ਤਕਰੀਬਨ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਇਆ ਗਿਆ

ਤਕਰੀਬਨ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਇਆ ਗਿਆ

ਵਾਸ਼ਿੰਗਟਨ – ਅਮਰੀਕਾ ਦੇ ਇਕ ਕੱਦਾਵਰ ਸੰਸਦ ਮੈਂਬਰ ਨੇ ਦੋਸ਼ ਲਗਾਇਆ ਹੈ ਕਿ ਤਕਰੀਬਨ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਇਆ ਗਿਆ ਹੈ। ਨਾਲ ਹੀ, ਉਨ੍ਹਾਂ ਨੇ ਟਰੰਪ ਪ੍ਰਸ਼ਾਸਨ ਤੋਂ ਉਨ੍ਹਾਂ ਬੱਚਿਆਂ ਨੂੰ ਵਾਪਸ ਲਿਆਉਣ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕੌਮਾਂਤਰੀ ਬਾਲ ਅਗਵਾ ਦੀ ਜਾਂਚ ‘ਤੇ ਸੁਣਵਾਈ ਦੌਰਾਨ ਸਦਨ ਦੀ ਵਿਦੇਸ਼ ਮਾਮਲਿਆਂ ਦੀ ਉਪ ਕਮੇਟੀ ਵਿਚ ਪਰਿਵਾਰਕ ਮੈਂਬਰਾਂ ਨੇ ਆਪਣੇ ਬੱਚਿਆਂ ਦੇ ਅਗਵਾ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ…

VIA PUNJAB
ਅੱਗੇ ਪੜ੍ਹੋ

ਸਪਿਨਰ ਸਮੇਂ ਨਾਲ ਹੋਰ ਵਧੀਆ ਹੁੰਦੇ ਨੇ : ਕੋਚ ਭਰਤ ਅਰੁਣ

ਸਪਿਨਰ ਸਮੇਂ ਨਾਲ ਹੋਰ ਵਧੀਆ ਹੁੰਦੇ ਨੇ : ਕੋਚ ਭਰਤ ਅਰੁਣ

ਪਰਥ – ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ੀ ਕੋਚ ਭਰਤ ਅਰੁਣ ਨੇ ਭਰੋਸਾ ਜਤਾਇਆ ਹੈ ਕਿ ਐਡੀਲੇਡ ਟੈਸਟ ਦੀ ਤਰ੍ਹਾਂ ਪਰਥ ਵਿਚ ਵੀ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਵਧੀਆ ਗੇਂਦਬਾਜ਼ੀ ਨਾਲ ਮਹੱਤਵਪੂਰਨ ਸਾਬਿਤ ਹੋਵੇਗਾ। ਐਡੀਲੇਡ ਟੈਸਟ ਦੀਆਂ ਦੋਵਾਂ ਪਾਰੀਆਂ ਵਿਚ ਅਸ਼ਵਿਨ ਦਾ ਪ੍ਰਦਰਸ਼ਨ ਟੀਮ ਲਈ ਅਹਿਮ ਸਾਬਤ ਹੋਇਆ ਸੀ। ਉਸ ਨੇ ਕੁਲ 6 ਵਿਕਟਾਂ ਲਈਆਂ ਸਨ। 32 ਸਾਲਾ ਗੇਂਦਬਾਜ਼ ਦੀ ਪ੍ਰਸ਼ੰਸਾ ਕਰਦੇ ਹੋਏ ਗੇਂਦਬਾਜ਼ੀ ਕੋਚ ਨੇ ਪਰਥ ਵਿਚ ਟੀਮ ਦੇ ਅਭਿਆਸ ਤੋਂ ਬਾਅਦ ਕਿਹਾ ਕਿ ਅਸ਼ਵਿਨ ਦਾ…

