ਸਰਕਾਰੀ ਵਿਭਾਗਾਂ ਨੂੰ ਹਿੰਦੀ ਭਾਸ਼ਾ ਵਿਚ ਵੱਧ ਤੋਂ ਵੱਧ ਲਿਖਤ-ਪੜਤ ਕਰਨੀ ਚਾਹੀਦੀ ਹੈ – ਮੁੱਖ ਮੰਤਰੀ

ਸਰਕਾਰੀ ਵਿਭਾਗਾਂ ਨੂੰ ਹਿੰਦੀ ਭਾਸ਼ਾ ਵਿਚ ਵੱਧ ਤੋਂ ਵੱਧ ਲਿਖਤ-ਪੜਤ ਕਰਨੀ ਚਾਹੀਦੀ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਿੰਦੀ ਉੱਤਰ ਭਾਰਤ ਦੇ ਸੂਬਿਆਂ ਦੀ ਰਾਜਭਾਸ਼ਾ ਤਾਂ ਹੈ ਹੀ, ਪਰ ਇਸ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰੀ ਵਿਭਾਗਾਂ ਨੂੰ ਹਿੰਦੀ ਭਾਸ਼ਾ ਵਿਚ ਵੱਧ ਤੋਂ ਵੱਧ ਲਿਖਤ-ਪੜਤ ਕਰਨੀ ਚਾਹੀਦੀ ਹੈ ਤਾਂ ਜੋ ਆਮ ਵਿਅਕਤੀ ਨੂੰ ਆਸਾਨੀ ਨਾਲ ਜਾਣਕਾਰੀ ਮਹੁੱਇਆ ਹੋ ਸਕੇ| ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਤਕ ਅਦਾਲਤ ਤੇ ਹੋਰ ਗੈਰ-ਹਿੰਦੀ ਉੱਤਰ ਭਾਰਤ ਦੇ ਸੂਬਿਆਂ ਦੇ ਨਾਲ ਸਰਕਾਰੀ ਵਿਭਾਗਾਂ ਦਾ ਲਿਖਤ-ਪੜਤ ਹੁੰਦਾ ਹੈ, ਉੱਥੇ…

VIA PUNJAB
ਅੱਗੇ ਪੜ੍ਹੋ

ਓਮ ਪ੍ਰਕਾਸ਼ ਸੋਨੀ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ

ਓਮ ਪ੍ਰਕਾਸ਼ ਸੋਨੀ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ

ਵਿੱਤ ਵਿਭਾਗ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 133 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ ਚੰਡੀਗੜ – ਵਿੱਤੀ ਘਾਟਾਂ ਨਾਲ ਜੂਝ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਿੱਤੀ ਤੋਰ ਤੇ ਮੁੜ ਪੈਰਾਂ ਸਿਰ ਕਰਨ ਲਈ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਗਿਆ ਹੈ ਜਿਸ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਤੀ ਤੋਰ ਤੇ ਵੱਡੀ ਰਾਹਤ ਮਿਲ ਗਈ ਹੈ।ਅੱਜ ਇੱਥੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ ਮੀਟਿਂਗ ਦੋਰਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ 30 ਜੂਨ, 2018 ਤੱਕ ਦੀਆਂ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਨਾਵਾਂ ਲਈ ਯਕਮੁਸ਼ਤ ਨਿਪਟਾਰੇ ਦੀ ਸਹਿਮਤੀ

ਪੰਜਾਬ ਮੰਤਰੀ ਮੰਡਲ ਵੱਲੋਂ 30 ਜੂਨ, 2018 ਤੱਕ ਦੀਆਂ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਨਾਵਾਂ ਲਈ ਯਕਮੁਸ਼ਤ ਨਿਪਟਾਰੇ ਦੀ ਸਹਿਮਤੀ

ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਇਮਾਰਤਾਂ ਦੇ ਢਾਂਚੇ ਦੀ ਸੁਰੱਖਿਆ ਅਤੇ ਅੱਗ ਤੋਂ ਬਚਾਅ ਸਬੰਧੀ ਮਾਪਦੰਡਾਂ ਨਾਲ ਸਮਝੌਤਾ ਕੀਤੇ ਬਿਨਾਂ ਸੂਬੇ ਵਿੱਚ 30 ਜੂਨ, 2018 ਤੱਕ ਗ਼ੈਰ-ਅਧਿਕਾਰਿਤ ਉਸਾਰੀਆਂ ਦੇ ਮਾਮਲੇ ਵਿੱਚ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਨਾਵਾਂ ਲਈ ਯਕਮੁਸ਼ਤ ਨਿਪਟਾਰੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮਿਉਂਸਿਪਲ ਖੇਤਰਾਂ ਵਿੱਚ ਇਮਾਰਤੀ ਨਿਯਮਾਂ ਦੀ ਉਲੰਘਨਾ ਰਾਹੀਂ ਉਸਰੀਆਂ ਇਮਾਰਤਾਂ ਵਾਸਤੇ ‘ਦੀ ਪੰਜਾਬ ਵਨ ਟਾਈਮ ਵਲੰਟਰੀ ਡਿਸਕਲੋਜ਼ਰ ਐਂਡ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਜਾਰੀ ਕਰੇ ਕੇਂਦਰ ਸਰਕਾਰ -ਭਾਈ ਲੌਂਗੋਵਾਲ

ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਜਾਰੀ ਕਰੇ ਕੇਂਦਰ ਸਰਕਾਰ -ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਤੁਰੰਤ ਜਾਰੀ ਕਰਨੀ ਚਾਹੀਦੀ ਹੈ, ਤਾਂ ਜੋ ਖੋਜ ਕੇਂਦਰ ਵੱਲੋਂ ਆਰੰਭੇ ਕਾਰਜ ਪ੍ਰਭਾਵਿਤ ਨਾ ਹੋਣ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਨੇ ਆਪਣੇ ਸਥਾਪਨਾ ਦੇ ਥੋੜ੍ਹੇ ਜਿਹੇ ਸਮੇਂ ਅੰਦਰ ਹੀ ਜ਼ਿਕਰਯੋਗ ਕਾਰਜ ਕੀਤੇ ਹਨ…

VIA PUNJAB
ਅੱਗੇ ਪੜ੍ਹੋ

ਮਕੌੜਾ ਪੱਤਣ ਵਿਖੇ ਸਥਾਈ ਤੇ ਉਚ ਪੱਧਰੀ ਪੁੱਲ ਬਣਾਉਣ ਲਈ ਅਰੁਨਾ ਚੌਧਰੀ ਨੇ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ

ਮਕੌੜਾ ਪੱਤਣ ਵਿਖੇ ਸਥਾਈ ਤੇ ਉਚ ਪੱਧਰੀ ਪੁੱਲ ਬਣਾਉਣ ਲਈ ਅਰੁਨਾ ਚੌਧਰੀ ਨੇ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ

ਸਰਹੱਦੀ ਖੇਤਰ ਦੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਇਹ ਪ੍ਰਾਜੈਕਟ ਸਮੇਂ ਦੀ ਵੱਡੀ ਲੋੜ: ਅਰੁਨਾ ਚੌਧਰੀ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਅਤੇ ਜਹਾਜ਼ਰਾਨੀ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਜ਼ਿਲੇ ਦੇ ਪਿੰਡ ਮਕੌੜਾ ਪੱਤਣ ਵਿੱਚ ਸਥਾਈ ਤੇ ਉੱਚ ਪੱਧਰੀ ਪੁੱਲ ਬਣਾਏ ਜਾਣ ਦੀ ਮੰਗ ਤੋਂ ਜਾਣੂ ਕਰਵਾਇਆ ਤਾਂ ਜੋ ਇਸ ਸਰਹੱਦੀ ਖੇਤਰ ਨੂੰ ਹੋਰਾਂ ਖੇਤਰਾਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਵਣ ਵਿਭਾਗ ਨਾਲ ਮਿਲ ਕੇ ਗੁਰਦੁਆਰਿਆਂ ਅਤੇ ਸਕੂਲਾਂ/ਕਾਲਜਾਂ ਵਿਚ ਬੂਟੇ ਲਗਾਉਣ ਦੀ ਯੋਜਨਾ ਬਣਾਈ

ਸ਼੍ਰੋਮਣੀ ਕਮੇਟੀ ਨੇ ਵਣ ਵਿਭਾਗ ਨਾਲ ਮਿਲ ਕੇ ਗੁਰਦੁਆਰਿਆਂ ਅਤੇ ਸਕੂਲਾਂ/ਕਾਲਜਾਂ ਵਿਚ ਬੂਟੇ ਲਗਾਉਣ ਦੀ ਯੋਜਨਾ ਬਣਾਈ

