ਚੋਣਾਂ ਚ ਆਸਾਨ ਨਹੀਂ ਹੋਵੇਗੀ ਜਗਮੀਤ ਸਿੰਘ ਦੀ ਰਾਹ ਇਸ ਵਾਰ

ਚੋਣਾਂ ਚ ਆਸਾਨ ਨਹੀਂ ਹੋਵੇਗੀ ਜਗਮੀਤ ਸਿੰਘ ਦੀ ਰਾਹ ਇਸ ਵਾਰ

ਟੋਰਾਂਟੋ – ਫਰਵਰੀ ਮਹੀਨੇ ਬਰਨੇਬੀ ਸਾਊਥ ਦੀ ਫੈਡਰਲ ਸੀਟ ‘ਤੇ ਉਪ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿਚ ਭਾਰਤੀ-ਕੈਨੇਡੀਅਨ ਐੱਨ.ਡੀ.ਪੀ. ਨੇਤਾ ਜਗਮੀਤ ਸਿੰਘ ਦੇ ਸਿਆਸੀ ਕਰੀਅਰ ਦੀ ਸਖਤ ਪ੍ਰੀਖਿਆ ਹੋਵੇਗੀ। 25 ਫਰਵਰੀ ਦੀਆਂ ਚੋਣਾਂ ਜ਼ਰੀਏ ਸਿੰਘ ਦਾ ਉਦੇਸ਼ ਹਾਊਸ ਆਫ ਕਾਮਨਜ਼ ਵਿਚ ਦਾਖਲ ਹੋਣ ਦਾ ਹੈ। ਉਨ੍ਹਾਂ ਤੋਂ ਪਹਿਲੇ ਐੱਨ.ਡੀ.ਪੀ. ਨੇਤਾ ਥਾਮਸ ਮੁਲਕੇਅਰ ਨੇ ਚਿਤਾਵਨੀ ਦਿੱਤੀ ਹੈ,”ਜੇ ਸਿੰਘ ਸੰਸਦੀ ਚੋਣਾਂ ਵਿਚ ਹਾਰ ਗਏ ਤਾਂ ਉਨ੍ਹਾਂ ਲਈ ਪਾਰਟੀ ਦੇ ਉੱਚ ਅਹੁਦੇ ‘ਤੇ ਬਣੇ ਰਹਿਣਾ ਬਹੁਤ…

VIA PUNJAB
ਅੱਗੇ ਪੜ੍ਹੋ

ਅਮਰੀਕੀ ਕਾਨੂੰਨਸਾਜ਼ਾਂ ਤੇ ਦੋਸਤਾਂ ਨੇ ਖ਼ਸ਼ੋਗੀ ਨੂੰ ਕੀਤਾ ਯਾਦ

ਅਮਰੀਕੀ ਕਾਨੂੰਨਸਾਜ਼ਾਂ ਤੇ ਦੋਸਤਾਂ ਨੇ ਖ਼ਸ਼ੋਗੀ ਨੂੰ ਕੀਤਾ ਯਾਦ

ਵਾਸ਼ਿੰਗਟਨ – ਅਮਰੀਕਾ ਦੀਆਂ ਦੋਵਾਂ ਪਾਰਟੀਆਂ ਦੇ ਕਾਨੂੰਨਸਾਜ਼ਾਂ ਤੇ ਮਰਹੂਮ ਪੱਤਰਕਾਰ ਜਮਾਲ ਖ਼ਸ਼ੋਗੀ ਦੇ ਦੋਸਤ ਮਿੱਤਰਾਂ ਤੇ ਪ੍ਰੈੱਸ ਦੀ ਆਜ਼ਾਦੀ ਨਾਲ ਜੁੜੀਆਂ ਜਥੇਬੰਦੀਆਂ ਨੇ ਇਥੇ ਇਕ ਸਮਾਗਮ ਦੌਰਾਨ ਸਾਊਦੀ ਮੂਲ ਦੇ ਪੱਤਰਕਾਰ ਨੂੰ ਯਾਦ ਕੀਤਾ। ਸਮਾਗਮ ਖ਼ਸ਼ੋਗੀ ਦੇ ਕਤਲ ਹੋਇਆਂ ਨੂੰ ਸੌ ਦਿਨ ਪੂਰੇ ਹੋਣ ਦੇ ਸਬੰਧ ਵਿੱਚ ਵਿਉਂਤਿਆਂ ਗਿਆ ਸੀ। ਸਮਾਗਮ ਦੀ ਸ਼ੁਰੂਆਤ ਖ਼ਸ਼ੋਗੀ ਦੀ ਤਸਵੀਰ, ਜਿਸ ਦੇ ਪਿਛੋਕੜ ’ਚ ਅਮਰੀਕੀ ਝੰਡਾ ਨਜ਼ਰ ਆਉਂਦਾ ਸੀ, ਅੱਗੇ ਇਕ ਮਿੰਟ ਦਾ ਮੌਨ ਰੱਖਣ ਨਾਲ ਹੋਈ। ਸਦਨ…

