ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਕਾਲਜਾਂ ਦੇ 700 ਲੈਕਚਰਰਾਂ ਦੀ ਭਰਤੀ ਕੀਤੀ ਜਾਵੇਗੀ – ਮੁੱਖ ਮੰਤਰੀ

ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਕਾਲਜਾਂ ਦੇ 700 ਲੈਕਚਰਰਾਂ ਦੀ ਭਰਤੀ ਕੀਤੀ ਜਾਵੇਗੀ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਜਲਦੀ ਹੀ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਕਾਲਜਾਂ ਦੇ 700 ਲੈਕਚਰਰਾਂ ਦੀ ਭਰਤੀ ਕੀਤੀ ਜਾਵੇਗੀ| ਉਨਾਂ ਨੇ ਕਿਹਾ ਕਿ ਮਹਿਲਾ ਸਿਖਿਆ ਨੂੰ ਪ੍ਰੋਸਾਹਿਤ ਕਰਨ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ| ਸੂਬੇ ਵਿਚ ਮਹਿਲਾਵਾਂ ਨੂੰ ਮਜਬੂਤ ਬਨਾਉਣ ਲਈ ਮਹਿਲਾ ਸਿਖਿਆ ਨਾਲ ਜੁੜੇ ਸਾਰੇ ਸੰਸਥਾਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ| ਇਹ ਗੱਲ ਉਨਾਂ ਨੇ ਅੱਜ ਸਫ਼ੀਦੋਂ ਦੇ ਹੰਸਰਾਜ ਖਾਨਸਰ ਤੀਰਥ ‘ਤੇ 40.2 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਹਰੇਕ ਜਿਲੇ ਵਿਚ ਮੈਡੀਕਲ ਕਾਲਜ ਬਣਾਏ ਜਾਣਗੇ – ਮੁੱਖ ਮੰਤਰੀ

ਸੂਬੇ ਵਿਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਹਰੇਕ ਜਿਲੇ ਵਿਚ ਮੈਡੀਕਲ ਕਾਲਜ ਬਣਾਏ ਜਾਣਗੇ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਮੈਡੀਕਲ ਸਹੂਲਤਾਂ ਮਹੁਈਆ ਕਰਾਉਣ ਅਤੇ ਹਸਪਤਾਲਾਂ ਵਿਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਹਰੇਕ ਜਿਲੇ ਵਿਚ ਇਕ-ਇਕ ਮੈਡੀਕਲ ਕਾਲਜ ਬਣਾਏ ਜਾਣਗੇ| ਉਨਾਂ ਨੇ ਕਿਹਾ ਕਿ ਫ਼ਿਲਹਾਲ 750 ਨਵੇਂ ਡਾਕਟਰ ਹਰ ਸਾਲ ਸੂਬੇ ਨੂੰ ਮਿਲ ਰਹੇ ਹਨ ਹਨ| ਮੌਜੂਦ ਸਰਕਾਰ ਨੇ ਕੁੱਝ ਸਾਲਾਂ ਵਿਚ ਇਸ ਗਿਣਤੀ ਨੂੰ ਵੱਧਾ ਕੇ 2000 ਕਰਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ| ਸ੍ਰੀ ਮਨੋਹਰ ਲਾਲ ਨੇ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਫਰਵਰੀ ਨੂੰ ਕੁਰੂਕਸ਼ੇਤਰ ਤੋਂ ਸਹਤ ਤੇ ਆਯੂਸ਼ ਵਿਭਾਗ ਦੇ 4 ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ – ਸਿਹਤ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਫਰਵਰੀ ਨੂੰ ਕੁਰੂਕਸ਼ੇਤਰ ਤੋਂ ਸਹਤ ਤੇ ਆਯੂਸ਼ ਵਿਭਾਗ ਦੇ 4 ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਫਰਵਰੀ ਨੂੰ ਕੁਰੂਕਸ਼ੇਤਰ ਤੋਂ ਸੂਬੇ ਦੇ ਸਿਹਤ ਤੇ ਆਯੂਸ਼ ਵਿਭਾਗ ਦੇ 4 ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ| ਇੰਨਾਂ ਵਿਚ 3 ਸਿਹਤ ਸੰਸਥਾਨਾਂ ਦੀ ਨੀਂਹ ਪੱਥਰ ਅਤੇ ਇਕ ਕੈਂਸਰ ਸੰਸਥਾਨ ਦਾ ਉਦਘਾਟਨ ਸ਼ਾਮਿਲ ਹਨ|ਸ੍ਰੀ ਵਿਜ ਨੇ ਦਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਮੋਦੀ ਕੁਰੂਕਸ਼ੇਤਰ ਦੀ ਧਰਤੀ ਤੋਂ ਵਿਸ਼ਵ ਦੀ ਆਪਣੀ ਤਰਾਂ ਦੇ ਪਹਿਲੇ ਸ੍ਰੀਕ੍ਰਿਸ਼ਣ ਆਯੂਸ਼ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖੇਗੀ| ਇਸ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਦਸਵੀਂ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ…