ਵਾਤਾਵਰਣ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਵਿਸ਼ੇਸ਼ ਯਤਨ-ਡਾ. ਰੂਪ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਵਣ ਵਿਭਾਗ ਨਾਲ ਮਿਲ ਕੇ ਗੁਰਦੁਆਰਾ ਸਾਹਿਬਾਨ, ਸਕੂਲਾਂ/ਕਾਲਜਾਂ ਸਮੇਤ ਹੋਰ ਅਦਾਰਿਆਂ ਵਿਚ ਬੂਟੇ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਵਾਤਾਵਰਣ ਦੀ ਸ਼ੁਧਤਾ ਲਈ ਆਰੰਭੀ ਜਾਣ ਵਾਲੀ ਇਹ ਲਹਿਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹੋਵੇਗੀ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਮੁੱਖ ਸਕੱਤਰ ਡਾ. ਰੂਪ…

VIA PUNJAB
ਅੱਗੇ ਪੜ੍ਹੋ

ਚੰਡੀਗੜ੍ਹ ਤੋਂ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਦੀ ਸ਼ੁਰੂਆਤ 8 ਨੂੰ

ਚੰਡੀਗੜ੍ਹ ਤੋਂ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਦੀ ਸ਼ੁਰੂਆਤ 8 ਨੂੰ

ਚੰਡੀਗੜ੍ਹ – ਏਅਰ ਇੰਡੀਆ ਨੇ ਨਵੇਂ ਸਾਲ ਮੌਕੇ ਸਿਖ ਸ਼ਰਧਾਲੂਆਂ ਨੂੰ ਖ਼ਾਸ ਤੋਹਫਾ ਦਿਤਾ ਹੈ। ਦਰਅਸਲ 8 ਜਨਵਰੀ ਤੋਂ ਚੰਡੀਗੜ੍ਹ-ਨਾਂਦੇੜ (ਹਜ਼ੂਰ ਸਾਹਿਬ) ਸਾਹਿਬ ਲਈ ਸਿਧੀ ਹਵਾਈ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਹਫ਼ਤੇ ਵਿਚ ਦੋ ਵਾਰ ਮੰਗਲਵਾਰ ਤੇ ਬੁਧਵਾਰ ਨੂੰ ਚੰਡੀਗੜ੍ਹ ਤੋਂ ਹਜ਼ੂਰ ਸਾਹਿਬ ਲਈ ਉਡਾਣ ਜਾਏਗੀ। ਜਾਣਕਾਰੀ ਅਨੁਸਾਰ ਉਡਾਣ ਨੰਬਰ 817 ਚੰਡੀਗੜ੍ਹ ਤੋਂ ਸਵੇਰੇ 9:10 ਵਜੇ ਰਵਾਨਾ ਹੋ ਕੇ 11:30 ਵਜੇ ਨਾਂਦੇੜ ਪਹੁੰਚੇਗੀ। ਇਸੇ ਤਰ੍ਹਾਂ ਉਡਾਣ ਨੰਬਰ 818 12:05 ਵਜੇ ਨਾਂਦੇੜ ਤੋਂ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ’ਚ ਨਵੇਂ ਸਾਲ ਦੀ ਆਮਦ ’ਤੇ ਖ਼ੂਬ ਜਸ਼ਨ ਮਨਾਏ

ਆਸਟ੍ਰੇਲੀਆ ’ਚ ਨਵੇਂ ਸਾਲ ਦੀ ਆਮਦ ’ਤੇ ਖ਼ੂਬ ਜਸ਼ਨ ਮਨਾਏ

ਬ੍ਰਿਸਬੇਨ – ਇਥੋਂ ਦੀਆਂ ਪਰੀਆਂ ਨੇ ਰਾਤ ਨੂੰ ਜਸ਼ਨ ਮਨਾ ਕੇ 2018 ਨੂੰ ਕੀਤਾ ਅਲਵੀਦਾ ਅਤੇ 2019 ਦੀ ਆਮਦ ਵਿਚ ਖ਼ੁਸ਼ੀ ਦਾ ਅਜ਼ਹਾਰ ਕੀਤਾ ਇਸ ਮੌਕੇ ’ਤੇ ਆਤਿਸ਼ਬਾਜੀ ਵੀ ਚਲਾਈ ਗਈ ਅਤੇ ਉਹਨਾਂ ਨੇ ਖ਼ੂਬ ਡਾਨਸ ਕੀਤਾ ਤੇ ਉਸ ਖੁਦਾ ਨੂੰ ਯਾਦ ਕਰਕੇ ਪ੍ਰੇਰਨਾ ਕੀਤੀ ਕਿ ਨਵਾਂ ਸਾਲ ਆਸਟ੍ਰੇਲੀਆ ਲਈ ਖੁਸ਼ੀਆਂ ਦੇ ਖੇੜੇ ਲੇ ਕੇ ਆਵੇ ਤਾਂ ਕਿ ਸਾਡਾ ਦੇਸ਼ ਹੋਰ ਵੀ ਅਗਾਂਹ ਵਿਕਾਸ ਦੀਆ ਲੀਹਾਂ ਉਤੇ ਚਲ ਸਕੇ ਇਸ ਮੌਕੇ ’ਤੇ ਭਾਰਤੀ ਵੀ ਕਿਸੇ…

