ਜਥੇਦਾਰ ਕੋਹਾੜ ਦੀ ਬਰਸੀ ਮਨਾਈ-ਕੋਹਾੜ ਨੇ ਦੋਆਬੇ ’ਚ ਅਕਾਲੀ ਦਲ ਨੂੰ ਸੰਭਾਲਿਆ ਹੋਇਆ ਸੀ : ਸੁਖਬੀਰ ਬਾਦਲ

ਜਥੇਦਾਰ ਕੋਹਾੜ ਦੀ ਬਰਸੀ ਮਨਾਈ-ਕੋਹਾੜ ਨੇ ਦੋਆਬੇ ’ਚ ਅਕਾਲੀ ਦਲ ਨੂੰ ਸੰਭਾਲਿਆ ਹੋਇਆ ਸੀ : ਸੁਖਬੀਰ ਬਾਦਲ

ਸ਼ਾਹਕੋਟ – ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਿੰਡ ਕੋਹਾੜ ਖੁਰਦ ਵਿਖੇ ਜਥੇਦਾਰ ਅਜੀਤ ਸਿੰਘ ਕੋਹਾੜ ਦੀ ਬਰਸੀ ਮਨਾਈ ਗਈ। ਸਭ ਤੋਂ ਪਹਿਲਾ ਉਨ੍ਹਾਂ ਦੇ ਗ੍ਰਹਿ ਪਿੰਡ ਕੋਹਾੜ ਖੁਰਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦਾਣਾ ਮੰਡੀ ਵਿਖੇ ਆਯੋਜਿਤ ਸਮਾਗਮ ’ਚ ਹਜੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਰਾਗੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।ਇਸ ਮੌਕੇ ਜਥੇਦਾਰ ਕੋਹਾੜ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

’84 ਸਿਖ ਕਤਲੇਆਮ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ

’84 ਸਿਖ ਕਤਲੇਆਮ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ

ਨਵੀਂ ਦਿਲੀ – ਨਵੰਬਰ 1984 ਦੌਰਾਨ ਹੋਏ ਸਿਖ ਕਤਲੇਆਮ ਦੇ ਕਈ ਕੇਸ ਇਸ ਵੇਲੇ ਅਦਾਲਤਾਂ ਵਿਚ ਚਲ ਰਹੇ ਹਨ। ਇਨ੍ਹਾਂ ਵਿਚੋਂ ਕੁਝ ਮਾਮਲੇ ਉਮਰ–ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਆਗੂ ਸਜਣ ਕੁਮਾਰ ਨਾਲ ਸਬੰਧਤ ਹਨ। ਅਜਿਹੇ ਹੀ ਇਕ ਮਾਮਲੇ ’ਚ ਅਜ ਮੁਖ ਗਵਾਹ ਬੀਬੀ ਚਾਮ ਕੌਰ ਹੁਰਾਂ ਨੇ ਅਦਾਲਤ ਵਿਚ ਪੇਸ਼ ਹੋਣਾ ਸੀ ਪਰ ਉਹ ਕਿਸੇ ਕਾਰਨ ਕਰਕੇ ਅਦਾਲਤ ਨਹੀਂ ਪੁਜ ਸਕੇ ਅਤੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ ਹੁਣ ਮੰਗਲਵਾਰ 12 ਫ਼ਰਵਰੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ : ਬਾਦਲ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ : ਬਾਦਲ

ਰਾਮਪੁਰਾ ਫੂਲ – ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਵਿਚ ਅਕਾਲੀ-ਭਾਜਪਾ ਨਾਲ ਤੋੜ-ਵਿਛੋੜਾ ਹੋਣ ਦੀਆਂ ਚਰਚਾਵਾਂ ਤੇ ਵਿਰਾਮ ਲਗਾਉਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਨਾਲ ਸਾਡਾ ਨੂੰਹ ਮਾਸ ਦਾ ਰਿਸ਼ਤਾ ਹੈ ਅਤੇ ਹਮੇਸਾ ਹੀ ਗਠਜੋੜ ਰਹੇਗਾ ਭਾਜਪਾ ਨਾਲ ਸਭ ਕੁੱਝ ਠੀਕ ਹੋ ਗਿਆ ਹੈ। ਬਾਦਲ ਅੱਜ ਸਥਾਨਕ ਸ੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੱਤਪਾਲ ਗਰਗ ਦੇ ਗ੍ਰਹਿ ਵਿਖੇ ਪੁੱਜੇ ਅਤੇ ਉਨਾਂ ਅਕਾਲੀ ਅਤੇ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ।…

