ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਨਵਿਆਣਯੋਗ ਊਰਜਾ ਨੂੰ ਬੜ੍ਹਾਵਾ ਦੇਣ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਨਵਿਆਣਯੋਗ ਊਰਜਾ ਨੂੰ ਬੜ੍ਹਾਵਾ ਦੇਣ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

ਕੈਪਟਨ ਅਮਰਿੰਦਰ ਸਿੰਘ ਤੇ ਅਮਰੀਕੀ ਰਾਜਦੂਤ ਜਸਟਿਰ ਨੇ ਭਵਿੱਖੀ ਸਹਿਯੋਗ ਵੱਲ ਪ੍ਰਾਜੈਕਟ ਨੂੰ ਵੱਡਾ ਕਦਮ ਦੱਸਿਆ ਚੰਡੀਗੜ੍ਹ – ਪਰਾਲੀ ਸਾੜੇ ਜਾਣ ਨੂੰ ਰੋਕਣ ਅਤੇ ਨਵਿਆਉਣਯੋਗ ਊਰਜਾ ਨੂੰ ਬੜ੍ਹਾਵਾ ਦੇਣ ਵੱਲ ਇੱਕ ਅਹਿਮ ਕਦਮ ਪੁੱਟਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ 630 ਕਰੋੜ ਰੁਪਏ ਵਾਲੇ ਬਾਇਓ-ਫਿਊਲ ਪ੍ਰਾਜੈਕਟ ਲਈ ਵਿਰਗੋ ਕਾਰਪੋਰੇਸ਼ਨ ਨਾਲ ਇੱਕ ਸਮਝੌਤੇ ‘ਤੇ ਸਹੀ ਪਾਈ ਹੈ। ਇਸ ਦੇ ਵਾਸਤੇ ਅਮਰੀਕਾ ਦੀ ਹਨੀਵੈਲ ਵੱਲੋਂ ਤਕਨੋਲੌਜੀ ਮੁਹੱਈਆ ਕਰਵਾਈ ਜਾਵੇਗੀ।ਵਿਰਗੋ ਝੋਨੇ ਦੀ ਪਰਾਲੀ ਤੋਂ…

VIA PUNJAB
ਅੱਗੇ ਪੜ੍ਹੋ

ਟਰੰਪ ਦਾ ਐਲਾਨ ਹਨੋਈ ਚ ਹੋਵੇਗੀ ਕਿਮ ਨਾਲ ਮੁਲਾਕਾਤ

ਟਰੰਪ ਦਾ ਐਲਾਨ ਹਨੋਈ ਚ ਹੋਵੇਗੀ ਕਿਮ ਨਾਲ ਮੁਲਾਕਾਤ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਆਪਣੀ ਦੂਜੀ ਸਿਖਰ ਬੈਠਕ ਲਈ ਹਨੋਈ ‘ਚ ਬੈਠਕ ਕਰਨਗੇ। ਦੋਵਾਂ ਨੇਤਾਵਾਂ ਦੇ ਵਿਚਾਲੇ ਸ਼ਾਂਤੀ ਗੱਲਬਾਤ ਲਈ ਤਿਆਰੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ।ਟਰੰਪ ਨੇ ਦੂਜੀ ਸਿਖਰ ਬੈਠਕ ਵਿਅਤਨਾਮ ਦੀ ਰਾਜਧਾਨੀ ਹਨੋਈ ‘ਚ ਹੋਣ ਦਾ ਟਵਿਟਰ ‘ਤੇ ਐਲਾਨ ਕੀਤਾ। ਹਾਲਾਂਕਿ ਇਸ ਦੀ ਜਾਣਕਾਰੀ ਪਹਿਲਾਂ ਹੀ ਦੇ ਦਿੱਤੀ ਗਈ ਸੀ। ਪਿਛਲੇ ਸਾਲ ਸਿੰਗਾਪੁਰ ‘ਚ ਹੋਈ ਸਿਖਰ ਗੱਲਬਾਤ ਤੋਂ ਬਾਅਦ ਦੋਵਾਂ ਦੇ ਵਿਚਾਲੇ…

