ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ…

VIA PUNJAB
ਅੱਗੇ ਪੜ੍ਹੋ

ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ‘ਰਿਸਪੌਂਸੀਬਲ ਆਰਟੀਫਿਸ਼ੀਅਲ ਇੰਟੈਂਲੀਜੈਂਸ’ ਲਈ ਸਰਕਾਰੀ ਸਕੂਲਾਂ ਦੇ 18 ਵਿਦਿਆਰਥੀਆਂ ਦੀ ਚੋਣ

ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ‘ਰਿਸਪੌਂਸੀਬਲ ਆਰਟੀਫਿਸ਼ੀਅਲ ਇੰਟੈਂਲੀਜੈਂਸ’ ਲਈ ਸਰਕਾਰੀ ਸਕੂਲਾਂ ਦੇ 18 ਵਿਦਿਆਰਥੀਆਂ ਦੀ ਚੋਣ

ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵੱਲੋਂ ਲਗਾਤਾਰ ਨਵੇਂ ਤੋਂ ਨਵਾਂ ਮੀਲ ਪੱਥਰ ਗੱਡਿਆ ਜਾ ਰਿਹਾ ਹੈ। ਹੁਣ ਰਾਸ਼ਟਰੀ ਪੱਧਰ ਦੇ ‘ਰਿਸਪੌਂਸੀਬਲ ਆਰਟੀਫਿਸ਼ੀਅਲ ਇੰਟੈਂਲੀਜੈਂਸ’ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 18 ਵਿਦਿਆਰਥੀਆਂ ਦੀ ਚੋਣ ਹੋਈ ਹੈ।ਭਾਰਤ ਸਰਕਾਰ ਨੇ ਇਸ ਪ੍ਰੋਗਰਾਮ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਪੂਰਨ ਤੌਰ ’ਤੇ ਕਾਰਜਕੁਸ਼ਲ ਬਣਨ ਦੇ ਅਵਸਰ ਪ੍ਰਦਾਨ ਕਰਨ ਲਈ ਉਲੀਕਿਆ ਹੈ।ਇਸ ਪ੍ਰੋਗਰਾਮ ਲਈ 28 ਰਾਜਾਂ ਅਤੇ 8 ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚੋਂ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਕੋਵਿਡ ਟੀਕਾਕਰਨ ਤੋਂ ਖੁੰਝੇ ਸਿਹਤ ਕਾਮਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਵੈਕਸੀਨ ਲਾਉਣ ਦੇ ਹੁਕਮ

ਮੁੱਖ ਸਕੱਤਰ ਵੱਲੋਂ ਕੋਵਿਡ ਟੀਕਾਕਰਨ ਤੋਂ ਖੁੰਝੇ ਸਿਹਤ ਕਾਮਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਵੈਕਸੀਨ ਲਾਉਣ ਦੇ ਹੁਕਮ

ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕੀਤੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਹਸਪਤਾਲਾਂ ਦੀਆਂ ਸਹੂਲਤਾਂ ਵਿੱਚ ਕੀਤਾ 25 ਫੀਸਦ ਵਾਧਾ ਚੰਡੀਗੜ – ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੇ ਹਮਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀਰਵਾਰ ਨੂੰ ਟੀਕਾ ਲਵਾਉਣ ਤੋਂ ਖੁੰਝ ਗਏ ਸਿਹਤ ਸੰਭਾਲ ਕਾਮਿਆਂ ਅਤੇ ਉਨਾਂ ਦੇ ਪਰਿਵਾਰਾਂ ਦਾ ਤੁਰੰਤ ਟੀਕਾਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਹਨਾਂ ਰਾਜ ਵਿਚ…

VIA PUNJAB
ਅੱਗੇ ਪੜ੍ਹੋ

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ‘ਚ ‘ਹੈਪੀਨੇਸ ਪ੍ਰੋਗਰਾਮ‘ ਸੁਰੂ ਕਰਨ ਦੀ ਯੋਜਨਾ

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ‘ਚ ‘ਹੈਪੀਨੇਸ ਪ੍ਰੋਗਰਾਮ‘ ਸੁਰੂ ਕਰਨ ਦੀ ਯੋਜਨਾ

ਪ੍ਰੋਗਰਾਮ ਨੂੰ ਜਲਦ ਆਰੰਭ ਕਰਨ ਲਈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਜਾਵੇਗੀ ਮੁਲਾਕਾਤ – ਸੁਖਵਿੰਦਰ ਸਿੰਘ ਬਿੰਦਰਾ ਚੰਡੀਗੜ੍ਹ – ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਅਤੇ ਉਨ੍ਹਾਂ ਦੇ ਤਣਾਅ ਨੂੰ ਦੂਰ ਕਰਨ ਵਿੱਚ ਸਹਿਯੋਗ ਲਈ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਨੌਜਵਾਨਾਂ ਲਈ ਇੱਕ ਵਿਸ਼ੇਸ਼ ‘ਹੈਪੀਨੇਸ ਪ੍ਰੋਗਰਾਮ‘ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵੈਕਸੀਨ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ਨਾਲ ਗਰੀਬਾਂ ਦਾ ਹੋ ਰਿਹਾ ਹੈ ਸਭ ਤੋਂ ਜ਼ਿਆਦਾ ਨੁਕਸਾਨ : ਡਾ. ਹਰਸ਼ਵਰਧਨ

