ਮਹਿਲਾ ਹਾਕੀ: ਭਾਰਤ ਨੇ ਸਪੇਨ ਨੂੰ ਬਰਾਬਰੀ ’ਤੇ ਰੋਕਿਆ

ਮਹਿਲਾ ਹਾਕੀ: ਭਾਰਤ ਨੇ ਸਪੇਨ ਨੂੰ ਬਰਾਬਰੀ ’ਤੇ ਰੋਕਿਆ

ਮਰਸੀਆ – ਭਾਰਤੀ ਮਹਿਲਾ ਹਾਕੀ ਨੇ ਪਹਿਲਾ ਮੁਕਾਬਲਾ ਕਰੀਬੀ ਫ਼ਰਕ ਨਾਲ ਹਾਰਨ ਮਗਰੋਂ ਦੂਜੇ ਕੌਮਾਂਤਰੀ ਹਾਕੀ ਮੈਚ ਵਿੱਚ ਸਪੇਨ ਨਾਲ 1-1 ਨਾਲ ਡਰਾਅ ਖੇਡਿਆ। ਗੁਰਜੀਤ ਕੌਰ ਨੇ ਭਾਰਤ ਲਈ 43ਵੇਂ ਮਿੰਟ ਵਿੱਚ ਗੋਲ ਕੀਤਾ, ਪਰ ਮੇਜ਼ਬਾਨ ਟੀਮ ਲਈ ਛੇ ਮਿੰਟ ਮਗਰੋਂ ਮਾਰੀਆ ਟੋਸਟ ਨੇ ਬਰਾਬਰੀ ਦਾ ਗੋਲ ਕਰ ਦਿੱਤਾ। ਪਹਿਲੇ ਮੈਚ ਵਿੱਚ ਸਪੇਨ ਨੇ ਭਾਰਤ ਨੂੰ 3-2 ਨਾਲ ਹਰਾਇਆ ਸੀ, ਪਰ ਇਸ ਮੈਚ ਵਿੱਚ ਭਾਰਤ ਦਾ ਪ੍ਰਦਰਸ਼ਨ ਬਿਹਤਰ ਰਿਹਾ। ਪਹਿਲੇ ਕੁਆਰਟਰ ਵਿੱਚ ਕੋਈ ਗੋਲ ਨਹੀਂ…

VIA PUNJAB
ਅੱਗੇ ਪੜ੍ਹੋ

ਅੰਬਾਤੀ ਰਾਇਡੂ ਕੌਮਾਂਤਰੀ ਗੇਂਦਬਾਜ਼ੀ ਤੋਂ ਮੁਅੱਤਲ

ਅੰਬਾਤੀ ਰਾਇਡੂ ਕੌਮਾਂਤਰੀ ਗੇਂਦਬਾਜ਼ੀ ਤੋਂ ਮੁਅੱਤਲ

ਦੁਬਈ – ਆਈਸੀਸੀ ਨੇ ਅੰਬਾਤੀ ਰਾਇਡੂ ਦੇ ਕੌਮਾਂਤਰੀ ਕ੍ਰਿਕਟ ਵਿੱਚ ਗੇਂਦਬਾਜ਼ੀ ’ਤੇ ਅੱਜ ਪਾਬੰਦੀ ਲਾ ਦਿੱਤੀ ਹੈ ਕਿਉਂਕਿ ਇਸ ਭਾਰਤੀ ਕ੍ਰਿਕਟਰ ਨੇ 14 ਦਿਨ ਦੀ ਤੈਅ ਸਮਾਂ ਸੀਮਾ ਦੇ ਅੰਦਰ ਆਪਣੇ ਸ਼ੱਕੀ ਐਕਸ਼ਨ ਦੀ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਰਾਇਡੂ ਦੇ ਐਕਸ਼ਨ ਦੀ ਸ਼ਿਕਾਇਤ 13 ਜਨਵਰੀ ਨੂੰ ਆਸਟਰੇਲੀਆ ਖ਼ਿਲਾਫ਼ ਪਹਿਲੇ ਇੱਕ ਰੋਜ਼ਾ ਮੈਚ ਦੌਰਾਨ ਕੀਤੀ ਗਈ ਸੀ। ਆਈਸੀਸੀ ਨੇ ਕਿਹਾ, ‘‘ਇਸ ਖਿਡਾਰੀ ਨੇ 14 ਦਿਨ ਦੀ ਸਮਾਂ ਸੀਮਾ ਦੇ ਅੰਦਰ ਆਪਣੇ ਗੇਂਦਬਾਜ਼ੀ ਐਕਸ਼ਨ…

