ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਕਾਸ ਅਥਾਰਟੀ ਦੇ ਗਠਨ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਕਾਸ ਅਥਾਰਟੀ ਦੇ ਗਠਨ ਦਾ ਐਲਾਨ

ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਦੀ ਤਰਜ਼ ‘ਤੇ ਬਣੇਗੀ ਅਥਾਰਟੀ ਸ੍ਰੀ ਆਨੰਦਪੁਰ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਕਾਸ ਅਥਾਰਟੀ ਦੇ ਗਠਨ ਦਾ ਐਲਾਨ ਕੀਤਾ ਜੋ ਇਸ ਸਾਲ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਕਾਸ ਯੋਜਨਾਵਾਂ ਨੂੰ ਅਮਲ ਵਿੱਚ ਲਿਆਏਗੀ। ਖਿੱਤੇ ਦੇ ਲੋਕਾਂ ਨੂੰ ਲਿਫਟ ਸਿੰਜਾਈ ਦੀ ਸਹੂਲਤ ਮੁਹੱਈਆ ਕਰਵਾ ਕੇ ਉਨਾਂ ਦਾ ਸਾਮਾਜਿਕ-ਆਰਥਿਕ ਜੀਵਨ ਪੱਧਰ ਸੰਵਾਰਨ ਲਈ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਬਾਦਲ ਨੇ ਆਲਮੀ ਸਨਅਤੀ ਘਰਾਣਿਆਂ ਨੂੰ ਪੰਜਾਬ ‘ਚ ਨਿਵੇਸ਼ ਅਤੇ ਵਪਾਰ ਪੱਖੀ ਮਾਹੌਲ ਬਾਰੇ ਜਾਣੂ ਕਰਾਇਆ

ਮਨਪ੍ਰੀਤ ਬਾਦਲ ਨੇ ਆਲਮੀ ਸਨਅਤੀ ਘਰਾਣਿਆਂ ਨੂੰ ਪੰਜਾਬ ‘ਚ ਨਿਵੇਸ਼ ਅਤੇ ਵਪਾਰ ਪੱਖੀ ਮਾਹੌਲ ਬਾਰੇ ਜਾਣੂ ਕਰਾਇਆ

ਵਿਸ਼ਵ ਪੱਧਰੀ ਮੁੱਦਿਆਂ ‘ਤੇ ਵੱਖ-ਵੱਖ ਸੈਸ਼ਨਾਂ ਵਿੱਚ ਵਿਚਾਰ ਪ੍ਰਗਟਾਏ ਚੰਡੀਗੜ – ਵਰਲਡ ਇਕਨਾਮਿਕ ਫੋਰਮ ਦੇ ਡਾਵੋਸ ਵਿੱਚ ਚੱਲ ਰਹੇ ਸੰਮੇਲਨ ਵਿੱਚ ਤੀਜੇ ਦਿਨ ਪੰਜਾਬ ਦੇ ਉੱਚ ਪੱਧਰੀ ਵਫ਼ਦ ਨੇ ਸੂਬੇ ਵਿੱਚ ਨਿਵੇਸ਼ ਲਈ ਆਲਮੀ ਸਨਅਤਾਂ ਦੇ ਆਗੂਆਂ ਨਾਲ ਬੈਠਕਾਂ ਕੀਤੀਆਂ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫ਼ਦ ਵਿੱਚ ਵਣਜ ਤੇ ਉਦਯੋਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਇਨਵੈਸਟ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਸ਼ਾਮਲ ਹਨ। ਇਸ ਮੌਕੇ ਵਿੱਤ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਕਰਜ਼ੇ ਵਿੱਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ਕਰਕੇ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ‘ਤੇ ਵਰੇ

ਕਰਜ਼ੇ ਵਿੱਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ਕਰਕੇ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ‘ਤੇ ਵਰੇ

ਸਹਿਕਾਰੀ ਬੈਂਕਾਂ ਦੇ 1.42 ਲੱਖ ਛੋਟੇ ਕਿਸਾਨਾਂ ਨੂੰ 1009 ਕਰੋੜ ਦੀ ਰਾਹਤ ਪ੍ਰਦਾਨ ਸ੍ਰੀ ਆਨੰਦਪੁਰ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ੇ ਦੇ ਜਾਲ ਵਿੱਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰਦਿਆਂ ਕਿਹਾ ਹੈ ਕਿ ਜੇਕਰ ਕੇਂਦਰ ਨੇ ਕਿਸਾਨਾਂ ਪ੍ਰਤੀ ਆਪਣਾ ਵਤੀਰਾ ਨਾ ਬਦਲਿਆਂ ਤਾਂ ਪੰਜਾਬ ਸਮੇਤ ਦੇਸ਼ ਦੇ ਬਾਕੀ ਰਾਜਾਂ ਵਿੱਚ ਕਿਸਾਨ ਖੁਦਕੁਸ਼ੀਆਂ ਨਹੀਂ ਰੁਕਣਗੀਆਂ।ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਦੇ ਤੀਜੇ…