ਕੋਰੋਨਾ ਵੈਕਸੀਨ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ਨਾਲ ਗਰੀਬਾਂ ਦਾ ਹੋ ਰਿਹਾ ਹੈ ਸਭ ਤੋਂ ਜ਼ਿਆਦਾ ਨੁਕਸਾਨ : ਡਾ. ਹਰਸ਼ਵਰਧਨ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਖ਼ਿਲਾਫ਼ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਕੇਂਦਰ ਸਰਕਾਰ ਨਵੇਂ-ਨਵੇਂ ਕਦਮ ਚੁੱਕ ਰਹੀ ਹੈ। ਇਸ ਦੌਰਾਨ ਕੋਰੋਨਾ ਵੈਕਸੀਨ ਨੂੰ ਲੈ ਕੇ ਕਈ ਅਜਿਹੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ ਜਿਸ ਨਾਲ ਲੋਕਾਂ ਦੇ ਮਨ ਵਿੱਚ ਵੈਕਸੀਨ ਨੂੰ ਲੈ ਕੇ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਇਨ੍ਹਾਂ ਸਾਰੀਆਂ ਅਫਵਾਹਾਂ ਨੂੰ ਲੈ ਕੇ ਨਾਗਰਿਕਾਂ ਨੂੰ ਸਾਵਧਾਨ ਕੀਤਾ ਹੈ।ਸਿਹਤ ਮੰਤਰੀ ਨੇ 18 ਸਾਲ…

VIA PUNJAB
ਅੱਗੇ ਪੜ੍ਹੋ

ਸਿੱਖਿਆ ਵਿਭਾਗ ਦੀ ਵਿਲੱਖਣ ਪ੍ਰਾਪਤੀ-ਪੰਜਾਬ ਦੇ ਦੋ ਅਧਿਆਪਕਾਂ ਦੀ ਆਨਲਾਈਨ ਮਲੇਸ਼ੀਆਈ ਸਿਖਲਾਈ ਵਰਕਸ਼ਾਪ ਲਈ ਚੋਣ

ਸਿੱਖਿਆ ਵਿਭਾਗ ਦੀ ਵਿਲੱਖਣ ਪ੍ਰਾਪਤੀ-ਪੰਜਾਬ ਦੇ ਦੋ ਅਧਿਆਪਕਾਂ ਦੀ ਆਨਲਾਈਨ ਮਲੇਸ਼ੀਆਈ ਸਿਖਲਾਈ ਵਰਕਸ਼ਾਪ ਲਈ ਚੋਣ

ਸਮੁੱਚੇ ਭਾਰਤ ਵਿੱਚੋਂ ਚੁਣੇ ਗਏ ਦੋਵੇਂ ਅਧਿਆਪਕ ਪੰਜਾਬ ਨਾਲ ਸਬੰਧਿਤ ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦੋ ਅਧਿਆਪਕਾਂ ਦੀ ਚੋਣ ਆਨਲਾਈਨ ਮਲੇਸ਼ੀਅਨ ਟੈਕਨੀਕਲ ਕੋਆਪਰੇਸ਼ਨ ਪ੍ਰੋਗਰਾਮ ਫਾਰ ‘ਡਿਜ਼ੀਟਲ ਟੂਲਜ਼ ਟੂ ਡਿਵੈੱਲਪ ਬੇਸਿਕ ਇੰਗਲਿਸ਼ ਲੈਂਗੂਏਜ਼ ਪ੍ਰਾਫ਼ੀਸ਼ਿਐਂਸੀ’ ਲਈ ਹੋਈ ਹੈ। ਇਹ ਪ੍ਰੋਗਰਾਮ ਮਲੇਸ਼ੀਆ ਸਰਕਾਰ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਬੰਧਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੱਕ ਅੰਤਰਰਾਸ਼ਟਰੀ ਮੰਚ ਲਈ ਸਰਕਾਰੀ ਸਕੂਲਾਂ ਨਾਲ ਸਬੰਧਿਤ ਅਧਿਆਪਕਾਂ ਦੀ ਚੋਣ ਸਿੱਖਿਆ ਵਿਭਾਗ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 166 ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ

