ਭਾਈ ਲੌਂਗੋਵਾਲ ਨੇ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਸ. ਮਹਿੰਦਰਪਾਲ ਸਿੰਘ ਨੂੰ ਵਧਾਈ ਦਿੱਤੀ

ਭਾਈ ਲੌਂਗੋਵਾਲ ਨੇ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਸ. ਮਹਿੰਦਰਪਾਲ ਸਿੰਘ ਨੂੰ ਵਧਾਈ ਦਿੱਤੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ. ਮਹਿੰਦਰਪਾਲ ਸਿੰਘ ਨੂੰ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਵਧਾਈ ਦਿੱਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਮਹਿੰਦਰਪਾਲ ਸਿੰਘ ਜੋ ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਇਕੋ ਇਕ ਸਿੱਖ ਮੈਂਬਰ ਹਨ ਦੇ ਸੰਸਦੀ ਸਕੱਤਰ ਬਣਨ ਨਾਲ ਸਿੱਖ ਜਗਤ ਵਿਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼-ਵਿਦੇਸ਼ ਅੰਦਰ ਆਪਣੇ ਮਿਹਨਤ ਅਤੇ ਲਿਆਕਤ ਨਾਲ ਉੱਚ ਅਹੁਦੇ ਹਾਸਲ ਕੀਤੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਵਿੱਤੀ ਸੁਰਜੀਤੀ ਲਈ ਵਿਸ਼ੇਸ਼ ਕਰਜ਼ਾ ਰਾਹਤ ਪੈਕੇਜ ਮੰਗਿਆ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਵਿੱਤੀ ਸੁਰਜੀਤੀ ਲਈ ਵਿਸ਼ੇਸ਼ ਕਰਜ਼ਾ ਰਾਹਤ ਪੈਕੇਜ ਮੰਗਿਆ

15ਵੇਂ ਵਿੱਤ ਕਮਿਸ਼ਨ ਕੋਲ ਕਿਸਾਨਾਂ ਲਈ ਯਕਮੁਸ਼ਤ ਕਰਜ਼ਾ ਰਾਹਤ ਦੀ ਵੀ ਮੰਗ ਉਠਾਈ ਚੰਡੀਗੜ – ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15ਵੇਂ ਵਿੱਤ ਕਮਿਸ਼ਨ ਪਾਸੋਂ ਵਿਸ਼ੇਸ਼ ਕਰਜ਼ਾ ਰਾਹਤ ਪੈਕੇਜ ਦੀ ਮੰਗ ਕੀਤੀ ਤਾਂ ਕਿ ਸੂਬੇ ਦੇ ਅਰਥਚਾਰੇ ਨੂੰ ਮੁੜ ਮਜ਼ਬੂਤ ਬਣਾਉਣ ਲਈ ਉਨਾਂ ਦੀ ਸਰਕਾਰ ਦੇ ਯਤਨਾਂ ਨੂੰ ਸਹਾਰਾ ਮਿਲ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ਵਿੱਚ ਸੰਕਟ ਨਾਲ ਜੂਝ ਰਹੇ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਅਕਤੂਬਰ 2019 ਨੂੰ ਆਰੰਭ ਹੋਵੇਗਾ ਨੇਪਾਲ ਤੋਂ ਭਾਰਤ ਤੱਕ ਪਹਿਲਾ ਮਹਾਨ ਇੰਟਰਨੈਸ਼ਨਲ ਨਗਰ ਕੀਰਤਨ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ (ਯੂ.ਐਸ.ਏ.) ਵੱਲੋਂ ਜਥੇਬੰਦੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਅਕਤੂਬਰ 2019 ਵਿਚ ਕਾਠਮਾਂਡੂ ਨੇਪਾਲ ਤੋਂ ਅਰੰਭਿਆ ਜਾਵੇਗਾ, ਜੋ ਡੇਰਾ ਬਾਬਾ ਨਾਨਕ ਗੁਰਦਾਸਪੁਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਗੁਰਦੁਆਰਾ ਗੁਰੂ ਕੀ ਢਾਬ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਡਰਾਈਵਰ ਦੀ ਗਲਤੀ ਨਾਲ ਵਾਪਰਿਆ ਹਾਦਸਾ, 2 ਦੀ ਮੌਤ

