ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਜਿੱਤ ਨੇ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ-ਕੈਪਟਨ ਅਮਰਿੰਦਰ ਸਿੰਘ

ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਜਿੱਤ ਨੇ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀਅਤ ਦੀ ਜਿੱਤ ਅਤੇ ਉਨਾਂ ਦੀ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਕਰਾਰ ਦਿੱਤਾ ਹੈ।ਮੁੱਖ ਮੰਤਰੀ ਨੇ ਵੱਡੇ ਪੱਧਰ ‘ਤੇ ਸ਼ਾਂਤਮਈ ਢੰਗ ਨਾਲ ਚੋਣ ਅਮਲ ਨੇਪਰੇ ਚੜਨ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਜਿਸ ਵਿੱਚ ਕੁੱਲ 12,787,395 ਯੋਗ ਵੋਟਰਾਂ ਵਿੱਚੋਂ 85 ਫੀਸਦੀ ਨੇ ਆਪਣੇ ਜਮਹੂਰੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਅਸਥਾਨਾਂ ਵਿਖੇ ਇਸ ਸਾਲ ਕੀਤੇ ਜਾਣਗੇ ਵਿਸ਼ੇਸ਼ ਗੁਰਮਤਿ ਸਮਾਗਮ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਾਕਚੀ ਟਾਟਾਨਗਰ ਜਮਸ਼ੇਦਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਸੇਵਾ ਦਲ ਜਮਸ਼ੇਦਪੁਰ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਮੂਲੀਅਤ ਕੀਤੀ ਅਤੇ…

VIA PUNJAB
ਅੱਗੇ ਪੜ੍ਹੋ

ਬੈਂਗਲੁਰੂ ਬੁਲਸ ਪ੍ਰੋ ਕਬੱਡੀ ਲੀਗ ਦੇ ਫਾਈਨਲ ਚ

ਬੈਂਗਲੁਰੂ ਬੁਲਸ ਪ੍ਰੋ ਕਬੱਡੀ ਲੀਗ ਦੇ ਫਾਈਨਲ ਚ

ਕੋਚੀ – ਕਬੱਡੀ ਦਾ ਖੇਡ ਭਾਰਤ ‘ਚ ਬਹੁਤ ਹੀ ਹਰਮਨ ਪਿਆਰਾ ਹੈ। ਕਬੱਡੀ ਦੇ ਅਕਸਰ ਕਈ ਟੂਰਨਾਮੈਂਟ ਕਰਾਏ ਜਾਂਦੇ ਹਨ। ਇਸ ਦੇ ਤਹਿਤ ਪ੍ਰੋ ਕਬੱਡੀ ਲੀਗ ਦਾ ਆਯੋਜਨ ਹੋ ਰਿਹਾ ਹੈ। ਰੋਹਿਤ ਕੁਮਾਰ ਦੇ ਸ਼ਾਨਦਾਰ ਹਰਫਨਮੌਲਾ ਪ੍ਰਦਰਸ਼ਨ ਨਾਲ ਬੈਂਗਲੁਰੂ ਬੁਲਸ ਨੇ ਗੁਜਰਾਤ ਫਾਰਚਿਊਨਜਾਇੰਟਸ ਨੂੰ 41-29 ਨਾਲ ਹਰਾ ਕੇ ਪ੍ਰੋ ਕਬੱਡੀ ਲੀਗ ਦੇ ਛੇਵੇਂ ਸੈਸ਼ਨ ਦੇ ਫਾਈਨਲ ‘ਚ ਪ੍ਰਵੇਸ਼ ਕਰ ਲਿਆ। ਬੈਂਗਲੁਰੂ ਲਈ ਪਵਨ ਸਹਿਰਾਵਤ ਨੇ 13 ਰੇਡ ਅੰਕ ਅਤੇ ਰੋਹਿਤ ਨੇ 11 ਅੰਕ ਬਣਾਏ। ਬੈਂਗਲੁਰੂ…

