ਭਾਰਤੀ ਤੇਜ਼ ਗੇਂਦਬਾਜ਼ਾਂ ਦਾ ਪ੍ਰਦਰਸ਼ਨ ਸ਼ਾਨਦਾਰ : ਕਪਿਲ

ਭਾਰਤੀ ਤੇਜ਼ ਗੇਂਦਬਾਜ਼ਾਂ ਦਾ ਪ੍ਰਦਰਸ਼ਨ ਸ਼ਾਨਦਾਰ : ਕਪਿਲ

ਚੇਨਈ – ਭਾਰਤੀ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੇ ਆਸਟਰੇਲੀਆ ‘ਚ ਭਾਰਤੀ ਤੇਜ਼ ਗੇਂਦਬਾਜ਼ਾਂ ਦੇ ਪ੍ਰਦਰਸ਼ਨ ਦੀ ਤਾਰੀਫ ਕਰਦੇ ਹੋਏ ਕਿਹਾ ਸ਼ਾਨਦਾਰ ‘ਪ੍ਰਦਰਸ਼ਨ’। ਕਪਿਲ ਨੇ ਇਕ ਸਵਾਲ ਦੇ ਜਵਾਬ ‘ਚ ਕਿਹਾ ‘ਸ਼ਾਨਦਾਰ।’ ਪਿਛਲੇ 15 ਮਹੀਨੇ ‘ਚ ਕੋਈ ਹੋਰ ਟੀਮ ਤੇਜ਼ ਗੇਂਦਬਾਜ਼ੀ ‘ਚ ਇਨ੍ਹਾ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ। ਭਾਰਤੀ ਟੀਮ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਇਹ ‘ਸ਼ਾਨਦਾਰ’ ਹੈ। ਮੈਦਾਨ ‘ਤੇ ਵਿਰਾਟ ਕੋਹਲੀ ਦੇ ਪ੍ਰਦਰਸ਼ਨ ਦੇ ਵਾਰੇ ‘ਚ ਪੁੱਛਣ ‘ਤੇ 1983 ਵਿਸ਼ਵ ਕੱਪ ਜੇਤੂ…

VIA PUNJAB
ਅੱਗੇ ਪੜ੍ਹੋ

ਜਸਟਿਸ ਆਸਿਫ਼ ਖੋਸਾ ਪਾਕਿਸਤਾਨ ਦੇ ਨਵੇਂ ਚੀਫ਼ ਜਸਟਿਸ ਨਿਯੁਕਤ

ਜਸਟਿਸ ਆਸਿਫ਼ ਖੋਸਾ ਪਾਕਿਸਤਾਨ ਦੇ ਨਵੇਂ ਚੀਫ਼ ਜਸਟਿਸ ਨਿਯੁਕਤ

ਇਸਲਾਮਾਬਾਦ – ਜਸਟਿਸ ਆਸਿਫ਼ ਸਈਦ ਖੋਸਾ ਨੂੰ ਪਾਕਿਸਤਾਨ ਦੀ ਨਵੀਂ ਚੀਫ਼ ਜਸਟਿਸ ਥਾਪ ਦਿੱਤਾ ਗਿਆ ਹੈ। ਇਹ ਦਾਅਵਾ ਇਕ ਮੀਡੀਆ ਰਿਪੋਰਟ ’ਚ ਕੀਤਾ ਗਿਆ ਹੈ। ਜਸਟਿਸ ਖੋਸਾ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਹਨ। ਦਿ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਰਾਸ਼ਟਰਪਤੀ ਆਰਿਫ਼ ਅਲਵੀ ਨੇ ਜਸਟਿਸ ਖੋਸਾ ਦੀ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਸਟਿਸ ਖੋਸਾ 18 ਜਨਵਰੀ ਨੂੰ ਆਪਣਾ ਅਹੁਦਾ ਸੰਭਾਲਣਗੇ। ਉਹ ਚੀਫ਼ ਜਸਟਿਸ ਸਾਕਿਬ ਨਿਸਾਰ ਦੀ ਥਾਂ ਲੈਣਗੇ, ਜੋ 17 ਜਨਵਰੀ ਨੂੰ…