VIA PUNJAB
ਅੱਗੇ ਪੜ੍ਹੋ

ਸੈਮੀਫਾਈਨਲ ਚ ਹਾਰੇ ਬੋਪੰਨਾ-ਸ਼ਰਣ

ਸੈਮੀਫਾਈਨਲ ਚ ਹਾਰੇ ਬੋਪੰਨਾ-ਸ਼ਰਣ

ਨਵੀਂ ਦਿੱਲੀ – ਭਾਰਤ ਦੇ ਰੋਹਨ ਬੋਪੰਨਾ ਤੇ ਦਿਵਿਜ ਸ਼ਰਣ ਦੀ ਜੋੜੀ ਨੂੰ ਬੁਲਗਾਰੀਆ ਵਿਚ ਏ. ਟੀ. ਪੀ. ਟੈਨਿਸ ਟੂਰਨਾਮੈਂਟ ਦੇ ਸੈਮੀਫਾਈਨਲ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ। ਤੀਜਾ ਦਰਜਾ ਪ੍ਰਾਪਤ ਬੋਪੰਨਾ-ਸ਼ਰਣ ਦੀ ਜੋੜੀ ਦਾ ਸੈਮੀਫਾਈਨਲ ਵਿਚ ਚੀਨੀ ਖਿਡਾਰੀ ਚੇਂਗ-ਪੇਂਗ ਸੀਹ ਤੇ ਇੰਡੋਨੇਸ਼ੀਆ ਦੇ ਖਿਡਾਰੀ ਕ੍ਰਿਸਟੋਫਰ ਰੂੰਗਕਾਟ ਦੀ ਜੋੜੀ ਨਾਲ ਸ਼ਨੀਵਾਰ ਮੁਕਾਬਲਾ ਸੀ ਤੇ ਭਾਰਤੀ ਜੋੜੀ ਲਗਾਤਾਰ ਸੈੱਟਾਂ ਵਿਚ 6-7, 3-6 ਨਾਲ ਹਾਰ ਹੋ ਗਈ। ਬੋਪੰਨਾ ਤੇ ਸ਼ਰਣ ਨੇ ਪਹਿਲੇ ਸੈੱਟ ‘ਚ ਸਖਤ ਮੁਕਾਬਲਾ ਕਰਦੇ…

VIA PUNJAB
ਅੱਗੇ ਪੜ੍ਹੋ

ਵਾਰਨ ਬਣਿਆ ਰਾਜਸਥਾਨ ਰਾਇਲਜ਼ ਦਾ ਬ੍ਰਾਂਡ ਅੰਬੈਸਡਰ

ਵਾਰਨ ਬਣਿਆ ਰਾਜਸਥਾਨ ਰਾਇਲਜ਼ ਦਾ ਬ੍ਰਾਂਡ ਅੰਬੈਸਡਰ

ਮੁੰਬਈ – ਆਸਟਰੇਲੀਆ ਦੇ ਧਾਕੜ ਕ੍ਰਿਕਟਰ ਸ਼ੇਨ ਵਾਰਨ ਨੂੰ ਆਈ. ਪੀ. ਐੱਲ. ਦੇ ਅਗਾਮੀ ਸੈਸ਼ਨ ਲਈ ਰਾਜਸਥਾਨ ਰਾਇਲਜ਼ ਨੇ ਟੀਮ ਦਾ ਬ੍ਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਵਾਰਨ ਦੀ ਅਗਵਾਈ ਵਿਚ ਰਾਜਸਥਾਨ ਰਾਇਲਜ਼ ਨੇ 2008 ਵਿਚ ਆਈ. ਪੀ. ਐੱਲ. ਦੇ ਪਹਿਲੇ ਸੈਸ਼ਨ ਦਾ ਖਿਤਾਬ ਜਿੱਤਿਆ ਸੀ। ਉਹ ਪਿਛਲੇ ਸੈਸ਼ਨ ਵਿਚ ਟੀਮ ਦਾ ਮੇਂਟਰ ਸੀ।

