ਕੇਂਦਰ ਵੱਲੋਂ ਪ੍ਰਿੰਟ ਮੀਡੀਆ ਲਈ ਵਿਗਿਆਪਨ ਦਰ੍ਹਾਂ ’ਚ 25 ਫ਼ੀਸਦੀ ਦਾ ਵਾਧਾ

ਕੇਂਦਰ ਵੱਲੋਂ ਪ੍ਰਿੰਟ ਮੀਡੀਆ ਲਈ ਵਿਗਿਆਪਨ ਦਰ੍ਹਾਂ ’ਚ 25 ਫ਼ੀਸਦੀ ਦਾ ਵਾਧਾ

ਨਵੀਂ ਦਿਲੀ – ਸਰਕਾਰ ਨੇ ਬਿਊਰੋ ਆਫ਼ ਆਊਟਰੀਚ ਐਂਡ ਕਮਿਊਨੀਕੇਸ਼ਨ ਦੁਆਰਾ ਪ੍ਰਿੰਟ ਮੀਡੀਆ ਨੂੰ ਦਿਤੇ ਜਾਣ ਵਾਲੇ ਵਿਗਿਆਪਨਾਂ ਦੀਆਂ ਦਰ੍ਹਾਂ ’ਚ 25 ਫੀਸਦੀ ਦਾ ਵਾਧਾ ਕੀਤਾ ਹੈ। ਇਕ ਬਿਆਨ ਮੁਤਾਬਿਕ ਇਸ ਫੈਸਲੇ ਨਾਲ ਖੇਤਰੀ ਅਤੇ ਭਾਸ਼ਾਈ ਅਖ਼ਬਾਰਾਂ ਸਮੇਤ ਖ਼ਾਸਕਰ ਮੱਧ ਅਤੇ ਛੋਟੇ ਅਖ਼ਬਾਰਾਂ ਨੂੰ ਵਡਾ ਲਾਭ ਹੋਵੇਗਾ। ਇਸ ਤੋਂ ਪਹਿਲਾਂ ਸਾਲ 2013 ’ਚ ਦਰ੍ਹਾਂ ’ਚ ਵਾਧਾ ਹੋਇਆ ਸੀ। ਸਾਲ 2010 ਦੀ ਤੁਲਨਾ ’ਚ ਉਸ ਸਮੇਂ 19 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਬਿਆਨ ’ਚ ਕਿਹਾ…

