ਪਾਕਿ ਨੇ ਹਾਮਿਦ ਅੰਸਾਰੀ ਨੂੰ ਕੀਤਾ ਰਿਹਾਅ, ਵਾਹਗਾ ਬਾਰਡਰ ਰਾਹੀਂ ਪੁੱਜੇਗਾ ਭਾਰਤ

ਪਾਕਿ ਨੇ ਹਾਮਿਦ ਅੰਸਾਰੀ ਨੂੰ ਕੀਤਾ ਰਿਹਾਅ, ਵਾਹਗਾ ਬਾਰਡਰ ਰਾਹੀਂ ਪੁੱਜੇਗਾ ਭਾਰਤ

ਇਸਲਾਮਾਬਾਦ – ਪਾਕਿਸਤਾਨ ਨੇ ਭਾਰਤੀ ਕੈਦੀ ਹਾਮਿਦ ਨਿਹਾਲ ਅੰਸਾਰੀ ਨੂੰ ਸੋਮਵਾਰ ਨੂੰ ਰਿਹਾਅ ਕਰ ਦਿੱਤਾ, ਜਿਸ ਦੀ 3 ਸਾਲ ਦੀ ਸਜ਼ਾ ਸ਼ਨੀਵਾਰ ਨੂੰ ਪੂਰੀ ਹੋ ਗਈ ਸੀ। ਇਸ ਤੋਂ ਪਹਿਲਾਂ ਇਕ ਉੱਚ ਅਦਾਲਤ ਨੇ ਸਰਕਾਰ ਨੂੰ ਉਸ ਨੂੰ ਵਾਪਸ ਭੇਜੇ ਜਾਣ ਦੀਆਂ ਰਸਮਾਂ ਇਕ ਮਹੀਨੇ ਦੇ ਅੰਦਰ ਪੂਰੀਆਂ ਕਰ ਲੈਣ ਲਈ ਕਿਹਾ ਸੀ। ਪਾਕਿ ਦੀ ਖੁਫੀਆ ਏਜੰਸੀ ਨੇ ਅੰਸਾਰੀ ਨੂੰ 2012 ਵਿਚ ਫੜਿਆ ਸੀ ਅਤੇ 2015 ਵਿਚ ਇਕ ਫੌਜੀ ਅਦਾਲਤ ਨੇ ਉਸ ਨੂੰ ਫਰਜ਼ੀ ਪਾਕਿਸਤਾਨੀ…

VIA PUNJAB
ਅੱਗੇ ਪੜ੍ਹੋ

ਭਾਰਤੀ ਮੂਲ ਦੀ ਮਹਿਲਾ ਵਿਰੁੱਧ ਫੌਜਦਾਰੀ ਮੁਕੱਦਮਾ ਦਾਇਰ

ਭਾਰਤੀ ਮੂਲ ਦੀ ਮਹਿਲਾ ਵਿਰੁੱਧ ਫੌਜਦਾਰੀ ਮੁਕੱਦਮਾ ਦਾਇਰ

ਵਾਸ਼ਿੰਗਟਨ – ਅਮਰੀਕਾ ਵਿਚ ਮਿਸ਼ੀਗਨ ਸੂਬੇ ਤੋਂ ਸੈਨੇਟ ਸੀਟ ਲਈ ਚੋਣ ਲੜ ਰਹੀ ਭਾਰਤੀ ਮੂਲ ਦੀ ਇਕ ਅਮਰੀਕੀ ਮਹਿਲਾ ਵਿਰੁੱਧ ਫੌਜਦਾਰੀ ਮੁਕੱਦਮਾ ਦਾਇਰ ਕੀਤਾ ਗਿਆ। ਜਾਣਕਾਰੀ ਮੁਤਾਬਕ ਇਹ ਮੁਕੱਦਮਾ ਐੱਨ ਆਰਥੋਰ ਦੀ 15ਵੀਂ ਜ਼ਿਲਾ ਅਦਾਲਤ ਵਿਚ ਦਾਇਰ ਕੀਤਾ ਗਿਆ। ਅਨੁਜਾ ਰਾਜੇਂਦਰਾ ‘ਤੇ ਦੋਸ਼ ਹੈ ਕਿ ਉਸ ਨੇ ਆਪਣੀ ਚੋਣ ਮੁਹਿੰਮ ਦੌਰਾਨ ਝੂਠ ਬੋਲ ਕੇ ਖੁਦ ਨੂੰ ਮੌਜੂਦਾ ਅਹੁਦੇਦਾਰ ਵੱਜੋਂ ਪੇਸ਼ ਕੀਤਾ। ਬਾਲੀਫਿਟ ਦੀ ਸੀ.ਈ.ਓ. ਅਨੁਜਾ ਰਾਜੇਂਦਰਾ ਅਗਸਤ ਵਿਚ ਮੁੱਢਲੀ ਚੋਣ ਹਾਰ ਗਈ ਸੀ। ਉਸ ਉੱਪਰ…