VIA PUNJAB
ਅੱਗੇ ਪੜ੍ਹੋ

ਭਾਰਤ ਨੂੰ ਦੋ ਦੌੜਾਂ ਨਾਲ ਹਰਾ ਕੇ ਨਿਊਜ਼ੀਲੈਂਡ ਨੇ ਲੜੀ ’ਤੇ ਹੂੰਝਾ ਫੇਰਿਆ

ਭਾਰਤ ਨੂੰ ਦੋ ਦੌੜਾਂ ਨਾਲ ਹਰਾ ਕੇ ਨਿਊਜ਼ੀਲੈਂਡ ਨੇ ਲੜੀ ’ਤੇ ਹੂੰਝਾ ਫੇਰਿਆ

ਹੈਮਿਲਟਨ – ਸੋਫੀ ਡਿਵਾਈਨ ਵੱਲੋਂ ਅਰਧ ਸੈਂਕੜਾ ਜੜਨ ਬਾਅਦ ਗੇਂਦਬਾਜ਼ੀ ਵਿਚ ਵੀ ਦਿਖਾਏ ਕਮਾਲ ਦੇ ਸਿਰ ਉੱਤੇ ਨਿਊਜ਼ੀਲੈਂਡ ਦੀ ਮਹਿਲਾ ਟੀਮ ਨੇ ਭਾਰਤ ਨੂੰ ਤੀਜੇ ਅਤੇ ਅੰਤਿਮ ਟੀ-20 ਮੈਚ ਵਿਚ ਦੋ ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 3-0 ਨਾਲ ਜਿੱਤ ਲਈ ਹੈ। ਸਲਾਮੀ ਬੱਲੇਬਾਜ਼ ਡਿਵਾਈਨ ਨੇ 52 ਗੇਂਦਾਂ ਅਤੇ ਅੱਠ ਚੌਕਿਆਂ ਅਤੇ ਦੋ ਛੱਕਿਆਂ ਦੀ ਮੱਦਦ ਨਾਲ 72 ਦੌੜਾਂ ਦੀ ਪਾਰੀ ਖੇਡੀ ਅਤੇ ਇਸ ਤਰ੍ਹਾਂ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ…

VIA PUNJAB
ਅੱਗੇ ਪੜ੍ਹੋ

ਪ੍ਰਿੰਸ ਫਿਲਿਪ ਨੇ ਡਰਾਈਵਿੰਗ ਛੱਡੀ

ਪ੍ਰਿੰਸ ਫਿਲਿਪ ਨੇ ਡਰਾਈਵਿੰਗ ਛੱਡੀ

ਲੰਡਨ – ਬਰਤਾਨਵੀ ਮਹਾਰਾਣੀ ਐਲਿਜ਼ਾਬੈੱਥ ਦੋਇਮ ਦੇ 97 ਸਾਲਾ ਪਤੀ ਪ੍ਰਿੰਸ ਫਿਲਿਪ ਨੇ ਇਕ ਖੌਫ਼ਨਾਕ ਕਾਰ ਹਾਦਸੇ ਤੋਂ ਕੁਝ ਹਫ਼ਤੇ ਬਾਅਦ ਆਪਣਾ ਡਰਾਈਵਿੰਗ ਲਾਇਸੈਂਸ ਤਿਆਗ ਦਿੱਤਾ ਹੈ। ਇਸ ਹਾਦਸੇ ਵਿਚ ਦੋ ਔਰਤਾਂ ਜ਼ਖ਼ਮੀ ਹੋ ਗਈਆਂ ਸਨ। ਬਕਿੰਘਮ ਪੈਲੇਸ ਨੇ ਇਕ ਬਿਆਨ ਵਿਚ ਦੱਸਿਆ ਕਿ ਐਡਿਨਬਰਾ ਦੇ ਡਿਊਕ ਵਲੋਂ ਕਾਫ਼ੀ ਸੋਚ ਵਿਚਾਰ ਤੋਂ ਬਾਅਦ ਆਪਣਾ ਡਰਾਈਵਿੰਗ ਲਾਇਸੈਂਸ ਛੱਡਣ ਦਾ ਫ਼ੈਸਲਾ ਲਿਆ ਗਿਆ ਹੈ।’’ ਪ੍ਰਿੰਸ ਵਲੋਂ ਆਪਣਾ ਡਰਾਈਵਿੰਗ ਲਾਇਸੈਂਸ ਤਿਆਗਣ ਦਾ ਫ਼ੈਸਲਾ ਉਨ੍ਹਾਂ ਦਾ ਆਪਣਾ ਹੈ ਅਤੇ…

