ਸ਼੍ਰੋਮਣੀ ਕਮੇਟੀ ਨੇ ਦਿੱਤੀ ਰਾਜਿਸਥਾਨ ਦੇ ਤਿੰਨ ਗੁਰਦੁਆਰਿਆਂ ਲਈ 4 ਲੱਖ 25 ਹਜ਼ਾਰ ਰੁਪਏ ਦੀ ਸਹਾਇਤਾ

ਸ਼੍ਰੋਮਣੀ ਕਮੇਟੀ ਨੇ ਦਿੱਤੀ ਰਾਜਿਸਥਾਨ ਦੇ ਤਿੰਨ ਗੁਰਦੁਆਰਿਆਂ ਲਈ 4 ਲੱਖ 25 ਹਜ਼ਾਰ ਰੁਪਏ ਦੀ ਸਹਾਇਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਿਸਥਾਨ ਦੇ ਤਿੰਨ ਗੁਰਦੁਆਰਿਆਂ ਲਈ ਚਾਰ ਲੱਖ ਪੰਝੀ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਵਾਨ ਕੀਤੀ ਗਈ ਇਹ ਰਾਸ਼ੀ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਕਰਨਪੁਰ (ਰਾਜਿਸਥਾਨ) ਦੇ ਪ੍ਰਧਾਨ ਸ. ਕਰਨੈਲ ਸਿੰਘ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ…

VIA PUNJAB
ਅੱਗੇ ਪੜ੍ਹੋ

ਸ. ਦਿਲਜੀਤ ਸਿੰਘ ਬੇਦੀ ਤੇ ਸ. ਜਗਜੀਤ ਸਿੰਘ ਜੱਗੀ ਦਾ ਸੇਵਾਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸ. ਦਿਲਜੀਤ ਸਿੰਘ ਬੇਦੀ ਤੇ ਸ. ਜਗਜੀਤ ਸਿੰਘ ਜੱਗੀ ਦਾ ਸੇਵਾਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਵਧੀਕ ਸਕੱਤਰ ਸ. ਜਗਜੀਤ ਸਿੰਘ ਜੱਗੀ ਦਾ ਸੇਵਾਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਸ. ਦਿਲਜੀਤ ਸਿੰਘ ਬੇਦੀ ਅੱਜ ਸੇਵਾਮੁਕਤ ਹੋਏ ਹਨ, ਜਦਕਿ ਸ. ਜਗਜੀਤ ਸਿੰਘ ਜੱਗੀ ਲੰਘੀ 30 ਸਤੰਬਰ ਨੂੰ ਸੇਵਾਮੁਕਤ ਹੋਏ ਸਨ। ਦੋਹਾਂ ਸ਼ਖ਼ਸੀਅਤਾਂ ਦੇ ਵਿਦਾਇਗੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਸ. ਬੇਦੀ ਤੇ ਸ. ਜੱਗੀ ਦੀਆਂ ਸੇਵਾਵਾਂ ਦੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਹਸਪਤਾਲਾਂ ਵਿੱਚ 1 ਜਨਵਰੀ 2019 ਤੋਂ ਮੁਫ਼ਤ ਖੂਨ ਦੀ ਸੁਵਿਧਾ : ਬ੍ਰਹਮ ਮਹਿੰਦਰਾ