VIA PUNJAB
ਅੱਗੇ ਪੜ੍ਹੋ

ਚੀਨ ਵਿੱਚ ਕੈਨੇਡੀਅਨ ਨਾਗਰਿਕਾਂ ਨੂੰ ਹਿਰਾਸਤ ਵਿੱਚ ਲੈਣਾ ਗੈਰ-ਕਾਨੂੰਨੀ ਟਰੰਪ

ਚੀਨ ਵਿੱਚ ਕੈਨੇਡੀਅਨ ਨਾਗਰਿਕਾਂ ਨੂੰ ਹਿਰਾਸਤ ਵਿੱਚ ਲੈਣਾ ਗੈਰ-ਕਾਨੂੰਨੀ ਟਰੰਪ

ਟੋਰਾਂਟੋ – ਵ੍ਹਾਈਟ ਹਾਊਸ ਨੇ ਚੀਨ ਵਿੱਚ ਕੈਨੇਡਾ ਦੇ ਦੋ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਏ ਜਾਣ ਤੇ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਹਾਂ ਨਾਗਰਿਕਾਂ ਦੀ ਰਿਹਾਈ ਦੀ ਮੰਗ ਜਾਰੀ ਰੱਖਣ ਤੇ ਸਹਿਮਤੀ ਪ੍ਰਗਟਾਈ ਹੈ| ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ| ਚੀਨ ਨੇ ਪਿਛਲੇ ਮਹੀਨੇ ਕੈਨੇਡਾ ਵਿੱਚ ਹੁਆਵੇ ਕੰਪਨੀ ਦੀ ਮੁੱਖ ਵਿੱਤੀ ਅਧਿਕਾਰੀ ਮੇਂਗ ਵਾਂਗਝੂ ਦੀ ਗ੍ਰਿਫਤਾਰੀ ਦੇ ਬਦਲੇ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀ ਟੀਮ ਇੰਡੀਆ ਨੂੰ ਵਧਾਈ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀ ਟੀਮ ਇੰਡੀਆ ਨੂੰ ਵਧਾਈ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੀ 71 ਸਾਲਾ ਬਾਅਦਾ ਆਸਟਰੇਲੀਆ ‘ਤੇ ਉਸੇ ਦੀ ਧਰਤੀ ‘ਤੇ ਟੈਸਟ ਸੀਰੀਜ਼ ਦੀ ਜਿੱਤ ਤੇ ਵਧਾਈ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਕਿਹਾ ”ਵਿਰਾਟ ਕੋਹਲੀ ਤੇ ਭਾਰਤੀ ਟੀਮ ਨੂੰ ਆਸਟਰੇਲੀਆਈ ਧਰਤੀ ‘ਤੇ ਪਹਿਲੀ ਵਾਰ ਮਿਲੀ ਜਿੱਤ ਲਈ ਵਧਾਈ। ਕਮਾਲ ਦੀ ਗੇਂਦਬਾਜ਼ੀ ਕੀਤੀ ਤੇ ਪੂਰੀ ਟੀਮ ਦੀ ਕੋਸ਼ਿਸ਼ ਨੇ ਸਾਨੂੰ ਸਨਮਾਨਿਤ ਕੀਤਾ। ਇਸੇ ਤਰ੍ਹਾਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵਿਟਰ ‘ਤੇ ਟਵੀਟ ਕਰ ਭਾਰਤੀ ਟੀਮ ਨੂੰ ਜਿੱਤ…

VIA PUNJAB
ਅੱਗੇ ਪੜ੍ਹੋ

ਬੁਮਰਾਹ ਆਸਟਰੇਲੀਆ ਤੇ ਨਿਊਜ਼ੀਲੈਂਡ ਦੌਰੇ ਤੋਂ ਬਾਹਰ

ਬੁਮਰਾਹ ਆਸਟਰੇਲੀਆ ਤੇ ਨਿਊਜ਼ੀਲੈਂਡ ਦੌਰੇ ਤੋਂ ਬਾਹਰ

ਸਿਡਨੀ – ਬਿਹਤਰੀਨ ਫਾਰਮ ‘ਚ ਚਲ ਰਹੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਆਸਟਰੇਲੀਆ ਖਿਲਾਫ ਆਗਾਮੀ ਇਕ ਰੋਜ਼ਾ ਸੀਰੀਜ਼ ਅਤੇ ਇਸ ਤੋਂ ਬਾਅਦ ਨਿਊਜ਼ੀਲੈਂਡ ਦੌਰੇ ਤੋਂ ਆਰਾਮ ਦਿੱਤਾ ਗਿਆ ਹੈ। ਬੁਮਰਾਹ ਨੇ ਆਸਟਰੇਲੀਆ ਦੇ ਖਿਲਾਫ ਚਾਰ ਟੈਸਟ ਮੈਚਾਂ ਦੀ ਸੀਰੀਜ਼ ‘ਚ 21 ਵਿਕਟਾਂ ਲੈ ਕੇ ਭਾਰਤ ਦੀ 2-1 ਨਾਲ ਜਿੱਤ ‘ਚ ਅਹਿਮ ਭੂਮਿਕਾ ਨਿਭਾਈ ਸੀ। ਬੀ.ਸੀ.ਸੀ.ਆਈ. ਨੇ ਬਿਆਨ ‘ਚ ਕਿਹਾ, ”ਗੇਂਦਬਾਜ਼ਾਂ ‘ਤੇ ਕਾਰਜਭਾਰ ਨੂੰ ਧਿਆਨ ‘ਚ ਰਖਦੇ ਹੋਏ ਉਨ੍ਹਾਂ ਨੂੰ ਆਸਟਰੇਲੀਆ ਖਿਲਾਫ ਘਰੇਲੂ ਸੀਰੀਜ਼ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ’ਚ ਲੜੀ ਜਿੱਤਣ ਵਾਲੀ ਟੀਮ ਲਈ ਨਗਦ ਇਨਾਮਾਂ ਦਾ ਐਲਾਨ

