ਹੀਥਰ ਨੋਰਟ ਨੇ ਅਮਰੀਕੀ ਰਾਜਦੂਤ ਅਹੁਦੇ ਲਈ ਨਾਮਜ਼ਦਗੀ ਲਈ ਵਾਪਸ

ਹੀਥਰ ਨੋਰਟ ਨੇ ਅਮਰੀਕੀ ਰਾਜਦੂਤ ਅਹੁਦੇ ਲਈ ਨਾਮਜ਼ਦਗੀ ਲਈ ਵਾਪਸ

ਵਾਸ਼ਿੰਗਟਨ – ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਨ ਹੀਥਰ ਨੌਰਟ ਨੇ ਸ਼ਨੀਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਦੇ ਵੱਕਾਰੀ ਅਹੁਦੇ ਲਈ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ। ਵਿਦੇਸ਼ ਮੰਤਰਾਲੇ ਰੌਬਰਟ ਪੈਲਾਡਿਨੋ ਨੇ ਦੱਸਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਕਿਸੇ ਨਵੇਂ ਵਿਅਕਤੀ ਦੀ ਨਾਮਜ਼ਦਗੀ ਦਾ ਐਲਾਨ ਜਲਦੀ ਕਰਨਗੇ। ਜਿਸ ਵਿਚ ਉਨ੍ਹਾਂ ਨੇ ਪਾਰਿਵਾਰਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਸ ਫੈਸਲੇ ਦਾ ਐਲਾਨ ਕੀਤਾ। ਨੋਰਟ ਨੇ ਬਿਆਨ ਵਿਚ ਕਿਹਾ,”ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ…

VIA PUNJAB
ਅੱਗੇ ਪੜ੍ਹੋ

ਸਰਕਾਰ ਨੇ ਵਖਵਾਦੀ ਆਗੂਆਂ ਦੀ ਸੁਰਖਿਆ ਵਾਪਸ ਲਈ

ਸਰਕਾਰ ਨੇ ਵਖਵਾਦੀ ਆਗੂਆਂ ਦੀ ਸੁਰਖਿਆ ਵਾਪਸ ਲਈ

ਨਵੀਂ ਦਿਲੀ – ਸਰਕਾਰ ਨੇ ਜੰਮੂ ਕਸ਼ਮੀਰ ’ਚ ਵਖਵਾਦੀ ਆਗੂਆਂ ਖ਼ਿਲਾਫ਼ ਸਖ਼ਤ ਕਦਮ ਚੁਕਦੇ ਹੋਏ ਉਨ੍ਹਾਂ ਦੀ ਸਾਰੀ ਸੁਰਖਿਆ ਅਤੇ ਸਹੂਲਤਾਵਾਂ ਵਾਪਸ ਲੈਣ ਦਾ ਵਡਾ ਫੈਸਲਾ ਕੀਤਾ ਹੈ। ਜੰਮੂ ਕਸ਼ਮੀਰ ਸਰਕਾਰ ਦੇ ਉਚ ਅਧਿਕਾਰੀਆਂ ਨੇ ਦਸਿਆ ਕਿ ਵਖਵਾਦੀ ਆਗੂਆਂ ਮੀਰਵਾਈਜ਼ ਫਾਰੂਕ, ਅਬਦੁਲ ਗਨੀ ਭਟ, ਬਿਲਾਲ ਲੋਨ, ਹਾਸ਼ਿਮ, ਕੁਰੈਸ਼ੀ ਅਤੇ ਸ਼ਬੀਰ ਸ਼ਾਹ ਨੂੰ ਉਪਲਬਧ ਸੁਰਖਿਆ ਅਤੇ ਵਾਹਨਾਂ ਦੀ ਸਹੂਲਤ ਵਾਪਸ ਲੈ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਖਵਾਦੀ ਆਗੂਆਂ ਨੂੰ ਕਿਸੇ ਵੀ ਕਾਰਨ ਸਰਕਾਰ ਨੇ ਸਹੂਲਤ ਉਪਲਬਧ…

