ ਯੂਥ ਵਿੰਗ ਮਾਲਵਾ ਜੋਨ ਦਾ ਪ੍ਰਧਾਨ ਨਿਯੁਕਤ ਕੀਤਾ

ਸ਼੍ਰੋਮਣੀ ਅਕਾਲੀ ਦਲ ਨੇ ਜਸਪ੍ਰੀਤ ਸਿੰਘ ਹੌਬੀ ਨੂੰ ਯੂਥ ਵਿੰਗ ਮਾਲਵਾ ਜੋਨ ਦਾ ਪ੍ਰਧਾਨ ਨਿਯੁਕਤ ਕੀਤਾ

ਚੰਡੀਗੜ੍ਹ – ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅੱਜ ਜਸਪ੍ਰੀਤ ਸਿੰਘ ਹੌਬੀ ਨੂੰ ਪੰਜਾਬ ਦੇ ਮਾਲਵਾ ਜੋਨ ਯੂਥ ਵਿੰਗ ਦਾ ਪ੍ਰਧਾਨ, ਵਿਧਾਨ ਸਭਾ ਹਲਕਾ ਪੱਛਮੀ ਦਾ ਇੰਚਾਰਜ ਅਤੇ ਪਾਰਟੀ ਦਾ ਮੀਡੀਆ ਪੈਨਲਿਸਟ ਵਜੋਂ ਨਿਯੁਕਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਜਸਪ੍ਰੀਤ ਸਿੰਘ ਹੌਬੀ ਦੇ ਨਾਂ ਨੂੰ ਉਪਰੋਕਤ ਦੱਸੀਆਂ ਨਿਯੁਕਤੀਆਂ…

VIA PUNJAB
ਅੱਗੇ ਪੜ੍ਹੋ

ਟਰੰਪ ਵੱਲੋਂ ਪੁਲਵਾਮਾ ਹਮਲਾ ‘ਖ਼ੌਫਨਾਕ’ ਕਰਾਰ

ਟਰੰਪ ਵੱਲੋਂ ਪੁਲਵਾਮਾ ਹਮਲਾ ‘ਖ਼ੌਫਨਾਕ’ ਕਰਾਰ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਾਕਿਸਤਾਨ ਅਧਾਰਿਤ ਜੈਸ਼-ਏ-ਮੁਹੰਮਦ ਵੱਲੋਂ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫ਼ਲੇ ’ਤੇ ਕੀਤੇ ਫਿਦਾਈਨ ਹਮਲੇ ਨੂੰ ‘ਖ਼ੌਫ਼ਨਾਕ’ ਕਰਾਰ ਦਿੱਤਾ ਹੈ। ਟਰੰਪ ਪ੍ਰਸ਼ਾਸਨ ਨੇ ਅਤਿਵਾਦ ਖ਼ਿਲਾਫ਼ ਲੜਾਈ ਵਿੱਚ ਭਾਰਤ ਨੂੰ ਹਰ ਸੰਭਵ ਸਹਿਯੋਗ ਦੀ ਪੇਸ਼ਕਸ਼ ਕਰਦਿਆਂ ਇਸਲਾਮਾਬਾਦ ਨੂੰ ਤਾਕੀਦ ਕੀਤੀ ਹੈ ਕਿ ਉਹ ਇਸ ‘ਘਿਣਾਉਣੀ ਕਾਰਵਾਈ’ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦੇਵੇ। 14 ਫਰਵਰੀ ਨੂੰ ਹੋਏ ਇਸ ਹਮਲੇ ਵਿੱਚ ਸੀਆਰਪੀਐਫ਼ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਵ੍ਹਾਈਟ…