ਆਸਟਰੇਲੀਆ ’ਚ ਲੜੀ ਜਿੱਤਣ ਵਾਲੀ ਟੀਮ ਲਈ ਨਗਦ ਇਨਾਮਾਂ ਦਾ ਐਲਾਨ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਬੋਰਡ ਨੇ ਆਸਟਰੇਲੀਆ ਦੀ ਧਰਤੀ ਉੱਤੇ ਲੜੀ ਜਿੱਤਣ ਵਾਲੀ ਟੀਮ ਦੇ ਖਿਡਾਰੀਆਂ ਦੇ ਲਈ ਇਨਾਮਾਂ ਦੀ ਬੋਰੀ ਦੀ ਮੂੰਹ ਖੋਲ੍ਹ ਦਿੱਤਾ ਹੈ। ਬੋਰਡ ਵੱਲੋਂ ਅੱਜ ਕੀਤੇ ਐਲਾਨ ਅਨੁਸਾਰ ਹਰ ਖਿਡਾਰੀ ਨੂੰ ਪ੍ਰਤੀ ਮੈਚ ਦੇ ਹਿਸਾਬ ਨਾਲ 15 ਲੱਖ ਰੁਪਏ ਦਿੱਤੇ ਜਾਣਗੇ। ਇਹ ਨਗਦ ਰਾਸ਼ੀ ਮੈਚ ਖੇਡਣ ਵਾਲੇ ਗਿਆਰਾਂ ਖਿਡਾਰੀਆਂ ਨੂੰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਵਿਰਾਟ ਕੋਹਲੀ ਐਂਡ ਕੰਪਨੀ ਨੇ ਆਸਟਰੇਲੀਆ ਨੂੰ ਚਾਰ ਟੈਸਟ ਮੈਚਾਂ ਦੀ ਲੜੀ ਵਿਚ 2-1 ਨਾਲ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਝੋਨਾ ਲਾਉਣ ਵਾਲੀਆਂ ਮਸ਼ੀਨਾਂ ‘ਤੇ ਮਿਲੇਗੀ 50 ਫੀਸਦੀ ਸਬਸਿਡੀ

ਕਿਸਾਨਾਂ ਨੂੰ ਝੋਨਾ ਲਾਉਣ ਵਾਲੀਆਂ ਮਸ਼ੀਨਾਂ ‘ਤੇ ਮਿਲੇਗੀ 50 ਫੀਸਦੀ ਸਬਸਿਡੀ

ਛੋਟੇ, ਸੀਮਾਂਤ, ਅਨੁਸੂਚਿਤ ਜਾਤੀਆਂ ਅਤੇ ਮਹਿਲਾ ਕਿਸਾਨਾਂ ਨੂੰ 50 ਫੀਸਦੀ ਜਦਕਿ ਬਾਕੀ ਕਿਸਾਨਾਂ ਨੂੰ 40 ਫੀਸਦੀ ਸਬਸਿਡੀ ਹਾਸਲ ਹੋਵੇਗੀ ਚੰਡੀਗੜ – ਕਿਸਾਨਾਂ ਨੂੰ ਝੋਨਾ ਲਾਉਣ ਵਾਲੀ ਮਸ਼ੀਨਰੀ ਪ੍ਰਤੀ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਵਾਲੀਆਂ ਮਸ਼ੀਨਾਂ ‘ਤੇ 40 ਤੋਂ 50 ਫੀਸਦੀ ਸਬਸਿਡੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾ ਉਲੀਕੀ ਹੈ ਜਿਸ ਨਾਲ ਮਜ਼ਦੂਰਾਂ ਦੀ ਕਮੀ ਦੀ ਸਮੱਸਿਆ ਦੂਰ ਹੋਵੇਗੀ। ਖੇਤੀਬਾੜੀ ਵਿਭਾਗ ਵੱਲੋਂ ਛੋਟੇ, ਸੀਮਾਂਤ ਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸਾਨਾਂ ਅਤੇ ਕਿਸਾਨ ਬੀਬੀਆਂ…