VIA PUNJAB
ਅੱਗੇ ਪੜ੍ਹੋ

ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ: ਵਾਡਰਾ

ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ: ਵਾਡਰਾ

ਨਵੀਂ ਦਿੱਲੀ – ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪਿਛਲੇ ਹਫ਼ਤੇ ਲਗਾਤਾਰ ਤਿੰਨ ਦਿਨ ਪੁੱਛ-ਪੜਤਾਲ ਮਗਰੋਂ ਰਾਬਰਟ ਵਾਡਰਾ ਨੇ ਐਤਵਾਰ ਨੂੰ ਕਿਹਾ ਹੈ ਕਿ ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਵਾਡਰਾ ਨੇ ਫੇਸਬੁੱਕ ’ਤੇ ਕਿਹਾ,‘‘ਮੈਂ ਸਾਰੇ ਦੋਸਤਾਂ ਅਤੇ ਸਾਥੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜੋ ਮੁਲਕ ਭਰ ’ਚੋਂ ਮੇਰੀ ਹਮਾਇਤ ਲਈ ਇਸ ਘੜੀ ’ਚ ਅੱਗੇ ਆਏ। ਮੈਂ ਵਧੀਆ ਹਾਂ ਅਤੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਦੇ ਕਾਬਿਲ ਹਾਂ। ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਤੁਹਾਡਾ ਸਾਰਿਆਂ ਦਾ…

VIA PUNJAB
ਅੱਗੇ ਪੜ੍ਹੋ

ਟੀ-20 ਭਾਰਤ ਖ਼ਿਲਾਫ਼ ਨਿਊਜ਼ੀਲੈਂਡ ਦੀ ਖਿਤਾਬੀ ਜਿੱਤ

ਟੀ-20 ਭਾਰਤ ਖ਼ਿਲਾਫ਼ ਨਿਊਜ਼ੀਲੈਂਡ ਦੀ ਖਿਤਾਬੀ ਜਿੱਤ

ਹੈਮਿਲਟਨ – ਕੋਲਿਨ ਮੁਨਰੋ ਦੀ ਅਗਵਾਈ ਵਿਚ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਨਿਊਜ਼ੀਲੈਂਡ ਨੇ ਵੱਡੇ ਸਕੋਰ ਵਾਲੇ ਤੀਜੇ ਅਤੇ ਅੰਤਿਮ ਟੀ-20 ਮੈਚ ਵਿਚ ਭਾਰਤ ਨੂੰ 4 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਦੀ ਟੀਮ ਲੜੀ 2-1 ਨਾਲ ਜਿੱਤਣ ਵਿਚ ਕਾਮਯਾਬ ਹੋ ਗਈ ਅਤੇ ਭਾਰਤ ਦੀ ਲਗਾਤਾਰ ਦਸ ਲੜੀਆਂ ਵਿਚ ਜਿੱਤ ਦੀ ਮੁਹਿੰਮ ਵੀ ਠੱਲ੍ਹੀ ਗਈ ਹੈ। ਭਾਰਤ ਕੋਲ ਨਿਊਜ਼ੀਲੈਂਡ ਵਿਚ ਇਤਿਹਾਸ ਰਚਣ ਦਾ ਮੌਕਾ ਸੀ ਪਰ ਨਵੇਂ ਗੇਂਦਬਾਜ਼ਾਂ ਦੀ ਕਾਰਗੁਜ਼ਾਰੀ…