VIA PUNJAB
ਅੱਗੇ ਪੜ੍ਹੋ

ਹਮਲੇ ਖ਼ਿਲਾਫ਼ ਮੇਰੇ ਮਨ ਵਿੱਚ ਵੀ ਗੁੱਸੇ ਦਾ ਭਾਂਬੜ: ਮੋਦੀ

ਹਮਲੇ ਖ਼ਿਲਾਫ਼ ਮੇਰੇ ਮਨ ਵਿੱਚ ਵੀ ਗੁੱਸੇ ਦਾ ਭਾਂਬੜ: ਮੋਦੀ

ਬਰੌਨੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪੁਲਵਾਮਾ ਦਹਿਸ਼ਤੀ ਹਮਲੇ ਨੂੰ ਲੈ ਕੇ ਮੁਲਕ ਦੇ ਹੋਰਨਾਂ ਲੋਕਾਂ ਵਾਂਗ ਉਨ੍ਹਾਂ ਦਾ ਮਨ ਵੀ ਗ਼ਮਗੀਨ ਹੋਣ ਦੇ ਨਾਲ ਗੁੱਸੇ ਨਾਲ ਭਰਿਆ ਹੋਇਆ ਹੈ। ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਆਸ ਜਤਾਈ ਕਿ ਭਾਰਤ ਇਸ ਹਮਲੇ ਦਾ ਮੂੰਹ ਤੋੜਵਾਂ ਜਵਾਬ ਦੇਵੇਗਾ। ਸ੍ਰੀ ਮੋਦੀ ਨੇ ਇਸ ਮੌਕੇ ਬਿਹਾਰ ਤੇ ਝਾਰਖੰਡ ਵਿੱਚ ਕ੍ਰਮਵਾਰ 33000 ਕਰੋੜ ਤੇ 3306 ਕਰੋੜ ਰੁਪਏ ਦੇ…

VIA PUNJAB
ਅੱਗੇ ਪੜ੍ਹੋ

ਅਤਿਵਾਦ ਨੂੰ ਸ਼ਹਿ ਦੇ ਰਿਹਾ ਹੈ ਪਾਕਿਸਤਾਨ: ਰਾਜਨਾਥ

ਅਤਿਵਾਦ ਨੂੰ ਸ਼ਹਿ ਦੇ ਰਿਹਾ ਹੈ ਪਾਕਿਸਤਾਨ: ਰਾਜਨਾਥ

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਹਮਲੇ ਪਿੱਛੇ ਗੁਆਂਢੀ ਮੁਲਕ ਦਾ ਹੱਥ ਹੈ। ਰਾਜਨਾਥ ਨੇ ਦਾਅਵਾ ਕੀਤਾ ਕਿ ਗੁਆਂਢੀ ਦੇਸ਼ ਨੇ ਇਹ ਜਾਣਨ ਤੋਂ ਬਾਅਦ ਹਮਲੇ ਵਿਚ ਸਹਿਯੋਗ ਦਿੱਤਾ ਹੈ ਕਿ ਪਿਛਲੇ ਪੰਜ ਵਰ੍ਹਿਆਂ ਵਿਚ ਭਾਰਤੀ ਬਲਾਂ ਦੀਆਂ ਸਫ਼ਲ ਮੁਹਿੰਮਾਂ ਨਾਲ ਅਤਿਵਾਦੀਆਂ ਦੇ ਹੌਸਲੇ ਪਸਤ ਹੋ ਗਏ ਹਨ। ਗ੍ਰਹਿ ਮੰਤਰੀ ਨੇ ਉੱਤਰੀ ਉਡ਼ੀਸਾ ਦੇ ਇਸ ਸ਼ਹਿਰ ਦੇ ਬਾਹਰੀ ਇਲਾਕੇ ਵਿਚ ਇਕ ਇਕੱਠ ਨੂੰ ਸੰਬੋਧਨ…