ਆਸਟ੍ਰੇਲੀਆ ਡਰਾਈਵਰ ਦੀ ਗਲਤੀ ਨਾਲ ਵਾਪਰਿਆ ਹਾਦਸਾ, 2 ਦੀ ਮੌਤ

ਸਿਡਨੀ – ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਚ ਬੀਤੀ ਰਾਤ ਬੱਸ ਡਰਾਈਵਰ ਦੀ ਗਲਤੀ ਨਾਲ ਹਾਦਸਾ ਵਾਪਰ ਗਿਆ| ਸ਼ੁਰੂਆਤੀ ਜਾਣਕਾਰੀ ਮੁਤਾਬਕ ਬੱਸ ਦਾ ਡਰਾਈਵਰ ਫੋਨ ਤੇ ਗੱਲਬਾਤ ਕਰ ਰਿਹਾ ਸੀ| ਇਸ ਦੌਰਾਨ ਉਸ ਨੇ ਸਿਡਨੀ ਦੇ ਦੱਖਣ ਵਿਚ ਇਕ ਸਕੂਟਰ ਨੂੰ ਟੱਕਰ ਮਾਰ ਦਿੱਤੀ|ਸਕੂਟਰ ਤੇ ਸਵਾਰ ਦੋਵੇਂ ਵਿਅਕਤੀ ਬੱਸ ਨਾਲ ਟਕਰਾਉਣ ਮਗਰੋਂ ਇਕ ਹੋਰ ਕਾਰ ਨਾਲ ਟਕਰਾ ਗਏ| 32 ਅਤੇ 44 ਸਾਲ ਦੋਵਾਂ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ…

VIA PUNJAB
ਅੱਗੇ ਪੜ੍ਹੋ

ਸਿੱਖ ਭਾਈਚਾਰੇ ਨੇ ਫਾਕੇ ਕੱਟ ਰਹੇ ਸੰਘੀ ਮੁਲਾਜ਼ਮਾਂ ਦੇ ਢਿੱਡ ਭਰੇ

ਸਿੱਖ ਭਾਈਚਾਰੇ ਨੇ ਫਾਕੇ ਕੱਟ ਰਹੇ ਸੰਘੀ ਮੁਲਾਜ਼ਮਾਂ ਦੇ ਢਿੱਡ ਭਰੇ

ਵਾਸ਼ਿੰਗਟਨ – ਅਮਰੀਕਾ ਦੇ ਇੰਡਿਆਨਾ ਰਾਜ ਨਾਲ ਸਬੰਧਤ ਸਿੱਖ ਭਾਈਚਾਰੇ ਨੇ ਸੰਘੀ ਆਵਾਜਾਈ ਤੇ ਸੁਰੱਖਿਆ ਪ੍ਰਸ਼ਾਸਨ (ਟੀਐਸਏ) ਲਈ ਕੰਮ ਕਰਦੇ ਮੁਲਾਜ਼ਮਾਂ ਨੂੰ ਭਾਰਤੀ ਖਾਣੇ ਤੇ ਗਿਫ਼ਟ ਕਾਰਡਜ਼ ਵੰਡੇ ਹਨ। ਪਿਛਲੇ 35 ਦਿਨਾਂ ਤੋਂ ਜਾਰੀ ਆਰਜ਼ੀ ਤਾਲਾਬੰਦੀ ਕਰਕੇ ਇਨ੍ਹਾਂ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲੀਆਂ ਤੇ ਉਹ ਫਾਕੇ ਕੱਟਣ ਲਈ ਮਜਬੂਰ ਹਨ। ਟੀਐਸਏ ਅਮਰੀਕਾ ਦੇ ਹੋਮਲੈਂਡ ਸੁਰੱਖਿਆ ਵਿਭਾਗ ਦੀ ਉਹ ਏਜੰਸੀ ਹੈ, ਜਿਸ ਦੇ ਹੱਥ ਵਿੱਚ ਨਿੱਤ ਵਾਹਨਾਂ ਰਾਹੀਂ ਆਉਂਦੇ ਜਾਂਦੇ ਯਾਤਰੀਆਂ ਦੀ ਸੁਰੱਖਿਆ ਹੈ। ਸੰਘੀ ਸਰਕਾਰ…

