ਪੰਜਾਬ ਨੂੰ ਸੁਰੱਖਿਅਤ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਮੇਰੀ ਤਰਜ਼ੀਹ : ਡੀ ਜੀ ਪੀ ਦਿਨਕਰ ਗੁਪਤਾ

ਪੰਜਾਬ ਨੂੰ ਸੁਰੱਖਿਅਤ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਮੇਰੀ ਤਰਜ਼ੀਹ : ਡੀ ਜੀ ਪੀ ਦਿਨਕਰ ਗੁਪਤਾ

ਦਿਨਕਰ ਗੁਪਤਾ ਨੇ ਡੀਜੀਪੀ ਪੰਜਾਬ ਦਾ ਚਾਰਜ ਸੰਭਾਲਿਆ ਚੰਡੀਗੜ – ਸੂਬਾ ਪੁਲਿਸ ਦੇ ਮੁਖੀ ਵਜੋਂ ਅਹੁਦਾ ਸੰਭਾਲਿਦਿਆਂ ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਨਾਗਰਿਕਾਂ ਨੂੰ ਜਿੰਮੇਵਾਰ, ਜਵਾਬਦੇਹ ਅਤੇ ਸੁਰੱਖਿਅਤ ਵਾਤਾਵਰਨ ਮੁਹੱਈਆ ਕਰਵਾਉਣਾ ਉਨਾਂ ਦੀ ਸਭ ਤੋਂ ਵੱਡੀ ਤਰਜ਼ੀਹ ਹੋਵੇਗੀ ਅਤੇ ਖਾਸ ਤੌਰ ‘ਤੇ ਸਰਹੱਦੀ ਰਾਜ ਹੁੰਦਿਆਂ ਪੰਜਾਬ ਵਿੱਚ ਦਹਿਸ਼ਤ ਵਿਰੋਧੀ ਕਾਰਵਾਈਆਂ ਉਪਰ ਠੱਲਪਾਉਣ ਤੇ ਵੀ ਉਹ ਵੱਧ ਧਿਆਨ ਕੇਂਦਰਿਤ ਕਰਨਗੇ।ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਡੀਜੀਪੀ ਪੰਜਾਬ ਦਾ ਅਹੁਦਾ ਸੰਭਾਲਣ ਤੋਂ ਬਾਅਦ ਇੱਥੇ ਪੰਜਾਬ ਪੁਲੀਸ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ’ਚ ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਜਾਣ ਤੋਂ ਰੋਕਣ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸੁਪਰੀਮ ਕੋਰਟ ’ਚ ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਜਾਣ ਤੋਂ ਰੋਕਣ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਿਚ ਇਕ ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਦਾਖ਼ਲ ਹੋਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮਾਮਲਾ ਸ. ਅੰਮ੍ਰਿਤਪਾਲ ਸਿੰਘ ਨਾਂ ਦੇ ਗੁਰਸਿੱਖ ਵਕੀਲ ਨਾਲ ਸਬੰਧਤ ਹੈ, ਜਿਸ ਨੂੰ ਸੁਰੱਖਿਆ ਕਰਮੀਆਂ ਵੱਲੋਂ ਸੁਪਰੀਮ ਕੋਰਟ ਵਿਚ ਕਿਰਪਾਨ ਪਹਿਨ ਕੇ ਦਾਖ਼ਲ ਹੋਣ ਤੋਂ ਰੋਕਿਆ ਗਿਆ। ਸ. ਅੰਮ੍ਰਿਤਪਾਲ ਸਿੰਘ ਨੇ ਇਸ ਦੀ ਸ਼ਿਕਾਇਤ ਚੀਫ਼ ਜਸਟਿਸ ਕੋਲ ਕੀਤੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ ਵਾਧਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ ਵਾਧਾ

