550 ਸਾਲਾ ਪ੍ਰਕਾਸ਼ ਗੁਰਪਰਬ ਨੂੰ ਸਮਰਪਿਤ ਉੜੀਸਾ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ- ਜੌੜਾਸਿੰਘਾ

550 ਸਾਲਾ ਪ੍ਰਕਾਸ਼ ਗੁਰਪਰਬ ਨੂੰ ਸਮਰਪਿਤ ਉੜੀਸਾ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ- ਜੌੜਾਸਿੰਘਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਅਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 19 ਅਤੇ 20 ਜਨਵਰੀ 2019 ਨੂੰ ਉੜੀਸਾ ਦੇ ਸ਼ਹਿਰ ਕੱਟਕ ਵਿਖੇ ਨਗਰ ਕੀਰਤਨ ਤੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਪਾਕਿ ਫੌਜ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਬਾਜਵਾ

ਪਾਕਿ ਫੌਜ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਬਾਜਵਾ

ਇਸਲਾਮਾਬਾਦ – ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਫੌਜ ਅੰਦਰੂਨੀ ਅਤੇ ਬਾਹਰੀ ਚੁਣੌਤੀਆਂ ਤੋਂ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬਾਜਵਾ ਨੇ ਇਹ ਬਿਆਨ ਮੰਗਲਵਾਰ ਨੂੰ ਤੀਜੀ ਕੌਮੀ ਸੁਰੱਖਿਆ ਕਾਰਜਸ਼ਾਲਾ ਬਲੋਚਿਸਤਾਨ ਵਿਚ ਹਿੱਸਾ ਲੈ ਰਹੇ ਲੋਕਾਂ ਨਾਲ ਵਾਰਤਾ ਦੌਰਾਨ ਦਿੱਤਾ। ਉਨ੍ਹਾਂ ਨੇ ਕਿਹਾ,”ਅੰਦਰੂਨੀ ਅਤੇ ਬਾਹਰੀ ਚੁਣੋਤੀਆਂ ਤੋਂ ਨਜਿੱਠਣ ਲਈ ਪੂਰੀ ਕੌਮੀ ਪ੍ਰਤੀਕਿਰਿਆ ਦੀ ਲੋੜ ਹੈ ਅਤੇ ਸਾਡੀ ਫੌਜ ਸਰਕਾਰ ਦੀਆਂ ਹੋਰ ਸੰਸਥਾਵਾਂ ਦੇ ਤਾਲਮੇਲ ਨਾਲ ਇਸ ਪ੍ਰਤੀਰਿਕਿਆ…

VIA PUNJAB
ਅੱਗੇ ਪੜ੍ਹੋ

ਭਾਰਤੀ ਕਪਤਾਨ ਸਰਦਾਰ ਸਿੰਘ ਹਾਕੀ ਚੋਣ ਕਮੇਟੀ ਚ ਹੋਏ ਸ਼ਾਮਲ

ਭਾਰਤੀ ਕਪਤਾਨ ਸਰਦਾਰ ਸਿੰਘ ਹਾਕੀ ਚੋਣ ਕਮੇਟੀ ਚ ਹੋਏ ਸ਼ਾਮਲ

ਨਵੀਂ ਦਿੱਲੀ – ਸਾਬਕਾ ਕਪਤਾਨ ਸਰਦਾਰ ਸਿੰਘ ਨੂੰ ਹਾਕੀ ਇੰਡੀਆ ਦੀ 13 ਮੈਂਬਰੀ ਚੋਣ ਕਮੇਟੀ ‘ਚ ਸ਼ਾਮਲ ਕੀਤਾ ਗਿਆ ਹੈ ਜਿਸ ਦੇ ਪ੍ਰਧਾਨ 1975 ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਬੀ.ਪੀ. ਗੋਵਿੰਦਾ ਹੋਣਗੇ। ਸਰਦਾਰ ਨੇ ਪਿਛਲੇ ਸਾਲ ਏਸ਼ੀਆਈ ਖੇਡਾਂ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਦੇ ਬਾਅਦ ਸਨਿਆਸ ਲੈ ਲਿਆ ਸੀ। ਉਨ੍ਹਾਂ ਨੇ ਚੋਣ ਕਮੇਟੀ ‘ਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ ਸਰਦਾਰ ਨੇ ਮੰਗਲਵਾਰ ਨੂੰ ਕਿਹਾ, ”ਹਾਂ ਮੈਨੂੰ ਇਸ ਭੂਮਿਕਾ ਦੀ ਪੇਸ਼ਕਸ਼ ਕੀਤੀ ਗਈ ਅਤੇ ਮੈਂ ਸਵੀਕਾਰ…