VIA PUNJAB
ਅੱਗੇ ਪੜ੍ਹੋ

ਪੰਡਯਾ ਦੀ ਮੌਜੂਦਗੀ ਨਾਲ ਟੀਮ ਹਰ ਤਰ੍ਹਾਂ ਨਾਲ ਮਜ਼ਬੂਤ : ਗਾਵਸਕਰ

ਪੰਡਯਾ ਦੀ ਮੌਜੂਦਗੀ ਨਾਲ ਟੀਮ ਹਰ ਤਰ੍ਹਾਂ ਨਾਲ ਮਜ਼ਬੂਤ : ਗਾਵਸਕਰ

ਮਾਊਂਟ ਮਾਊਂਗਾਨੁਈ – ਦਿੱਗਜ ਬੱਲੇਬਾਜ਼ ਸੁਨੀਲ ਗਾਵਸਕਰ ਨੇ ਸੋਮਵਾਰ ਨੂੰ ਹਾਰਦਿਕ ਪੰਡਯਾ ਦੀ ਭਾਰਤੀ ਵਨ ਡੇ ਟੀਮ ‘ਚ ਵਾਪਸੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮੌਜੂਦਗੀ ਨਾਲ ਟੀਮ ਹਰ ਤਰ੍ਹਾਂ ਨਾਲ ਮਜ਼ਬੂਤ ਹੋ ਗਈ। ਇਕ ਟੀਵੀ ਪ੍ਰੋਗਰਾਮ ਦੌਰਾਨ ਮਹਿਲਾਵਾਂ ‘ਤੇ ਇਤਰਾਜ਼ਯੋਗ ਟਿੱਪਣੀ ਕਰਕੇ ਜਾਂਚ ਦੇ ਦਾਇਰੇ ਤੋਂ ਗੁਜ਼ਰ ਰਹੇ ਪੰਡਯਾ ਨੂੰ ਨਿਊਜ਼ੀਲੈਂਡ ਖਿਲਾਫ ਤੀਜੇ ਵਨ ਡੇ ‘ਚ ਬੱਲੇਬਾਜ਼ੀ ਦਾ ਮੌਕਾ ਨਹੀਂ ਮਿਲਿਆ ਪਰ ਉਨ੍ਹਾਂ ਨੇ ਗੇਂਦਬਾਜ਼ੀ ਅਤੇ ਫੀਲਡਿੰਗ ‘ਚ ਆਪਣਾ ਚੰਗਾ ਪ੍ਰਭਾਵ ਛੱਡਿਆ।…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਵਿਸ਼ਵ ਕੱਪ ਕਾਂਸੀ ਤਮਗਾ ਜੇਤੂ ਸਪੇਨ ਨੂੰ 5-2 ਨਾਲ ਜਿੱਤ ਲਿਆ

ਭਾਰਤ ਨੇ ਵਿਸ਼ਵ ਕੱਪ ਕਾਂਸੀ ਤਮਗਾ ਜੇਤੂ ਸਪੇਨ ਨੂੰ 5-2 ਨਾਲ ਜਿੱਤ ਲਿਆ

ਮਰਸੀਆ – ਭਾਰਤੀ ਮਹਿਲਾ ਹਾਕੀ ਟੀਮ ਨੇ ਵਿਸ਼ਵ ਕੱਪ ਕਾਂਸੀ ਤਮਗਾ ਜੇਤੂ ਸਪੇਨ ਵਿਰੁੱਧ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਸ ਦੌਰੇ ਦਾ ਆਪਣਾ ਤੀਜਾ ਮੈਚ ਮੰਗਲਵਾਰ ਨੂੰ 5-2 ਨਾਲ ਜਿੱਤ ਲਿਆ। ਭਾਰਤੀ ਟੀਮ ਨੇ ਸਪੇਨ ਨਾਲ ਪਹਿਲਾ ਮੈਚ 2-3 ਨਾਲ ਗੁਆਇਆ ਸੀ ਜਦਕਿ ਦੂਜੇ ਮੈਚ ਵਿਚ 1-1 ਨਾਲ ਡਰਾਅ ਖੇਡਿਆ ਸੀ। ਤੀਜੇ ਮੈਚ ਵਿਚ ਭਾਰਤੀ ਟੀਮ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਭਾਰਤ ਦੀ ਜਿੱਤ ਵਿਚ ਲਾਲਰੇਮਸਿਆਮੀ ਨੇ 17ਵੇਂ ਤੇ 58ਵੇਂ ਮਿੰਟ ਵਿਚ ਦੋ ਗੋਲ ਕੀਤੇ ਜਦਕਿ ਟੀਮ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਟੀਮ ਇੱਕ ਰੋਜ਼ਾ ਲੜੀ ’ਤੇ ਕਾਬਜ਼

