ਸ. ਸੁਖਬੀਰ ਸਿੰਘ ਬਾਦਲ ਵੱਲੋਂ ਯੁੂਥ ਵਿੰਗ ਅਤੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਸ. ਸੁਖਬੀਰ ਸਿੰਘ ਬਾਦਲ ਵੱਲੋਂ ਯੁੂਥ ਵਿੰਗ ਅਤੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਲੀਡਰਸ਼ਿਪ ਨਾਲ ਰਾਏ ਮਸ਼ਵਰਾ ਕਰਨ ਤੋਂ ਬਾਅਦ ਅੱਜ ਪਾਰਟੀ ਦੇ ਯੁਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰ ਦਿੱਤਾ। ਇਸ ਅਨੁਸਾਰ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮਾਲਵਾ ਜੋਨ-1 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਵਿੱਚ ਫਰੀਦਕੋਟ, ਮਾਨਸਾ, ਬਠਿੰਡਾ, ਫਿਰੋਜਪੁਰ, ਫਾਜਲਿਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲੇ ਸ਼ਾਮਲ ਹਨ। ਇਸੇ ਤਰਾਂ ਸ. ਸਤਬੀਰ ਸਿੰਘ ਖਟੜਾ ਨੂੰ ਮਾਲਵਾ ਜੋਨ-2 ਦਾ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਡੀ.ਜੀ.ਪੀ. ਦੇ ਸੇਵਾ ਕਾਲ ਵਾਧੇ ਨੂੰ ਮਨਜ਼ੂਰੀ

ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਡੀ.ਜੀ.ਪੀ. ਦੇ ਸੇਵਾ ਕਾਲ ਵਾਧੇ ਨੂੰ ਮਨਜ਼ੂਰੀ

ਨਵੀਂ ਦਿਲੀ – ਸੁਪਰੀਮ ਕੋਰਟ ਨੇ ਅਜ ਪੰਜਾਬ ਦੇ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਨੂੰ 31 ਜਨਵਰੀ, 2019 ਤਕ ਆਪਣੇ ਅਹੁਦੇ ’ਤੇ ਬਣੇ ਰਹਿਣ ਦੀ ਮਨਜ਼ੂਰੀ ਦੇ ਦਿਤੀ ਹੈ। ਇਹ ਮਨਜ਼ੂਰੀ ਹਰਿਆਣਾ ਦੇ ਡੀ.ਜੀ.ਪੀ. ਸ੍ਰੀ ਬੀ.ਐਸ. ਸੰਧੂ ਨੂੰ ਵੀ ਦਿਤੀ ਗਈ ਹੈ। ਇਨ੍ਹਾਂ ਦੋਵਾਂ ਲਈ ਆਉਂਦੀ 31 ਦਸੰਬਰ ਨੂੰ ਸੇਵਾ-ਮੁਕਤ ਹੋ ਜਾਣ ਦਾ ਸਮਾਂ ਨਿਸ਼ਚਤ ਸੀ। ਇਥੇ ਵਰਨਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੇ ਪਿਛੇ ਜਿਹੇ ਸੁਪਰੀਮ ਕੋਰਟ ਤਕ ਪਹੁੰਚ ਕਰ ਕੇ ਦੇਸ਼ ਦੀ…