VIA PUNJAB
ਅੱਗੇ ਪੜ੍ਹੋ

ਵ੍ਹਾਈਟ ਹਾਊਸ ਵੱਲੋਂ ਸ਼ੱਟਡਾਊਨ ਖ਼ਤਮ ਕਰਨ ਬਾਰੇ ਡੈਮੋਕਰੇਟਾਂ ਦੀ ਯੋਜਨਾ ਰੱਦ

ਵ੍ਹਾਈਟ ਹਾਊਸ ਵੱਲੋਂ ਸ਼ੱਟਡਾਊਨ ਖ਼ਤਮ ਕਰਨ ਬਾਰੇ ਡੈਮੋਕਰੇਟਾਂ ਦੀ ਯੋਜਨਾ ਰੱਦ

ਵਾਸ਼ਿੰਗਟਨ – ਵ੍ਹਾਈਟ ਹਾਊਸ ਨੇ ਮੁੱਖ ਵਿਰੋਧੀ ਧਿਰ ਡੈਮੋਕਰੈਟਿਕ ਪਾਰਟੀ ਵੱਲੋਂ ਸੰਘੀ ਸਰਕਾਰ ਦੇ ਕੰਮਕਾਜ ’ਤੇ ਲੱਗੀ ਆਰਜ਼ੀ ਤਾਲਾਬੰਦੀ (ਸ਼ੱਟਡਾਊਨ) ਖ਼ਤਮ ਕਰਾਉਣ ਲਈ ਰੱਖੀ ਤਜਵੀਜ਼ ਰੱਦ ਕਰ ਦਿੱਤੀ ਹੈ। ਵ੍ਹਾਈਟ ਹਾਊਸ ਨੇ ਸਾਫ਼ ਕਰ ਦਿੱਤਾ ਕਿ ਅਜਿਹੀ ਕਿਸੇ ਵੀ ਯੋਜਨਾ ਜਿਸ ਵਿੱਚ ਅਮਰੀਕੀ ਸਦਰ ਡੋਨਲਡ ਟਰੰਪ ਦੇ ਕੰਧ ਦੀ ਉਸਾਰੀ ਸਬੰਧੀ ਚੋਣ ਵਾਅਦੇ ਲਈ ਫੰਡ ਵਿਵਸਥਾ ਦੀ ਕੋਈ ਤਜਵੀਜ਼ ਨਹੀਂ ਹੋਵੇਗੀ, ਉਹ ਅੱਗੇ ਨਹੀਂ ਤੁਰ ਸਕਦੀ। ਉਧਰ ਟਰੰਪ ਨੇ ਪਿਛਲੇ ਦਸ ਦਿਨ ਤੋਂ ਚੱਲ ਰਹੀ…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਅਕਾਲੀ ਫ਼ਵਦ ਤੇ ਸਿੱਖ ਕਤਲੇਆਮ ਦੇ ਗਵਾਹਾਂ ਸਮੇਤ ਪ੍ਰਧਾਨ ਮੰਤਰੀ ਨੂੰ ਮਿਲੇ

ਸੁਖਬੀਰ ਸਿੰਘ ਬਾਦਲ ਅਕਾਲੀ ਫ਼ਵਦ ਤੇ ਸਿੱਖ ਕਤਲੇਆਮ ਦੇ ਗਵਾਹਾਂ ਸਮੇਤ ਪ੍ਰਧਾਨ ਮੰਤਰੀ ਨੂੰ ਮਿਲੇ

84 ਦੇ ਪੀੜਤ ਪਰਿਵਾਰਾਂ ਨੂੰ ਸੁਰੱਖਿਆ ਦੇਣ ਦੀ ਮੰਗ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਜਨਵਰੀ ਨੂੰ ਹੋਣ ਵਾਲੀ ਗੁਰਦਾਸਪੁਰ ’ਚ ਰੈਲੀ ਤੋਂ ਇਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮੋਦੀ ਨੂੰ ਮਿਲਣ ਸੰਸਦ ਭਵਨ ਪਹੁੰਚਿਆ। ਅਕਾਲੀ ਆਗੂਆਂ ਦੇ ਨਾਲ 1984 ਸਿਖ ਕਤਲੇਆਮ ਪੀੜਤ ਪਰਿਵਾਰ ਵੀ ਮੋਦੀ ਨੂੰ ਮਿਲਣ ਗਏ। ਅਕਾਲੀ ਦਲ ਦੇ ਵਫਦ ਨੇ ਪ੍ਰਧਾਨ ਮੰਤਰੀ ਕੋਲ ਮੰਗ ਕੀਤੀ ਕਿ ਗਾਂਧੀ ਪਰਿਵਾਰ ਦੇ ਨਾਂਅ ’ਤੇ ਦੇਸ਼ ’ਚ ਚਲ ਰਹੀਆਂ ਯੋਜਨਾਵਾਂ…

