ਹਾਲੇਪ ਨੂੰ ਹਰਾ ਕੇ ਸੇਰੇਨਾ ਕੁਆਰਟਰ ਫਾਈਨਲ ਵਿੱਚ

ਹਾਲੇਪ ਨੂੰ ਹਰਾ ਕੇ ਸੇਰੇਨਾ ਕੁਆਰਟਰ ਫਾਈਨਲ ਵਿੱਚ

ਮੈਲਬਰਨ – ਸੇਰੇਨਾ ਵਿਲੀਅਮਜ਼ ਨੇ ਆਪਣੇ ਹਮਲਾਵਰ ਖੇਡ ਦਾ ਚੰਗਾ ਨਜ਼ਾਰਾ ਪੇਸ਼ ਕਰਕੇ ਸੋਮਵਾਰ ਨੂੰ ਇਥੇ ਨੰਬਰ ਇਕ ਖਿਡਾਰੀ ਸਿਮੋਨਾ ਹਾਲੇਪ ਨੂੰ ਹਰਾ ਕੇ ਆਸਟਰੇਲੀਅਨ ਓਪਨ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਲੇਕਿਨ ਪੁਰਸ਼ ਸਿੰਗਲਜ਼ ਵਿੱਚ ਅਲੇਕਸਾਂਦਰ ਜੇਵਰੇਵ ਨੂੰ ਬਾਹਰ ਦਾ ਰਸਤਾ ਦੇਖਣਾ ਪਿਆ। ਅਮਰੀਕੀ ਖਿਡਾਰੀ ਸੇਰੇਨਾ ਨੇ ਰੋਮਾਨੀਆ ਦੇ ਸਿਖਰਲਾ ਦਰਜਾ ਪ੍ਰਾਪਤ ਹਾਲੇਪ ਨੂੰ 6-1, 4-6, 6-4 ਨਾਲ ਹਰਾ ਕੇ ਮਾਰਗਰੇਟ ਕੋਰਟ ਦੇ ਰਿਕਾਰਡ 24ਵੇਂ ਗਰੈਂਡਸਲੈਮ ਖ਼ਿਤਾਬ ਦੀ ਬਰਾਬਰੀ ਕਰਨ ਵੱਲ…

VIA PUNJAB
ਅੱਗੇ ਪੜ੍ਹੋ

ਨਾਂਦੇੜ ਸਾਹਿਬ ਦੇ ਡੀਸੀ ਨੂੰ ਮਿਲਿਆ ਸਿੱਖਾਂ ਦਾ ਵਫ਼ਦ

ਨਾਂਦੇੜ ਸਾਹਿਬ ਦੇ ਡੀਸੀ ਨੂੰ ਮਿਲਿਆ ਸਿੱਖਾਂ ਦਾ ਵਫ਼ਦ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅੱਜ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਅੱਜ ਤਖ਼ਤ ਸ੍ਰੀ ਹਜੂਰ ਸਾਹਿਬ, ਨਾਂਦੇੜ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਅਗਵਾਈ ਵਿੱਚ ਐਕਟ 1956 ਦੀ ਧਾਰਾ 11 ਵਿੱਚ ਸੋਧ ਕਰਨ ਲਈ ਸਿੱਖਾਂ ਦਾ ਇੱਕ ਵਫ਼ਦ ਨਾਂਦੇੜ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਇਹ ਮੰਗ ਰੱਖੀ ਕਿ ਸਕਰਾਰ ਨੇ ਐਕਟ 1956 ਦੀ ਧਾਰਾ 11 ਵਿੱਚ ਤਬਦੀਲੀ…