VIA PUNJAB
ਅੱਗੇ ਪੜ੍ਹੋ

ਪੁੱਕਾ ਦਾ ਵਫਦ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ

ਪੁੱਕਾ ਦਾ ਵਫਦ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ

ਮੌਹਾਲੀ – ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦਾ ਵਫਦ ਸਾਬਕਾ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ ਅਤੇ ਉਹਨਾਂ ਨੂੰ ਪੁੱਕਾ ਦੀ ਗਤੀਵਿਧੀਆਂ ਨਾਲ ਜਾਣੂ ਕਰਵਾਇਆ।ਪੁੱਕਾ ਦੇ ਪ੍ਰੈਜ਼ੀਡੈਂਟ, ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਕਾਲੇਜ ਪੱਧਰ ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਵਧਾਵਾ ਦੇ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਲਈ ਨੌਜਵਾਨ ਸਮਾਜ ਵਿੱਚ ਇੱਕ ਮੁੱਖ ਭੂਮਿਕਾ ਨਿਭਾ ਰਹੇ ਹਨ।ਮਹਾਰਾਣੀ ਨੇ ਪੁੱਕਾ ਵੱਲੋਂ ਕੀਤੀ ਗਈ ਪਹਿਲ ਅਤੇ ਪੰਜਾਬ ਦੇ ਲਗਭਗ 10,000 ਕਾਲੇਜਿਸ ਵਿੱਚ 10 ਲੱਖ ਤੋਂ…

VIA PUNJAB
ਅੱਗੇ ਪੜ੍ਹੋ

ਮਜੀਠੀਆ ਕਿਸਾਨ ਨੂੰ ਦਿੱਤੀ ਰਕਮ ਵੇਰਵੇ ਦੇਵੇ ਜਾਂ ਈ.ਡੀ. ਜਾਂਚ ਲਈ ਤਿਆਰ ਰਹੇ : ਸੁਖਜਿੰਦਰ ਸਿੰਘ ਰੰਧਾਵਾ

ਮਜੀਠੀਆ ਕਿਸਾਨ ਨੂੰ ਦਿੱਤੀ ਰਕਮ ਵੇਰਵੇ ਦੇਵੇ ਜਾਂ ਈ.ਡੀ. ਜਾਂਚ ਲਈ ਤਿਆਰ ਰਹੇ : ਸੁਖਜਿੰਦਰ ਸਿੰਘ ਰੰਧਾਵਾ

ਬੁੱਧ ਸਿੰਘ ਦੀ ਤਰਸਯੋਗ ਹਾਲਤ ਤੋਂ ਸਿਆਸੀ ਲਾਹਾ ਲੈ ਕੇ ਮਜੀਠੀਆ ਨੀਵੇਂ ਪੱਧਰ ਦੀ ਸਿਆਸਤ ਖੇਡ ਰਿਹਾ ਚੰਡੀਗੜ੍ਹ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਫਿਰ ਯੂਥ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਜੇ ਉਹ ਇਹ ਦਾਅਵਾ ਕਰਦੇ ਹਨ ਕਿ ਕਿਸਾਨ ਬੁੱਧ ਰਾਮ ਨੂੰ ਦਿੱਤੇ ਪੈਸੇ ਕਾਨੂੰਨੀ ਸਰੋਤ ਤੋਂ ਆਏ ਹਨ ਤਾਂ ਉਹ (ਮਜੀਠੀਆ) ਇਨ੍ਹਾਂ ਪੈਸਿਆਂ ਸਬੰਧੀ ਸਥਿਤੀ ਸਪੱਸ਼ਟ ਕਰਨ ਅਤੇ ਅਜਿਹਾ ਕਰਨ ਵਿੱਚ ਨਾਕਾਮ ਰਹਿਣ…

VIA PUNJAB
ਅੱਗੇ ਪੜ੍ਹੋ
1 866 867 868 869 870 1,271