VIA PUNJAB
ਅੱਗੇ ਪੜ੍ਹੋ

ਜਨਰਲ ਜੇ.ਜੇ. ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ

ਜਨਰਲ ਜੇ.ਜੇ. ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੂੰ ਅਜ ਉਸ ਸਮੇਂ ਭਾਰੀ ਝਟਕਾ ਲਗਾ ਜਦੋਂ ਉਨ੍ਹਾਂ ਦੀ ਪਾਰਟੀ ਦੇ ਆਗੂ ਸਾਬਕਾ ਜਨਰਲ ਜੇ.ਜੇ. ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ। ਜੇ.ਜੇ. ਸਿੰਘ ਨੇ ਅਕਾਲੀ ਦਲ ’ਚ ਸਾਬਕਾ ਸੈਨਿਕ ਵਿੰਗ ਦੇ ਅਹੁਦੇ ’ਤੇ ਆਪਣੀਆਂ ਸੇਵਾਵਾਂ ਦੇ ਰਹੇ ਸਨ। ਖ਼ਾਸ ਗਲ ਇਹ ਹੈ ਕਿ ਸਾਬਕਾ ਜਨਰਲ ਜੇ.ਜੇ. ਸਿੰਘ ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਪਟਿਆਲਾ ’ਚ 2017 ਦੀਆਂ ਵਿਧਾਨ ਸਭਾ ਚੋਣਾਂ ਲੜ੍ਹ ਚੁਕੇ ਹਨ। ਕਿਹਾ ਜਾ…

VIA PUNJAB
ਅੱਗੇ ਪੜ੍ਹੋ

ਸਿੰਜਾਈ ਤੇ ਡਰੇਨੇਜ ਬਾਰੇ ਕੌਮਾਂਤਰੀ ਕਮਿਸ਼ਨ ਦੇ ਮੁਖੀ ਦੀ ਪੰਜਾਬ ਦੇ ਜਲ ਸਰੋਤ ਮੰਤਰੀ ਨਾਲ ਮੀਟਿੰਗ

ਸਿੰਜਾਈ ਤੇ ਡਰੇਨੇਜ ਬਾਰੇ ਕੌਮਾਂਤਰੀ ਕਮਿਸ਼ਨ ਦੇ ਮੁਖੀ ਦੀ ਪੰਜਾਬ ਦੇ ਜਲ ਸਰੋਤ ਮੰਤਰੀ ਨਾਲ ਮੀਟਿੰਗ

ਧਰਤੀ ਹੇਠਲੇ ਪਾਣੀ ਦੇ ਪ੍ਰਬੰਧਨ ਅਤੇ ਸੰਭਾਲ ਬਾਰੇ ਵਿਚਾਰ-ਵਟਾਂਦਰਾ ਚੰਡੀਗੜ੍ਹ – ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ੍ਹ ਪਾਉਣ ਲਈ ਯਤਨਸ਼ੀਲ ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਇਥੇ ਪੰਜਾਬ ਭਵਨ ਵਿੱਚ ਸਿੰਜਾਈ ਤੇ ਡਰੇਨੇਜ ਬਾਰੇ ਕੌਮਾਂਤਰੀ ਕਮਿਸ਼ਨ ਦੇ ਮੁਖੀ ਇੰਜਨੀਅਰ ਫੀਲਿਕਸ ਬ੍ਰਿਟਜ਼ ਰੀਏਂਡਰਜ਼ ਨਾਲ ਵਿਚਾਰ ਚਰਚਾ ਕੀਤੀ। ਸ੍ਰੀ ਸਰਕਾਰੀਆ ਨੇ ਫੀਲਿਕਸ ਨੂੰ ਜਲ ਪ੍ਰਬੰਧਨ ਤੇ ਸੰਭਾਲ ਬਾਰੇ ਆਧੁਨਿਕ ਤਕਨਾਲੋਜੀ ਪੰਜਾਬ ਨਾਲ ਸਾਂਝੀ ਕਰਨ ਲਈ ਕਿਹਾ।ਧਰਤੀ ਹੇਠਲੇ ਪਾਣੀ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ : ਟਰੱਕ ਅਤੇ ਕਾਰ ਦੀ ਜ਼ਬਰਦਸਤ ਟੱਕਰ, 1 ਦੀ ਮੌਤ