VIA PUNJAB
ਅੱਗੇ ਪੜ੍ਹੋ

ਇੰਦਰਾ ਨੂਈ ਨੂੰ ਮਿਲ ਸਕਦੀ ਹੈ ਵਿਸ਼ਵ ਬੈਂਕ ਦੀ ਕਮਾਨ

ਇੰਦਰਾ ਨੂਈ ਨੂੰ ਮਿਲ ਸਕਦੀ ਹੈ ਵਿਸ਼ਵ ਬੈਂਕ ਦੀ ਕਮਾਨ

ਨਿਊਯਾਰਕ – ਭਾਰਤ ’ਚ ਜਨਮੀ ਪੈਪਸੀਕੋ ਦੀ ਸਾਬਕਾ ਸੀਈਓ ਇੰਦਰਾ ਨੂਈ ਦਾ ਨਾਮ ਵਿਸ਼ਵ ਬੈਂਕ ਦੇ ਦਾਅਵੇਦਾਰਾਂ ’ਚ ਸ਼ੁਮਾਰ ਹੈ। ਰਾਸ਼ਟਰਪਤੀ ਦੀ ਧੀ ਇਵਾਂਕਾ ਟਰੰਪ ਵੱਲੋਂ ਇੰਦਰਾ ਦੇ ਨਾਮ ਦੀ ਵਕਾਲਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨੂਈ (63) ਨੇ ਪੈਪਸੀ ਦੀ ਕਮਾਨ 12 ਸਾਲ ਤੱਕ ਸੰਭਾਲਣ ਮਗਰੋਂ ਪਿਛਲੇ ਸਾਲ ਅਗਸਤ ’ਚ ਅਹੁਦਾ ਛੱਡ ਦਿੱਤਾ ਸੀ। ‘ਨਿਊਯਾਰਕ ਟਾਈਮਜ਼’ ਦੀ ਰਿਪੋਰਟ ਮੁਤਾਬਕ ਵਿਸ਼ਵ ਬੈਂਕ ਦੇ ਮੁਖੀ ਦੀ ਚੋਣ ਲਈ ਇਵਾਂਕਾ ਟਰੰਪ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ…

VIA PUNJAB
ਅੱਗੇ ਪੜ੍ਹੋ

ਹਾਲਾਤ ਮੁਤਾਬਕ ਖੇਡਣਾ ਜਾਣਦਾ ਹੈ ਧੋਨੀ

ਹਾਲਾਤ ਮੁਤਾਬਕ ਖੇਡਣਾ ਜਾਣਦਾ ਹੈ ਧੋਨੀ

ਏਡੀਲੇਡ – ਆਸਟਰੇਲਿਆਈ ਦੇ ਸਾਬਕਾ ਤੇਜ਼ ਗੇਂਦਬਾਜ਼ ਜਾਸਨ ਗਿਲੇਸਪੀ ਨੇ ਕਿਹਾ ਹੈ ਕਿ ਮਹਿੰਦਰ ਸਿੰਘ ਧੋਨੀ ਨੂੰ ਬਾਖ਼ੂਬੀ ਪਤਾ ਹੈ ਕਿ ਮੈਚ ਹਾਲਾਤ ਦੇ ਅਨੁਸਾਰ ਕਿਸ ਤਰ੍ਹਾਂ ਖੇਡਣਾ ਹੈ ਅਤੇ ਇਹੀ ਵਜ੍ਹਾ ਹੈ ਕਿ ਉਹ ਪਾਰਤ ਲਈ ਹੁਣ ਵੀ ਕਾਫ਼ੀ ਫਾਇਦੇਮੰਦ ਸਾਬਤ ਹੋ ਰਿਹਾ ਹੈ। ਧੋਨੀ ਨੇ ਆਸਟਰੇਲੀਆ ਖ਼ਿਲਾਫ਼ ਪਹਿਲੇ ਦੋਵੇਂ ਇਕ ਦਿਨਾ ਮੈਚਾਂ ਵਿੱਚ ਅਰਧ ਸੈਂਕੜਾ ਜੜਿਆ। ਭਾਰਤ ਅਤੇ ਆਸਟ੍ਰੇਲੀਆ ਫਿਲਹਾਲ ਇਸ ਲੜੀ ਵਿੱਚ 1-1 ਨਾਲ ਬਰਾਬਰੀ ’ਤੇ ਹਨ। ਗਿਲੇਸਪੀ ਨੇ ਕਿਹਾ, ‘‘ਭਾਰਤ ਨੂੰ…

