ਮਮਤਾ ਵੱਲੋਂ ਖੇਤਰੀ ਭਾਸ਼ਾਵਾਂ ਵਿੱਚ ਜੇਈਈ ਪ੍ਰੀਖਿਆ ਲੈਣ ਦੀ ਮੰਗ

ਮਮਤਾ ਵੱਲੋਂ ਖੇਤਰੀ ਭਾਸ਼ਾਵਾਂ ਵਿੱਚ ਜੇਈਈ ਪ੍ਰੀਖਿਆ ਲੈਣ ਦੀ ਮੰਗ

ਕੋਲਕਾਤਾ – ਕੇਂਦਰ ਵੱਲੋਂ ਗੁਜਰਾਤੀ ਭਾਸ਼ਾ ਵਿੱਚ ਜੇਈਈ ਦੀ ਪ੍ਰੀਖਿਆ ਲੈਣ ਦੇ ਫ਼ੈਸਲੇ ਦੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕੇਂਦਰ ਨੂੰ ਪੁੱਛਿਆ ਕਿ ਜੇ ਪ੍ਰੀਖਿਆ ਵਿੱਚ ਗੁਜਰਾਤੀ ਭਾਸ਼ਾ ਵਰਤੀ ਜਾ ਸਕਦੀ ਹੈ ਤਾਂ ਬੰਗਾਲੀ ਸਮੇਤ ਬਾਕੀ ਖੇਤਰੀ ਭਾਸ਼ਾਵਾਂ ਕਿਉਂ ਨਹੀਂ ਵਰਤੀਆਂ ਜਾ ਸਕਦੀਆਂ। ਸੀਬੀਐੱਸਈ ਨੇ 2014 ਵਿੱਚ ਉਰਦੂ, ਮਰਾਠੀ ਤੇ ਗੁਜਰਾਤੀ ਭਾਸ਼ਾ ਵਿੱਚ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਸੀ। ਮੁੱਖ ਮੰਤਰੀ ਮਮਤਾ ਨੇ ਰੋਸ ਜਤਾਉਂਦਿਆਂ ਕਿਹਾ ਕਿ ਇਹ…

VIA PUNJAB
ਅੱਗੇ ਪੜ੍ਹੋ

84 ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

84 ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਾਂਗਰਸ ਦੇ ਸਾਬਕਾ ਨੇਤਾ ਅਤੇ 1984 ਕਤਲੇਆਮ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਰਾਹਤ ਜਾਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ| ਉਹ ਜੇਲ ਵਿੱਚ ਹੀ ਰਹਿਣਗੇ| ਹਾਲਾਂਕਿ ਕੋਰਟ ਨੇ ਸੱਜਣ ਦੀ ਸਿਹਤ ਜਾਂਚ ਏਮਸ ਦੇ ਡਾਕਟਰਾਂ ਦੇ ਇਕ ਪੈਨਲ ਤੋਂ ਕਰਾਉਣ ਦੇ ਨਿਰਦੇਸ਼ ਦਿੱਤੇ ਹਨ| ਕੋਰਟ ਨੇ ਏਮਸ ਦੇ ਡਾਇਰੈਕਟਰ ਵਲੋਂ ਗਠਿਤ ਇਸ ਡਾਕਟਰੀ ਪੈਨਲ ਤੋਂ 4 ਹਫਤਿਆਂ ਦੇ ਅੰਦਰ ਰਿਪੋਰਟ ਮੰਗੀ ਹੈ| ਇੱਥੇ…

VIA PUNJAB
ਅੱਗੇ ਪੜ੍ਹੋ

550ਵਾਂ ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

550ਵਾਂ ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ ਚਾਰ ਮਹੀਨੇ ਦੀ ਸਹਾਇਤਾ ਰਾਸ਼ੀ ਅੰਮ੍ਰਿਤਸਰ -ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬੀਬੀ ਰਵਿੰਦਰ ਕੌਰ ਅਜਰਾਣਾ ਕਰ ਰਹੇ ਹਨ। ਇਸ ਤੋਂ ਇਲਾਵਾ ਜਥੇ ’ਚ ਜਨਰਲ ਪ੍ਰਬੰਧਕ…