ਆਸਟ੍ਰੇਲੀਆ : ਟਰੱਕ ਅਤੇ ਕਾਰ ਦੀ ਜ਼ਬਰਦਸਤ ਟੱਕਰ, 1 ਦੀ ਮੌਤ

ਸਿਡਨੀ – ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਦੇ ਪੱਛਮ ਵਿਚ ਅੱਜ ਸਵੇਰੇ ਸੜਕ ਹਾਦਸਾ ਵਾਪਰਿਆ| ਇਸ ਸੜਕ ਹਾਦਸੇ ਵਿਚ ਇਕ ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ| ਅੱਜ ਸਵੇਰੇ 3 ਵਜੇ ਮਹਿਲਾ ਦੀ ਕਾਰ ਸੈਂਟ ਕਲੇਅਰ ਵਿੱਚ ਮੈਮਰੇ ਰੋਡ ਤੇ ਟਰੱਕ ਨਾਲ ਟਕਰਾ ਗਈ | ਟੱਕਰ ਮਗਰੋਂ ਕਾਰ ਵਿਚ ਸਵਾਰ ਮਹਿਲਾ ਦੀ ਮੌਕੇ ਤੇ ਹੀ ਮੌਤ ਹੋ ਗਈ| ਇਸ ਹਾਦਸੇ ਵਿਚ ਟਰੱਕ ਡਰਾਈਵਾਰ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ ਜ਼ਰੂਰੀ ਟੈਸਟਾਂ ਲਈ ਉਸ ਨੂੰ ਨੈਪੀਅਨ ਹਸਪਤਾਲ…

VIA PUNJAB
ਅੱਗੇ ਪੜ੍ਹੋ

ਹੁਵੇਈ ਦੀ ਸੀ.ਐੱਫ.ਓ. ਨੇ ਸਿਹਤ ਦੇ ਆਧਾਰ ਤੇ ਮੰਗੀ ਜ਼ਮਾਨਤ

ਹੁਵੇਈ ਦੀ ਸੀ.ਐੱਫ.ਓ. ਨੇ ਸਿਹਤ ਦੇ ਆਧਾਰ ਤੇ ਮੰਗੀ ਜ਼ਮਾਨਤ

ਵੈਂਕੁਵਰ – ਚੀਨੀ ਟੈਲੀਕਾਮ ਕੰਪਨੀ ਹੁਵੇਈ ਦੀ ਚੋਟੀ ਦੀ ਅਧਿਕਾਰੀ ਸਿਹਤ ਆਧਾਰ ‘ਤੇ ਸੋਮਵਾਰ ਨੂੰ ਕੈਨੇਡਾ ਦੀ ਹਿਰਾਸਤ ਤੋਂ ਰਿਹਾਅ ਕੀਤੇ ਜਾਣ ਦੀ ਮੰਗ ਕਰੇਗੀ। ਦੂਜੇ ਪਾਸੇ ਅਮਰੀਕੀ ਵਾਰੰਟ ‘ਤੇ ਅਧਿਕਾਰੀ ਦੀ ਗ੍ਰਿਫਤਾਰੀ ਖਿਲਾਫ ਆਪਣਾ ਵਿਰੋਧ ਵਧਾ ਦਿੱਤਾ ਹੈ। ਹੁਵੇਈ ਦੀ ਮੁੱਖ ਵਿੱਤੀ ਅਧਿਕਾਰੀ ਮੇਂਗ ਵਾਂਝੂ ‘ਤੇ ਈਰਾਨ ਨਾਲ ਕਾਰੋਬਾਰ ‘ਤੇ ਅਮਰੀਕੀ ਪਾਬੰਦੀ ਦਾ ਉਲੰਘਣਾ ਕਰਨ ਦਾ ਦੋਸ਼ ਹੈ। ਉਹ ਜ਼ਮਾਨਤ ‘ਤੇ ਕੈਨੇਡੀਅਨ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੀ ਹੈ। ਉਨ੍ਹਾਂ ਨੂੰ ਵੈਂਕੁਵਰ ‘ਚ…