VIA PUNJAB
ਅੱਗੇ ਪੜ੍ਹੋ

ਭਾਰਤੀ ਡਿਫੈਂਡਰ ਅਨਸ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸਨਿਆਸ

ਭਾਰਤੀ ਡਿਫੈਂਡਰ ਅਨਸ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸਨਿਆਸ

ਨਵੀਂ ਦਿੱਲੀ – ਕੇਰਲਾ ਬਲਾਸਟਰਸ ਅਤੇ ਭਾਰਤ ਦੇ ਸੈਂਟਰ ਬੈਕ ਅਨਸ ਇਦਾਥੋਦਿਕਾ ਨੇ ਕੌਮਾਂਤਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ| ਗੋਲ ਡਾਟ ਕਾਮ ਮੁਤਾਬਕ, 31 ਸਾਲਾ ਅਨਸ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਆਪਣਾ ਫੈਸਲਾ ਜਨਤਕ ਕੀਤਾ| ਅਨਸ ਨੇ ਇੰਸਟਾਗ੍ਰਾਮ ਤੇ ਜਾਰੀ ਆਪਣੇ ਸੰਦੇਸ਼ ਵਿਚ ਕਿਹਾ ਕਿ ਨੌਜਵਾਨਾਂ ਨੂੰ ਮੌਕਾ ਦੇਣਾ ਚਾਹੀਦਾ ਹੈ ਅਤੇ ਇਸ ਕਾਰਨ ਇਹ ਫੈਸਲਾ ਲੈ ਰਿਹਾ ਹਾਂ| ਅਨਸ ਨੇ ਆਪਣੇ ਸੰਦੇਸ਼ ਵਿੱਚ ਕਿਹਾ, ”ਭਾਰੀ ਦਿਲ ਨਾਲ ਮੈਂ ਕੌਮਾਂਤਰੀ ਫੁੱਟਬਾਲ ਤੋਂ…

VIA PUNJAB
ਅੱਗੇ ਪੜ੍ਹੋ

ਬਰਤਾਨਵੀ ਪ੍ਰਧਾਨ ਮੰਤਰੀ ਵਲੋਂ ਯੂਰਪੀ ਯੂਨੀਅਨ ਨਾਲੋਂ ਤੋੜ-ਵਿਛੋੜੇ ਲਈ 29 ਮਾਰਚ ਦੀ ਤਰੀਕ ਤੈਅ

ਬਰਤਾਨਵੀ ਪ੍ਰਧਾਨ ਮੰਤਰੀ ਵਲੋਂ ਯੂਰਪੀ ਯੂਨੀਅਨ ਨਾਲੋਂ ਤੋੜ-ਵਿਛੋੜੇ ਲਈ 29 ਮਾਰਚ ਦੀ ਤਰੀਕ ਤੈਅ

ਲੰਡਨ – ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਬਰਤਾਨੀਆ 29 ਮਾਰਚ ਨੂੰ ਯੂਰਪੀ ਯੂਨੀਅਨ ਨਾਲੋਂ ਵੱਖ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ ਯੂਰਪੀ ਯੂਨੀਅਨ ਧਾਰਾ 50 ਨੂੰ ਅੱਗੇ ਵਧਾਉਣ ਬਾਰੇ ਹੀ ਵਿਚਾਰ ਕਰ ਸਕਦਾ ਹੈ, ਜਿਸ ਤਹਿਤ ਗੱਲਬਾਤ ਰਾਹੀਂ ਇਸ ਫੈਸਲੇ ਦਾ ਕੋਈ ਬਦਲਵਾਂ ਹੱਲ ਨਿਕਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਇਹ ਹੈ ਕਿ ਅਸੀਂ 29 ਮਾਰਚ ਨੂੰ ਯੂਰਪੀ ਯੂਨੀਅਨ ਨੂੰ ਛੱਡ ਰਹੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਸ਼ਟ ਡਾਊਨ ਜੋੜ-ਤੋੜ ਦੇ ਬਾਵਜੂਦ ਨਹੀਂ ਨਿਕਲਿਆ ਹੱਲ