VIA PUNJAB
ਅੱਗੇ ਪੜ੍ਹੋ

ਅਮਰੀਕੀ ਲੋਕਤੰਤਰ ’ਤੇ ਪਹਿਲਾਂ ਕਦੇ ਅਜਿਹਾ ਹਮਲਾ ਨਹੀਂ ਹੋਇਆ: ਕਮਲਾ ਹੈਰਿਸ

ਅਮਰੀਕੀ ਲੋਕਤੰਤਰ ’ਤੇ ਪਹਿਲਾਂ ਕਦੇ ਅਜਿਹਾ ਹਮਲਾ ਨਹੀਂ ਹੋਇਆ: ਕਮਲਾ ਹੈਰਿਸ

ਵਾਸ਼ਿੰਗਟਨ – ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ (54) ਨੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ’ਚ ਡੈਮੋਕਰੈਟਿਕ ਪਾਰਟੀ ਦਾ ਉਮੀਦਵਾਰ ਬਣਨ ਲਈ ਆਪਣੀ ਪ੍ਰਚਾਰ ਮੁਹਿੰਮ ਸ਼ੁਰੂ ਕਰਦਿਆਂ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਦੀ ਐਤਵਾਰ ਨੂੰ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਅਮਰੀਕੀ ਲੋਕਤੰਤਰ ’ਤੇ ਪਹਿਲਾਂ ਕਦੇ ਵੀ ਅਜਿਹਾ ਹਮਲਾ ਨਹੀਂ ਹੋਇਆ। ਆਪਣੀ ਮਾਂ ਸ਼ਿਆਮਲਾ ਗੋਪਾਲਨ ਦੀ ਜੁਝਾਰੂ ਪ੍ਰਵਿਰਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਪਣੇ ਗ੍ਰਹਿ ਨਗਰ ਓਕਲੈਂਡ ’ਚ ਭੀੜ ਨੂੰ ਕਿਹਾ ਕਿ ਟਰੰਪ ਵਰਗੇ ਆਗੂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਸੜਕਾਂ ਤੇ ਵੱਧ ਰਹੇ ਹਾਦਸੇ ਸਰਕਾਰੀ ਨਾਲਾਇਕੀ ਦਾ ਸਬੂਤ : ਬੱਬੀ ਬਾਦਲ

ਪੰਜਾਬ ਦੀਆਂ ਸੜਕਾਂ ਤੇ ਵੱਧ ਰਹੇ ਹਾਦਸੇ ਸਰਕਾਰੀ ਨਾਲਾਇਕੀ ਦਾ ਸਬੂਤ : ਬੱਬੀ ਬਾਦਲ

ਐਸ ਏ ਐਸ ਨਗਰ – ਪੰਜਾਬ ਵਿੱਚ ਆਏ ਦਿਨ ਵੱਧ ਰਹੇ ਸੜਕ ਹਾਦਸੇ ਕਾਂਗਰਸ ਸਰਕਾਰ ਦੀ ਨਲਾਇਕੀ ਦਾ ਸਬੂਤ ਹਨ ਅਤੇ ਸਰਕਾਰ ਇਹਨਾਂ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ| ਇਹਨਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਇੱਕ ਸਮਾਗਮ ਦੌਰਾਨ ਫਿਰੋਜਪੁਰ ਮੋਗਾ ਸੜਕ ਤੇ ਹੋਏ ਭਿਆਨਕ ਹਾਦਸੇ ਵਿੱਚ ਆਪਣੀ ਜਾਨ ਗਵਾ ਚੁੱਕੇ ਦੋ ਨੌਜਵਾਨ ਵਕੀਲਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ…

