ਆਰੀਅਨਜ਼ ਵਿਖੇ “ਅੰਤਰਰਾਸ਼ਟਰੀ ਡਾਂਸ ਦਿਵਸ“ ਮਨਾਇਆ ਗਿਆ

ਆਰੀਅਨਜ਼ ਵਿਖੇ “ਅੰਤਰਰਾਸ਼ਟਰੀ ਡਾਂਸ ਦਿਵਸ“ ਮਨਾਇਆ ਗਿਆ

ਮੋਹਾਲੀ – ਉਭਰਦੇ ਕਲਾਕਾਰਾਂ ਦੀ ਪ੍ਰਤਿਭਾ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ, ਅੰਤਰਰਾਸ਼ਟਰੀ ਡਾਂਸ ਦਿਵਸ ‘ਤੇ, ਆਰੀਅਨਜ਼ ਗਰੁੱਪ ਆਫ਼ ਕਾਲੇਜਿਜ, ਰਾਜਪੁਰਾ, ਨੇੜੇ ਚੰਡੀਗੜ ਵਰਚੁਅਲ ਮੋਡ’ ਤੇ ਇੱਕ ਡਾਂਸ ਮੁਕਾਬਲਾ ਆਯੋਜਿਤ ਕੀਤਾ ਗਿਆ। ਇੰਜੀਨੀਅਰਿੰਗ, ਲਾਅ, ਐਗਰੀਕਲਚਰ, ਫਾਰਮੇਸੀ, ਮੈਨੇਜਮੈਂਟ, ਨਰਸਿੰਗ, ਬੀ.ਐਡ ਆਦਿ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਗਰੁੱਪ ਡਾਂਸ, ਭੰਗੜਾ, ਗਿੱਧਾ, ਸੋਲੋ ਡਾਂਸ, ਕੀਤਾ।ਇਸ ਦਿਨ ਨੂੰ ਮਨਾਉਣ ਲਈ ਰੁਚੀ ਰੋਹਤਾਗੀ ਦੀ ਪੇਸ਼ਕਾਰੀ ਨੇ ਉਸ ਦੀ ਦਿੱਖ ਅਯੋਗਤਾ ਦੇ ਬਾਵਜੂਦ ਹਰ ਇਕ ਨੂੰ ਮਨਮੋਹਿਤ ਕੀਤਾ। ਫਾਰਮੇਸੀ ਵਿਭਾਗ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੇ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖਣ ਦਾ ਫੈਸਲਾ ਲਿਆ ਗਿਆ: ਸੋਨੀ

ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੇ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖਣ ਦਾ ਫੈਸਲਾ ਲਿਆ ਗਿਆ: ਸੋਨੀ

ਅਗਲੇ ਹੁਕਮਾਂ ਤੱਕ ਓਪੀਡੀ ਸੇਵਾਵਾਂ ਮੁਅੱਤਲ; ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਵਿੱਚ ਓ.ਪੀ.ਡੀ. ਸੇਵਾਵਾਂ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖੇ ਗਏ ਹਨ ਪਰ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।ਅੱਜ ਇਥੇ ਮੈਡੀਕਲ ਆਕਸੀਜਨ ਦੀ ਉਪਲਬਧਤਾ ਅਤੇ ਹੋਰ ਜ਼ਰੂਰਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਇੱਕ ਮੀਟਿੰਗ ਦੌਰਾਨ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ…

