ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ

ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ

ਸਕੂਲ ਸਿੱਖਿਆ ਵਿੱਚ ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ – ਬਦਲਦੇ ਦੌਰ ਨਾਲ ਕਦਮ ਮਿਲਾ ਕੇ ਚੱਲਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਚੋਣਵੇਂ ਵਿਸ਼ਿਆਂ ਵਜੋਂ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦਾ ਮੌਕਾ ਦੇਣ ਦੀ ਜ਼ਰੂਰਤ ਤੇ ਜ਼ੋਰ ਦਿੱਤਾ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਚੀਨੀ, ਅਰਬੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’

ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’

ਚੰਡੀਗੜ੍ਹ – ਪੰਜਾਬ ਸਾਂਸਦਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਸੁਚਾਰੂ ਸੋਚ ‘ਤੇ ਪੂਰਾ ਵਿਸ਼ਵਾਸ ਹੈ ਤੇ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਚੱਲ ਰਹੇ ਮੌਜੂਦਾ ਵਿਕਾਸ ਏਜੰਡਿਆਂ ਨਾਲ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ।ਪਟਿਆਲਾ ਤੋਂ ਸਾਂਸਦ ਪਰਨੀਤ ਕੌਰ, ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਗਿੱਲ, ਜਲੰਧਰ ਤੋਂ…

VIA PUNJAB
ਅੱਗੇ ਪੜ੍ਹੋ

ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

ਪੈਰਾ ਖਿਡਾਰੀਆਂ ਲਈ ਸਟੇਡੀਅਮ ਵਾਸਤੇ ਜ਼ਮੀਨ ਦੀ ਸ਼ਨਾਖ਼ਤ ਕਰਨ ਦਾ ਦਿੱਤਾ ਨਿਰਦੇਸ਼ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਜਾਣ ਵਾਲੀਆਂ 50 ਹਜ਼ਾਰ ਆਸਾਮੀਆਂ ਵਿੱਚੋਂ ਦਿਗਿਆਂਗਜਨਾਂ ਦੇ ਬਣਦੇ 4 ਫੀਸਦੀ ਰਾਖਵੇਂ ਕੋਟੇ ਮੁਤਾਬਕ 2 ਹਜ਼ਾਰ ਆਸਾਮੀਆਂ ਉਤੇ ਦਿਵਿਆਂਗ ਵਿਅਕਤੀਆਂ ਦੀ ਭਰਤੀ ਯਕੀਨੀ ਬਣਾਈ ਜਾਵੇਗੀ।ਇੱਥੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਸਟੇਟ ਐਡਵਾਈਜ਼ਰੀ ਬੋਰਡ (ਦਿਵਿਆਂਗਜਨ) ਦੀ ਮੀਟਿੰਗ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦਰਮਿਆਨ ਕਾਰਗੁਜਾਰੀ ਗ੍ਰੇਡਿੰਗ ਰੈਕਿੰਗ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ

ਮੁੱਖ ਮੰਤਰੀ ਵੱਲੋਂ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦਰਮਿਆਨ ਕਾਰਗੁਜਾਰੀ ਗ੍ਰੇਡਿੰਗ ਰੈਕਿੰਗ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019-20 ਲਈ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿੱਚ ਸਾਰੇ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਉਤੇ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਹੈ। ਇਹ ਰੈਕਿੰਗ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਵਿਭਾਗ ਅਤੇ ਸਾਖ਼ਰਤਾ ਵੱਲੋਂ ਜਾਰੀ ਕੀਤੀ ਗਈ ਹੈ।ਇਕ ਵਧਾਈ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿਲੱਖਣ ਪ੍ਰਾਪਤੀ ਲਈ ਸਖ਼ਤ ਮਿਹਨਤ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕਰਨ ਲਈ ਅਧਿਆਪਕਾਂ,…

VIA PUNJAB
ਅੱਗੇ ਪੜ੍ਹੋ

ਛਪਾਈ ਵਿੱਚ ਗਲਤੀ ਹੋਣ `ਤੇ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ: ਮੁੱਖ ਚੋਣ ਅਧਿਕਾਰੀ

ਛਪਾਈ ਵਿੱਚ ਗਲਤੀ ਹੋਣ `ਤੇ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ – ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਈ.ਆਰ.ਓ. ਦੇ ਪੱਖ ਤੋਂ ਕੀਤੀ ਗਈ ਛਪਾਈ ਸਬੰਧੀ/ ਕਲੈਰੀਕਲ ਗਲਤੀ ਨੂੰ ਦਰੁਸਤ ਕਰਨ ਦੇ ਮਾਮਲੇ ਵਿੱਚ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਵੋਟਰ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਡਾ. ਰਾਜੂ ਨੇ ਕਿਹਾ ਕਿ ਆਮ ਤੌਰ ਤੇ ਵੋਟਰਾਂ ਦੇ ਵੇਰਵਿਆਂਚ ਫਰਕ ਚੋਣ ਰਜਿਸਟ੍ਰੇਸ਼ਨ ਅਫਸਰ (ਈ.ਆਰ.ਓ.) ਦੇ ਧਿਆਨ ਵਿੱਚ ਦੋ ਪੜਾਵਾਂ ਤੇ ਆਉਂਦਾ ਹੈ। ਪਹਿਲਾ ਵੋਟਰ ਸੂਚੀ ਦੀ ਅੰਤਮ ਪ੍ਰਕਾਸ਼ਨਾ ਤੋਂ…

