ਪੰਜਾਬ ਵਿੱਚ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ

ਪੰਜਾਬ ਵਿੱਚ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ

ਸਰਪੰਚੀ ਲਈ 17 ਦਸੰਬਰ ਤੱਕ 2494 ਨਾਮਜ਼ਦਗੀ ਪੱਤਰ ਦਾਖ਼ਲ ਚੰਡੀਗੜ – ਪੰਜਾਬ ਦੀਆਂ 13276 ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਨੇ ਤੇਜ਼ੀ ਫੜ ਲਈ ਹੈ। 17 ਦਸੰਬਰ 2018 ਤੱਕ ਸਰਪੰਚਾਂ ਦੇ ਅਹੁਦਿਆਂ ਲਈ 2494 ਅਤੇ ਪੰਚਾਂ ਦੇ ਅਹੁਦਿਆਂ ਲਈ 5772 ਨਾਮਜ਼ਦਗੀ ਪੱਤਰ ਦਾਖ਼ਲ ਹੋਏ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 19 ਦਸੰਬਰ 2018 ਹੈ।ਰਾਜ ਚੋਣ ਕਮਿਸ਼ਨਰ, ਪੰਜਾਬ ਦੇ ਤਰਜਮਾਨ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਦਸੰਬਰ 2018 ਨੂੰ…

VIA PUNJAB
ਅੱਗੇ ਪੜ੍ਹੋ

ਸੂਬੇ ਦੇ 1505 ਮਰੀਜਾਂ ਨੂੰ ਕਰੀਬ 1.90 ਕਰੋੜ ਰੁਪਏ ਦੀ ਮੈਡੀਕਲ ਸਹਾਇਤਾ ਮਹੁਈਆ ਕਰਵਾਈ – ਸਿਹਤ ਮੰਤਰੀ

ਸੂਬੇ ਦੇ 1505 ਮਰੀਜਾਂ ਨੂੰ ਕਰੀਬ 1.90 ਕਰੋੜ ਰੁਪਏ ਦੀ ਮੈਡੀਕਲ ਸਹਾਇਤਾ ਮਹੁਈਆ ਕਰਵਾਈ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ ਹੁਣ ਤਕ ਸੂਬੇ ਦੇ 1505 ਮਰੀਜਾਂ ਨੂੰ ਕਰੀਬ 1.90 ਕਰੋੜ ਰੁਪਏ ਦੀ ਮੈਡੀਕਲ ਸਹਾਇਤਾ ਮਹੁਈਆ ਕਰਾਈ ਗਈ ਹੈ| ਪਿਛਲੇ 4 ਮਹੀਨੇ ਦੌਰਾਨ ਕੁੱਲ 2598 ਮੀਰਜਾਂ ਵੱਲੋਂ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਕਰਵਾਇਆ ਗਿਆ ਹੈ| ਸ੍ਰੀ ਵਿਜ ਨੇ ਦਸਿਆ ਕਿ ਹਰਿਆਣਾ ਦੇ 1166 ਮਰੀਜਾਂ ਨੇ ਪ੍ਰਾਈਵੇਟ ਹਸਪਤਾਲਾਂ ਅਤੇ 1432 ਮਰੀਜਾਂ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਇਲਾਜ ਕੀਤਾ ਹੈ| ਇਸ ਦੇ ਲਈ ਹੁਣ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਵੱਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ‘ਚ ਵਾਧੇ ਬਾਰੇ ਮੀਡੀਆ ਰਿਪੋਰਟਾਂ ਬੇਬੁਨਿਆਦ ਕਰਾਰ

ਪੰਜਾਬ ਵਿਧਾਨ ਸਭਾ ਵੱਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ‘ਚ ਵਾਧੇ ਬਾਰੇ ਮੀਡੀਆ ਰਿਪੋਰਟਾਂ ਬੇਬੁਨਿਆਦ ਕਰਾਰ

ਚੰਡੀਗੜ – ਪੰਜਾਬ ਦੇ ਵਿਧਾਇਕਾਂ ਦੀ ਤਨਖ਼ਾਹ ਵਿੱਚ ਵਾਧਾ ਕੀਤੇ ਜਾਣ ਬਾਰੇ ਮੀਡੀਆ ਦੇ ਇਕ ਹਿੱਸੇ ਵੱਲੋਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਖ਼ਬਰਾਂ ਨੂੰ ਮਨਘੜਤ ਤੇ ਆਧਾਰਹੀਣ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਵਿਧਾਇਕਾਂ ਦੀ ਤਨਖ਼ਾਹ ਵਿੱਚ ਅਜੇ ਤੱਕ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਇਹ ਮਾਮਲਾ ਅਜੇ ਆਮ ਮੰਤਵਾਂ ਸਬੰਧੀ ਕਮੇਟੀ ਦੇ ਜ਼ੇਰੇ ਗ਼ੌਰ ਹੈ। ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ….