VIA PUNJAB
ਅੱਗੇ ਪੜ੍ਹੋ

ਰਾਇਲ ਚੈਲੰਜਰਜ਼ ਬੰਗਲੌਰ ਨੇ ਦਿੱਲੀ ਕੈਪੀਟਲਜ਼ ਨੂੰ ਹਰਾਇਆ

ਰਾਇਲ ਚੈਲੰਜਰਜ਼ ਬੰਗਲੌਰ ਨੇ ਦਿੱਲੀ ਕੈਪੀਟਲਜ਼ ਨੂੰ ਹਰਾਇਆ

ਅਹਿਮਦਾਬਾਦ – ਇਥੇ ਖੇਡੇ ਜਾ ਰਹੇ ਆਈਪੀਐਲ ਮੈਚ ਵਿਚ ਰਾਇਲ ਚੈਲੰਜਰਜ਼ ਬੰਗਲੌਰ ਨੇ ਦਿੱਲੀ ਕੈਪੀਟਲਜ਼ ਨੂੰ ਰੁਮਾਂਚਕਾਰੀ ਮੈਚ ਵਿਚ 1 ਦੌੜ ਨਾਲ ਹਰਾ ਦਿੱਤਾ ਹੈ। ਬੰਗਲੌਰ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ’ਤੇ 171 ਦੌੜਾਂ ਬਣਾਈਆਂ ਜਦਕਿ ਦਿੱਲੀ ਨਿਰਧਾਰਿਤ ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ’ਤੇ 170 ਦੌੜਾਂ ਹੀ ਬਣਾ ਸਕੀ। ਟੀਮ ਨੂੰ ਆਖਰੀ ਓਵਰ ਵਿਚ 14 ਦੌੜਾਂ ਚਾਹੀਦੀਆਂ ਸਨ ਪਰ ਦਿੱਲੀ ਆਖਰੀ ਓਵਰ ਵਿਚ ਟੀਚਾ ਪੂਰਾ ਨਹੀਂ ਕਰ ਸਕੀ। ਇਸ…

VIA PUNJAB
ਅੱਗੇ ਪੜ੍ਹੋ

ਕੈਨੇਡਾ ਵੱਲੋਂ ਭਾਰਤ ਨੂੰ 10 ਮਿਲੀਅਨ ਡਾਲਰ ਦੀ ਮਦਦ ਦੇਣ ਦਾ ਐਲਾਨ

ਕੈਨੇਡਾ ਵੱਲੋਂ ਭਾਰਤ ਨੂੰ 10 ਮਿਲੀਅਨ ਡਾਲਰ ਦੀ ਮਦਦ ਦੇਣ ਦਾ ਐਲਾਨ

ਸਰੀ – ਕੈਨੇਡਾ ਨੇ ਮਹਾਂਮਾਰੀ ਦੇ ਸੰਕਟ ਦਾ ਟਾਕਰਾ ਕਰਨ ਲਈ ਭਾਰਤ ਨੂੰ 10 ਮਿਲੀਅਨ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਐਲਾਨ ਕਰਦਿਆਂ ਕਿਹਾ ਹੈ ਕਿ ਇਹ ਰਾਸ਼ੀ ਕੈਨੇਡੀਅਨ ਰੈਡ ਕਰਾਸ ਰਾਹੀਂ ਭਾਰਤੀ ਰੈਡ ਕਰਾਸ ਨੂੰ ਭੇਜੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਭਾਰਤ ਪਿਛਲੇ ਕੁਝ ਦਿਨਾਂ ਤੋਂ ਗੰਭੀਰ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੋਵਿਡ-19 ਦੇ ਵਧ ਰਹੇ ਕਹਿਰ ਕਾਰਨ ਉਥੇ ਹਾਲਾਤ ਬੇਹੱਦ ਨਿਰਾਸ਼ਾਜਨਕ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਵੱਲੋਂ ਵੀ ਭਾਰਤੀ ਉਡਾਣਾਂ ਤੇ ਰੋਕ

ਆਸਟ੍ਰੇਲੀਆ ਵੱਲੋਂ ਵੀ ਭਾਰਤੀ ਉਡਾਣਾਂ ਤੇ ਰੋਕ

ਮੈਲਬੌਰਨ – ਭਾਰਤ ਵਿਚ ਕੋਵਿਡ ਇਨਫੈਕਸ਼ਨ ਦੇ ਪ੍ਰਕੋਪ ਨੂੰ ਦੇਖਦੇ ਹੋਏ ਆਸਟ੍ਰੇਲੀਆ ਨੇ ਅੱਜ ਭਾਰਤ ਤੋਂ ਹਵਾਈ ਆਵਾਜਾਈ ਤੇ ਰੋਕ ਲਗਾ ਦਿੱਤੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਸਕੌਟ ਮੋਰੀਸਨ ਵੱਲੋਂ ਮਹਾਮਾਰੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਤਹਿਤ ਆਗਾਮੀ 15 ਮਈ ਤੱਕ ਭਾਰਤ ਤੋਂ ਕੋਈ ਉਡਾਣ ਆਸਟ੍ਰੇਲੀਆ ਨਹੀਂ ਜਾਵੇਗੀ।ਇਸ ਤੋਂ ਪਹਿਲਾਂ ਥਾਈਲੈਂਡ, ਸਿੰਗਾਪੁਰ, ਬੰਗਲਾਦੇਸ਼ ਅਤੇ ਬ੍ਰਿਟੇਨ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਵੀ ਭਾਰਤ ਤੋਂ ਜਾਣ ਵਾਲੇ ਯਾਤਰੀਆਂ ਤੇ…