VIA PUNJAB
ਅੱਗੇ ਪੜ੍ਹੋ

ਯੂਐਨ ਮੁਖੀ ਵੱਲੋਂ ਭਾਰਤ-ਪਾਕਿ ਨੂੰ ਸੰਜਮ ਵਰਤਣ ਦੀ ਸਲਾਹ

ਯੂਐਨ ਮੁਖੀ ਵੱਲੋਂ ਭਾਰਤ-ਪਾਕਿ ਨੂੰ ਸੰਜਮ ਵਰਤਣ ਦੀ ਸਲਾਹ

ਸੰਯੁਕਤ ਰਾਸ਼ਟਰ – ਸੰਯੁਕਤ ਰਾਸ਼ਟਰ ਦੇ ਮੁਖੀ ਐਂਤੋਨੀਓ ਗੁਟੇਰੇਜ਼ ਨੇ ਭਾਰਤ ਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਵਾਮਾ ਹਮਲੇ ਮਗਰੋਂ ਦੋਵਾਂ ਮੁਲਕਾਂ ਦਰਮਿਆਨ ਬਣੀ ਤਲਖੀ ਨੂੰ ਘੱਟ ਕਰਨ ਲਈ ਸੰਜਮ ਤੋਂ ਕੰਮ ਲੈਂਦਿਆਂ ਇਸ ਪਾਸੇ ‘ਫੌਰੀ ਕਦਮ’ ਚੁੱਕਣ। ਯੂਐਨ ਮੁਖੀ ਨੇ ਜ਼ੋਰ ਦੇ ਕਿਹਾ ਕਿ ਜੇਕਰ ਦੋਵੇਂ ਮੁਲਕ ਕਹਿਣ ਤਾਂ ਉਨ੍ਹਾਂ ਵਿਚਲੀ ਕੁੜੱਤਣ ਨੂੰ ਘੱਟ ਕਰਨ ਲਈ ਉਨ੍ਹਾਂ (ਯੂਐਨ) ਦਾ ਦਫ਼ਤਰ ਵਿਚੋਲਗੀ ਕਰ ਸਕਦਾ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਦੇ ਬੁਲਾਰੇ ਸਟੀਫ਼ਨ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਸਾਊਦੀ ਅਰਬ ਵੱਲੋਂ ਅਤਿਵਾਦ ਸਾਂਝੀ ਚੁਣੌਤੀ ਕਰਾਰ

ਭਾਰਤ ਤੇ ਸਾਊਦੀ ਅਰਬ ਵੱਲੋਂ ਅਤਿਵਾਦ ਸਾਂਝੀ ਚੁਣੌਤੀ ਕਰਾਰ

ਨਵੀਂ ਦਿੱਲੀ – ਭਾਰਤ ਦੌਰੇ ’ਤੇ ਆਏ ਸਾਊਦੀ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਅੱਜ ਇੱਥੇ ਕਿਹਾ ਕਿ ਅਤਿਵਾਦ ਤੇ ਕੱਟੜਵਾਦ ਸਾਰਿਆਂ ਲਈ ‘ਸਾਂਝੀ ਚੁਣੌਤੀ’ ਹਨ ਤੇ ਸਾਊਦੀ ਅਰਬ ਇਨ੍ਹਾਂ ਨਾਲ ਨਜਿੱਠਣ ਲਈ ਭਾਰਤ ਤੇ ਹੋਰ ਗੁਆਂਢੀ ਮੁਲਕਾਂ ਨੂੰ ਪੂਰਨ ਸਹਿਯੋਗ ਕਰੇਗਾ। ਸਲਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਕੀਤੀ ਗੱਲਬਾਤ ਨੂੰ ‘ਵਿਸਤਾਰਤ ਤੇ ਸਫ਼ਲ’ ਕਰਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਾਊਦੀ ਆਗੂ ਇਸਲਾਮਾਬਾਦ ਦੇ ਦੌਰੇ ਤੋਂ ਬਾਅਦ ਉਸ ਵੇਲੇ ਭਾਰਤ ਆਏ ਹਨ ਜਦ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਵੱਲੋਂ ਜਲਿਆਂਵਾਲਾ ਬਾਗ ਦੇ ਸਾਕੇ ਲਈ ਯੂਕੇ ਤੋਂ ਮੁਆਫ਼ੀ ਮੰਗਵਾਉਣ ਵਾਸਤੇ ਕੇਂਦਰ ’ਤੇ ਦਬਾਅ ਬਣਾਉਣ ਲਈ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਜਲਿਆਂਵਾਲਾ ਬਾਗ ਦੇ ਸਾਕੇ ਲਈ ਯੂਕੇ ਤੋਂ ਮੁਆਫ਼ੀ ਮੰਗਵਾਉਣ ਵਾਸਤੇ ਕੇਂਦਰ ’ਤੇ ਦਬਾਅ ਬਣਾਉਣ ਲਈ ਮਤਾ ਪਾਸ

ਚੰਡੀਗੜ –  ਜਲਿਆਂਵਾਲਾ ਬਾਗ਼ ਦੇ ਖੂਨੀ ਸਾਕੇ ਦੇ ਸ਼ਤਾਬਦੀ ਵਰੇ ਦੌਰਾਨ ਇਸ ਦੇ ਸ਼ਹੀਦਾਂ ਨੂੰ ਢੁੱਕਵੀਂ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਦਨ ਨੇ ਬਿ੍ਰਟਿਸ਼ ਸਰਕਾਰ ਤੋਂ ਮੁਆਫ਼ੀ ਮੰਗਵਾਉਣ ਲਈ ਕੇਂਦਰ ਉਤੇ ਦਬਾਅ ਬਣਾਉਣ ਵਾਸਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਇਹ ਮਤਾ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਪੇਸ਼ ਕੀਤਾ, ਜਿਸ ਨੂੰ ਮੈਂਬਰਾਂ ਨੇ ਜ਼ੁਬਾਨੀ ਵੋਟਾਂ ਨਾਲ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਮਤਾ ਪੇਸ਼ ਕਰਦਿਆਂ ਬ੍ਰਹਮ ਮਹਿੰਦਰਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕੇ ਕਰਨ ਸਬੰਧੀ ਵਿਸ਼ੇਸ਼ ਕਾਨੂੰਨ ਲਿਆਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕੇ ਕਰਨ ਸਬੰਧੀ ਵਿਸ਼ੇਸ਼ ਕਾਨੂੰਨ ਲਿਆਉਣ ਦਾ ਐਲਾਨ

