ਡਿਫੈਂਸ ’ਤੇ ਧਿਆਨ ਦੇਵੇ ਭਾਰਤੀ ਹਾਕੀ ਟੀਮ: ਦਿਲੀਪ ਟਿਰਕੀ

ਡਿਫੈਂਸ ’ਤੇ ਧਿਆਨ ਦੇਵੇ ਭਾਰਤੀ ਹਾਕੀ ਟੀਮ: ਦਿਲੀਪ ਟਿਰਕੀ

ਭੁਬਨੇਸ਼ਵਰ – ਆਖ਼ਰੀ ਪਲਾਂ ਵਿੱਚ ਗੋਲ ਗੁਆਉਣ ਦੀ ਕਮਜੋਰੀ ਤੋਂ ਬਚਣ ਲਈ ਡਿਫੈਂਡਰਾਂ ਨੂੰ ‘ਸਥਿਤੀ’ ਦਰੁਸਤ ਰੱਖਣ ਦੀ ਸਲਾਹ ਦਿੰਦਿਆਂ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਦਿਲੀਪ ਟਿਰਕੀ ਨੇ ਕਿਹਾ ਕਿ ਮੌਜੂਦਾ ਟੀਮ 43 ਸਾਲ ਮਗਰੋਂ ਵਿਸ਼ਵ ਕੱਪ ਵਿੱਚ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਸਕਦੀ ਹੈ। ਮੌਜੂਦਾ ਵਿਸ਼ਵ ਕੱਪ ਦੌਰਾਨ ਅਜੇ ਤਕ ਲਗਾਤਾਰ ਜਿੱਤ ਨਾਲ ਭਾਰਤੀ ਹਾਕੀ ਟੀਮ ਨੇ ਲੀਗ ਗੇੜ ਵਿੱਚ ਸਿਖ਼ਰ ’ਤੇ ਰਹਿ ਕੇ ਕੁਆਰਟਰ ਫਾਈਨਲ ਲਈ ਕੁਆਲੀਫਾਈ ਕੀਤਾ ਹੈ, ਜਿੱਥੇ ਉਸ ਦਾ…

VIA PUNJAB
ਅੱਗੇ ਪੜ੍ਹੋ

ਹਮਲਾਵਰ ਹਾਕੀ ਭਾਰਤ ਦਾ ਮਜ਼ਬੂਤ ਪੱਖ: ਮਨਪ੍ਰੀਤ

ਹਮਲਾਵਰ ਹਾਕੀ ਭਾਰਤ ਦਾ ਮਜ਼ਬੂਤ ਪੱਖ: ਮਨਪ੍ਰੀਤ

ਭੁਬਨੇਸ਼ਵਰ – ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਨੈਦਰਲੈਂਡ ਨਾਲ ਮੁਕਾਬਲੇ ਦੀ ਉਮੀਦ ਕਰ ਰਹੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਉਹ ਹਮਲਾਵਰ ਹਾਕੀ ਖੇਡਣਾ ਜਾਰੀ ਰੱਖਣਗੇ ਕਿਉਂਕਿ ਹੁਣ ਟੂਰਨਾਮੈਂਟ ਵਿੱਚ ਗ਼ਲਤੀ ਕਰਨ ਦੀ ਕੋਈ ਗੁੰਜ਼ਾਇਸ਼ ਨਹੀਂ ਰਹੀ। ਕੁਆਰਟਰ ਫਾਈਨਲ ਵਿੱਚ ਭਾਰਤ ਦਾ ਸਾਹਮਣਾ ਨੈਦਰਲੈਂਡ ਨਾਲ ਹੋ ਸਕਦਾ ਹੈ। ਜ਼ਿਆਦਾਤਰ ਲੋਕਾਂ ਨੂੰ ਲਗਦਾ ਹੈ ਕਿ ਨੈਦਰਲੈਂਡ ਦੀ ਟੀਮ ਕੁਆਰਟਰ ਫਾਈਨਲ ਲਈ ਕੁਆਲੀਫਾਈ ਕਰੇਗੀ। ਭਾਰਤੀ ਕਪਤਾਨ ਨੇ ਕਿਹਾ, ‘‘ਅਸੀਂ ਉਮੀਦ…

