ਹਰਿਆਣਾ ਦੇ ਰਾਜਪਾਲ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ

ਹਰਿਆਣਾ ਦੇ ਰਾਜਪਾਲ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ

ਚੰਡੀਗੜ – ਹਰਿਆਣਾ ਦੇ ਰਾਜਪਾਲ ਸਤਯਦੇਵ ਨਾਰਾਇਣ ਆਰਿਆ ਨੇ ਸਮਾਜ ਦੇ ਸਾਰੇ ਲੋਕਾਂ ਤੋਂ ਅਪੀਲ ਕੀਤੀ ਕਿ ਉਹ ਹਰ ਸਥਿਤੀ ਵਿਚ ਆਪਣੇ ਬੱਚਿਆਂ ਨੂੰ ਸਿਖਿਅਤ ਕਰਨ ਅਤੇ ਏਕਤਾ ਨਾਲ ਰਹਿਣਾ ਸਿਖਾਉਣ| ਇਹੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ| ਸ੍ਰੀ ਆਰਿਆ ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜਦੇ ਗੋਲਡਨ ਜੁਬਲੀ ਹਾਲ ਵਿਚ ਡਾ. ਭੀਮ ਰਾਓ ਅੰਬੇਡਕਰ ਦੀ 65ਵੇਂ ਬਰਸੀ ਦੇ ਮੌਕੇ ‘ਤੇ ਕੌਮੀ ਸੰਮੇਲਨ ਵਿਚ ਬੋਲ ਰਹੇ ਸਨ| ਇਹ ਸੰਮੇਲਨ ਪੰਜਾਬ ਯੂਨੀਵਰਸਿਟੀ ਦੇ…

VIA PUNJAB
ਅੱਗੇ ਪੜ੍ਹੋ

ਐਮ.ਐਲ.ਐਫ 2018: ‘ਕਲੇਰੀਅਨ ਕਾਲ ਥੀਏਟਰ’ ਭਾਰਤੀ ਹਥਿਆਰਬੰਦ ਸੇਨਾਵਾਂ ਦੀਆਂ ਬੈਟਲ ਹਾਰਡਨਡ ਯੂਨਿਟਾਂ ਦੀਆਂ ਜੇਤੂ ਗਥਾਵਾਂ ਨੂੰ ਕਰੇਗਾ ਪੇਸ਼

ਐਮ.ਐਲ.ਐਫ 2018: ‘ਕਲੇਰੀਅਨ ਕਾਲ ਥੀਏਟਰ’ ਭਾਰਤੀ ਹਥਿਆਰਬੰਦ ਸੇਨਾਵਾਂ ਦੀਆਂ ਬੈਟਲ ਹਾਰਡਨਡ ਯੂਨਿਟਾਂ ਦੀਆਂ ਜੇਤੂ ਗਥਾਵਾਂ ਨੂੰ ਕਰੇਗਾ ਪੇਸ਼

ਆਡੀਓ ਵਿਜ਼ੁਅਲਸ ਅਤੇ ਪ੍ਰੇਰਨਾਦਾਇਕ ਫਿਲਮਾਂ ਦਰਸ਼ਕਾਂ ਨੂੰ ਦੇਸ਼ਭਗਤੀ ਦੇ ਰੰਗ ਨਾਲ ਕਰਨਗੀਆਂ ਮੰਤਰਮੁਗਦ ਚੰਡੀਗੜ – ਕੱਲ ਤੋਂ ਸ਼ੁਰੂ ਹੋਣ ਵਾਲੇ ਮਿਲਟਰੀ ਲਿਟਰੇਚਲ ਫੈਸਟੀਵਲ ਦੇ ਦੂਜੇ ਅਡੀਸ਼ਨ ਦੌਰਾਨ ਲੋਕਾਂ, ਖਾਸ ਤੌਰ ‘ਤੇ ਨੌਜਵਾਨਾਂ ਵਿਚ ਦੇਸ਼ਭਗਤੀ ਦੀ ਭਾਵਨਾ ਨੂੰ ਪ੍ਰਫੁੱਲਤ ਕਰਨ ਲਈ, ‘ਕਲੇਰੀਅਨ ਕਾਲ ਥਿਏਟਰ’ ਵਲੋਂ ਫਿਲਮਾਂ, ਆਡੀਓ ਵਿਜ਼ੁਅਲਸ, ਬਹਾਦਰੀ ਦੇ ਕਾਰਨਾਮਿਆਂ ਅਤੇ ਜਲ ਸੈਨਾ ਦੀਆਂ ਕਾਰਵਾਈਆਂ ਸਬੰਧੀ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ‘ਕਲੇਰੀਅਨ ਕਾਲ ਥੀਏਟਰ’ ਦੇ ਟੀਮ ਲੀਡਰ ਕਰਨਲ (ਰਿਟਾਇਰਡ) ਅਵਨੀਸ਼ ਸ਼ਰਮਾ ਦੇ ਅਨੁਸਾਰ ਦਰਸ਼ਕਾਂ ਦਾ ਭਰਪੂਰ ਮਨੋਰੰਜਨ…