ਭਾਰਤੀ ਮਹਿਲਾ ਟੀਮ ਇੱਕ ਰੋਜ਼ਾ ਲੜੀ ’ਤੇ ਕਾਬਜ਼

ਮਾਊਂਟ ਮਾਉਂਗਨੁਈ – ਗੇਂਦਬਾਜ਼ਾਂ ਮਗਰੋਂ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਦੂਜੇ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਨਿਊਜ਼ੀਲੈਂਡ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਆਪਣੇ ਨਾਮ ਕਰ ਲਈ ਹੈ। ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਦਿਆਂ ਭਾਰਤ ਨੇ ਨਿਊਜ਼ੀਲੈਂਡ ਨੂੰ 44.2 ਓਵਰਾਂ ਵਿੱਚ 161 ਦੌੜਾਂ ’ਤੇ ਢੇਰ ਕਰ ਦਿੱਤਾ ਇਸ ਮਗਰੋਂ ‘ਪਲੇਅਰ ਆਫ ਦਿ ਮੈਚ’ ਮੰਧਾਨਾ (ਨਾਬਾਦ 90 ਦੌੜਾਂ) ਅਤੇ ਕਪਤਾਨ ਮਿਤਾਲੀ ਰਾਜ (ਨਾਬਾਦ 63…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ‘ਸਵੱਸਥ ਭਾਰਤ ਯਾਤਰਾ’ ਵਿੱਚ ਹਾਸਲ ਕੀਤਾ ਬੈਸਟ ਪਰਫਾਰਮਿੰਗ ਸਟੇਟ ਪੁਰਸਕਾਰ

ਪੰਜਾਬ ਨੇ ‘ਸਵੱਸਥ ਭਾਰਤ ਯਾਤਰਾ’ ਵਿੱਚ ਹਾਸਲ ਕੀਤਾ ਬੈਸਟ ਪਰਫਾਰਮਿੰਗ ਸਟੇਟ ਪੁਰਸਕਾਰ

ਅੰਮ੍ਰਿਤਸਰ ਅਤੇ ਬਟਾਲਾ ਦੀ ਵੈਸਟ ਸਿਟੀਜ਼ ਵਜੋਂ ਚੋਣ ਚੰਡੀਗੜ੍ਹ – ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਅਧੀਨ ਭਾਰਤ ਦੀ ਫੂਡ ਸੇਫਟੀ ਅਤੇ ਸਟੈਂਡਰਜ਼ ਅਥਾਰਟੀ (ਐਫ.ਐਸ.ਐਸ.ਏ.ਆਈ) ਵੱਲੋਂ ਸ਼ੁਰੂ ਕੀਤੀ ‘ਸੱਵਸਥ ਭਾਰਤ ਯਾਤਰਾ’ ਮੁਹਿੰਮ ਵਿਚ ਪੰਜਾਬ ਨੂੰ ਬੈਸਟ ਪਰਫਾਰਮਿੰਗ ਸਟੇਟ ਪੁਰਸਕਾਰ ਮਿਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਭਾਰਤ ਦੇ ਛੋਟੇ ਰਾਜਾਂ ਦੀ ਸ਼੍ਰੇਣੀ ਵਿੱਚ ਪੰਜਾਬ ਨੂੰ ਸਭ ਤੋਂ ਵਧੀਆ ਸੂਬਾ ਐਲਾਨਿਆ ਗਿਆ ਹੈ। ਇਸ ਪ੍ਰੋਗਰਾਮ ਤਹਿਤ ਪੰਜਾਬ ਦੇ…

VIA PUNJAB
ਅੱਗੇ ਪੜ੍ਹੋ
1 887 888 889 890 891 1,271