VIA PUNJAB
ਅੱਗੇ ਪੜ੍ਹੋ

ਥੈਰੇਸਾ ਮੇਅ ਨੇ ਬ੍ਰੈਗਜ਼ਿਟ ਤੇ ਆਪਣੀ ਦੂਜੀ ਯੋਜਨਾ ਕੀਤੀ ਪੇਸ਼

ਥੈਰੇਸਾ ਮੇਅ ਨੇ ਬ੍ਰੈਗਜ਼ਿਟ ਤੇ ਆਪਣੀ ਦੂਜੀ ਯੋਜਨਾ ਕੀਤੀ ਪੇਸ਼

ਲੰਡਨ – ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅੱਜ ਸੰਸਦ ਵਿਚ ਬ੍ਰੈਗਜ਼ਿਟ ਤੇ ਆਪਣੀ ਦੂਜੀ ਯੋਜਨਾ (ਪਲਾਨ ਬੀ) ਪੇਸ਼ ਕੀਤੀ| ਈ.ਯੂ. ਤੋਂ ਬ੍ਰਿਟੇਨ ਦੇ ਵੱਖ ਹੋਣ ਸਬੰਧੀ ਸਮਝੌਤੇ ਨੂੰ ਸੰਸਦ ਮੈਂਬਰਾਂ ਵੱਲੋਂ ਖਾਰਿਜ ਕੀਤੇ ਜਾਣ ਤੋਂੇ ਬਾਅਦ ਉਨ੍ਹਾਂ ਨੇ ਇਹ ਕਦਮ ਚੁੱਕਿਆ| ਇਸ ਤੋਂ ਪਹਿਲਾਂ ਸਮਝੌਤਾ ਸੰਸਦ ਵਿਚ ਪਾਸ ਨਾ ਹੋ ਸਕਣ ਕਾਰਨ ਬ੍ਰੈਗਜ਼ਿਟ ਤੋਂ ਪਹਿਲਾਂ ਬ੍ਰਿਟੇਨ ਵਿਚ ਰਾਜਨੀਤੀ ਗਰਮਾ ਗਈ ਹੈ| ਜੇਕਰ ਸੰਸਦ ਮੈਂਬਰ ਸਮਾਂ ਰਹਿੰਦੇ ਅਜਿਹੀ ਵਿਕਲਪਿਕ ਯੋਜਨਾ ਤਿਆਰ ਨਹੀਂ ਕਰ ਪਾਉਂਦੇ,…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਅਤੇ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਸੌਪੀ ਜ਼ਿੰਮੇਵਾਰੀ

ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਅਤੇ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਸੌਪੀ ਜ਼ਿੰਮੇਵਾਰੀ

ਹਲਕਾ ਅਜਨਾਲਾ ਨੇ ਹਮੇਸ਼ਾ ਹੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਨੂੰ ਨਿਵਾਜਿਆ : ਸੁਖਬੀਰ ਸਿੰਘ ਬਾਦਲ ਅਜਨਾਲਾ –  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਅਜਨਾਲਾ ਨੇ ਹਮੇਸ਼ਾਂ ਹੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਨੂੰ ਨਿਵਾਜਿਆ ਹੈ, ਜਿਸ ਲਈ ਉਹ ਇਥੋਂ ਦੇ ਲੋਕਾਂ ਅਤੇ ਸਮੂਹ ਅਕਾਲੀ ਵਰਕਰਾਂ ਦਾ ਸਦਾ ਰਿਣੀ ਰਹੇਗਾ। ਮੌਸਮ ਦੀ ਖਰਾਬੀ ਅਤੇ ਤੇਜ ਬਰਸਾਤ ਦੇ ਬਾਵਜੂਦ ਹਲਕਾ…

VIA PUNJAB
ਅੱਗੇ ਪੜ੍ਹੋ

ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ ‘ਚ ਦੇਣ ਦਾ ਕੋਈ ਇਰਾਦਾ ਨਹੀਂ: ਬ੍ਰਹਮ ਮਹਿੰਦਰਾ

ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ ‘ਚ ਦੇਣ ਦਾ ਕੋਈ ਇਰਾਦਾ ਨਹੀਂ: ਬ੍ਰਹਮ ਮਹਿੰਦਰਾ

ਚੰਡੀਗੜ – ਪੇਂਡੂ ਇਲਾਕਿਆਂ ਵਿੱਚ ਸਥਾਪਿਤ ਮੁੱਢਲੇ ਸਿਹਤ ਕੇਂਦਰ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਨੂੰ ਨਿੱਜੀ ਅਦਾਰਿਆਂ ਨੂੰ ਦੇਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦਾ ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ ‘ਚ ਦੇਣ ਦਾ ਕੋਈ ਇਰਾਦਾ ਨਹੀਂ ਹੈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਦਾ ਮੁੱਖ ਮੰਤਵ ਪਬਲਿਕ ਹੈਲਥ ਸਿਸਟਮ ਨੂੰ ਮਜਬੂਤੀ ਪ੍ਰਦਾਨ ਕਰਨਾ ਹੈ। ਪਿਛਲੀ ਸਰਕਾਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਸਮਾਜ ਵਿਚ ਅੱਗੇ ਵੱਧਣ ਲਈ ਮੌਕੇ ਪ੍ਰਦਾਨ ਕੀਤੇ ਗਏ-ਕੈਬਨਿਟ ਵਜ਼ੀਰ ਸ੍ਰੀਮਤੀ ਅਰੁਣਾ ਚੋਧਰੀ

ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਸਮਾਜ ਵਿਚ ਅੱਗੇ ਵੱਧਣ ਲਈ ਮੌਕੇ ਪ੍ਰਦਾਨ ਕੀਤੇ ਗਏ-ਕੈਬਨਿਟ ਵਜ਼ੀਰ ਸ੍ਰੀਮਤੀ ਅਰੁਣਾ ਚੋਧਰੀ

ਰਾਜ ਭਰ ਵਿਚ ਔਰਤਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਖੋਲੇ ਜਾ ਰਹੇ ਨੇ ‘ਵਨ ਸਟਾਪ ਸੈਂਟਰ’-ਸ੍ਰੀਮਤੀ ਚੋਧਰੀ ਚੰਡੀਗੜ – ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਉਣ ਲਈ ਰਾਜ ਪੱਧਰੀ ਲੋਹੜੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸ੍ਰੀਮਤੀ ਅਰੁਣਾ ਚੋਧਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਅਤੇ ਸ੍ਰੀ ਸੁਨੀਲ ਜਾਖੜ ਲੋਕ ਸਭਾ ਮੈਂਬਰ ਲੋਕ ਸਭਾ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ।…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਕਰਜ਼ਾ ਮੁਆਫੀ ਸਮਾਗਮ ਲਈ ਸੱਦਾ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਕਰਜ਼ਾ ਮੁਆਫੀ ਸਮਾਗਮ ਲਈ ਸੱਦਾ

1000 ਕਰੋੜ ਰੁਪਏ ਦਾ ਹੋਰ ਕਰਜ਼ਾ ਮੁਆਫ ਕਰਨ ਲਈ 1.42 ਲੱਖ ਹੋਰ ਛੋਟੇ ਕਿਸਾਨਾਂ ਦੀ ਸ਼ਨਾਖਤ ਕੀਤੀ ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਯੋਜਨਾ ਤੋਂ ਵਾਕਫ਼ ਕਰਵਾਉਣ ਲਈ 23 ਜਨਵਰੀ ਨੂੰ ਬਠਿੰਡਾ ਤੇ 24 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੱਖੇ ਕਰਜ਼ਾ ਮੁਆਫੀ ਸਮਾਗਮ ਵਿੱਚ ਆਉਣ ਦਾ ਸੱਦਾ ਦਿੱਤਾ ਹੈ ਅਤੇ ਆਪ ਸੁਪਰੀਮੋ ਨੂੰ…

VIA PUNJAB
ਅੱਗੇ ਪੜ੍ਹੋ

ਭਗੌੜਿਆਂ ਨੂੰ ਵਪਿਸ ਲਿਆਂਦਾ ਜਾਵੇਗਾ : ਰਾਜਨਾਥ ਸਿੰਘ

ਭਗੌੜਿਆਂ ਨੂੰ ਵਪਿਸ ਲਿਆਂਦਾ ਜਾਵੇਗਾ : ਰਾਜਨਾਥ ਸਿੰਘ

ਨਵੀਂ ਦਿਲੀ – ਮੇਹੁਲ ਚੌਕਸੀ ਦੇ ਭਾਰਤੀ ਨਾਗਰਿਕਤਾ ਛਡਣ ’ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਨੇ ਭਗੌੜੇ ਆਰਥਿਕ ਅਪਰਾਧੀ ਬਿਲ 2018 ਪਾਸ ਕੀਤਾ ਹੈ। ਜੋ ਭਜ ਗਏ ਹਨ ਉਨ੍ਹਾਂ ਨੂੰ ਵਾਪਿਸ ਲਿਆਂਦਾ ਜਾਵੇਗਾ। ਇਸ ’ਚ ਹਾਲਾਂਕਿ ਕੁਝ ਸਮਾਂ ਲਗ ਸਕਦਾ ਹੈ, ਪ੍ਰੰਤੂ ਅਸੀਂ ਉਨ੍ਹਾਂ ਨੂੰ ਵਾਪਸ ਲੈ ਆਵਾਂਗੇ। ਸੂਤਰਾਂ ਨੇ ਨਵੀਂ ਦਿਲੀ ’ਚ ਦਸਿਆ ਕਿ ਭਾਰਤ ਸਰਕਾਰ ਚੌਕਸੀ ਨੂੰ ਦੇਸ਼ ’ਚ ਵਾਪਸ ਲਿਆਉਣ ਲਈ ਏਟੀਗੁਆ ਤੇ ਬਾਰਬੂਡਾ ਦੀ ਸਰਾਕਰ ਨਾਲ…

