ਸਾਡੇ ਜਵਾਨਾਂ ਦੀਆਂ ਬਲਦੀਆਂ ਚਿਖਾਵਾਂ ’ਤੇ ਸਿਆਸਤ ਦੀਆਂ ਰੋਟੀਆਂ ਸੇਕਣੀਆਂ ਬੰਦ ਕਰੋ : ਭਗਵੰਤ ਮਾਨ

ਸਾਡੇ ਜਵਾਨਾਂ ਦੀਆਂ ਬਲਦੀਆਂ ਚਿਖਾਵਾਂ ’ਤੇ ਸਿਆਸਤ ਦੀਆਂ ਰੋਟੀਆਂ ਸੇਕਣੀਆਂ ਬੰਦ ਕਰੋ : ਭਗਵੰਤ ਮਾਨ

ਸ਼ੇਰਪੁਰ – ਪਿਛਲੇ ਦਿਨੀਂ ਜੰਮੂ-ਸ੍ਰੀਨਗਰ ਰਾਜ ਮਾਰਗ ਤੇ ਆਤਮਘਾਤੀ ਹਮਲੇ ਚ ਸ਼ਹੀਦ ਹੋਏ ਦੇਸ਼ ਦੇ 41 ਜਵਾਨਾਂ ਦੀ ਸ਼ਹਾਦਤ ‘ਤੇ ਜਿਥੇ ਪੂਰਾ ਦੇਸ਼ ਲਹੂ ਦੇ ਅਥਰੂ ਵਹਾ ਰਿਹਾ ਹੈ ਉਥੇ ਸਾਡੇ ਦੇਸ਼ ਦੀਆਂ ਕੁਝ ਰਾਜਨੀਤਕ ਪਾਰਟੀਆਂ ਦੇ ਆਗੂ ਆਪਣਾ ਨਾਂ ਚਮਕਾਉਣ ਲਈ ਵਿਵਾਦਤ ਬਿਆਨ ਦੇ ਰਹੇ ਹਨ ਜੋ ਅਸਹਿ ਹਨ। ਅਜ ‘ ਰੋਜ਼ਾਨਾ ਪੰਜਾਬ ਟਾਈਮਜ਼ ‘ ਦੇ ਸਥਾਨਕ ਪ੍ਰਤੀਨਿਧੀ ਵਲੋਂ ਸੁਖਪਾਲ ਖਹਿਰਾ ਵਲੋਂ ਮੀਡੀਆ ਨੂੰ ਦਿਤੇ ਸੁਰਖਿਆ ਬਲਾਂ ਪ੍ਰਤੀ ਵਿਵਾਦਤ ਬਿਆਨ ਬਾਰੇ ਆਮ ਆਦਮੀ ਪਾਰਟੀ…

VIA PUNJAB
ਅੱਗੇ ਪੜ੍ਹੋ

ਅੱਤਵਾਦ ਤੇ ਦੰਗਾ ਪੀੜਤਾਂ ਨੂੰ ਮਕਾਨ/ਪਲਾਟ ਦੀ ਅਲਾਟਮੈਂਟ ’ਚ ਰਾਖਵਾਂਕਰਨ ਦੀ ਸਹੂਲਤ ਵਧਾਉਣ ਦਾ ਫੈਸਲਾ

ਅੱਤਵਾਦ ਤੇ ਦੰਗਾ ਪੀੜਤਾਂ ਨੂੰ ਮਕਾਨ/ਪਲਾਟ ਦੀ ਅਲਾਟਮੈਂਟ ’ਚ ਰਾਖਵਾਂਕਰਨ ਦੀ ਸਹੂਲਤ ਵਧਾਉਣ ਦਾ ਫੈਸਲਾ

ਕਿਲਾ ਰਾਏਪੁਰ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਨੂੰ ਪ੍ਰਵਾਨਗੀ ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਨੇ ਸੂਬੇ ’ਚ ਅੱਤਵਾਦ ਪ੍ਰਭਾਵਿਤ ਲੋਕਾਂ ਅਤੇ 1984 ਦੇ ਦੰਗਾ ਪੀੜਤਾਂ ਨੂੰ ਵਡੀ ਰਾਹਤ ਦਿੰਦਿਆਂ ਅਰਬਨ ਅਸਟੇਟ/ਨਗਰ ਸੁਧਾਰ ਟਰੱਸਟ/ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਆਦਿ ਵੱਲੋਂ ਪਲਾਟਾਂ/ਮਕਾਨਾਂ ਦੀ ਅਲਾਟਮੈਂਟ ਲਈ ਬਿਨਾਂ ਕਿਸੇ ਵਿੱਤੀ ਰਿਆਇਤ ਦੇ 5 ਫੀਸਦੀ ਰਾਖਾਵਾਂਕਰਨ ਦੀ ਸਹੂਲਤ ਹੋਰ ਪੰਜ ਸਾਲਾਂ ਲਈ ਵਧਾਉਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਸਰਕਾਰੀ…

VIA PUNJAB
ਅੱਗੇ ਪੜ੍ਹੋ

ਸ਼ਿਲਾਂਗ ਦੇ ਸਿੱਖਾਂ ਦੇ ਹੱਕ ਵਿਚ ਹਾਈਕੋਰਟ ਦੇ ਫੈਸਲੇ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਸ਼ਿਲਾਂਗ ਦੇ ਸਿੱਖਾਂ ਦੇ ਹੱਕ ਵਿਚ ਹਾਈਕੋਰਟ ਦੇ ਫੈਸਲੇ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਹਾਈਕੋਰਟ ਵੱਲੋਂ ਸ਼ਿਲਾਂਗ ਦੀ ਪੰਜਾਬੀ ਕਲੋਨੀ ਨੂੰ ਉਜਾੜਨ ਤੋਂ ਰੋਕਣ ਲਈ ਸਿੱਖਾਂ ਦੇ ਹੱਕ ਵਿਚ ਦਿੱਤੇ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਸ਼ਿਲਾਂਗ ਦੀ ਸਬੰਧਤ ਪੰਜਾਬੀ ਕਲੋਨੀ ਵਿੱਚੋਂ ਸਿੱਖਾਂ ਤੇ ਪੰਜਾਬੀਆਂ ਨੂੰ ਆਪਣੇ ਘਰ ਛੱਡ ਕੇ ਹੋਰ ਥਾਂ ਚਲੇ ਜਾਣ ਲਈ ਕਿਹਾ ਗਿਆ ਸੀ ਜਿਸ ਦਾ ਉਥੇ ਰਹਿ ਰਹੇ ਸਿੱਖਾਂ ਨੇ ਸਖਤ ਵਿਰੋਧ ਕੀਤਾ ਸੀ। ਇਸ ਮਾਮਲੇ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਵਿਖੇ ਸੂਬੇ ਦੇ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਨੂੰ ਕੈਬਨਿਟ ਮੰਤਰੀਆਂ, ਉੱਚ ਅਧਿਕਾਰੀਆਂ ਅਤੇ ਸੂਬੇ ਭਰ ਦੇ ਲੋਕਾਂ ਵੱਲੋਂ ਹੰਝੂਆਂ ਭਰੀ ਵਿਦਾਇਗੀ

ਪੁਲਵਾਮਾ ਵਿਖੇ ਸੂਬੇ ਦੇ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਨੂੰ ਕੈਬਨਿਟ ਮੰਤਰੀਆਂ, ਉੱਚ ਅਧਿਕਾਰੀਆਂ ਅਤੇ ਸੂਬੇ ਭਰ ਦੇ ਲੋਕਾਂ ਵੱਲੋਂ ਹੰਝੂਆਂ ਭਰੀ ਵਿਦਾਇਗੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਚਾਰ ਜਵਾਨਾਂ ਦਾ ਪੂਰੇ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਸ਼ਹੀਦਾਂ ਨੂੰ ਸੂਬੇ ਭਰ ਨੇ ਹੰਝੂਆਂ ਭਰੀ ਵਿਦਾਇਗੀ ਦਿੱਤੀ | ਸੂਬੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਮਿਲ ਕੇ ਸ਼ਹੀਦ ਜਵਾਨਾਂ ਨੂੰ ਅੰਤਿਮ ਵਿਦਾਇਗੀ ਦਿੱਤੀ | ਸਿਪਾਹੀ ਮਨਿੰਦਰ ਸਿੰਘ ਦਾ ਦੀਨਾਨਗਰ ਵਿਖੇ ਅੰਤਿਮ ਸੰਸਕਾਰ ਕੀਤਾ…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਮਾਰੀਸ਼ਸ ਮਿਲ ਕੇ ਗੀਤਾ ਦਾ ਪ੍ਰਚਾਰ-ਪ੍ਰਸਾਰ ਪੂਰੀ ਦੁਨਿਆ ਵਿਚ ਕਰਨਗੇ – ਮੁੱਖ ਮੰਤਰੀ