VIA PUNJAB
ਅੱਗੇ ਪੜ੍ਹੋ

ਨੀਦਰਲੈਂਡ ਵਿੱਚ ਗੈਸ ਧਮਾਕੇ ਕਾਰਨ 9 ਵਿਅਕਤੀ ਜ਼ਖਮੀ

ਨੀਦਰਲੈਂਡ ਵਿੱਚ ਗੈਸ ਧਮਾਕੇ ਕਾਰਨ 9 ਵਿਅਕਤੀ ਜ਼ਖਮੀ

ਹੇਗ – ਨੀਦਰਲੈਂਡ ਵਿੱਚ ਹੇਗ ਸ਼ਹਿਰ ਦੇ ਆਬਾਦੀ ਵਾਲੇ ਖੇਤਰ ਵਿੱਚ ਗੈਸ ਧਮਾਕਾ ਹੋਣ ਕਾਰਨ ਘੱਟ ਤੋਂ ਘੱਟ 9 ਵਿਅਕਤੀ ਜ਼ਖਮੀ ਹੋ ਗਏ| ਸਥਾਨਕ ਮੀਡੀਆ ਰਿਪੋਰਟ ਵਿੱਚ ਫਾਇਰ ਫਾਈਟਰਜ਼ ਨੇ ਇਸ ਦੀ ਜਾਣਕਾਰੀ ਦਿੱਤੀ| ਰਿਪੋਰਟ ਮੁਤਾਬਕ ਗੈਸ ਧਮਾਕਾ ਇਕ ਇਮਾਰਤ ਦੇ ਸਾਹਮਣੇ ਹੋਇਆ| ਧਮਾਕੇ ਮਗਰੋਂ ਇਮਾਰਤ ਦਾ ਅਗਲਾ ਹਿੱਸਾ ਢਹਿ ਗਿਆ| ਘੱਟ ਤੋਂ ਘੱਟ 3 ਲੋਕਾਂ ਨੂੰ ਮਲਬੇ ਵਿੱਚੋਂ ਕੱਢ ਲਿਆ ਗਿਆ| ਹਾਦਸੇ ਵਿੱਚ ਜ਼ਖਮੀ 9 ਵਿਅਕਤੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲਾਂ ਵਿੱਚ ਭੇਜ ਦਿੱਤਾ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਲਈ ਪਹਿਲੀ ਹਿੰਦੂ-ਅਮਰੀਕੀ ਹੋਣ ਦਾ ਮਾਣ : ਤੁਲਸੀ ਗੇਬਾਰਡ

ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਲਈ ਪਹਿਲੀ ਹਿੰਦੂ-ਅਮਰੀਕੀ ਹੋਣ ਦਾ ਮਾਣ : ਤੁਲਸੀ ਗੇਬਾਰਡ

ਵਾਸ਼ਿੰਗਟਨ – ਅਮਰੀਕਾ ਵਿਚ ਸਾਲ 2020 ਦੀ ਰਾਸ਼ਟਰਪਤੀ ਚੋਣ ਲਈ ਆਪਣੀ ਦਾਅਵੇਦਾਰੀ ਦਰਜ ਕਰਾਉਣ ਵਾਲੀ ਡੈਮੋਕ੍ਰੇਟਿਕ ਪਾਰਟੀ ਦੀ ਤੁਲਸੀ ਗੇਬਾਰਡ ਨੇ ਧਾਰਮਿਕ ਕੱਟੜਤਾ ਦੀ ਸ਼ਿਕਾਰ ਹੋਣ ਦਾ ਦੋਸ਼ ਲਗਾਇਆ ਹੈ| ਗੇਬਾਰਡ ਮੁਤਾਬਕ ਮੀਡੀਆ ਦਾ ਇਕ ਵਰਗ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ ਅਤੇ ਹਿੰਦੂ ਨਾਮ ਵਾਲੇ ਉਨ੍ਹਾਂ ਦੇ ਸਮਰਥਕਾਂ ਤੇ ਹਿੰਦੂ ਰਾਸ਼ਟਰਵਾਦੀ ਹੋਣ ਦਾ ਦੋਸ਼ ਲਗਾ| ਅਮਰੀਕੀ ਕਾਂਗਰਸ ਵਿਚ ਚੁਣੀ ਗਈ ਪਹਿਲੀ ਹਿੰਦੂ ਮਹਿਲਾ ਗੇਬਾਰਡ ਨੇ ਐਤਵਾਰ ਨੂੰ ਇਕ ਸਮਾਚਾਰ ਏਜੰਸੀ ਦੀ ਇਕ ਸੰਪਾਦਕੀ ਵਿਚ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਮਾਮਲੇ ਨੂੰ ਜਲਦੀ ਹੱਲ ਕਰੇ ਕੋਰਟ : ਰਵੀਸ਼ੰਕਰ ਪ੍ਰਸਾਦ