VIA PUNJAB
ਅੱਗੇ ਪੜ੍ਹੋ

ਕੌਮੀ ਸਿਆਸਤ ’ਚ ਟੀਆਰਐੱਸ ਦੀ ਹੋਵੇਗੀ ਅਹਿਮ ਭੂਮਿਕਾ

ਕੌਮੀ ਸਿਆਸਤ ’ਚ ਟੀਆਰਐੱਸ ਦੀ ਹੋਵੇਗੀ ਅਹਿਮ ਭੂਮਿਕਾ

ਹੈਦਰਾਬਾਦ – ਤਿਲੰਗਾਨਾ ਰਾਸ਼ਟਰੀ ਸਮਿਤੀ (ਟੀਆਰਐੱਸ) ਦੇ ਮੁਖੀ ਕੇ.ਚੰਦਰਸ਼ੇਖਰ ਰਾਓ ਨੇ ਤਿਲੰਗਾਨਾ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਪ੍ਰਭਾਵਸ਼ਾਲੀ ਜਿੱਤ ਦਾ ਸਿਹਰਾ ਰਾਜ ਦੇ ਲੋਕਾਂ ਸਿਰ ਬੰਨ੍ਹਦਿਆਂ ਕਿਹਾ ਕਿ ਚੋਣ ਨਤੀਜਿਆਂ ਨੇ ਉਨ੍ਹਾਂ ਨੂੰ ਕੌਮੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਸਮਰੱਥ ਬਣਾ ਦਿੱਤਾ ਹੈ। ਉਪਰੋ ਥੱਲੀ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣੇ ਕੇਸੀਆਰ ਨੇ ਕਿਹਾ ਕਿ ਉਹ ਇਸ ਜਿੱਤ ਨੂੰ ਤਿਲੰਗਾਨਾ ਦੇ ਲੋਕਾਂ ਨੂੰ ਸਮਰਪਿਤ ਕਰਦੇ ਹਨ। ਰਾਓ ਨੇ ਕਿਹਾ, ‘ਅੱਜ ਦੇ ਨਤੀਜਿਆਂ…ਤਿਲੰਗਾਨਾ ਨੇ…

VIA PUNJAB
ਅੱਗੇ ਪੜ੍ਹੋ

ਫਰਾਂਸ ਦੇ ਰਾਸ਼ਟਰਪਤੀ ਵਲੋਂ ਟੈਕਸ ਘਟਾਉਣ ਅਤੇ ਤਨਖਾਹਾਂ ਵਿੱਚ ਵਾਧੇ ਦਾ ਐਲਾਨ

ਫਰਾਂਸ ਦੇ ਰਾਸ਼ਟਰਪਤੀ ਵਲੋਂ ਟੈਕਸ ਘਟਾਉਣ ਅਤੇ ਤਨਖਾਹਾਂ ਵਿੱਚ ਵਾਧੇ ਦਾ ਐਲਾਨ

ਪੈਰਿਸ – ਫਰਾਂਸ ਵਿਚ ਬੀਤੇ ਕਈ ਹਫਤਿਆਂ ਤੋਂ ਚੱਲ ਰਹੇ ‘ਯੇਲੋ ਜੈਕਟ’ ਅੰਦੋਲਨ ਦੇ ਮੱਦੇਨਜ਼ਰ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਕਈ ਮਹੱਤਵਪੂਰਣ ਐਲਾਨ ਕੀਤੇ ਹਨ| ਟੀ.ਵੀ. ਤੇ ਪ੍ਰਸਾਰਿਤ ਰਾਸ਼ਟਰ ਦੇ ਨਾਮ ਸੰਦੇਸ਼ ਵਿਚ ਰਾਸ਼ਟਰਪਤੀ ਮੈਕਰੋਂ ਨੇ ਤਨਖਾਹ ਵਿਚ ਵਾਧੇ ਅਤੇ ਟੈਕਸ ਵਿਚ ਛੋਟ ਦੇਣ ਦਾ ਐਲਾਨ ਕੀਤਾ ਹੈ| ਇਕ ਅੰਗਰੇਜ਼ੀ ਅਖਬਾਰ ਮੁਤਾਬਕ ਮੈਕਰੋਂ ਨੇ ਕਿਹਾ ਕਿ ਅਸੀਂ ਟੈਕਸ ਨੂੰ ਤੇਜ਼ੀ ਨਾਲ ਘੱਟ ਕਰਾਂਗੇ, ਆਪਣੇ ਖਰਚਿਆਂ ਨੂੰ ਕੰਟਰੋਲ ਵਿਚ ਰਖਾਂਗੇ ਪਰ ਯੂ-ਟਰਨ ਨਹੀਂ ਲਵਾਂਗੇ|” ਰਾਸ਼ਟਰਪਤੀ ਮੈਕਰੋਂ ਨੇ…