ਪੰਜਾਬ ਦੇ ਹਸਪਤਾਲਾਂ ਵਿੱਚ 1 ਜਨਵਰੀ 2019 ਤੋਂ ਮੁਫ਼ਤ ਖੂਨ ਦੀ ਸੁਵਿਧਾ : ਬ੍ਰਹਮ ਮਹਿੰਦਰਾ

ਚੰਡੀਗੜ੍ਹ – ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ 1 ਜਨਵਰੀ 2019 ਤੋਂ ਮੁਫ਼ਤ ਖੂਨ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ‘ਤੰਦਰੁਸਤ ਪੰਜਾਬ’ ਦੇ ਹਿੱਸੇ ਵਜੋਂ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਬਲੱਡ ਅਤੇ ਬਲੱਡ ਕੰਪੋਨੈਂਟਸ ਮੁਫ਼ਤ ਪ੍ਰਦਾਨ ਕੀਤੇ ਜਾਣਗੇ।ਮੰਤਰੀ ਨੇ ਕਿਹਾ ਕਿ ਮੁਫ਼ਤ ਖੂਨ ਮੁਹੱਈਆ ਕਰਵਾਉਣ ਦੇ ਨਾਲ ਨਾਲ ਸਾਰੇ ਹਸਪਤਾਲਾਂ ਵਿੱਚ ਖੂਨ ਦੀ 24…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਵਿਖੇ 19 ਤੇ 20 ਹੋਣਗੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਵਿਖੇ 19 ਤੇ 20 ਹੋਣਗੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿਚ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 19 ਤੇ 20 ਜਨਵਰੀ ਨੂੰ ਉੜੀਸਾ ਵਿਖੇ ਨਗਰ ਕੀਰਤਨ ਅਤੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ‘ਚ ਧਰਨਾ ਤੇ ਸੰਕੇਤਕ ਭੁੱਖ ਹੜਤਾਲ ਗਿਆਰਵੇਂ ਦਿਨ ਵੀ ਜਾਰੀ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ‘ਚ ਧਰਨਾ ਤੇ ਸੰਕੇਤਕ ਭੁੱਖ ਹੜਤਾਲ ਗਿਆਰਵੇਂ ਦਿਨ ਵੀ ਜਾਰੀ

ਕੈਪਟਨ ਹਕੂਮਤ ਦਾ ਅਨੁਸੂਚਿਤ ਜਾਤਾਂ ਦੇ ਵਿਰੋਧੀ ਚੇਹਰਾ ਨੰਗਾ ਹੋਇਆ — ਕੈਂਥ ਚੰਡੀਗੜ੍ਹ – ਕੈਪਟਨ ਹਕੂਮਤ ਦੇ ਖਿਲਾਫ਼ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਹਮਾਇਤ ਨਾਲ ਗਰੀਬ ਪੀੜਤ ਪਰਿਵਾਰਾਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਗਿਆਰਵੇਂ ਦਿਨ ਵੀ ਸੈਕਟਰ 25 ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਜਾਰੀ ਰਹੀ।ਸ੍ਰ ਕੈਂਥ ਨੇ ਦੱਸਿਆ ਕਿ ਸ਼ਰਨਾਰਥੀ ਪੀੜਤ ਪਰਿਵਾਰਾਂ ਨਾਲ ਅੱਤਿਆਚਾਰ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਅਨਿਆਂ ਹੋ ਰਿਹਾ ਹੈ,ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਮਜਲੂਮ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਦੀ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਯੂ. ਪੀ. ਯੋਧਾ ਨੇ ਯੂ ਮੁੰਬਾ ਨੂੰ 34-29 ਨਾਲ ਹਰਾਇਆ

ਪ੍ਰੋ ਕਬੱਡੀ ਲੀਗ ਯੂ. ਪੀ. ਯੋਧਾ ਨੇ ਯੂ ਮੁੰਬਾ ਨੂੰ 34-29 ਨਾਲ ਹਰਾਇਆ

ਕੋਚੀ – ਯੂ. ਪੀ. ਯੋਧਾ ਨੇ ਆਲਰਾਊਂਡ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪ੍ਰੋ ਕਬੱਡੀ ਲੀਗ ਦੇ ਪਹਿਲੇ ਏਲੀਮੀਨੇਟਰ ‘ਚ ਐਤਵਾਰ ਨੂੰ ਇੱਥੇ ਯੂ ਮੁੰਬਾ ਨੂੰ ਹਰਾਇਆ। ਯੂ. ਪੀ. ਯੋਧਾ ਨੇ ਮੈਚ ‘ਚ ਪੂਰਾ ਕੰਟਰੋਲ ਰੱਖਿਆ ਤੇ ਖਚਾਖਚ ਭਰੇ ਸਟੇਡੀਅਮ ‘ਚ 34-29 ਨਾਲ ਜਿੱਤ ਦਰਜ ਕੀਤੀ। ਨੀਤੇਸ਼ ਕੁਮਾਰ ਨੇ ਸ਼ਾਨਦਾਰ ਖੇਡ ਦਿਖਾਇਆ ਤੇ 8 ਅੰਕ ਬਣਾ ਕੇ ਆਪਣੀ ਟੀਮ ਦੀ ਜਿੱਤ ‘ਚ ਅਹਿਮ ਭੂਮੀਕਾ ਨਿਭਾਈ। ਯੂ. ਪੀ. ਯੋਧਾ ਨੇ ਟੈਕਲ ਨਾਲ 18 ਅੰਕ ਬਣਾਏ। ਮੁੰਬਈ ਕੋਲ…