VIA PUNJAB
ਅੱਗੇ ਪੜ੍ਹੋ

ਜਾਨ ਦੇ ਦੇਵਾਂਗੀ, ਪਰ ਸਮਝੌਤਾ ਨਹੀਂ ਕਰਾਂਗੀ : ਮਮਤਾ ਬੈਨਰਜੀ

ਜਾਨ ਦੇ ਦੇਵਾਂਗੀ, ਪਰ ਸਮਝੌਤਾ ਨਹੀਂ ਕਰਾਂਗੀ : ਮਮਤਾ ਬੈਨਰਜੀ

ਕੋਲਕਾਤਾ – ਪਛਮੀ ਬੰਗਾਲ ਦੀ ਮੁਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਉਹ ਜਾਨ ਦੇ ਦੇਣਗੇ, ਪਰ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਟੀ.ਐਮ.ਸੀ ਵਰਕਰਾਂ ਨੂੰ ਹਥ ਲਗਾਇਆ ਗਿਆ ਤਾਂ ਉਹ ਸੜਕਾਂ ’ਤੇ ਨਹੀਂ ਉਤਰੇ, ਪਰੰਤੂ ਉਨ੍ਹਾਂ ਨੂੰ ਉਸ ਸਮੇਂ ਗ਼ੁਸਾ ਆਇਆ, ਜਦੋਂ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਦੀ ਕੁਰਸੀ ਦਾ ਅਪਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਮੁਖ ਮੰਤਰੀ ਨੇ ਸੀ.ਬੀ.ਆਈ. ਦੀ ਕਾਰਵਾਈ ਦੇ ਵਿਰੋਧ ’ਚ ਬੀਤੀ ਰਾਤ ਕੋਲਕਾਤਾ ਦੇ ਮੈਟਰੋ ਸਿਨੇਮਾ ਬਾਹਰ ਧਰਨਾ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਸੀ.ਬੀ.ਆਈ. ਤੋਂ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਵਿਰੁੱਧ ਸਬੂਤਾਂ ਦੀ ਮੰਗ

ਸੁਪਰੀਮ ਕੋਰਟ ਵੱਲੋਂ ਸੀ.ਬੀ.ਆਈ. ਤੋਂ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਵਿਰੁੱਧ ਸਬੂਤਾਂ ਦੀ ਮੰਗ

ਅਦਾਲਤ ਵੱਲੋਂ ਚਿੱਟ ਫੰਡ ਕੇਸ ਵਿੱਚ ਸਖਤ ਕਾਰਵਾਈ ਦਾ ਸੰਦੇਸ਼ ਨਵੀਂ ਦਿਲੀ – ਪਛਮੀ ਬੰਗਾਲ ਦੀ ਮੁਖ ਮੰਤਰੀ ਮਮਤਾ ਬੈਨਰਜੀ ਤੇ ਕੇਂਦਰੀ ਜਾਂਚ ਏਜੰਸੀ ਦਾ ਵਿਵਾਦ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸੀ.ਬੀ.ਆਈ. ਨੇ ਦੇਸ਼ ਦੀ ਸਰਬਉਚ ਅਦਾਲਤ ਕੋਲ ਸ਼ਿਕਾਇਤ ਕੀਤੀ ਹੈ ਤੇ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਕੋਲੋਂ ਪੁਛਗਿਛ ਕਰਨ ਦੀ ਜ਼ਰੂਰਤ ਬਾਰੇ ਵੀ ਦਸਿਆ। ਅਦਾਲਤ ਨੇ ਸੀ.ਬੀ.ਆਈ. ਦੀ ਅਰਜ਼ੀ ’ਤੇ ਮੰਗਲਵਾਰ ਨੂੰ ਸੁਣਵਾਈ ਕਰਨ ਦਾ ਹੁਕਮ ਦਿਤਾ ਹੈ। ਸੀ.ਬੀ.ਆਈ. ਵਲੋਂ ਪੇਸ਼ ਹੋਏ ਸਾਲਿਸਟਰ ਜਨਰਲ…