ਅਧਿਆਪਕਾਂ ਅਤੇ ਬਾਕੀ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਦਾ ਭਰੋਸਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਠੇਕੇ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਇਕ ਵਿਸ਼ੇਸ਼ ਕਾਨੂੰਨ ਲਿਆਉਣ ਤੋਂ ਇਲਾਵਾ ਅਧਿਆਪਕਾਂ ਅਤੇ ਸੂਬਾਈ ਸਰਕਾਰ ਦੇ ਹੋਰ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲੰਬਿਤ ਮੰਗਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੋਰ ਕਦਮ ਚੁੱਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਉਨਾਂ ਦੀਆਂ ਜਾਇਜ਼ ਮੰਗਾਂ ਦੇ ਜਲਦੀ ਹੱਲ ਕਰਨ…

VIA PUNJAB
ਅੱਗੇ ਪੜ੍ਹੋ

ਸ਼ਰਦ ਪਵਾਰ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਸ਼ਰਦ ਪਵਾਰ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਨਵੀਂ ਦਿੱਲੀ – ਲੋਕ ਸਭਾ ਚੋਣਾਂ ਨਾ ਲੜਨ ਦਾ ਐਲਾਨ ਕਰ ਚੁੱਕੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਯੂ-ਟਰਨ ਲੈ ਲਿਆ ਹੈ| ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜਨਗੇ ਪਰ ਉਨ੍ਹਾਂ ਦਾ ਭਤੀਜੇ ਅਜੀਤ ਸਿੰਘ ਅਤੇ ਪਾਰਥ ਪਵਾਰ ਇਸ ਵਾਰ ਮੈਦਾਨ ਵਿੱਚ ਨਹੀਂ ਉਤਰਨਗੇ| ਐਨ. ਸੀ. ਪੀ ਪ੍ਰਧਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਨੇਤਾ ਆਉਣ ਵਾਲੀਆਂ ਚੋਣਾਂ ਮਹਾਰਾਸ਼ਟਰ ਦੇ ਮਾਧਾ ਸੰਸਦੀ ਖੇਤਰ ਤੋਂ ਮੈਨੂੰ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਸੰਸਦ ਵਿੱਚ ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿ ਵਿਰੁੱਧ ਨਿੰਦਾ ਪ੍ਰਸਤਾਵ ਪਾਸ

ਨਿਊਜ਼ੀਲੈਂਡ ਸੰਸਦ ਵਿੱਚ ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿ ਵਿਰੁੱਧ ਨਿੰਦਾ ਪ੍ਰਸਤਾਵ ਪਾਸ

ਵੈਲਿੰਗਟਨ – ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਦੁਨੀਆ ਭਰ ਦੇ ਦੇਸ਼ ਪਾਕਿਸਤਾਨ ਦੀ ਆਲੋਚਨਾ ਕਰ ਰਹੇ ਹਨ| ਇਸ ਸਿਲਸਿਲੇ ਵਿਚ ਹੁਣ ਨਿਊਜ਼ੀਲੈਂਡ ਦੀ ਸੰਸਦ ਨੇ ਅੱਜ ਇਸ ਹਮਲੇ ਦੇ ਵਿਰੋਧ ਵਿੱਚ ਨਿੰਦਾ ਪ੍ਰਸਤਾਵ ਪਾਸ ਕੀਤਾ| ਇਹ ਜਾਣਕਾਰੀ ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਵਿੰਸਟਨ ਪੀਟਰਸ ਨੇ ਦਿੱਤੀ| ਪੁਲਵਾਮਾ ਹਮਲੇ ਨੂੰ ਲੈ ਕੇ ਅਮਰੀਕਾ ਨੇ ਵੀ ਪਾਕਿਸਤਾਨ ਨੂੰ ਝਾੜ ਪਾਈ ਹੈ| ਇਸ ਤੋਂ ਇਲਾਵਾ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨਿਓ ਗੁਤਾਰੇਸ ਨੇ ਭਾਰਤ ਅਤੇ ਪਾਕਿਸਤਾਨ ਨੂੰ ਅਪੀਲ ਕੀਤੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ…

VIA PUNJAB
ਅੱਗੇ ਪੜ੍ਹੋ
1 849 850 851 852 853 1,271