VIA PUNJAB
ਅੱਗੇ ਪੜ੍ਹੋ

ਪਾਂਡਿਆ ਤੇ ਰਾਹੁਲ ਮੁਅੱਤਲ, ਮੁੜ ਜਾਰੀ ਹੋਣਗੇ ਕਾਰਨ ਦੱਸੋ ਨੋਟਿਸ

ਪਾਂਡਿਆ ਤੇ ਰਾਹੁਲ ਮੁਅੱਤਲ, ਮੁੜ ਜਾਰੀ ਹੋਣਗੇ ਕਾਰਨ ਦੱਸੋ ਨੋਟਿਸ

ਨਵੀਂ ਦਿੱਲੀ – ਟੀਵੀ ਸ਼ੋਅ ਦੌਰਾਨ ਔਰਤਾਂ ਸਬੰਧੀ ਕੀਤੀਆਂ ਬੇਤੁਕੀਆਂ ਟਿੱਪਣੀਆਂ ਕਾਰਨ ਕ੍ਰਿਕਟਰ ਹਾਰਦਿਕ ਪਾਂਡਿਆ ਤੇ ਲੁਕੇਸ਼ ਰਾਹੁਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਂਚ ਮੁਕੰਮਲ ਹੋਣ ਤੱਕ ਦੋਵੇਂ ਖਿਡਾਰੀ ਮੁਅੱਤਲ ਰਹਿਣਗੇ। ਇਹ ਫੈਸਲਾ ਸੀਓਜ਼ ਕਮੇਟੀ ਦੀ ਮੈਂਬਰ ਡਾਇਨਾ ਇਡੁਲਜ਼ੀ ਦੀ ਸਿਫਾਰਸ਼ ਕਿ ਅਗਲੀ ਕਾਰਵਾਈ ਮੁਕੰਮਲ ਹੋਣ ਤੱਕ ਦੋਵਾਂ ਖਿਡਾਰੀਆਂ ਨੂੰ ਮੁਅੱਤਲ ਰੱਖਿਆ ਜਾਵੇ ਤੋਂ ਬਾਅਦ ਆਇਆ ਹੈ। ਇਸ ਤਰ੍ਹਾਂ ਇਹ ਸ਼ਨਿਚਰਵਾਰ ਤੋਂ ਆਸਟਰੇਲੀਆ ਵਿਰੁੱਧ ਸ਼ੁਰੂ ਹੋ ਰਹੀ ਇਕ ਰੋਜ਼ਾ ਲੜੀ ਤੋਂ ਵੀ ਬਾਹਰ ਹੋ…

