ਆਰੀਅਨਜ਼ ਪਬਲਿਕ ਸਕੂਲ, ਰਾਜਪੁਰਾ ਦੇ ਵਿਦਿਆਰਥੀਆਂ ਨੇ ਕ੍ਰਿਸਮਸ ਦਾ ਤਿਉਹਾਰ ਮਨਾਇਆ

ਆਰੀਅਨਜ਼ ਪਬਲਿਕ ਸਕੂਲ, ਰਾਜਪੁਰਾ ਦੇ ਵਿਦਿਆਰਥੀਆਂ ਨੇ ਕ੍ਰਿਸਮਸ ਦਾ ਤਿਉਹਾਰ ਮਨਾਇਆ

ਮੋਹਾਲੀ – ਆਰੀਅਨਜ਼ ਪਬਲਿਕ ਸਕੂਲ, ਰਾਜਪੁਰਾ ਨੇੜੇ ਚੰਡੀਗੜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਕ੍ਰਿਸਮਸ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ। ਇਸ ਮੌਕੇ ਤੇ ਫੈਂਸੀ ਡਰੈਸ ਮੁਕਾਬਲਾ, ਪਰੀਆਂ, ਪ੍ਰਤਿਭਾ ਸ਼ੌਅ ਸ਼ਾਮਿਲ ਸਨ। ਵਿਦਿਆਰਥੀਆਂ ਨੇ ਕਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ। ਵਿਦਿਆਰਥੀਆਂ ਨੂੰ ਮਿਠਾਈਆਂ ਵੀ ਵੰਡੀਆਂ ਗਈਆ। ਇਸ ਮੌਕੇ ਆਰੀਅਨਜ਼ ਪਬਲਿਕ ਸਕੂਲ ਦੀ ਪ੍ਰਿੰਸੀਪਲ, ਸ਼੍ਰੀਮਤੀ ਸਰੀਤਾ ਜੈਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਸਨੇ ਯਿਸ਼ੂ ਮਸੀਹ ਦੇ ਜਨਮ ਦੇ ਮਕਸਦ ਅਤੇ ਕ੍ਰਿਸਮਸ ਦੇ ਤਿਉਹਾਰ…

VIA PUNJAB
ਅੱਗੇ ਪੜ੍ਹੋ

ਗੁਰ ਅਸਥਾਨਾਂ ਦੇ ਦਰਸ਼ਨਾਂ ਲਈ ਭੋਪਾਲ ਤੋਂ ਪੁੱਜਾ ਸਿਕਲੀਗਰ ਸਿੱਖਾਂ ਦਾ ਜਥਾ

ਗੁਰ ਅਸਥਾਨਾਂ ਦੇ ਦਰਸ਼ਨਾਂ ਲਈ ਭੋਪਾਲ ਤੋਂ ਪੁੱਜਾ ਸਿਕਲੀਗਰ ਸਿੱਖਾਂ ਦਾ ਜਥਾ

ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ਦੀ ਯਾਤਰਾ ਲਈ ਮੁਹੱਈਆ ਕਰਵਾਏ ਸਾਧਨ ਅੰਮ੍ਰਿਤਸਰ – ਮੱਧ ਪ੍ਰਦੇਸ਼ ’ਚ ਪੈਂਦੇ ਭੋਪਾਲ ਤੋਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਦੇ ਦੋ ਸੌ ਮੈਂਬਰਾਂ ਦੇ ਇਕ ਜਥੇ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਪੈਂਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਰਵਾਨਾ ਕੀਤਾ ਗਿਆ। ਗਿਆਨੀ ਦਲੀਪ ਸਿੰਘ ਦੀ ਅਗਵਾਈ ਵਿਚ ਇਥੇ ਪਹੁੰਚੇ ਇਨ੍ਹਾਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਨੂੰ ਸਥਾਨਕ ਭਾਈ ਗੁਰਦਾਸ ਹਾਲ ਤੋਂ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਅੱਗੇ ਪਾਇਆ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ

ਸ਼੍ਰੋਮਣੀ ਕਮੇਟੀ ਨੇ ਅੱਗੇ ਪਾਇਆ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ

ਅੰਮ੍ਰਿਤਸਰ – ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਦੇ ਫੈਸਲੇ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਕੇਸ ਦੇ ਮੁੱਖ ਗਵਾਹਾਂ ਅਤੇ ਵਕੀਲਾਂ ਦੇ ਸਨਮਾਨ ਅੱਗੇ ਪਾ ਦਿੱਤਾ ਗਿਆ ਹੈ। ਪਹਿਲਾਂ ਇਹ ਸਨਮਾਨ 26 ਦਸੰਬਰ 2018 ਨੂੰ ਕੀਤਾ ਜਾਣਾ ਸੀ, ਜਦਕਿ ਹੁਣ ਨਵੀਂ ਤਰੀਕ ਬਾਅਦ ਵਿਚ ਤੈਅ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀ…

VIA PUNJAB
ਅੱਗੇ ਪੜ੍ਹੋ

ਬੇਦੀ ਨੂੰ ਪਿੱਛੇ ਛੱਡ ਸਕਦੈ ਇਸ਼ਾਂਤ ਸ਼ਰਮਾ

ਬੇਦੀ ਨੂੰ ਪਿੱਛੇ ਛੱਡ ਸਕਦੈ ਇਸ਼ਾਂਤ ਸ਼ਰਮਾ

ਮੈਲਬੋਰਨ – ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਆਸਟਰੇਲੀਆ ਖਿਲਾਫ ਮੈਲਬੋਰਨ ‘ਚ ਹੋਣ ਵਾਲੇ ਤੀਜੇ ਕ੍ਰਿਕਟ ਟੈਸਟ ‘ਚ ਸਾਬਕਾ ਭਾਰਤੀ ਕਪਤਾਨ ਅਤੇ ਲੈਫਟ ਆਰਮ ਸਪਿਨਰ ਬਿਸ਼ਨ ਸਿੰਘ ਬੇਦੀ ਨੂੰ ਪਿੱਛੇ ਛੱਡ ਸਕਦਾ ਹੈ।30 ਸਾਲਾ ਇਸ਼ਾਂਤ ਨੇ ਆਸਟਰੇਲੀਆ ਖਿਲਾਫ 2 ਮੈਚਾਂ ‘ਚ ਕੁਲ 8 ਵਿਕਟਾਂ ਹਾਸਲ ਕੀਤੀਆਂ ਹਨ ਅਤੇ ਬੇਦੀ ਤੋਂ ਅੱਗੇ ਨਿਕਲਣ ਲਈ ਉਸ ਨੂੰ ਸਿਰਫ 3 ਵਿਕਟਾਂ ਦੀ ਜ਼ਰੂਰਤ ਹੈ। ਇਸ਼ਾਂਤ ਦੇ ਖਾਤੇ ‘ਚ 89 ਟੈਸਟਾਂ ‘ਚ 264 ਵਿਕਟਾਂ ਹਨ, ਜਦਕਿ 1966 ਤੋਂ 1979 ਤੱਕ ਭਾਰਤ…