ਚੰਡੀਗੜ – ਪੰਜਾਬ ਸਰਕਾਰ ਦੀ ਕਿਸਾਨ ਕਰਜ਼ਾ ਰਾਹਤ ਸਕੀਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਾਸਤੇ ਫੰਡਾਂ ਦੀ ਵੰਡ ‘ਚ 5500 ਕਰੋੜ ਰੁਪਏ ਤੱਕ ਵਾਧਾ ਕਰ ਦਿੱਤਾ। ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਅੱਜ ਦੁਪਹਿਰ ਸੂਬਾਈ ਦਿਹਾਤੀ ਵਿਕਾਸ ਬੋਰਡ ਦੀ 45ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਸੰਪਰਕ ਸੜਕਾਂ ਦੀ ਮੁਰੰਮਤ ਵਾਸਤੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ…

VIA PUNJAB
ਅੱਗੇ ਪੜ੍ਹੋ

ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਐਸ.ਆਈ.ਟੀ. ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਐਸ.ਆਈ.ਟੀ. ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਅੰਮ੍ਰਿਤਸਰ – ਸੰਨ 1984 ਵਿਚ ਉਤਰ ਪ੍ਰਦੇਸ਼ ਦੇ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਯੂ.ਪੀ. ਸਰਕਾਰ ਵੱਲੋਂ ਚਾਰ ਮੈਂਬਰੀਂ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ 1984 ਵਿਚ ਦਿੱਲੀ ਤੇ ਕਾਨ੍ਹਪੁਰ ਸਮੇਤ ਦੇਸ਼ ਦੇ ਹੋਰ ਸ਼ਹਿਰਾਂ ਵਿਚ ਸਿੱਖਾਂ ਨੂੰ ਸ਼ਰੇਆਮ ਅਤੇ ਬੇਰਹਿਮੀ ਨਾਲ ਮਾਰ ਮੁਕਾਇਆ ਗਿਆ। ਦੁਖ ਦੀ ਗੱਲ ਇਹ ਹੈ ਕਿ…

VIA PUNJAB
ਅੱਗੇ ਪੜ੍ਹੋ

ਦੇਸ਼ ਦੇ ਲੋਕ ‘ਮਹਾਂਮਿਲਾਵਟ’ ਸਰਕਾਰ ਨਹੀਂ ਚਾਹੁੰਦੇ: ਮੋਦੀ

ਦੇਸ਼ ਦੇ ਲੋਕ ‘ਮਹਾਂਮਿਲਾਵਟ’ ਸਰਕਾਰ ਨਹੀਂ ਚਾਹੁੰਦੇ: ਮੋਦੀ

ਨਵੀਂ ਦਿੱਲੀ – ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਜਿਨ੍ਹਾਂ ਮੁਲਕ ’ਤੇ ਐਮਰਜੈਂਸੀ ਥੋਪੀ, ਨਿਆਂਪਾਲਿਕਾ ਨੂੰ ਧਮਕਾਇਆ ਅਤੇ ਫ਼ੌਜ ਦੀ ਬੇਇੱਜ਼ਤੀ ਕੀਤੀ, ਉਹ ਹੁਣ ਉਨ੍ਹਾਂ ਉਪਰ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾ ਰਹੇ ਹਨ। ਭਾਜਪਾ ਖ਼ਿਲਾਫ਼ ਵਿਰੋਧੀ ਧਿਰਾਂ ਵੱਲੋਂ ਮਹਾਂਗਠਜੋੜ ਬਣਾਉਣ ਦੀਆਂ ਕੋਸ਼ਿਸਾਂ ’ਤੇ ਸ੍ਰੀ ਮੋਦੀ ਨੇ ਕਿਹਾ ਕਿ ਲੋਕ ‘ਮਹਾਂਮਿਲਾਵਟ’ ਸਰਕਾਰ ਨਹੀਂ ਚਾਹੁੰਦੇ ਹਨ ਕਿਉਂਕਿ ਉਹ ਜਾਣ ਚੁੱਕੇ ਹਨ ਕਿ ਕਿਵੇਂ ਬਹੁਮਤ ਵਾਲੀ ਐਨਡੀਏ ਸਰਕਾਰ…