VIA PUNJAB
ਅੱਗੇ ਪੜ੍ਹੋ

ਗੁਰਸ਼ਰਨ ਕੌਰ ਰੰਧਾਵਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਨਿਯੁਕਤੀ

ਗੁਰਸ਼ਰਨ ਕੌਰ ਰੰਧਾਵਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਨਿਯੁਕਤੀ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਪਤਨੀ ਸ੍ਰੀ ਜਸਵਿੰਦਰ ਸਿੰਘ ਰੰਧਾਵਾ ਵਾਸੀ 22-ਏ, ਨਿਊ ਆਫੀਸਰਜ਼ ਕਾਲੋਨੀ, ਪਿੰਡ ਖੇੜੀ ਗੁਜਰਾਂ, ਜ਼ਿਲਾ ਪਟਿਆਲਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਤਿੰਨ ਸਾਲ ਲਈ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੋਟਿਫਿਕੇਸ਼ਨ ਨੰ. 5/19/2000/2ਸਸ/349-359 ਮਿਤੀ 04.12.2018 ਰਾਹੀਂ ਗੁਰਸ਼ਰਨ ਕੌਰ ਰੰਧਾਵਾ ਨੂੰ ਕੇਂਦਰੀ ਸਮਾਜ ਭਲਾਈ ਬੋਰਡ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਦੀ ਮੰਜੂਰੀ ਉਪਰੰਤ ਤਿੰਨ ਸਾਲਾਂ…

VIA PUNJAB
ਅੱਗੇ ਪੜ੍ਹੋ

ਲਗਾਤਾਰ ਦੂਜੇ ਦਿਨ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇਕ ਜਵਾਨ ਸ਼ਹੀਦ

ਲਗਾਤਾਰ ਦੂਜੇ ਦਿਨ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇਕ ਜਵਾਨ ਸ਼ਹੀਦ

ਸ੍ਰੀਨਗਰ – ਕਸ਼ਮੀਰ ਘਾਟੀ ’ਚ ਅੱਜ ਲਗਾਤਾਰ ਦੂਜੇ ਦਿਨ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨ ਵਲੋਂ ਉਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਸੈਨਾ ਦੀ ਆਗਾਮੀ ਪੋਸਟਾਂ ’ਤੇ ਭਾਰੀ ਗੋਲੀ ਬਾਰੀ ਕੀਤੀ ਗਈ। ਇਸ ਗੋਲੀ ਬਾਰੀ ਦੌਰਾਨ ਭਾਰਤੀ ਸੈਨਾ ਦਾ ਇਕ ਜਵਾਨ ਵੀ ਸ਼ਹੀਦ ਹੋਇਆ ਹੈ। ਪਾਕਿਸਤਾਨ ਵਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਨੂੰ ਦੇਖਦਿਆਂ ਕੰਟਰੋਲ ਰੇਖਾ ਨਾਲ ਲਗਦੇ ਇਲਾਕਿਆਂ ’ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹਨ ’ਚ ਕੈਪਟਨ ਕਰ ਰਹੇ ਨੇ ਟਾਲ-ਮਟੋਲ : ਸ. ਸੁਖਪਾਲ ਸਿੰਘ ਖਹਿਰਾ

ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹਨ ’ਚ ਕੈਪਟਨ ਕਰ ਰਹੇ ਨੇ ਟਾਲ-ਮਟੋਲ : ਸ. ਸੁਖਪਾਲ ਸਿੰਘ ਖਹਿਰਾ

ਚੀਮਾ ਮੰਡੀ ਵਿਖੇ ਇਨਸਾਫ ਮਾਰਚ ਲਈ ਲੋਕਾਂ ਨੂੰ ਕੀਤਾ ਲਾਮਬੰਦ ਚੀਮਾ ਮੰਡੀ -ਆਮ ਆਦਮੀ ਪਾਰਟੀ ਤੋਂ ਅਲੱਗ ਹੋਏ ਵਿਧਾਇਕ ਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਿਆਂ,ਕਿਸਾਨਾਂ ਦੇ ਕਰਜ਼ ਮਾਫੀ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਜਵਾਨੀ ਬਚਾਉਣ ਦੇ ਸੰਬੰਧ ਵਿੱਚ 8 ਦਸੰਬਰ ਤੋਂ ਕੱਢੇ ਜਾ ਰਹੇ ਇਨਸਾਫ ਮਾਰਚ ਦੇ ਸੰਬੰਧ ਵਿੱਚ ਚੀਮਾ ਮੰਡੀ ਵਿਖੇ ਬੋਲਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ…

