ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ

• ਗੰਭੀਰ ਜ਼ਖ਼ਮੀ ਸੇਵਾਦਾਰ ਨੂੰ ਡੇਢ ਲੱਖ ਤੇ ਜ਼ਖਮੀ ਸੇਵਾਦਾਰਾਂ ਨੂੰ ਲੱਖ-ਲੱਖ ਰੁਪਏ ਸਹਾਇਤਾ ਦਾ ਐਲਾਨ • **ਪੰਥਕ ਜਥੇਬੰਦੀਆਂ ਨੂੰ ਆਪਸੀ ਅਨੁਸ਼ਾਸਨ, ਮਰਿਆਦਾ ਅਤੇ ਪੰਥਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦੀ ਲੋੜ- ਐਡਵੋਕੇਟ ਧਾਮੀ⁠ ** ਸ੍ਰੀ ਅਨੰਦਪੁਰ ਸਾਹਿਬ, 16 ਮਾਰਚ (ਵਾਇਆ ਪੰਜਾਬ ਬਿਊਰੋ) ਪਿਛਲੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘਾਂ ਵਲੋਂ ਕੀਤੇ ਗਏ ਹਮਲੇ ਦੌਰਾਨ ਜ਼ਖਮੀ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰਾਂ ਦਾ ਹਾਲ-ਚਾਲ ਜਾਨਣ ਲਈ ਅੱਜ…

VIA PUNJAB
ਅੱਗੇ ਪੜ੍ਹੋ

-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

• ਐਡਵੋਕੇਟ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਵਲੋਂ ਹੜ੍ਹ ਪ੍ਰਭਾਵਿਤ ਘਰਾਂ ਦੀ ਮੁੜ ਉਸਾਰੀ ਦੇ ਕਾਰਜਾਂ ਦੀ ਆਰੰਭਤਾ ਕਰਵਾਈ ਅੰਮ੍ਰਿਤਸਰ, 27 ਸਤੰਬਰ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹਾਲਾਤਾਂ ਦਾ ਜਾਇਜ਼ਾ ਲੈਂਦਿਆਂ ਹੜ੍ਹਾਂ ਕਾਰਨ ਨੁਕਸਾਨੇ ਘਰਾਂ…

VIA PUNJAB
ਅੱਗੇ ਪੜ੍ਹੋ

ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?

ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?

-ਤਲਵਿੰਦਰ ਸਿੰਘ ਬੁੱਟਰ ਹਾਲ ਹੀ ਦੌਰਾਨ ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਸਰਦਾਰ ਜੀਵਨ ਸਿੰਘ ਨਾਲ ਨਵੀਂ ਦਿੱਲੀ ਹਵਾਈ ਅੱਡੇ ’ਤੇ ਸਿੱਖ ਹੋਣ ਕਾਰਨ ਦੁਰਵਿਹਾਰ ਕੀਤਾ ਗਿਆ। ਲੰਘੀ 24 ਸਤੰਬਰ ਨੂੰ ਸਵੇਰੇ 7:45 ਤੋਂ 8:30 ਵਜੇ ਦੇ ਵਿਚਕਾਰ, ਨਵੀਂ ਦਿੱਲੀ ਹਵਾਈ ਅੱਡੇ ’ਤੇ ਏਅਰ ਇੰਡੀਆ ਦੇ ਚੈੱਕ-ਇਨ ਕਾਊਂਟਰ ਨੰਬਰ 5 ’ਤੇ ਸਰਦਾਰ ਜੀਵਨ ਸਿੰਘ ਨੂੰ ਸਿੱਖ ਪਛਾਣ ਕਾਰਨ ਇਤਰਾਜ਼ਯੋਗ ਸਵਾਲਾਂ ਅਤੇ ਵਿਤਕਰੇ ਦਾ ਸਾਹਮਣਾ ਕਰਨਾ ਪਿਆ। ਏਅਰ ਇੰਡੀਆ ਸਟਾਫ ਵਲੋਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ

• ਭਾਈ ਹਵਾਰਾ ਨੂੰ ਆਪਣੀ ਬਿਰਧ ਮਾਤਾ ਨਾਲ ਮਿਲਣ ਲਈ ਪੈਰੋਲ ਨਾ ਦੇਣਾ ਸਰਕਾਰ ਦੀ ਬੇਇਨਸਾਫ਼ੀ- ਐਡਵੋਕੇਟ ਧਾਮੀ ਅੰਮ੍ਰਿਤਸਰ, 26 ਸਤੰਬਰ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਕੌਮੀ ਹੀਰੇ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਤਾ ਨਰਿੰਦਰ ਕੌਰ ਦਾ ਹਾਲ ਜਾਨਣ ਲਈ ਉਨ੍ਹਾਂ ਦੇ ਜੱਦੀ ਪਿੰਡ ਹਵਾਰਾ ਵਿਖੇ ਪੁੱਜੇ ਅਤੇ 81 ਸਾਲਾ ਬਿਰਧ ਮਾਤਾ ਦੀ ਸਿਹਤਯਾਬੀ ਦੀ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ

ਅੰਮ੍ਰਿਤਸਰ, 29 ਮਾਰਚ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ…

VIA PUNJAB
ਅੱਗੇ ਪੜ੍ਹੋ

ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ ਬੁੱਢਾ ਦਲ ਵੱਲੋਂ ਵਿਰਸਾ ਸੰਭਾਲ ਗਤਕਾ ਮੁਕਾਬਲੇ ਅੱਜ ਅਰੰਭ ਹੋਣਗੇ: ਬਾਬਾ ਬੇਦੀ

ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ ਬੁੱਢਾ ਦਲ ਵੱਲੋਂ ਵਿਰਸਾ ਸੰਭਾਲ ਗਤਕਾ ਮੁਕਾਬਲੇ ਅੱਜ ਅਰੰਭ ਹੋਣਗੇ: ਬਾਬਾ ਬੇਦੀ

ਸ੍ਰੀ ਅਨੰਦਪੁਰ ਸਾਹਿਬ, 12 ਮਾਰਚ (ਵਾਇਆ ਪੰਜਾਬ ਬਿਊਰੋ) ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਦੋ ਰੋਜ਼ਾ ਵਿਰਸਾ ਸੰਭਾਲ ਗਤਕਾ ਮੁਕਾਬਲੇ ਕਲ ਤੋਂ ਅਰੰਭ ਹੋਣਗੇ। ਇਸ ਵਿੱਚ ਸਮੁੱਚਾ ਭਾਰਤ ਦੇ ਵੱਖ-ਵੱਖ ਪ੍ਰਾਤਾਂ ਅਤੇ ਵਿਦੇਸ਼ਾਂ ਤੋਂ ਦੀ ਗਤਕਾ ਮੁਕਾਬਲਿਆਂ ਵਿੱਚ ਭਾਗ ਲੈਣਗੀਆਂ। ਗਤਕਾ ਦੇ ਅਰੰਭਲੇ ਪੜਾਅ ਵਿੱਚ ਪੰਥ ਦੀਆਂ ਮਹਾਨ ਸਖ਼ਸ਼ੀਅਤਾਂ ਵਿਸ਼ੇਸ਼ ਤੌਰ ਤੇ ਸਮੂਲੀਅਤ ਕਰਨਗੀਆਂ। ਬੁੱਢਾ ਦਲ ਦੇ ਵਿਦਵਾਨ ਸਕੱਤਰ ਸ. ਦਿਲਜੀਤ ਸਿੰਘ ਬੇਦੀ…

VIA PUNJAB
ਅੱਗੇ ਪੜ੍ਹੋ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ(ਵਾਇਆ ਪੰਜਾਬ ਬਿਊਰੋ) ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਅੰਤਰਿੰਗ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਪਿੰਦਰ ਸਮੇਤ ਮੈਨੇਜਰ ਮਲਕੀਤ ਸਿੰਘ ਸਣੇ ਸ਼੍ਰੋਮਣੀ ਕਮੇਟੀ ਦਾ ਅਮਲਾ ਮੌਜੂਦ ਸੀ।

