ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਰੂਪ-ਰੇਖਾ ’ਤੇ ਮੋਹਰ

ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਰੂਪ-ਰੇਖਾ ’ਤੇ ਮੋਹਰ

ਚੰਡੀਗੜ੍ਹ – ਸੂਬੇ ਦੀ ਸੱਤਾ ਸੰਭਾਲਣ ਦੇ ਦੋ ਸਾਲਾਂ ਤੋਂ ਘੱਟ ਸਮੇਂ ਵਿੱਚ ਅਤੇ ਘੋਰ ਵਿੱਤੀ ਸੰਕਟ ਦਾ ਸਾਹਮਣਾ ਕਰਨ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਅਹਿਮ ਵਾਅਦੇ ਨੂੰ ਅਮਲੀਜਾਮਾ ਪਹਿਨਾਉਣ ਲਈ ਤਿਆਰੀ ਖਿੱਚ ਲਈ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇੱਥੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਮਾਰਟ ਫੋਨ ਵੰਡਣ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦਿੱਤੀ ਹੈ। ਪਹਿਲੇ ਪੜਾਅ ਵਿੱਚ ਸਰਕਾਰੀ ਸਕੂਲਾਂ, ਕਾਲਜਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ

ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾਣਗੇ ਹਰ ਜ਼ਿਲ੍ਹੇ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਜਨਵਰੀ ਤੋਂ 13 ਅਪ੍ਰੈਲ 2019 ਤੱਕ ਪੰਜਾਬ ਅੰਦਰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਸਬ-ਕਮੇਟੀ ਦੀ ਇਕੱਤਰਤਾ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ ਦੀ ਅਗਵਾਈ ਵਿਚ…

VIA PUNJAB
ਅੱਗੇ ਪੜ੍ਹੋ

ਨਵੇਂ ਸਾਲ ਮੌਕੇ ਗੁਰੂ ਨਗਰੀ ’ਚ ਸ਼ਰਧਾਲੂਆਂ ਦਾ ਆਇਆ ਸੈਲਾਬ, ਹਜ਼ਾਰਾਂ ਸ਼ਰਧਾਲੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ

ਨਵੇਂ ਸਾਲ ਮੌਕੇ ਗੁਰੂ ਨਗਰੀ ’ਚ ਸ਼ਰਧਾਲੂਆਂ ਦਾ ਆਇਆ ਸੈਲਾਬ, ਹਜ਼ਾਰਾਂ ਸ਼ਰਧਾਲੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ

ਸ੍ਰੀ ਆਨੰਦਪੁਰ ਸਾਹਿਬ – ਅੱਜ ਨਵੇਂ ਸਾਲ ਦੇ ਪਹਿਲੇ ਦਿਨ ਦੀ ਸ਼ੁਰੂਆਤ ਕਰਨ ਦੇ ਲਈ ਗੁਰੁ ਨਗਰੀ ‘ਚ ਸ਼ਰਧਾਲੂਆਂ ਦੀ ਆਸਥਾ ਦਾ ਸੈਲਾਬ ਵੇਖਣ ਨੂੰ ਮਿਲਿਆ। ਇਹੀ ਕਾਰਨ ਸੀ ਕਿ ਬੀਤੀ ਦੇਰ ਰਾਤ ਤੋਂ ਹੀ ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਹੋਏ ਸਨ ਅਤੇ ਤੜਕਸਾਰ ਤੋਂ ਹੀ ਸੰਘਣੀ ਧੁੰਦ ਦੇ ਵਿੱਚ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਨ ਉਪਰੰਤ ਉਨ੍ਹਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਓਟ ਆਸਰਾ ਲੈ ਕੇ…

VIA PUNJAB
ਅੱਗੇ ਪੜ੍ਹੋ

ਡੇਲੂਆਣਾ ਵਿਖੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਪ੍ਰੋਗਰਾਮ 4 ਤੋਂ

ਡੇਲੂਆਣਾ ਵਿਖੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਪ੍ਰੋਗਰਾਮ 4 ਤੋਂ

ਮਾਨਸਾ – ਇਤਿਹਾਸਕ ਗੁਰਦੁਆਰਾ ਸ੍ਰੀ ਸ਼ੀਤਲਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਡੇਲੂਆਣਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪਰਕਾਸ਼ ਪੁਰਬ ਸੰਗਤਾਂ ਵੱਲੋਂ 4,5,6 ਜਨਵਰੀ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 5 ਜਨਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿਚ ਢਾਡੀ ਜਥਾ ਭਾਈ ਗੁਰਸੇਵਕ ਸਿੰਘ ਬਰਨਾਲਾ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਹ ਜਾਣਕਾਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਦਵਿੰਦਰ ਸਿੰਘ ਸਾਬਕਾ ਸਰਪੰਚ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਦੀਆਂ ਜੇਲਾਂ ਚ ਕੈਦ ਹਨ 537 ਭਾਰਤੀ ਕੈਦੀ