VIA PUNJAB
ਅੱਗੇ ਪੜ੍ਹੋ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ 3000 ਆਕਸੀਜਨ ਕੰਸਨਟਰੇਟਰਜ਼ ਦਿੱਤੇ ਜਾਣਗੇ: ਰਜ਼ੀਆ ਸੁਲਤਾਨਾ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ 3000 ਆਕਸੀਜਨ ਕੰਸਨਟਰੇਟਰਜ਼ ਦਿੱਤੇ ਜਾਣਗੇ: ਰਜ਼ੀਆ ਸੁਲਤਾਨਾ

500 ਆਕਸੀਜਨ ਕੰਸਨਟਰੇਟਰਜ਼ ਦੀ ਪਹਿਲੀ ਖੇਪ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਸੌਂਪੀ ਚੰਡੀਗੜ੍ਹ – ਤੀਜੀ ਸੰਭਾਵਤ ਕੋਵਿਡ -19 ਲਹਿਰ ਅਤੇ ਪੰਜਾਬ ਵਿਚ ਆਕਸੀਜਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਅੰਤਰਰਾਸ਼ਟਰੀ ਮਾਰਕੀਟ ਤੋਂ 3000 ਆਕਸੀਜਨ ਕੰਸਨਟਰੇਟਰਜ਼ (ਓਸੀ) ਦੀ ਖਰੀਦ ਕੀਤੀ ਹੈ। ਇਹ ਆਕਸੀਜਨ ਕੰਸਨਟਰੇਟਰਜ਼ ਇੱਕ ਮੋਹਰੀ ਕੰਪਨੀ ਤੋਂ ਖਰੀਦੇ ਗਏ ਹਨ ਅਤੇ 10 ਲੀਟਰ ਪ੍ਰਤੀ ਮਿੰਟ (ਐਲਪੀਐਮ) ਦੀ ਸਮਰਥਾ ਨਾਲ ਕੰਮ ਕਰ ਸਕਦੇ ਹਨ।ਇਸ ਸਬੰਧੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ ਪਰ ਭਲਕੇ ਤੋਂ ਦਰਜਾਵਾਰ ਛੋਟਾਂ ਦੇ ਦਿੱਤੇ ਆਦੇਸ਼

ਮੁੱਖ ਮੰਤਰੀ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ ਪਰ ਭਲਕੇ ਤੋਂ ਦਰਜਾਵਾਰ ਛੋਟਾਂ ਦੇ ਦਿੱਤੇ ਆਦੇਸ਼

ਦੁਕਾਨਾਂ ਸ਼ਾਮ ਛੇ ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ, ਪ੍ਰਾਈਵੇਟ ਦਫਤਰ 50 ਫੀਸਦੀ ਸਟਾਫ ਨਾਲ ਕੰਮ ਕਰ ਸਕਦੇ, ਵਿਆਹ/ਸਸਕਾਰ ਸਮੇਤ ਇਕੱਠਾਂ ‘ਤੇ 20 ਜਣਿਆਂ ਦੀ ਇਜਾਜ਼ਤ ਚੰਡੀਗੜ੍ਹ – ਸੂਬੇ ਵਿੱਚ ਅਨਲੌਕ ਪ੍ਰਕਿਰਿਆ ਸਬੰਧੀ ਦਰਜਾਵਾਰ ਪਹੁੰਚ ਅਪਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੁਝ ਛੋਟਾਂ ਦੇ ਨਾਲ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਉਣ ਦੇ ਆਦੇਸ਼ ਦਿੱਤੇ। ਇਨ੍ਹਾਂ ਛੋਟਾਂ ਵਿੱਚ ਸ਼ਾਮ ਛੇ ਵਜੇ ਤੱਕ ਦੁਕਾਨਾਂ ਖੋਲ੍ਹਣ ਅਤੇ ਪ੍ਰਾਈਵੇਟ ਦਫਤਰ 50 ਫੀਸਦੀ ਸਮਰੱਥਾ ਨਾਲ ਖੋਲ੍ਹਣੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ : ਬਲਬੀਰ ਸਿੱਧੂ

ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ : ਬਲਬੀਰ ਸਿੱਧੂ

ਐਨਐਚਐਮ ਅਧੀਨ ਲਗਭਗ 1200 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਚੰਡੀਗੜ੍ਹ – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ 16 ਮੈਡੀਕਲ ਅਫਸਰਾਂ (ਮਾਹਰ) ਨੂੰ ਨਿਯੁਕਤੀ ਪੱਤਰ ਸੌਂਪੇ ।ਇਸ ਮੌਕੇ ਸ. ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਸਿਹਤ ਵਿਭਾਗ,…