VIA PUNJAB
ਅੱਗੇ ਪੜ੍ਹੋ

ਹਾਕੀ ਇੰਡੀਆ ਆਫੀਸ਼ੀਅਲ ਨੇ ਭਾਰਤੀ ਖਿਡਾਰੀਆਂ ਨਾਲ ਕੀਤੀ ਬਦਸਲੂਕੀ

ਹਾਕੀ ਇੰਡੀਆ ਆਫੀਸ਼ੀਅਲ ਨੇ ਭਾਰਤੀ ਖਿਡਾਰੀਆਂ ਨਾਲ ਕੀਤੀ ਬਦਸਲੂਕੀ

ਨਵੀਂ ਦਿੱਲੀ – ਭਾਰਤੀ ਹਾਕੀ ਟੀਮ ਕਿਸੇ ਵੱਡੇ ਟੂਰਨਾਮੈਂਟ ‘ਚ ਜਾਵੇ ਅਤੇ ਕੋਈ ਵਿਵਾਦ ਨਾ ਹੋਵੇ ਅਜਿਹਾ ਬਹੁਤ ਘੱਟ ਹੀ ਹੁੰਦਾ ਹੈ,ਪਰ ਇਸ ਵਾਰ ਹਾਕੀ ਵਰਲਡ ਕੱਪ ਦੌਰਾਨ ਇਕ ਅਜਿਹਾ ਵਿਵਾਦ ਸਾਹਮਣੇ ਆਇਆ ਜੋ ਭਾਰਤੀ ਖਿਡਾਰੀਆਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲਾ ਹੈ। ਖਬਰ ਹੈ ਕਿ ਭੁਵਨੇਸ਼ਵਰ ‘ਚ ਮੰਗਲਵਾਰ ਨੂੰ ਨੇਦਰਲੈਂਡ ਅਤੇ ਕਨੇਡਾ ਵਿਚਕਾਰ ਖੇਡੇ ਜਾ ਰਹੇ ਮੁਕਾਬਲੇ ‘ਚ ਭਾਰਤੀ ਹਾਕੀ ਟੀਮ ਦੇ ਸੀਨੀਅਰ ਖਿਡਾਰੀਆਂ ਨਾਲ ਇਕ ਹਾਕੀ ਇੰਡੀਆ ਆਫੀਸ਼ੀਅਲ ਨੇ ਬਹੁਤ ਬਦਸਲੂਕੀ ਨਾਲ ਗੱਲ…

VIA PUNJAB
ਅੱਗੇ ਪੜ੍ਹੋ

ਮਿਚੇਲ ਸਟਾਰਕ ਦੀ ਮਦਦ ਕਰਨਗੇ ਜਾਨਸਨ

ਮਿਚੇਲ ਸਟਾਰਕ ਦੀ ਮਦਦ ਕਰਨਗੇ ਜਾਨਸਨ

ਨਵੀਂ ਦਿੱਲੀ – ਆਸਟ੍ਰੇਲੀਆ ਦੇ ਸਾਬਕਾ ਤੇਜ਼ ਗੇਂਦਬਾਜ਼ ਮਿਚੇਲ ਜਾਨਸਨ ਨੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਮਿਚੇਲ ਸਟਾਰਕ ਨੂੰ ਮਦਦ ਦੀ ਪੇਸ਼ਕਸ਼ ਕੀਤੀ ਹੈ ਤਾਂਕਿ ਉਹ ਭਾਰਤ ਖਿਲਾਫ ਪਰਥ ‘ਚ ਹੋਣ ਵਾਲੇ ਦੂਜੇ ਟੈਸਟ ਮੈਚ ਤੋਂ ਪਹਿਲਾ ਲੈਅ ਹਾਸਲ ਕਰ ਸਕੇ। ਸਟਾਰਕ ਨੇ ਐਡੀਲੇਡ ‘ਚ ਪਹਿਲੇ ਟੈਸਟ ਮੈਚ ‘ਚ ਪਹਿਲੀ ਪਾਰੀ ‘ਚ ਦੋ ਅਤੇ ਦੂਜੀ ਪਾਰੀ ‘ਚ ਤਿੰਨ ਵਿਕਟਾਂ ਲਈਆਂ ਸਨ ਅਤੇ ਭਾਰਤ ਨੇ ਇਹ ਮੈਚ 31 ਦੌੜਾਂ ਨਾਲ ਜਿੱਤਿਆ ਸੀ। ਆਸਟ੍ਰੇਲੀਆ ਵੱਲੋਂ ਸਭ ਤੋਂ…