ਪਾਕਿਸਤਾਨ ਦੀਆਂ ਜੇਲਾਂ ਚ ਕੈਦ ਹਨ 537 ਭਾਰਤੀ ਕੈਦੀ

ਇਸਲਾਮਾਬਾਦ – ਪਾਕਿਸਤਾਨ ਨੇ ਦੋ-ਪੱਖੀ ਸਮਝੌਤੇ ਦੇ ਤਹਿਤ ਆਪਣੇ ਇੱਥੇ ਜੇਲਾਂ ਵਿਚ ਬੰਦ 537 ਭਾਰਤੀ ਕੈਦੀਆਂ ਦੀ ਸੂਚੀ ਭਾਰਤ ਨਾਲ ਸਾਂਝੀ ਕੀਤੀ। ਵਿਦੇਸ਼ ਮੰਤਰਾਲੇ ਨੇ ਇੱਥੇ ਇਕ ਬਿਆਨ ਵਿਚ ਦੱਸਿਆ ਕਿ ਇਨ੍ਹਾਂ ਕੈਦੀਆਂ ਵਿਚ 483 ਮਛੇਰੇ ਅਤੇ 54 ਹੋਰ ਲੋਕ ਹਨ। ਬਿਆਨ ਵਿਚ ਕਿਹਾ ਗਿਆ,”ਪਾਕਿਸਤਾਨ ਸਰਕਾਰ ਨੇ ਇਸਲਾਮਾਬਾਦ ਸਥਿਤ ਭਾਰਤ ਦੇ ਹਾਈ ਕਮਿਸ਼ਨ ਨੂੰ ਮੰਗਲਵਾਰ ਨੂੰ 537 ਭਾਰਤੀ ਕੈਦੀਆਂ ਦੀ ਸੂਚੀ ਸੌਂਪੀ। ਭਾਰਤ ਤੇ ਪਾਕਿਸਤਾਨ ਵਿਚਕਾਰ 21 ਮਈ 2008 ਨੂੰ ਹੋਏ ਡਿਪਲੋਮੈਟਿਕ ਪਹੁੰਚ ਸਬੰਧੀ ਸਮਝੌਤੇ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਕੀਤਾ 13 ਖਿਡਾਰੀਆਂ ਦਾ ਐਲਾਨ, ਅਸ਼ਵਿਨ ਵੀ ਸ਼ਾਮਲ

ਭਾਰਤ ਨੇ ਕੀਤਾ 13 ਖਿਡਾਰੀਆਂ ਦਾ ਐਲਾਨ, ਅਸ਼ਵਿਨ ਵੀ ਸ਼ਾਮਲ

ਸਿਡਨੀ ‘ਚ ਖੇਡੇ ਜਾਣ ਵਾਲੇ ਚੌਥੇ ਅਤੇ ਆਖ਼ਰੀ ਟੈਸਟ ਮੈਚ ਤੋਂ ਇਕ ਦਿਨ ਪਹਿਲਾਂ ਟੀਮ ਇੰਡੀਆ ਨੇ 13 ਖਿਡਾਰੀਆਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ 13 ਖਿਡਾਰੀਆਂ ‘ਚ ਇਸ਼ਾਂਤ ਸ਼ਰਮਾ ਦਾ ਨਾਂ ਨਹੀਂ ਹੈ। ਹਾਲਾਂਕਿ ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਨੂੰ ਕਿਉਂ ਬਾਹਰ ਰਖਿਆ ਗਿਆ ਹੈ। ਟੀਮ ‘ਚ ਆਰ ਅਸ਼ਵਿਨ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੀ ਫਿੱਟਨੈਸ ਨੂੰ ਲੈ ਕੇ ਸਵਾਲ ਬਰਕਰਾਰ ਹੈ। ਅਸ਼ਵਿਨ ਦੀ ਉਪਲਬਧਤਾ ‘ਤੇ…