VIA PUNJAB
ਅੱਗੇ ਪੜ੍ਹੋ

ਬੁਮਰਾਹ ਵਿਸ਼ਵ ਕ੍ਰਿਕਟ ਦਾ ਸਰਵਸ੍ਰੇਸ਼ਠ ਗੇਂਦਬਾਜ਼

ਬੁਮਰਾਹ ਵਿਸ਼ਵ ਕ੍ਰਿਕਟ ਦਾ ਸਰਵਸ੍ਰੇਸ਼ਠ ਗੇਂਦਬਾਜ਼

ਮੈਲਬੋਰਨ – ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਜਸਪ੍ਰੀਤ ਬੁਮਰਾਹ ਨੂੰ ‘ਦੁਨੀਆ ਦਾ ਸਰਵਸ੍ਰੇਸ਼ਠ (ਤੇਜ਼) ਗੇਂਦਬਾਜ਼’ ਕਰਾਰ ਦਿੱਤਾ ਹੈ ਅਤੇ ਨਾਲ ਹੀ ਕਿਹਾ ਕਿ ਪਰਥ ਦੇ ਉਛਾਲ ਭਰੇ ਵਿਕਟ ‘ਤੇ ਉਹ ਵੀ ਉਸ ਦਾ ਸਾਹਮਣਾ ਕਰਦੇ ਹੋਏ ਡਰਦੇ। ਬੁਮਰਾਹ ਨੇ ਤੀਜੇ ਟੈਸਟ ‘ਚ 86 ਦੌੜਾਂ ਦੇ ਕੇ ਕੁੱਲ 9 ਵਿਕਟਾਂ ਝਟਕਾਈਆਂ ਜਿਸ ਨਾਲ ਭਾਰਤ ਨੇ ਆਸਟਰੇਲੀਆ ਨੂੰ 137 ਦੌੜਾਂ ਨਾਲ ਹਰਾ ਕੇ ਚਾਰ ਟੈਸਟ ਮੈਚਾਂ ਦੀ ਸੀਰੀਜ਼ ‘ਚ 2-1 ਦੀ ਅਜੇਤੂ ਲੀਡ ਬਣਾ ਲਈ ਹੈ। ਟੈਸਟ…

VIA PUNJAB
ਅੱਗੇ ਪੜ੍ਹੋ

ਕੋਹਲੀ ਨੇ ਵੱਲੋਂ ਸੌਰਵ ਗਾਂਗੁਲੀ ਦੇ ਰਿਕਾਰਡ ਦੀ ਬਰਾਬਰੀ

ਕੋਹਲੀ ਨੇ ਵੱਲੋਂ ਸੌਰਵ ਗਾਂਗੁਲੀ ਦੇ ਰਿਕਾਰਡ ਦੀ ਬਰਾਬਰੀ

ਵਿਰਾਟ ਕੋਹਲੀ ਨੇ ਭਾਰਤੀ ਕਪਤਾਨ ਵਜੋਂ 45ਵੇਂ ਮੈਚ ਵਿੱਚ ਟੀਮ ਦੀ ਅਗਵਾਈ ਕਰਦਿਆਂ 26ਵੀਂ ਜਿੱਤ ਦਰਜ ਕੀਤੀ। ਭਾਰਤੀ ਕਪਤਾਨ ਵਜੋਂ ਉਸ ਤੋਂ ਵੱਧ ਜਿੱਤਾਂ ਹੁਣ ਸਿਰਫ਼ ਮਹਿੰਦਰ ਸਿੰਘ ਧੋਨੀ ਦੇ ਨਾਮ ਦਰਜ ਹਨ, ਜਿਨ੍ਹਾਂ ਦੀ ਅਗਵਾਈ ਵਿੱਚ ਭਾਰਤ ਨੇ 60 ਟੈਸਟ ਖੇਡੇ ਅਤੇ ਇਨ੍ਹਾਂ ਵਿੱਚੋਂ ਟੀਮ 27 ਮੈਚਾਂ ਵਿੱਚ ਜਿੱਤ ਦਰਜ ਕਰਨ ਵਿੱਚ ਸਫਲ ਰਹੀ। ਕੋਹਲੀ ਦੀ ਕਪਤਾਨੀ ਵਿੱਚ ਵਿਦੇਸ਼ੀ ਧਰਤੀ ’ਤੇ ਇਹ ਭਾਰਤ ਦੀ 11ਵੀਂ ਜਿੱਤ ਹੈ। ਇਸ ਜਿੱਤ ਨਾਲ ਕੋਹਲੀ ਨੇ ਸੌਰਵ ਗਾਂਗੁਲੀ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਮੈਲਬਰਨ ਟੈਸਟ ਜਿੱਤਣ ਨਾਲ ਲਾਈ ਰਿਕਾਰਡਾਂ ਦੀ ਝੜੀ