VIA PUNJAB
ਅੱਗੇ ਪੜ੍ਹੋ

ਟੈਸਟ ’ਚ ਸਫਲਤਾ ਬਾਅਦ ਵਿਸ਼ਵ ਕੱਪ ਦੀ ਤਿਆਰੀ ਸ਼ੁਰੂ ਕਰੇਗਾ ਭਾਰਤ

ਟੈਸਟ ’ਚ ਸਫਲਤਾ ਬਾਅਦ ਵਿਸ਼ਵ ਕੱਪ ਦੀ ਤਿਆਰੀ ਸ਼ੁਰੂ ਕਰੇਗਾ ਭਾਰਤ

ਸਿਡਨੀ – ਟੈਸਟ ਵਿਚ ਸਫਲਤਾ ਤੋਂ ਬਾਅਦ ਗੈਰਜ਼ਰੂਰੀ ਵਿਵਾਦ ਵਿਚ ਉਲਝ ਰਹੀ ਭਾਰਤੀ ਟੀਮ ਆਸਟਰੇਲੀਆ ਦੇ ਖਿਲਾਫ਼ ਸ਼ਨਿਚਰਵਾਰ ਨੂੰ ਇੱਥੇ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਰੋਜ਼ਾ ਅੰਤਰਰਾਸ਼ਟਰੀ ਲੜੀ ਦੇ ਨਾਲ ਵਿਸ਼ਵ ਕੱਪ ਦੀ ਤਿਆਰੀ ਨੂੰ ਅੰਤਿਮ ਰੂਪ ਦੇਣ ਦੀ ਕੋਸ਼ਿਸ਼ ਕਰੇਗੀ। ਹਾਰਦਿਕ ਪਾਂਡਿਆ ਅਤੇ ਲੁਕੇਸ਼ ਰਾਹੁਲ ਦੀ ਇਕ ਟੀਵੀ ਸ਼ੋਅ ਦੌਰਾਨ ਮਹਿਲਾਵਾਂ ਪ੍ਰਤੀ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਤੋਂ ਬਾਅਦ ਭਾਰਤੀ ਟੀਮ ਦਾ ਇਸ ਵਿਵਾਦ ਕਾਰਨ ਧਿਆਨ ਭੰਗ ਹੋਣਾ ਲਾਜ਼ਮੀ ਹੈ। ਪਹਿਲੇ ਇੱਕ ਰੋਜ਼ਾ ਮੈਚ…

VIA PUNJAB
ਅੱਗੇ ਪੜ੍ਹੋ

ਅਖਿਲੇਸ਼ ਯਾਦਵ ਅਤੇ ਮਾਇਆਵਤੀ ਕੱਲ੍ਹ ਕਰਨਗੇ ਸਾਂਝੀ ਕਾਨਫਰੰਸ

ਅਖਿਲੇਸ਼ ਯਾਦਵ ਅਤੇ ਮਾਇਆਵਤੀ ਕੱਲ੍ਹ ਕਰਨਗੇ ਸਾਂਝੀ ਕਾਨਫਰੰਸ

ਲਖਨਊ – ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਬਹੁਜਨ ਸਮਾਜ ਪਾਰਟੀ (ਬੀ. ਐਸ. ਪੀ) ਦੀ ਸੁਪ੍ਰੀਮੋ ਮਾਇਆਵਤੀ ਸ਼ਨੀਵਾਰ (12 ਜਨਵਰੀ) ਨੂੰ ਸਾਂਝੀ ਪ੍ਰੈੱਸ ਕਾਨਫਰੰਸ ਕਰਨਗੇ| ਇਸ ਬਾਰੇ ਜਾਣਕਾਰੀ ਅੱਜ ਸਵੇਰੇ ਬਸਪਾ ਦੇ ਜਨਰਲ ਸਕੱਤਰ ਸਤੀਸ਼ ਮਿਸ਼ਰਾ ਅਤੇ ਸਪਾ ਦੇ ਸਕੱਤਰ ਰਾਜੇਂਦਰ ਚੌਧਰੀ ਨੇ ਇਕ ਸਾਂਝੇ ਬਿਆਨ ਵਿੱਚ ਦਿੱਤੀ ਹੈ| ਇਹ ਅੰਦਾਜ਼ਾ ਲਗਾਇਆ ਜਾਂਦਾ ਹੈ ਕਿ ਦੋਵੇਂ ਪਾਰਟੀਆਂ ਦੇ ਨੇਤਾ ਇਸ ਪ੍ਰੈੱਸ ਕਾਨਫਰੰਸ ਵਿੱਚ ਮਹਾਂਗਠਜੋੜ ਦੇ ਬਾਰੇ ਰਸਮੀ ਤੌਰ ਤੇ ਐਲਾਨ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਫਿਰ ਲੱਗੇ ਭੂਚਾਲ ਦੇ ਝਟਕੇ

ਜੰਮੂ-ਕਸ਼ਮੀਰ ਵਿੱਚ ਫਿਰ ਲੱਗੇ ਭੂਚਾਲ ਦੇ ਝਟਕੇ

ਸ਼੍ਰੀਨਗਰ – ਸ਼੍ਰੀਨਗਰ ਵਿੱਚ ਅੱਜ ਭੂਚਾਲ ਆਇਆ ਅਤੇ ਰਿਕਟਰ ਪੈਮਾਨੇ ਵਿੱਚ ਇਸ ਦੀ ਤੀਬਰਤਾ 3.0 ਮਾਪੀ ਗਈ| ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਆਈ ਹੈ| ਆਫਤ ਪ੍ਰਬੰਧਨ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਜੰਮੂ-ਕਸ਼ਮੀਰ ਵਿੱਚ ਇਹ ਦੂਜਾ ਭੂਚਾਲ ਹੈ| ਦੋਹਾਂ ਭੂਚਾਲਾਂ ਵਿੱਚੋਂ ਅੱਜ ਦਾ ਪਹਿਲਾ ਭੂਚਾਲ 8:21 ਵਜੇ ਆਇਆ| ਭੂਚਾਲ ਦਾ ਕੇਂਦਰ ਪੁਰਾਣੇ ਸ਼ਹਿਰ ਵਿੱਚ 10 ਕਿਲੋਮੀਟਰ ਦੀ ਡੂੰਘਾਈ…