VIA PUNJAB
ਅੱਗੇ ਪੜ੍ਹੋ

ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੀ ਆਵਾਜ਼ ਸਰਕਾਰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ : ਪਰਮਿੰਦਰ ਸਿੰਘ ਢੀਂਡਸਾ

ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੀ ਆਵਾਜ਼ ਸਰਕਾਰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ : ਪਰਮਿੰਦਰ ਸਿੰਘ ਢੀਂਡਸਾ

ਚੀਮਾ ਮੰਡੀ – ਪਟਿਆਲਾ ਵਿਖੇ ਕੈਪਟਨ ਦੇ ਇਸ਼ਾਰੇ ’ਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਪੁਲਿਸ ਵੱਲੋਂ ਕੀਤਾ ਲਾਠੀਚਾਰਜ ਇਕ ਨਿੰਦਣਯੋਗ ਕਾਰਵਾਈ ਹੈ ਕਿਉਕਿ ਹੱਕ ਮੰਗਦੇ ਕਿਸੇ ਵੀ ਵਿਅਕਤੀ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਨਹੀ ਦਬਾਇਆ ਜਾ ਸਕਦਾ।ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਆਹ ਪ੍ਰੋਗਰਾਮ ’ਚ ਸ਼ਾਮਲ ਹੋਣ ਸਮੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡੀ.ਏ. ਦੀਆਂ 4 ਕਿਸਤਾਂ ਦੀ 4 ਹਜ਼ਾਰ ਕਰੋੜ…

VIA PUNJAB
ਅੱਗੇ ਪੜ੍ਹੋ

ਸੱਤਾ ਦੇ ਨਸ਼ੇ ’ਚ ਅੰਨ੍ਹੀ ਸਰਕਾਰ ਨੇ ਸ਼ਾਂਤਮਈ ਅਧਿਆਪਕਾਂ ਖ਼ਿਲਾਫ ਹਿੰਸਾ ਦੀ ਵਰਤੋਂ ਕੀਤੀ : ਸੁਖਬੀਰ ਬਾਦਲ

ਸੱਤਾ ਦੇ ਨਸ਼ੇ ’ਚ ਅੰਨ੍ਹੀ ਸਰਕਾਰ ਨੇ ਸ਼ਾਂਤਮਈ ਅਧਿਆਪਕਾਂ ਖ਼ਿਲਾਫ ਹਿੰਸਾ ਦੀ ਵਰਤੋਂ ਕੀਤੀ : ਸੁਖਬੀਰ ਬਾਦਲ