VIA PUNJAB
ਅੱਗੇ ਪੜ੍ਹੋ

ਪੰਜਾਬ ਖਿਲਾਫ ਚੰਗੀ ਸ਼ੁਰੂਆਤ ਤੋਂ ਬਾਅਦ ਹੈਦਰਾਬਾਦ ਦੀ ਪਾਰੀ ਲੜਖੜਾਈ

ਪੰਜਾਬ ਖਿਲਾਫ ਚੰਗੀ ਸ਼ੁਰੂਆਤ ਤੋਂ ਬਾਅਦ ਹੈਦਰਾਬਾਦ ਦੀ ਪਾਰੀ ਲੜਖੜਾਈ

ਹੈਦਰਾਬਾਦ – ਸਲਾਮੀ ਬੱਲੇਬਾਜ਼ ਤਨਮਯ ਅਗਰਵਾਲ (60) ਤੇ ਕਪਤਾਨ ਅਕਸ਼ਤ ਰੈੱਡੀ (77) ਨੇ ਪਹਿਲੀ ਵਿਕਟ ਲਈ 125 ਦੌੜਾਂ ਦੀ ਸਾਂਝੇਦਾਰੀ ਕਰ ਕੇ ਰਣਜੀ ਟਰਾਫੀ 2018 ਇਲੀਟ ਗਰੁੱਪ-ਬੀ ਦੇ ਮੈਚ ਦੇ ਪਹਿਲੇ ਦਿਨ ਸ਼ਨੀਵਾਰ ਹੈਦਰਾਬਾਦ ਨੂੰ ਚੰਗੀ ਸ਼ੁਰੂਆਤ ਦਿਵਾਈ ਪਰ ਮਯੰਕ ਮਾਰਕੰਡੇ ਨੇ ਆਖਰੀ ਘੰਟੇ ਦੀ ਖੇਡ ‘ਚ ਤਿੰਨ ਵਿਕਟਾਂ ਲੈ ਕੇ ਪੰਜਾਬ ਦੀ ਵਾਪਸੀ ਕਰਵਾਈ। ਹੈਦਰਾਬਾਦ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ ਅਤੇ ਓਪਨਰਾਂ ਨੇ ਉਸ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਇਸ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਟਰੰਪ ਦੇ ਵਿਸ਼ੇਸ਼ ਦੂਤ ਮੈਕਗਰਕ ਨੇ ਦਿੱਤਾ ਅਸਤੀਫਾ

ਟਰੰਪ ਦੇ ਵਿਸ਼ੇਸ਼ ਦੂਤ ਮੈਕਗਰਕ ਨੇ ਦਿੱਤਾ ਅਸਤੀਫਾ

ਵਾਸ਼ਿੰਗਟਨ – ਅੱਤਵਾਦੀ ਸੰਗਠਨ ਇਸਲਾਮਕ ਸਟੇਟ ਨੂੰ ਹਰਾਉਣ ਲਈ ਗਲੋਬਲ ਸੰਗਠਨ ਦੇ ਅਮਰੀਕੀ ਰਾਸ਼ਟਰਪਤੀ ਦੇ ਵਿਸ਼ੇਸ਼ ਦੂਤ ਬ੍ਰੇਟ ਮੈਕਗਰਕ ਨੇ ਸੀਰੀਆ ਤੋਂ ਫੌਜੀਆਂ ਨੂੰ ਵਾਪਸ ਬੁਲਾਉਣ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ‘ਤੇ ਸਖਤ ਅਸਹਿਮਤੀ ਜਤਾਉਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੀ. ਬੀ. ਸੀ. ਦੇ ਸੂਤਰਾਂ ਦੇ ਹਵਾਲੇ ਤੋਂ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਮੈਕਗਰਕ ਨੇ ਇਸ ਤੋਂ ਪਹਿਲਾਂ ਫਰਵਰੀ 2019 ‘ਚ ਅਸਤੀਫਾ ਦੇਣ ਦੀ ਯੋਜਨਾ ਬਣਾਈ ਸੀ ਪਰ ਵਿਦੇਸ਼…