VIA PUNJAB
ਅੱਗੇ ਪੜ੍ਹੋ

ਭਾਰਤੀ ਕਪਤਾਨਾਂ ਵਿਚੋਂ ਕੋਹਲੀ ਸਿਖ਼ਰ ਉੱਤੇ ਪੁੱਜਣ ਦੇ ਨੇੜੇ

ਭਾਰਤੀ ਕਪਤਾਨਾਂ ਵਿਚੋਂ ਕੋਹਲੀ ਸਿਖ਼ਰ ਉੱਤੇ ਪੁੱਜਣ ਦੇ ਨੇੜੇ

ਨਵੀਂ ਦਿੱਲੀ – ਵਿਰਾਟ ਕੋਹਲੀ ਨੂੰ ਭਾਰਤ ਦਾ ਸਭ ਤੋਂ ਸਫ਼ਲ ਕਪਤਾਨ ਬਣਨ ਲਈ ਹੁਣ ਸਿਰਫ ਤਿੰਨ ਜਿੱਤਾਂ ਦੀ ਲੋੜ ਹੈ। ਜੇ ਆਸਟਰੇਲੀਆ ਦੇ ਵਿਰੁੱਧ ਮੌਜੂਦਾ ਲੜੀ ਵਿਚ ਟੀਮ ਕਲੀਨ ਸਵੀਪ ਕਰਨ ਵਿਚ ਸਫਲ ਰਹਿੰਦੀ ਹੈ ਤਾਂ ਉਹ ਮਹਿੰਦਰ ਸਿੰਘ ਧੋਨੀ ਨੂੰ ਪਿੱਛੇ ਛੱਡ ਕੇ ਕਪਤਾਨੀ ਵਿਚ ਵੀ ਸਿਖ਼ਰ ਉੱਤੇ ਪੁੱਜ ਜਾਵੇਗਾ। ਵਿਸ਼ਵ ਦੇ ਨੰਬਰ ਇੱਕ ਬੱਲੇਬਾਜ਼ ਕੋਹਲੀ ਦੀ ਅਗਵਾਈ ਵਿਚ ਭਾਰਤ ਨੇ ਹੁਣ ਤੱਕ 43 ਟੈਸਟ ਮੈਚ ਖੇਡੇ ਹਨ। ਇਨ੍ਹਾਂ ਵਿਚੋਂ 25 ਵਿਚ ਭਾਰਤ…