VIA PUNJAB
ਅੱਗੇ ਪੜ੍ਹੋ

ਗਣਤੰਤਰ ਦਿਵਸ ਮੌਕੇ ਮਾਤਾ ਗੁਜਰੀ ਕਾਲਜ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਲਹਿਰਾਉਣਗੇ ਕੌਮੀ ਝੰਡਾ

ਗਣਤੰਤਰ ਦਿਵਸ ਮੌਕੇ ਮਾਤਾ ਗੁਜਰੀ ਕਾਲਜ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਲਹਿਰਾਉਣਗੇ ਕੌਮੀ ਝੰਡਾ

ਪਰੇਡ ਤੇ ਸਭਿਆਚਾਰਕ ਸਮਾਗਮ ਦੀ 24 ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ ਫ਼ਤਹਿਗੜ੍ਹ ਸਾਹਿਬ – ਗਣਤੰਤਰ ਦਿਵਸ ਨੂੰ ਪੂਰਨ ਰਾਸ਼ਟਰੀ ਭਾਵਨਾ ਨਾਲ ਮਨਾਉਣ ਲਈ ਸਾਨੂੰ ਸਾਰਿਆਂ ਨੂੰ ਪੂਰੀ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣੇ ਚਾਹੀਦੇ ਹਨ, ਇਸ ਲਈ ਸਮੂਹ ਅਧਿਕਾਰੀ ਪੂਰੀ ਦੇਸ਼ ਭਗਤੀ ਨਾਲ ਗਣਤੰਤਰ ਦਿਵਸ ਸਮਾਰੋਹ ਦੀ ਸ਼ਾਨੋ-ਸੋਕਤ ਨੂੰ ਵਧਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ.ਸਿਵਦੁਲਾਰ ਸਿੰਘ ਢਿੱਲੋਂ ਨੇ ਬੱਚਤ ਭਵਨ ਵਿਖੇ 26 ਜਨਵਰੀ ਨੂੰ ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਬਹੁਮੰਜ਼ਿਲਾ ਫਲੈਟਾਂ ਦੀ ਪਰਿਯੋਜਨਾ ਦੇ ਲਾਭਕਾਰੀਆਂ ਨੂੰ ਵੰਡ ਪੱਤਰ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਬਹੁਮੰਜ਼ਿਲਾ ਫਲੈਟਾਂ ਦੀ ਪਰਿਯੋਜਨਾ ਦੇ ਲਾਭਕਾਰੀਆਂ ਨੂੰ ਵੰਡ ਪੱਤਰ ਦਿੱਤੇ

ਚੰਡੀਗੜ੍ਹ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਾਲ 2022 ਤਕ ਦੇਸ਼ ਦੇ ਹਰੇਕ ਪਰਿਵਾਰ ਨੂੰ ਸਸਤੀ ਰਿਹਾਇਸ਼ ਸਹੂਲਤਾਂ ਮਹੁਇਆ ਕਰਵਾਉਣ ਦੇ ਵਿਜਨ ਨੂੰ ਅਗੇ ਵਧਾਉਂਦੇ ਹੋਏ ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਵਲੋਂ ਕੀਤੀ ਗਈ ਪਹਿਲ ਦੇ ਨਤੀਜੇ ਵਜੋਂ ਹਰਿਆਣਾ ਦੇਸ਼ ਦਾ ਅਜਿਹਾ ਪਹਿਲਾ ਰਾਜ ਬਣ ਗਿਆ, ਜਦੋਂ ਮੁਖ ਮੰਤਰੀ ਨੇ ਖੁਦ ਆਪਣੇ ਹਥਾਂ ਨਾਲ ਯੋਜਨਾ ਦੇ ਤਹਿਤ ਹਰਿਆਣਾ ਰਿਹਾਇਸ਼ ਬੋਰਡ ਵਲੋਂ ਪੰਚਕੂਲਾ ਦੇ ਸੈਕਟਰ 31 ਵਿਚ ਸਾਬਕਾ ਤੇ ਸੇਵਾ ਕਰਦੇ ਸੈਨਿਕਾਂ ਤੇ ਨੀਮ ਫੌਜ…

VIA PUNJAB
ਅੱਗੇ ਪੜ੍ਹੋ
1 936 937 938 939 940 1,271