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਨੂੰ ਮਿਲਿਆ ਖ਼ੁਦ-ਮੁਖ਼ਤਿਆਰ ਦਰਜਾ

ਸ਼੍ਰੋਮਣੀ ਕਮੇਟੀ ਦੇ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਨੂੰ ਮਿਲਿਆ ਖ਼ੁਦ-ਮੁਖ਼ਤਿਆਰ ਦਰਜਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਮੁੰਬਈ ਵਿਖੇ ਚੱਲ ਰਿਹਾ ਨਾਮਵਰ ਵਿਦਿਅਕ ਅਦਾਰਾ ਗੁਰੂ ਨਾਨਕ ਖਾਲਸਾ ਕਾਲਜ ਆਫ ਆਰਟਸ, ਸਾਇੰਸ ਐਂਡ ਕਾਮਰਸ ਹੁਣ ਖ਼ੁਦ-ਮੁਖ਼ਤਿਆਰ ਸੰਸਥਾ ਬਣ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵੱਲੋਂ ਕਾਲਜ ਨੂੰ ਦਸ ਸਾਲ ਲਈ ਖ਼ੁਦ-ਮੁਖ਼ਤਿਆਰ ਦਾ ਦਰਜਾ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਸੰਸਥਾ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ‘ਆਜ਼ਾਦ’ ਕਰਵਾਉਣ ਲਈ ਪਾਕਿ ਫੌਜ ਦੀ ਮਦਦ ਮੰਗਣ ਬਾਰੇ ਪਨੂੰ ਦੇ ਬਿਆਨ ਨੇ ਐਸ.ਐਫ.ਜੇ. ਦੀ ਆਈ.ਐਸ.ਆਈ. ਨਾਲ ਗੰਢਤੁੱਪ ਜ਼ਾਹਰ ਕੀਤੀ-ਕੈਪਟਨ ਅਮਰਿੰਦਰ ਸਿੰਘ

ਪੰਜਾਬ ਨੂੰ ‘ਆਜ਼ਾਦ’ ਕਰਵਾਉਣ ਲਈ ਪਾਕਿ ਫੌਜ ਦੀ ਮਦਦ ਮੰਗਣ ਬਾਰੇ ਪਨੂੰ ਦੇ ਬਿਆਨ ਨੇ ਐਸ.ਐਫ.ਜੇ. ਦੀ ਆਈ.ਐਸ.ਆਈ. ਨਾਲ ਗੰਢਤੁੱਪ ਜ਼ਾਹਰ ਕੀਤੀ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਸਿੱਖਜ਼ ਫਾਰ ਜਸਟਿਸ (ਐਸ.ਐਫ.ਜੇ.) ਵੱਲੋਂ ਪੰਜਾਬ ਨੂੰ ਭਾਰਤ ਤੋਂ ‘ਆਜ਼ਾਦ’ ਕਰਾਉਣ ਲਈ ਪਾਕਿਸਤਾਨ ਦੀ ਮਦਦ ਮੰਗਣ ਬਾਰੇ ਦਿੱਤੇ ਬਿਆਨ ਨਾਲ ਇਸ ਜਥੇਬੰਦੀ ਦੇ ਨਾਪਾਕ ਇਰਾਦਿਆਂ ਅਤੇ ਪਾਕਿਸਤਾਨੀ ਫ਼ੌਜ ਅਤੇ ਆਈ.ਐਸ.ਆਈ. ਨਾਲ ਗੰਢਤੁੱਪ ਦਾ ਪਰਦਾਫਾਸ਼ ਹੋਇਆ ਹੈ।ਐਸ.ਐਫ.ਜੇ. ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਬਿੱਲੀ ਹੁਣ ਪੂਰੀ ਤਰ੍ਹਾਂ ਥੈਲੇ ਵਿੱਚੋਂ ਬਾਹਰ…

