8 ਫ਼ਰਵਰੀ ਨੂੰ ਕੌਮੀ ਕਰਮੀ ਮੁਕਤ ਦਿਵਸ ਮਨਾਇਆ ਜਾਵੇਗਾ – ਸਿਹਤ ਮੰਤਰੀ

8 ਫ਼ਰਵਰੀ ਨੂੰ ਕੌਮੀ ਕਰਮੀ ਮੁਕਤ ਦਿਵਸ ਮਨਾਇਆ ਜਾਵੇਗਾ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ 8 ਫ਼ਰਵਰੀ ਨੂੰ ਕੌਮੀ ਕਰਮੀ ਮੁਕਤ ਦਿਵਸ ‘ਤੇ 1 ਤੋਂ 19 ਸਾਲ ਵਰਗਾਂ ਦੇ ਬੱਚਿਆਂ ਨੂੰ ‘ਆਂਤ ਦੇ ਕੀੜਿਆਂ ਦਾ ਰੋਗ’ ਤੋਂ ਮੁਕਤ ਕਰਨ ਲਈ ਦਵਾਈ ਖਵਾਈ ਜਾਵੇਗੀ| ਇਸ ਦੇ ਲਈ ਰਾਜ ਦੇ 93 ਲੱਖ ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਹੈ| ਇਸ ਸਬੰਧ ਵਿਚ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਲਈ| ਉਨਾ ਨੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਵੱਲੋਂ ਉਦਯੋਗ ਨੂੰ ਗੈਰ ਜ਼ਰੂਰੀ ਨੋਟਿਸ ਜਾਰੀ ਕਰਨ ਵਿਰੁੱਧ ਕਰ ਤੇ ਆਬਕਾਰੀ ਵਿਭਾਗ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ

ਕੈਪਟਨ ਅਮਰਿੰਦਰ ਵੱਲੋਂ ਉਦਯੋਗ ਨੂੰ ਗੈਰ ਜ਼ਰੂਰੀ ਨੋਟਿਸ ਜਾਰੀ ਕਰਨ ਵਿਰੁੱਧ ਕਰ ਤੇ ਆਬਕਾਰੀ ਵਿਭਾਗ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗ ਨੂੰ ਕਿਸੇ ਵੀ ਤਰਾਂ ਦੇ ਗੈਰ ਜ਼ਰੂਰੀ ਕਰ ਅਨੁਮਾਨ ਨੋਟਿਸ ਜਾਰੀ ਕਰਨ ਲਈ ਕਰ ਤੇ ਆਬਕਾਰੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਵਿਭਾਗ ਵੱਲੋਂ ਕੋਈ ਵੀ ਗੈਰ ਜ਼ਰੂਰੀ ਨੋਟਿਸ ਜਾਰੀ ਨਾ ਕਰਨ ਨੂੰ ਯਕੀਨੀ ਬਨਾਉਣ ਵਾਸਤੇ ਕਰ ਅਤੇ ਆਬਕਾਰੀ ਕਮਿਸ਼ਨਰ ਨੂੰ ਆਖਿਆ ਹੈ। ਉਨਾਂ ਨੇ ਟੈਕਸ ਵਿਭਾਗ ਨੂੰ ਯੋਗ ਅਥਾਰਟੀ ਦੀ ਅਗਾਉਂ ਪ੍ਰਵਾਨਗੀ ਦੇ ਨਾਲ…

VIA PUNJAB
ਅੱਗੇ ਪੜ੍ਹੋ

ਰਾਣਾ ਕੇ.ਪੀ. ਸਿੰਘ ਵੱਲੋਂ ਵਿਦੇਸ਼ੀ ਵਫਦ ਨੂੰ ਪੰਜਾਬ ’ਚ ਨਿਵੇਸ਼ ਦਾ ਸੱਦਾ

ਰਾਣਾ ਕੇ.ਪੀ. ਸਿੰਘ ਵੱਲੋਂ ਵਿਦੇਸ਼ੀ ਵਫਦ ਨੂੰ ਪੰਜਾਬ ’ਚ ਨਿਵੇਸ਼ ਦਾ ਸੱਦਾ

ਨੈਸ਼ਨਲ ਲਿਬਰਲ ਕਲੱਬ-ਕਾਮਨਵੈਲਥ ਫੋਰਮ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਨੈਸ਼ਨਲ ਲਿਬਰਲ ਕਲੱਬ-ਕਾਮਨਵੈਲਥ ਫੋਰਮ ਦੇ ਇਕ ਵਫਦ ਨੇ ਅੱਜ ਮੁਲਾਕਾਤ ਕੀਤੀ। ਇਸ ਵਫਦ ਦੀ ਅਗਵਾਈ ਲਾਰਡ ਦਿਲਜੀਤ ਸਿੰਘ ਰਾਣਾ ਨੇ ਕੀਤੀ। ਵਫਦ ਦਾ ਸਵਾਗਤ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਰਾਸ਼ਟਰਮੰਡਲ ਦੇਸ਼ਾਂ ਨੂੰ ਪੰਜਾਬ ਵਿਚ ਖੁੱਲ੍ਹ ਕੇ ਨਿਵੇਸ਼ ਕਰਨਾ ਚਾਹੀਦਾ ਹੈ ਕਿਉਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿਚ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਵੱਲੋਂ ਸੰਸਦ ’ਚ ਮੋਦੀ ਸਰਕਾਰ ਦਾ ਬਚਾਅ