VIA PUNJAB
ਅੱਗੇ ਪੜ੍ਹੋ

ਕੌਮੀ ਸਕੂਲ ਖੇਡਾਂ ਵਿੱਚ ਤੀਜੇ ਸਥਾਨ ‘ਤੇ ਰਹਿਣ ਵਾਲੀ ਹੈਂਡਬਾਲ ਟੀਮ ਵੱਲੋਂ ਸਿੱਖਿਆ ਮੰਤਰੀ ਨਾਲ ਮੁਲਾਕਾਤ

ਕੌਮੀ ਸਕੂਲ ਖੇਡਾਂ ਵਿੱਚ ਤੀਜੇ ਸਥਾਨ ‘ਤੇ ਰਹਿਣ ਵਾਲੀ ਹੈਂਡਬਾਲ ਟੀਮ ਵੱਲੋਂ ਸਿੱਖਿਆ ਮੰਤਰੀ ਨਾਲ ਮੁਲਾਕਾਤ

ਸਕੂਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ: ਸੋਨੀ ਚੰਡੀਗੜ – ਕੌਮੀ ਸਕੂਲ ਖੇਡਾਂ ਅੰਡਰ-17 ਵਿੱਚ ਹੈਂਡਬਾਲ ਮੁਕਾਬਲਿਆਂ ਵਿੱਚ ਤੀਜੇ ਸਥਾਨ ‘ਤੇ ਰਹਿਣ ਵਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਟੀਮ ਨੇ ਅੱਜ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਕੀਤੀ। ਸਿੱਖਿਆ ਮੰਤਰੀ ਨੇ ਜੇਤੂ ਟੀਮ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਪੰਜਾਬ ਦੇ ਵਿਦਿਆਰਥੀ ਕੌਮੀ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਵਿੱਚ ਮੱਲਾਂ ਮਾਰਨਗੇ…

VIA PUNJAB
ਅੱਗੇ ਪੜ੍ਹੋ

31 ਜੁਲਾਈ ਤੋਂ ਪਹਿਲਾਂ ਪੂਰਾ ਹੋਵੇ ਐਨ. ਆਰ.ਸੀ. ਦਾ ਕੰਮ : ਸੁਪਰੀਮ ਕੋਰਟ

31 ਜੁਲਾਈ ਤੋਂ ਪਹਿਲਾਂ ਪੂਰਾ ਹੋਵੇ ਐਨ. ਆਰ.ਸੀ. ਦਾ ਕੰਮ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਵੀਰਵਾਰ ਸਪੱਸ਼ਟ ਕੀਤਾ ਹੈ ਕਿ ਆਸਾਮ ’ਚ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨ.ਆਰ.ਸੀ.) ਦੀ ਫਾਇਨਲ ਰਿਪੋਰਟ 31 ਜੁਲਾਈ 2019 ਦੀ ਡੈਡਲਾਈਨ ਤੋਂ ਪਹਿਲਾਂ ਪੂਰੀ ਕਰਨੀ ਹੋਵੇਗੀ। ਕੋਰਟ ਨੇ ਇਹ ਵੀ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਐਨ.ਆਰ.ਸੀ. ਦਾ ਕੰਮ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ। ਸੁਪਰੀਮ ਕੋਰਟ ਨੇ ਇਸ ਲਈ ਸਮਰੱਥ ਅਥਾਰਟੀਜ਼ ਨੂੰ ਇਕੱਠੇ ਬੈਠ ਕੇ ਯੋਜਨਾ ਬਣਾਉਣ ਲਈ ਆਖਿਆ ਹੈ। ਸਰਵਉਚ ਅਦਾਲਤ ਨੇ ਆਸਾਮ ਦੇ ਮੁੱਖ ਸਕੱਤਰ, ਚੋਣ…