VIA PUNJAB
ਅੱਗੇ ਪੜ੍ਹੋ

ਵੈਸਟ ਇੰਡੀਜ਼ ਨੇ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾਇਆ

ਵੈਸਟ ਇੰਡੀਜ਼ ਨੇ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾਇਆ

ਤੇਜ਼ ਗੇਂਦਬਾਜ਼ ਸ਼ੇਲਡਨ ਕੋਟਰਲ ਦੀਆਂ ਚਾਰ ਵਿਕਟਾਂ ਮਗਰੋਂ ਫਾਰਮ ਵਿੱਚ ਚੱਲ ਰਹੇ ਸ਼ਾਈ ਹੋਪ ਦੀ ਤੇਜ਼ ਤਰਾਰ ਨੀਮ ਸੈਂਕੜਾ ਪਾਰੀ ਦੀ ਬਦੌਲਤ ਵੈਸਟ ਇੰਡੀਜ਼ ਨੇ ਪਹਿਲੇ ਟੀ-20 ਕੌਮਾਂਤਰੀ ਕ੍ਰਿਕਟ ਮੁਕਾਬਲੇ ਵਿੱਚ ਅੱਜ ਇੱਥੇ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਬਣਾ ਲਈ ਹੈ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਪੂਰੀ ਟੀਮ 19 ਓਵਰਾਂ ਵਿੱਚ 129 ਦੌੜਾਂ ’ਤੇ ਆਊਟ ਹੋ ਗਈ। ਹੋਪ ਦੀ 23 ਗੇਂਦਾਂ ਵਿੱਚ ਛੇ ਛੱਕਿਆਂ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ: ਯੂਪੀ ਵੱਲੋਂ ਪਟਨਾ ਚਿੱਤ

ਪ੍ਰੋ ਕਬੱਡੀ ਲੀਗ: ਯੂਪੀ ਵੱਲੋਂ ਪਟਨਾ ਚਿੱਤ

ਪੰਚਕੂਲਾ – ਪ੍ਰੋ ਕਬੱਡੀ ਲੀਗ ਦੇ ਛੇਵੇਂ ਸੈਸ਼ਨ ਵਿਚ ਯੂਪੀ ਦੀ ਯੋਧਾ ਟੀਮ ਨੇ ਪਟਨਾ ਦੀ ਪਾਈਰੇਟਸ ਨੂੰ 47-31 ਅੰਕਾਂ ਨਾਲ ਹਰਾਇਆ। ਲੀਗ ਦੇ ਕੁੱਝ ਮੈਚ ਇੱਥੇ ਤਾਊ ਦੇਵੀ ਲਾਲ ਸਟੇਡੀਅਮ ਦੇ ਹਾਲ ਵਿਚ ਖੇਡ ਜਾ ਰਹੇ ਹਨ। ਯੋਧਾ ਦੇ ਧਾਵੀ ਪ੍ਰਸ਼ਾਂਤ ਅਤੇ ਪਟਨਾ ਦੇ ਮਨਜੀਤ ਨੇ ਦਸ-ਦਸ ਅੰਕ ਲਏ। ਇੱਕ ਹੋਰ ਮੈਚ ਜੈਪੁਰ ਪਿੰਕ ਪੈਂਥਰਜ਼ ਅਤੇ ਯੂ ਮੁੰਬਾ ਵਿਚਾਲੇ ਬਰਾਬਰ ਰਿਹਾ। ਦੋਵਾਂ ਟੀਮਾਂ ਨੇ 35-35 ਦਾ ਸਕੋਰ ਬਣਾਇਆ। ਪੈਂਥਰ ਦੇ ਕਪਤਾਨ ਦੀਪਕ ਨਿਵਾਸ ਹੁੱਡਾ…