VIA PUNJAB
ਅੱਗੇ ਪੜ੍ਹੋ

ਅਰਥਸ਼ਾਸਤਰੀ ਸੁਰਜੀਤ ਭੱਲਾ ਨੇ ਦਿੱਤਾ ਅਸਤੀਫਾ

ਅਰਥਸ਼ਾਸਤਰੀ ਸੁਰਜੀਤ ਭੱਲਾ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ – ਅਰਥਸ਼ਾਸ਼ਤਰੀ ਤੇ ਕਾਲਮਨਿਸਟ ਸੁਰਜੀਤ ਭੱਲਾ ਨੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ ਤੋਂ ਅਸਤੀਫਾ ਦੇ ਦਿੱਤਾ ਹੈ| ਉਹ ਇਸ ਕੌਂਸਲ ਵਿੱਚ ਕੁਝ ਸਮੇਂ ਲਈ ਮੈਂਬਰ ਬਣੇ ਸੀ| ਭੱਲਾ ਨੇ ਅੱਜ ਟਵਿਟਰ ਰਾਹੀਂ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ, ਪਰ ਉਨ੍ਹਾਂ ਨੇ ਅਸਤੀਫੇ ਦੀ ਅਸਲ ਵਜ੍ਹਾ ਨਹੀਂ ਦੱਸੀ| ਨੀਤੀ ਕਮਿਸ਼ਨ ਦੇ ਮੈਂਬਰ ਬਿਬੇਕ ਦੇਬਰਾਏ ਈਏਸੀ-ਪੀਐਮ ਦੇ ਮੈਂਬਰ ਹਨ| ਇਸ ਵਿੱਚ ਅਰਥਸ਼ਾਸ਼ਤਰੀ ਰਥਿਨ ਰਾਏ, ਆਸ਼ਿਮਾ ਗੋਇਲ ਤੇ ਸ਼ਮਿਕਾ ਰਵੀ ਕੁਝ ਸਮੇਂ ਲਈ ਨਿਯੁਕਤ ਮੈਂਬਰਾਂ ਵਿੱਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਉਦਯੋਗ ਦੇ ਖੇਤਰ ਵਿਚ ਨਿਵੇਸ਼ਕਾਂ ਦੀ ਪਹਿਲੀ ਪਸੰਦ – ਸਿਖਿਆ ਮੰਤਰੀ

ਹਰਿਆਣਾ ਉਦਯੋਗ ਦੇ ਖੇਤਰ ਵਿਚ ਨਿਵੇਸ਼ਕਾਂ ਦੀ ਪਹਿਲੀ ਪਸੰਦ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ ਸਾਡਾ ਸੂਬਾ ਉਦਯੋਗ ਦੇ ਖੇਤਰ ਵਿਚ ਨਿਵੇਸ਼ਕਾਂ ਦੀ ਪਹਿਲ ਪਸੰਦ ਬਣਿਆ ਹੋਇਆ ਹੈ, ਜਿਸ ਕਾਰਣ ਹਰਿਆਣਾ ਇਕੋਨਾਮਿਕ ਪਾਵਰ ਹਾਊਸ ਬਣ ਕੇ ਉਭਰ ਰਿਹਾ ਹੈ| ਸ੍ਰੀ ਸ਼ਰਮਾ ਅੱਜ ਗੁਰੂਗ੍ਰਾਮ ਵਿਚ ਬਿਲਡਰ ਅਸੈਸਿਏਸ਼ਨ ਆਫ ਇੰਡਿਆ ਵੱਲੋਂ ਨਿਰਮਾਣ ਖੇਤਰ ਵਿਚ ਵਰਤੋਂ ਕੀਤੀ ਜਾਣ ਵਾਲੀ ਮਸ਼ੀਨਰੀ ਲਈ ਆਯੋਜਿਤ ਕੌਮਾਂਤਰੀ ਮੇਲਾ ਬਨੌਮਾ ਕੋਨੈਕਸਪੋ ਦੇ ਉਦਘਾਟਨ ਮੌਕੇ ‘ਤੇ ਬੋਲ ਰਹੇ ਸਨ| ਉਨਾਂ ਨੇ ਮਸ਼ੀਨਰੀ ਦੇ ਨਿਰਮਾਤਾਵਾਂ ਨੂੰ ਹਰਿਆਣਾ ਵਿਚ…