ਭਾਰਤ ਨੇ ਮੈਲਬਰਨ ਟੈਸਟ ਜਿੱਤਣ ਨਾਲ ਲਾਈ ਰਿਕਾਰਡਾਂ ਦੀ ਝੜੀ

ਭਾਰਤ ਨੇ ਸੱਤ ਦਹਾਕਿਆਂ ਵਿੱਚ ਆਸਟਰੇਲਿਆਈ ਧਰਤੀ ’ਤੇ ਪਹਿਲੀ ਟੈਸਟ ਲੜੀ ਜਿੱਤਣ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਅੱਜ ਤੀਜੇ ਕ੍ਰਿਕਟ ਟੈਸਟ ਦੇ ਪੰਜਵੇਂ ਅਤੇ ਆਖ਼ਰੀ ਦਿਨ ਇੱਥੇ 137 ਦੌੜਾਂ ਦੀ ਜਿੱਤ ਨਾਲ ਬਾਰਡਰ-ਗਾਵਸਕਰ ਟਰਾਫੀ ਆਪਣੇ ਕੋਲ ਬਰਕਰਾਰ ਰੱਖੀ ਹੈ। ਭਾਰਤ ਨੇ ਆਸਟਰੇਲੀਆ ਨੂੰ 137 ਦੌੜਾਂ ਨਾਲ ਹਰਾ ਕੇ ਚਾਰ ਮੈਚਾਂ ਦੀ ਲੜੀ ਵਿੱਚ 2-1 ਦੀ ਲੀਡ ਬਣਾ ਲਈ ਹੈ। ਜੇਕਰ ਸਿਡਨੀ ਵਿੱਚ ਲੜੀ ਬਰਾਬਰ ਵੀ ਰਹਿੰਦੀ ਹੈ ਤਾਂ ਬਾਰਡਰ-ਗਾਵਸਕਰ ਟਰਾਫੀ ਭਾਰਤ ਕੋਲ ਹੀ ਰਹੇਗੀ ਕਿਉਂਕਿ…

VIA PUNJAB
ਅੱਗੇ ਪੜ੍ਹੋ

ਕੰਮਕਾਰ ਠੱਪ ਹੋਣ ਲਈ ਡੈਮੋਕਰੈਟਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਟਰੰਪ

ਕੰਮਕਾਰ ਠੱਪ ਹੋਣ ਲਈ ਡੈਮੋਕਰੈਟਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਟਰੰਪ

ਵਾਸ਼ਿੰਗਟਨ – ਹਫ਼ਤੇ ਭਰ ਤੋਂ ਅੰਸ਼ਕ ਤੌਰ ’ਤੇ ਠੱਪ ਪਏ ਸਰਕਾਰੀ ਕੰਮਕਾਰ ਨੂੰ ਮੁੜ ਤੋਂ ਪੱਟੜੀ ’ਤੇ ਲਿਆਉਣ ਲਈ ਹੋ ਰਹੀ ਗੱਲਬਾਤ ’ਚ ਅੜਿੱਕਾ ਬਰਕਰਾਰ ਰਹਿਣ ਵਿਚਾਲੇ ਰਾਸ਼ਟਰਪਤੀ ਡੋਨਲਡ ਟਰੰਪ ਲਗਾਤਾਰ ਡੈਮੋਕਰੈਟਾਂ ਨੂੰ ਨਿਸ਼ਾਨਾ ਬਣਾ ਕੇ ਟਵੀਟ ਕਰ ਰਹੇ ਹਨ। ਟਰੰਪ ਕ੍ਰਿਸਮਸ ਦੌਰਾਨ ਫਲੋਰਿਡਾ ਦੇ ਕਲੱਬ ’ਚ ਛੁੱਟੀਆਂ ਮਨਾਉਣ ਦੀ ਥਾਂ ਇਸ ਠੱਪ ਪਏ ਕੰਮਕਾਰ ਕਾਰਨ ਵ੍ਹਾਈਟ ਹਾਊਸ ’ਚ ਫਸੇ ਹੋਏ ਹਨ। ਸੰਘੀ ਸੇਵਾਵਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਤਨਖ਼ਾਨ ਨਾ ਮਿਲਣ ਦੀ ਸਮੱਸਿਆ ਨਵੇਂ ਸਾਲ…

VIA PUNJAB
ਅੱਗੇ ਪੜ੍ਹੋ
1 941 942 943 944 945 1,271