VIA PUNJAB
ਅੱਗੇ ਪੜ੍ਹੋ

ਵੀਰਭੱਦਰ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਜੱਜ ਵੱਖ

ਵੀਰਭੱਦਰ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਜੱਜ ਵੱਖ

ਨਵੀਂ ਦਿੱਲੀ – ਆਮਦਨ ਤੋਂ ਵਧ ਸੰਪਤੀ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭੱਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਤਿਭਾ ਸਿੰਘ ਦੇ ਖਿਲਾਫ ਦੋਸ਼ ਤੈਅ ਕਰਨ ਸਬੰਧੀ ਹੇਠਲੀ ਅਦਾਲਤ ਦੇ ਆਦੇਸ਼ ਖਿਲਾਫ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਜੱਜ ਜਸਟਿਸ ਮੁਕਤਾ ਗੁਪਤਾ ਨੇ ਖੁਦ ਨੂੰ ਇਸ ਕੇਸ ਤੋਂ ਅਲੱਗ ਕਰ ਲਿਆ ਹੈ। ਹੁਣ ਸ਼ੁੱਕਰਵਾਰ ਨੂੰ ਇਹ ਪਟੀਸ਼ਨ ਕੋਈ ਨਵਾਂ ਜੱਜ ਸੁਣੇਗਾ।

VIA PUNJAB
ਅੱਗੇ ਪੜ੍ਹੋ

ਅਸੀਂ ਵਡਭਾਗੀ ਹਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਮਨਾ ਰਹੇ ਹਾਂ-ਭਾਈ ਗੋਬਿੰਦ ਸਿੰਘ ਲੌਂਗੋਵਾਲ

ਅਸੀਂ ਵਡਭਾਗੀ ਹਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਮਨਾ ਰਹੇ ਹਾਂ-ਭਾਈ ਗੋਬਿੰਦ ਸਿੰਘ ਲੌਂਗੋਵਾਲ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਹੁੰਦੀ ਹੋਈ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਅਗਲੇ ਪੜਾਅ ਲਈ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਈ। 7 ਜਨਵਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਈ ਇਹ ਸ਼ਬਦ ਗੁਰੂ ਯਾਤਰਾ ਗੋਇੰਦਵਾਲ ਸਾਹਿਬ, ਤਰਨ ਤਾਰਨ…

VIA PUNJAB
ਅੱਗੇ ਪੜ੍ਹੋ

ਸ਼ਮੀ ਨੇ ਲਾਇਆ ਤੇਜ਼ ਵਿਕਟਾਂ ਦਾ ਸੈਂਕਡ਼ਾ

ਸ਼ਮੀ ਨੇ ਲਾਇਆ ਤੇਜ਼ ਵਿਕਟਾਂ ਦਾ ਸੈਂਕਡ਼ਾ

ਨੇਪੀਅਰ – ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਬੁੱਧਵਾਰ ਨੂੰ ਨਿਊਜ਼ੀਲੈਂਡ ਖਿਲਾਫ ਪਹਿਲੇ ਵਨ ਡੇ ਕ੍ਰਿਕਟ ਦੌਰਾਨ ਇਸ ਸਵਰੂਪ ਵਿਚ ਸਭ ਤੋਂ ਤੇਜ਼ 100 ਵਿਕਟ ਲੈਣ ਵਾਲੇ ਭਾਰਤੀ ਗੇਂਦਬਾਜ਼ ਬਣ ਗਏ ਹਨ। ਸ਼ਮੀ ਨੇ ਵਨ ਡੇ ਕ੍ਰਿਕਟ ਵਿਚ 56 ਮੈਚਾਂ ਵਿਚ ਇਹ ਅੰਕੜਾ ਪਾਰ ਕੀਤਾ ਹੈ। ਉਸ ਨੇ ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਨੂੰ ਆਪਣਾ 100ਵਾਂ ਸ਼ਿਕਾਰ ਬਣਾਇਆ। ਸ਼ਮੀ ਤੋਂ ਪਹਿਲਾਂ ਇਰਫਾਨ ਪਠਾਨ ਨੇ 59 ਮੈਚਾਂ ਵਿਚ 100 ਵਿਕਟਾਂ ਪੂਰੀਆਂ ਕੀਤੀਆਂ ਸੀ। ਜ਼ਹੀਰ ਖਾਨ ਨੇ 65,…