VIA PUNJAB
ਅੱਗੇ ਪੜ੍ਹੋ

ਦਿੱਲੀ ਪੁਲੀਸ ਦੇ ਕਰਮਚਾਰੀਆਂ ਨੇ ਵਕੀਲਾਂ ਖਿਲਾਫ ਕੀਤਾ ਪ੍ਰਦਰਸ਼ਨ

ਦਿੱਲੀ ਪੁਲੀਸ ਦੇ ਕਰਮਚਾਰੀਆਂ ਨੇ ਵਕੀਲਾਂ ਖਿਲਾਫ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ – ਦਿੱਲੀ ਦੀ ਤੀਸ ਹਜ਼ਾਰੀ ਕੋਰਟ ਦੇ ਬਾਹਰ ਪੁਲੀਸ ਅਤੇ ਵਕੀਲਾਂ ਦਰਮਿਆਨ ਹੋਈ ਝੜਪ ਦਾ ਮਾਮਲਾ ਵਧਦਾ ਜਾ ਰਿਹਾ ਹੈ| ਮੰਗਲਵਾਰ ਸਵੇਰੇ ਦਿੱਲੀ ਪੁਲੀਸ ਹੈਡ ਕੁਆਰਟਰ ਦੇ ਬਾਹਰ ਭਾਰੀ ਗਿਣਤੀ ਵਿੱਚ ਦਿੱਲੀ ਪੁਲੀਸ ਦੇ ਜਵਾਨ ਇਕੱਠੇ ਹੋਏ ਹਨ| ਜਵਾਨ ਆਪਣੇ ਹੱਥ ਵਿੱਚ ਕਾਲੀ ਪੱਟੀ ਬੰਨ੍ਹ ਕੇ ਪੁੱਜੇ ਹਨ ਅਤੇ ਵਕੀਲਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ| ਪ੍ਰਦਰਸ਼ਨ ਕਰ ਰਹੇ ਜਵਾਨਾਂ ਦਾ ਕਹਿਣਾ ਹੈ ਕਿ ਸਾਡੇ ਨਾਲ ਜ਼ਿਆਦਤੀ ਹੋ ਰਹੀ ਹੈ, ਉਹ ਬਿਲਕੁੱਲ ਗਲਤ ਹੈ|…

VIA PUNJAB
ਅੱਗੇ ਪੜ੍ਹੋ

ਆਰਐੱਸਐੱਸ ਤੇ ਭਾਜਪਾ ਵੱਲੋਂ ਮੁਸਲਿਮ ਸ਼ਖ਼ਸੀਅਤਾਂ ਨਾਲ ਮੀਟਿੰਗ

ਆਰਐੱਸਐੱਸ ਤੇ ਭਾਜਪਾ ਵੱਲੋਂ ਮੁਸਲਿਮ ਸ਼ਖ਼ਸੀਅਤਾਂ ਨਾਲ ਮੀਟਿੰਗ

ਨਵੀਂ ਦਿੱਲੀ – ਅਯੁੱਧਿਆ ਫ਼ੈਸਲੇ ਦੇ ਮੱਦੇਨਜ਼ਰ ਅੱਜ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਤੇ ਭਾਜਪਾ ਨੇ ਮੁਸਲਿਮ ਭਾਈਚਾਰੇ ਦੇ ਮੌਲਾਨਾ, ਅਕਾਦਮਿਕ ਤੇ ਹੋਰ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਫ਼ਿਰਕੂ ਭਾਈਚਾਰਾ ਤੇ ਏਕਾ ਬਣਾ ਕੇ ਰੱਖਣ ’ਤੇ ਜ਼ੋਰ ਦਿੱਤਾ ਗਿਆ। ਇਹ ਮੀਟਿੰਗ ਘੱਟ ਗਿਣਤੀਆਂ ਬਾਰੇ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਦੀ ਰਿਹਾਇਸ਼ ’ਤੇ ਹੋਈ। ਇਸ ਮੌਕੇ ਆਰਐੱਸਐੱਸ ਆਗੂ ਕ੍ਰਿਸ਼ਨ ਗੋਪਾਲ ਤੇ ਰਾਮਲਾਲ, ਸਾਬਕਾ ਕੇਂਦਰੀ ਮੰਤਰੀ ਸ਼ਾਹਨਵਾਜ਼ ਹੁਸੈਨ ਤੇ ਮੁਸਲਿਮ ਭਾਈਚਾਰੇ ਦੇ…

VIA PUNJAB
ਅੱਗੇ ਪੜ੍ਹੋ

ਪਰਾਲੀ ਸਾੜਨ ਵਾਲੇ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ : ਸੁਪਰੀਮ ਕੋਰਟ