ਅਯੁੱਧਿਆ ਮਾਮਲੇ ਨੂੰ ਜਲਦੀ ਹੱਲ ਕਰੇ ਕੋਰਟ : ਰਵੀਸ਼ੰਕਰ ਪ੍ਰਸਾਦ

ਨਵੀਂ ਦਿੱਲੀ – ਸੁਪਰੀਮ ਕੋਰਟ ਵਿੱਚ ਅਯੁੱਧਿਆ ਮਾਮਲੇ ਤੇ ਸੁਣਵਾਈ ਵਿੱਚ ਲਗਾਤਾਰ ਹੋ ਰਹੇ ਦੇਰੀ ਤੇ ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਪੁੱਛਿਆ ਕਿ ਆਖਰ ਇੰਨੀ ਦੇਰੀ ਕਿਉਂ ਹੋ ਰਹੀ ਹੈ? ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਇਸ ਮਾਮਲੇ ਤੇ ਜਲਦੀ ਫੈਸਲਾ ਚਾਹੁੰਦੀ ਹੈ| ਉਨ੍ਹਾਂ ਨੇ ਕਿਹਾ ਕਿ ਮੰਦਰ ਮਾਮਲਾ ਅਦਾਲਤ ਵਿੱਚ 70 ਸਾਲ ਤੋਂ ਲਟਕਿਆ ਹੈ| ਰਵੀਸ਼ੰਕਰ ਪ੍ਰਸਾਦ ਨੇ ਕਿਹਾ,”ਦੇਸ਼ ਦੀ ਜਨਤਾ ਅਯੁੱਧਿਆ ਵਿੱਚ ਰਾਮ ਮੰਦਰ ਦਾ ਨਿਰਮਾਣ ਚਾਹੁੰਦੀ ਹੈ| ਬਤੌਰ ਦੇਸ਼ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਮਹਿਰਾਜ ਦੇ ਵਿਕਾਸ ਕਾਰਜਾਂ ਲਈ 28 ਕਰੋੜ ਰੁਪਏ ਦਾ ਐਲਾਨ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਮਹਿਰਾਜ ਦੇ ਵਿਕਾਸ ਕਾਰਜਾਂ ਲਈ 28 ਕਰੋੜ ਰੁਪਏ ਦਾ ਐਲਾਨ

ਮਹਿਰਾਜ (ਬਠਿੰਡਾ)- ਇਤਿਹਾਸਕ ਪਿੰਡ ਮਹਿਰਾਜ ਦੀ ਪੂਰੀ ਤਰ੍ਹਾਂ ਕਾਇਆ ਕਲਪ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਇਲਾਕੇ ਦੇ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਵਾਸਤੇ 28 ਕਰੋੜ ਰੁਪਏ ਦੇ ਵਿਕਾਸ ਫੰਡ ਦੇਣ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ 50 ਲੱਖ ਰੁਪਏ ਦੀ ਲਾਗਤ ਨਾਲ ਕੋਆਪ੍ਰੇਟਿਵ ਸੋਸਾਇਟੀ ਦੀ ਇਮਾਰਤ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ ਜਦਕਿ ਪਿੰਡ ਦੇ ਛੱਪੜ ਤੋਂ ਗਾਰ ਕੱਢਣ ਅਤੇ ਇਸ ਦਾ ਵਿਗਿਆਨਕ ਲੀਹਾਂ…