ਜਗਰਾਉਂ -ਅੱਜ ਸੈਲੀਬਰੇਸ਼ਨ ਗਾਰਡਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਰਕਰ ਮਿਲਣੀ ਪ੍ਰੋਗਰਾਮ ਤਹਿਤ ਵਰਕਰਾਂ ’ਚ ਅਜਿਹਾ ਜੋਸ਼ ਭਰਿਆ ਕਿ ਵਰਕਰ ਦੁਬਾਰਾ ਮੁੜ ਅਕਾਲੀ ਦਲ ਦੀ ਮਜ਼ਬੂਤੀ ਲਈ ਡਟ ਗਏ। ਹਲਕਾ ਇੰਚਾਰਜ ਸ੍ਰੀ ਐਸ. ਆਰ. ਕਲੇਰ (ਸਾਬਕਾ ਵਿਧਾਇਕ) ਦੀ ਅਗਵਾਈ ’ਚ ਹੋਏ ਵਰਕਰ ਮਿਲਣੀ ਪ੍ਰੋਗਰਾਮ ’ਚ ਵਰਕਰ ਵੱਡੀ ਗਿਣਤੀ ’ਚ ਪਹੁੰਚੇ, ਜਿਸ ਨੂੰ ਦੇਖ ਸੁਖਬੀਰ ਬਾਦਲ ਨੇ ਸ੍ਰੀ ਕਲੇਰ ਨੂੰ ਥਾਪੜਾ ਦਿੱਤਾ। ਵਰਕਰ ਮਿਲਣੀ ਪ੍ਰੋਗਰਾਮ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਹਰ…

VIA PUNJAB
ਅੱਗੇ ਪੜ੍ਹੋ

ਮਲੂਕਾ ਵੱਲੋਂ ਅਧਿਆਪਕਾਂ ’ਤੇ ਹਮਲੇ ਦੀ ਸਖਤ ਸ਼ਬਦਾਂ ’ਚ ਨਿੰਦਾ

ਮਲੂਕਾ ਵੱਲੋਂ ਅਧਿਆਪਕਾਂ ’ਤੇ ਹਮਲੇ ਦੀ ਸਖਤ ਸ਼ਬਦਾਂ ’ਚ ਨਿੰਦਾ

ਫੂਲ ਟਾਊਨ – ਕੈਪਟਨ ਦੇ ਸ਼ਹਿਰ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਅਧਿਆਪਕ ਜਥੇਬੰਦੀਆਂ ਤੇ ਕੀਤੇ ਗਏ ਸਰਕਾਰੀ ਹਮਲੇ ਦੀ ਸਾਬਕਾ ਕੈਬਨਿਟ ਮੰਤਰੀ ਅਤੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਸਖਤ ਸਬਦਾਂ ਵਿੱਚ ਨਿੰਦਾ ਕੀਤੀ।ਉਨਾਂ ਨੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਗੱਲ ਸੁਣ ਲੈਦੇਂ ਤਾਂ ਪੁਲਸ ਅਤੇ ਅਧਿਆਪਕਾਂ ਵਿਚਕਾਰ ਮੰਦਭਾਗਾ ਟਕਰਾਅ ਨਾ ਹੁੰਦਾ। ਪਾਣੀ ਦੀਆਂ ਬੁਛਾੜਾਂ ਅਤੇ ਡਾਗਾਂ ਨਾਲ…

VIA PUNJAB
ਅੱਗੇ ਪੜ੍ਹੋ

ਖੰਨਾ ਪੁਲਿਸ ਵੱਲੋਂ ਵੱਡੀ ਮਾਤਰਾ ’ਚ ਗਾਂਜੇ ਸਮੇਤ ਦੋ ਕਾਬੂ

ਖੰਨਾ ਪੁਲਿਸ ਵੱਲੋਂ ਵੱਡੀ ਮਾਤਰਾ ’ਚ ਗਾਂਜੇ ਸਮੇਤ ਦੋ ਕਾਬੂ

ਪੰਜਾਬ ’ਚ ਪਹਿਲੀ ਵਾਰ ਫੜਿਆ 55 ਕਿੱਲੋ ਗਾਂਜਾ ਖੰਨਾ – ਨਸ਼ਿਆ ਦੀ ਤਸਕਰੀ ਅਤੇ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ) ਖੰਨਾ, ਸ੍ਰੀ ਰਛਪਾਲ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ ਪਾਇਲ, ਸ਼੍ਰੀ ਮਨਜੀਤ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ, ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਦੋਰਾਹਾ ਦੇ ਥਾਣੇਦਾਰ ਲਾਭ ਸਿੰਘ ਨਾਰਕੋਟਿਕ ਸੈਲ਼ ਖੰਨਾ ਅਤੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਥਾਣਾ ਦੋਰਾਹਾ ਸਮੇਤ ਪੁਲਿਸ ਵੱਲੋਂ ਹਾਈ-ਟੈਕ ਨਾਕਾ ਦੋਰਾਹਾ ‘ਤੇ ਨਾਕਾਬੰਦੀ…