VIA PUNJAB
ਅੱਗੇ ਪੜ੍ਹੋ

ਰਣਜੀ ਟਰਾਫੀ ਪੰਜਾਬ ਨੇ ਕੇਰਲ ਨੂੰ 10 ਵਿਕਟਾਂ ਨਾਲ ਹਰਾਇਆ

ਰਣਜੀ ਟਰਾਫੀ ਪੰਜਾਬ ਨੇ ਕੇਰਲ ਨੂੰ 10 ਵਿਕਟਾਂ ਨਾਲ ਹਰਾਇਆ

ਪੰਜਾਬ ਨੇ ਕੇਰਲ ਨੂੰ ਰਣਜੀ ਟਰਾਫੀ ਇਲੀਟ ਗਰੁੱਪ-ਬੀ ਮੈਚ ਦੇ ਤੀਜੇ ਹੀ ਦਿਨ ਮੰਗਲਵਾਰ 10 ਵਿਕਟਾਂ ਨਾਲ ਹਰਾ ਕੇ ਬੋਨਸ ਸਮੇਤ 7 ਅੰਕ ਹਾਸਲ ਕੀਤੇ ਤੇ ਨਾਕਆਊਟ ‘ਚ ਜਾਣ ਦੀਆਂ ਆਪਣੀਆਂ ਉਮੀਦਾਂ ਨੂੰ ਜਿਊਂਦਾ ਰੱਖਿਆ। ਕੇਰਲ ਨੇ ਆਪਣੀ ਦੂਜੀ ਪਾਰੀ ‘ਚ 3 ਵਿਕਟਾਂ ‘ਤੇ 127 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਤੇ ਉਸ ਦੀ ਦੂਜੀ ਪਾਰੀ 223 ਦੌੜਾਂ ‘ਤੇ ਖਤਮ ਹੋ ਗਈ। ਮੁਹੰਮਦ ਅਜ਼ਹਰੂਦੀਨ ਨੇ 168 ਗੇਂਦਾਂ ਵਿਚ 12 ਚੌਕਿਆਂ ਤੇ 2 ਛੱਕਿਆਂ ਦੀ ਮਦਦ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਹਿੰਦ-ਪ੍ਰਸ਼ਾਂਤ ਖਿੱਤੇ ’ਚ ਭਾਰਤ ਨਾਲ ਮਜ਼ਬੂਤ ਸਬੰਧਾਂ ਵਾਲੇ ਬਿੱਲ ’ਤੇ ਸਹੀ ਪਾਈ

ਟਰੰਪ ਨੇ ਹਿੰਦ-ਪ੍ਰਸ਼ਾਂਤ ਖਿੱਤੇ ’ਚ ਭਾਰਤ ਨਾਲ ਮਜ਼ਬੂਤ ਸਬੰਧਾਂ ਵਾਲੇ ਬਿੱਲ ’ਤੇ ਸਹੀ ਪਾਈ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਿੰਦ-ਪ੍ਰਸ਼ਾਂਤ ਖਿੱਤੇ ਵਿਚ ਭਾਰਤ ਨਾਲ ਬਹੁਪੱਖੀ ਸਬੰਧਾਂ ਦੀ ਮਜ਼ਬੂਤੀ ਅਤੇ ਖਿੱਤੇ ਵਿਚ ਆਪਣੀ ਅਗਵਾਈ ਮਜ਼ਬੂਤ ਕਰਨ ਲਈ ਇੱਕ ਬਿੱਲ ’ਤੇ ਸਹੀ ਪਾਈ। ਉਨ੍ਹਾਂ ਚੀਨ ਦੀਆਂ ਗਤੀਵਿਧੀਆਂ ਨੂੰ ਨਿਯਮ-ਆਧਾਰਿਤ ਕੌਮਾਂਤਰੀ ਪ੍ਰਣਾਲੀ ਨੂੰ ਕਮਜ਼ੋਰ ਬਣਾਉਣ ਵਾਲਾ ਦੱਸਿਆ। ਭਾਰਤ-ਪ੍ਰਸ਼ਾਂਤ ਖਿੱਤੇ ਵਿਚ ਸ਼ਾਂਤੀ ਅਤੇ ਸੁਰੱਖਿਆ ਨੂ ਹੱਲਾਸ਼ੇਰੀ ਦੇਣ ਵਿਚ ਅਮਰੀਕਾ ਅਤੇ ਭਾਰਤ ਵਿਚਾਲੇ ਕੂਟਨੀਤਕ ਸਾਂਝ ਦੀ ਮਹੱਤਵਪੂਰਨ ਭੂਮਿਕਾ ਨੂੰ ਸਵੀਕਾਰ ਕਰਦਿਆਂ ਬਿੱਲ ਦੀ ਧਾਰਾ 2014 ਦੋਵਾਂ ਮੁਲਕਾਂ ਵਿਚ ਕੂਟਨੀਤਕ, ਆਰਥਿਕ ਅਤੇ ਸੁਰੱਖਿਆ ਸਬੰਧਾਂ ਨੂੰ…