VIA PUNJAB
ਅੱਗੇ ਪੜ੍ਹੋ

ਪਾਕਿ ਫੌਜ ਮੁਖੀ ਨੇ ਇਮਰਾਨ ਦੀ ਸ਼ਾਂਤੀ ਪਹਿਲ ਦਾ ਕੀਤਾ ਸਮਰਥਨ

ਪਾਕਿ ਫੌਜ ਮੁਖੀ ਨੇ ਇਮਰਾਨ ਦੀ ਸ਼ਾਂਤੀ ਪਹਿਲ ਦਾ ਕੀਤਾ ਸਮਰਥਨ

ਕਰਾਚੀ – ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਸ਼ਾਂਤੀ ਪਹਿਲਾਂ ਦਾ ਸਮਰਥਨ ਕੀਤਾ ਹੈ। ਬਾਜਵਾ ਨੇ ਕਿਹਾ ਹੈ ਕਿ ਨਵੀਂ ਸਰਕਾਰ ਨੇ ਭਾਰਤ ਵੱਲ ਪੂਰੀ ਈਮਾਨਦਾਰੀ ਨਾਲ ਹੱਥ ਵਧਾਇਆ ਹੈ। ਪਰ ਇਸ ਨੂੰ ਪਾਕਿਸਤਾਨ ਦੀ ਕਮਜ਼ੋਰੀ ਨਹੀਂ ਸਮਝਿਆ ਜਾਣਾ ਚਾਹੀਦਾ। ਬਾਜਵਾ ਨੇ ਸ਼ਨੀਵਾਰ ਨੂੰ ਕਰਾਚੀ ਸਥਿਤ ‘ਨੇਵਲ ਅਕੈਡਮੀ’ ਵਿਚ ‘ਮਿਡਸ਼ਿਪਮੈਨ ਅਤੇ ਸ਼ੌਰਟ ਸਰਵਿਸ ਕੋਰਸ’ ਦੀ ਪਾਸਿੰਗ ਆਊਟ ਪਰੇਡ ਨੂੰ ਸੰਬੋਧਿਤ ਕਰਦਿਆਂ ਕਿਹਾ,” ਪਾਕਿਸਤਾਨ ਇਕ ਸਾਂਤੀ…

VIA PUNJAB
ਅੱਗੇ ਪੜ੍ਹੋ

ਮੈਟਿਸ ਦੇ ਅਸਤੀਫੇ ਚ ਨਵੇਂ ਰੱਖਿਆ ਮੰਤਰੀ ਸਾਹਮਣੇ ਚੁਣੌਤੀਆਂ ਦਾ ਵੀ ਜ਼ਿਕਰ

ਮੈਟਿਸ ਦੇ ਅਸਤੀਫੇ ਚ ਨਵੇਂ ਰੱਖਿਆ ਮੰਤਰੀ ਸਾਹਮਣੇ ਚੁਣੌਤੀਆਂ ਦਾ ਵੀ ਜ਼ਿਕਰ

ਵਾਸ਼ਿੰਗਟਨ – ਅਮਰੀਕੀ ਰੱਖਿਆ ਮੰਤਰੀ ਜਿਮ ਮੈਟਿਸ ਦੇ ਅਸਤੀਫੇ ਨੂੰ ਟਰੰਪ ਦੇ ਨਾਲ ਦੋ ਸਾਲ ਦੇ ਕੰਮਕਾਜ ਦੀ ਨਿਰਾਸ਼ਾ ਦੇ ਨਤੀਜੇ ਵਜੋਂ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮੈਟਿਸ ਦੇ ਉਤਰਾਧਿਕਾਰੀ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ‘ਤੇ ਵੀ ਚਰਚਾ ਸ਼ੁਰੂ ਹੋ ਗਈ ਹੈ। ਚਿੱਠੀ ਵਿਚ ਮੈਟਿਸ ਨੇ ਨਾ ਸਿਰਫ ਦੇਸ਼ ਸਗੋਂ ਭਾਵੀ ਰੱਖਿਆ ਮੰਤਰੀ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦਾ ਵੀ ਜ਼ਿਕਰ ਕੀਤਾ ਹੈ। ਅਮਰੀਕੀ ਸੈਨੇਟ ‘ਚ ਵਿਦੇਸ਼ ਸਬੰਧਾਂ ਦੀ ਕਮੇਟੀ ਦੇ ਮੈਂਬਰ ਬਾਬ ਮੇਨੇਨਡੇਜ਼…