VIA PUNJAB
ਅੱਗੇ ਪੜ੍ਹੋ

ਰਾਫ਼ਾਲ ਫੈਸਲੇ ’ਤੇ ਨਜ਼ਰਸਾਨੀ ਲਈ ਸੁਪਰੀਮ ਕੋਰਟ ਪੁੱਜੀ ਤਿੱਕੜੀ

ਰਾਫ਼ਾਲ ਫੈਸਲੇ ’ਤੇ ਨਜ਼ਰਸਾਨੀ ਲਈ ਸੁਪਰੀਮ ਕੋਰਟ ਪੁੱਜੀ ਤਿੱਕੜੀ

ਨਵੀਂ ਦਿੱਲੀ – ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ, ਅਰੁਣ ਸ਼ੋਰੀ ਅਤੇ ਐਡਕੋਵੇਟ ਪ੍ਰਸ਼ਾਂਤ ਭੂਸ਼ਨ ਦੀ ਤਿੱਕੜੀ ਰਾਫ਼ਾਲ ਖਰੀਦ ਮਾਮਲੇ ਵਿੱਚ ਸੁਣਾਏ ਫੈਸਲੇ ’ਤੇ ਨਜ਼ਰਸਾਨੀ ਲਈ ਸੁਪਰੀਮ ਕੋਰਟ ਪੁੱਜ ਗਈ ਹੈ। ਸਿਖਰਲੀ ਅਦਾਲਤ ਨੇ 14 ਦਸੰਬਰ ਨੂੰ ਸੁਣਾਏ ਇਕ ਫੈਸਲੇ ਵਿੱਚ ਫਰਾਂਸ ਤੋਂ 36 ਰਾਫ਼ਾਲ ਲੜਾਕੂ ਜਹਾਜ਼ਾਂ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਹੋਣ ਦਾ ਦਾਅਵਾ ਕਰਦੀਆਂ ਸਾਰੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਸਨ। ਸਿਨਹਾ, ਸ਼ੋਰੀ ਤੇ ਭੂਸ਼ਨ ਨੇ ਸੱਜਰੀ ਪਟੀਸ਼ਨ ਵਿੱਚ ਕਿਹਾ ਹੈ ਕਿ ਸਿਖਰਲੀ ਅਦਾਲਤ ਦਾ…

VIA PUNJAB
ਅੱਗੇ ਪੜ੍ਹੋ

ਟੇਪ ਆਉਣ ਤੋਂ ਬਾਅਦ ਹੁਣ ਜਵਾਬਦੇਹੀ ਤੋਂ ਭੱਜ ਨਹੀਂ ਸਕਦੇ ਮੋਦੀ : ਰਾਹੁਲ

ਟੇਪ ਆਉਣ ਤੋਂ ਬਾਅਦ ਹੁਣ ਜਵਾਬਦੇਹੀ ਤੋਂ ਭੱਜ ਨਹੀਂ ਸਕਦੇ ਮੋਦੀ : ਰਾਹੁਲ

ਨਵੀਂ ਦਿੱਲੀ – ਰਾਫ਼ਾਲ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਕਰਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਕਿ ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ 58 ਹਜ਼ਾਰ ਕਰੋੜ ਰੁਪਏ ਦੇ ਇਸ ਸੌਦੇ ਦੀ ਫਾਈਲ ਆਪਣੇ ਕੋਲ ਰੱਖ ਕੇ ਮੋਦੀ ਨੂੰ ਬਲੈਕਮੇਲ ਕਰ ਰਹੇ ਹਨ। ਗੋਆ ਦੇ ਮੰਤਰੀ ਵਿਸ਼ਵਜੀਤ ਰਾਣੇ ਦੀ ਗੱਲਬਾਤ ਵਾਲੀ ਇਕ ਆਡੀਓ ਟੇਪ ਦਾ ਹਵਾਲਾ ਦਿੰਦਿਆਂ ਸ੍ਰੀ ਗਾਂਧੀ ਨੇ ਕਿਹਾ ਕਿ ਉਹ ਇਹ ਕਹਿੰਦੇ ਹੋਏ ਸਾਫ਼ ਸੁਣੇ ਜਾ ਸਕਦੇ ਹਨ…