VIA PUNJAB
ਅੱਗੇ ਪੜ੍ਹੋ

ਨਾਜਾਇਜ਼ ਢੰਗ ਨਾਲ ਵਿਦੇਸ਼ ਭੇਜਣ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ : ਮੁੱਖ ਮੰਤਰੀ ਹਰਿਆਣਾ

ਨਾਜਾਇਜ਼ ਢੰਗ ਨਾਲ ਵਿਦੇਸ਼ ਭੇਜਣ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ : ਮੁੱਖ ਮੰਤਰੀ ਹਰਿਆਣਾ

ਚੰਡੀਗੜ੍ਹ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਜਲਦੀ ਹੀ ਸੂਬੇ ਵਿਚ ਇਕ ਵਿਸ਼ੇਸ਼ ਸੈਲ ਸਥਾਪਿਤ ਕਰੇਗੀ ਜੋ ਨਾਜਾਇਜ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲਿਆਂ ‘ਤੇ ਸਖਤ ਕਾਰਵਾਈ ਕਰੇਗੀ। ਇਸ ਤੋਂ ਇਲਾਵਾ, ਲੋਕਾਂ ਨੂੰ ਨਾਜਾਇਜ ਤੌਰ ‘ਤੇ ਵਿਦੇਸ਼ ਭੇਜਣ ਵਾਲੇ 21 ਲੋਕਾਂ ਦੇ ਖਿਲਾਫ਼ ਸੂਬੇ ਵਿਚ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਜਲਦੀ ਹੀ ਉਨਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੁਖ ਮੰਤਰੀ ਮਨੋਹਰ ਲਾਲ ਨੇ ਪਿਛਲੇ ਦਿਨ ਵਾਰਾਨਸੀ…

VIA PUNJAB
ਅੱਗੇ ਪੜ੍ਹੋ

13 ਹਜ਼ਾਰ ਕਰੋੜ ਲੈ ਕੇ ਭੱਜੇ ਮੇਹੁਲ ਚੌਕਸੀ ਨੇ ਭਾਰਤੀ ਨਾਗਰਿਕਤਾ ਛੱਡੀ

13 ਹਜ਼ਾਰ ਕਰੋੜ ਲੈ ਕੇ ਭੱਜੇ ਮੇਹੁਲ ਚੌਕਸੀ ਨੇ ਭਾਰਤੀ ਨਾਗਰਿਕਤਾ ਛੱਡੀ

ਐਂਟੀਗੁਆ ਹਾਈਕਮਿਸ਼ਨ ’ਚ ਜਮ੍ਹਾ ਕਰਵਾਇਆ ਪਾਸਪੋਰਟ ਨਵੀਂ ਦਿਲੀ – ਲਗਭਗ 13000 ਕਰੋੜ ਰੁਪਏ ਦੇ ਪੀ.ਐਨ.ਬੀ. ਘਪਲੇ ਦੇ ਮੁਖ ਮੁਲਜ਼ਮਾਂ ’ਚੋਂ ਇਕ ਮੇਹੁਲ ਚੌਕਸੀ ਨੇ ਭਾਰਤੀ ਨਾਗਰਿਕਤਾ ਛਡ ਦਿਤੀ ਹੈ। ਚੌਕਸੀ ਨੇ ਆਪਣੇ ਭਾਰਤੀ ਪਾਸਪੋਰਟ ਨੂੰ ਸਰੰਡਰ ਕਰ ਦਿਤਾ ਹੈ। ਖ਼ਬਰ ਹੈ ਕਿ ਉਸਨੇ ਆਪਣਾ ਭਾਰਤੀ ਪਾਸਪੋਰਟ ਐਂਟੀਗੁਆ ਹਾਈਕਮਿਸ਼ਨ ’ਚ ਜਮ੍ਹਾ ਕਰਵਾ ਦਿਤਾ ਹੈ। ਕਿਹਾ ਜਾ ਰਿਹਾ ਹੈ ਕਿ ਹੁਣ ਭਾਰਤ ਸਰਕਾਰ ਲਈ ਚੌਕਸੀ ਨੂੰ ਭਾਰਤ ਲਿਆਉਣਾ ਮੁਸ਼ਕਿਲ ਹੋ ਜਾਵੇਗਾ। ਚੌਕਸੀ ਨੇ ਹਾਈਕਮਿਸ਼ਨ ਨੂੰ ਕਿਹਾ ਕਿ…

VIA PUNJAB
ਅੱਗੇ ਪੜ੍ਹੋ
1 902 903 904 905 906 1,271