VIA PUNJAB
ਅੱਗੇ ਪੜ੍ਹੋ

ਹਰਸ਼ ਵਰਧਨ ਬਣੇ ਅਮਰੀਕਾ ਚ ਭਾਰਤ ਦੇ ਨਵੇਂ ਰਾਜਦੂਤ

ਹਰਸ਼ ਵਰਧਨ ਬਣੇ ਅਮਰੀਕਾ ਚ ਭਾਰਤ ਦੇ ਨਵੇਂ ਰਾਜਦੂਤ

ਵਾਸ਼ਿੰਗਟਨ ਡੀ. ਸੀ. – ਚੰਗੇ ਨੀਤੀਵਾਨ ਹਰਸ਼ ਵਰਧਨ ਸ਼ਰਿੰਗਲਾ ਨੂੰ ਅਮਰੀਕਾ ‘ਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਸ਼ਰਿੰਗਲਾ ਜੋ ਭਾਰਤੀ ਵਿਦੇਸ਼ੀ ਸੇਵਾਵਾਂ ਦੇ 1984 ਬੈਚ ਦੇ ਨੀਤੀਵਾਨ ਹਨ, ਜੋ ਨਵਤੇਜ ਸਿੰਘ ਸਰਨਾ ਦੀ ਜਗ੍ਹਾ ਲੈਣਗੇ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਜਨਵਰੀ ਵਿੱਚ ਆਪਣਾ ਅਹੁਦਾ ਸੰਭਾਲਣਗੇ। ਜ਼ਿਕਰਯੋਗ ਹੈ ਕਿ ਵਰਤਮਾਨ ਸਮੇਂ ਸ਼ਰਿੰਗਲਾ ਬੰਗਲਾਦੇਸ਼ ‘ਚ ਭਾਰਤੀ ਹਾਈ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਸੀਨੀਅਰ ਕੂਟਨੀਤਕ ਰੀਵਾ ਗਾਂਗੁਲੀ ਦਾਸ ਜੋ ਵਰਤਮਾਨ ਸਮੇਂ…

VIA PUNJAB
ਅੱਗੇ ਪੜ੍ਹੋ

ਪਾਕਿ ਘੱਟ ਗਿਣਤੀਆਂ ਤੇ ਅਤਿਆਚਾਰ ਕਰਨ ਵਾਲਾ ਦੇਸ਼ : ਨਕਵੀ

ਪਾਕਿ ਘੱਟ ਗਿਣਤੀਆਂ ਤੇ ਅਤਿਆਚਾਰ ਕਰਨ ਵਾਲਾ ਦੇਸ਼ : ਨਕਵੀ

ਨਵੀਂ ਦਿੱਲੀ – ਭਾਜਪਾ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭਾਰਤ ‘ਚ ਘੱਟ ਗਿਣਤੀਆਂ ਨਾਲ ਹੋਣ ਵਾਲੇ ਰਵੱਈਏ ‘ਤੇ ਕੀਤੀ ਗਈ ਟਿੱਪਣੀ ‘ਤੇ ਹਮਲਾ ਬੋਲਦਿਆਂ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਘੱਟ ਗਿਣਤੀਆਂ ‘ਤੇ ਅਤਿਆਚਾਰ ਕਰਨ ਵਾਲਾ ਦੇਸ਼ ਹੈ। ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਇਮਰਾਨ ਖਾਨ ਦੀ ਟਿੱਪਣੀ ਨੂੰ ‘100 ਚੂਹੇ ਖਾ ਕੇ ਬਿੱਲੀ ਚੱਲੀ ਹਜ ਨੂੰ’ ਕਰਾਰ ਦਿੱਤਾ। ਪਾਕਿਸਤਾਨ ਦੀ ਤਿੱਖੇ ਸ਼ਬਦਾਂ ‘ਚ ਆਲੋਚਨਾ ਕਰਦਿਆਂ ਭਾਜਪਾ ਆਗੂ ਨਕਵੀ ਨੇ…

VIA PUNJAB
ਅੱਗੇ ਪੜ੍ਹੋ
1 954 955 956 957 958 1,271