VIA PUNJAB
ਅੱਗੇ ਪੜ੍ਹੋ

ਈਡੀ ਵੱਲੋਂ ਵਾਡਰਾ ਤੋਂ ਦੂਜੇ ਦਿਨ ਵੀ ਪੁੱਛ-ਪੜਤਾਲ

ਈਡੀ ਵੱਲੋਂ ਵਾਡਰਾ ਤੋਂ ਦੂਜੇ ਦਿਨ ਵੀ ਪੁੱਛ-ਪੜਤਾਲ

ਨਵੀਂ ਦਿੱਲੀ – ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਲਗਾਤਾਰ ਦੂਜੇ ਦਿਨ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਨੇੜਲੇ ਰਿਸ਼ਤੇਦਾਰ ਰਾਬਰਟ ਵਾਡਰਾ ਤੋਂ ਕਥਿਤ ਕਾਲੇ ਧਨ ਨੂੰ ਸਫੈਦ ਕਰਨ ਨਾਲ ਸਬੰਧਤ ਮਾਮਲੇ ਵਿੱਚ ਨੌਂ ਘੰਟੇ ਤੱਕ ਪੁੱਛਗਿੱਛ ਕੀਤੀ। ਵਾਡਰਾ ਤੋਂ ਸ਼ੁੱਕਰਵਾਰ ਜਾਂ ਸ਼ਨਿੱਚਰਵਾਰ ਨੂੰ ਮੁੜ ਤੋਂ ਪੁੱਛ-ਗਿੱਛ ਕੀਤੇ ਜਾਣ ਦੇ ਆਸਾਰ ਹਨ। ਵਾਡਰਾ ਦੇ ਵਕੀਲਾਂ ਮੁਤਾਬਕ ਉਨ੍ਹਾਂ ਦੇ ਮੁਵੱਕਿਲ ਨੇ ਜਾਂਚ ਏਜੰਸੀ ਦੇ ਹਰ ਸਵਾਲ ਦਾ ਜਵਾਬ ਦਿੱਤਾ। ਵਾਡਰਾ ਦੇ ਵਕੀਲ ਕੇ ਟੀ ਐਸ ਤੁਲਸੀ…

VIA PUNJAB
ਅੱਗੇ ਪੜ੍ਹੋ

ਰੈਸਟ ਆਫ ਇੰਡੀਆ ਦੀ ਕਪਤਾਨੀ ਕਰੇਗਾ ਰਹਾਨੇ

ਰੈਸਟ ਆਫ ਇੰਡੀਆ ਦੀ ਕਪਤਾਨੀ ਕਰੇਗਾ ਰਹਾਨੇ

ਨਵੀਂ ਦਿੱਲੀ – ਚੋਟੀ ਕ੍ਰਮ ਦਾ ਬੱਲੇਬਾਜ਼ ਅਜਿੰਕਯ ਰਹਾਨੇ ਨਾਗਪੁਰ ਵਿਚ 12 ਤੋਂ 16 ਫਰਵਰੀ ਤਕ ਰਣਜੀ ਟਰਾਫੀ ਚੈਂਪੀਅਨ ਵਿਦਰਭ ਵਿਰੁੱਧ ਹੋਣ ਵਾਲੇ ਈਰਾਨੀ ਕੱਪ ਮੁਕਾਬਲੇ ਵਿਚ ਰੈਸਟ ਆਫ ਇੰਡੀਆ ਦੀ ਕਪਤਾਨੀ ਕਰੇਗਾ। ਅਖਿਲ ਭਾਰਤੀ ਚੋਣ ਕਮੇਟੀ ਨੇ ਈਰਾਨੀ ਕੱਪ ਮੁਕਾਬਲੇ ਲਈ ਵੀਰਵਾਰ ਨੂੰ ਰੈਸਟ ਆਫ ਇੰਡੀਆ ਦਾ ਐਲਾਨ ਕੀਤਾ। ਰੈਸਟ ਭਾਰਤ ਟੀਮ ਕੱਪ ਮੈਚ ਰਣਜੀ ਚੈਂਪੀਅਨ ਟੀਮ ਵਿਦਰਭ ਨਾਲ ਖੇਡੇਗੀ, ਜਿਸ ਨੇ ਅੱਜ ਸੌਰਾਸ਼ਟਰ ਨੂੰ ਨਾਗਪੁਰ ‘ਚ ਹਰਾ ਕੇ ਖਿਤਾਬ ਬਰਕਰਾਰ ਰੱਖਿਆ। ਚੋਣ ਕਮੇਟੀ…