VIA PUNJAB
ਅੱਗੇ ਪੜ੍ਹੋ

ਅਫਗਾਨ ਸ਼ਾਂਤੀ ਪ੍ਰਕਿਰਿਆ ਲਈ ਭਾਰਤ ਦੀ ਭੂਮਿਕਾ ਮਹੱਤਵਪੂਰਨ : ਪਾਕਿਸਤਾਨ

ਅਫਗਾਨ ਸ਼ਾਂਤੀ ਪ੍ਰਕਿਰਿਆ ਲਈ ਭਾਰਤ ਦੀ ਭੂਮਿਕਾ ਮਹੱਤਵਪੂਰਨ : ਪਾਕਿਸਤਾਨ

ਇਸਲਾਮਾਬਾਦ- ਅਫਗਾਨਿਸਤਾਨ ਵਿਚ ਭਾਰਤ ਦਾ ਹਿੱਤ ਹੋਣ ਦੀ ਗੱਲ ਪਾਕਿਸਤਾਨ ਨੇ ਸੰਭਵ ਤੌਰ ‘ਤੇ ਪਹਿਲੀ ਵਾਰ ਸਵੀਕਾਰ ਕੀਤੀ ਹੈ। ਨਾਲ ਹੀ ਉਸ ਨੇ ਕਿਹਾ ਕਿ ਉੱਥੇ ਸ਼ਾਂਤੀ ਪ੍ਰਕਿਰਿਆ ਲਈ ਭਾਰਤ ਦੇ ਸਹਿਯੋਗ ਦੀ ਲੋੜ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੋਮਵਾਰ ਨੂੰ ਨੈਸ਼ਨਲ ਅਸੈਂਬਲੀ ਵਿਚ ਕਿਹਾ ਕਿ ਪਾਕਿਸਤਾਨ ਇਕੱਲਿਆਂ ਅਫਗਾਨਿਸਤਾਨ ਵਿਚ ਸ਼ਾਂਤੀ ਨਹੀਂ ਲਿਆ ਸਕਦਾ ਕਿਉਂਕਿ ਇਹ ਖੇਤਰ ਦੇ ਦੇਸ਼ਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਕ ਅੰਗਰੇਜ਼ੀ ਅਖਬਾਰ ਨੇ ਕੁਰੈਸ਼ੀ ਦੇ ਹਵਾਲੇ ਨਾਲ ਕਿਹਾ,” ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਟੈਸਟ ਰੈਂਕਿੰਗ: ਵਿਰਾਟ ਕੋਹਲੀ ਦੀ ਸਰਦਾਰੀ ਕਾਇਮ

ਟੈਸਟ ਰੈਂਕਿੰਗ: ਵਿਰਾਟ ਕੋਹਲੀ ਦੀ ਸਰਦਾਰੀ ਕਾਇਮ

ਦੁਬਈ – ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਆਈਸੀਸੀ ਦੀ ਬੱਲੇਬਾਜ਼ਾਂ ਦੀ ਤਾਜ਼ਾ ਵਿਸ਼ਵ ਰੈਂਕਿੰਗਜ਼ ਵਿੱਚ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। ਚੇਤੇਸ਼ਵਰ ਪੁਜਾਰਾ ਪਹਿਲੇ ਪੰਜ ਵਿੱਚ ਸ਼ਾਮਲ ਹੋ ਗਿਆ ਹੈ, ਜਦੋਂਕਿ ਜਸਪ੍ਰੀਤ ਬਮਰਾਹ ਗੇਂਦਬਾਜ਼ਾਂ ਵਿੱਚ ਆਪਣੀ ਸਰਵੋਤਮ ਰੈਂਕਿੰਗ ਹਾਸਲ ਕਰਨ ਵਿੱਚ ਸਫਲ ਰਿਹਾ।ਪੁਜਾਰਾ ਨੇ ਆਸਟਰੇਲੀਆ ਖ਼ਿਲਾਫ਼ ਐਡੀਲੇਡ ਟੈਸਟ ਮੈਚ ਵਿੱਚ 123 ਅਤੇ 71 ਦੌੜਾਂ ਦੀਆਂ ਪਾਰੀਆਂ ਖੇਡੀਆਂ, ਜਿਸ ਨਾਲ ਉਹ ਬੱਲੇਬਾਜ਼ੀ ਰੈਂਕਿੰਗ ਵਿੱਚ ਜੋਏ ਰੂਟ ਅਤੇ ਡੇਵਿਡ ਵਾਰਨਰ ਨੂੰ ਪਛਾੜ ਕੇ ਚੌਥੇ ਨੰਬਰ ’ਤੇ ਪਹੁੰਚ…