VIA PUNJAB
ਅੱਗੇ ਪੜ੍ਹੋ

ਸਮੂਹ ਰਾਜਨੀਤਕ ਪਾਰਟੀਆਂ 18 ਦਸੰਬਰ ਤੱਕ ਬੂਥ ਲੈਵਲ ਏਜੰਟਾਂ ਦੀਆਂ ਸੂਚੀਆਂ ਜਮ੍ਹਾਂ ਕਰਵਾਉਣ : ਮੁੱਖ ਚੋਣ ਅਫ਼ਸਰ

ਸਮੂਹ ਰਾਜਨੀਤਕ ਪਾਰਟੀਆਂ 18 ਦਸੰਬਰ ਤੱਕ ਬੂਥ ਲੈਵਲ ਏਜੰਟਾਂ ਦੀਆਂ ਸੂਚੀਆਂ ਜਮ੍ਹਾਂ ਕਰਵਾਉਣ : ਮੁੱਖ ਚੋਣ ਅਫ਼ਸਰ

ਸੀ.ਈ.ਓ. ਵਲੋਂ ਫੋਟੋ ਵੋਟਰ ਸੂਚੀਆਂ ਦੀ ਸੂਧਾਈ ਸਬੰਧੀ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਚੰਡੀਗੜ੍ਹ – ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਪੰਜਾਬ ਰਾਜ ਦੀਆਂ ਸਮੂੰਹ ਰਜਿਸਟਰਡ ਅਤੇ ਅਨਰਜਿਸਟਰਡ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿੱਧਾਂ ਨਾਲ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚਲ ਰਹੀ ਮੁਹਿੰਮ ਬਾਰੇ ਮੀਟਿੰਗ ਕੀਤੀ ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਈ.ਓ. ਡਾ. ਰਾਜੂ ਨੇ ਪੰਜਾਬ ਰਾਜ ਦੀਆਂ ਸਮੂਹ ਰਜਿਸਟਰਡ ਅਤੇ ਅਨਰਜਿਸਟਰਡ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿੱਧਾਂ ਨੁੰ ਕਿਹਾ ਕਿ 18 ਦਸੰਬਰ…

VIA PUNJAB
ਅੱਗੇ ਪੜ੍ਹੋ

ਕਾਊਂਟਰ ਇੰਟੈਲੀਜੈਂਸ ਅਤੇ ਸ਼ਹਿਰੀ ਪੁਲਿਸ ਵਲੋਂ ਦੋਨਾ ਕਤਲ ਕੇਸ ‘ਚ ਸ਼ਾਮਿਲ ਗੈਂਗਸਟਰ ਬਾਬਾ ਗ੍ਰਿਫ਼ਤਾਰ

ਕਾਊਂਟਰ ਇੰਟੈਲੀਜੈਂਸ ਅਤੇ ਸ਼ਹਿਰੀ ਪੁਲਿਸ ਵਲੋਂ ਦੋਨਾ ਕਤਲ ਕੇਸ ‘ਚ ਸ਼ਾਮਿਲ ਗੈਂਗਸਟਰ ਬਾਬਾ ਗ੍ਰਿਫ਼ਤਾਰ