VIA PUNJAB
ਅੱਗੇ ਪੜ੍ਹੋ

ਭਾਰਤ ਆਉਣ ਵਾਲੀ ਆਸਟਰੇਲਿਆਈ ਟੀਮ ’ਚੋਂ ਸਟਾਰਕ ਬਾਹਰ

ਭਾਰਤ ਆਉਣ ਵਾਲੀ ਆਸਟਰੇਲਿਆਈ ਟੀਮ ’ਚੋਂ ਸਟਾਰਕ ਬਾਹਰ

ਮੈਲਬੌਰਨ – ਆਸਟਰੇਲਿਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਸੱਟ ਕਾਰਨ ਆਸਟਰੇਲਿਆਈ ਟੀਮ ਦੇ ਭਾਰਤ ਦੌਰੇ ਦੌਰਾਨ ਟੀਮ ਵਿਚੋਂ ਬਾਹਰ ਰਹਿਣਗੇ ਜਦੋਂ ਕਿ ਹਰਫ਼ਨਮੌਲਾ ਮਿਸ਼ੇਲ ਮਾਰਸ਼ ਨੂੰ 24 ਫਰਵਰੀ ਤੋਂ ਸ਼ੁਰੂ ਹੋ ਰਹੀ ਦੋ ਟਵੰਟੀ-20 ਅਤੇ ਪੰਜ ਇੱਕ ਰੋਜ਼ਾ ਮੈਚਾਂ ਦੀ ਲੜੀ ਤੋਂ ਬਾਹਰ ਰੱਖਿਆ ਗਿਆ ਹੈ। ਪਿਛਲੇ ਮਹੀਨੇ ਭਾਰਤ ਵਿਰੁੱਧ ਘਰੇਲੂ ਲੜੀ ਖੇਡਣ ਵਾਲੀ 16 ਮੈਂਬਰੀ ਟੀਮ ਦੇ ਗਿਆਰਾਂ ਖਿਡਾਰੀਆਂ ਨੂੰ ਬਰਕਰਾਰ ਰੱਖਿਆ ਗਿਆ ਹੈ। ਭਾਰਤ ਨੇ ਆਸਟਰੇਲੀਆ ਨੂੰ ਇੱਕ ਰੋਜ਼ਾ ਅਤੇ ਟੈਸਟ ਲੜੀ ਵਿਚ ਉਸਦੀ…