VIA PUNJAB
ਅੱਗੇ ਪੜ੍ਹੋ

ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਤੋਂ ਬਾਆਦ ਜਸ਼ਨ ਮਨਾਉਣ ਤੇ ਪਾਬੰਦੀ

ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਤੋਂ ਬਾਆਦ ਜਸ਼ਨ ਮਨਾਉਣ ਤੇ ਪਾਬੰਦੀ

ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਜਿਨ੍ਹਾਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਉੱਥੇ ਵੋਟਾਂ ਦੀ ਗਿਣਤੀ ਦੌਰਾਨ ਜਾਂ ਉਸ ਤੋਂ ਬਾਅਦ ਸਾਰੇ ਜੇਤੂ ਜਸ਼ਨਾਂ ਤੇ ਅੱਜ ਪਾਬੰਦੀ ਲਗਾ ਦਿੱਤੀ। ਸੂਤਰਾਂ ਨੇ ਇਕ ਆਦੇਸ਼ ਦੇ ਹਵਾਲੇ ਤੋਂ ਕਿਹਾ ਕਿ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਫ਼ੈਲਣ ਤੋਂ ਰੋਕਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਆਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲ ਅਤੇ ਪੁਡੂਚੇਰੀ ਵਿੱਚ 2 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨਸ਼ਾ ਤਸਕਰੀ ‘ਤੇ ਕਸ ਰਹੀ ਸ਼ਿਕੰਜਾ

ਹਰਿਆਣਾ ਪੁਲਿਸ ਨਸ਼ਾ ਤਸਕਰੀ ‘ਤੇ ਕਸ ਰਹੀ ਸ਼ਿਕੰਜਾ

7 ਮਹੀਨੇ ਵਿਚ ਸਿਰਸਾ ਤੋਂ 996 ਕਿਲੋ ਨਸ਼ੀਲੇ ਪਦਾਰਥ ਬਰਾਮਦ 567 ਗਿਰਫਤਾਰ ਚੰਡੀਗੜ੍ਹ – ਹਰਿਆਣਾ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਚ ਸ਼ਾਮਿਲ ਲੋਕਾਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਨਤੀਜੇਵਜੋ ਇਕੱਲੇ ਸਿਰਸਾ ਜਿਲ੍ਹੇ ਤੋਂ ਪਿਛਲੀ ਸੱਤ ਮਹੀਨਿਆਂ ਵਿਚ 996 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਜਬਤ ਕੀਤਾ ਗਿਆ ਹੈ।ਹਰਿਆਣਾ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪਿਛਲੇ ਸੱਤ ਮਹੀਨਿਆਂ ਵਿਚ ਸਿਰਸਾ ਜਿਲ੍ਹੇ ਵਿਚ ਡਰਂੱਗ ਰੱਖਣ ਸਮੇਤ ਤਸਕਰੀ ਦੇ ਦੋਸ਼ ਵਿਚ 323…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਸਾਲ 2021 ਦੌਰਾਨ ਸੂਬੇ ਤੋਂ ਹੱਜ ਜਾਣ ਦੇ ਇਛੁੱਕ ਹਾਜੀਆਂ ਨੂੰ ਕੋਰੋਨਾ ਵੈਕਸਿਨ ਦੇ ਦੋਨੋਂ ਡੋਜ ਲੈਣ ਦੇ ਨਿਰਦੇਸ਼ ਦਿੱਤੇ

ਹਰਿਆਣਾ ਸਰਕਾਰ ਨੇ ਸਾਲ 2021 ਦੌਰਾਨ ਸੂਬੇ ਤੋਂ ਹੱਜ ਜਾਣ ਦੇ ਇਛੁੱਕ ਹਾਜੀਆਂ ਨੂੰ ਕੋਰੋਨਾ ਵੈਕਸਿਨ ਦੇ ਦੋਨੋਂ ਡੋਜ ਲੈਣ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਸਾਲ 2021 ਦੌਰਾਨ ਸੂਬੇ ਤੋਂ ਹੱਜ ਜਾਣ ਦੇ ਇਛੁੱਕ ਹਾਜੀਆਂ ਨੂੰ ਕੋਰੋਨਾ ਵੈਕਸਿਨ ਦੇ ਦੋਨੋਂ ਡੋਜ ਲੈਣ ਦੇ ਨਿਰਦੇਸ਼ ਦਿੱਤੇ।ਹਰਿਆਣਾ ਰਾਜ ਹੱਜ ਕਮੇਟੀ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹੱਜ ਮੰਤਰਾਲੇ, ਸਾਊਦੀ ਅਰਬ ਸਰਕਾਰ ਨੇ ਸੂਚਿਤ ਕੀਤਾ ਹੈ ਕਿ ਹੱਜ ਦੇ ਲਈ ਆਨਲਾਇਨ ਬਿਨੈ ਕਰਨ ਵਾਲੇ ਬਿਨੈਕਾਰਾਂ ਲਈ ਹੱਜ ‘ਤੇ ਜਾਣ ਤੋਂ ਪਹਿਲਾਂ ਕੋਰੋਨਾ ਵੈਕਸਿਨ ਦੀ ਦੋਨੋਂ ਡੋਜ ਲੈਣਾ ਜਰੂਰੀ ਹੈ।ਉਨ੍ਹਾਂ ਨੇ ਦਸਿਆ ਕਿ…