VIA PUNJAB
ਅੱਗੇ ਪੜ੍ਹੋ

ਭਾਰਤ ਲੜਖੜਾਇਆ, ਆਸਟਰੇਲੀਆ ਜਿੱਤ ਦੇ ਨੇੜੇ

ਭਾਰਤ ਲੜਖੜਾਇਆ, ਆਸਟਰੇਲੀਆ ਜਿੱਤ ਦੇ ਨੇੜੇ

ਪਰਥ – ਆਸਟਰੇਲੀਆ ਨੇ ਦੂਜੇ ਕ੍ਰਿਕਟ ਟੈਸਟ ਦੇ ਚੌਥੇ ਦਿਨ 287 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੇ ਭਾਰਤ ਦੀਆਂ ਅੱਜ ਦੂਜੀ ਪਾਰੀ ਵਿੱਚ ਪੰਜ ਵਿਕਟਾਂ 112 ਦੌੜਾਂ ’ਤੇ ਹੀ ਲੈ ਲਈਆਂ। ਇਸ ਲਈ ਉਸ ਨੂੰ ਜਿੱਤ ਲਈ ਪੰਜ ਵਿਕਟਾਂ ਦੀ ਲੋੜ ਹੈ। ਨਾਥਨ ਲਿਓਨ ਅਤੇ ਜੋਸ਼ ਹੇਜ਼ਲਵੁੱਡ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਦੂਜੇ ਪਾਸੇ ਭਾਰਤ ਨੇ ਜਿੱਤ ਲਈ 175 ਦੌੜਾਂ ਬਣਾਉਣੀਆਂ ਹਨ, ਜਦਕਿ ਉਸ ਦੀਆਂ ਪੰਜ ਵਿਕਟਾਂ ਹੀ ਬਚੀਆਂ ਹਨ। ਦਿਨ ਦੀ ਖੇਡ ਖ਼ਤਮ ਹੋਣ…

VIA PUNJAB
ਅੱਗੇ ਪੜ੍ਹੋ

ਵਿਰਾਟ ਕੋਹਲੀ ਤੇ ਟਿਮ ਪੇਨ ਸ਼ਬਦੀ ਜੰਗ ’ਚ ਉਲਝੇ

ਵਿਰਾਟ ਕੋਹਲੀ ਤੇ ਟਿਮ ਪੇਨ ਸ਼ਬਦੀ ਜੰਗ ’ਚ ਉਲਝੇ

ਪਰਥ – ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਆਸਟਰੇਲਿਆਈ ਕਪਤਾਨ ਟਿਮ ਪੇਨ ਅੱਜ ਦੋਵਾਂ ਟੀਮਾਂ ਵਿਚਾਲੇ ਦੂਜੇ ਕ੍ਰਿਕਟ ਟੈਸਟ ਦੇ ਚੌਥੇ ਦਿਨ ਮੈਦਾਨ ਵਿੱਚ ਸ਼ਬਦੀ ਜੰਗ ਵਿੱਚ ਉਲਝ ਗਏ। ਇਸ ਤੋਂ ਬਾਅਦ ਮੈਦਾਨੀ ਅੰਪਾਇਰ ਕ੍ਰਿਸ ਗਫਾਨੇ ਨੇ ਦੋਵਾਂ ਖਿਡਾਰੀਆਂ ਨੂੰ ਸਵੇਰ ਦੇ ਸੈਸ਼ਨ ਵਿੱਚ ਚਿਤਾਵਨੀ ਦਿੱਤੀ। ਜਸਪ੍ਰੀਤ ਬੁਮਰਾਹ ਦੀ ਪਾਰੀ ਦੇ 71ਵੇਂ ਓਵਰ ਦੌਰਾਨ ਦੋਵਾਂ ਕਪਤਾਨਾਂ ਨੂੰ ਇੱਕ-ਦੂਜੇ ਨੂੰ ਕੁੱਝ ਕਹਿੰਦੇ ਵੇਖਿਆ ਗਿਆ। ਪੇਨ ਨੇ ਕੋਹਲੀ ਨੂੰ ਕਿਹਾ, ‘‘ਤੂੰ ਉਹ ਵਿਅਕਤੀ ਹੈ ਜੋ ਕੱਲ੍ਹ ਹਾਰ ਗਿਆ…

VIA PUNJAB
ਅੱਗੇ ਪੜ੍ਹੋ

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਦਿੱਲੀ ਹਾਈਕੋਰਟ ਵਲੋਂ ਸਜ਼ਾ ਦਿੱਤੇ ਜਾਣ ਤੇ ਜਥੇਦਾਰ ਬ੍ਰਹਮਪੁਰਾ ਨੇ ਕੀਤਾ ਸੁਆਗਤ

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਦਿੱਲੀ ਹਾਈਕੋਰਟ ਵਲੋਂ ਸਜ਼ਾ ਦਿੱਤੇ ਜਾਣ ਤੇ ਜਥੇਦਾਰ ਬ੍ਰਹਮਪੁਰਾ ਨੇ ਕੀਤਾ ਸੁਆਗਤ