VIA PUNJAB
ਅੱਗੇ ਪੜ੍ਹੋ

ਸੁਰੱਖਿਆ ਬਾਰੇ ਭਾਜਪਾ ਕੋਈ ਸਮਝੌਤਾ ਨਹੀਂ ਕਰੇਗੀ: ਸ਼ਾਹ

ਸੁਰੱਖਿਆ ਬਾਰੇ ਭਾਜਪਾ ਕੋਈ ਸਮਝੌਤਾ ਨਹੀਂ ਕਰੇਗੀ: ਸ਼ਾਹ

ਲਖੀਮਪੁਰ – ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਇੱਥੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਹੋਏ ਅਤਿਵਾਦੀ ਹਮਲੇ ਵਿਚ ਸ਼ਹੀਦ ਹੋਏ ਸੀਆਰਪੀਅਫ ਦੇ 40 ਜਵਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਏਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਉਲਟ ਸੁਰੱਖਿਆ ਨਾਲ ਸਬੰਧਤ ਕਿਸੇ ਵੀ ਮੁੱਦੇ ’ਤੇ ਸਮਝੌਤਾ ਨਹੀਂ ਕਰੇਗੀ। ਸ਼ਾਹ ਨੇ ਇੱਥੇ ਇਕ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਘਿਨੌਣਾ ਕਾਰਾ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਅਤਿਵਾਦੀ ਜਥੇਬੰਦੀ ਨੇ ਕੀਤਾ ਹੈ ਤੇ ਜ਼ਿੰਮੇਵਾਰਾਂ ਨੂੰ…

VIA PUNJAB
ਅੱਗੇ ਪੜ੍ਹੋ

ਅਨੁਸੂਚਿਤ ਜਾਤੀਆਂ ਨਾਲ ਧੱਕੇਸ਼ਾਹੀਆਂ ਦੇ ਖਿਲਾਫ਼ ਰਾਜਨੀਤਕ ਪਾਰਟੀਆਂ ਦੇ ਵਿਧਾਇਕ ਖਾਮੋਸ਼ —- ਕੈਂਥ

ਅਨੁਸੂਚਿਤ ਜਾਤੀਆਂ ਨਾਲ ਧੱਕੇਸ਼ਾਹੀਆਂ ਦੇ ਖਿਲਾਫ਼ ਰਾਜਨੀਤਕ ਪਾਰਟੀਆਂ ਦੇ ਵਿਧਾਇਕ ਖਾਮੋਸ਼ —- ਕੈਂਥ

ਨੈਸਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 57ਵੇਂ ਦਿਨ ਵੀ ਜਾਰੀ ਚੰਡੀਗੜ੍ – ਅਨੁਸੂਚਿਤ ਜਾਤੀਆਂ ਵਰਗ ਨਾਲ ਹੋ ਰਹੀਆਂ ਵਧੀਕੀਆਂ ਖਾਸ ਕਰ ਅਨਿਆਂ,ਅੱਤਿਆਚਾਰ ਧੱਕੇਸ਼ਾਹੀ, ਗੁੰਡਾਗਰਦੀ ਅਤੇ ਸ਼ੋਸਣ ਵਿਰੁੱਧ ਆਵਾਜ਼ ਬੁਲੰਦ ਕਰਨ ਵਿੱਚ ਰਾਜਨੀਤਕ ਪਾਰਟੀਆਂ ਦੇ ਅਗੂਆਂ ਵੱਲੋਂ ਨਜਰਅੰਦਾਜ਼ ਕਰਨਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤਾਂ ਦੀ ਹਮਾਇਤ ਦਿੱਤੇ ਜਾ ਰਿਹਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 57ਵੇਂ ਦਿਨ ਵੀ ਜਾਰੀ ਹੈ। “ਚਾਹੁੰਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਸ਼ਹੀਦ ਕੁਲਵਿੰਦਰ ਸਿੰਘ ਨੂੰ ਸਮਰਪਿਤ ਸੜਕ ਤੇ ਪਿੰਡ ਦੇ ਸਕੂਲ ਦਾ ਨਾਂਅ ਰੱਖਣ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ਼ਹੀਦ ਕੁਲਵਿੰਦਰ ਸਿੰਘ ਨੂੰ ਸਮਰਪਿਤ ਸੜਕ ਤੇ ਪਿੰਡ ਦੇ ਸਕੂਲ ਦਾ ਨਾਂਅ ਰੱਖਣ ਦਾ ਐਲਾਨ

ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ ਉਮਰ ਭਰ ਲਈ ਲਗਾਈ 10 ਹਜ਼ਾਰ ਰੁਪਏ ਦੀ ਪੈਨਸ਼ਨ ਨੂਰਪੁਰ ਬੇਦੀ – ਖੇਤਰ ਨੂਰਪੁਰ ਬੇਦੀ ਦੇ ਲਾਗਲੇ ਪਿੰਡ ਰੌਲੀ ਵਿਖੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਸ: ਕੈਪਟਨ ਅਮਰਿੰਦਰ ਸਿੰਘ ਆਪਣੇ ਦਲਬਲ ਨਾਲ ਉਨਾਂ ਦੇ ਘਰ ਪਹੁੰਚੇ । ਇਸ ਸਮੇਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ,ਜਿਲਾ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿਲੋ ਵਿਸ਼ੇਸ ਤੋਰ ਤੇ ਨਾਲ ਸਨ…