VIA PUNJAB
ਅੱਗੇ ਪੜ੍ਹੋ

ਪਾਬੰਦੀਆਂ ਨਾ ਹਟਾਈਆਂ ਤਾਂ ਸਾਡਾ ਮਨ ਵੀ ਬਦਲ ਸਕਦੈ ਕਿਮ

ਪਾਬੰਦੀਆਂ ਨਾ ਹਟਾਈਆਂ ਤਾਂ ਸਾਡਾ ਮਨ ਵੀ ਬਦਲ ਸਕਦੈ ਕਿਮ

ਸਿਓਲ – ਉੱਤਰੀ ਕੋਰੀਆ ਦੇ ਨੇਤਾ ਕਿਮ ਜੌਂਗ ਉਨ ਨੇ ਨਵੇਂ ਸਾਲ ਮੌਕੇ ਦਿੱਤੇ ਆਪਣੇ ਭਾਸ਼ਣ ਵਿਚ ਆਖਿਆ ਕਿ ਉਨ੍ਹਾਂ ਦਾ ਮੁਲਕ ਅਮਰੀਕਾ ਨਾਲ ਚੰਗੇ ਰਿਸ਼ਤੇ ਕਾਇਮ ਕਰਨਾ ਚਾਹੁੰਦਾ ਹੈ ਪਰ ਜੇ ਆਰਥਿਕ ਪਾਬੰਦੀਆਂ ਨਾ ਚੁੱਕੀਆਂ ਗਈਆਂ ਤਾਂ ਉਸ ਦਾ ਮਨ ਬਦਲ ਵੀ ਸਕਦਾ ਹੈ। ਪਿਛਲੇ ਸਾਲ ਜੂਨ ਮਹੀਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਸਿਖਰ ਵਾਰਤਾ ਦੌਰਾਨ ਦੌਵਾਂ ਆਗੂਆਂ ਨੇ ਕੋਰਿਆਈ ਪ੍ਰਾਇਦੀਪ ਨੂੰ ਪਰਮਾਣੂ ਹਥਿਆਰਾਂ ਤੋਂ ਮੁਕਤ ਕਰਨ ਦਾ ਅਹਿਦ ਲਿਆ ਸੀ।

VIA PUNJAB
ਅੱਗੇ ਪੜ੍ਹੋ

ਮਾਇਆਵਤੀ ਦੀ ਮੰਗ ਸੁਭਾਵਿਕ ਹੈ ਗਹਿਲੋਤ

ਮਾਇਆਵਤੀ ਦੀ ਮੰਗ ਸੁਭਾਵਿਕ ਹੈ ਗਹਿਲੋਤ

ਜੈਪੁਰ – ਬਸਪਾ ਸੁਪਰੀਮੋ ਮਾਇਆਵਤੀ ਵੱਲੋਂ ‘ਭਾਰਤ ਬੰਦ’ ਦੌਰਾਨ ਬੇਕਸੂਰ ਮੁਜ਼ਾਹਰਾਕਾਰੀਆਂ ਖਿਲਾਫ਼ ਦਰਜ ਕੀਤੇ ਕੇਸ ਵਾਪਸ ਲੈਣ ਦੀ ਮੰਗ ਬਾਰੇ ਪ੍ਰਤੀਕਿਰਿਆ ਦਿੰਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕੇਸਾਂ ਦੀ ਜਾਂਚ ਕਰੇਗੀ। ਉਨ੍ਹਾਂ ਕਿਹਾ,‘ਮਾਇਆਵਤੀ ਦੀ ਮੰਗ ਸੁਭਾਵਿਕ ਹੈ।’ ਦਲਿਤਾਂ ਖਿਲਾਫ਼ ਕੇਸ ਦਰਜ ਕੀਤੇ ਗਏ ਸਨ ਅਤੇ ਉਨ੍ਹਾਂ ਵਿਚੋਂ ਕਿੰਨੇ ਕਸੂਰਵਾਰ ਸਨ, ਇਹ ਗੱਲ ਜਾਂਚ ਦਾ ਵਿਸ਼ਾ ਹੈ। ਕਈ ਵਾਰ ਭੋਲੇ-ਭਾਲੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਮਾਇਆਵਤੀ…

VIA PUNJAB
ਅੱਗੇ ਪੜ੍ਹੋ
1 937 938 939 940 941 1,271