VIA PUNJAB
ਅੱਗੇ ਪੜ੍ਹੋ

ਇਟਲੀ ਖ਼ਿਲਾਫ਼ ਡੇਵਿਸ ਕੱਪ ਮੈਚ ਲਈ ਸ਼ਰਨ ਦੀ ਵਾਪਸੀ

ਇਟਲੀ ਖ਼ਿਲਾਫ਼ ਡੇਵਿਸ ਕੱਪ ਮੈਚ ਲਈ ਸ਼ਰਨ ਦੀ ਵਾਪਸੀ

ਏਸ਼ਿਆਈ ਖੇਡਾਂ ਦੇ ਸੋਨ ਤਗ਼ਮਾ ਜੇਤੂ ਦਿਵਿਜ ਸ਼ਰਨ ਦਾ 2012 ਤੋਂ ਬਾਅਦ ਪਹਿਲੀ ਵਾਰ ਡੇਵਿਸ ਕੱਪ ਮੈਚ ਖੇਡਣਾ ਤੈਅ ਹੈ ਕਿਉਂਕਿ ਉਸ ਨੂੰ ਕੋਲਕਾਤਾ ’ਚ ਪਹਿਲੀ ਅਤੇ 2 ਫਰਵਰੀ ਨੂੰ ਇਟਲੀ ਖ਼ਿਲਾਫ਼ ਹੋਣ ਵਾਲੇ ਵਿਸ਼ਵ ਗਰੁੱਪ ਕੁਆਲੀਫਾਇਰ ਮੁਕਾਬਲੇ ਲਈ ਭਾਰਤੀ ਟੀਮ ’ਚ ਸ਼ਾਮਲ ਕੀਤਾ ਗਿਆ ਹੈ।ਆਲ ਇੰਡੀਆ ਟੈਨਿਸ ਐਸੋਸੀਏਸ਼ਨ ਦੇ ਸੂਤਰਾਂ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ ਕਿ ਰੋਹਿਤ ਰਾਜਪਾਲ ਦੀ ਅਗਵਾਈ ਵਾਲੀ ਨਵੀਂ ਚੋਣ ਕਮੇਟੀ ਨੇ ਮੁੱਖ ਤੌਰ ’ਤੇ ਰੈਂਕਿੰਗ ਦੇ ਅਧਾਰ ’ਤੇ ਹੀ…

VIA PUNJAB
ਅੱਗੇ ਪੜ੍ਹੋ

ਟੈਸਟ ਰੈਂਕਿੰਗ ਕੋਹਲੀ ਸਿਖ਼ਰ ’ਤੇ ਕਾਬਜ਼

ਟੈਸਟ ਰੈਂਕਿੰਗ ਕੋਹਲੀ ਸਿਖ਼ਰ ’ਤੇ ਕਾਬਜ਼

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਦੱਖਣੀ ਅਫਰੀਕਾ ਦਾ ਤੇਜ਼ ਗੇਂਦਬਾਜ਼ ਕੈਗਿਸੋ ਰਬਾਡਾ ਲਈ 2018 ਉਪਲੱਬਧੀਆਂ ਭਰਿਆ ਸਾਲ ਰਿਹਾ ਅਤੇ ਇਨ੍ਹਾਂ ਦੋਹਾਂ ਨੇ ਸਾਲ ਦੇ ਅਖ਼ੀਰ ਵਿਚ ਆਈਸੀਸੀ ਟੈਸਟ ਖਿਡਾਰੀਆਂ ਦੀ ਰੈਂਕਿੰਗਜ਼ ’ਚ ਆਪਣਾ ਸਿਖ਼ਰਲਾ ਸਥਾਨ ਬਰਕਰਾਰ ਰੱਖਿਆ। ਕੋਹਲੀ ਨੂੰ ਆਸਟਰੇਲੀਆ ਖ਼ਿਲਾਫ਼ ਮੈਲਬਰਨ ਵਿੱਚ ਤੀਜੇ ਟੈਸਟ ਮੈਚ ’ਚ 82 ਦੌੜਾਂ ਦੀ ਪਾਰੀ ਖੇਡਣ ਦੇ ਬਾਵਜੂਦ ਤਿੰਨ ਅੰਕਾਂ ਦਾ ਨੁਕਸਾਨ ਹੋਇਆ ਹੈ ਪਰ ਇਸ ਦੇ ਬਾਵਜੂਦ ਉਸ ਨੇ ਆਪਣੇ ਨੇੜਲੇ ਵਿਰੋਧੀ ਨਿਊਜ਼ੀਲੈਂਡ ਦੇ ਕੇਨ…