VIA PUNJAB
ਅੱਗੇ ਪੜ੍ਹੋ

100 ਕਰੋੜ ਰੁਪਏ ਦੀ ਲਾਗਤ ਨਾਲ ਦੀਨਾਨਗਰ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ : ਨਵਜੋਤ ਸਿੰਘ ਸਿਧੂ

100 ਕਰੋੜ ਰੁਪਏ ਦੀ ਲਾਗਤ ਨਾਲ ਦੀਨਾਨਗਰ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ : ਨਵਜੋਤ ਸਿੰਘ ਸਿਧੂ

ਦੀਨਾਨਗਰ – 100 ਕਰੋੜ ਰੁਪਏ ਦੀ ਲਾਗਤ ਨਾਲ ਦੀਨਾਨਗਰ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਫੰਡ ਕੋਈ ਘਾਟ ਨਹੀਂ ਆਉਣ ਦਿਤੀ ਜਾਵੇਗੀ।ਇਹ ਪ੍ਰਗਟਾਵਾ ਸ੍ਰੀ ਨਵਜੋਤ ਸਿੰਘ ਸਿਧ ਸਥਾਨਕ ਸਰਕਾਰ, ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਪੁਰਾਤਤਵ ਤੇ ਅਜਾਇਬ ਘਰ ਮੰਤਰੀ ਪੰਜਾਬ ਨੇ ਅਜ ਦੀਨਾਨਗਰ ਦੇ ਸਿਵਲ ਹਸਪਤਾਲ ਨੇੜੇ 35.53 ਕਰੋੜ ਰੁਪਏ ਦੀ ਲਾਗਤ ਨਾਲ ਸੀਵੇਜ ਟਰੀਟਮੈਂਟ ਪਲਾਂਟ, ਨੇੜੇ ਪਿੰਡ ਦੁਬਰਜੀ ਅਤੇ ਦੀਨਾਨਗਰ ਸ਼ਹਿਰ ਦੇ 100 ਪ੍ਰਤੀਸ਼ਤ ਸੀਵਰੇਜ ਤੇ ਵਾਟਰ…

VIA PUNJAB
ਅੱਗੇ ਪੜ੍ਹੋ

ਨਿਰਮਲ ਸਿੰਘ ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਚੁਣੇ

ਨਿਰਮਲ ਸਿੰਘ ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਚੁਣੇ

ਅੰਮ੍ਰਿਤਸਰ – ਸ: ਨਿਰਮਲ ਸਿੰਘ ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੇ ਇਸ ਸੰਗਠਨ ਦੀਆਂ ਆਮ ਚੋਣਾਂ ਦੌਰਾਨ ਸ: ਸਰਬਜੀਤ ਸਿੰਘ ਨੂੰ ਹਰਾਇਆ ਹੈ। ਸਮਾਜਿਕ–ਧਾਰਮਿਕ ਸੰਗਠਨ ਚੀਫ਼ ਖ਼ਾਲਸਾ ਦੀਵਾਨ ਦਾ ਮੁਖ ਦਫ਼ਤਰ ਅੰਮ੍ਰਿਤਸਰ ਵਿਖੇ ਸਥਿਤ ਹੈ। ਸ: ਨਿਰਮਲ ਸਿੰਘ ਦੇ ਗਰੁਪ ਨੇ ਇਨ੍ਹਾਂ ਚੋਣਾਂ ਵਿਚ ਹੂੰਝਾਂ ਫੇਰ ਜਿਤ ਹਾਸਲ ਕੀਤੀ ਹੈ। ਚੀਫ਼ ਖ਼ਾਲਸਾ ਦੀਵਾਨ ਨਾਂਅ ਦਾ ਇਹ ਅਹਿਮ ਸਿਖ ਸੰਗਠਨ 111 ਵਰ੍ਹੇ ਪਹਿਲਾਂ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤੜਾ, ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤੜਾ, ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕਰਹਾਲੀ ਪਟਿਆਲਾ ਲਈ ਰਵਾਨਾ ਹੋਈ। ਇਸ ਮੌਕੇ ਭਾਈ ਪਰਦੀਪ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ…

VIA PUNJAB
ਅੱਗੇ ਪੜ੍ਹੋ
1 855 856 857 858 859 1,271