VIA PUNJAB
ਅੱਗੇ ਪੜ੍ਹੋ

ਗੀਤਾ ਗੋਪੀਨਾਥ ਨੇ ਆਈਐੱਮਐੱਫ ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ ਸੰਭਾਲਿਆ

ਗੀਤਾ ਗੋਪੀਨਾਥ ਨੇ ਆਈਐੱਮਐੱਫ ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ ਸੰਭਾਲਿਆ

ਵਾਸ਼ਿੰਗਟਨ – ਉੱਘੀ ਭਾਰਤੀ-ਅਮਰੀਕੀ ਆਰਥਿਕ ਮਾਹਿਰ ਗੀਤਾ ਗੋਪੀਨਾਥ ਨੇ ਕੌਮਾਂਤਰੀ ਮੁਦਰਾ ਫੰਡ ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਆਲਮੀ ਸੰਸਥਾ ਦਾ ਸਿਖ਼ਰਲਾ ਅਹੁਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਹੈ। ਅਮਰੀਕਨ ਨਾਗਰਿਕ ਗੋਪੀਨਾਥ ਹਾਵਰਡ ਯੂਨੀਵਰਸਿਟੀ ਵਿਚ ਪ੍ਰੋਫੈਸਰ ਹਨ। ਉਨ੍ਹਾਂ ਦੀ ਨਿਯੁਕਤੀ ਅਕਤੂਬਰ ਵਿਚ ਆਈਐੱਮਐੱਫ ਦੀ ਐੱਮਡੀ ਕ੍ਰਿਸਟੀਨ ਲੈਗਾਰਡ ਨੇ ਕੀਤੀ ਸੀ ਤੇ ਗੋਪੀਨਾਥ ਦੀਆਂ ਅਕਾਦਮਿਕ ਪ੍ਰਾਪਤੀਆਂ ਤੇ ਕੌਮਾਂਤਰੀ ਤਜਰਬੇ ਨੂੰ ਲਾਮਿਸਾਲ ਦੱਸਿਆ ਸੀ। ਮੈਸੂਰ ਦੀ ਜੰਮਪਲ ਗੀਤਾ ਗੋਪੀਨਾਥ ਨੇ ਹਾਲ ਹੀ ਵਿਚ…

VIA PUNJAB
ਅੱਗੇ ਪੜ੍ਹੋ

ਸਜ਼ਾ ਰੱਦ ਕਰਨ ਬਾਰੇ ਰਜਤ ਗੁਪਤਾ ਦੀ ਅਪੀਲ ਖਾਰਜ

ਸਜ਼ਾ ਰੱਦ ਕਰਨ ਬਾਰੇ ਰਜਤ ਗੁਪਤਾ ਦੀ ਅਪੀਲ ਖਾਰਜ

ਨਿਊਯਾਰਕ – ਵਪਾਰਕ ਭੇਤ ਸਾਂਝੇ ਕਰਨ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਜਾ ਚੁੱਕੇ ਭਾਰਤ ਦੇ ਜੰਮਪਲ ਤੇ ਅਮਰੀਕਨ ਕੰਪਨੀ ਦੇ ਸਾਬਕਾ ਅਧਿਕਾਰੀ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਦੀ ਇਕ ਅਪੀਲ ਨੂੰ ਅਮਰੀਕੀ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਨ੍ਹਾਂ ਗੁਪਤਾ ਦੀ ਅਪੀਲ ਦੇ ਸਾਰੇ ਪੱਖ ਵਿਚਾਰ ਲਏ ਹਨ ਤੇ ਇਨ੍ਹਾਂ ਵਿਚ ਕੁਝ ਠੋਸ ਨਹੀਂ ਹੈ। ਅਦਾਲਤ ਨੇ ਕਿਹਾ ਕਿ ਡਿਸਟ੍ਰਿਕਟ ਕੋਰਟ ਵੱਲੋਂ ਸੁਣਾਈ ਗਈ ਸਜ਼ਾ ਬਰਕਰਾਰ ਰਹੇਗੀ। ਗੁਪਤਾ (70) ਹਾਲਾਂਕਿ…