VIA PUNJAB
ਅੱਗੇ ਪੜ੍ਹੋ

ਸ੍ਰੀ ਹਰਿਮੰਦਰ ਸਾਹਿਬ ਸ਼ੁਕਰਾਨਾ ਕਰਨ ਪੁੱਜੇ ਐਚ. ਐਸ. ਫੂਲਕਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸ੍ਰੀ ਹਰਿਮੰਦਰ ਸਾਹਿਬ ਸ਼ੁਕਰਾਨਾ ਕਰਨ ਪੁੱਜੇ ਐਚ. ਐਸ. ਫੂਲਕਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ – ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪਹੁੰਚੇ ਸਿੱਖ ਵਕੀਲ ਸਰਦਾਰ ਐਚ. ਐਸ. ਫੂਲਕਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ…

VIA PUNJAB
ਅੱਗੇ ਪੜ੍ਹੋ

99 ਫੀਸਦੀ ਚੀਜ਼ਾਂ ’ਤੇ ਲੱਗੇਗੀ 18 ਫੀਸਦੀ ਜੀ.ਐਸ.ਟੀ. : ਮੋਦੀ

99 ਫੀਸਦੀ ਚੀਜ਼ਾਂ ’ਤੇ ਲੱਗੇਗੀ 18 ਫੀਸਦੀ ਜੀ.ਐਸ.ਟੀ. : ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵਡਾ ਐਲਾਨ ਕੀਤਾ ਹੈ।ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘਟ ਜੀ.ਐਸ.ਟੀ. ਦੇ ਦਾਇਰੇ ‘ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ ‘ਚ ਇਕ ਨਿਜੀ ਟੀਵੀ ਚੈਨਲ ਦੇ ਪ੍ਰੋਗਰਾਮ ‘ਚ ਕਹੀ। ਮੋਦੀ ਨੇ ਕਿਹਾ ਕਿ ਜੀ.ਐਸ.ਟੀ. ਨੂੰ ਲੈ ਕੇ ਸਰਕਾਰ ਸਾਹਮਣੇ ਕਈ ਚੁਣੌਤੀਆਂ ਹਨ।

VIA PUNJAB
ਅੱਗੇ ਪੜ੍ਹੋ

6 ਸਾਲ ਬਾਅਦ ਵਤਨ ਪਰਤਿਆ ਹਾਮਿਦ ਅਨਸਾਰੀ

6 ਸਾਲ ਬਾਅਦ ਵਤਨ ਪਰਤਿਆ ਹਾਮਿਦ ਅਨਸਾਰੀ

ਅੰਮ੍ਰਿਤਸਰ – ਭਾਰਤੀ ਨਾਗਰਿਕ ਹਾਮਿਦ ਅੰਸਾਰੀ ਪਕਿਸਤਾਨ ਦੀ ਜੇਲ੍ਹ ਤੋ ਰਿਹਾਅ ਹੋ ਕੇ 6 ਸਾਲ ਬਾਅਦ ਵਾਪਿਸ ਭਾਰਤ ਪਰਤ ਆਇਆ ਹੈ। ਹਾਮਿਦ ਅੰਸਾਰੀ ਦੇ ਪਰਿਵਾਰ ਮੈਂਬਰ ਮੁੰਬਈ ਤੋ ਅਟਾਰੀ ਵਾਹਘਾ ਸਰਹੱਦ ਤੇ ਉਸ ਨੂੰ ਲੈਣ ਲਈ ਪਹੁੰਚੇ ਹਨ। ਇਸ਼ਕ ਦੇ ਚੱਕਰ ਵਿੱਚ ਪਾਕਿਸਤਾਨ ਗਏ ਹਾਮਿਦ ਅੰਸਾਰੀ ਨੂੰ ਅੱਜ ਭਾਰਤ ਹਵਾਲੇ ਕੀਤਾ ਗਿਆ। ਹਾਮਿਦ ਅੰਸਾਰੀ ਦੇ ਪਰਿਵਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 3 ਸਾਲਾਂ ਤੋਂ ਉਨ੍ਹਾਂ ਘਰ ਵਿਚ ਕੋਈ ਖ਼ੁਸ਼ੀ ਨਹੀਂ ਮਨਾਈ। ਅੱਜ ਦਾ ਦਿਨ…