VIA PUNJAB
ਅੱਗੇ ਪੜ੍ਹੋ

ਹਰਮਨਪ੍ਰੀਤ ਨੂੰ ਆਈਸੀਸੀ ਮਹਿਲਾ ਟੀ-20 ਟੀਮ ਦੀ ਕਮਾਂਡ

ਹਰਮਨਪ੍ਰੀਤ ਨੂੰ ਆਈਸੀਸੀ ਮਹਿਲਾ ਟੀ-20 ਟੀਮ ਦੀ ਕਮਾਂਡ

ਭਾਰਤੀ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਆਈਸੀਸੀ ਨੇ ਅੱਜ ਇੱਥੇ ਐਲਾਨੀ ਗਈ ਸਾਲ ਦੀ ਮਹਿਲਾ ਟੀ-20 ਕੌਮਾਂਤਰੀ ਟੀਮ ਦਾ ਕਪਤਾਨ ਬਣਾਇਆ ਹੈ ਜਿਸ ਵਿੱਚ ਸਮ੍ਰਿਤੀ ਮੰਧਾਨਾ ਤੇ ਪੂਨਮ ਯਾਦਵ ਨੂੰ ਵੀ ਜਗ੍ਹਾ ਮਿਲੀ ਹੈ। ਸਲਾਮੀ ਬੱਲੇਬਾਜ਼ ਮੰਧਾਨਾ ਤੇ ਲੈੱਗ ਸਪਿੰਨਰ ਯਾਦਵ ਨੂੰ ਨਿਊਜ਼ੀਲੈਂਡ ਦੀ ਕਪਤਾਨ ਸੂਜ਼ੀ ਬੇਟਸ ਦੀ ਅਗਵਾਈ ’ਚ ਚੁਣੀ ਗਈ ਇਕ ਰੋਜ਼ਾ ਟੀਮ ਵਿੱਚ ਵੀ ਜਗ੍ਹਾ ਦਿੱਤੀ ਗਈ ਹੈ। ਇਕ ਰੋਜ਼ਾ ਅਤੇ ਟੀ-20 ਟੀਮ ਦੀ ਚੋਣ ਵੋਟਿੰਗ ਪ੍ਰਣਾਲੀ ਰਾਹੀਂ ਕੀਤੀ ਗਈ ਸੀ ਜਿਸ ਵਿੱਚ…

VIA PUNJAB
ਅੱਗੇ ਪੜ੍ਹੋ

ਖੇਡ ਮੇਲਾ ਕਰਵਾਇਆ

ਖੇਡ ਮੇਲਾ ਕਰਵਾਇਆ

ਐਸ ਏ ਐਸ ਨਗਰ – ਆਈ. ਕਿਉ. ਪੀ. ਏ. ਯੁਵਕ ਸੇਵਾਵਾਂ ਕਲੱਬ ਨਵਾਂ ਗਰਾਉ ਵਲੋਂ ਪ੍ਰਧਾਨ ਇਕਬਾਲ ਸਿੰਘ ਦੀ ਅਗਵਾਈ ਵਿੱਚ ਤਿੰਨ ਰੋਜਾ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਨੌਜਵਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ| ਇਸ ਮੌਕੇ ਫੁੱਟਬਾਲ, ਵਾਲੀਬਾਲ, ਕ੍ਰਿਕਟ, ਹੈਂਡਬਾਲ, ਸਾਇਕਲ ਰੇਸ, ਦੌੜਾਂ ਆਦਿ ਖੇਡਾਂ ਕਰਵਾਈਆਂ ਗਈਆਂ| ਇਸ ਮੌਕੇ ਜੇਤੂ ਟੀਮਾਂ ਤੇ ਖਿਡਾਰੀਆਂ ਨੂੰ ਇਨਾਮ ਵੰਡੇ ਗਏ|

VIA PUNJAB
ਅੱਗੇ ਪੜ੍ਹੋ

ਪੰਚਾਇਤ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਕਾਂਗਰਸ ਨੇ ਖੁੱਲ੍ਹ ਕੇ ਕੀਤੀ ਗੁੰਡਾਗਰਦੀ : ਜਥੇਦਾਰ ਕੁੰਭੜਾ