ਭਾਰਤ ਅਤੇ ਮਾਰੀਸ਼ਸ ਮਿਲ ਕੇ ਗੀਤਾ ਦਾ ਪ੍ਰਚਾਰ-ਪ੍ਰਸਾਰ ਪੂਰੀ ਦੁਨਿਆ ਵਿਚ ਕਰਨਗੇ – ਮੁੱਖ ਮੰਤਰੀ

ਚੰਡੀਗੜ – ਭਾਰਤ ਅਤੇ ਮਾਰੀਸ਼ਸ ਮਿਲ ਕੇ ਗੀਤਾ ਦਾ ਪ੍ਰਚਾਰ-ਪ੍ਰਸਾਰ ਪੂਰੀ ਦੁਨਿਆ ਵਿਚ ਕਰਨਗੇ| ਇਸ ਸੰਕਲਪ ਦੇ ਨਾਲ ਮਾਰੀਸ਼ਸ ਦੇ ਪੋਰਟ ਲੁਇਸ ਵਿਚ ਕੌਮਾਂਤੀ ਗੀਤਾ ਮਹਾਉਸਤਵ ਦਾ ਸਪਾਪਨ ਅਤਿ ਅਧਿਆਤਮਕ ਮਾਹੌਲ ਵਿਚ ਹੋਇਆ| ਸਮਾਪਨ ਸਮਾਰੋਹ ਵਿਚ ਭਾਰੀ ਗਿਣਤੀ ਵਿਚ ਹਾਜਿਰ ਸ਼ਰਧਾਲੂਆਂ ਨੇ ਦੋਵੇਂ ਹੱਥ ਚੁੱਕੇ ਓਹਮ ਦੇ ਉਚਾਰਣ ਦੇ ਨਾਲ ਇਕ ਸੰਕਲਪ ਲਿਆ| ਸਮਾਰੋਹ ਵਿਚ ਮਾਰੀਸ਼ਸ ਦੇ ਕਾਰਜਕਾਰੀ ਰਾਸ਼ਟਰਪਤੀ ਪਰਮਸ਼ਿਵਮ ਪਿੱਲੈ ਵਯੋਪੂਰੀ, ਮਿਨਿਸਟਰ ਮੇਂਟਰ ਅਨਿਰੂਧ ਜਗਨਨਾਥ, ਕਲਾ ਤੇ ਸਭਿਆਚਾਰਕ ਮੰਤਰੀ ਪ੍ਰਿਥਵੀ ਰਾਜ ਸਿੰਘ ਰੂਪਨ, ਹਰਿਆਣਾ…

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ ਸੀ.ਡੀ. ਭਾਈ ਲੌਂਗੋਵਾਲ ਨੇ ਕੀਤੀ ਜਾਰੀ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ ਸੀ.ਡੀ. ਭਾਈ ਲੌਂਗੋਵਾਲ ਨੇ ਕੀਤੀ ਜਾਰੀ

ਦਲੇਰ ਮਹਿੰਦੀ ਵੱਲੋਂ ਸ਼ਬਦ ਗਾਇਨ ਦੀ ਸੇਵਾ ਸ਼ਲਾਘਾਯੋਗ ਕਾਰਜ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨਾਂ ਮੌਕੇ ਚਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਦਾਸ ਜੀ ਦੀ ਵਾਰ ਅਧਾਰਿਤ ਸ਼ਬਦ ਕਲਿ ਤਾਰਣ ਗੁਰੁ ਨਾਨਕ ਆਇਆ ਦੀ ਸੀ.ਡੀ. ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ ਇਥੇ ਜਾਰੀ ਕੀਤੀ ਗਈ। ਇਹ ਸ਼ਬਦ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਵੱਲੋਂ ਗਾਇਆ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਖਿਲਾਫ ਟੀਮ ਇੰਡੀਆ ਦਾ ਐਲਾਨ, ਕੇ.ਐੱਲ. ਰਾਹੁਲ ਦੀ ਹੋਈ ਵਾਪਸੀ