ਪਰਾਲੀ ਸਾੜਨ ਵਾਲੇ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ : ਸੁਪਰੀਮ ਕੋਰਟ

ਸੂਬਾ ਸਰਕਾਰਾਂ ਨੂੰ ਝਾੜ ਪੰਜਾਬ, ਹਰਿਆਣਾ ਤੇ ਯੂ.ਪੀ. ਦੇ ਮੁੱਖ ਸਕੱਤਰ ਤਲਬ ਨਵੀਂ ਦਿੱਲੀ – ਦਿੱਲੀ ‘ਚ ਵਧਦੇ ਹਵਾ ਪ੍ਰਦੂਸ਼ਣ ਸਬੰਧੀ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਈ।।ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸਾਰੀਆਂ ਸੂਬਾ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ‘ਚ ਅਸਫ਼ਲ ਹੈ ਅਤੇ ਲਾਪਰਵਾਹੀ ਲਈ ਸਬੰਧਿਤ ਲੋਕਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਇਸ ਨਾਲ ਇਸ ਮਾਮਲੇ ‘ਚ ਹੁਣ 6 ਨਵੰਬਰ ਨੂੰ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਕੋਰਟ ਨੇ ਪਰਾਲੀ ਸਾੜਨ…

VIA PUNJAB
ਅੱਗੇ ਪੜ੍ਹੋ

1984 ਸਿੱਖ ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ

1984 ਸਿੱਖ ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਪਟੀਸ਼ਨ ਤੇ ਸੁਣਵਾਈ ਕਰੇਗਾ| ਕੋਰਟ ਨੇ ਕਿਹਾ ਕਿ ਉਹ ਜ਼ਮਾਨਤ ਪਟੀਸ਼ਨ ਤੇ ਵਿਚਾਰ ਕਰੇਗਾ| ਸੀਨੀਅਰ ਵਕੀਲ ਸ਼ੇਖਰ ਨਾਪਦੇ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਦੀ ਬੈਂਚ ਵਿੱਚ ਸੱਜਣ ਕੁਮਾਰ ਵਲੋਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ| ਸੱਜਣ ਕੁਮਾਰ ਦੇ ਵਕੀਲ ਨੇ ਇਸ ਮਾਮਲੇ ਦੀ ਜਲਦ ਤੋਂ ਜਲਦ ਸੁਣਵਾਈ ਦੀ…

VIA PUNJAB
ਅੱਗੇ ਪੜ੍ਹੋ

ਦਿੱਲੀ ‘ਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ ‘ਤੇ-ਏ.ਕਿਊ.ਆਈ. 1000 ਦੇ ਪਾਰ

ਦਿੱਲੀ ‘ਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ ‘ਤੇ-ਏ.ਕਿਊ.ਆਈ. 1000 ਦੇ ਪਾਰ

ਕਈ ਸ਼ਹਿਰਾਂ ਦੀਆਂ 32 ਉਡਾਨਾਂ ਦਾ ਰੂਟ ਬਦਲਿਆ ਨਵੀਂ ਦਿੱਲੀ – ਦਿੱਲੀ ਅਤੇ ਐੱਨ.ਸੀ.ਆਰ. ‘ਚ ਪ੍ਰਦੂਸ਼ਣ ਖ਼ਤਰਨਾਕ ਸਥਿਤੀ ‘ਚ ਪਹੁੰਚ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਤਾਜ਼ਾ ਅੰਕੜਿਆਂ ਅਨੁਸਾਰ, ਦਿੱਲੀ ‘ਚ ਏਅਰ ਕੁਆਲਿਟੀ ਇੰਡੈਕਸ (ਏ.ਕਿਊ. ਆਈ.) ਇੱਕ ਹਜ਼ਾਰ ਦੇ ਪਾਰ ਪਹੁੰਚ ਗਿਆ ਹੈ, ਉੱਥੇ ਹੀ ਖ਼ਰਾਬ ਮੌਸਮ ਕਾਰਨ ਹਵਾਈ ਸੇਵਾਵਾਂ ‘ਤੇ ਅਸਰ ਪਿਆ ਹੈ। ਖ਼ਰਾਬ ਮੌਸਮ ਅਤੇ ਘੱਟ ਦ੍ਰਿਸ਼ਤਾ (ਲੋਅ ਵਿਜ਼ੀਬਿਲੀਟੀ) ਕਾਰਨ ਇੰਦਰਾ ਗਾਂਧੀ ਏਅਰਪੋਰਟ ਤੋਂ 32 ਫਲਾਈਟਾਂ ਡਾਇਵਰਟ ਕੀਤੀਆਂ ਗਈਆਂ ਹਨ। ਟਰਮੀਨਲ 3…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਦੇ ਦੌਰੇ ਦੀ ਆਗਿਆ ਦੇਣ ਵਾਲਾ ਸਿੱਧੂ ਦਾ ਬੇਨਤੀ ਪੱਤਰ ਕੈਪਟਨ ਅਮਰਿੰਦਰ ਸਿੰਘ ਨੇ ਜਰੂਰੀ ਕਾਰਵਾਈ ਲਈ ਮੁੱਖ ਸਕੱਤਰ ਨੂੰ ਭੇਜਿਆ