VIA PUNJAB
ਅੱਗੇ ਪੜ੍ਹੋ

ਇਟਲੀ ਵਿੱਚ ਲੱਗੇ ਭੂਚਾਲ ਦੇ ਝਟਕੇ

ਇਟਲੀ ਵਿੱਚ ਲੱਗੇ ਭੂਚਾਲ ਦੇ ਝਟਕੇ

ਰੋਮ – ਮੱਧ ਇਟਲੀ ਵਿੱਚ 4.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਇਟਲੀ ਦੀ ਰਾਸ਼ਟਰੀ ਭੂਗੋਲਿਕ ਅਤੇ ਜਵਾਲਾਮੁਖੀ ਸੂਚਨਾ ਸੰਸਥਾ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸ਼ਾਮ 6.37 ਤੇ ਮਹਿਸੂਸ ਕੀਤੇ ਗਏ ਅਤੇ ਇਸ ਦਾ ਕੇਂਦਰ ਐਲ ਅਕਿਵਲਾ ਸੂਬੇ ਦੇ ਕੋਲਲੇਲੋਂਗੋ ਸ਼ਹਿਰ ਦੇ ਨੇੜੇ ਧਰਤੀ ਦੀ ਸਤ੍ਹਾ ਤੋਂ ਲਗਭਗ 17 ਕਿਲੋਮੀਟਰ ਹੇਠਾਂ ਸੀ| ਭੂਚਾਲ ਕਾਰਨ ਕਿਸੇ ਦੇ ਵੀ ਜ਼ਖਮੀ ਹੋਣ ਜਾਂ ਸੰਪੱਤੀ ਦਾ ਨੁਕਸਾਨ ਹੋਣ ਦੀ ਕੋਈ ਖਬਰ ਨਹੀਂ ਹੈ| ਜਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਆਸਾਨ ਜਿੱਤ ਨਾਲ ਜੋਕੋਵਿਚ ਪਹੁੰਚੇ ਅਗਲੇ ਦੌਰ ਵਿੱਚ

ਆਸਾਨ ਜਿੱਤ ਨਾਲ ਜੋਕੋਵਿਚ ਪਹੁੰਚੇ ਅਗਲੇ ਦੌਰ ਵਿੱਚ

ਦੋਹਾ – ਨੋਵਾਕ ਜੋਕੋਵਿਚ ਨੇ ਕਤਰ ਓਪਨ ਟੈਨਿਸ ਟੂਰਨਾਮੈਂਟ ਦੇ ਪਹਿਲੇ ਦੌਰ ਵਿਚ ਦਾਮਿਰ ਜੁਮਹੁਰ ਨੂੰ ਸਿਰਫ 55 ਮਿੰਟਾਂ ਵਿਚ ਹਰਾ ਕੇ 2019 ਦੀ ਪਹਿਲੀ ਜਿੱਤ ਦਰਜ ਕੀਤੀ| ਦੁਨੀਆ ਦੇ ਨੰਬਰ ਇਕ ਖਿਡਾਰੀ ਜੋਕੋਵਿਚ ਨੇ ਦੁਨੀਆ ਦੇ 47ਵੇਂ ਨੰਬਰ ਦੇ ਖਿਡਾਰੀ ਬੋਸਨਿਆ ਦੇ ਜੁਮਹੁਰ ਨੂੰ ਸਿੱਧੇ ਸੈਟਾਂ ਵਿਚ 6-1, 6-2 ਨਾਲ ਹਰਾਇਆ| ਦੂਜਾ ਦਰਜਾ ਪ੍ਰਾਪਤ ਆਸਟਰੇਲੀਆ ਦੇ ਡੋਮਿਨਿਕ ਥਿਏਮ ਨੂੰ ਹਾਲਾਂਕਿ ਦੁਨੀਆ 55ਵੇਂ ਨੰਬਰ ਦੇ ਖਿਡਾਰੀ ਫ੍ਰਾਂਸ ਦੇ ਪਿਯਰੇ ਹਿਊਜ ਹਬਰਟ ਹੱਥੋਂ 3-6, 5-7 ਨਾਲ…