ਆਸਟਰੇਲੀਆ ਖਿਲਾਫ ਟੀਮ ਇੰਡੀਆ ਦਾ ਐਲਾਨ, ਕੇ.ਐੱਲ. ਰਾਹੁਲ ਦੀ ਹੋਈ ਵਾਪਸੀ

ਨਵੀਂ ਦਿੱਲੀ – ਭਾਰਤੀ ਚੋਣਕਰਤਾਵਾਂ ਨੇ ਆਸਟਰੇਲੀਆ ਦੇ ਖਿਲਾਫ ਆਗਾਮੀ 5 ਮੈਚਾਂ ਦੀ ਵਨ ਡੇ ਦੀ ਸੀਰੀਜ਼ ਅਤੇ 2 ਟੀ-20 ਮੈਚਾਂ ਦੀ ਸੀਰੀਜ਼ ਦੇ ਲਈ ਭਾਰਤੀ ਟੀਮ ਦਾ ਐਲਾਨ ਸ਼ੁੱਕਰਵਾਰ ਨੂੰ ਕਰ ਦਿੱਤਾ ਹੈ। ਪੰਜ ਮੈਚਾਂ ‘ਚ ਆਰਾਮ ਦਿੱਤੇ ਜਾਣ ਦੇ ਬਅਦ ਵਿਰਾਟ ਦੀ ਟੀਮ ਇੰਡੀਆ ‘ਚ ਵਾਪਸੀ ਹੋਈ ਹੈ। ਕੋਹਲੀ ਆਸਟਰੇਲੀਆ ਦੇ ਖਿਲਾਫ ਘਰੇਲੂ ਪੰਜ ਵਨ ਡੇ ਅਤੇ ਦੋ ਟੀ-20 ਮੈਚਾਂ ਦੀ ਸੀਰੀਜ਼ ‘ਚ ਟੀਮ ਇੰਡੀਆ ਦੀ ਅਗਵਾਈ ਕਰਨਗੇ। ਵਨ ਡੇ ਸੀਰੀਜ਼ ਦੀ ਸ਼ੁਰੂਆਤ…

VIA PUNJAB
ਅੱਗੇ ਪੜ੍ਹੋ

ਤੁਰਕੀ ਚ ਮਹਿਲਾ ਕੱਪ ਫੁੱਟਬਾਲ ਖੇਡੇਗਾ ਭਾਰਤ

ਤੁਰਕੀ ਚ ਮਹਿਲਾ ਕੱਪ ਫੁੱਟਬਾਲ ਖੇਡੇਗਾ ਭਾਰਤ

ਨਵੀਂ ਦਿੱਲੀ – ਭਾਰਤੀ ਸੀਨੀਅਰ ਮਹਿਲਾ ਫੁੱਟਬਾਲ ਟੀਮ ਤੁਰਕੀ ‘ਚ 27 ਫਰਵਰੀ ਤੋਂ ਤੁਰਕੀ ਮਹਿਲਾ ਕੱਪ ਖੇਡੇਗੀ। ਭਾਰਤ ਨੂੰ ਗਰੁੱਪ ਏ ‘ਚ ਰੋਮਾਨੀਆ, ਉਜ਼ਬੇਕਿਸਤਾਨ ਅਤੇ ਤੁਰਕਮੇਨਿਸਤਾਨ ਦੇ ਨਾਲ ਰਖਿਆ ਗਿਆ ਹੈ ਜਦਕਿ ਫਰਾਂਸ, ਜੋਰਡਨ, ਉੱਤਰੀ ਆਇਰਲੈਂਡ ਅਤੇ ਮੇਜ਼ਬਾਨ ਤੁਰਕੀ ਗਰੁੱਪ ਬੀ ‘ਚ ਹੈ।ਹਰ ਟੀਮ ਗਰੁੱਪ ਪੜਾਅ ‘ਚ ਇਕ ਦੂਜੇ ਨਾਲ ਖੇਡੇਗੀ ਅਤੇ ਚੋਟੀ ਦੀ ਟੀਮ ਫਾਈਨਲ ‘ਚ ਪਹੁੰਚੇਗੀ। ਇਸ ਤੋਂ ਇਲਾਵਾ ਕਲਾਸੀਫਿਕੇਸ਼ਨ ਮੈਚ ਵੀ ਹੋਣਗੇ। ਇਹ ਟੂਰਨਾਮੈਂਟ ਅਪ੍ਰੈਲ ‘ਚ ਹੋਣ ਵਾਲੇ ਏ.ਐੱਫ.ਸੀ. ਓਲੰਪਿਕ ਕੁਆਲੀਫਾਇਰ ਦੇ…