VIA PUNJAB
ਅੱਗੇ ਪੜ੍ਹੋ

ਮੁਖ ਮੰਤਰੀ ਹਰਿਆਣਾ ਵੱਲੋਂ ਸੈਨਾ ਝੰਡਾ ਦਿਵਸ ’ਤੇ ਸੂਬਾ ਵਾਸੀਆਂ ਨੂੰ ਵਧਾਈ

ਮੁਖ ਮੰਤਰੀ ਹਰਿਆਣਾ ਵੱਲੋਂ ਸੈਨਾ ਝੰਡਾ ਦਿਵਸ ’ਤੇ ਸੂਬਾ ਵਾਸੀਆਂ ਨੂੰ ਵਧਾਈ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਾਸੀਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ‘ਤੇ ਵਧਾਈ ਦਿੰਦੇ ਹੋਏ ਇਸ ਦਿਨ ‘ਤੇ ਲੋਕਾਂ ਨੂੰ ਝੰਡੇ ਲੈ ਕੇ ਵਧ ਤੋਂ ਵਧ ਰਕਮ ਦਾ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ? ਉਨਾਂ ਦਸਿਆ ਕਿ ਇਹ ਰਕਮ ਦੇਸ਼ ਦੇ ਵੀਰ ਸੈਨਿਕਾਂ ਦੀ ਭਲਾਈ ਵਿਚ ਕੰਮ ਆਵੇਗੀ। ਮੁਖ ਮੰਤਰੀ ਨੇ ਕਿਹਾ ਕਿ 7 ਦਸੰਬਰ ਦਾ ਦਿਨ ਪੂਰੇ ਦੇਸ਼ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਵਜੋਂ ਮਨਾਇਆ ਜਾਂਦਾ ਹੈ।…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਰੇਲ ਹਾਦਸਾ ’ਚ ਨਵਜੋਤ ਕੌਰ ਸਿੱਧੂ ਨੂੰ ਕਲੀਨ ਚਿੱਟ

ਅੰਮ੍ਰਿਤਸਰ ਰੇਲ ਹਾਦਸਾ ’ਚ ਨਵਜੋਤ ਕੌਰ ਸਿੱਧੂ ਨੂੰ ਕਲੀਨ ਚਿੱਟ

ਅੰਮ੍ਰਿਤਸਰ – ਅੰਮ੍ਰਿਤਸਰ ’ਚ ਦੁਸ਼ਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ ਮਗਰੋਂ ਪੜਤਾਲ ਲਈ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ’ਚ ਨਵਜੋਤ ਕੌਰ ਸਿਧੂ ਨੂੰ ਵਡੀ ਰਾਹਤ ਮਿਲ ਗਈ ਹੈ। ਹਾਦਸੇ ਦੀ ਜਾਂਚ ਕਰ ਰਹੇ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸਭਿਆਚਾਰ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਦੀ ਪਤਨੀ ਨਵਜੋਤ ਕੌਰ ਸਿਧੂ ਨੂੰ ਕਲੀਨ ਚਿਟ ਦੇ ਦਿਤੀ ਹੈ। ਡਿਵੀਜ਼ਨਲ ਕਮਿਸ਼ਨਰ ਬੀ. ਪੁਰਸ਼ਾਰਥ ਨੇ ਕਿਹਾ ਕਿ ਇਸ ਹਾਦਸੇ ਲਈ ਸਿਧੂ ਜੋੜਾ…