VIA PUNJAB
ਅੱਗੇ ਪੜ੍ਹੋ

ਲੈਂਗਰ ਨੇ ਮੰਨਿਆ ਕਿ ਭਾਰਤ ਨੇ ਸਾਨੂੰ ਮੈਚ ਦੇ ਹਰ ਖੇਤਰ ਚ ਪਿਛਾੜਿਆ

ਲੈਂਗਰ ਨੇ ਮੰਨਿਆ ਕਿ ਭਾਰਤ ਨੇ ਸਾਨੂੰ ਮੈਚ ਦੇ ਹਰ ਖੇਤਰ ਚ ਪਿਛਾੜਿਆ

ਨਵੀਂ ਦਿੱਲੀ – ਆਸਟ੍ਰੇਲੀਆ ਦੇ ਕੋਚ ਜਸਟਿਨ ਲੈਂਗਰ ਨੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਮੈਚ ‘ਚ 31 ਦੌੜਾਂ ਨਾਲ ਮਿਲੀ ਹਾਰ ਤੋਂ ਬਾਅਦ ਆਪਣੀ ਟੀਮ ਦੇ ਖਿਡਾਰੀਆਂ ਦੀ ਮਾਨਸਿਕ ਮਜ਼ਬੂਤੀ ਦੀ ਤਾਰੀਫ ਕਰਨ ਦੇ ਨਾਲ-ਨਾਲ ਇਹ ਵੀ ਮੰਨਿਆ ਕਿ ਭਾਰਤੀ ਟੀਮ ਨੇ ਉਨ੍ਹਾਂ ਨੂੰ ਖੇਡ ਦੇ ਹਰ ਵਿਭਾਗ ‘ਚ ਪਿਛਾੜ ਦਿੱਤਾ। ਲੈਂਗਰ ਨੇ ਉਮੀਦ ਜਤਾਈ ਕੀ ਪਾਰਥ ਦੇ ਨਵੇਂ ਸਟੇਡੀਅਮ ‘ਚ ਹੋਣ ਵਾਲੇ ਸੀਰੀਜ਼ ਦੇ ਦੂਜੇ ਮੈਚ ‘ਚ ਪਿੱਚ ਨਾਲ ਤੇਜ਼ ਗੇਂਦਬਾਜ਼ਾਂ ਨੂੰ…

VIA PUNJAB
ਅੱਗੇ ਪੜ੍ਹੋ

ਟੈਰੇਜ਼ਾ ਮੇਅ ਬੇਵਿਸਾਹੀ ਮਤੇ ਦਾ ਸਾਹਮਣਾ ਕਰੇਗੀ

ਟੈਰੇਜ਼ਾ ਮੇਅ ਬੇਵਿਸਾਹੀ ਮਤੇ ਦਾ ਸਾਹਮਣਾ ਕਰੇਗੀ

ਲੰਡਨ – ਰਾਜਨੀਤਕ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਬਰਤਾਨਵੀ ਪ੍ਰਧਾਨ ਮੰਤਰੀ ਟੈਰੇਜ਼ਾ ਮੇਅ ਬੁੱਧਵਾਰ ਨੂੰ ਸੰਸਦ ਵਿੱਚ ਬੇਵਿਸਾਹੀ ਮਤੇ ਦਾ ਸਾਹਮਣਾ ਕਰੇਗੀ। ਉਨ੍ਹਾਂ ਨੂੰ ਆਪਣੀ ਪਾਰਟੀ ਵਿੱਚ ਹੀ ਬ੍ਰੈਗਜ਼ਿਟ ਸਮਝੌਤੇ ਲਈ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਦਨ ਵਿੱਚ ਮੇਅ ਨੂੰ ਉਦੋਂ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਜਦੋਂ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਬੇਵਿਸਾਹੀ ਮਤੇ ਲਈ ਲੋੜੀਂਦੇ 48 ਪੱਤਰ ਭੇਜੇ ਸਨ। ਬਰਤਾਨੀਆ ਦੇ 2016 ਵਿੱਚ ਯੂਰੋਪੀਅਨ ਸੰਘ ਤੋਂ ਲਾਂਭੇ ਹੋਣ ਦੇ ਕੁਝ ਸਮੇਂ ਬਾਅਦ ਟੈਰੇਜ਼ਾ…