VIA PUNJAB
ਅੱਗੇ ਪੜ੍ਹੋ

ਸਿਆਸਤ ਤੋਂ ਸੇਵਾਮੁਕਤ ਹੋਣਾ ਚਾਹੁੰਦੀ ਹੈ ਸ਼ੇਖ ਹਸੀਨਾ

ਸਿਆਸਤ ਤੋਂ ਸੇਵਾਮੁਕਤ ਹੋਣਾ ਚਾਹੁੰਦੀ ਹੈ ਸ਼ੇਖ ਹਸੀਨਾ

ਢਾਕਾ – ਇੱਕ ਮਹੀਨਾ ਪਹਿਲਾਂ ਬੰਗਲਾਦੇਸ਼ ਦੀਆਂ ਸੰਸਦੀ ਚੋਣਾਂ ’ਚ ਇਤਿਹਾਸਕ ਜਿੱਤ ਦਰਜ ਕਰਨ ਵਾਲੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸੰਕੇਤ ਦਿੱਤਾ ਹੈ ਕਿ ਉਹ ਆਪਣਾ ਮੌਜੂਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੇਵਾਮੁਕਤ ਹੋਣਾ ਚਾਹੁੰਦੀ ਹੈ ਤਾਂ ਜੋ ਨੌਜਵਾਨ ਆਗੂਆਂ ਨੂੰ ਅੱਗੇ ਆਉਣ ਦਾ ਮੌਕਾ ਮਿਲ ਸਕੇ। ਉਹ ਇਸ ਸਮੇਂ ਦੇਸ਼ ਵਿੱਚ ਸਭ ਤੋਂ ਲੰਮਾ ਸਮਾਂ ਸਿਆਸੀ ਸੇਵਾਵਾਂ ਨਿਭਾਉਣ ਵਾਲੀ ਆਗੂ ਹੈ। ਇਕ ਇੰਟਰਵਿਊ ਦੌਰਾਨ 71 ਸਾਲਾ ਹਸੀਨਾ ਨੇ ਕਿਹਾ ਕਿ ਉਹ ਆਪਣਾ…

VIA PUNJAB
ਅੱਗੇ ਪੜ੍ਹੋ

ਸਿੰਧੂ ਅਤੇ ਸਾਇਨਾ ਵਿਚਾਲੇ ਹੋਵੇਗੀ ਖ਼ਿਤਾਬੀ ਟੱਕਰ

ਸਿੰਧੂ ਅਤੇ ਸਾਇਨਾ ਵਿਚਾਲੇ ਹੋਵੇਗੀ ਖ਼ਿਤਾਬੀ ਟੱਕਰ

ਗੁਹਾਟੀ – ਪੀਵੀ ਸਿੰਧੂ ਅਤੇ ਸਾਇਨਾ ਨੇਹਵਾਲ ਨੇ ਅੱਜ ਇੱਥੇ ਆਪੋ-ਆਪਣੇ ਸੈਮੀ ਫਾਈਨਲ ਮੈਚ ਜਿੱਤ ਕੇ 83ਵੀਂ ਸੀਨੀਅਰ ਕੌਮੀ ਬੈਡਮਿੰਟਨ ਚੈਂਪੀਅਨਸ਼ਿਪ ਦੇ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਰੋਮਾਂਚਕ ਮੁਕਾਬਲੇ ਦੀ ਨੀਂਹ ਰੱਖ ਦਿੱਤੀ ਹੈ। ਸਿੰਧੂ ਨੇ ਸੈਮੀ ਫਾਈਨਲ ਵਿੱਚ ਅਸਾਮ ਦੀ ਅਸ਼ਮਿਤਾ ਚਾਲਿਹਾ ਨੂੰ 21-10, 22-20 ਨਾਲ, ਜਦਕਿ ਸਾਇਨਾ ਨੇ ਨਾਗਪੁਰ ਦੀ ਵੈਸ਼ਣਵੀ ਭਾਲੇ ਨੂੰ 21-15, 21-14 ਨਾਲ ਹਰਾਇਆ। ਦੂਜੇ ਪਾਸੇ, ਪੁਰਸ਼ ਵਰਗ ਵਿੱਚ ਪਾਰੂਪੱਲੀ ਕਸ਼ਿਅਪ ਅਤੇ ਸੌਰਭ ਵਰਮਾ ਵੀ ਅਗਲੇ ਗੇੜ ਵਿੱਚ ਪਹੁੰਚ ਗਏ…

VIA PUNJAB
ਅੱਗੇ ਪੜ੍ਹੋ
1 856 857 858 859 860 1,271