VIA PUNJAB
ਅੱਗੇ ਪੜ੍ਹੋ

911 ਕਰੋੜ ਰੁਪਏ ਦੀ ਲਾਗਤ ਵਾਲੇ ਪੇਂਡੂ ਵਿਕਾਸ ਪ੍ਰਾਜੈਕਟਾਂ ਨੂੰ ਲੀਹ ‘ਤੇ ਪਾਇਆ: ਮੁੱਖ ਸਕੱਤਰ ਵਿਨੀ ਮਹਾਜਨ

911 ਕਰੋੜ ਰੁਪਏ ਦੀ ਲਾਗਤ ਵਾਲੇ ਪੇਂਡੂ ਵਿਕਾਸ ਪ੍ਰਾਜੈਕਟਾਂ ਨੂੰ ਲੀਹ ‘ਤੇ ਪਾਇਆ: ਮੁੱਖ ਸਕੱਤਰ ਵਿਨੀ ਮਹਾਜਨ

ਵਿਕਾਸ ਪ੍ਰਾਜੈਕਟਾਂ ਲਈ 700 ਕਰੋੜ ਰੁਪਏ ਦੇਵੇਗਾ ਨਾਬਾਰਡਚੰਡੀਗੜ੍ਹ – ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਪੇਂਡੂ ਢਾਂਚਾ ਵਿਕਾਸ ਫੰਡ-27 ਤਹਿਤ ਨਾਬਾਰਡ ਕੋਲੋਂ ਸਹਾਇਤਾ ਪ੍ਰਾਪਤ ਕਰਨ ਵਾਸਤੇ ਅੱਜ 911 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀਆਂ ਤਰਜੀਹਾਂ ਮਿੱਥੀਆਂ ਗਈਆਂ।ਸੂਬੇ ਵਿੱਚ ਚੱਲ ਰਹੇ ਨਾਬਾਰਡ-ਫੰਡਿਡ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਉੱਚ-ਤਾਕਤੀ ਕਮੇਟੀ ਦੀ ਮੀਟਿੰਗ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੱਧੂ ਤੈਅ ਕਰੇ ਕਿ ਉਹ ਕਿਹੜੇ ਪਾਸੇ ਹੈ: ਕੈਪਟਨ ਅਮਰਿੰਦਰ ਸਿੰਘ

ਨਵਜੋਤ ਸਿੱਧੂ ਤੈਅ ਕਰੇ ਕਿ ਉਹ ਕਿਹੜੇ ਪਾਸੇ ਹੈ: ਕੈਪਟਨ ਅਮਰਿੰਦਰ ਸਿੰਘ

ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਘਰਾਂ ਵਿੱਚ ਰਹਿ ਕੇ ਮਨਾਉਣ ਅਤੇ ‘ਸਰਬੱਤ ਦੇ ਭਲੇ’ ਦੀ ਅਰਦਾਸ ਕਰਨ ਦੀ ਕੀਤੀ ਅਪੀਲਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਇਹ ਸਪੱਸ਼ਟ ਕਰ ਦਿੱਤਾ ਕਿ ਪਾਰਟੀ ਵਿੱਚ ਅਨੁਸਾਸ਼ਣਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਵੀ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਉਨ੍ਹਾਂ ਖਿਲਾਫ ਚੋਣ ਲੜਨਾ ਚਾਹੁੰਦਾ ਹੈ ਤਾਂ ਉਹ ਆਜ਼ਾਦ ਹੈ ਪਰ ਉਸ ਦਾ ਹਸ਼ਰ ਵੀ ਜਨਰਲ ਜੇ.ਜੇ. ਸਿੰਘ…

VIA PUNJAB
ਅੱਗੇ ਪੜ੍ਹੋ
1 86 87 88 89 90 1,271