VIA PUNJAB
ਅੱਗੇ ਪੜ੍ਹੋ

ਜਲਦ ਹੀ ‘ਕੌਮੀ ਐਮਰਜੈਂਸੀ’ ਦਾ ਐਲਾਨ ਕਰ ਸਕਦੇ ਹਨ ਟਰੰਪ

ਜਲਦ ਹੀ ‘ਕੌਮੀ ਐਮਰਜੈਂਸੀ’ ਦਾ ਐਲਾਨ ਕਰ ਸਕਦੇ ਹਨ ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇਸ਼ ਵਿਚ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਰੋਕਣ ਲਈ ਅਮਰੀਕਾ-ਮੈਕਸੀਕੋ ਦੀ ਸੀਮਾ ਤੇ ਕੰਧ ਬਣਵਾਉਣਾ ਚਾਹੁੰਦੇ ਹਨ| ਇਸ ਲਈ ਟਰੰਪ ਜਲਦੀ ਕੌਮੀ ਐਮਰਜੈਂਸੀ ਲਾਗੂ ਕਰ ਸਕਦੇ ਹਨ| ਆਪਣੀ ਵਿਵਾਦਮਈ ਅਮਰੀਕਾ-ਮੈਕਸੀਕੋ ਸੀਮਾ ਕੰਧ ਯੋਜਨਾ ਲਈ ਸਮਰਥਨ ਜੁਟਾਉਣ ਦੇ ਉਦੇਸ਼ ਨਾਲ ਟਰੰਪ ਨੇ ਟੈਕਸਾਸ ਦਾ ਦੌਰਾ ਕੀਤਾ| ਇਸ ਦੌਰਾਨ ਟਰੰਪ ਤੋਂ ਪੁੱਛਿਆ ਗਿਆ ਕੀ ਉਹ ਐਮਰਜੈਂਸੀ ਲਾਗੂ ਕਰਨ ਵਾਲੇ ਹਨ| ਉਨ੍ਹਾਂ ਨੇ ਇਸ ਦੇ ਜਵਾਬ ਵਿਚ ਕਿਹਾ,”ਅਸੀਂ ਇਸ ਦੇ ਨੇੜੇ ਹਾਂ| ਮੈਨੂੰ…

VIA PUNJAB
ਅੱਗੇ ਪੜ੍ਹੋ

ਦੇਸੀ ਘਿਓ ਦੀ ਜਾਂਚ ਪ੍ਰਕਿਰਿਆ ਜ਼ੋਰਾਂ ‘ਤੇ: 48 ਘੰਟੇ ਵਿੱਚ 200 ਨਮੂਨੇ ਜ਼ਬਤ – ਪਨੂੰ

ਦੇਸੀ ਘਿਓ ਦੀ ਜਾਂਚ ਪ੍ਰਕਿਰਿਆ ਜ਼ੋਰਾਂ ‘ਤੇ: 48 ਘੰਟੇ ਵਿੱਚ 200 ਨਮੂਨੇ ਜ਼ਬਤ – ਪਨੂੰ

ਚੰਡੀਗੜ – ਦੇਸੀ ਘਿਓ ਦੇ ਉਤਪਾਦਕਾਂ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੇ 15 ਦਿਨਾਂ ਬਾਅਦ, ਫੂਡ ਸੇਫਟੀ ਕਮਿਸ਼ਨਰੇਟ ਦੀ ਟੀਮ ਵੱਲੋਂ ਨਕਲੀ ਘਿਓ ਦੀ ਵਿਕਰੀ ‘ਤੇ ਰੋਕ ਲਈ ਜਾਂਚ ਮੁਹਿੰਮ ਚਲਾਈ ਗਈ। ਇਹ ਜਾਣਕਾਰੀ ਪੰਜਾਬ ਦੇ ਫੂਡ ਸੇਫਟੀ ਕਮਿਸ਼ਨਰ ਸ੍ਰੀ ਕੇ ਐਸ ਪਨੂੰ ਨੇ ਦਿੱਤੀ। ਇਸ 48 ਘੰਟੇ ਦੀ ਲੰਬੀ ਮੁਹਿੰਮ ਦੌਰਾਨ ਸੂਬੇ ਭਰ ਦੀਆਂ ਵਿਭਿੰਨ ਥਾਵਾਂ ਤੋਂ ਲਗਭਗ 200 ਨਮੂਨੇ ਜ਼ਬਤ ਕੀਤੇ ਗਏ। ਸ੍ਰੀ ਪਨੂੰ ਨੇ ਕਿਹਾ ਕਿ ਇਹ ਵੇਖਿਆ ਗਿਆ ਹੈ ਕਿ ਕਈ ਥਾਵਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ

ਪੰਜਾਬ ਨੇ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ

ਪਰਮਜੀਤ ਤੇ ਜਗਤਾਰ ਨੇ ਜੂਡੋ ਅਤੇ ਜੈਸਮੀਨ ਕੌਰ ਨੇ ਸ਼ਾਟਪੁੱਟ ਵਿੱਚ ਜਿੱਤਿਆ ਸੋਨ ਤਮਗਾ ਚੰਡੀਗੜ – ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਗੇਮਜ਼ ਦੇ ਤੀਜੇ ਦਿਨ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਜਾਰੀ ਰੱਖਦਿਆਂ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ। ਇਹ ਜਾਣਕਾਰੀ ਪੰਜਾਬ ਦੇ ਖੇਡ ਦਲ ਦੇ ਮੁਖੀ ਅਤੇ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦਿੱਤੀ।ਸ੍ਰੀਮਤੀ ਗਿੱਲ ਨੇ ਦੱਸਿਆ ਨੇ ਜੂਡੋ ਵਿੱਚ ਪੰਜਾਬ ਨੇ ਅੱਜ ਦੋ ਸੋਨ ਤਮਗੇ…

VIA PUNJAB
ਅੱਗੇ ਪੜ੍ਹੋ

ਕੇਂਦਰੀ ਵਣਜ ਸਕੱਤਰ ਵੱਲੋਂ ਮੁੱਖ ਸਕੱਤਰ, ਪੰਜਾਬ ਨਾਲ ਸੂਬੇ ਦੇ ਐਕਸਪੋਰਟਰਾਂ ਨਾਲ ਸਬੰਧਤ ਮੁੱਦਿਆਂ ਬਾਰੇ ਮੀਟਿੰਗ

ਕੇਂਦਰੀ ਵਣਜ ਸਕੱਤਰ ਵੱਲੋਂ ਮੁੱਖ ਸਕੱਤਰ, ਪੰਜਾਬ ਨਾਲ ਸੂਬੇ ਦੇ ਐਕਸਪੋਰਟਰਾਂ ਨਾਲ ਸਬੰਧਤ ਮੁੱਦਿਆਂ ਬਾਰੇ ਮੀਟਿੰਗ

ਐਕਸਪੋਰਟਰਾਂ ਦੇ ਮੁੱÎਦਿਆਂ ਨੂੰ ਈ.ਐਕਸ.ਆਈ.ਐਮ. ਟਰੇਡ, ਜੀ.ਐਸ.ਟੀ ਤੇ ਬੁਨਿਆਦੀ ਢਾਂਚਾ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਚੰਡੀਗੜ੍ਹ – ਸੂਬੇ ਦੇ ਐਕਸਪੋਰਟਰਾਂ ਦੇ ਵਿਭਿੰਨ ਮੁੱਦੇ ਅਤੇ ਸਮੱਸਿਆਵਾਂ ਨੂੰ ਵਿਚਾਰਨ ਲਈ ਕੇਂਦਰੀ ਵਣਜ ਸਕੱਤਰ ਡਾ. ਅਨੂਪ, ਵਧਾਵਨ, ਆਈ.ਏ.ਐਸ. ਵੱਲੋਂ ਕਾਮਰਸ ਮੰਤਰਾਲੇ ਦੇ ਆਪਣੇ ਸਾਥੀ ਅਧਿਕਾਰੀਆਂ ਦੀ ਟੀਮ ਸਮੇਤ ਡਾ. ਕਰਨ ਅਵਤਾਰ ਸਿੰਘ, ਆਈ.ਏ.ਐਸ, ਮੁੱਖ ਸਕੱਤਰ, ਪੰਜਾਬ ਨਾਲ ਚੰਡੀਗੜ੍ਹ ਵਿਖੇ 11/01/2019 ਨੂੰ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇੰਡਸਟਰੀਜ਼ ਐਂਡ ਕਮਰਸ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸ੍ਰੀਮਤੀ ਵਿੰਨੀ ਮਹਾਜਨ, ਆਈ.ਏ.ਐਸ….

VIA PUNJAB
ਅੱਗੇ ਪੜ੍ਹੋ
1 918 919 920 921 922 1,271