1984 ਸਿੱਖ ਕਤਲੇਆਮ ਦੇ ਦੋਸ਼ੀਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ: ਬ੍ਰਹਮਪੁਰਾ ਚੰਡੀਗੜ੍ਹ – 1984 ਸਿੱਖ ਕਤਲੇਆਮ ਮਾਮਲੇ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਜਿਸਨੂੰ ਅਪਰਾਧਿਕ ਸਾਜ਼ਿਸ਼ ਕਰਨ, ਦੁਸ਼ਮਣੀ ਨੂੰ ਵਾਧਾ ਦੇਣ, ਫਿਰਕੂਵਾਦ ਵਿਚਾਰਾਂ ਖਿਲਾਫ਼ ਕਾਰਗੁਜ਼ਾਰੀ ਕਰਨ ਦੇ ਦੋਸ਼ਾਂ ਤਹਿਤ ਅੱਜ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਅਤੇ ਦੋਸ਼ੀ ਕਰਾਰ ਦਿੱਤਾ ਹੈ ਪਰ ਹਲੇ ਵੀ ਕੀ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮੰਦਭਾਗੀ ਘਟਨਾ ਲੲੀ ਇੰਨਸਾਫ਼ ਦੀ ਆਸ ਹਜੇ ਬਾਕੀ ਹੈ।ਇਥੇ ਪਾਰਟੀ…

VIA PUNJAB
ਅੱਗੇ ਪੜ੍ਹੋ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦਾ ਫੈਸਲਾ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦਾ ਫੈਸਲਾ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਵੀ ਕੀਤਾ ਅਦਾਲਤ ਦੇ ਫੈਸਲੇ ਦਾ ਸਵਾਗਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਨੇ ਵੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਦਾ ਸਵਾਗਤ ਕਰਦਿਆਂ ਇਸ ਫੈਸਲੇ ਲਈ ਨਿਆਂ ਪ੍ਰਣਾਲੀ ਦਾ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਕੈਲੀਫੋਰਨੀਆ ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਕੈਲੀਫੋਰਨੀਆ ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਦੋਹਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਵਧਾਉਣ ‘ਤੇ ਜ਼ੋਰ ਚੰਡੀਗੜ – ਅਮਰੀਕਾ ਦੀ ਕੈਲੀਫੋਰਨੀਆ ਵਿਧਾਨ ਸਭਾ ਦੇ ਇਕ ਵਫਦ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਫਦ ਦਾ ਸਵਾਗਤ ਕੀਤਾ ਅਤੇ ਦੋਹਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਵਧਾਉਣ ‘ਤੇ ਜ਼ੋਰ ਦਿੱਤਾ। ਇਸ ਵਫਦ ਵਿਚ ਕੈਲੀਫੋਰਨੀਆ ਵਿਧਾਨ ਸਭਾ ਦੇ 6 ਵਿਧਾਇਕਾਂ ਤੋਂ ਇਲਾਵਾ ਕੁਝ ਅਧਿਕਾਰੀ ਸ਼ਾਮਲ ਸਨ। ਸਪੀਕਰ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਕਿਹਾ…

VIA PUNJAB
ਅੱਗੇ ਪੜ੍ਹੋ

ਸੱਜਣ ਕੁਮਾਰ ਨੂੰ ਉਮਰ ਕੈਦ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਵਾਗਤ

ਸੱਜਣ ਕੁਮਾਰ ਨੂੰ ਉਮਰ ਕੈਦ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਵਾਗਤ

ਜਗਦੀਸ਼ ਟਾਈਟਲਰ ਸਮੇਤ ਹੋਰ ਦੋਸ਼ੀਆਂ ਨੂੰ ਵੀ ਮਿਲੇ ਸਖ਼ਤ ਸਜ਼ਾ-ਭਾਈ ਲੌਂਗੋਵਾਲ ਅੰਮ੍ਰਿਤਸਰ – ਨਵੰਬਰ 1984 ਵਿਚ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਬੇਸ਼ੱਕ ਭਾਈ ਲੌਂਗੋਵਾਲ ਨੇ ਇਹ ਗੱਲ ਵੀ ਆਖੀ ਹੈ ਕਿ ਸੱਜਣ ਕੁਮਾਰ ਉਮਰ ਕੈਦ ਦਾ ਨਹੀਂ ਸਗੋਂ ਫਾਂਸੀ ਦੀ ਸਜ਼ਾ ਦਾ ਹੱਕਦਾਰ ਸੀ, ਪਰੰਤੂ ਨਿਆਂਪਾਲਕਾ ਵੱਲੋਂ ਉਸ ਨੂੰ…

VIA PUNJAB
ਅੱਗੇ ਪੜ੍ਹੋ
1 964 965 966 967 968 1,271