VIA PUNJAB
ਅੱਗੇ ਪੜ੍ਹੋ

ਅੱਤਵਾਦੀ ਜਾਕਿਰ ਮੂਸਾ ਦੀ ਭਾਲ ਲਈ ਪੁਲਿਸ ਨੇ ਵਧਾਈ ਚੌਕਸੀ

ਅੱਤਵਾਦੀ ਜਾਕਿਰ ਮੂਸਾ ਦੀ ਭਾਲ ਲਈ ਪੁਲਿਸ ਨੇ ਵਧਾਈ ਚੌਕਸੀ

ਬਠਿੰਡਾ – ਖਤਰਨਾਕ ਅੱਤਵਾਦੀ ਸੰਗਠਨ ਅਲਕਾਇਦਾ ਦੇ ਅਤੱਵਾਦੀ ਜਾਕਿਰ ਮੂਸਾ ਦੇ ਬਠਿੰਡਾ ਰੇਂਜ਼ ਅੰਦਰ ਹੋਣ ਦੇ ਸੁਰੱਖਿਆ ਏਜੰਸੀਆ ਵੱਲੋਂ ਜਾਰੀ ਅਲਰਟ ਤੋਂ ਬਾਅਦ ਬਠਿੰਡਾ ਪੁਲਿਸ ਨੇ ਰੈਡ ਅਲਰਟ ਜਾਰੀ ਕਰ ਦਿੱਤਾ ਅਤੇ ਸਥਾਨਕ ਰੇਲਵੇ ਸਟੇਸ਼ਨ, ਬੱਸ ਸਟੈਂਡ ਸਮੇਤ ਹੋਰ ਮਹੱਤਵਪੂਰਨ ਸਥਾਨਾਂ ਤੇ ਭਾਰੀ ਤਦਾਦ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ। ਇਸੇ ਤਹਿਤ ਰੇਲਵੇ ਸਟੇਸ਼ਨ ਤੇ ਫੌਜ ਦੀ ਇੱਕ ਟੁਕੜੀ ਵੱਲੋਂ ਮੋਰਚਾ ਸੰਭਾਲਦਿਆਂ ਸੁਰੱਖਿਆ ਤੇਜ਼ ਕਰ ਦਿੱਤੀ। ਅਲਰਟ ਦੇ ਚਲਦੇ ਪੁਲਿਸ ਵੱਲੋਂ ਆਉਣ ਜਾਣ ਵਾਲੇ ਮੁਸਾਫਿਰਾਂ…

VIA PUNJAB
ਅੱਗੇ ਪੜ੍ਹੋ

ਪਟਨ ਅਮਰਿੰਦਰ ਸਿੰਘ ਵੱਲੋਂ ਫੌਜੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ ਕੇ ਦਾਨ ਦੇਣ ਦੀ ਅਪੀਲ

ਪਟਨ ਅਮਰਿੰਦਰ ਸਿੰਘ ਵੱਲੋਂ ਫੌਜੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ ਕੇ ਦਾਨ ਦੇਣ ਦੀ ਅਪੀਲ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਥਿਆਰਬੰਦ ਸੈਨਾਵਾਂ ਅਤੇ ਸਾਬਕਾ ਫੌਜੀਆਂ ਦੇ ਨਾਲ ਇਕਮੁਠਤਾ ਪ੍ਰਗਟ ਕਰਦੇ ਹੋਏ ਲੋਕਾਂ ਨੂੰ ਫੌਜੀ ਪਰਿਵਾਰਾਂ ਦੀ ਭਲਾਈ ਵਾਸਤੇ ਦਿੱਲ ਖੋਲ ਕੇ ਦਾਨ ਦੇਣ ਦੀ ਅਪੀਲ ਕੀਤੀ ਹੈ। 7 ਦਸੰਬਰ ਨੂੰ ਝੰਡਾ ਦਿਵਸ ਦੇ ਮੌਕੇ ਲੋਕਾਂ ਨੂੰ ਸਵੈ ਇੱਛਾ ਦੇ ਨਾਲ ਦਾਨ ਦੇਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਜੰਗੀ ਵਿਧਵਾਵਾਂ, ਅਪੰਗ ਫੌਜੀਆਂ ਅਤੇ ਸਾਬਕਾ ਫੌਜੀਆਂ ਦੇ ਮੁੜ ਵਸੇਬੇ ਲਈ ਵਰਤੀ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਨੂੰ 5 ਦਿਨਾਂ ਲਈ ਮੁਕੰਮਲ ਆਰਾਮ ਦੀ ਸਲਾਹ

ਨਵਜੋਤ ਸਿੰਘ ਸਿੱਧੂ ਨੂੰ 5 ਦਿਨਾਂ ਲਈ ਮੁਕੰਮਲ ਆਰਾਮ ਦੀ ਸਲਾਹ

ਚੋਣ ਮੁਹਿੰਮ ਦੌਰਾਨ ਲਗਾਤਾਰ 70 ਮੀਟਿੰਗਾਂ ਨੇ ਸਿਹਤ ‘ਤੇ ਪਾਇਆ ਮਾੜਾ ਪ੍ਰਭਾਵ ਚੰਡੀਗੜ – ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੂੰ ਡਾਕਟਰਾਂ ਨੇ 3 ਤੋਂ 5 ਦਿਨਾਂ ਤੱਕ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਸਿੱਧੂ ਜੋ ਪਿਛਲੇ 17 ਦਿਨਾਂ ਤੋਂ ਚੋਣ ਮੁਹਿੰਮ ‘ਤੇ ਸਨ ਅਤੇ ਇਸ ਦੌਰਾਨ ਉਨਾਂ ਵੱਲੋਂ ਲਗਾਤਾਰ 70 ਜਨਤਕ ਮੀਟਿੰਗਾਂ ਕੀਤੀਆਂ ਗਈਆਂ।…

VIA PUNJAB
ਅੱਗੇ ਪੜ੍ਹੋ
1 986 987 988 989 990 1,271