VIA PUNJAB
ਅੱਗੇ ਪੜ੍ਹੋ

ਬੱਚੇ ਦੇ ਅਗਵਾਕਾਰਾਂ ਦਾ ਪੁਲਿਸ ਮੁਕਾਬਲਾ ਬਣਿਆ

ਬੱਚੇ ਦੇ ਅਗਵਾਕਾਰਾਂ ਦਾ ਪੁਲਿਸ ਮੁਕਾਬਲਾ ਬਣਿਆ

ਨਾਭਾ, 13 ਮਾਰਚ (ਵਾਇਆ ਪੰਜਾਬ ਬਿਊਰੋ) ਬੀਤੇ ਕੱਲ੍ਹ ਖੰਨਾ ਸ਼ਹਿਰ ਦੇ ਪਿੰਡ ਸੀਹਾ ਦੋਦਾ ਦੇ ਸੱਤ ਸਾਲਾ ਬੱਚੇ ਭਵਕੀਰਤ ਸਿੰਘ ਨੂੰ 2 ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਅਗਵਾ ਕਰ ਲਿਆ ਗਿਆ ਸੀ ਜਿਨ੍ਹਾਂ ਦਾ ਪੁਲਿਸ ਵਲੋਂ ਪਿੱਛਾ ਕੀਤਾ ਜਾ ਰਿਹਾ ਸੀ। ਅਗਵਾਕਾਰ ਨੌਜਵਾਨਾਂ ਦਾ ਇਨਕਾਊਂਟਰ ਨਾਭਾ ਬਲਾਕ ਦੇ ਪਿੰਡ ਮੰਡੋਰ ਵਿਖੇ ਕੀਤਾ ਤੇ ਅਜੇ ਵੀ ਚੱਲ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਵਲੋਂ ਪਿੰਡ ਮੰਡੋਰ ਨੂੰ ਚਾਰੇ ਪਾਸਿਓਂ ਪਿੰਡ ਦੀ ਘੇਰਾਬੰਦੀ ਕੀਤੀ ਗਈ। ਇਸ…

VIA PUNJAB
ਅੱਗੇ ਪੜ੍ਹੋ

ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਹੋਲਾ-ਮਹੱਲਾ ਮੌਕੇ ਸਿੱਖ ਪੰਥ ਨੂੰ ਵਧਾਈ ਦਾ ਸੰਦੇਸ਼

ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਹੋਲਾ-ਮਹੱਲਾ ਮੌਕੇ ਸਿੱਖ ਪੰਥ ਨੂੰ ਵਧਾਈ ਦਾ ਸੰਦੇਸ਼

ਨੌਜਵਾਨ ਪੀੜ੍ਹੀ ਨੂੰ ਹੋਲਾ-ਮਹੱਲਾ ਮੌਕੇ ਸਟੰਟਬਾਜ਼ੀ ਤੋਂ ਗੁਰੇਜ਼ ਕਰਦਿਆਂ ਬਾਣੀ-ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਵਾਇਆ ਪੰਜਾਬ ਬਿਊਰੋ) ਦਮਦਮੀ ਟਕਸਾਲ ਦੇ ਮੁਖੀ ਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਖ਼ਾਲਸਾ ਪੰਥ ਦੇ ਕੌਮੀ ਤਿਓਹਾਰ ਹੋਲਾ-ਮਹੱਲਾ ਦੀ ਸਮੁੱਚੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਸਿੱਖ ਨੌਜਵਾਨੀ ਦੇ ਨਾਂਅ ਖ਼ਾਸ ਅਪੀਲ ਕੀਤੀ ਹੈ ਕਿ ਉਹ ਖ਼ਾਲਸੇ ਦੀ ਚੜ੍ਹਦੀਕਲਾ ਦੇ ਪ੍ਰਤੀਕ ਹੋਲਾ-ਮਹੱਲਾ ਮੌਕੇ ਹੁੱਲੜਬਾਜ਼ੀ ਅਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸ੍ਰੀ ਅਨੰਦਪੁਰ ਸਾਹਿਬ ‘ਚ ਸੈਮੀਨਾਰ 27 ਨੂੰ

ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸ੍ਰੀ ਅਨੰਦਪੁਰ ਸਾਹਿਬ ‘ਚ ਸੈਮੀਨਾਰ 27 ਨੂੰ

ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਨਿੱਜੀ ਦਿਲਚਸਪੀ ਦੇ ਨਾਲ ਪੰਜਾਬ ਨੂੰ ਦਰਪੇਸ਼ ਬਹੁਮੁਖੀ ਤੇ ਬਹੁਪੱਖੀ ਸੰਕਟਾਂ ਦੇ ਹੱਲ ਤਲਾਸ਼ਣ ਲਈ ਉਸਾਰੂ ਮਾਹੌਲ ਅਤੇ ਵਿਆਪਕ ਵਿਚਾਰ-ਪ੍ਰਬੰਧ ਦੀ ਸਿਰਜਣਾ ਦੇ ਉਪਰਾਲਿਆਂ ਦੀ ਸ਼ੁਰੂਆਤ ਤਹਿਤ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸੈਮੀਨਾਰ 27 ਜਨਵਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ
1 2 3 216