VIA PUNJAB
ਅੱਗੇ ਪੜ੍ਹੋ

ਯੋਗੀ ਵੱਲੋਂ ਨੇਪਾਲ ’ਚ ਰਾਮ-ਸੀਤਾ ਦੇ ਵਿਆਹ ’ਚ ਸ਼ਿਰਕਤ

ਯੋਗੀ ਵੱਲੋਂ ਨੇਪਾਲ ’ਚ ਰਾਮ-ਸੀਤਾ ਦੇ ਵਿਆਹ ’ਚ ਸ਼ਿਰਕਤ

ਕਾਠਮੰਡੂ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਅੱਜ ਇਥੇ ਨੇਪਾਲ ਦੇ ਇਤਿਹਾਸਕ ਜਨਕਪੁਰ ਸ਼ਹਿਰ ਵਿੱਚ ਭਗਵਾਨ ਰਾਮ ਦੇ ਸੀਤਾ ਨਾਲ ਹੋਏ ਸੰਕੇਤਕ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ। ਮੁੱਖ ਮੰਤਰੀ ਨੇ ਮਸ਼ਹੂਰ ਜਾਨਕੀ ਮੰਦਿਰ ਵਿੱਚ ਪ੍ਰਾਰਥਨਾ ਵੀ ਕੀਤੀ। ਸ੍ਰੀ ਯੋਗੀ ਜਨਕਪੁਰ ਵਿੱਚ ‘ਵਿਵਾਹ ਪੰਚਮੀ’ ਸਮਾਗਮ ਵਿੱਚ ਸ਼ਾਮਲ ਹੋਏ ਭਾਰਤੀ ਵਫ਼ਦ ਦੀ ਅਗਵਾਈ ਕਰ ਰਹੇ ਹਨ। ਹਵਾਈ ਅੱਡੇ ’ਤੇ ਸੂਬੇ ਦੇ ਮੁੱਖ ਮੰਤਰੀ ਮੁਹੰਮਦ ਲਾਲਬਾਬੂ ਰੌਤ ਗੱਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਹਵਾਈ ਅੱਡੇ…

VIA PUNJAB
ਅੱਗੇ ਪੜ੍ਹੋ

ਜ਼ੋਰਾਮਥਾਂਗਾ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ

ਜ਼ੋਰਾਮਥਾਂਗਾ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ

ਐਜ਼ੋਲ – ਮਿਜ਼ੋ ਨੈਸ਼ਨਲ ਫਰੰਟ ਦੇ ਮੁਖੀ ਜ਼ੋਰਾਮਥਾਂਗਾ ਸ਼ਨਿਚਰਵਾਰ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਰਾਜਪਾਲ ਕੁਮਾਨਮ ਰਾਜਸ਼ੇਖਰਨ ਨੇ ਚੋਣ ਅਧਿਕਾਰੀਆਂ ਤੋਂ ਨਤੀਜੇ ਦੀ ਦਸਤਖ਼ਤਸ਼ੁਦਾ ਕਾਪੀ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਜ਼ੋਰਾਮਥਾਂਗਾ ਨੂੰ ਰਸਮੀ ਤੌਰ ’ਤੇ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਸੂਤਰਾਂ ਅਨੁਸਾਰ ਰਾਜਪਾਲ ਨੇ ਅੱਠਵੀਂ ਵਿਧਾਨ ਸਭਾ ਦੇ ਗਠਨ ਦਾ ਰਾਹ ਪੱਧਰਾ ਕਰਨ ਲਈ ਦਿਨ ਵੇਲੇ ਸੱਤਵੀਂ ਸੂਬਾਈ ਵਿਧਾਨ ਪਾਲਿਕਾ ਨੂੰ ਭੰਗ ਕਰ ਦਿੱਤਾ ਸੀ। 15 ਤਰੀਕ ਨੂੰ ਹੋਣ ਵਾਲੇ ਹਲਫਦਾਰੀ ਸਮਾਗਮ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਐਸ ਏ ਐਸ ਨਗਰ – ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਪਾਰਟੀ ਦੀ ਕੋਰ ਕਮੇਟੀ ਦੇ ਫ਼ੈਸਲੇ ਮੁਤਾਬਕ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਅੱਜ ਇੱਥੇ ਫੇਜ਼ 8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਆਰੰਭ ਕਰਵਾ ਦਿੱਤੇ ਗਏ ਹਨ| ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੁਹਾਲੀ ਜਥੇਦਾਰ ਬਲਜੀਤ ਸਿੰਘ ਕੁੰਭੜਾ, ਐਸ.ਜੀ.ਪੀ.ਸੀ. ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਕਮਲਜੀਤ ਸਿੰਘ ਰੂਬੀ ਸਕੱਤਰ…

VIA PUNJAB
ਅੱਗੇ ਪੜ੍ਹੋ
1 973 974 975 976 977 1,271