ਬਲਬੀਰ ਸਿੱਧੂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 166 ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਅੱਜ ‘ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਡਾਇਰੈਕਟੋਰੇਟ ਆਫ਼ ਆਯੁਰਵੈਦ ਵਿਚ ਰੈਗੂਲਰ ਆਧਾਰ ‘ਤੇ 166 ਉਪ-ਵੈਦ ਭਰਤੀ ਕੀਤੇ ਗਏ।ਨਵ-ਨਿਯੁਕਤ ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਸਟਾਫ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੇ ਫਰਜ਼ਾਂ ਨੂੰ ਨਿਭਾਉਣ ਅਤੇ ਲੋਕਾਂ ਨੂੰ ਆਯੁਰਵੈਦ ਸਬੰਧੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਯੁਰਵੈਦ ਦੇ ਇਲਾਜ਼ ਬਾਰੇ ਜਾਗਰੂਕ ਕਰਨ ਲਈ ਆਪਣਾ ਪੂਰਾ ਸਹਿਯੋਗ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ

ਮੋਦੀ ਵੱਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਣੇ ਹੋਰ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕੀਤੀ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ।ਇਸ ਮਹੀਨੇ ਦੇ ਸ਼ੁਰੂ ਵਿਚ ਸ੍ਰੀ ਮੋਦੀ ਨੇ ਕੇਂਦਰੀ ਮੰਤਰੀਆਂ ਨਾਲ ਵੱਖ-ਵੱਖ ਸਮੂਹਾਂ ਵਿਚ ਪੰਜ ਮੀਟਿੰਗਾਂ ਕਰ ਕੇ ਉਨ੍ਹਾਂ ਦੇ ਮੰਤਰਾਲਿਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਸੀ।ਸੂਤਰਾਂ ਅਨੁਸਾਰ ਅੱਜ ਦੀ ਮੀਟਿੰਗ ਵਿਚ ਅਮਿਤ ਸ਼ਾਹ ਤੇ ਰਾਜਨਾਥ…

VIA PUNJAB
ਅੱਗੇ ਪੜ੍ਹੋ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ – ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇੱਕ ਮਾਮਲੇ ਵਿੱਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ 21 ਜੂਨ 2021 ਨੂੰ ਸਵੇਰੇ 11:30 ਵਜੇ ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਹੋਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਵਲੋਂ ਕਮਿਸ਼ਨ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ 22 ਜੂਨ 2021ਨੂੰ ਪਹਿਲਾਂ ਤੋਂ ਹੀ ਨਿਸ਼ਚਿਤ ਇਕ ਨਾ ਟਾਲਣਯੋਗ ਕੰਮ ਹੈ ਇਸ ਲਈ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਕੇਂਦਰ ਹਰ ਕਿਸੇ ਨੂੰ ਕੋਵਿਡ ਵੈਕਸੀਨ ਮੁਫ਼ਤ ਲਾਉਣ ਲਈ ਵਚਨਬੱਧ: ਮੋਦੀ

ਕੇਂਦਰ ਹਰ ਕਿਸੇ ਨੂੰ ਕੋਵਿਡ ਵੈਕਸੀਨ ਮੁਫ਼ਤ ਲਾਉਣ ਲਈ ਵਚਨਬੱਧ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਕਰੋਨਾ ਯੋਧਿਆਂ’ ਲਈ ਇਕ ‘ਕ੍ਰੈਸ਼ ਕੋਰਸ’ ਲਾਂਚ ਕੀਤਾ ਹੈ ਜਿਸ ਨੂੰ ਲੋੜ ਮੁਤਾਬਕ ਢਾਲ ਕੇ ਮੁਕੰਮਲ ਕੀਤਾ ਜਾ ਸਕਦਾ ਹੈ। ਇਸ ਦਾ ਮਕਸਦ ਇਕ ਲੱਖ ਤੋਂ ਵੱਧ ਫਰੰਟਲਾਈਨ ਵਰਕਰਾਂ ਨੂੰ ਨਵੇਂ ਹੁਨਰਾਂ ਨਾਲ ਲੈਸ ਕਰਨਾ ਹੈ। ਸ੍ਰੀ ਮੋਦੀ ਨੇ ਕਿਹਾ ਕਿ ਕੇਂਦਰ ਹਰ ਕਿਸੇ ਨੂੰ ਕੋਵਿਡ ਵੈਕਸੀਨ ਮੁਫ਼ਤ ਲਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਲਕ ਨੂੰ ਪੂਰੀ ਤਿਆਰੀ ਰੱਖਣ ਦੀ ਲੋੜ ਹੈ ਕਿਉਂਕਿ ਕਰੋਨਾਵਾਇਰਸ ਤੇ ਇਸ…

VIA PUNJAB
ਅੱਗੇ ਪੜ੍ਹੋ
1 … 18 19 20 21 22 … 216