VIA PUNJAB
ਅੱਗੇ ਪੜ੍ਹੋ

ਪੰਜਾਬ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਐਨ.ਐਫ.ਸੀ. ਤਕਨਾਲੋਜੀ ਅਧਾਰਿਤ ਸ਼ਨਾਖ਼ਤੀ ਕਾਰਡ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣਿਆ

ਪੰਜਾਬ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਐਨ.ਐਫ.ਸੀ. ਤਕਨਾਲੋਜੀ ਅਧਾਰਿਤ ਸ਼ਨਾਖ਼ਤੀ ਕਾਰਡ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣਿਆ

ਪੰਜਾਬ ਮੰਡੀ ਬੋਰਡ ਅਗਲੇ ਹਫ਼ਤੇ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮਾਰਟ ਕਾਰਡ ਜਾਰੀ ਕਰੇਗਾ-ਲਾਲ ਸਿੰਘ ਚੰਡੀਗੜ੍ਹ – ਦੁਨੀਆ ਭਰ ਦੇ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਜਿਥੇ ਕਈ ਦੇਸ਼ਾਂ ਵਿਚ ਇਲੈਕਟ੍ਰਾਨਿਕ ਸ਼ਨਾਖ਼ਤੀ ਕਾਰਡਾਂ (ਈ-ਆਈ.ਡੀਜ਼) ਦੀ ਵਰਤੋਂ ਸ਼ੁਰੂ ਕੀਤੀ ਗਈ ਹੈ, ਉਥੇ ਹੀ ਪੰਜਾਬ ਸਰਕਾਰ ਨੇ ਵੀ ਆਪਣੇ ਪ੍ਰਮੁੱਖ ਅਦਾਰੇ ਪੰਜਾਬ ਮੰਡੀ ਬੋਰਡ ਰਾਹੀਂ ਆਪਣੇ ਅਧਿਕਾਰੀਆਂ / ਕਰਮਚਾਰੀਆਂ ਲਈ ਨੀਅਰ ਫੀਲਡ ਕਮਿਊਨੀਕੇਸ਼ਨ (ਐਨ.ਐਫ.ਸੀ.) ਤਕਨਾਲੋਜੀ ਨਾਲ ਲੈਸ ਈ-ਆਈ.ਡੀਜ਼ ਦੀ ਵਰਤੋਂ ਸ਼ੁਰੂ ਕੀਤੀ ਹੈ।ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਰਾਜਨੀਤੀ ਦੇ ਜੋੜ ਤੋੜ ਦਾ ਫੈਸਲਾ ਸਿਰਫ ਭੈਣ ਮਾਇਆਵਤੀ ਜੀ ਕਰਨਗੇ

ਪੰਜਾਬ ਦੀ ਰਾਜਨੀਤੀ ਦੇ ਜੋੜ ਤੋੜ ਦਾ ਫੈਸਲਾ ਸਿਰਫ ਭੈਣ ਮਾਇਆਵਤੀ ਜੀ ਕਰਨਗੇ

ਗੱਠਜੋੜ ਸਬੰਧੀ ਮੀਡੀਆ ਦੀਆ ਅਫਵਾਹਾਂ ਨਿਰਮੂਲ ਮੋਹਾਲੀ – ਬਸਪਾ ਪੰਜਾਬ ਵਿੱਚ ਰਾਜਨੀਤਿਕ ਗਠਜੋੜ ਦਾ ਐਲਾਨ ਲਈ ਸਿਰਫ ਬਸਪਾ ਦੇ ਰਾਸ਼ਟਰੀ ਨੇਤਾ ਹੀ ਅਧਿਕਾਰਤ ਹਨ। ਬਹੁਜਨ ਸਮਾਜ ਪਾਰਟੀ ਵਲੋਂ ਕਿਸੀ ਵੀ ਕਿਸਮ ਦਾ ਰਾਜਨੀਤਿਕ ਗੱਠਜੋੜ ਪੰਜਾਬ ਦੀ ਰਾਜਨੀਤੀ ਲਈ ਨਹੀਂ ਹੋਇਆ ਹੈ। ਬਸਪਾ ਦੇ ਇਕਮਾਤਰ ਨੇਤਾ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਹਨ। ਇਹ ਜਾਣਕਾਰੀ ਪ੍ਰੈਸ ਨੋਟ ਰਾਹੀਂ ਦਿੰਦਿਆ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਓਹਨਾ ਦੀ ਡਿਊਟੀ ਸਿਰਫ ਸੰਗਠਨ ਬਣਾਉਣ…

VIA PUNJAB
ਅੱਗੇ ਪੜ੍ਹੋ
1 … 20 21 22 23 24 … 216