VIA PUNJAB
ਅੱਗੇ ਪੜ੍ਹੋ

ਅਤਿਵਾਦੀਆਂ ਵੱਲੋਂ ਸ਼ੋਪੀਆਂ ਵਿੱਚ ਚਾਰ ਪੁਲੀਸ਼ ਮੁਲਾਜ਼ਮਾਂ ਦੀ ਹੱਤਿਆ

ਅਤਿਵਾਦੀਆਂ ਵੱਲੋਂ ਸ਼ੋਪੀਆਂ ਵਿੱਚ ਚਾਰ ਪੁਲੀਸ਼ ਮੁਲਾਜ਼ਮਾਂ ਦੀ ਹੱਤਿਆ

ਸ੍ਰੀਨਗਰ – ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਜ ਅਤਿਵਾਦੀਆਂ ਨੇ ਇਕ ਨਿਗਰਾਨੀ ਚੌਕੀ ’ਤੇ ਹਮਲਾ ਕਰਕੇ ਚਾਰ ਪੁਲੀਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਇਹ ਹਮਲਾ ਦੁਪਹਿਰੇ ਉਸ ਸਮੇਂ ਕੀਤਾ ਗਿਆ ਜਦੋਂ ਚਾਰ ਪੁਲੀਸ ਮੁਲਾਜ਼ਮ ਚੌਕੀ ਵਿੱਚ ਮੌਜੂਦ ਸਨ। ਇਹ ਚੌਕੀ ਛੇ ਕਸ਼ਮੀਰੀ ਪੰਡਿਤ ਪਰਿਵਾਰਾਂ ਦੀ ਸੁਰੱਖਿਆ ਲਈ ਬਣਾਈ ਗਈ ਸੀ। ਘਟਨਾ ਵੇਲੇ ਇਥੇ ਸਿਰਫ ਇਕ ਪਰਿਵਾਰ ਹੀ ਮੌਜੁੂਦ ਸੀ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਮਲਾ ਜੈਸ਼ ਏ…

VIA PUNJAB
ਅੱਗੇ ਪੜ੍ਹੋ

ਮਿਸ਼ੇਲ ਦੀ ਲਿਖਾਈ ਦੇ ਨਮੂਨੇ ਲੈਣ ਦੀ ਇਜਾਜ਼ਤ

ਮਿਸ਼ੇਲ ਦੀ ਲਿਖਾਈ ਦੇ ਨਮੂਨੇ ਲੈਣ ਦੀ ਇਜਾਜ਼ਤ

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਅਗਸਤਾ ਵੈਸਟਲੈਂਡ ਵੀਵੀਆਈਪੀ ਹੈਲੀਕਾਪਟਰ ਖਰੀਦ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਦਸਤਖ਼ਤਾਂ ਤੇ ਉਹਦੀ ਲਿਖਾਈ ਦੇ ਨਮੂਨੇ ਲੈਣ ਦੀ ਸੀਬੀਆਈ ਨੂੰ ਇਜਾਜ਼ਤ ਦੇ ਦਿੱਤੀ ਹੈ। ਮਿਸ਼ੇਲ (57) 15 ਦਸੰਬਰ ਤਕ ਸੀਬੀਆਈ ਦੀ ਹਿਰਾਸਤ ਵਿੱਚ ਹੈ। ਵਿਸ਼ੇਸ਼ ਸੀਬੀਆਈ ਜੱਜ ਅਰਵਿੰਦ ਕੁਮਾਰ ਦੀ ਅਦਾਲਤ ਵਿੱਚ ਜਾਂਚ ਏਜੰਸੀ ਵੱਲੋਂ ਪੇਸ਼ ਹੁੰਦਿਆਂ ਵਕੀਲ ਡੀ.ਪੀ.ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਦਸਤਾਵੇਜ਼ ਮੌਜੂਦ ਹਨ, ਲਿਹਾਜ਼ਾ ਮਿਸ਼ੇਲ ਦੀ…

VIA PUNJAB
ਅੱਗੇ ਪੜ੍ਹੋ
1 975 976 977 978 979 1,271