ਰਾਸ਼ਟਰਪਤੀ ਵੱਲੋਂ ਸੰਸਦ ’ਚ ਮੋਦੀ ਸਰਕਾਰ ਦਾ ਬਚਾਅ

ਭਾਸ਼ਣ ਨਾਲ ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਨਵੀਂ ਦਿਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਭਾਸ਼ਣ ਨਾਲ ਬਜਟ ਸੈਸ਼ਨ ਦੀ ਸ਼ਰੂਆਤ ਹੋ ਚੁਕੀ ਹੈ,।ਇਸ ਭਾਸ਼ਣ ਨਾਲ ਹੀ ਰਸਮੀ ਤੌਰ ’ਤੇ ਬਜਟ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ। ਰਾਸ਼ਟਰਪਤੀ ਕੋਵਿੰਦ ਨੇ ਬਜਟ ਦੇ ਪਹਿਲੇ ਸੈਸ਼ਨ ’ਚ ਦੋਨਾਂ ਸਦਨਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੇ ਕੰਮਾਂ ਦਾ ਬਿਓਰਾ ਦਿਤਾ। ਇਸ ਮੌਕੇ ਰਾਸ਼ਟਰਪਤੀ ਨੇ ਰਾਫ਼ੇਲ ਸਮਝੌਤੇ ’ਤੇ ਕੇਂਦਰ ਸਰਕਾਰ ਦੀ ਸਿਫ਼ਤ ਕੀਤੀ। ਉਨ੍ਹਾਂ ਕਿਹਾ ਕਿ ਰਾਫੇਲ ਹਵਾਈ ਸੈਨਾ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਦਾ ਆਖਰੀ ਅੰਤ੍ਰਿਮ ਬਜਟ ਅੱਜ

ਮੋਦੀ ਸਰਕਾਰ ਦਾ ਆਖਰੀ ਅੰਤ੍ਰਿਮ ਬਜਟ ਅੱਜ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵੱਲੋਂ ਆਪਣਾ ਆਖਰੀ ਅੰਤ੍ਰਿਮ ਬਜਟ ਅੱਜ 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਜਟ ਨੂੰ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੀ ਗੈਰਹਾਜ਼ਰੀ ’ਚ ਰੇਲ ਮੰਤਰੀ ਸ੍ਰੀ ਪਿਊਸ਼ ਗੋਇਲ ਵੱਲੋਂ ਪੇਸ਼ ਕੀਤਾ ਜਾਣਾ ਹੈ। ਲੋਕ ਸਭਾ ਦੀਆਂ ਆਮ ਚੋਣਾਂ ਕਾਰਨ ਇਸ ਬਜਟ ਵਿੱਚ ਵੱਖ-ਵੱਖ ਵਰਗਾਂ ਨੂੰ ਵੱਡੀਆਂ ਰਾਹਤਾਂ ਦੇ ਐਲਾਨ ਦੀ ਉਮੀਦ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਗੁਰੂ ਕੀ ਢਾਬ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗੁਰੂ ਕੀ ਢਾਬ ਤੋਂ ਅਗਲੇ ਪੜਾਅ ਗੁਰਦੁਆਰਾ ਮਾਤਾ ਦਿਆ ਕੌਰ ਸੰਧਵਾਂ ਮੁਕਤਸਰ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਇੰਚਾਰਜ ਸ. ਸਤਨਾਮ ਸਿੰਘ ਜੋਧਪੁਰੀ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸ਼੍ਰੋਮਣੀ ਕਮੇਟੀ ਵੱਲੋਂ ਇੰਚਾਰਜ ਸ. ਸਤਨਾਮ ਸਿੰਘ ਜੋਧਪੁਰੀ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਖਰੀਦ ਵਿਭਾਗ ਦੇ ਇੰਚਾਰਜ ਸ. ਸਤਨਾਮ ਸਿੰਘ ਜੋਧਪੁਰੀ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁਖ ਮੰਤਰੀ ਨੇ ਪੰਚਕੂਲਾ ਵਿਚ 35.48 ਕਰੋੜ ਰੁਪਏ ਨਾਲ ਗੈਸਟ ਹਾਊਸ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁਖ ਮੰਤਰੀ ਨੇ ਪੰਚਕੂਲਾ ਵਿਚ 35.48 ਕਰੋੜ ਰੁਪਏ ਨਾਲ ਗੈਸਟ ਹਾਊਸ ਦਾ ਉਦਘਾਟਨ ਕੀਤਾ