VIA PUNJAB
ਅੱਗੇ ਪੜ੍ਹੋ

ਲਖਨਊ ’ਚ ਪ੍ਰਿਯੰਕਾ ਗਾਂਧੀ ਦੇ ਰੋਡ ਸ਼ੋਅ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ

ਲਖਨਊ ’ਚ ਪ੍ਰਿਯੰਕਾ ਗਾਂਧੀ ਦੇ ਰੋਡ ਸ਼ੋਅ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ

ਕੇਵਲ ਲੋਕ ਸਭਾ ਚੋਣਾਂ ਨਹੀਂ ਯੂ.ਪੀ. ਵਿਧਾਨ ਸਭਾ ’ਚ ਵੀ ਹੋਵੇਗੀ ਕਾਂਗਰਸ ਸਰਕਾਰ : ਰਾਹੁਲ ਗਾਂਧੀ ਲਖਨਊ – ਕਾਂਗਰਸ ਦੀ ਜਨਰਲ ਸਕਤਰ ਬਣਨ ਮਗਰੋਂ ਪ੍ਰਿਯੰਕਾ ਗਾਂਧੀ ਵਾਡਰਾ ਸੋਮਵਾਰ ਨੂੰ ਪਹਿਲੀ ਵਾਰ ਉਤਰ ਪ੍ਰਦੇਸ਼ ਦੇ ਚਾਰ ਰੋਜ਼ਾ ਦੌਰੇ ਲਈ ਲਖਨਊ ਪਹੁੰਚੀ। ਇਥੇ ਹਵਾਈ ਅਡੇ ਤੋਂ ਉਤਰਦਿਆਂ ਹੀ ਉਨ੍ਹਾਂ ਦਾ ਰੋਡ ਸ਼ੋਅ ਸ਼ੁਰੂ ਹੋ ਗਿਆ। ਪ੍ਰਿਯੰਕਾ ਨਾਲ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪਛਮੀ ਉਤਰ ਪ੍ਰਦੇਸ਼ ਦੇ ਇੰਚਾਰਜ ਜੋਤੀਰਾਦਿਤਿਆ ਸਿੰਧੀਆ ਵੀ ਮੌਜੂਦ ਰਹੇ। ਇਸ ਦੌਰਾਨ ਰਾਹੁਲ ਨੇ ਰੋਡ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ 31 ਮਾਰਚ ਨੂੰ ਮੁਹਾਲੀ ਵਿਖੇ ਹੋਵੇਗੀ ‘ਫੁੱਲ ਮੈਰਾਥਨ’

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ 31 ਮਾਰਚ ਨੂੰ ਮੁਹਾਲੀ ਵਿਖੇ ਹੋਵੇਗੀ ‘ਫੁੱਲ ਮੈਰਾਥਨ’

ਦੌੜਾਕਾਂ ਦੀ ਸਹੂਲਤ ਲਈ ਗਮਾਡਾ, ਸਿਹਤ ਵਿਭਾਗ, ਨਗਰ ਨਿਗਮ, ਪੁਲਿਸ ਨੂੰ ਦਿੱਤੇ ਨਿਰਦੇਸ਼ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡ ਵਿਭਾਗ ਅਤੇ ਡੇਲੀ ਵਰਲਡ ਵੱਲੋਂ ਮੁਹਾਲੀ ਵਿਖੇ 31 ਮਾਰਚ ਨੂੰ ਕਰਵਾਈ ਜਾ ਰਹੀ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਅੱਜ ਸੱਦੀ ਮੀਟਿੰਗ ਦੌਰਾਨ…

VIA PUNJAB
ਅੱਗੇ ਪੜ੍ਹੋ
1 865 866 867 868 869 1,271