VIA PUNJAB
ਅੱਗੇ ਪੜ੍ਹੋ

ਬਰਗਾੜੀ ਕੇਸ ਦਾ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ : ਕੈਪਟਨ

ਬਰਗਾੜੀ ਕੇਸ ਦਾ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ : ਕੈਪਟਨ

ਕਰਜ਼ਾ ਮੁਆਫੀ ਸਕੀਮ ਦੇ ਤੀਜੇ ਪੜਾਅ ਤਹਿਤ 97 ਕਰੋੜ ਦਾ ਕਰਜ਼ਾ ਮੁਆਫ ਮਹਿਰਾਜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ਕੇਸ ਦੇ ਕਿਸੇ ਵੀ ਦੋਸ਼ੀ ਨੂੰ ਨਾ ਬਖ਼ਸ਼ਣ ਦਾ ਐਲਾਨ ਕੀਤਾ ਹੈ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਸਿਆਸਤਦਾਨ ਜਾਂ ਪੁਲੀਸ ਅਫ਼ਸਰ ਹੀ ਕਿਉਂ ਨਾ ਹੋਵੇ। ਅਕਾਲੀਆਂ ਵੱਲੋਂ ਇਸ ਘਟਨਾ ਦੀ ਜਾਂਚ ਲਈ ਆਪ ਹੀ ਸਥਾਪਤ ਕੀਤੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਵੀ ਪ੍ਰਵਾਨ ਨਾ ਕਰਨ ਅਤੇ ਦੋਸ਼ੀਆਂ ਨੂੰ ਵੀ ਹੱਥ ਪਾਉਣ ਤੋਂ…

VIA PUNJAB
ਅੱਗੇ ਪੜ੍ਹੋ

ਮੂਰਤੀ ਸਥਾਪਨਾ ਦਿਵਸ ਮਨਾਇਆ

ਮੂਰਤੀ ਸਥਾਪਨਾ ਦਿਵਸ ਮਨਾਇਆ

ਫੂਲ ਟਾਊਨ – ਸਥਾਨਕ ਪ੍ਰਾਚੀਨ ਦੁਰਗਾ ਮੰਦਰ ਵਿਖੇ ਮਾਤਾ ਦੁਰਗਾ ਜੀ ਦਾ ਮੂਰਤੀ ਸਥਾਪਨਾ ਦਿਵਸ਼ ਮਨਾਇਆ। ਸੰਚਾਲਕ ਸ਼੍ਰੀ ਨਵ ਸ਼ਕਤੀ ਭਜਨ ਮੰਡਲੀ ਕਮੇਟੀ ਪ੍ਰਧਾਨ ਮੁਕੇਸ਼ ਕੁਮਾਰ ਲੱਕੀ ਨੇ ਦੱਸਿਆਂ ਕਿ ਮਾਤਾ ਦੁਰਗਾ ਜੀ ਦੇ ਮੂਰਤੀ ਸਥਾਪਨਾ ਦਿਵਸ਼ ਮੌਕੇ ਸ਼੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸ਼੍ਰੀ ਦੁਰਗਾ ਮਹਿਲਾ ਭਜਨ ਮੰਡਲੀ ਵੱਲੋਂ ਮਾਤਾ ਦਾ ਗੁਣਗਾਣ ਕੀਤਾ ਗਿਆ ਅਤੇ ਮਾਤਾ ਦੇ ਭਗਤਾਂ ਨੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹੁਕਮ ਚੰਦ ਸ਼ਰਮਾਂ, ਮੁਰਲੀ ਮਨੋਹਰ ਸ਼ਰਮਾਂ,…

VIA PUNJAB
ਅੱਗੇ ਪੜ੍ਹੋ
1 890 891 892 893 894 1,271