ਚੰਡੀਗੜ – ਪੰਚਕੂਲਾ ਦੇ ਵਿਕਾਸ ਵਿਚ ਅਜ ਉਸ ਸਮੇਂ ਅਜ ਨਵਾਂ ਪੰਨਾ ਜੁੜ ਗਿਆ ਜਦੋਂ ਮੁਖ ਮੰਤਰੀ ਮਨੋਹਰ ਲਾਲ ਨੇ ਸੈਕਟਰ-1 ਵਿਚ 35.48 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਾਏ ਗਏ ਲੋਕ ਨਿਰਮਾਣ ਵਿਭਾਗ ਦੇ ਗੈਸਟ ਹਾਊਸ ਦਾ ਉਦਘਾਟਨ ਅਤੇ ਸੈਕਟਰ-19 ਵਿਚ 30.54 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਰੇਲਵੇ ਓਵਰ ਬ੍ਰਿਜ ਦਾ ਨੀਂਹ ਪਥਰ ਰਖਿਆ ਇਸ ਤੋਂ ਇਲਾਵਾ, ਮੁਖ ਮੰਤਰੀ ਨੇ ਪੰਚਕੂਲਾ ਵਿਚ 35 ਏਕੜ ਵਿਚ ਜਲਦੀ ਦੀ ਆਯੂਸ਼ ਐਮਸ ਦਾ ਨੀਂਹ ਪਥਰ…

VIA PUNJAB
ਅੱਗੇ ਪੜ੍ਹੋ

ਲੋਕਤੰਰਤ ਵਿਚ ਲੋਕਾਂ ਦੀ ਰਾਏ ਨੂੰ ਮੰਨਣ ਦੀ ਰਿਵਾਇਤ ਹੈ – ਮੁਖ ਮੰਤਰੀ

ਲੋਕਤੰਰਤ ਵਿਚ ਲੋਕਾਂ ਦੀ ਰਾਏ ਨੂੰ ਮੰਨਣ ਦੀ ਰਿਵਾਇਤ ਹੈ – ਮੁਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਲੋਕਤੰਰਤ ਵਿਚ ਲੋਕਾਂ ਦੀ ਰਾਏ ਨੂੰ ਮੰਨਣ ਦੀ ਰਿਵਾਇਤ ਰਹੀ ਹੈ ਅਤੇ ਜੀਂਦ ਵਿਧਾਨ ਸਭਾ ਜਿਮਨੀ ਚੋਣ ਵਿਚ ਪਾਰਟੀ ਦੇ ਪਖ ਵਿਚ ਨਤੀਜੇ ਨਾਲ ਇਹ ਗਲ ਸਾਬਤ ਹੁੰਦੀ ਹੈ ਕਿ ਪਿਛਲੇ ਚਾਰ ਸਾਲ ਦੇ ਸਮੇਂ ਵਿਚ ਹਰਿਆਣਾ ਇਕ ਹਰਿਆਣਾਵੀਂ ਇਕ ਅਤੇ ਜਾਤ-ਪਾਤ ਤੋਂ ਉਪਰ ਉਠ ਕੇ ਸਭ ਕਾ ਸਾਥ ਸਭ ਕਾ ਵਿਕਾਸ ਲੈ ਕੇ ਚਲਣ ਦੀ ਤੇ ਸੂਬੇ ਵਿਚ ਨਵਾਂ ਸਿਆਸੀ ਸਭਿਆਚਾਰ ਸਥਾਪਿਤ ਕਰਨ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 42ਵੇਂ ਦਿਨ ਵੀ ਜਾਰੀ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 42ਵੇਂ ਦਿਨ ਵੀ ਜਾਰੀ

ਝੂਠੇ ਕੇਸ ਦਰਜ ਨੂੰ ਰੱਦ ਕੀਤਾ ਜਾਵੇ,ਪੀੜਤਾਂ ਨੂੰ ਇਨਸਾਫ਼ ਦਿਵਾਉਣ ਮੁੱਖ ਮੰਤਰੀ ਅਮਰਿੰਦਰ ਸਿੰਘ —- ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ, ਕੈਪਟਨ ਸਰਕਾਰ ਦੇ ਵਿਰੁੱਧ ਸੰਘਰਸ਼ ਅੱਜ 42ਵੇਂ ਦਿਨ ਵੀ ਜਾਰੀ ਰੱਖਿਆ ਗਿਆ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਅਨੁਸੂਚਿਤ ਜਾਤੀਆਂ ਨਾਲ ਵਿਤਕਰੇ ਅਤੇ ਹਠਧਰਮੀ ਵਾਲਾ ਵਤੀਰਾ ਅਪਣਾਇਆ ਹੋਇਆ ਹੈ । ਉਹਨਾਂ…

VIA PUNJAB
ਅੱਗੇ ਪੜ੍ਹੋ
1 884 885 886 887 888 1,271