ਪੰਚਾਇਤ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਕਾਂਗਰਸ ਨੇ ਖੁੱਲ੍ਹ ਕੇ ਕੀਤੀ ਗੁੰਡਾਗਰਦੀ : ਜਥੇਦਾਰ ਕੁੰਭੜਾ

ਐਸ ਏ ਐਸ ਨਗਰ – ਭਾਰਤੀ ਲੋਕਤੰਤਰ ਦੀ ਮੁਢਲੀ ਇਕਾਈ ਪੰਚਾਇਤ ਦੀਆਂ 30 ਦਸੰਬਰ ਨੂੰ ਹੋਈਆਂ ਚੋਣਾਂ ਵਿੱਚ ਸੱਤਾਧਾਰੀ ਧਿਰ ਕਾਂਗਰਸ ਪਾਰਟੀ ਵੱਲੋਂ ਖੁੱਲ੍ਹ ਕੇ ਗੁੰਡਾਗਰਦੀ ਕੀਤੀ ਗਈ ਹੈ ਅਤੇ ਕਈ ਥਾਵਾਂ ਤੇ ਬੂਥਾਂ ਤੇ ਕਬਜੇ ਕੀਤੇ ਜਾਣ ਦੇ ਮਾਮਲੇ ਵੀ ਸਾਹਮਣੇ ਆਏ ਹਨ| ਚੋਣਾਂ ਵਿੱਚ ਹੋਈ ਇਸ ਕਥਿਤ ਗੁੰਡਾਗਰਦੀ ਨੇ ਪੰਜਾਬ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਰਾਜ ਦੇਣ ਦੇ ਦਾਅਵਿਆਂ ਨਾਲ ਸੱਤਾ ਵਿਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ…

VIA PUNJAB
ਅੱਗੇ ਪੜ੍ਹੋ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿਖੇ ਕੀਰਤਨ ਦਰਬਾਰ ਕਰਵਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿਖੇ ਕੀਰਤਨ ਦਰਬਾਰ ਕਰਵਾਇਆ

ਐਸ ਏ ਐਸ ਨਗਰ – ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿਖੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘ ਸ਼ਹੀਦਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਰਾਜਿੰਦਰ ਸਿੰਘ ਮੋਹਣੀ ਅਤੇ ਕਾਲਜ ਦੀਆਂ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ|…

VIA PUNJAB
ਅੱਗੇ ਪੜ੍ਹੋ

ਸਿਆਸੀ ਫਾਇਦੇ ਲਈ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ ਮੋਦੀ: ਕੁਮਾਰਸਵਾਮੀ

ਸਿਆਸੀ ਫਾਇਦੇ ਲਈ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ ਮੋਦੀ: ਕੁਮਾਰਸਵਾਮੀ

ਬੈਂਗਲੁਰੂ – ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਨੇ ਰਾਜ ਦੀ (ਕਰਨਾਟਕ ਦੀ) ਕਿਸਾਨ ਕਰਜ਼ ਮੁਆਫ਼ੀ ਨੂੰ ‘ਅਪਮਾਨਜਨਕ ਮਜ਼ਾਕਾਂ ਵਿੱਚੋਂ ਇਕ’ ਦੱਸਣ ਤੇ ਪਲਟਵਾਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਿਆਸੀ ਫਾਇਦੇ ਲਈ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ| ਕਰਜ਼ਾ ਮੁਆਫੀ ਯੋਜਨਾ ਦੇ ਅਮਲ ਲਈ ਜਨਤਾ ਦਲ ਕਾਂਗਰਸ ਗਠਜੋੜ ਸਰਕਾਰ ਦੀ ਵਚਨਬੱਧਤਾ ਨੂੰ ਦੋਹਰਾਉਂਦੋ ਹੋਏ ਉਨ੍ਹਾਂ ਨੇ ਦਾਅਵਾ ਕੀਤਾ ਕਿ ਅਜੇ ਤੱਕ 60 ਹਜ਼ਾਰ ਕਿਸਾਨਾਂ ਨੂੰ ਇਸ ਯੋਜਨਾ ਨਾਲ ਫਾਇਦਾ…

VIA PUNJAB
ਅੱਗੇ ਪੜ੍ਹੋ
1 939 940 941 942 943 1,271