VIA PUNJAB
ਅੱਗੇ ਪੜ੍ਹੋ

ਰੋਨਾਲਡੋ ਕਰੋੜਾਂ ਡਾਲਰ ਦੇ ਟੈਕਸ ਘਪਲਾ ਮਾਮਲੇ ਚ ਅਦਾਲਤ ਚ ਹੋਵੇਗਾ ਪੇਸ਼

ਰੋਨਾਲਡੋ ਕਰੋੜਾਂ ਡਾਲਰ ਦੇ ਟੈਕਸ ਘਪਲਾ ਮਾਮਲੇ ਚ ਅਦਾਲਤ ਚ ਹੋਵੇਗਾ ਪੇਸ਼

ਮੈਡ੍ਰਿਡ  – ਪੁਰਤਗਾਲ ਦੇ ਧਾਕੜ ਫੁੱਟਬਾਲਰ ਕ੍ਰਿਸਟਿਆਨੋ ਰੋਨਾਲਡੋ ਮੰਗਲਵਾਰ ਨੂੰ ਟੈਸਟ ਘੋਟਾਲਾ ਮਾਮਲੇ ‘ਚ ਅਦਾਲਤ ‘ਚ ਪੇਸ਼ ਹੋਣਗੇ ਜਿੱਥੇ ਸਪੇਨ ਦੇ ਟੈਕਸ ਅਧਿਕਾਰੀਆਂ ਨਾਲ ਸਮਝੌਤੇ ਦੇ ਤਹਿਤ ਉਨ੍ਹਾਂ ‘ਤੇ 1.88 ਕਰੋੜ ਯੂਰੋ ਦਾ ਜੁਰਮਾਨਾ ਲੱਗ ਸਕਦਾ ਹੈ। ਇਸ ਮਾਮਲੇ ਵਿਚ ਵਿਰੋਧੀ ਪੱਖ ਨੇ ਰੀਅਲ ਮੈਡ੍ਰਿਡ ਦੇ ਇਸ ਸਾਬਕਾ ਖਿਡਾਰੀ ਨੂੰ 23 ਮਹੀਨੇ ਜੇਲ ਦੀ ਸਜ਼ਾ ਦੀ ਮੰਗ ਕੀਤੀ ਹੈ। ਰੋਨਾਲਡੋ ਹੁਣ ਰੀਅਲ ਮੈਡ੍ਰਿਡ ਨੂੰ ਛੱਡ ਇਟਲੀ ਦੀ ਟੀਮ ਯੁਵੈਂਟਸ ਦੇ ਨਾਲ ਜੁੜ ਗਏ ਹਨ। ਜੇਕਰ…

VIA PUNJAB
ਅੱਗੇ ਪੜ੍ਹੋ

ਕੈਨੇਡਾ ਚ ਬਰਫੀਲੇ ਤੂਫਾਨ ਕਾਰਨ ਜਨ-ਜੀਵਨ ਪ੍ਰਭਾਵਿਤ

ਕੈਨੇਡਾ ਚ ਬਰਫੀਲੇ ਤੂਫਾਨ ਕਾਰਨ ਜਨ-ਜੀਵਨ ਪ੍ਰਭਾਵਿਤ

ਓਟਾਵਾ – ਪੂਰਬੀ ਅਤੇ ਸੈਂਟਰਲ ਕੈਨੇਡਾ ‘ਚ ਬਰਫੀਲੇ ਤੂਫਾਨ ਕਾਰਨ ਕਈ ਸਕੂਲ ਬੰਦ ਰਹੇ ਅਤੇ ਬਰਫ ਨਾਲ ਲੱਦੀਆਂ ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ ਹੋਈ। ਬਹੁਤ ਸਾਰੇ ਵਾਹਨ ਸੜਕਾਂ ‘ਤੇ ਹੀ ਫਸ ਗਏ ਅਤੇ ਐਮਰਜੈਂਸੀ ਅਧਿਕਾਰੀਆਂ ਦੀ ਮਦਦ ਨਾਲ ਕਈ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਇਆ ਗਿਆ। ਐਤਵਾਰ ਤੋਂ ਪਹਿਲਾਂ ਹੀ ਮੌਸਮ ਸਬੰਧੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਸੀ। ਸੋਮਵਾਰ ਨੂੰ ਨਿਊ ਬਰਨਜ਼ਵਿਕ ‘ਚ ਵਧੇਰੇ ਸਕੂਲ ਬੰਦ ਹੀ ਰਹੇ। ਬਰਫੀਲੇ ਤੂਫਾਨ ਅਤੇ ਭਾਰੀ ਮੀਂਹ ਕਾਰਨ ਲੋਕ ਦਫਤਰਾਂ…

VIA PUNJAB
ਅੱਗੇ ਪੜ੍ਹੋ
1 896 897 898 899 900 1,271