VIA PUNJAB
ਅੱਗੇ ਪੜ੍ਹੋ

ਹਾਰ ਭੁਲਾ ਕੇ ਜਿੱਤ ਦੇ ਰਸਤੇ ਉੱਤੇ ਪਰਤਣਾ ਚਾਹੇਗੀ ਟੀਮ ਇੰਡੀਆ

ਹਾਰ ਭੁਲਾ ਕੇ ਜਿੱਤ ਦੇ ਰਸਤੇ ਉੱਤੇ ਪਰਤਣਾ ਚਾਹੇਗੀ ਟੀਮ ਇੰਡੀਆ

ਔਕਲੈਂਡ – ਪਹਿਲੇ ਟੀ-20 ਮੈਚ ਵਿਚ ਮਿਲੀ ਨਮੋਸ਼ੀਜਨਕ ਹਾਰ ਤੋਂ ਬਾਅਦ ਟੀਮ ਇੰਡੀਆ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਦੇ ਵਿਰੁੱਧ ਦੂਜੇ ਟੀ-20 ਮੈਚ ਵਿਚ ਜਿੱਤ ਨਾਲ ਲੜੀ ਵਿਚ ਵਾਪਸੀ ਕਰਨ ਲਈ ਸੰਘਰਸ਼ ਕਰੇਗੀ। ਬੁੱਧਵਾਰ ਨੂੰ ਭਾਰਤੀ ਟੀਮ ਨੂੰ ਟੀ-20 ਕ੍ਰਿਕਟ ਵਿਚ ਦੌੜਾਂ ਦੇ ਅੰਤਰ ਨਾਲ ਸਭ ਤੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਾਰ ਤੋਂ 24 ਘੰਟੇ ਬਾਅਦ ਹੀ ਦੂਜੇ ਮੈਚ ਲਈ ਉੱਤਰਨ ਵਾਲੀ ਭਾਰਤੀ ਟੀਮ ਕੋਲ ਹਾਰ ਦੇ ਕਾਰਨਾਂ ਨੂੰ ਵਿਚਾਰਨ ਦਾ ਵੀ ਸਮਾਂ…

VIA PUNJAB
ਅੱਗੇ ਪੜ੍ਹੋ

ਖ਼ਾਲਸਾ ਵੱਲੋਂ ਰਾਜਨੀਤੀ ਵਿਚ ਆਉਣ ਦਾ ਐਲਾਨ

ਖ਼ਾਲਸਾ ਵੱਲੋਂ ਰਾਜਨੀਤੀ ਵਿਚ ਆਉਣ ਦਾ ਐਲਾਨ

ਵਾਸ਼ਿੰਗਟਨ – ਹਾਲ ਹੀ ਵਿਚ ਵੱਕਾਰੀ ਰੋਜ਼ਾ ਪਾਰਕਸ ਟਰੇਲਬਲੇਜ਼ਰ ਪੁਰਸਕਾਰ ਹਾਸਲ ਕਰਨ ਤੋਂ ਕੁਝ ਹਫ਼ਤਿਆਂ ਬਾਅਦ ਭਾਰਤੀ-ਅਮਰੀਕੀ ਸਿੱਖ ਗੁਰਿੰਦਰ ਸਿੰਘ ਖ਼ਾਲਸਾ ਨੇ ਰਾਜਨੀਤੀ ਵਿਚ ਆਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸਿਟੀ ਕੌਂਸਲ ਆਫ਼ ਫਿਸ਼ਰਜ਼ ਦੀ ਚੋਣ ਲਈ ਆਪਣੀ ਯੋਜਨਾ ਦਾ ਐਲਾਨ ਕਰਨ ਤੋਂ ਬਾਅਦ ਬੁੱਧਵਾਰ ਨੁ ਇੰਡੀਆਨਾਪੋਲਿਸ ਵਿਚ ਆਪਣੇ ਸਮਰਥਕਾਂ ਨੂੰ ਕਿਹਾ,‘ਆਪਣੇ ਸਮਾਜ ਦੇ ਲੋਕਾਂ ਲਈ ਕੁਝ ਕਰਨ ਦੀ ਇੱਛਾ ਅਤੇ ਜਨਤਕ ਨੀਤੀ ਵਿਚ ਰੁਚੀ ਕਰਕੇ ਮੈਂ ਰਾਜਨੀਤੀ ਵਿਚ ਆਉਣ ਦਾ ਫ਼ੈਸਲਾ ਲਿਆ ਹੈ।’ ਇੱਕ…

VIA PUNJAB
ਅੱਗੇ ਪੜ੍ਹੋ
1 870 871 872 873 874 1,271