VIA PUNJAB
ਅੱਗੇ ਪੜ੍ਹੋ

ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ: ਅਰੁਣਾ ਚੌਧਰੀ

ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ: ਅਰੁਣਾ ਚੌਧਰੀ

ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਵਿਅਕਤੀਆਂ ਲਈ ਚਾਰ ਆਸਰਾ ਘਰਾਂ ਵਿੱਚ ਬੁਨਿਆਦੀ ਢਾਂਚਾ ਸੁਧਾਰਿਆ ਜਾਵੇਗਾ ਚੰਡੀਗੜ੍ਹ – ”ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਨਿੱਖੜ ਅੰਗ ਹਨ ਅਤੇ ਪੰਜਾਬ ਸਰਕਾਰ ਸਮਾਜ ਦੇ ਇਸ ਵਰਗ ਨੂੰ ਹਰੇਕ ਸਹੂਲਤ ਉਪਲਬਧ ਕਰਵਾਉਣ ਲਈ ਦ੍ਰਿੜ੍ਹ ਹੈ ਤਾਂ ਕਿ ਉਹ ਮਾਣ ਨਾਲ ਆਪਣੀ ਜ਼ਿੰਦਗੀ ਜਿਊਣ ਦੇ ਯੋਗ ਹੋਣ।ਇਹ ਖੁਲਾਸਾ ਅੱਜ ਇੱਥੇ ਪੰਜਾਬ ਭਵਨ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ, ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਸੂਬਾਈ ਸਲਾਹਕਾਰ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ…

VIA PUNJAB
ਅੱਗੇ ਪੜ੍ਹੋ

ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਜਲਦ- ਸਰਕਾਰੀਆ

ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਜਲਦ- ਸਰਕਾਰੀਆ

ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਗਿਰਦਾਵਰੀ ਜਾਰੀ ਚੰਡੀਗੜ੍ਹ – ਪੰਜਾਬ ਦੇ ਮਾਲ ਅਤੇ ਕੁਦਰਤੀ ਆਫਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਸੂਬੇ ਦੇ ਕੁਝ ਹਿੱਸਿਆਂ ਵਿਚ ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਜਾਰੀ ਕਰ ਦਿੱਤਾ ਜਾਵੇਗਾ। ਮਾਲ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਦੇ ਚੱਲਦਿਆਂ ਕੁਝ ਕਿਸਾਨਾਂ ਦੀਆਂ ਫਸਲਾਂ ਨੂੰ ਗੜ੍ਹੇਮਾਰੀ ਕਾਰਨ ਨੁਕਸਾਨ ਪੁੱਜਾ ਸੀ। ਇਸ ਦੀ ਸੂਚਨਾ ਮਿਲਦੇ ਸਾਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ

ਪਹਿਲੇ ਪਾਤਸ਼ਾਹ ਜੀ ਦੀ ਸਰਬਸਾਂਝੀ ਵਿਚਾਰਧਾਰਾ ਨਾਲ ਜੁੜੇ ਸੰਗਤ-ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਉਤਰਾਖੰਡ ਦੇ ਕਸਬਾ ਨਵਾਬਗੰਜ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦਸਰ ਸਾਹਿਬ ’ਚ ਅੱਜ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸੰਗਤ ਨੂੰ ਪਹਿਲੇ ਪਾਤਸ਼ਾਹ…

VIA PUNJAB
ਅੱਗੇ ਪੜ੍ਹੋ

ਸੁਖਬੀਰ ਨੇ ਕੇਂਦਰੀ ਰਾਹਤ ਦੁੱਗਣੀ ਕਰਨ ਦੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ-ਕੈਪਟਨ ਅਮਰਿੰਦਰ ਸਿੰਘ

ਸੁਖਬੀਰ ਨੇ ਕੇਂਦਰੀ ਰਾਹਤ ਦੁੱਗਣੀ ਕਰਨ ਦੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੁਆਰਾ ਕਿਸਾਨਾਂ ਨੂੰ ਦਿੱਤੀ ਗਈ ਮਾਮੂਲੀ ਰਾਹਤ ਦੁੱਗਣੀ ਕਰਨ ਦੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੀ ਤਿੱਖੀ ਆਲੋਚਨਾ ਕੀਤੀ ਹੈ। ਸਾਬਕਾ ਉਪ ਮੁੱਖ ਮੰਤਰੀ ਦੇ ਬਿਆਨ ਦੀ ਖਿੱਲੀ ਉਡਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਵਿੱਚ ਸੱਤਾਧਾਰੀ ਗੱਠਜੋੜ ਦਾ ਭਾਈਵਾਲ ਹੋਣ ਦੇ ਬਾਵਜੂਦ ਇਨਾਂ ਵਰਿਆਂ ਦੌਰਾਨ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਦਾ ਮੰਤਵ ਪੰਜਾਬ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ- ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਗੁਰਦੁਆਰਾ ਸਿੰਘ ਸਭਾ ਫਾਜ਼ਿਲਕਾ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਮੀਤ ਸਿੰਘ…

VIA PUNJAB
ਅੱਗੇ ਪੜ੍ਹੋ
1 878 879 880 881 882 1,271