ਬਾਬਾ ਇਸ ਸਾਲ ਜੁਲਾਈ ਮਹੀਨੇ ‘ਚ ਹੋਏ ਕਤਲ ‘ਚ ਲੋੜੀਂਦਾ ਸੀ ਜਲੰਧਰ- ਇਸ ਸਾਲ 27 ਜੁਲਾਈ ਨੂੰ ਅਜੈ ਕੁਮਾਰ ਦੋਨਾ ਵਾਸੀ ਵਾਲਮਿਕੀ ਮੁਹੱਲਾ ਦਕੋਹਾ ਦੇ ਹੋਏ ਕਤਲ ਕੇਸ ਵਿੱਚ ਸ਼ਾਮਿਲ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਬਾਬਾ ਨੂੰ ਕਾਊਂਟਰ ਇੰਟੈਲੀਜੈਂਸ ਅਤੇ ਕਮਿਸ਼ਨਰੇਟ ਪੁਲਿਸ ਵਲੋਂ ਸਾਂਝੇ ਅਪਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਪ੍ਰੈਸ ਬਿਆਨ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏ.ਆਈ.ਜੀ.ਸ੍ਰੀ ਹਰਕੰਵਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ਼ ਬਾਬਾ (39 ਸਾਲ ) ਪੁੱਤਰ ਜਸਵੀਰ ਸਿੰਘ ਪਿੰਡ…

VIA PUNJAB
ਅੱਗੇ ਪੜ੍ਹੋ

ਟੀ.ਬੀ.-ਤੰਬਾਕੂ ਕੰਟਰੋਲ ਪ੍ਰੋਗਰਾਮ ਵਿੱਚ ਸਹਿਯੋਗ ਦੇਵੇਗਾ ਪੰਜਾਬ : ਡਾ. ਜਸਪਾਲ ਕੌਰ

ਟੀ.ਬੀ.-ਤੰਬਾਕੂ ਕੰਟਰੋਲ ਪ੍ਰੋਗਰਾਮ ਵਿੱਚ ਸਹਿਯੋਗ ਦੇਵੇਗਾ ਪੰਜਾਬ : ਡਾ. ਜਸਪਾਲ ਕੌਰ

ਚੰਡੀਗੜ੍ਹ – ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਵੱਲੋਂ ਤੰਬਾਕੂ ਵਿਰੁੱਧ ਜੰਗ ਛੇੜੀ ਗਈ ਹੈ ਤਾਂ ਜੋ ਸੂਬੇ ਭਰ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਵੱਲੋਂ 2018 ਵਿੱਚ ‘ਨੈਸ਼ਨਲ ਫਰੇਮਵਰਕ ਫਾਰ ਜੁਆਇੰਟ ਟੀ.ਬੀ.-ਤੰਬਾਕੂ ਕੋਲੈਬਰੇਟਿਵ ਐਕਟੀਵਿਟੀਜ਼’ ਵਿਕਸਿਤ ਕੀਤਾ ਗਿਆ ਹੈ। ਪੰਜਾਬ ਵਿੱਚ ਇਸ ਯੋਜਨਾ ਦੇ ਅਜ਼ਮਾਇਸ਼ੀ ਅਧਾਰ ‘ਤੇ ਲਾਗੂਕਰਨ ਲਈ, ਮੰਤਰਾਲੇ ਵੱਲੋਂ ਤਿੰਨ ਜਿਲ੍ਹਿਆਂ ਸੰਗਰੂਰ, ਕਪੂਰਥਲਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਸੂਬਿਆਂ ‘ਚ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਸੂਬਿਆਂ ‘ਚ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ

ਜਿੱਤ ਨੂੰ ਰਾਹੁਲ ਲਈ ਫ਼ਤਵਾ ਅਤੇ ਮੋਦੀ ਸ਼ਾਸਨ ਦੇ ਅੰਤ ਦੀ ਸ਼ੁਰੂਆਤ ਦੱਸਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਸੂਬਿਆਂ ਵਿੱਚ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਲੀਡਰਸ਼ਿਪ ਲਈ ਫ਼ਤਵਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨਾਲ ਮੁਲਕ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਅੰਤ ਦਾ ਮੁੱਢ ਬੱਝ ਗਿਆ ਹੈ। ਅੱਜ ਐਲਾਨੇ ਗਏ ਵਿਧਾਨ ਸਭਾ…

VIA PUNJAB
ਅੱਗੇ ਪੜ੍ਹੋ
1 976 977 978 979 980 1,271