ਅਮਰੀਕਾ ਸ਼ਟ ਡਾਊਨ ਜੋੜ-ਤੋੜ ਦੇ ਬਾਵਜੂਦ ਨਹੀਂ ਨਿਕਲਿਆ ਹੱਲ

ਵਾਸ਼ਿੰਗਟਨ – ਅਮਰੀਕਾ ਵਿੱਚ ਕੁੱਝ ਸਮੇਂ ਲਈ ਚੱਲ ਰਹੇ ਸ਼ਟ ਡਾਊਨ ਨਾਲ ਜੂਝ ਰਹੇ ਵ੍ਹਾਈਟ ਹਾਊਸ ਨੇ ਸੰਘੀ ਕਰਮਚਾਰੀਆਂ ਦੀ ਤਨਖਾਹ ਦੇਣ ਦੀ ਅਗਲੀ ਆਖਰੀ ਤਰੀਕ ਦੇਖਦੇ ਹੋਏ ਇਸ ਨੂੰ ਖਤਮ ਕਰਨ ਦਾ ਨਵਾਂ ਹੱਲ ਲੱਭਿਆ ਹੈ| ਉਹ ਹੁਣ ਸਦਨ ਦੀ ਪ੍ਰਧਾਨ ਨੈਨਸੀ ਪੈਲੋਸੀ ਨੂੰ ਕੰਧ ਬਣਾਉਣ ਲਈ ਧਨ ਦੇਣ ਦੀ ਆਪਣੀ ਮੰਗ ਤੋਂ ਪਿੱਛੇ ਹਟਣ ਨੂੰ ਤਿਆਰ ਨਹੀਂ ਹੈ| ਉਹ ਕਈ ਹਫਤਿਆਂ ਤੋਂ ਜਾਰੀ ਬੰਦ ਨੂੰ ਲੰਬੇ ਸਮੇਂ ਤਕ ਚਲਾਉਣਾ ਚਾਹੁੰਦੇ ਹਨ| ਰਾਸ਼ਟਰਪਤੀ ਬੰਦ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਵਿੱਚ ਸ਼ਾਂਤੀ ਲਈ ਅੱਤਵਾਦੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ: ਮਹਿਬੂਬਾ

ਕਸ਼ਮੀਰ ਵਿੱਚ ਸ਼ਾਂਤੀ ਲਈ ਅੱਤਵਾਦੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ: ਮਹਿਬੂਬਾ

ਸ਼੍ਰੀਨਗਰ – ਜੰਮੂ ਅਤੇ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸਥਾਨਿਕ ਅੱਤਵਾਦੀਆਂ ਨੂੰ ‘ਮਿੱਟੀ ਦਾ ਸਪੂਤ’ ਦੱਸ ਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਬਚਾਉਣ ਲਈ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ| ਮਹਿਬੂਬਾ ਨੇ ਕਿਹਾ ਹੈ ਕਿ ਜੰਮੂ ਅਤੇ ਕਸ਼ਮੀਰ ਵਿੱਚ ‘ਗਨ ਕਲਚਰ’ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਨੂੰ ਸਥਾਨਿਕ ਅੱਤਵਾਦੀ ਸੰਗਠਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ| ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਪਾਰਟੀ ਪ੍ਰੋਗਰਾਮ ਤੋਂ ਇਲਾਵਾ ਮਹਿਬੂਬਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਰਾਫੇਲ ਡੀਲ ਦੀ ਜਾਣਕਾਰੀ ਦੇਣ ਤੋਂ ਸੀ. ਏ. ਜੀ ਨੇ ਕੀਤਾ ਇਨਕਾਰ

ਰਾਫੇਲ ਡੀਲ ਦੀ ਜਾਣਕਾਰੀ ਦੇਣ ਤੋਂ ਸੀ. ਏ. ਜੀ ਨੇ ਕੀਤਾ ਇਨਕਾਰ

ਨਵੀਂ ਦਿੱਲੀ – ਕੰਟਰੋਲਰ ਅਤੇ ਐਡੀਟਰ ਜਨਰਲ (ਸੀ. ਏ. ਜੀ) ਨੇ ਵਿਵਾਦਿਤ ਰਾਫੇਲ ਜਹਾਜ਼ ਸਮਝੌਤੇ ਦੇ ਆਪਣੇ ਅੰਕੜਿਆ ਦਾ ਬਿਓਰਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ| ਸੀ. ਏ. ਜੀ. ਨੇ ਕਿਹਾ ਹੈ ਕਿ ਰਾਫੇਲ ਸਮਝੌਤੇ ਦੇ ਅੰਕੜਿਆ ਦੀ ਪ੍ਰਕਿਰਿਆ ਹੁਣ ਤੱਕ ਪੂਰੀ ਨਹੀਂ ਹੋਈ ਹੈ ਅਤੇ ਹੁਣ ਕੋਈ ਖੁਲਾਸਾ ਕਰਨ ਨਾਲ ਸੰਸਦ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਹੋਵੇਗੀ| ਪੁਣੇ ਵਿੱਚ ਰਹਿਣ ਵਾਲੇ ਵਰਕਰ ਵਿਹਾਰ ਦੁਰਵੀ ਵੱਲੋਂ ਸੂਚਨਾ ਦਾ ਅਧਿਕਾਰ (ਆਰ. ਟੀ. ਆਈ.) ਕਾਨੂੰਨ ਦੇ ਤਹਿਤ…

VIA PUNJAB
ਅੱਗੇ ਪੜ੍ਹੋ
1 909 910 911 912 913 1,271