VIA PUNJAB
ਅੱਗੇ ਪੜ੍ਹੋ

ਨਰਵਾਨਾ-ਕੁਰੂਕਸ਼ੇਤਰ ਰੇਲਵੇ ਲਾਇਨ ਨੂੰ ਵੀ ਐਲੀਵੇਟਿਡ ਰੇਲਵੇ ਟ੍ਰੈਕ ਬਨਾਉਣ ਦੀ ਅਪੀਲ

ਨਰਵਾਨਾ-ਕੁਰੂਕਸ਼ੇਤਰ ਰੇਲਵੇ ਲਾਇਨ ਨੂੰ ਵੀ ਐਲੀਵੇਟਿਡ ਰੇਲਵੇ ਟ੍ਰੈਕ ਬਨਾਉਣ ਦੀ ਅਪੀਲ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕੇਂਦਰੀ ਰੇਲ ਮੰਤਰੀ ਪੀਯੂਸ਼ ਗੋਇਲ ਨਾਲ ਰੋਹਤਕ ਵਿਚ ਬਣਾਏ ਗਏ ਐਲੀਵੇਟਿਡ ਰੇਲਵੇ ਟ੍ਰੇਕ ਦੀ ਤਰਜ ‘ਤੇ ਕੈਥਲ ਵਿਚ ਨਰਵਾਨਾ- ਕੁਰੂਕਸ਼ੇਤਰ ਰੇਲਵੇ ਲਾਇਨ ਨੂੰ ਵੀ ਐਲੀਵੇਟਿਡ ਰੇਲਵੇ ਟ੍ਰੈਕ ਬਨਾਉਣ ਦੀ ਅਪੀਲ ਕੀਤੀ ਹੈ। ਲੋਕ ਨਿਰਮਾਣ ਵਿਭਾਗ ਦੇ ਇਕ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰੋਹਤਕ ਵਿਚ ਭਾਰਤ ਦੇ ਪਹਿਲੇ ਐਲੀਵੇਟਿਡ ਰੇਲ ਟ੍ਰੇਕ ਦੀ ਤਰਜ ‘ਤੇ ਸੂਬੇ ਦੇ ਹੋਰ ਥਾਵਾਂ ‘ਤੇ ਵੀ ਅਜਿਹੇ ਪ੍ਰੋਜੈਕਟ…

VIA PUNJAB
ਅੱਗੇ ਪੜ੍ਹੋ

ਜਾਪਾਨ ਦੇ ਰੈਸਟੋਰੈਂਟ ਵਿੱਚ ਧਮਾਕਾ, 40 ਵਿਅਕਤੀ ਜ਼ਖਮੀ

ਜਾਪਾਨ ਦੇ ਰੈਸਟੋਰੈਂਟ ਵਿੱਚ ਧਮਾਕਾ, 40 ਵਿਅਕਤੀ ਜ਼ਖਮੀ

ਟੋਕੀਓ – ਜਾਪਾਨ ਦੇ ਸਾਪੋਰੋ ਸ਼ਹਿਰ ਵਿੱਚ ਇਕ ਰੈਸਟੋਰੈਂਟ ਵਿੱਚ ਭਿਆਨਕ ਧਮਾਕਾ ਹੋਣ ਅਤੇ ਅੱਗ ਲੱਗਣ ਕਾਰਨ 40 ਤੋਂ ਵਧੇਰੇ ਵਿਅਕਤੀ ਜ਼ਖਮੀ ਹੋ ਗਏ| ਹੋਕਯਡੋ ਪੁਲੀਸ ਵਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ| ਧਮਾਕੇ ਦੇ ਕਾਰਨਾਂ ਬਾਰੇ ਅਜੇ ਤਕ ਪਤਾ ਨਹੀਂ ਲੱਗ ਸਕਿਆ| ਜਾਪਾਨ ਦੇ ਐਮਰਜੈਂਸੀ ਸੇਵਾ ਵਿਭਾਗ ਦੀ ਟੀਮ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ| ਰੈਸਟੋਰੈਂਟ ਦੇ ਨੇੜੇ ਰਹਿਣ ਵਾਲੇ ਲੋਕਾਂ ਮੁਤਾਬਕ ਕਿਸੇ ਗੈਸ ਦੇ ਲੀਕ ਹੋਣ ਕਾਰਨ ਧਮਾਕਾ ਹੋਇਆ ਅਤੇ ਇਲਾਕੇ ਵਿੱਚ…

VIA PUNJAB
ਅੱਗੇ ਪੜ੍ਹੋ
1 963 964 965 966 967 1,271