ਪਾਕਿਸਤਾਨ ਦੇ ਦੌਰੇ ਦੀ ਆਗਿਆ ਦੇਣ ਵਾਲਾ ਸਿੱਧੂ ਦਾ ਬੇਨਤੀ ਪੱਤਰ ਕੈਪਟਨ ਅਮਰਿੰਦਰ ਸਿੰਘ ਨੇ ਜਰੂਰੀ ਕਾਰਵਾਈ ਲਈ ਮੁੱਖ ਸਕੱਤਰ ਨੂੰ ਭੇਜਿਆ

ਕਰਤਾਰਪੁਰ ਜਾਣ ਵਾਲੇ ਪਹਿਲੇ ਜੱਥੇ ਵਿਚ ਸ਼ਾਮਲ ਹੋਣ ਦੇ ਸੱਦੇ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਾਸਤੇ ਪਾਕਿਸਤਾਨ ਜਾਣ ਲਈ ਨਵਜੋਤ ਸਿੰਘ ਸਿੱਧੂ ਵਲੋਂ ਆਗਿਆ ਲੈਣ ਲਈ ਭੇਜਿਆ ਗਿਆ ਪੱਤਰ ਜਰੂਰੀ ਕਾਰਵਾਈ ਲਈ ਮੁੱਖ ਸਕੱਤਰ ਕੋਲ ਭੇਜ ਦਿੱਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਇਹ ਪੱਤਰ ਅੱਜ ਸਵੇਰੇ ਮਿਲਿਆ ਅਤੇ ਉਨਾਂ ਨੇ ਤੁਰੰਤ ਹੀ ਇਹ ਪੱਤਰ ਸੂਬੇ ਦੇ…

VIA PUNJAB
ਅੱਗੇ ਪੜ੍ਹੋ

ਸਿੱਧੂ ਨੇ ਪਾਕਿਸਤਾਨ ਜਾਣ ਲਈ ਕੈਪਟਨ ਅਤੇ ਵਿਦੇਸ਼ ਮੰਤਰੀ ਤੋਂ ਮੰਗੀ ਇਜਾਜ਼ਤ

ਸਿੱਧੂ ਨੇ ਪਾਕਿਸਤਾਨ ਜਾਣ ਲਈ ਕੈਪਟਨ ਅਤੇ ਵਿਦੇਸ਼ ਮੰਤਰੀ ਤੋਂ ਮੰਗੀ ਇਜਾਜ਼ਤ

ਨਵੀਂ ਦਿੱਲੀ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੱਦੇ ‘ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ‘ਚ ਜਾਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਪਾਕਿਸਤਾਨ ਜਾਣ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪਾਲਿਟੀਕਲ ਕਲੀਅਰੈਂਸ (ਰਾਜਨੀਤਿਕ ਮਨਜ਼ੂਰੀ) ਮੰਗੀ ਹੈ। ਸਿੱਧੂ ਨੇ ਪੱਤਰ ‘ਚ ਲਿਖਿਆ ਹੈ ਕਿ ਉਨ੍ਹਾਂ ਨੂੰ ਪਾਕਿ ਸਰਕਾਰ ਵੱਲੋਂ 9 ਨਵੰਬਰ ਨੂੰ ਹੋਣ ਵਾਲੇ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਉਦਘਾਟਨੀ…

VIA PUNJAB
ਅੱਗੇ ਪੜ੍ਹੋ
1 … 108 109 110 111 112 … 216