VIA PUNJAB
ਅੱਗੇ ਪੜ੍ਹੋ

ਚੀਨ ਦੀ 6ਜੀ ਵੱਲ ਉਡਾਰੀ ਅਤੇ ਭਾਰਤ 4ਜੀ ਵਿੱਚ ਉਲਝਿਆ

ਚੀਨ ਦੀ 6ਜੀ ਵੱਲ ਉਡਾਰੀ ਅਤੇ ਭਾਰਤ 4ਜੀ ਵਿੱਚ ਉਲਝਿਆ

ਨਵੀਂ ਦਿੱਲੀ – ਚੀਨ ਨੇ 5ਜੀ ਤਕਨਾਲੋਜੀ ਤੋਂ ਪਹਿਲਾਂ 6ਜੀ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ| ਜਦਕਿ ਭਾਰਤ ਅਜੇ ਵੀ 4ਜੀ ਨਾਲ ਕੰਮ ਚਲਾ ਰਿਹਾ ਹੈ| ਦੇਸ਼ ਵਿੱਚ ਦੂਰਸੰਚਾਰ ਉਦਯੋਗ ਬੁਰੇ ਦੌਰ ਵਿੱਚੋਂ ਲੰਘ ਰਿਹਾ ਹੈ| ਇਸ ਲਈ ਭਾਰਤ ਵਿੱਚ 5ਜੀ 2020-21 ਤੋਂ ਪਹਿਲਾਂ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ| ਚੀਨ ਦੇ ਆਈਟੀ ਮੰਤਰਾਲੇ ਨਾਲ ਕੰਮ ਕਰ ਰਹੇ 5ਜੀ ਕਾਰਜ ਸਮੂਹ ਅਨੁਸਾਰ, 2020 ਤੱਕ 6ਜੀ ਦਾ ਪ੍ਰੀਖਣ ਸ਼ੁਰੂ ਹੋ ਜਾਵੇਗਾ| 2019 ਵਿੱਚ ਚੀਨ ਦਾ ਪੂਰਾ ਫੋਕਸ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਸੰਘਣੀ ਧੁੰਦ ਕਾਰਨ 14 ਟਰੇਨਾਂ ਲੇਟ

ਦਿੱਲੀ ਵਿੱਚ ਸੰਘਣੀ ਧੁੰਦ ਕਾਰਨ 14 ਟਰੇਨਾਂ ਲੇਟ

ਨਵੀਂ ਦਿੱਲੀ – ਦਿੱਲੀ ਨਿਵਾਸੀਆਂ ਨੇ ਅੱਜ ਦਿਨ ਦੀ ਸ਼ੁਰੂਆਤ ਸਰਦ ਅਤੇ ਧੁੰਦ ਭਰੀ ਸਵੇਰ ਨਾਲ ਕੀਤੀ ਜਿੱਥੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਿਹਾ| ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੰਘਣੀ ਧੁੰਦ ਕਾਰਨ 14 ਟਰੇਨਾਂ 2 ਤੋਂ 3 ਘੰਟੇ ਦੇਰੀ ਨਾਲ ਚੱਲ ਰਹੀਆਂ ਹਨ| ਰਾਂਚੀ-ਦਿੱਲੀ, ਜੈਨਗਰ-ਆਨੰਦ ਵਿਹਾਰ ਗਰੀਬ ਰੱਥ, ਫਰੱਕਾ ਐਕਸਪ੍ਰੈਸ, ਪੂਰਬੀ ਐਕਸਪ੍ਰੈਸ, ਸਿਯਾਲਦਾਹ ਰਾਜਧਾਨੀ ਉਨ੍ਹਾਂ ਟਰੇਨਾਂ ਵਿਚ ਸ਼ਾਮਲ ਹਨ, ਜੋ ਤੈਅ ਸਮੇਂ ਤੋਂ ਦੇਰੀ ਨਾਲ ਚਲ ਰਹੀਆਂ ਹਨ| ਮੌਸਮ ਵਿਭਾਗ…

VIA PUNJAB
ਅੱਗੇ ਪੜ੍ਹੋ
1 925 926 927 928 929 1,271