VIA PUNJAB
ਅੱਗੇ ਪੜ੍ਹੋ

ਤਾਈਵਾਨ ਤੇ ਫੌਜੀ ਤਾਕਤ ਦੀ ਵਰਤੋਂ ਨਹੀਂ ਹੋਵੇਗੀ ਬੰਦ : ਸ਼ੀ ਜਿਨਪਿੰਗ

ਤਾਈਵਾਨ ਤੇ ਫੌਜੀ ਤਾਕਤ ਦੀ ਵਰਤੋਂ ਨਹੀਂ ਹੋਵੇਗੀ ਬੰਦ : ਸ਼ੀ ਜਿਨਪਿੰਗ

ਬੀਜਿੰਗ – ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਕਿਹਾ ਕਿ ਚੀਨ ਤਾਈਵਾਨ ਦਾ ਮੁੜ ਏਕੀਕਰਨ ਯਕੀਨੀ ਕਰਨ ਦੇ ਵਿਕਲਪ ਦੇ ਤੌਰ ਤੇ ਮਿਲਟਰੀ ਬਲ ਦੀ ਵਰਤੋਂ ਬੰਦ ਨਹੀਂ ਕਰੇਗਾ| ਰਾਸ਼ਟਰਪਤੀ ਨੇ ਜ਼ੋਰ ਦਿੱਤਾ ਕਿ ਟਾਪੂ ਨੂੰ ਆਖਿਰ ਵਿਚ ਮੁੜ ਚੀਨ ਨਾਲ ਮਿਲਾਇਆ ਜਾਵੇਗਾ| ਜਿਨਪਿੰਗ ਨੇ ਕਿਹਾ ਕਿ ਬੀਜਿੰਗ ਤਾਈਵਾਨ ਦੀ ਆਜ਼ਾਦੀ ਲਈ ਵੱਖਵਾਦੀ ਗਤੀਵਿਧੀਆਂ ਅਤੇ ਸ਼ਾਂਤੀਪੂਰਨ ਮੁੜ ਏਕੀਕਰਨ ਵਿਚ ਦਖਲ ਅੰਦਾਜ਼ੀ ਕਰਨ ਵਾਲੇ ਬਾਹਰੀ ਤੱਤਾਂ ਵਿਰੁੱਧ ਸਾਰੇ ਲੋੜੀਂਦੇ ਕਦਮ ਚੁੱਕਣ ਦਾ ਵਿਕਲਪ ਖੁੱਲ੍ਹਾ ਰੱਖੇਗਾ|

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ 30 ਜੂਨ, 2018 ਤੱਕ ਦੀਆਂ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਨਾਵਾਂ ਲਈ ਯਕਮੁਸ਼ਤ ਨਿਪਟਾਰੇ ਦੀ ਸਹਿਮਤੀ

ਪੰਜਾਬ ਮੰਤਰੀ ਮੰਡਲ ਵੱਲੋਂ 30 ਜੂਨ, 2018 ਤੱਕ ਦੀਆਂ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਨਾਵਾਂ ਲਈ ਯਕਮੁਸ਼ਤ ਨਿਪਟਾਰੇ ਦੀ ਸਹਿਮਤੀ

ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਇਮਾਰਤਾਂ ਦੇ ਢਾਂਚੇ ਦੀ ਸੁਰੱਖਿਆ ਅਤੇ ਅੱਗ ਤੋਂ ਬਚਾਅ ਸਬੰਧੀ ਮਾਪਦੰਡਾਂ ਨਾਲ ਸਮਝੌਤਾ ਕੀਤੇ ਬਿਨਾਂ ਸੂਬੇ ਵਿੱਚ 30 ਜੂਨ, 2018 ਤੱਕ ਗ਼ੈਰ-ਅਧਿਕਾਰਿਤ ਉਸਾਰੀਆਂ ਦੇ ਮਾਮਲੇ ਵਿੱਚ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਨਾਵਾਂ ਲਈ ਯਕਮੁਸ਼ਤ ਨਿਪਟਾਰੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮਿਉਂਸਿਪਲ ਖੇਤਰਾਂ ਵਿੱਚ ਇਮਾਰਤੀ ਨਿਯਮਾਂ ਦੀ ਉਲੰਘਨਾ ਰਾਹੀਂ ਉਸਰੀਆਂ ਇਮਾਰਤਾਂ ਵਾਸਤੇ ‘ਦੀ ਪੰਜਾਬ ਵਨ ਟਾਈਮ ਵਲੰਟਰੀ ਡਿਸਕਲੋਜ਼ਰ ਐਂਡ…

VIA PUNJAB
ਅੱਗੇ ਪੜ੍ਹੋ
1 935 936 937 938 939 1,271